ਚੰਡੀਗੜ੍ਹ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ’ਤੇ ਕਾਂਗਰਸੀ ਕੌਸਲਰਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਤੇ ਡਰਾਉਣ ਦਾ ਦੋਸ਼ ਲਾਇਆ ਹੈ।
ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿਚ ਖਹਿਰਾ ਨੇ ਕਿਹਾ ਕਿ 3 ਫਰਵਰੀ ਨੂੰ ਐਨਏਸੀ ਨਡਾਲਾ ਦੇ ਪ੍ਰਧਾਨ ਦੀ ਚੋਣ ਹੋਣੀ ਹੈ। ਕਾਂਗਰਸੀ ਕੋਂਸਲਰਾਂ ਨੂੰ ਕਪੂਰਥਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਤੰਗ ਪਰੇਸ਼ਾਨ ਕਰਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਧਮਕਾਇਆ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਇਕ ਆਰਕੀਟੈਕਟ ਅਤੇ ਕਾਰਜਸਾਧਕ ਅਫ਼ਸਰ ਨਡਾਲਾ ਰਣਦੀਪ ਸਿੰਘ ਵਲੋਂ ਲਗਾਤਾਰ ਕਥਿਤ ਤੌਰ ਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੌਸਲਰ ਮਨਜੀਤ ਕੋਰ ਨੂੰ ਇੱਕ ਗੈਰਕਾਨੂੰਨੀ ਨੋਟਿਸ ਭੇਜਕੇ ਵਿਲਾ ਰਿਜੋਰਟ ਨੂੰ ਸੀ.ਐਲ.ਯੂ ਨਿਯਮਾਂ ਦੀ ਉਲੰਘਣਾ ਕਰਨ ਕਰਕੇ 19 ਲੱਖ ਰੁਪਏ ਦਾ ਬਕਾਇਆ ਜਮਾਂ ਕਰਵਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਰਿਜੋਰਟ ਦੇ ਛੇ ਭਾਈਵਾਲਾਂ (ਹਿੱਸੇਦਾਰਾਂ) ਵਿੱਚੋਂ ਇੱਕ ਹੈ ਜੋ ਕਿ 11 ਸਾਲ ਪਹਿਲਾਂ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੇ ਪੁੱਡਾ ਐਕਟ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਸਨ। ਖਹਿਰਾ ਨੇ ਕਿਹਾ ਕਿ ਕਾਰਜ ਸਾਧਕ ਅਫਸਰ ਨਡਾਲਾ ਰਣਦੀਪ ਸਿੰਘ ਨੇ ਕੌਸਲਰ ਦੀ ਚੋਣ ਲੜਣ ਲਈ ਪਹਿਲਾ ਕੋਈ ਇਤਰਾਜ਼ ਨਹੀ ਜਾਹਿਰ ਕੀਤਾ ਸੀ । ਜੇਕਰ ਕੋਈ ਬਕਾਇਆ ਸੀ ਤਾਂ ਉਸਨੂੰ ਚੋਣ ਲੜਣ ਲਈ ਐਨੳਸੀ ਕਿਉਂ ਦਿੱਤੀ ਗਈ ?
ਇਸੇ ਤਰਾਂ ਕੌਸਲਰ ਆਤਮਾ ਸਿੰਘ ਨੂੰ ਅੱਜ ਕਰੀਬ 25 ਸਾਲ ਪਹਿਲਾਂ 2000-2001 ਦੀ ਜਮਾਂਬੰਦੀ ਦਾ ਹਵਾਲਾ ਦਿੰਦਿਆਂ ਐਨ.ਏ.ਸੀ ਦੀ ਜਮੀਨ ’ਤੇ ਨਜਾਇਜ ਕਬਜਾ ਕੀਤੇ ਹੋਣ ਦਾ ਝੂਠਾ ਦੋਸ਼ ਲਗਾਉਂਦਿਆਂ ਨੋਟਿਸ ਜਾਰੀ ਕਰ ਦਿੱਤਾ। ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਬਾਂਹ ਮਰੋੜਣ ਦੀ ਇੱਕ ਹੋਰ ਕੋਝੀ ਕੋਸ਼ਿਸ਼ ਹੈ।
ਉਨ੍ਹਾਂ ਰਾਜਪਾਲ ਪੰਜਾਬ ਤੋਂ ਨਡਾਲਾ ਦੇ ਪ੍ਰਧਾਨ ਦੀ ਚੋਣ ਲਈ ਕਿਸੇ ਸੇਵਾਮੁਕਤ ਨਿਆਂਇਕ ਅਧਿਕਾਰੀ ਨੂੰ ਸੁਤੰਤਰ ਆਬਜਰਵਰ ਵਜੋਂ ਨਿਯੁਕਤ ਕਰਨ ਦੀ ਮੰਗ ਕੀਤੀ ।
Following is the representation given to Hon’ble Governor Punjab today at the Raj Bhawan seeking protection of Congress MC’s being threaten and harassed by the Kapurthala administration. Congress MC’s of NAC Nadala going to elect President on 03.02.2025 are being constantly subjected to harassment, intimidation and threats by civil and police administration of Kapurthala, coercing them to vote for the ruling party candidates.
