ਹੁਸ਼ਿਆਰਪੁਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਖ਼ਿਲਾਫ਼ ਕੇਸ ਦਰਜ, ਜੇਲ ਚੋਂ ਸਿਮ ਬ੍ਰਾਮਦ

ਅੰਮ੍ਰਿਤਸਰ : ਫਤਹਪੁਰ ਜੇਲ੍ਹ ਵਿਚ ਬੰਦ ਦੋ ਵਿਚਾਰ ਅਧੀਨ ਕੈਦੀਆਂ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਅਤੇ ਇਕ ਸਿਮ ਬਰਾਮਦ ਹੋਇਆ ਹੈ।

 ਪੁਲਿਸ ਨੇ ਕਪੂਰਥਲਾ ਜ਼ਿਲ੍ਹੇ ਦੇ ਗੁਰੂ ਤੇਗ ਬਹਾਦਰ ਨਗਰ ਦੇ ਰਹਿਣ ਵਾਲੇ ਪੰਕਜ ਅਤੇ ਹੁਸ਼ਿਆਰਪੁਰ ਦੇ ਪਿੰਡ ਗੜ੍ਹਸ਼ੰਕਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਉਰਫ਼ ਰਵੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੰਕਜ ਦੇ ਕਬਜ਼ੇ ’ਚੋਂ ਸਿਮ ਅਤੇ ਸੰਦੀਪ ਦੇ ਕਬਜ਼ੇ ’ਚੋਂ ਮੋਬਾਈਲ ਬਰਾਮਦ ਕੀਤਾ ਗਿਆ ਹੈ।

Related posts

Leave a Reply