ਡੋਡਾ : ਜੰਮੂ-ਕਸ਼ਮੀਰ ਦੇ ਡੋਡਾ ‘ਚ ਅੱਜ ਇਕ ਯਾਤਰੀ ਬੱਸ ਚਿਨਾਬ ਨਦੀ ਦੀ ਖਾਈ ‘ਚ ਡਿੱਗਣ ਕਾਰਨ 38 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ 19 ਲੋਕ ਜ਼ਖਮੀ ਦੱਸੇ ਜਾ ਰਹੇ ਹਨ. ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੱਸ ਨੰਬਰ JK02CN-6555 ਦੇ ਹਾਦਸੇ ‘ਚ ਹੁਣ ਤੱਕ 38 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ ਅਤੇ 17 ਹੋਰ ਜ਼ਖਮੀ ਹੋ ਗਏ…
Read MoreCategory: Politics
Punjab Govt : ਪੰਜਾਬ ‘ਚ 16 ਨਵੰਬਰ ਯਾਨੀ ਵੀਰਵਾਰ ਨੂੰ ਜਨਤਕ ਛੁੱਟੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ 16 ਨਵੰਬਰ ਯਾਨੀ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਲਈ ਇਸ ਦਿਨ ਸੂਬੇ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। Punjab Govt
Read Moreਵੱਡੀ ਖ਼ਬਰ : ਗੁਰਦੁਆਰੇ ਦੇ 5 ਸੇਵਾਦਾਰਾਂ ਦੀ ਮੌਤ, ਅਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ‘ਚ ਹੋਇਆ ਹਾਦਸਾ
ਪਿਹੋਵਾ/ ਹਰਿਆਣਾ : ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਕਸਬੇ ਨੇੜੇ ਇਕ ਦਰਦਨਾਕ ਸੜਕ ਹਾਦਸਾ ‘ਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜ ਲੋਕ ਕੁਰੂਕਸ਼ੇਤਰ ਦੇ ਸਲਪਾਨੀ ਪਿੰਡ ਦੇ ਗੁਰਦੁਆਰੇ ਦੇ ਸੇਵਾਦਾਰ ਦੱਸੇ ਜਾਂਦੇ ਹਨ। ਕਾਰ ‘ਚ ਅੱਠ ਵਿਅਕਤੀ ਸਵਾਰ ਸਨ ਜਿਨ੍ਹਾਂ ਵਿੱਚੋਂ ਬਾਕੀ ਤਿੰਨ ਵਿਅਕਤੀਆਂ ਦੀ ਹਾਲਤ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪਿਹੋਵਾ ‘ਚ ਨੈਸ਼ਨਲ ਹਾਈਵੇਅ 152 ਡੀ ‘ਤੇ ਟਿੱਕਰੀ ਪਿੰਡ ਨੇੜੇ ਇਕ ਕਾਰ ਨੇ ਪਲਟਦੇ ਹੋਏ ਦੂਜੇ ਪਾਸੇ ਤੋਂ ਸਕਾਰਪੀਓ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ…
Read MoreLATEST : ਵਿਜੀਲੈਂਸ ਬਿਊਰੋ ਵੱਲੋਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ…
Read Moreਵੱਡੀ ਖ਼ਬਰ : ਸੰਘਣੀ ਧੁੰਦ ਕਾਰਨ 50 ਤੋਂ ਵੱਧ ਵਾਹਨ ਇਕ ਦੂਜੇ ਨਾਲ ਟਕਰਾਏ, 2 ਮੌਤਾਂ, 30 ਜ਼ਖ਼ਮੀ : ਮੁੱਖ ਮੰਤਰੀ ਮਾਨ ਨੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟਾਇਆ
ਖੰਨਾ / ਚੰਡੀਗੜ੍ਹ : ਸੀਜ਼ਨ ਦੀ ਪਹਿਲੀ ਧੁੰਦ ਜੀਟੀ ਰੋਡ ਦੇ ਰਾਹਗੀਰਾਂ ਲਈ ਕਹਿਰ ਬਣ ਗਈ। ਸੰਘਣੀ ਧੁੰਦ ਕਾਰਨ ਜੀਟੀ ਰੋਡ ਖੰਨਾ ‘ਤੇ ਵੱਖ-ਵੱਖ ਸੜਕ ਹਾਦਸਿਆਂ ‘ਚ 50 ਤੋਂ ਵੱਧ ਵਾਹਨ ਇਕ ਤੋਂ ਬਾਅਦ ਇਕ ਦੂਜੇ ਨਾਲ ਟਕਰਾ ਗਏ ਹਨ। ਟਰੱਕ, ਬੱਸਾਂ, ਕਾਰਾਂ, ਜੀਪਾਂ ਤੇ ਦੋਪਹੀਆ ਵਾਹਨ ਆਪਸ ‘ਚ ਟਕਰਾ ਕੇ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ। ਇਨ੍ਹਾਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 30 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਦੀਆਂ ਟੀਮਾਂ ਵੱਲੋਂ ਇਲਾਜ ਚੱਲ ਰਿਹਾ ਹੈ। ਮੁੱਖ ਮੰਤਰੀ…
