Latest : ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਤਿਆਰੀਆਂ ਦੇ ਨਿਰਦੇਸ਼

ਹੁਸ਼ਿਆਰਪੁਰ, 21 ਜੁਲਾਈ :
ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਮੁੱਚੇ ਪ੍ਰੋਗਰਾਮ ਦਾ ਖਾਕਾ ਤਿਆਾਰ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਕੇ ਉਨ੍ਹਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਤਿਆਰੀਆਂ ਸਬੰਧੀ ਦਿਸ਼ਾ-ਨਿਰ

Read More

RECENT : ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਚ ਡੀ.ਐਸ.ਪੀ. ਗ੍ਰਿਫਤਾਰ

ਚੰਡੀਗੜ੍ਹ, 19 ਜੁਲਾਈ:
ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ  ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿੱਚੋਂ ਕਲੀਨ ਚਿੱਟ ਹਾਸਲ ਕਰ ਚੁੱਕੇ ਵਿਅਕਤੀ

Read More

LATEST : ਕੰਵਰਜੀਤ ਸਿੰਘ ਗਿੱਲ ਨੇ ਬਤੌਰ ਉਪ ਜ਼ਿਲ੍ਹਾ ਅਟਾਰਨੀ ਅਹੁਦਾ ਸੰਭਾਲਿਆ

ਅੰਮ੍ਰਿਤਸਰ,19 ਜੁਲਾਈ : – ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕੰਵਰਜੀਤ ਸਿੰਘ ਗਿੱਲ ਵੱਲੋਂ ਬਤੌਰ ਉਪ ਜਿਲ੍ਹਾ ਅਟਾਰਨੀ ਅੰਮ੍ਰਿਤਸਰ (ਦਿਹਾਤੀ) ਦਾ ਆਪਣਾ ਅਹੁਦਾ ਸੰਭਾਲ

Read More

Recent News : ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਕ ਵਾਰ ਫਿਰ ਵਿਦੇਸ਼ ਜਾਣ ਤੋਂ ਰੋਕਿਆ

ਨਵੀ ਦਿੱਲ੍ਹੀ : ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਕ ਵਾਰ ਫਿਰ ਵਿਦੇਸ਼ ਜਾਣ ਤੋਂ

Read More

LATEST : ਸੌਂ ਰਹੇ ਇਕ ਵਿਅਕਤੀ, ਦੋ ਔਰਤਾਂ ਅਤੇ ਇਕ ਲੜਕੀ ਦਾ ਗਲਾ ਵੱਢ ਕੇ ਕਤਲ, ਤੇਲ ਪਾ ਕੇ ਸਾੜ ਦਿੱਤਾ ਗਿਆ

ਸੌਂ ਰਹੇ ਇਕ ਵਿਅਕਤੀ, ਦੋ ਔਰਤਾਂ ਅਤੇ ਇਕ ਲੜਕੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ।

ਕਤਲ ਤੋਂ ਬਾਅਦ ਝੋਪੜੀ ਨੂੰ ਤੇਲ ਪਾ ਕੇ ਸਾੜ ਦਿੱਤਾ ਗਿਆ। ਇਸ ਕਤਲੇਆਮ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ

Read More

BIG NEWS : ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਅਸਾਮੀਆਂ ਲਈ ਪ੍ਰੀਖਿਆ 5 ਅਗਸਤ ਤੇ 26 ਨੂੰ

ਚੰਡੀਗੜ੍ਹ, 19 ਜੁਲਾਈ :
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਵੱਖ ਵੱਖ ਅਸਾਮੀਆਂ ਲਈ

Read More

#Meet_Hayer : All-out efforts will be made to bring the players of Punjab to the international stage: Meet Hayer

After a month’s training at the Jwala Gutta Badminton Academy in Hyderabad, one could see the excitement and enthusiasm on the faces of the players who returned to Punjab. Eight year old Yuvan Bansal, 10 year old Kamil Sabharwal, 13 year old Shivan Dhingra and 14 year old Arushi Mehta were full of confidence. These new age players now

Read More

LATEST : ਡਿਪਟੀ ਕਮਿਸ਼ਨਰ ਵੱਲੋਂ ਹੁਕਮਾਂ ਅਨੁਸਾਰ ਉਕਤ ਤਿੰਨੇ ਸਰਕਾਰੀ ਸਕੂਲ 19 ਤੋਂ 22 ਜੁਲਾਈ ਤਕ ਬੰਦ, ਸਕੂਲ 24 ਜੁਲਾਈ ਸੋਮਵਾਰ ਨੂੰ ਖੁੱਲ੍ਹਣਗੇ

ਜਲੰਧਰ,19 ਜੁਲਾਈ :
ਪਿੰਡਾਂ ’ਚ ਪਾਣੀ ਭਰਿਆ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਦੇ ਤਿੰਨ ਸਕੂਲ 22 ਜੁਲਾਈ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

