ਵੱਡੀ ਖ਼ਬਰ : ਡਾਕਟਰੀ ਰਿਪੋਰਟ ਮਾਮਲੇ ਚ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ…

Read More

ਵੱਡੀ ਖ਼ਬਰ : 5994 ETT ਅਧਿਆਪਕਾਂ ਦੀ ਭਰਤੀ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਗਾਈ ਰੋਕ

ਚੰਡੀਗੜ੍ਹ, 20 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਪਰਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ 12 ਅਕਤੂਬਰ 2022 ਨੂੰ ਈ ਟੀ ਟੀ ਦੀਆਂ 5994 ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਪਟੀਸ਼ਨਰਾਂ ਨੇ ਦੋਸ਼  ਲਗਾਇਆ  ਕਿ ਇਸ਼ਤਿਹਾਰ ਵਿਚ ਯੋਗਤਾ  ਦੇ ਮਾਪਦੰਡ ਪੂਰੇ ਕੀਤੇ ਅਤੇ 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਨੂੰ ਨੋਟੀਫਾਈ ਕੀਤਾ…

Read More

Latest Punjab Vidhansabha : ਪੰਜਾਬ ਵਿਧਾਨਸਭਾ ਚ ਜਬਰਦਸਤ ਹੰਗਾਮਾ; ਕਾਂਗਰਸ ਨੇ ਸਰਕਾਰ ਨੂੰ ਸਦਨ ਵਿਚ ਐੱਸਵਾਈਐੱਲ, ਨਸ਼ੇ, ਅਮਨ ਕਾਨੂੰਨ ਦੀ ਸਥਿਤੀ ਅਤੇ ਬਰਗਾੜੀ ਕਾਂਡ ਤੇ ਘੇਰਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਇਆ। ਸੈਸ਼ਨ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ, ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਕਾਂਗਰਸ ਨੇ ਗਵਰਨਰ ਨਾਲ ਤਕਰਾਰ ਦਾ ਮੁੱਦਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਜਿਸ ਦਾ ਹੀ ਮੁੱਦਾ ਕਾਂਗਰਸ ਵੱਲੋਂ ਚੁੱਕਿਆ ਗਿਆ ਹੈ। ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ  ਕਿ ਰਾਜਪਾਲ ਸੈਸ਼ਨ ਨੂੰ ਗੈਰ-ਕਾਨੂੰਨੀ…

Read More

#LATEST NEWS PUNJAB : ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ

ਜਲੰਧਰ : ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ਫੇਜ਼-3 ’ਚ ਇਕ ਵਿਅਕਤੀ ਨੇ ਆਪਣੇ ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਬਲਬੀਰ ਸਿੰਘ, ਥਾਣਾ ਲਾਂਬੜਾ ਦੇ ਇੰਚਾਰਜ ਇੰਸਪੈਕਟਰ ਅਮਨ ਸੈਣੀ, ਥਾਣਾ ਕਰਤਾਰਪੁਰ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਮ੍ਰਿਤਕਾਂ ਦੀ ਪਛਾਣ ਸੁਰੱਖਿਆ ਗਾਰਡ ਜਗਬੀਰ ਸਿੰਘ, ਉਸ ਦੀ ਪਤਨੀ ਅੰਮ੍ਰਿਤਪਾਲ ਕੌਰ ਤੇ ਪੁੱਤਰ ਗਗਨਦੀਪ ਸਿੰਘ ਵਜੋਂ ਹੋਈ ਹੈ। ਜਦਕਿ ਹਮਲਾਵਰ ਹਰਪ੍ਰੀਤ ਸਿੰਘ ਜਗਬੀਰ ਸਿੰਘ ਦਾ ਛੋਟਾ ਪੁੱਤਰ ਹੈ। ਜਾਣਕਾਰੀ ਅਨੁਸਾਰ  ਬੈਂਕ ’ਚ ਸਕਿਓਰਿਟੀ ਗਾਰਡ…

Read More

DC-HOSHIARPUR : ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ

ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ   – ਡਿਪਟੀ ਕਮਿਸ਼ਨਰ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ    – ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਧੀਆਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕਰ ਰਿਹੈ ਕੰਮ   – ਰੁਜ਼ਗਾਰ ਵਿਭਾਗ ਮੁਫਤ ਡਰਾਈਵਿੰਗ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਗ੍ਰਾਫਿਕਸ ਡਿਜ਼ਾਈਨਿੰਗ ਦੀ ਦੇਵੇਗਾ ਸਿਖਲਾਈ   ਹੁਸ਼ਿਆਰਪੁਰ, 18 ਅਕਤੂਬਰ :   ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ…