Read Moreਵੱਡੀ ਖ਼ਬਰ PUNJAB : ਅਣਪਛਾਤੇ ਹਮਲਾਵਰਾਂ ਨੇ IAS ਆਈਏਐਸ ਅਧਿਕਾਰੀ ਦੇ ਘਰ ‘ਤੇ ਚਲਾਈ ਗੋਲ਼ੀ
ਚੰਡੀਗੜ੍ਹ : ਪੰਜਾਬ ਦੇ ਇਕ ਆਈਏਐਸ ਅਧਿਕਾਰੀ ਦੇ ਘਰ ‘ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ‘ਚ ਰਹਿਣ ਵਾਲੇ ਆਈਏਐਸ ਅਧਿਕਾਰੀ ਵਰਿੰਦਰ ਸ਼ਰਮਾ ਦੇ ਘਰ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲ਼ੀ ਚਲਾਈ। ਇਸ ਦੌਰਾਨ ਵਰਿੰਦਰ ਕੁਮਾਰ ਸ਼ਰਮਾ ਆਪਣੇ ਪੂਰੇ ਪਰਿਵਾਰ ਸਮੇਤ ਘਰ ‘ਚ ਮੌਜੂਦ ਸਨ। ਵਰਿੰਦਰ ਕੁਮਾਰ ਸ਼ਰਮਾ ਨੇ ਆਪਣੇ ਪਰਿਵਾਰ ਨਾਲ ਘਰ ਦੇ ਅੰਦਰ ਰਹਿਣਾ ਸੁਰੱਖਿਅਤ ਸਮਝਿਆ ਤੇ ਇਸ ਦੌਰਾਨ ਪੁਲਿਸ ਕੰਟਰੋਲ ਰੂਮ ਤੇ ਆਪਣੇ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਫੋਨ ਕੀਤਾ। ਵਰਿੰਦਰ…
Read Moreਵੱਡੀ ਖ਼ਬਰ : ਦੋ ਧੜਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ, ਇਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖਮੀ
FIRING IN AMRITSAR ਅੰਮ੍ਰਿਤਸਰ : ਦੀਵਾਲੀ ਦੀ ਰਾਤ ਕਰੀਬ 2 ਵਜੇ ਦੋ ਧੜਿਆਂ ਵਿਚਾਲੇ ਕਟੜਾ ਦੂਲੋ ‘ਚ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਇਕ ਲਾਪਤਾ ਹੈ। । ਘਟਨਾ ਦੀ ਸੂਚਨਾ ਮਿਲਦੇ ਹੀ ਸੋਮਵਾਰ ਸਵੇਰੇ ਏਡੀਸੀਪੀ ਤਿੰਨ ਅਭਿਮਨਿਊ ਰਾਣਾ, ਏਸੀਪੀ ਸੁਰਿੰਦਰ ਸਿੰਘ ਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ। ਲੋਕਾਂ ਮੁਤਾਬਕ ਇਲਾਕੇ ‘ਚ ਦੋਵਾਂ ਪਾਸਿਆਂ ਤੋਂ 40 ਦੇ ਕਰੀਬ ਗੋਲ਼ੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ ‘ਚ ਚੱਲ ਰਹੇ…
Read Moreबड़ी खबर : कनाडा के प्रधानमंत्री ट्रूडो ने एक बार फिर खालिस्तानी समर्थक हरदीप सिंह निझर को लेकर दिया बड़ा बयान
India-Canada Relations : Canadian Prime Minister Justin Trudeau once again gave a big statement regarding Khalistani supporter Hardeep Singh Nijhar. कनाडा के प्रधानमंत्री जस्टिन ट्रूडो ने एक बार फिर खालिस्तानी समर्थक हरदीप सिंह निझर को लेकर बड़ा बयान दिया है. उन्होंने एक बार फिर भारत पर हरदीप सिंह निझर की हत्या का आरोप लगाया है. ट्रूडो ने भारत से निकाले गए 40 कनाडाई राजनयिकों का मुद्दा भी उठाया है. कनाडाई नागरिक और खालिस्तानी आतंकवादी निजहर की जून में ब्रिटिश कोलंबिया प्रांत में एक धर्मस्थल के बाहर हत्या कर दी गई…