Read More

ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਵਿਦਿਆਰਥੀਆਂ ‘ਤੇ ਫਾਇਰਿੰਗ, ਇਕ ਦੀ ਮੌਤ ,ਦੂਜਾ ਗੰਭੀਰ ਜ਼ਖ਼ਮੀ

ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ  ਰਾਤ ਨੂੰ 2 ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ । ਇਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ,ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ

Read More

ਗੱਟਾ ਮੁੰਡੀ ਕਾਸੂ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਮੰਤਰੀ ਬਲਕਾਰ ਸਿੰਘ

ਪੰਜਾਬ  ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ

Read More

LATEST BIG NEWS : ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਚੰਡੀਗੜ੍ਹ, 17 ਜੁਲਾਈ-
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ

Read More

LATEST NEWS : ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 35 ਲੋਕਾਂ ਦੀ ਮੌਤ, 15 ਜ਼ਖਮੀ

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ

Read More

#HARJOT_BAINS : ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ

Read More

#DC_HOSHIARPUR : ਅਸ਼ੋਕਾ ਯੂਨੀਵਰਸਿਟੀ ਵੱਲੋਂ ਡਿਜੀਟਲ ਲਾਇਬ੍ਰੇਰੀ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ 21 ਨੂੰ – ਕੋਮਲ ਮਿੱਤਲ

ਹੁਸ਼ਿਆਰਪੁਰ, 17 ਜੁਲਾਈ :
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ 21 ਜੁਲਾਈ ਨੂੰ ਸਵੇਰੇ 11 ਵਜੇ ਅਸ਼ੋਕਾ ਯੂਨੀਵਰਸਿਟੀ, ਸੋਨੀਪਤ ਵੱਲੋਂ ਇਕ ਵਿਸ਼ੇਸ਼ ਇਕ ਰੋਜ਼ਾ ਕਰੀਅਰ ਕਾਊਂਸÇਲੰਗ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ, ਲਿਬਰਲ ਆਰਟਸ ਅਤੇ ਵਿਗਿਆਨ ਦੀ ਸਿੱਖਿਆ ਲਈ ਇਕ ਪ੍ਰਸਿੱਧ ਸੰਸਥਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸਹੀ ਕਰੀਅਰ ਵਿ

Read More

LATEST : FD gives go ahead to merge 371 debt free busses of PUNBUS into Punjab Roadways: Minister Cheema

FD gives go ahead to merge 371 debt free busses of PUNBUS into Punjab Roadways: Cheema
 
Approves budget of Rs 73 crore required for meeting expenditure during FY 2023-24
 
With this decision, Punjab Roadways to earn Rs 90 crores during this financial year
Chandigarh, July 17
          Punjab Finance, Planning, Excise and Taxation Minister Advocate Harpal Singh Cheema on Monday said that the Finance Department has given approval to merging of 371 debt free buses of PUNBUS into the fleet of the Punjab Roadways. He said that the department has also approved a budget of Rs 73 crores for the same to meet expenditures for the same during this financial year.
          Revealing this in a press communiqué issued here, Finance Minister Harpal Singh Cheema said that the decision was taken as per the directions of Chief Minister Bhagwant Mann, who is committed to put the Punjab Roadways back on its wheels of growth. He said that the Punjab Roadways had only 115 buses in its fleet and with this merger number would be raised to 486.
          Disclosing further, the Finance Minister said that this decision will help in strengthening the Punjab Roadways. He said that as per estimates included in the proposal of Transport department the expected expenditure on running these 371 buses by Punjab Roadways for entire FY 2023-24 was 109.61 crores with an earning of Rs 138.70 crores. ” As per the revised estimates for remaining 8 month this FY, the Punjab Roadways is expected to earn Rs 90 crores registering a profit of Rs 17 crores”, he added.
          Reiterating Chief Minister Bhagwant Mann led Punjab Government’s commitment to strengthen all those departments which were once the pride of the state, Finance Minister Harpal Singh Cheema said that the Finance departments has been conducting regular meetings with such key departments for chalking out a strategy for the same.
———–
ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀਚੰਡੀਗੜ੍ਹ, 17 ਜੁਲਾਈਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
————–

Read More

#IGP_GILL : ਮੁੱਖ ਮੰਤਰੀ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ

ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ

Read More

#SDM_PATHANKOT : ਹੜ੍ਹ ਦੇ ਦੋਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਮਾਨਵਤਾ ਦੀ ਸੇਵਾ ਕਰਨ ਵਾਲੇ ਚਾਰ ਕਰਮਚਾਰੀਆਂ ਨੂੰ ਸਟੇਟ ਅਵਾਰਡ ਨਾਲ ਸਨਮਾਨਤ ਕਰਨ ਲਈ ਪੰਜਾਬ ਸਰਕਾਰ ਨੂੰ ਭੇਜੀ ਤਜਵੀਜ