Read More

#DGP GAURAV YADAV: PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED

PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED — PUNJAB POLICE COMMITTED TO MAKING PUNJAB A SAFE AND SECURE STATE AS PER VISION OF CM BHAGWANT SINGH MANN — ARRESTED ACCUSED WAS PLANNING TO ATTACK ASSIGNED TARGETS GIVEN BY FOREIGN-BASED HANDLERS, SAYS DGP GAURAV YADAV — ACCUSED SACHIN BACCHI HAS CRIMINAL RECORD, AND WAS WANTED BY PUNJAB POLICE: AIG SANDEEP GOEL CHANDIGARH, October 18: In a major breakthrough amidst the ongoing drive to make Punjab a safe and secure state as per the…

Read More

#CM_PUNJAB : ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ * ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ* ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ…

Read More

ਅਹਿਮ ਖ਼ਬਰ : ਆਖਿਰ ਕਿਉਂ ! ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗੀ ?

ਚੰਡੀਗੜ੍ਹ: ਤਰਨ ਤਾਰਨ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਜਸਪਾਲ ਸਿੰਘ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗ ਲਈ ਹੈ।  ਪੁਲਿਸ ਅਧਿਕਾਰੀਆਂ ਨੇ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੋਂ ਵੀ ਮਾਫ਼ੀ ਮੰਗਣ ਦਾ ਭਰੋਸਾ ਕਮੇਟੀ ਨੂੰ ਦਿੱਤਾ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ  ਨੇ ਤਿੰਨਾ ਪੁਲਿਸ ਅਧਿਕਾਰੀਆਂ ਦੇ ਕਮੇਟੀ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਮੇਟੀ ਮੈਂਬਰਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਵਿਧਾਇਕ ਨੂੰ ਸਤੁੰਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਧਾਇਕ…

Read More

LATEST_JIMPA_HOSHIARPUR : कैबिनेट मंत्री जिंपा ने पंजाब वासियों को मुख्य मंत्री के जन्म दिन पर उनकी लंबी आयु की कामना की व उनके माता जी को नमन किया, रक्तदान कैंप के दौरान 85 यूनिट से अधिक रक्तदान

होशियारपुर, 17 अक्टूबर:मुख्य मंत्री पंजाब भगवंत सिंह मान के जन्मदिन पर रक्तदान दिवस के तौर पर मनाते हुए प्रदेश भर में बड़े स्तर पर रक्तदान कैंप लगाए गए हैं। यह विचार कैबिनेट मंत्री पंजाब ब्रम शंकर जिंपा ने सतनाम अस्पताल होशियारपुर में बाबा फतेह सिंह सेवा सोसायटी की ओर से लगाए गए रक्तदान कैंप का उद्घाटन करने के मौके पर पत्रकारों के साथ बातचीत करते हुए रखे। इस मौके पर उन्होंने रक्तदानियों को सम्मानित करते हुए उनकी हौंसला आफजाई भी की। इस मौके पर पत्रकारों से बातचीत करते हुए कैबिनेट…

Read More

ਵੱਡੀ ਖ਼ਬਰ : #SSP Bhullar : ਮਾਂ ਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲਿਆਂ ਦੀ ਹੋਈ ਪਹਿਚਾਣ

ਜਲੰਧਰ:  ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋਂ 2 ਔਰਤਾ ਗੁਰਪ੍ਰੀਤ ਕੌਰ ਅਤੇ ਉਸਦੀ ਮਾਤਾ ਰਣਜੀਤ ਕੌਰ ਦੇ ਕਤਲ ਦੀ ਗੁੱਥੀ ਨੂੰ ਜਲਦ ਤੋਂ ਜਲਦ ਟਰੇਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 17-10-2023 ਨੂੰ ਸੁਭਾ 10 ਵਜੇ ਦੇ ਬ 02 ਵਿਅਕਤੀ ਜਿੰਨਾ ਵਿੱਚੋ ਇੱਕ ਵਿਅਕਤੀ ਦਾ ਮੂੰਹ ਬੰਨਿਆ ਹੋਇਆ ਸੀ ਅਤੇ ਇੱਕ ਵਿਅਕਤੀ ਦਾ ਮੂੰਹ ਖੁੱਲਾ ਸੀ।ਜਿਸ ਦੀ ਪਹਿਚਾਨ ਕਰਨਜੀਤ ਸਿੰਘ ਉਰਫ ਜੱਸਾ ਪੁੱਤਰ ਸੁਰਿੰਦਰ ਸਿੰਘ ਵਾਸੀ…

