#sdm.hoshiarpur/dpr.hsp/cdt.news : 26 ਅਪ੍ਰੈਲ ਤੋਂ 5 ਮਈ  ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾ

ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਦੀ ਪਾਰਕਿੰਗ ਵਿਵਸਥਾ ਦੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੇਨ ਗੇਟ ਦੇ ਬਾਹਰ ਸਥਿਤ ਸੜਕ ’ਤੇ ਵਾਹਨਾਂ ਨੂੰ

Read More

ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਖਤ ਨਿਰਦੇਸ਼ ਜਾਰੀ,

ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਜੁਆਇੰਟ ਐਕਸ਼ਨ ਪਲਾਨ ਤਹਿਤ

Read More

ਪਹਿਲਗਾਮ ‘ਚ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰ

ਹੁਸ਼ਿਆਰਪੁਰ, 23 ਅਪ੍ਰੈਲ: ਬੀਤੇ ਦਿਨਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ‘ਤੇ ਡੂੰਘਾ ਦੁੱਖ ਪ੍ਰਗਟ

Read More

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ  23 ਅਪ੍ਰੈਲ (CDT NEWS) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ

Read More

ਐਮ ਪੀ. ਅਤੇ ਵਿਧਾਇਕ DR. RAJ ਨੇ ਪੀ.ਐਚ.ਸੀ.ਅਪਗ੍ਰੇਡ ਲਈ 3.32 ਕਰੋੜ ਦੀ ਗ੍ਰਾਟ ਨਾਲ ਕੰਮ ਦਾ ਅਗਾਜ਼ ਕਰਵਾਇਆ

ਹੁਸ਼ਿਆਰਪੁਰ (CDT NEWS) : ਲੋਕ ਸਭਾ ਦੇ ਮੈਬਰ ਡਾ. ਰਾਜ ਕੁਮਾਰ ਅਤੇ ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਆਮ ਜਨਤਾ ਨੂੰ ਬਿਹਤਰੀਨ ਸਿਹਤ ਸੰਭਾਲ

Read More

ਪੰਜਾਬ ਦੀ ਮਾਨ ਸਰਕਾਰ ਪਛੜ੍ਹੀਆਂ ਸ਼੍ਰੇਣੀਆਂ ਦੇ ਉਥਾਨ ਲਈ ਯਤਨਸ਼ੀਲ: ਸੰਦੀਪ ਸੈਣੀ

ਹੁਸ਼ਿਆਰਪੁਰ, 22 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ

Read More

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 23.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨਗੜ੍ਹਸ਼ੰਕਰ/ਹੁਸ਼ਿਆਰਪੁਰ, 22 ਅਪ੍ਰੈਲ (CDT NEWSNEWS): ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਕੀਮਤੀ ਸਮੇਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਵਿਧਾਨ…

Read More

ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ

ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ, ਕਿਹਾ ਮਾਣ ਵਾਲੀ ਗੱਲ ਮੇਰੇ ਮਾਤਾ-ਪਿਤਾ ਦਾ ਸੁਪਨਾ ਹੋਇਆ ਸਾਕਾਰ: ਲਾਰਸਨ ਸਿੰਗਲਾ ਹੁਸ਼ਿਆਰਪੁਰ, 22 ਅਪ੍ਰੈਲ CDT NEWS): ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਾਇਨਾਤ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਪ੍ਰੀਖਿਆ ਪਾਸ ਕਰਦਿਆਂ 936ਵਾਂ ਰੈਂਕ ਹਾਸਲ ਕੀਤਾ ਹੈ।           ਯੂ.ਪੀ.ਐਸ.ਸੀ. ਪ੍ਰੀਖਿਆ ਦਾ ਨਤੀਜਾ ਆਉਣ ‘ਤੇ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਦਾਦਾ-ਦਾਦੀ, ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਵਲੋਂ ਉਨ੍ਹਾਂ ਨੂੰ ਆਈ.ਏ.ਐਸ. ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ…