ਪਠਾਨਕੋਟ: 16 ਜੁਲਾਈ 2023 ( ਰਾਜਿੰਦਰ ਰਾਜਨ ਬਿਊਰੋ  ) ––ਬਹੁਤ ਘੱਟ ਲੋਕੀ ਹੁੰਦੇ ਹਨ ਜੋ ਅਪਣੇ ਫਰਜ ਦੇ ਨਾਲ ਨਾਲ ਅਪਣੀ ਜਿਮ੍ਹੇਦਾਰੀ ਸਮਝਦੇ ਹੋਏ ਮਾਨਵਤਾ ਦੀ ਸੇਵਾ ਦੇ ਲਈ ਹਮੇਸਾ ਤਿਆਰ ਰਹਿੰਦੇ ਹਨ ਅਤੇ ਅਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਕਿਸੇ ਵੀ ਤਰ੍ਹਾਂ ਦੇ ਪਰਉਪਕਾਰ ਕਰਨ ਤੋਂ ਪਿੱਛੇ ਨਹੀਂ ਹੱਟਦੇ, ਉਨ੍ਹਾਂ ਦੀ ਕੋਸਿਸ ਕਿਸੇ ਨੂੰ ਜਿੰਦਗੀ ਦੇ ਗਈ ਅਤੇ ਦੂਸਰਿਆਂ ਦੇ ਲਈ ਇੱਕ ਸਬਕ ਬਣਦੀ ਹੈ ਕਿ ਸਾਨੂੰ ਅੋਖੀ ਘੜ੍ਹੀ ਦੇ ਅੰਦਰ ਹਮੇਸਾਂ ਦੂਸਰਿਆਂ ਦੀ ਸੇਵਾ ਦੇ ਲਈ ਤਿ

Read More

LATEST : ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਹੋਈ ਵਰਚੂਅਲ ਮੀਟਿੰਗ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਜਾਣੂੰ ਕਰਵਾਇਆ ਕਿ ਪੰਜਾਬ ਪਹਿਲਾਂ ਸੂਬਾ ਹੈ, ਜਿਸ ਨੇ ਨਸ਼ਾ ਸਪਲਾਈ ਚੇਨ ਤੋੜਨ, ਨਸ਼ਾ ਤਸਕਰੀ ਅਤੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਐਸ.ਟੀ.ਐਫ. ਥਾਣਿਆਂ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ

Read More

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਹੁਣ ਤੱਕ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 17 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ਹੁਣ ਤੱਕ ਲਗਭਗ 30 ਹਜ਼ਾਰ ਨਵੇਂ ਕਰਮਚਾਰੀਆਂ ਦੀ ਰੈਗੂਲਰ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਇਹ ਸਾਰੀ ਭਰਤੀ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ

Read More

#DEO_PATHANKOT : ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਨੇ 15 ਲੱਖ 2000 ਦੀ ਲਾਗਤ ਨਾਲ ਬਣੇ ਕਮਰਿਆਂ ਦਾ ਕੀਤਾ ਉਦਘਾਟਨ

ਪਠਾਨਕੋਟ, 17 ਜੁਲਾਈ (ਰਾਜਿੰਦਰ ਰਾਜਨ ਬਿਊਰੋ  )ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਅਤੇ ਬੀਪੀਈਓ ਕੁਲਦੀਪ ਸਿੰਘ ਦੀ ਦੇਖਰੇਖ ਵਿੱਚ ਸਪੈਸ਼ਲ ਬੱਚਿਆਂ ਲਈ 15 ਲੱਖ 2000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਰਿਆਂ ਦਾ ਉਦਘਾਟਨ ਸ੍ਰੀ ਵਿਭੂਤੀ ਸ਼ਰਮਾ ਚੇਅਰ

Read More

ਭੇਤ ਖੁੱਲ੍ਹਣੇ ਸ਼ੁਰੂ : ਜਸਬੀਰ ਕੌਰ ਪਿਛਲੇ ਕਈ ਸਾਲਾਂ ਤੋਂ ਤਾਂਤਰਿਕ ਦੇ ਚੁੰਗਲ ’ਚ ਫਸੀ ਹੋਈ ਸੀ

ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਤਾਂਤਰਿਕ ਵੱਲੋਂ ਵਿਖਾਈਆਂ ਗਈਆਂ ਕੁਝ ਚਾਲਾਂ ਤੋਂ ਮੁਲਜ਼ਮ ਔਰਤ  ਜਸਬੀਰ ਕੌਰ ਬਹੁਤ ਪ੍ਰਭਾਵਿਤ ਸੀ ਅਤੇ ਉਹ ਜਾਦੂ ਸਿੱਖ ਕੇ

Read More