Read More

ਵੱਡੀ ਖ਼ਬਰ : ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ, ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਮਾਨ ਦਾ ਜਨਮ ਦਿਨ 

  ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ    ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ   ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ   ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼   ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ   ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ   ਸਤੌਜ (ਸੰਗਰੂਰ),…

Read More

#LATEST : HOSHIARPIR POLICE ਸੰਦੀਪ ਬੰਟੀ  ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ

ਸੰਦੀਪ ਕੁਮਾਰ ਉਰਫ ਬੰਟੀ  ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ     ਹੁਸ਼ਿਆਰਪੁਰ 17 ਅਕਤੂਬਰ ( ਤਰਸੇਮ ਦੀਵਾਨਾ )   ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ  ਦੀ ਹਦਾਇਤ ਅਤੇ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ   ਨਸ਼ਿਆ ਦੀ ਰੋਕਥਾਮ ਲਈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਦੀ ਨਿਗਰਾਨੀ ਹੇਠ ਪੁਲਿਸ ਨੇ ਸੰਦੀਪ ਕੁਮਾਰ ਉਰਫ…

Read More

LATEST ਜਲੰਧਰ : ਮਾਂ ਆਪਣੇ ਦੋ ਬੱਚਿਆਂ ਸਮੇਤ ਟ੍ਰੇਨ ਹੇਠ ਆਈ, ਤਿੰਨਾਂ ਦੀ ਦਰਦਨਾਕ ਮੌਤ

ਫਗਵਾੜਾ : ਫਗਵਾੜਾ-ਗੁਰਾਇਆਂ ਰੇਲਵੇ ਲਾਇਨਾਂ ਵਿਚਕਾਰ ਇਕ ਔਰਤ ਵੱਲੋਂ ਆਪਣੇ ਦੋ ਬੱਚਿਆਂ ਨੂੰ ਨਾਲ ਲੈ ਕੇ ਸ਼ੱਕੀ ਹਾਲਾਤ ’ਚ ਟਰੇਨ ਹੇਠਾਂ ਆਉਣ ਦੀ ਖ਼ਬਰ  ਹੈ।  ਚੌਕੀ ਇੰਚਾਰਜ ਜੀਆਰਪੀ ਗੁਰਭੇਜ ਸਿੰਘ ਅਨੁਸਾਰ  ਸੂਚਨਾ ਤੋਂ ਬਾਅਦ ਜਦੋਂ ਉਹ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਤਾਂ ਦੇਖਿਆ ਕਿ ਇਕ ਔਰਤ, ਇਕ ਲੜਕਾ ਤੇ ਇਕ ਲੜਕੀ ਟਰੇਨ ਹੇਠਾਂ ਆਉਣ ਕਾਰਣ ਬੁਰੀ ਤਰ੍ਹਾਂ ਕੁਚਲੇ ਗਏ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਆਧਾਰ ਕਾਰਡ ਮਿਲਣ ‘ਤੇ ਔਰਤ ਦੀ ਪਛਾਣ ਪ੍ਰਵੀਨ ਕੁਮਾਰੀ 38 ਸਾਲ, ਲੜਕੀ ਦੀ ਪਛਾਣ ਸਮਨਦੀਪ ਕੌਰ 10 ਸਾਲ, ਲੜਕਾ ਨਵਨੀਤ ਕੁਮਾਰ 5 ਸਾਲ ਵਾਸੀ ਪਿੰਡ ਭਾਰਸਿੰਘ…

Read More

ਦਿਲ ਕੰਬਾਊ ਘਟਨਾ : ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਮਾਂ ਤੇ ਧੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਟਨਾ ਬਾਰੇ 2 ਦੀ ਫੁਟੇਜ ਸਾਹਮਣੇ ਆਈ

ਜਲੰਧਰ : ਥਾਣਾ ਪਤਾਰਾ ਦੇ  ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੇ  ਘਰ ਅੰਦਰ ਵੜ ਕੇ  ਮਾ-ਧੀ ਦੀ  ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ।  ਦੋਵੇਂ ਹਮਲਾਵਰ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਤੇ ਧੀ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ…

Read More

ਵੱਡੀ ਖ਼ਬਰ : ਗ੍ਰਿਫਤਾਰੀ ਦੇਣ ਤੋਂ ਪਹਿਲਾਂ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ

ਜ਼ੀਰਾ ( ਫਿਰੋਜ਼ਪੁਰ) :  ਰਾਜਨੀਤਿਕ ਕਸ਼ਮਕਸ਼  ਦੀ ਚੱਲ ਰਹੀ ਪੈਂਤੜੇਬਾਜੀ ਦੌਰਾਨ ਜ਼ੀਰਾ ਸਿਟੀ ਪੁਲਿਸ ਵੱਲੋਂ ਮੰਗਲਵਾਰ ਤੜਕੇ ਕਰੀਬ ਸਾਢੇ ਚਾਰ ਵਜੇ ਹਲਕਾ ਜੀਰਾ ਤੋ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੁਲਬੀਰ ਜ਼ੀਰਾ ਮਿਥੇ ਪ੍ਰੋਗਰਾਮ ਅਨੁਸਾਰ ਤੜਕੇ ਜਦੋਂ ਆਪਣੀ ਰਿਹਾਇਸ਼ ਤੋਂ ਸਵੇਰੇ ਬਾਬਾ ਬੁੱਢਾ ਸਾਹਿਬ ਜਾਣ ਲੱਗੇ ਸਨ ਤਾਂ ਉਂਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰ ਯੋਗ ਹੈ ਕਿ ਕੁਲਬੀਰ ਜੀਰਾ ਵੱਲੋਂ ਅੱਜ ਐਸਐਸਪੀ ਦਫਤਰ ਵਿਖੇ ਧਰਨਾ ਲਗਾਉਣ ਉਪਰੰਤ ਆਪਣੀ ਗ੍ਰਿਫਤਾਰੀ ਦਿੱਤੀ ਜਾਣੀ ਸੀ ਲੇਕਿਨ ਉਸ ਤੋਂ ਪਹਿਲਾਂ ਹੀ ਜ਼ੀਰਾ ਪੁਲਿਸ ਵੱਲੋਂ ਕੁਲਬੀਰ ਜੀਰਾ…

Read More

LATEST : ਡਾ. ਗੁਰਪ੍ਰੀਤ ਕੌਰ ਮਾਨ ਨੇ ਰੌਚਕ ਅੰਦਾਜ਼ ‘ਚ ਭਗਵੰਤ ਮਾਨ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ, PM Modi ਨੇ ਵੀ ਦਿੱਤੀ ਵਧਾਈ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ ਪਤਨੀ ਨੇ ਖਾਸ ਅੰਦਾਜ਼ ‘ਚ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ- ‘ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ। ਉੱਥੇ ਹੀ ਪ੍ਰਧਾਨ ਮੰਤਰੀ…

Read More

WEATHER ALERT PUNJAB : ਸੋਮਵਾਰ ਨੂੰ ਮਾਝੇ ਤੇ ਦੋਆਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ  :  ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ਨਿਚਰਵਾਰ ਦੇਰ ਰਾਤ ਤੋਂ ਐਤਵਾਰ ਤੜਕੇ ਤੱਕ ਜ਼ਬਰਦਸਤ ਬਾਰਿਸ਼ ਹੋਈ। ਕਈ ਥਾਵਾਂ ’ਤੇ ਗੜੇ ਵੀ ਪਏ। ਬਾਰਿਸ਼ ਤੇ ਗੜੇਮਾਰੀ ਕਾਰਨ ਮੌਸਮ ਠੰਢਾ ਹੋ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 28 ਤੋਂ 29 ਡਿਗਰੀ ਸੈਲਸੀਅਸ ਦੌਰਾਨ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਮਾਝੇ ਤੇ ਦੋਆਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਰਿਸ਼ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ…

Read More

ਵੱਡੀ ਖ਼ਬਰ : ਏਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ, ਏਸੇ ਲਈ ਇਕ ਨਵੰਬਰ ਨੂੰ ਹੋਣ ਵਾਲੇ ਵਾਰਤਾਲਾਪ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ – ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ…

Read More

ਵੱਡੀ ਲਾਪਰਵਾਹੀ : ਮੇਲੇ ‘ਚ ਝੂਲੇ ਦੀ ਰੱਸੀ ਵਿਚ ਫਸਣ ਕਾਰਨ 2 ਬੱਚਿਆਂ ਦੀ ਮੌਤ, ਇਕ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ

ਫਿਰੋਜ਼ਪੁਰ : ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸਥਿਤ ਪਿੰਡ ਦੁਲਚੀ ਕੇ ਵਿਖੇ ਇਕ ਮੇਲੇ ‘ਚ ਝੂਲੇ ਦੀ ਰੱਸੀ ਵਿਚ ਫਸਣ ਕਾਰਨ 2 ਬੱਚਿਆਂ  ਦੀ ਮੌਤ ਹੋ ਗਈ ਜਦਕਿ ਇਕ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਮ੍ਰਿਤਕ ਬੱਚੇ ਦੀ ਪਛਾਣ ਅਮਨਦੀਪ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲੂਵਾਲਾ ਉਮਰ 16 ਸਾਲ ਵਜੋਂ ਹੋਈ ਹੈ। ਇਕ ਬੱਚੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਝੂਲੇ ਦਾ ਮਾਲਕ ਫਰਾਰ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਇਸ ਮੇਲੇ ਨੂੰ ਕਰਵਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨ ਦੀ…

Read More

कैबिनेट मंत्री जिंपा ने महान वीर योद्धा महाराणा प्रताप को समर्पित किया 101 फुट ऊंचा राष्ट्रीय ध्वज

महाराणा प्रताप चौक होशियारपुर में 101 फुट ऊंचा राष्ट्रीय ध्वज किया गया स्थापित– कैबिनेट मंत्री जिंपा ने महान वीर योद्धा महाराणा प्रताप को समर्पित किया राष्ट्रीय ध्वज– कहा, देश के प्रति सर्मपण की भावना पैदा करता है तिरंगाहोशियारपुर, 15 अक्टूबरकैबिनेट मंत्री पंजाब ब्रम शंकर जिंपा ने रविवार महाराणा प्रताप चौक(प्रभात चौक) होशियारपुर में 101 फुट ऊंचा राष्ट्रीय ध्वज स्थापित कर इसे देश के महान सपूत व वीर योद्धा महाराणा प्रताप को समर्पित किया। सबसे पहले उन्होंने महाराणा प्रताप चौक पहुंच कर महाराणा प्रताप की स्थापित की गई प्रतिमा को श्रद्धासुमन…

Read More

LATEST HOSHIARPUR : नीति तलवाड की अध्यक्षता में लगाई स्वदेशी सामान की प्रदर्शनी, त्योहार हमारे हैं तो लाभ विदेशी क्यों लें : कुलदीप कौर

त्योहार हमारे हैं तो लाभ विदेशी क्यों लें : कुलदीप कौर नीति तलवाड की अध्यक्षता में लगाई स्वदेशी सामान की प्रदर्शनी होशियारपुर : समस्त भारत में इस समय त्योहारों की गूंज है और इन त्योहारों पर भारतीय अपने धार्मिक रीति रिवाज के अनुसार लाखों रुपए का सामान खरीदते हैं , उपरोक्त शब्दों दिवांग कुलदीप कौर ने नीति तलवाड की अध्यक्षता में श्रीजी निकुंज सेल्फ हेल्प ग्रुप द्वारा दिवाली के उपलक्ष में स्वदेशी सम्मान की प्रदर्शनी के मुहूर्त समय पर कहे। उन्होंने कहा कि भारतीयों की इसी बात को देखते हुए…

Read More

ਵੱਡੀ ਖ਼ਬਰ : ਔਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਬਾਰੇ ਲੱਗੇ ਦੋਸ਼ਾਂ ਬਾਰੇ, ਗਿਆਨੀ ਰਘਬੀਰ ਸਿੰਘ ਦੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਨਿਯੁਕਤੀ ਮਗਰੋਂ ਪਹਿਲੀ ਵਾਰ ਅਕਾਲ ਤਖ਼ਤ ’ਤੇ ਕੱਲ ਮੀਟਿੰਗ, ਗੁਮਟਾਲਾ ਨੂੰ ਪੇਸ਼ ਹੋਣ ਦੀ ਹਦਾਇਤ