Read More#VIJAY_SAMPLA : मुख्यमंत्री भगवंत मान को केवल बयानबाजी और चुटकुलों से लोगों को गुमराह करने का लाइसेंस
होशियारपुर: आम आदमी पार्टी सरकार का कार्यक्रम केवल पिछली सरकारों की निंदा करना है जबकि पंजाब में सरकार बने लगभग डेढ़ साल हो गया है। ये विचार पूर्व केंद्रीय मंत्री एवं एससी आयोग के पूर्व चेयरमैन विजय सांपला ने प्रेस वार्ता के दौरान व्यक्त किये. उन्होंने कहा कि अगर पिछली सरकारों ने पंजाब के लिए कुछ नहीं किया तो आम आदमी पार्टी के मुख्यमंत्री भगवंत मान को केवल बयानबाजी और चुटकुलों से लोगों को गुमराह करने का लाइसेंस नहीं मिल जाता। सांपला ने कहा कि ‘आप’ सरकार पंजाब में खेतों…
Read Moreਵੱਡੀ ਖ਼ਬਰ : ਇਟਲੀ ‘ਚ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ, 2 ਨੌਜਵਾਨਾਂ ਦੀ ਅਜੇ ਪਛਾਣ ਨਹੀਂ
ਉਰਮੇਲੇ / ਇਟਲੀ : ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ । ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਨ੍ਹਾਂ ‘ਚੋਂ ਇਕ ਨੌਜਵਾਨ ਜਲੰਧਰ ਸ਼ਹਿਰ ਦਾ ਹੈ, ਜਿਸ ਦੀ ਪਛਾਣ ਗੁਰਤੇਜ ਸਿੰਘ ਗੁਰੀ (27) ਉੱਚੇ ਪਿੰਡ ਵਜੋੋਂ ਹੋਈ ਹੈ। ਬਾਕੀ ਦੋ…
Read Moreਯੂਥ ਅਕਾਲੀ ਦਲ ਦੇ 14 ਵਾਲੇ ਸਮਾਗਮ ਪ੍ਰਤੀ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ-ਇੰਦਰਜੀਤ ਕੰਗ
ਯੂਥ ਅਕਾਲੀ ਦਲ ਦੇ 14 ਵਾਲੇ ਸਮਾਗਮ ਪ੍ਰਤੀ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ-ਇੰਦਰਜੀਤ ਕੰਗਹੁਸ਼ਿਆਰਪੁਰ: ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ 14 ਨਵੰਬਰ ਨੂੰ ਵਿਧਾਨ ਸਭਾ ਹਲਕਾ ਗਿੱਲ ਅੰਦਰ ਨੇੜੇ ਗੁਰਦੁਆਰਾ ਆਲਮਗੀਰ ਸਾਹਿਬ ਤਾਜ ਪੈਲੇਸ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਪ੍ਰਤੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸ. ਇੰਦਰਜੀਤ ਸਿੰਘ ਕੰਗ ਵੱਲੋਂ ਕਰਦੇ ਹੋਏ ਕਿਹਾ ਗਿਆ ਕਿ ਹੁਸ਼ਿਆਰਪੁਰ ਤੋਂ ਸੈਂਕੜੇ ਨੌਜਵਾਨ ਇਸ ਪ੍ਰੇਗਰਾਮ ਵਿੱਚ ਸ਼ਿਰਕਤ ਕਰਨਗੇ। ਇੰਦਰਜੀਤ ਕੰਗ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ…
Read More#DC_HOSHIARPUR : ਕੋਈ ਵੀ ਵਿਅਕਤੀ ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ
ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀਹੁਸ਼ਿਆਰਪੁਰ, 10 ਨਵੰਬਰ :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ…
Read More#SSP_KHAKH : ਪਠਾਨਕੋਟ ਪੁਲਿਸ ਨੇ ਭਗੌੜੇ ਗੈਂਗਸਟਰ ਅਤੇ ਸਾਥੀਆਂ ਤੇ ਕੱਸਿਆ ਸ਼ਿਕੰਜਾ
ਪਠਾਨਕੋਟ 10 ਨਵੰਬਰ 2033 ਰਾਜਿੰਦਰ ਸਿੰਘ ਰਾਜਨ ਦੁਆਰਾ ਪਠਾਨਕੋਟ ਕ੍ਰਾਇਮ ਸਮਾਚਾਰ ____________________ ਪਠਾਨਕੋਟ ਪੁਲਿਸ ਨੇ ਸਫ਼ਲ ਅਪਰੇਸ਼ਨਾਂ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਫੜੇ ਪਠਾਨਕੋਟ:(ਰਾਜਿੰਦਰ ਸਿੰਘ ਰਾਜਨ) ਪਠਾਨਕੋਟ ਪੁਲਿਸ ਨੇ ਸਫ਼ਲ ਅਪਰੇਸ਼ਨਾਂ ਦੀ ਲੜੀ ਵਿੱਚ ਪਿਛਲੇ 24 ਘੰਟਿਆਂ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਬੇਰਹਿਮੀ ਨਾਲ ਗੱਡੀ ਚਲਾਉਣਾ, ਧੋਖਾਧੜੀ, ਪਨਾਹ, ਝਗੜਾ ਕਰਨਾ, ਜਾਨਵਰਾਂ ਦੀ ਬੇਰਹਿਮੀ, ਖੋਹ ਅਤੇ ਉਲੰਘਣਾ ਸ਼ਾਮਲ ਹਨ। ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ…
Read Moreਵੱਡੀ ਖ਼ਬਰ : ਬੀਬੀ ਮਹਿੰਦਰ ਕੌਰ ਜੋਸ਼ ਸਟੇਟ ਵਾਈਸ ਪ੍ਰੈਜ਼ੀਡੈਂਟ ਤੇ ਸੁੰਦਰ ਸ਼ਾਮ ਅਰੋੜਾ ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਨਿਯੁਕਤ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇੰਦਰਇਕਬਾਲ ਸਿੰਘ ਅਟਵਾਲ (ਜਲੰਧਰ), ਜਤਿੰਦਰ ਮਿੱਤਲ (ਲੁਧਿਆਣਾ) ਅਤੇ ਬੀਬੀ ਮਹਿੰਦਰ ਕੌਰ ਜੋਸ਼ (ਹੁਸ਼ਿਆਰਪੁਰ) ਨੂੰ ਸਟੇਟ ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਅਲਾਵਾ ਰਜਿੰਦਰ ਭੰਡਾਰੀ (ਲੁਧਿਆਣਾ), ਅਰਵਿੰਦ ਖੰਨਾ (ਸੰਗਰੂਰ) ਅਤੇ ਸੁੰਦਰ ਸਿਆਮ ਅਰੋੜਾ (ਹੁਸ਼ਿਆਰਪੁਰ) ਨੂੰ ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।
Read MoreLATEST SUPREME COURT : ਕਿਉਂ ਨਾ ਝੋਨੇ ਦੀ ਖੇਤੀ ਹੀ ਬੰਦ ਕਰ ਦਿੱਤੀ ਜਾਵੇ
ਚੰਡੀਗੜ੍ਹ : ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣਮਾਮਲੇ ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਇੱਕ ਮੁੱਖ ਕਾਰਨ ਪਰਾਲੀ ਸਾੜਨਾ ਹੈ ਤੇ ਇਹ ਪਰਾਲੀ ਪੰਜਾਬ ਦੇ ਨਾਲ-ਨਾਲ ਹਰਿਆਣਾ ‘ਚ ਵੀ ਸਾੜੀ ਜਾ ਰਹੀ ਹੈ। ਸੁਪਰੀਮ ਕੋਰਟ ‘ਚ ਪੰਜਾਬ ‘ਚ ਸਭ ਤੋਂ ਵੱਧ ਪਰਾਲੀ ਸਾੜਨ ਦੀ ਦਲੀਲ ਜਦੋਂ ਸਾਹਮਣੇ ਰੱਖੀ ਗਈ ਤਾਂ ਇਹ ਸਲਾਹ ਦਿੱਤੀ ਗਈ ਕਿ ਕਿਉਂ ਨਾ ਝੋਨੇ ਦੀ ਖੇਤੀ ਬੰਦ ਕੀਤੀ ਜਾਵੇ। ਇਸ ਬਾਰੇ ਬੈਂਚ ਨੇ ਕਿਹਾ ਕਿ ਪੰਜਾਬ ‘ਚ ਪਾਣੀ ਦਾ ਡਿੱਗ ਰਿਹਾ ਪੱਧਰ ਵੀ…
Read Moreਵੱਡੀ ਖ਼ਬਰ : ਪੰਜਾਬ ਸਰਕਾਰ V/S ਰਾਜਪਾਲ : ਸੁਪਰੀਮ ਕੋਰਟ ਨੇ ਕਿਹਾ ਕਿ ਕੀ ਰਾਜਪਾਲ ਨੂੰ ਖਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ !
ਚੰਡੀਗੜ੍ਹ : ਸੁਪਰੀਮ ਕੋਰਟ ਪੰਜਾਬ ਸਰਕਾਰ ਤੇ ਰਾਜਪਾਲ ਦਰਮਿਆਨ ਚੱਲ ਰਹੇ ਰੇੜਕੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਤੇ ਕਿਹਾ ਕਿ ਸੂਬੇ ‘ਚ ਜੋ ਕੁਝ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਦੋਵਾਂ ਨੂੰ ਕਿਹਾ, ‘ਸਾਡਾ ਦੇਸ਼ ਸਥਾਪਿਤ ਪਰੰਪਰਾਵਾਂ ਨਾਲ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ। SC ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਝਾੜਿਆ ਤੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਐਲਾਨਣ ‘ਤੇ ਸਵਾਲ ਖੜ੍ਹੇ…
Read Moreਵੱਡੀ ਖ਼ਬਰ LATEST PUNJAB NEWS : 35 ਰਾਊਂਡ ਫਾਇਰਿੰਗ, ਗੋਲੀ ਲੱਗਣ ਕਾਰਨ 3 ਲੋਕਾਂ ਦੀ ਮੌਤ
ਬਠਿੰਡਾ : ਪੰਜਾਬ ਦੇ ਬਠਿੰਡਾ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਖਬਰ ਹੈ। ਅੱਜ ਇਥੋਂ ਦੇ ਪਿੰਡ ਕੋਠਾ ਗੁਰੂ ਕਾ ਵਿਖੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੁਲਜ਼ਮ ਗੁਰਸ਼ਰਨ ਸਿੰਘ ਪੁੱਤਰ ਲਾਲਾ ਸਿੰਘ ਸ਼ੁੱਕਰਵਾਰ ਸਵੇਰੇ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ…
Read Moreਵੱਡੀ ਖ਼ਬਰ : ਭਾਜਪਾ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਵਾਲੇ ਬਿਆਨ ਤੇ SGPC ਪ੍ਰਧਾਨ ਵਲੋਂ ਸਖ਼ਤ ਨੋਟਿਸ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਦਿੱਤੇ ਬਿਆਨ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ। ਐਡਵੋਕੇਟ…
Read MoreLATEST DC_HOSHIARPUR : डिप्टी कमिश्नर ने पटाखों की बिक्री के लिए 57 अस्थायी लाइसेंस किए जारी
डिप्टी कमिश्नर ने पटाखों की बिक्री के लिए 57 अस्थायी लाइसेंस किए जारी– वीडियोग्राफी के माध्यम से पारदर्शी तरीके से ड्रा निकाल कर जारी किए गए लाइसेंस– जिले से 782 प्रार्थना पत्र हुए थे प्राप्तहोशियारपुर, 02 नवंबर :डिप्टी कमिश्नर होशियारपुर कोमल मित्तल ने इस वर्ष दीवाली के त्यौहार के दौरान परचून में पटाखे बेचने संबंधी ड्रा के माध्यम से जिले में 57 अस्थायी लाइसेंस जारी किए हैं। आज जिला प्रशासकीय कांप्लेक्स के मीटिंग हाल में वीडियोग्राफी के माध्यम से पूरी ड्रा प्रक्रिया पारदर्शी तरीके से करवाई गई। इस दौरान अतिरिक्त…
Read MoreLATEST : ਵੱਡੀ ਖ਼ਬਰ : ਅਪਾਹਜ ਸਿੰਘ ਨੇ ਅਮਿਤ ਸ਼ਾਹ ਦੇ ਵਗਾਹ ਮਾਰੀ ਜੁੱਤੀ, ਮੌਕੇ ਤੇ ਗ੍ਰਿਫਤਾਰ
