ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ 

ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ    ਹੁਸ਼ਿਆਰਪੁਰ 12 ਮਾਰਚ 2025 (CDT NEWS ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਹੁਸ਼ਿਆਰਪੁਰ ਦੇ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰ ਫਾਇਰ ਬ੍ਰਿਗੇਡ ਦਫ਼ਤਰ, ਆਯੂਸ਼ਮਾਨ ਆਰੋਗਿਆ ਕੇੰਦਰ  ਸ਼ਿਮਲਾ ਪਹਾੜੀ ਚੌਂਕ, ਆਯੂਸ਼ਮਾਨ ਆਰੋਗਿਆ ਕੇੰਦਰ ਡਰੇਨੇਜ ਆਫ਼ਿਸ ਮਾਤਾ ਰਾਣੀ ਚੌਕ, ਆਯੂਸ਼ਮਾਨ ਆਰੋਗਿਆ ਕੇੰਦਰ ਨਲੋਈਆਂ ਚੌਂਕ ਅਤੇ ਆਯੂਸ਼ਮਾਨ ਆਰੋਗਿਆ ਕੇੰਦਰ ਕਨਾਲ ਕਲੋਨੀ ਦਾ ਅਚਨਚੇਤ ਦੌਰਾ ਕੀਤਾ ਗਿਆ।    ਸਿਵਲ ਸਰਜਨ ਵਲੋਂ ਇਹਨਾਂ ਕੇਂਦਰਾਂ ਦੀ ਚੈਕਿੰਗ ਦੇ ਦੌਰਾਨ ਉਹਨਾਂ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ…

Read More

ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਹੁਸ਼ਿਆਰਪੁਰ, 12 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਵਲੋਂ 17 ਤੋਂ 21 ਮਾਰਚ ਤੱਕ ਵਿਸ਼ੇਸ਼ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਇਨਟਰਨਸ਼ਿਪ ਸਕੀਮ

Read More

#DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ

ਜ਼ਿਲ੍ਹਾ ਮੈਜਿਸਟਰੇਟ ਵਲੋਂ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤਾਂ ‘ਤੇ ਵੀ ਰਹੇਗੀ ਪਾਬੰਦੀ ਪ੍ਰੈਗਾਬਲਿਨ ਕੈਪਸੂਲ ਬਿਨ੍ਹਾਂ ਮਨਜੂਰੀ ਰੱਖਣ ਜਾਂ ਵੇਚਣ ‘ਤੇ ਹੋਵੇਗੀ ਕਾਰਵਾਈ ਪਿੰਡਾਂ ਦੇ ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ ਸੀਮਨ ਦੇ ਅਣ-ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ ਤੇ ਵਿਕਰੀ ‘ਤੇ ਵੀ ਰੋਕ ਹੁਸ਼ਿਆਰਪੁਰ, 12 ਮਾਰਚ (CDT NEWS):   ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਹਥਿਆਰ ਲੈ ਕੇ ਚੱਲਣ…

Read More

#RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ

ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ. ਗਿੱਲ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਆਈ-ਆਰਏਡੀ ਐਪ ਦੀ ਵਰਤੋਂ ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਦੇ ਵੇਰਵੇ

Read More

ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 44 ‘ਚ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 12 ਮਾਰਚ (CDT NEWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 44 ਵਿਚ ਕਰੀਬ 16.50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।         ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਦੀ ਸਮੱਸਿਆ…

Read More

#DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ

ਹੁਸ਼ਿਆਰਪੁਰ, 7 ਮਾਰਚ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ

Read More

#SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ

ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਸੂਬੇ ’ਚ ਸ਼ੁਰੂ ਕੀਤੇ ਓਪਰੇਸ਼ਨ ਸੀਲ-9 ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ

Read More

ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ

ਹੁਸ਼ਿਆਰਪੁਰ, 07 ਮਾਰਚ (CDT NEWS): ਸੀ-ਪਾਈਟ ਕੈਂਪ ਨੰਗਲ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ/ਹੋਨਰੀ/ ਲੈਫਟੀਨੈਂਟ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ

Read More

ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ

ਹੁਸ਼ਿਆਰਪੁਰ, 6 ਮਾਰਚ (CDT NEWS): ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 10 ਮਾਰਚ 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ

Read More

ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ

ਹੁਸ਼ਿਆਰਪੁਰ, 6 ਮਾਰਚ (CDT NEWWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ

Read More

ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ  ਵਿੱਚ ਆਫ਼ਰ

ਹੁਸ਼ਿਆਰਪੁਰ, 06 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਮ ਮਨਿਸਟਰ ਇੰਨਟਰਨਸ਼ਿਪ ਸਕੀਮ (ਪੀ.ਐਮ.ਆਈ.ਐਸ.) ਦੇ ਅਧੀਨ 12 ਮਹੀਨੇ ਦੀ ਇੰਟਰਨਸ਼ਿਪ ਦੇਸ਼ ਦੀਆਂ ਟਾਪ 500 ਕੰਪਨੀਆਂ  ਵਿੱਚ ਆਫ਼ਰ ਕੀਤੀ ਜਾ ਰਹੀ ਹੈ। ਸਕੀਮ ਅਧੀਨ ਇੰਟਰਨਸ਼ਿਪ ਕਰਨ

Read More

#BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान

पंडित मोहन लाल एस डी काॅलेज फाॅर विमेन गुरदासपुर के आई आई सी ने अपनी स्थापना के बाद
से, लगातार नवाचार

Read More

ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

ਹੁਸ਼ਿਆਰਪੁਰ, 5 ਮਾਰਚ (CDT NEWS) : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵਲੋਂ ਰਾਸ਼ਟਰੀ ਬੀ ਬੋਰਡ ਦੇ ਸਹਿਯੋਗ ਨਾਲ ਅੱਜ ਇਥੇ ਮਧੂ ਮੱਖੀ ਪਾਲਣ ਧੰਦੇ ਨੂੰ ਹੋਰ ਹੁਲਾਰਾ ਦੇਣ ਅਤੇ ਮਧੂ ਮੱਖੀ ਪਾਲਕਾਂ ਨੂੰ ਨਵੀਆਂ ਤਕਨੀਕਾਂ, ਵਪਾਰਕ ਮੌਕਿਆਂ, ਉੱਤਮ ਸ਼ਹਿਦ ਦੇ ਉਤਪਾਦਨ, ਮਧੂ ਮੱਖੀਆਂ ਦੀ ਸਾਂਭ-ਸੰਭਾਲ ਅਤੇ ਇਸ ਧੰਦੇ ਲਈ ਮਹੱਤਵਪੂਰਨ ਮੌਸਮਾਂ ਦੀ ਜਾਣਕਾਰੀ ਦੇਣ ਲਈ

Read More

ਮੈੜੀ ਮੇਲਾ: ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ, ਤਹਿਸੀਲ ਅੰਬ ਦੇ ਪਿੰਡ ਮੈੜੀ ਵਿਚ ਡੇਰਾ ਬਾਬਾ ਬਡਭਾਗ  ਸਿੰਘ ਹੋਲੀ ਮੇਲਾ 7 ਮਾਰਚ ਤੋਂ 17 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ

Read More

#DGP_PUNJAB : Operation CASO ਦੌਰਾਨ 232 FIRs, 8 ਕਿੱਲੋ ਹੈਰੋਇਨ, 1 ਕਿਲੋ ਅਫੀਮ, 8 ਲੱਖ ਰੁਪਏ ਬਰਾਮਦ, 290 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਦੇ ਵਿਰੁੱਧ’: ਪੰਜਾਬ ਪੁਲਿਸ ਨੇ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ, ਸੂਬਾ ਪੱਧਰੀ ਕਾਰਵਾਈ ਦੌਰਾਨ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਕਮਿਸ਼ਨਰਾਂ/ਐਸਐਸਪੀਜ਼ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿੱਤੇ ਨਿਰਦੇਸ਼ — 4 ਘੰਟੇ ਚੱਲੇ ਆਪ੍ਰੇਸ਼ਨ ਦੌਰਾਨ 232 ਐਫ.ਆਈ.ਆਰਜ਼ ਦਰਜ ਅਤੇ 8.14 ਕਿੱਲੋ ਹੈਰੋਇਨ, 1.21 ਕਿਲੋ ਅਫੀਮ, 8.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ — ਪੁਲਿਸ ਅਧਿਕਾਰੀਆਂ ਨੂੰ ਸਾਰੇ ਐਨਡੀਪੀਐਸ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਨਸ਼ਾ ਤਸਕਰਾਂ…

Read More

#SSP_MALIK : ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਮਲਿਕ ਦੀ ਅਗਵਾਈ ’ਚ ਸਰਚ

ਹੁਸ਼ਿਆਰਪੁਰ, 1 ਮਾਰਚ  (CDT NEWS) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ

Read More