ਅੰਮ੍ਰਿਤਸਰ : ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ 16 ਅਕਤੂਬਰ ਨੂੰ  ਸਵੇਰੇ 11 ਵਜੇ ਅਕਾਲ ਤਖ਼ਤ ’ਤੇ ਹੋਵੇਗੀ। ਗਿਆਨੀ ਰਘਬੀਰ ਸਿੰਘ ਦੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਨਿਯੁਕਤੀ ਮਗਰੋਂ ਪਹਿਲੀ ਵਾਰ ਅਕਾਲ ਤਖ਼ਤ ’ਤੇ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿਚ ਪੰਥਕ ਮਸਲਿਆਂ ਤੋਂ ਇਲਾਵਾ ਵਿਵਾਦਗ੍ਰਸਤ ਡੇਰਾ ਮੁਖੀ ਦਰਸ਼ਨ ਸਿੰਘ ਗੁਮਟਾਲਾ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ।  ਇਸ ਡੇਰਾ ਮੁਖੀ ’ਤੇ ਔਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਬਾਰੇ ਲੱਗੇ ਦੋਸ਼ਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਸਬ-ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਿਚ…

Read More

RECENT NEWS : ਹਰ ਹਾਲਾਤ ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ : ਮੁੱਖ ਮੰਤਰੀ

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ * ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ ਚੰਡੀਗੜ੍ਹ, 14 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ…

Read More

#LATEST_PUNJAB : ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ੋਰਦਾਰ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਅਤੇ ਉਸਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ 19 ਸਾਲ ਦੀ ਉਮਰ ਵਿਚ ਜੰਮੂ-ਕਸ਼ਮੀਰ ਵਿਚ ਸ਼ਹਾਦਤ ਦਿੱਤੀ ਹੈ, ਪਰ ਸਰਕਾਰ ਨੇ ਕੋਈ ਸਨਮਾਨ ਨਹੀਂ ਦਿੱਤਾ। ਇਸ ਲਈ ਅਗਨੀਵੀਰ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਹੁਣ ਤੱਕ ਸਕੀਮ ਤਹਿਤ ਭਰਤੀ ਹੋਏ ਸਾਰੇ ਫੌਜੀ ਰੈਗੂਲਰ ਕੀਤੇ ਜਾਣ। ਮਜੀਠੀਆ…

Read More

ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਇਆ, ਹੁਕਮ ਜਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਸਾਰੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ |

Read More

ਵੱਡੀ ਖ਼ਬਰ #DGP_PUNJAB : ਪੰਜਾਬ ਪੁਲਿਸ ਨੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ, 2 ਅੱਤਵਾਦੀ 8 ਡੈਟੋਨੇਟਰਾਂ ਨਾਲ ਕਾਬੂ

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ – ਲਸ਼ਕਰ-ਏ-ਤੋਇਬਾ ਦੇ ਦੋ ਕਾਰਕੁਨਾਂ ਨੂੰ 2 ਆਈਈਡੀਜ਼, 2 ਹੈਂਡ ਗਰਨੇਡ, 1 ਪਿਸਤੌਲ ਅਤੇ 8 ਡੈਟੋਨੇਟਰਾਂ ਨਾਲ ਕੀਤਾ ਕਾਬੂ– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ– ਅੱਤਵਾਦੀ ਮੋਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹੈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ…

Read More

LATEST BIG NEWS : PEOPLE CAN GET FARDS THROUGH HOME DELIVERY WITH VERY EASY PROCESS: JIMPA

WITH THE EFFORTS OF CM MOST OF THE SERVICES OF THE REVENUE DEPARTMENT GO ONLINE – PEOPLE CAN GET FARDS THROUGH HOME DELIVERY WITH VERY EASY PROCESS: JIMPA – NO NEED TO GO OUT OF HOUSE EVEN TO BUY STAMP PAPER UP TO RS. 500 Chandigarh, October 14:                    In another remarkable decision to bring far more efficiency and check the pilferage of state revenue, Chief Minister Bhagwant Singh Maan gave his nod to start online services of Revenue Department to facilitate the general public.           Some of the services for which…

Read More

ਵੱਡੀ ਖ਼ਬਰ : ਇੱਕ ਵਾਰ ਫੇਰ ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਉਲਟਫੇਰ , DC ਸਮੇਤ ਦਰਜਨ ਤੋਂ ਵੱਧ ਅਫ਼ਸਰਾਂ ਦਾ ਤਬਾਦਲਾ

IAS/PCS Transfers :  ਪੰਜਾਬ ਦੇ 18 ਆਈਏਐੱਸ ਤੇ 2 ਪੀਸੀਐੱਸ ਅਫ਼ਸਰਾਂ ਦਾ ਤਬਾਦਲਾ ਹੋਇਆ ਹੈ। ਇਹ ਹੁਕਮ ਚੀਫ ਸਕੱਤਰ ਪੰਜਾਬ ਅਨੁਰਾਗ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹਨ।

Read More