Read More

ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾਵਿਧਾਇਕ ਨੇ 2 ਸਕੂਲਾਂ ‘ਚ ਹੋਏ 12 ਲੱਖ ਰੁਪਏ ਦੇ ਵਿਕਾਸ ਕਾਰਜ ਦਾ ਕੀਤਾ ਉਦਘਾਟਨਹੁਸ਼ਿਆਰਪੁਰ, 22 ਅਪ੍ਰੈਲ CDT NEWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਮਾਹੌਲ ਸਿਰਜਿਆ ਹੈ।ਵਿਧਾਇਕ ਨੇ ਅੱਜ ਸਰਕਾਰੀ ਪ੍ਰਾਇਮਰੀ…

Read More

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ

Read More

ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਚੱਬੇਵਾਲ/ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਇਸ਼ਾਂਕ ਕੁਮਾਰ ਨੇ ਅੱਜ ਸਕੂਲਾਂ ਵਿਚ ਕਰੀਬ 34 ਲੱਖ ਰੁਪਏ ਦੀ ਲਾਗਤ

Read More

ਵਿਧਾਇਕ ਜਿੰਪਾ ਨੇ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਅਪ੍ਰੈਲ (CDT NEWS) :  ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਸਥਿਤ ਪਿੱਪਲਾਵਾਲਾ, ਸ਼ਮਸ਼ਾਨਘਾਟ ਦੇ ਨੇੜੇ ਡੰਪਿੰਗ ਗਰਾਊਂਡ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਉਣ ਲਈ ਇੱਕ

Read More

ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 15 ਅਪ੍ਰੈਲ (CDT NEWS): ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਅੱਜ ਡਾ. ਸੰਜੀਵ ਸੂਦ ਨੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ ਜਿਥੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਸਮੂਹ

Read More

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ, 14 ਅਪ੍ਰੈਲ (CDT NEWS): ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ

Read More

ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 14 ਅਪ੍ਰੈਲ (CDT NEWS) : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮ ਦਿਵਸ

Read More

मगरमच्छ के आँसू बहाने की बजाए किसानों से किये  वायदे पूरे करे भगवंत मान : तीक्ष्ण सूद

र्व कैबिनेट मंत्री तीक्ष्ण सूद द्वारा जारी प्रेस नोट में मुख्यमंत्री भगवंत मान तथा उस की सरकार के दोहरे चेहरे और चरित्र पर कटाक्ष करते हुए कहा है कि भगवंत मान तथा आम आदमी पार्टी ने किसानों के साथ जो वायदे किए

Read More

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਰਦਾਰ ਸੁੱਖਵਿੰਦਰ ਸਿੰਘ ਦਾ ਸੇਵਾ ਮੁਕਤੀ ਤੇ ਸਨਮਾਨ

ਹੁਸ਼ਿਆਰਪੁਰ (CDT NEWS) – “ਸਿੱਖਿਆ ਵਿਭਾਗ ਨੂੰ ਸਮਰਪਿਤ ਤੇ ਇਮਾਨਦਾਰ ਅਧਿਕਾਰੀ ਹੋਣ ਦੇ ਨਾਤੇ, ਸਰਦਾਰ ਸੁੱਖਵਿੰਦਰ ਸਿੰਘ ਨੇ 28 ਸਾਲਾਂ ਦੌਰਾਨ ਆਪਣੀ ਸੇਵਾ ਨੂੰ ਹਮੇਸ਼ਾ ਪ੍ਰਵਾਨਗੀ ਦੇਣ

Read More

Operation CASO: 600 police officials carried out search at 34 places

Operation CASO: 600 police officials carried out search at 34 places ADGP Naresh Arora supervises operationsSays drugs menace a social problem, can be contained with support & cooperation of publicPolice registers 6 FIRs, arrested 10 accused, recovered 270 gram heroine, 2060 intoxicant tablets, 78000 ML illicit liquor Strict action to be taken against peddlers, addicts to get proper rehabilitation: SSP Sandeep Kumar Malik HOSHIARPUR, MARCH 29(CDT NEWS) : As part of Punjab Government’s ‘Yudh Nashean Virudh’ campaign against drugs, the District Police on Saturday carried out search at 34 places…

Read More

ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਡ ਨੇ ‘ਰੈੱਡਕਰਾ ਸਵਿੰਗਜ਼ ਪ੍ਰੋਜੈਕਟ’ ਲਈਦਿੱਤਾ 6,46,000 ਰੁਪਏ ਦਾ ਯੋਗਦਾਨ

ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਡ ਨੇ ‘ਰੈੱਡ ਕਰਾਸ ਵਿੰਗਜ਼ ਪ੍ਰੋਜੈਕਟ’ ਲਈ  ਦਿੱਤਾ 6,46,000 ਰੁਪਏ ਦਾ ਯੋਗਦਾਨ ਹੁਸ਼ਿਆਰਪੁਰ, 28 ਮਾਰਚ (CDT NEWS) : ਰੈੱਡ ਕਰਾਸ ਸੋਸਾਇਟੀ ਵਲੋਂ ਨਵੰਬਰ 2023 ਤੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸ਼ੁਰੂ ਕੀਤੇ ਵਿੰਗਜ਼ ਪ੍ਰੋਜੈਕਟ ਤਹਿਤ 5 ਟਕ ਦੁਕਾਨਾਂ ਖੋਲ੍ਹੀਆਂ ਗਈਆਂ ਸਨ ਜਿਨ੍ਹਾਂ ਦੀ ਸਫ਼ਲਤਾ ਨੂੰ ਦੇਖਦਿਆਂ ਲੁਧਿਆਣਾ ਬੈਵਰੇਜ ਲਿਮਟਡ ਵਲੋਂ ਰੈਡ ਕਰਾਸ ਨੂੰ ਤਿੰਨ ਹੋਰ ਕੰਟੀਨਾਂ ਖੋਲ੍ਹਣ ਲਈ 6.46 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ।         ਲੁਧਿਆਣਾ ਬੈਵਰੇਜ ਲਿਮਟਡ ਵਲੋਂ ਇਸ ਰਕਮ ਦਾ ਚੈਕ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੂੰ ਭੇਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਕ ਕੰਟੀਨ ਸਟਰੀਟ ਫੂਡ, ਪੁਰਾਣੀਆਂ ਕਚਹਿਰੀਆਂ ਨੇੜੇ ਅਤੇ…

Read More

ਡਿਪਟੀ ਕਮਿਸ਼ਨਰ ਵਲੋਂ ਸਿਟਰਸ ਅਸਟੇਟ ਤੇ ਫੈਪਰੋ ਦਾ ਦੌਰਾ

ਹੁਸ਼ਿਆਰਪੁਰ, 28 ਮਾਰਚ (CDT NEWS) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਿਟਰਸ ਅਸਟੇਟ ਅਤੇ ਫੈਪਰੋ, ਭੂੰਗਾ ਦਾ ਦੌਰਾ ਕਰਦਿਆਂ ਫ਼ਸਲੀ ਵਿਭਿੰਨਤਾ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਸਾਨਾਂ ਨੂੰ ਸਮੇਂ ਦੀ ਮੰਗ

Read More

#MLA.DR.ISHANK : ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਹਲਕੇ ਦੇ ਸਕੂਲਾਂ ‘ਚ ਅਧਿਆਪਕਾਂ ਦੀ ਕਮੀ ਦਾ ਮਾਮਲਾ ਵਿਧਾਨ ਸਭਾ ‘ਚ ਰੱਖਿਆ

ਹੁਸ਼ਿਆਰਪੁਰ, 27 ਮਾਰਚ (CDT NEWS): ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕਾ ਚੱਬੇਵਾਲ ਵਿਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਮਾਮਲਾ ਅੱਜ

Read More

#SSP_MALIK : ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਕੀਤੀ ਜਾਵੇ ਸਾਂਝੀ

ਹੁਸ਼ਿਆਰਪੁਰ, 27 ਮਾਰਚ (CDT NEWS) : ਪੰਜਾਬ ਪੁਲਿਸ ਦੇ ਕਾਸੋ ਆਪ੍ਰੇਸ਼ਨ ਤਹਿਤ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਅੱਜ ਭੰਗੀ ਚੋਅ ਨੇੜੇ ਪੁਲਿਸ ਅਧਿਕਾਰੀਆਂ ਸਮੇਤ ਗਸ਼ਤ ਕਰਦਿਆਂ ਲੋਕਾਂ

Read More