ਕਰਨਾਲ : ਹਰਿਆਣਾ ਦੇ ਕਰਨਾਲ ਵਿੱਚ ਅੰਤੋਦਿਆ ਕਾਨਫਰੰਸ ਵਿੱਚ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਵਿਅਕਤੀ ਨੇ ਸਟੇਜ ਵੱਲ ਜੁੱਤੀ ਮਾਰ ਦਿੱਤੀ। ਇਹ ਘਟਨਾ ਉਦੋਂ ਵਾਪਰੀ ਜਦੋਂ ਸ਼ਾਹ ਆਪਣਾ ਭਾਸ਼ਣ ਖਤਮ ਕਰਕੇ ਸਟੇਜ ਤੋਂ ਵਾਪਸ ਜਾ ਰਹੇ ਸਨ। ਜੁੱਤੀ ਸੁੱਟਣ ਵਾਲਾ ਅਪਾਹਜ ਹੈ। ਉਹ ਲਾਭਪਾਤਰੀਆਂ ਵਿੱਚ ਬੈਠਾ ਸੀ। ਹਾਲਾਂਕਿ ਸਟੇਜ ਤੋਂ ਕਾਫੀ ਦੂਰੀ ਹੋਣ ਕਾਰਨ ਉਸ ਦੀ ਜੁੱਤੀ ਅਮਿਤ ਸ਼ਾਹ ਤਕ ਪਹੁੰਚ ਨਹੀਂ ਸਕੀ। ਪੁਲੀਸ ਨੇ ਤੁਰੰਤ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਰਵਿੰਦਰ ਨੇ ਕਿਹਾ ਕਿ ਹਰਿਆਣਾ ਸਰਕਾਰ…
Read Moreਵੱਡਾ ਹਾਦਸਾ : ਤੜਕਸਾਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ 6 ਮੌਤਾਂ
ਸੁਨਾਮ: ਪਟਿਆਲਾ ਮੁੱਖ ਸੜਕ ‘ਤੇ ਪੈਂਦੇ ਪਿੰਡ ਮਰਦਖੇੜਾ ਦੇ ਨਜ਼ਦੀਕ ਤੜਕਸਾਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ 6 ਦੀ ਮੌਤ ਹੋ ਗਈ ਹੈ। ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮ੍ਰਿਤਕ ਮਾਲੇਰਕੋਟਲਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਉਪਰੰਤ ਵਾਪਸ ਆਪਣੇ ਘਰ ਸੁਨਾਮ ਪਰਤ ਰਹੇ ਸਨ। ਮਾਰਕੀਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਸੁਨਾਮ ਦੇ ਨੀਰਜ਼ ਸਿੰਗਲਾ ਕਾਰ ਵਿੱਚ ਸਵਾਰ ਆਪਣੇ ਹੋਰ ਸਾਥੀਆਂ ਸਮੇਤ ਮਾਲੇਰਕੋਟਲਾ ਵਿਖੇ ਬਾਬਾ ਹੈਦਰ ਸ਼ੇਖ ਦੀ ਦਰਗਾਹ ‘ਤੇ ਮੱਥਾ ਟੇਕਣ ਉਪਰੰਤ ਸੁਨਾਮ ਵਾਪਸ ਪਰਤ ਰਹੇ ਸਨ। jਜਦੋਂ …
Read MoreLATEST NEWS : ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗੁਵਾਈ ਹੇਠ ਬੋਰੀਆਂ ਤੇ ਬੈਠਕੇ ਵਿਸ਼ਾਲ ਪ੍ਰਦਰਸ਼ਨ
ਬੋਰੀਆਂ ਤੇ ਬੈਠਣ ਵਾਲੇ ਬਹੁਜਨ ਸਮਾਜ ਨੂੰ ਡਾ ਅੰਬੇਡਕਰ ਨੇ ਸੱਤਾ ਪ੍ਰਾਪਤੀ ਦਾ ਟੀਚਾ ਦਿੱਤਾ – ਜਸਵੀਰ ਸਿੰਘ ਗੜ੍ਹੀ ਜਲੰਧਰ 1ਨਵੰਬਰ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦਲਿਤਾਂ ਪਿਛੜੇ ਵਰਗਾਂ ਦੇ 13 ਸਵਾਲਾਂ ਨੂੰ ਲੈਕੇ ਅੱਜ ਜਲੰਧਰ ਵਿਖੇ ਬੋਰੀਆਂ ਤੇ ਬੈਠਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਅਤੇ ਗਵਰਨਰ ਦੇ ਨਾਮ ਮੈਮੋਰੰਡਮ ਦਿੱਤਾ। ਇਸ ਮੌਕੇ ਬਸਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਆਪਣੇ ਆਪਣੇ ਘਰੋਂ ਲਿਆਂਦੀ ਬੋਰੀ ਤੇ ਬੈਠੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਹਰੇ ਲਗਾਕੇ ਘੰਟਿਆਬੱਧੀ ਪ੍ਰਦਰਸ਼ਨ ਕੀਤਾ। ਸ ਗੜ੍ਹੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਅਨੁਸੂਚਿਤ ਜਾਤੀਆਂ…
Read Moreਵੱਡੀ ਖ਼ਬਰ : ਮੋਹਾਲੀ :: ਪੁਲਿਸ ਤੇ ਗੈਂਗਸਟਰਾਂ ਦਰਮਿਆਨ ਗੋਲੀਬਾਰੀ, DSP ਦੇ ਗੋਲੀ ਲੱਗੀ, 3 ਗੈਂਗਸਟਰ ਕਾਬੂ
