ਵੱਡੀ ਖ਼ਬਰ : 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦ

ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ

Read More

#DGP_PUNJAB : ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ —ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਸਪਲਾਈਰਾਂ ਨੂੰ ਗੈਰ-ਕਾਨੂੰਨੀ ਪੈਸੇ ਟ੍ਰਾਂਸਫਰ ਕਰਨ ਲਈ ਹਵਾਲਾ ਰੈਕੇਟ ਚਲਾ ਰਿਹਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ (CDT NEWS): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ…

Read More

LATEST CDT_NEWS : 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ

Read More

ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ

ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ: ਅਮਨਦੀਪ ਕੌਰ ਹੁਸ਼ਿਆਰਪੁਰ, 21 ਫਰਵਰੀ (CDT NEWS): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਟਰੇਡ ਲਾਇਸੈਂਸ ਅਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਸ਼ਹਿਰਵਾਸੀ ਕੰਮ-ਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਲੋਕਾਂ ਦੀ ਸਹੂਲਤ ਕੱਲ੍ਹ 22 ਫਰਵਰੀ ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 1 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਸ਼ਹਿਰਵਾਸੀ ਆਪਣਾ ਬਣਦਾ…

Read More

ਸਰਕਾਰੀ ਮੁਲਾਜ਼ਮ ਬਣ ਕੇ 42 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇਹ ਖੁਲਾਸਾ ਕਰਦੇ ਹੋਏ

Read More

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਹੁਸ਼ਿਆਰਪੁਰ, 21 ਫਰਵਰੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਹੁਕਮ ਜਾਰੀ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਲਾਗੂ ਕਰਦਿਆਂ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਇਸ ਤੋਂ ਵੱਧ

Read More

Watch_Video : TRUMP ਦੀ ALLON MUSK ਨੂੰ ਚੇਤਾਵਨੀ, INDIA ਚ ਕਾਰ ਬਿਜ਼ਨੈੱਸ ਅਮਰੀਕਾ ਲਈ ‘ਅਣਉਚਿਤ, ਦਿੱਲੀ-ਮੁੰਬਈ ਵਿੱਚ ਸ਼ੋਅਰੂਮ ਖੋਲ੍ਹਣ ਦੀ ਤਿਆਰੀ

ਟਰੰਪ ਦੇ ਬਿਆਨ ਤੋਂ ਬਾਅਦ, ਐਲੋਨ ਮਸਕ ਨੇ ਤੁਰੰਤ ਦਖਲ ਦਿੱਤਾ ਅਤੇ ਭਾਰਤ ਵਿੱਚ ਟੈਰਿਫ ਦਰਾਂ ਬਾਰੇ ਸਪਸ਼ਟੀਕਰਨ ਦਿੱਤਾ। ਮਸਕ ਨੇ ਕਿਹਾ, “ਟੈਰਿਫ 100 ਪ੍ਰਤੀਸ਼ਤ ਆਯਾਤ ਡਿਊਟੀ ਵਾਂਗ ਨਹੀਂ ਹਨ। ਭਾਰਤ ਵਿੱਚ ਘੱਟੋ-ਘੱਟ $35,000 ਦੀ ਕੀਮਤ ਵਾਲੀ

Read More

ਆਈਸੀਸੀ ਚੈਂਪੀਅਨਜ਼ ਟਰਾਫੀ 2025: ਭਾਰਤ ਬਨਾਮ ਬੰਗਲਾਦੇਸ਼ ਦਾ ਮੈਚ ਅੱਜ, ਦੁਬਈ ਸਟੇਡੀਅਮ ਦਾ ਰਿਕਾਰਡ

