35 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ 2 ਕਾਬੂ

35 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ 2 ਕਾਬੂ
ਗੁਰਦਾਸਪੁਰ 13 ਅਕਤੂਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 35 ਗ੍ਰਾਮ ਹੈਰੋਇਨ ਸਮੇਤ 2 ਵਿਅਕਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

ਸਹਾਇਕ ਸਬ ਇੰਸਪੈਕਟਰ ਹਰਜੀਤ  ਸਿੰਘ ਸਪੈਸ਼ਲ ਬਰਾਂਚ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੋੜ ਮੜੀਆ ਤਿੱਬੜ ਤੋ ਜਤਿੰਦਰ ਸੋਨੀ ਪੁੱਤਰ ਸੁਰਿੰਦਰ ਪਾਲ ਵਾਸੀ ਅਮਿ੍ਰਤਸਰ ਨੂੰ ਸ਼ੱਕ ਪੈਣ ਉੱਪਰ ਕਿ ਏਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਕਾਬੂ ਕਰਕੇ ਪੁਲਿਸ ਸਟੇਸ਼ਨ ਤਿੱਬੜ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਏ ਐਸ ਆਈ
ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਜਤਿੰਦਰ ਸੋਨੀ ਪਾਸੋ 22 ਗ੍ਰਾਮ ਹੈਰੋਇਨ ਬਰਾਮਦ ਕੀਤੀ

      ਸਹਾਇਕ ਸਬ ਇੰਸਪੈਕਟਰ ਨਿਰਮਲ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਨੇੜੇ ਸਰਕਾਰੀ ਹਾਈ ਸਕੂਲ ਮੋੜ ਕਾਲਾ ਬਾਲਾ ਵਿਖੇ ਰੇਡ ਕਰਕੇ ਪ੍ਰਦੀਪ ਕੁਮਾਰ ਉਰਫ ਮੋਨੂ ਪੁੱਤਰ ਦਵਾਰਕਾ ਨਾਥ ਵਾਸੀ ਕਾਦੀਆ ਨੂੰ ਸ਼ੱਕ ਪੈਣ ਉੱਪਰ ਕਾਬੂ ਕੀਤਾ ਜਿਸ ਪਾਸ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦੲਰਥ ਅਤੇ ਛੋਟਾ

ਕੰਪਿਊਟਰ ਕੰਡਾ ਹੋਣ ਦਾ ਸ਼ੱਕ ਹੋਣ ਤੇ ਪੁਲਿਸ ਸਟੇਸ਼ਨ ਕਾਹਨੂੰਵਾਨ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਏ ਐਸ ਆਈ ਕੁਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਪ੍ਰਦੀਪ ਕੁਮਾਰ ਪਾਸੋ 13 ਗ੍ਰਾਮ ਹੈਰੋਇਨ ਅਤੇ ਛੋਟਾ ਕੰਪਿਊਟਰ

Related posts

Leave a Reply