ਮੋਹਾਲੀ, 1 ਨਵੰਬਰ ਜ਼ੀਰਕਪੁਰ ਦੇ ਬਲਟਾਣਾ ਵਿੱਚ ਪੁਲਿਸ ਤੇ ਗੈਂਗਸਟਰਾਂ ਵਿੱਚਕਾਰ ਗੋਲੀਬਾਰੀ ਮੁਕਾਬਲਾ ਹੋਈ ਹੈ। ਹੋਟਲ ਵਿੱਚ ਰੁਕੇ ਹੋਏ ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਪੁਲੀਸ ਦੇ ਇੱਕ ਡੀ ਐਸ ਪੀ ਅਤੇ ਕਰਮਚਾਰੀ ਜਖਮੀ ਹੋ ਗਏ। ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਨੂੰ ਵੀ ਗੋਲੀ ਲੱਗੀ ਹੈ ਅਤੇ ਪੁਲੀਸ ਨੇ ਹੋਟਲ ਵਿੱਚ ਰੁਕੇ ਤਿੰਨੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਜੀਰਕਪੁਰ ਦੇ ਹੋਟਲ ਗਰੈਂਡ ਵਿਸਟਾ ਵਿੱਚ ਕੁੱਝ ਗੈਂਗਸਟਰ ਰੁਕੇ ਹੋਏ ਹਨ ਜਿਹਨਾਂ ਵਲੋਂ ਕੁੱਝ ਸਮਾਂ ਪਹਿਲਾਂ ਬਠਿੰਡਾ ਖੇਤਰ ਵਿੱਚ ਵਰਦਾਤ ਨੂੰ ਅੰਜਾਮ ਦਿੱਤਾ ਗਿਆ…
Read Moreਵੱਡੀ ਖ਼ਬਰ : #CM_MAAN ਬਹਾਨੇ ਬਣਾ ਕੇ ਬਹਿਸ ਤੋਂ ਭੱਜੇ ਜਾਖੜ, ਬਾਜਵਾ ਤੇ ਬਾਦਲ, ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ! ਪੜੋ ਭੱਜਣ ਦੇ ਕਾਰਣ ?
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…
Read Moreਵੱਡੀ ਖ਼ਬਰ : RECENT NEWS : ED ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 2 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ
ਦਿੱਲੀ : ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 2 ਨਵੰਬਰ ਨੂੰ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
Read More#LATEST_BSP_PUNJAB :: ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ, 1ਨਵੰਬਰ ਨੂੰ ਜਲੰਧਰ ਵਿਖੇ ਬੋਰੀਆਂ ਤੇ ਬੈਠਕੇ ਪ੍ਰਦਰਸ਼ਨ – ਜਸਵੀਰ ਸਿੰਘ ਗੜ੍ਹੀ
ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ – ਜਸਵੀਰ ਸਿੰਘ ਗੜ੍ਹੀ ਪਿਛੜੇ ਵਰਗਾਂ ਨੂੰ ਅਣਗੌਲੇ ਜਾਣ ਕਰਕੇ 1ਨਵੰਬਰ ਨੂੰ ਬੋਰੀਆਂ ਤੇ ਬੈਠਕੇ ਕੀਤਾ ਜਾਵੇਗਾ ਸਰਕਾਰ ਖਿਲਾਫ ਪ੍ਰਦਰਸ਼ਨ ਜਲੰਧਰ 30ਨਵੰਬਰ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ 13ਸਵਾਲਾਂ ਨੂੰ ਲੈਕੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ ਹੋ ਗਈਆਂ। ਪੰਜਾਬ ਸਰਕਾਰ ਨੇ ਪਿਛਲੇ 20ਮਹੀਨਿਆਂ ਵਿਚ ਸ਼੍ਰੀ ਕੇਜਰੀਵਾਲ ਦੀਆਂ ਦਿੱਤੀਆਂ ਪੰਜ ਗਾਰੰਟੀਆਂ ਨੂੰ ਤਾਂ ਕੀ ਪੂਰਾ ਕਰਨਾ ਸੀ ਸਗੋਂ ਅਨੁਸੂਚਿਤ ਜਾਤੀਆਂ ਦੇ ਹੱਕਾਂ…
Read MoreCM_MAAN :: COMPLETE BAN ON THE DANGEROUS STUNTS INVOLVING TRACTORS AND OTHER AGRICULTURE IMPLEMENTS IN THE STATE