ਆਈਸੀਸੀ ਚੈਂਪੀਅਨਜ਼ ਟਰਾਫੀ 2025: ਭਾਰਤ ਬਨਾਮ ਬੰਗਲਾਦੇਸ਼ ਦਾ ਮੈਚ ਅੱਜ  ਦੁਬਈ ਵਿੱਚ ਟੀਮ ਇੰਡੀਆ ਦੀ ਸ਼ੁਰੂਆਤ, ਪਾਕਿਸਤਾਨ ਨਾ ਜਾਣ ਦਾ ਫੈਸਲਾ ਨਵੀਂ ਦਿੱਲੀ : ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਦੂਜਾ ਮੈਚ ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਟੂਰਨਾਮੈਂਟ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਪਰ ਭਾਰਤੀ ਟੀਮ ਪਾਕਿਸਤਾਨ ਨਹੀਂ ਗਈ ਹੈ, ਜਿਸ ਕਾਰਨ ਇਹ ਟੂਰਨਾਮੈਂਟ ਹਾਈਬ੍ਰਿਡ ਮਾਡਲ ‘ਤੇ ਖੇਡਿਆ ਜਾ ਰਿਹਾ ਹੈ। ਭਾਰਤ ਦੇ ਗਰੁੱਪ ਵਿੱਚ ਬੰਗਲਾਦੇਸ਼, ਪਾਕਿਸਤਾਨ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਸ਼ਾਮਲ ਹਨ, ਜੋ ਭਾਰਤ ਨਾਲ ਮੈਚ ਖੇਡਣ ਲਈ…

Read More

21 ਨੂੰ ਦਫ਼ਤਰੀ ਮੁਲਾਜ਼ਮ ਕਰਨਗੇ ਸਿੱਖਿਆ ਵਿਭਾਗ ਦਾ ਘਿਰਾਓ ਤੇ ਕਰਨਗੇ ਗੇਟ ਬੰਦ  

ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਵਾਰ ਵਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਹੁਕਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਣ ਦੇ ਰੋਸ ਵਜੋਂ ਦਫ਼ਤਰੀ ਕਾਮਿਆਂ ਵੱਲੋਂ 21 ਫਰਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕਰਨ ਦੇ ਨਾਲ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ।

Read More

ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ

ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਲਾਜਵੰਤੀ ਸਟੇਡੀਅਮ ‘ਚ ਕੀਤੀ ਸਮੀਖਿਆ, ਲੋਕਾਂ ਲਈ ਹੋਵੇਗਾ ਖੁੱਲ੍ਹਾ ਪ੍ਰਵੇਸ਼  ਪਹਿਲੇ ਦਿਨ ਅਲਾਪ ਸਿਕੰਦਰ, 25 ਨੂੰ ਕੰਵਰ ਗਰੇਵਾਲ ਬੰਨਣਗੇ ਸਮਾਂ ਨਾਈਟ ਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ ਲਾਜਵੰਤੀ ਸਪੋਰਟਸ ਸਟੇਡੀਅਮ ’ਚ 100 ਦੇ ਕਰੀਬ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ ਹੁਸ਼ਿਆਰਪੁਰ, 19 ਫਰਵਰੀ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਨੂੰ ਦਿੱਤੇ ਜਾਂ ਰਹੇ ਅੰਤਮ ਰੂਪ ਦੀ ਅੱਜ ਡਿਪਟੀ…

Read More

ਪਲਾਟ ਮਾਲਕਾਂ ਵੱਲੋਂ ਖਾਲੀ ਛੱਡੇ ਪਲਾਟਾਂ ਵਿੱਚ ਗੰਦਗੀ ਮਿਲਣ ’ਤੇ ਕੀਤੀ ਜਾਵੇਗੀ ਕਾਰਵਾਈ

ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਦੇਖਣ ਵਿੱਚ ਆਇਆ ਹੈ ਕਿ ਸ਼ਹਿਰ ਦੇ ਜਿਆਦਾਤਰ ਇਲਾਕਿਆਂ ਵਿੱਚ ਕਾਫੀ ਖਾਲੀ ਪਲਾਟ ਮੌਜੂਦ ਹਨ, ਜਿਨ੍ਹਾਂ ਵਿੱਚ ਆਲੇ/ਦੁਆਲੇ ਜਾਂ ਅਣਪਛਾਤੇ ਵਿਅਕਤੀਆਂ ਵੱਲੋਂ ਕੂੜਾ ਸੁੱਟਿਆ ਜਾਂਦਾ ਹੈ ਜਾਂ ਦੇਖਿਆ ਜਾਂਦਾ ਹੈ ਕਿ ਇਨ੍ਹਾਂ ਪਲਾਂਟਾਂ ਵਿੱਚ ਕਈ ਵਾਰ ਪਾਣੀ ਕਾਫੀ ਲੰਮੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ।

