ਵੱਡੀ ਖ਼ਬਰ : ਦਹਿਲ ਉੱਠਿਆ ਪੰਜਾਬ, ਕੋਰੋਨਾ ਨੇ ਲੈ ਲਈਆਂ ਅੱਜ 100 ਤੋਂ ਵੱਧ ਜਾਨਾਂ READ MORE: CLICK HERE::

ਚੰਡੀਗੜ੍ਹ: ਪੰਜਾਬ ਅੱਜ ਕੋਰੋਨਾ ਨਾਲ ਦਹਿਲ ਗਯਾ ਹੈ ਅਤੇ ਅੱਜ ਕੋਰੋਨਾ ਨੇ 100 ਤੋਂ ਵੱਧ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਹੈ.

ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਸਖ਼ਤ  ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਆਪਣਾ ਕਹਿਰ ਵਰਤਾ ਰਿਹਾ ਹੈ।

ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪਰ ਫਿਰਵੀ  ਅੱਜ ਕੋਰੋਨਾਵਾਇਰਸ ਨਾਲ ਹੁਣ ਤੱਕ  ਸਭ ਤੋਂ ਵੱਧ ਮੌਤਾਂ ਹੋ ਗਈਆਂ ਹਨ।

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 106 ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜਿਆ ਹੈ।ਅੱਜ ਜ਼ਿਲ੍ਹਾ ਲੁਧਿਆਣਾ ‘ਚ ਹੀ 18 ਲੋਕਾਂ ਨੇ ਕੋਰੋਨਾ ਕਾਰਨ ਜਾਨ ਗੁਆ ਲਈ।

Related posts

Leave a Reply