CM ANNOUNCES TO IMPOSE A COMPLETE BAN ON THE DANGEROUS STUNTS INVOLVING TRACTORS AND OTHER AGRICULTURE IMPLEMENTS IN THE STATE SAYS THAT THE TRACTOR IS CALLED THE KING OF FARMS AND IT SHOULD NOT BE TRANSFORMED INTO CATALYST OF DEATH Chandigarh, October 30- Punjab Chief Minister Bhagwant Singh Mann on Monday announced to impose a complete ban on the dangerous stunts involving tractors and other agricultural implements in the state. The Chief Minister expressed deep anguish and sorrow over a tragic incident in which a person lost his precious life…
Read More#SSP_HOSHIARPUR : ਮਹਿਲਾ ਪੁਲਿਸ ਕਰਮਚਾਰੀਆਂ / ਅਧਿਕਾਰੀਆਂ ਦੀ ਚੰਗੀ ਸਿਹਤ ਦੀ ਕਾਮਨਾ ਨੂੰ ਮੁੱਖ ਰੱਖਦੇ ਹੋਏ ਕੈਂਸਰ ਸਬੰਧੀ ਜਾਗਰੁਕਤਾ ਕੈਂਪ ਲਗਾਇਆ
ਹੁਸ਼ਿਆਰਪੁਰ : ਐਸ.ਐਸ.ਪੀ ਹੁਸ਼ਿ: ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਦੀ ਯੋਗ ਅਗੁਵਾਈ ਹੇਠ ਪੁਲਿਸ ਹਸਪਤਾਲ ਹੁਸ਼ਿ: ਵਲੋਂ ਜਿਲੇ ਦੇ ਮਹਿਲਾ ਪੁਲਿਸ ਕਰਮਚਾਰੀ/ਅਧਿਕਾਰੀ ਦੀ ਉਜਵਲ ਅਤੇ ਚੰਗੀ ਸਿਹਤ ਦੀ ਕਾਮਨਾ ਨੂੰ ਮੁੱਖ ਰੱਖਦੇ ਹੋਏ ਛਾਤੀ ਦੇ ਕੈਂਸਰ ਸਬੰਧੀ ਜਾਗਰੁਕਤਾ ਕੈਂਪ ਪੁਲਿਸ ਲਾਈਨ ਹੁਸ਼ਿ: ਵਿਖੇ ਲਗਾਇਆ ਗਿਆ। ਜਿਸ ਵਿੱਚ ਮਾਣਯੋਗ ਐਸ.ਪੀ ਹੈੱਡਕੁਆਟਰ ਮਨਜੀਤ ਕੌਰ ਅਤੇ ਸਾਹਿਲ ਸਕੈਨ ਸੈਂਟਰ ਹੁਸ਼ਿ: ਤੋਂ ਡਾ.ਸਾਹਿਲ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਡਾ.ਸਾਹਿਲ ਬਹੁਤ ਹੀ ਵੇਰਵੇ ਸਹਿਤ ਛਾਤੀ ਦੇ ਕੈਂਸਰ ਅਤੇ ਉਸ ਨੂੰ ਲੱਭਣ ਲਈ ਵਰਤੀਆਂ ਜਾਂਦੀਆਂ ਵੱਖ ਵੱਖ ਤਕਨੀਕਾਂ ਜਿਵੇਂ ਕਿ ਮੈਮੋਗ੍ਰਾਫੀ, ਅਲਟ੍ਰਾਸਾਊਂਡ ਅਤੇ ਐਮ.ਆਰ.ਆਈ ਬ੍ਰੈਸਟ…
Read Moreਡਿਪਟੀ ਸਪੀਕਰ ਰੌੜੀ ਨੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ -ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਚ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ-ਕਿਹਾ, ਆਉਂਦੇ ਦਿਨਾਂ ’ਚ ਮਾਹਿਲਪੁਰ ਵਿਖੇ ਵੀ ਲੱਗੇਗਾ ਸ਼ਿਕਾਇਤ ਨਿਵਾਰਨ ਕੈਂਪ-ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਰਹੇ ਮੌਜੂਦ ਗੜ੍ਹਸ਼ੰਕਰ/ਹੁਸ਼ਿਆਰਪੁਰ, 30 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ…
Read Moreਪੰਜਾਬ ਚ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਬਦਲਿਆ
ਮੋਹਾਲੀ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਜਾਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ। ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।
Read More