Read More

ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ

ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਨਗਰ ਕੌਂਸਲ ਤਲਵਾੜਾ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਤਲਵਾੜਾ ਦੀਆਂ 2 ਮਾਰਚ 2025 ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੋਟਰ ਆਪਣੇ-ਆਪਣੇ ਬੂਥਾਂ ’ਤੇ ਵੋਟਰ

Read More

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਐਸ.ਡੀ.ਐਮ ਨੇ ਕੀਤਾ ਉਦਘਾਟਨ

ਮਿਸ਼ਨ ਦੇ ਸਹਿਯੋਗ ਨਾਲ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ

Read More

#DC_MITTAL : ਨਗਰ ਕੌਂਸਲ ਚੋਣਾਂ: Talwara ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਕਟਰ-01 ’ਚ ਨਾਮਜ਼ਦਗੀ ਕੇਂਦਰ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਕੌਂਸਲ ਤਲਵਾੜਾ ਦੇ ਵਾਰਡ ਨੰਬਰ 1 ਤੋਂ 13 ਦੇ ਲਈ ਨਾਮਜ਼ਦਗੀ ਕੇਂਦਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੈਕਟਰ-01, ਵਾਰਡ ਨੰਬਰ-10, ਤਲਵਾੜਾ ਵਿਚ ਬਣਾਇਆ ਗਿਆ ਹੈ। ਚਾਹਵਾਨ ਉਮੀਦਵਾਰ ਇੱਥੇ ਨਿਰਧਾਰਤ

Read More

ਵੱਡੀ ਖ਼ਬਰ :#PUNJAB_POLICE : ਅਰਸ਼ ਡੱਲਾ ਗੈਂਗ ਮੁਲਜ਼ਮਾਂ ਤੋਂ ਕੁੱਲ 9 ਪਿਸਤੌਲ ਕੋਲੋਂ  ਬਰਾਮਦ

(CDT NEWS) ਪੁਲਿਸ ਨੇ ਅਰਸ਼ ਡੱਲਾ ਗੈਂਗ ਨਾਲ ਜੁੜੇ ਮੁਲਜ਼ਮਾਂ ਤੋਂ 4 ਹੋਰ ਨਜਾਇਜ਼ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਨਾਲ, ਇਸ ਮਾਮਲੇ ਵਿੱਚ ਮੁਲਜ਼ਮਾਂ ਤੋਂ ਕੁੱਲ 9 ਕੰਟਰੀ ਮੇਡ ਪਿਸਤੌਲ (.32 ਬੋਰ) ਅਤੇ 5

Read More

#DGP_PUNJAB : ਐਂਟੀ ਗੈਂਗਸਟਰ ਟਾਸਕ ਫੋਰਸ #AGTF ਨੇ ਸੇਖੋਂ ਗੈਂਗ ਦੇ 4 ਗੈਂਗਸ੍ਟਰ੍ਸ ਨੂੰ ਗ੍ਰਿਫਤਾਰ