– Sukhpal Singh Khaira,
MLA Bholath
Former Leader of Opposition
ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ by Adesh Parminder Singh
February 3, 2025 ਬਠਿੰਡਾ ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਵੇਲੇ ਅਮਰੀਕ ਸਿੰਘ, ਗੁਰਜੀਤ ਸਿੰਘ ਅਤੇ ਵਰਿੰਦਰ ਸਿੰਘ ਆਪਣੇ ਖੇਤ ਵਿੱਚ ਬੈਠੇ ਸਨ।
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ by Adesh Parminder Singh
February 3, 2025 The Punjab Government, led by Chief Minister S. Bhagwant Singh Mann, has distributed ₹3368.89 crore as pension to 22.68 elderly beneficiaries until December 2024.
ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ by Adesh Parminder Singh
February 3, 2025 ਦਿੱਲੀ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਨੇ ਚੋਣੀ ਗੜਬੜੀਆਂ ‘ਤੇ ਸਖ਼ਤ ਨਜ਼ਰ ਰੱਖਣ ਲਈ ਨੇਤਾਵਾਂ ਅਤੇ ਵਿਸ਼ੇਸ਼ਜ਼ਾਂ ਦੀ ਇੱਕ ਵਿਸ਼ੇਸ਼ ਕਾਰਜ ਸਮੂਹ ‘ਈਗਲ ਗਰੁੱਪ’ ਦਾ ਗਠਨ ਕੀਤਾ ਹੈ। ਪਾਰਟੀ ਦੁਆਰਾ ਜਾਰੀ ਇੱਕ ਪੱਤਰ ਵਿੱਚ ਦੱਸਿਆ ਗਿਆ ਹੈ
5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ by Adesh Parminder Singh
February 3, 2025 ਇਸ ਦਿਨ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਅਤੇ ਬੋਰਡ ਅਤੇ ਨਿਗਮਾਂ ਵਿੱਚ ਵਿਸ਼ੇਸ਼ ਛੁੱਟੀ (ਪੇਡ) ਰਹੇਗੀ।
Punjab Police Promotions : 727 Personnel Elevated by DIG Sidhu by Adesh Parminder Singh
February 2, 2025 n a significant move to boost the morale of police personnel, Deputy Inspector General (DIG) of Patiala Range, Mandeep Singh Sidhu, promoted
ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ by Adesh Parminder Singh
February 2, 2025 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ (CDTNEWS) ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ…
ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ by Adesh Parminder Singh
February 2, 2025 ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਇਹ ਮੰਨਣ ਵਿੱਚ ਸ਼ਰਮ ਆਉਂਦੀ ਹੈ
ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ by Adesh Parminder Singh
February 2, 2025 ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਮੈਕਸੀਕੋ ਤੋਂ ਆਉਣ ਵਾਲੇ ਸਮਾਨ ‘ਤੇ ਵੀ 25 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟਰੰਪ ਦੇ ਫੈਸਲੇ ਤੋਂ ਬਹੁਤ ਨਾਰਾਜ਼…
LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ by Adesh Parminder Singh
February 2, 2025 ਅਹਿਮਦਾਬਾਦ : ਗੁਜਰਾਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਡਾਂਗ ਜ਼ਿਲ੍ਹੇ ਵਿੱਚ ਇੱਕ ਬਸ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮੌਤ ਹੋਣ…
#NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ by Adesh Parminder Singh
February 2, 2025 ਹੁਸ਼ਿਆਰਪੁਰ (CDT NEWS) ਜਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲਲਿਤਾ ਅਰੋੜਾ ਅਤੇ ਉਪ ਜਿਲਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ ਦੀ ਯੋਗ ਅਗਵਾਈ ਹੇਠ ਰਾਣੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this: Like Loading...
Advertisements
Advertisements
Advertisements
Advertisements
Advertisements