ਬਠਿੰਡਾ : ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੇ ਗੁਰਪ੍ਰੀਤ ਸੇਖੋਂ ਗੇਂਗ ਦੇ ਚਾਰ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ 05.02.2025 ਨੂੰ ਭਾਈ ਰੂਪਾ, ਬਠਿੰਡਾ ਵਿੱਚ ਓਵਰਸੀਰ ਸਿੰਘ @ ਸਤੀੰਦਰ ਸਿੰਘ @ ਸੱਟੀ ਦੇ ਸੰਸਨੀਖੇਜ਼ ਕਤਲ ਵਿਚ ਸ਼ਾਮਲ ਸਨ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਚ ਗੁਰਪ੍ਰੀਤ ਸਿੰਘ @ ਗੋਪੀ, ਲਵਜੀਤ ਸ਼ਰਮਾ @ ਲਵੀ, ਵਿਨੋਦ ਕੁਮਾਰ @ ਸਕਿਲ ਸ਼ਰਮਾ ਅਤੇ ਗਗਨਦੀਪ ਸਿੰਘ ਸ਼ਾਮਿਲ ਹਨ ।  ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ  ਆਪਰਾਧਿਕ ਇਤਿਹਾਸ ਹੈ ਜਿਸ ਵਿੱਚ ਕਤਲ, ਕਤਲ  ਅਤੇ ਹਥਿਆਰਾਂ ਦੇ ਕੰਮਾਂ ਆਦਿ ਦੇ ਕਈ ਮਾਮਲੇ ਦਰਜ…

Read More

ਵੱਡੀ ਖ਼ਬਰ : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ, ਦੱਸਿਆ ਕਾਰਣ ???

ਵੱਡੀ ਖ਼ਬਰ: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਧਾਮੀ 29 ਨਵੰਬਰ 2021 ਤੋਂ ਲਗਾਤਾਰ ਇਸ ਅਹੁਦੇ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਹਰ ਸਾਲ ਨਵੰਬਰ ਵਿੱਚ ਹੋਣ ਵਾਲੀਆਂ ਪ੍ਰਧਾਨ ਚੋਣਾਂ ਵਿੱਚ ਹੈਟ੍ਰਿਕ ਲਗਾਈ ਸੀ। ਇਹ ਉਨ੍ਹਾਂ ਦਾ ਚੌਥਾ ਸਾਲਾਨਾ ਕਾਰਜਕਾਲ ਸੀ। ਅਸਤੀਫ਼ੇ ਦਾ ਕਾਰਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਦੱਸਿਆ ਕਿ ਪਿਛਲੇ ਦਿਨੀਂ…

Read More

LATEST UPDATE : नई दिल्ली रेलवे स्टेशन पर भगदड़ : 23 लोगों की मौत

 #CDTNEWS Stampede at New Delhi Railway Station: 23 people dead, government announces compensation   नई दिल्ली (CDT NEWS): नई दिल्ली रेलवे स्टेशन के प्लेटफॉर्म नंबर 13 और 14 पर शनिवार देर रात भगदड़ मच गई, जब यात्रियों के बीच प्रयागराज जाने वाली दो ट्रेनों के रद्द होने की अफवाह फैल गई। इस घटना में कम से कम 23  लोगों की मौत हो गई और कई अन्य घायल हो गए। रेलवे ने तुरंत चार विशेष ट्रेनें चलाकर भीड़ को नियंत्रित करने का प्रयास किया। रेल मंत्री अश्विनी वैष्णव ने बताया कि…

Read More

LATEST : ਗ਼ਜ਼ਲ : ਮੁੜ-ਮੁੜ ਕੇ ਟੁੱਟਿਆ ਫਿਰ ਬਿਖਰ ਗਿਆ ਸਾਂ ਮੈਂ,ਅਜ ਤਕ ਸਮਝ ਨਾ ਲੱਗੀ ਕਿਧਰ ਗਿਆ ਸਾਂ ਮੈਂ।

ਮੇਰੀ ਨਾਜ਼ੁਕ ਹਾਲਤ ਨੂੰ ਵੇਖ ਰਹੇ ਹੋ,
ਉਸ ਸੁੰਦਰ ਪਰਬਤ ਦੇ ਸ਼ਿਖ਼ਰ ਗਿਆ ਸਾਂ ਮੈਂ।

Read More

ਰਿਸ਼ਵਤ ਦੇ ਕੇਸ ਦੀ ਸੁਣਵਾਈ ਕਰਦੇ ਹੋਏ ਸੈਸ਼ਨ ਜੱਜ ਨੇ ਐਫਸੀਆਈ ਦੇ ਦੋ ਅਧਿਕਾਰੀਆਂ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ

ਰਿਸ਼ਵਤ ਦੇ ਕੇਸ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਅਮਿਤਾ ਸਿੰਘ ਦੀ ਅਦਾਲਤ ਨੇ ਐਫਸੀਆਈ ਦੇ ਦੋ ਅਧਿਕਾਰੀਆਂ

Read More

शिकंजा ना कसने से पंजाब के नौजवान हो रहे है परेशान : तीक्ष्ण सूद

पूर्व कैबिनेट मंत्री तीक्ष्ण सूद द्वारा जारी प्रेस नोट में मुख्यमंत्री भगवंत मान के उस ब्यान पर अपनी कठोर प्रतिक्रिया व्यक्त करते हुए कहा कि

Read More

WEATHER_UPDATE : इस दिन होगी दिल्ली, पंजाब, हरियाणा और अन्य राज्यों में बारिश

  देश के कई हिस्सों में मौसम ने करवट ले ली है। दिल्ली-एनसीआर, उत्तर प्रदेश और बिहार समेत उत्तर भारत के कई राज्यों में ठंड का प्रभाव कम हो गया है, और दिन में धूप महसूस की जा रही है। हालांकि, पहाड़ी राज्यों में अभी भी बारिश और बर्फबारी जारी है। जम्मू-कश्मीर में चिल्लई ठंड का दौर 19 फरवरी को खत्म होगा, जिससे ठंड में कमी आने की उम्मीद है। हिमाचल प्रदेश में भी बर्फबारी जारी है। मौसम विभाग (IMD) के अनुसार, दिल्ली में आंशिक बादल छाए रहेंगे और सुबह…

Read More

LATEST : #CM_MAAN : ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਡਿਟੈਂਸ਼ਨ ਜਾਂ ਡਿਪੋਰਟੀ’ ਸੈਂਟਰ ਵਿੱਚ ਬਦਲਣ ਤੋਂ ਬਚੋ: ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ

Trump’s ‘Gift’ to Modi: Chained Indians Deported on US Army Plane Modi Govt has failed to bring back its citizens with respect and dignity : Bhagwant Mann Refrain from turning sacred city of Amritsar into ‘Detention or Deportee’ Centre: CM Warns GoI THIS IS BREAKING NEWS AND WILL UPDATED SOON IN PUNJABI. Amritsar, February 15 (CDT NEWS)-Punjab Chief Minister Bhagwant Singh Mann on Saturday warned the Modi led Union government to refrain from turning the holy city of Amritsar into ‘detention or deportee’ centre by repeatedly sending the planes carrying…

Read More

दिल्ली में आम आदमी पार्टी को बड़ा झटका, तीन नेता भाजपा में शामिल

दिल्ली विधानसभा चुनाव में हार के बाद आम आदमी पार्टी (आप) को एक और बड़ा झटका लगा है। पार्टी के तीन पार्षद शनिवार को भारतीय जनता पार्टी (भाजपा) में शामिल हो गए। इसके साथ ही, आगामी एमसीडी (म्यूनिसिपल कॉर्पोरेशन ऑफ दिल्ली) मेयर चुनाव में भाजपा की जीत की संभावना

Read More

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਚਾਰ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ

Read More

महाकुंभ में आग लगने की तीसरी घटना: पुलिस-प्रशासन में हड़कंप

नई दिल्ली: – महाकुंभ में आग लगने की एक बार फिर से खबर आई है। बताया गया है कि आग महाकुंभ स्थित लवकुश धाम कैंप में लगी, और यह इतनी भयानक थी कि तेजी से फैल गई। जैसे ही आग लगने की सूचना मिली, पुलिस-प्रशा

Read More