ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ (24) ਵਾਸੀ ਪਿੰਡ ਠੰਡੀਆਂ, ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਅਤੇ ਉਹ ਪਿਛਲੇ ਛੇ ਮਹੀਨਿਆਂ ਤੋਂ ਦਸ਼ਮੇਸ਼ ਨਗਰ ਮੁੱਲਾਂਪੁਰ ਦਾਖਾ ਵਿਖੇ ਰਹਿ ਰਿਹਾ ਸੀ। ਉਸ ਦੇ ਬੈੱਡ ਵਿੱਚ ਛੁਪਾ ਕੇ ਰੱਖੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਇਕ .32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ
Read MoreCategory: PUNJAB
ਵੱਡੀ ਖ਼ਬਰ : ਸਿਵਲ ਹਸਪਤਾਲ ਦੇ ਬਾਹਰ ਚਾਹ ਦੀ ਦਕਾਨ ਦੀ ਆੜ ਵਿੱਚ ਨਸੀਲੀਆ ਗੋਲੀਆ ਦਾ ਧੰਦਾ ਕਰਨ ਵਾਲੇ , ਡਾ ਲਖਵੀਰ ਸਿੰਘ ਤੇ ਡਰੱਗ ਜੋਨਲ ਇੰਚ. ਬਲਰਾਮ ਨੇ ਰੰਗੇ ਹੱਥੀ ਦਬੋਚਿਆ
ਇਸ ਮੋਕੇ ਤੇ ਟੈਕਸੀ ਸਟੈਡ ਵਾਲਿਆ ਨੇ ਵੀ ਦੱਸਿਆ ਕਿ ਸਿਵਲ ਹਸਪਤਾਲ ਦੇ ਅੰਦਰ .ਉ ਐਸ. ਟੀ. ਸੈਟਰ ਹੋਣ ਤੇ ਸਾਰੇ ਹੀ ਨਸ਼ੇ ਦੀ ਦਵਾਈ ਲੈਣ ਵਾਲੇ ਮਰੀਜ ਦਾ ਰੋਜ ਜਮਾਵੜਾ ਲੱਗਾ ਰਹਿਦਾ ਹੈ । ਜਿਆਦਾ ਰੱਸ਼ ਹੋਣ ਕਰਕੇ ਸਿਵਲ ਹਸਪਤਾਲ ਤੋ ਦਵਾਈ ਲੈਣ ਆਮ ਲੋਕਾ ਦੇ ਪਰਸ , ਸਕੂਟਰ ਹੋਰ ਬਹੁਤ ਸਾਰੀਆ ਚੀਜਾ ਗਵਾਚ ਜਾਦੀਆ ਹੈ ਇਸ ਕਰਕੇ ਉਹਨਾਂ ਪ੍ਰਸ਼ਾਸਿਨ ਤੋ ਮੰਗ ਕੀਤੀ ਕਿ ਇਥੇ ਉ ਐਸ ਟੀ ਸੈਟਰ ਸਿਵਲ ਹਸਪਤਾਲ ਤੋ ਬਦਲ ਕਿ ਕਿਤੇ ਹੋਰ ਖੋਲ ਦੇਣਾ ਚਾਹੀਦਾ ਤੀਂ ਜੋ ਮਰੀਜ ਸਿਵਲ ਹਸਪਤਾਲ ਤੋ ਦਵਾਈ ਲੈਣ ਆਉਦੇ ਹਨ ਉਹਨਾਂ ਦਾ ਨੁਕਸਾਨ
Read Moreਪਤੀ ਨੇ ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਲਈ, ਇਲਾਜ ਦੌਰਾਨ ਮੌਤ
ਬੱਬੂ ਸਿੰਘ ਆਰਮੀ ਵਿਚ ਬਤੌਰ ਨਾਇਕ ਯੂਨਿਟ 228 ਐੱਡ ਡੀ ਆਰਟੀਲਰੀ ਕੈਂਟ ਫ਼ਿਰੋਜ਼ਪੁਰ ਵਿਖੇ ਨੌਕਰੀ ਕਰਦਾ ਸੀ ਤੇ ਮਿਤੀ 6 ਅਕਤੂਬਰ 2023 ਨੂੰ ਆਪਣੀ ਪਤਨੀ ਸੰਦੀਪ ਕੌਰ ਤੇ ਸਹੁਰਾ ਬੂਟਾ ਸਿੰਘ ਵਾਸੀ ਪਿੰਡ ਕੱਟੂ, ਥਾਣਾ ਧਨੌਲਾ
Read Moreਦੁਖਦ ਖ਼ਬਰ : ਕੈਨੇਡਾ ਦੇ ਟੋਰਾਂਟੋ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੇ 23 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
A 23-year-old man named Karanveer Singh, who hailed from the village of Ghogra near Dasuha in Hoshiarpur district, passed away due to a heart attack in Toronto, Canada. Karanveer was employed in Toronto at the time of his death.
Read Moreਵੱਡੀ ਖ਼ਬਰ : ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
Read Moreਵੱਡੀ ਖ਼ਬਰ : ਡਰਾਈਵਰ ਨੂੰ ਅਚਾਨਕ ਅਟੈਕ ਆਉਣ ਕਾਰਨ ਬੱਸ ਬੇਕਾਬੂ ਹੋ ਕੇ ਲੋਕਾਂ ‘ਤੇ ਚੜ੍ਹ ਗਈ, ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ
ਗੜ੍ਹਸ਼ੰਕਰ ਚੌਕ ਨਜ਼ਦੀਕ ਪਨਬੱਸ ਦੀ ਰੋਡਵੇਜ਼ ਬੱਸ ਨੇ ਚਾਰ ਵਿਅਕਤੀਆਂ ਨੂੰ ਕੁਚਲ ਦਿੱਤਾ ਹੈ ਜਿਸ ਕਰਨ ਚਾਰੇ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਹਾਦਸੇ ‘ਚ ਕੁਝ ਹੋਰ ਲੋਕ ਜ਼ਖਮੀ ਵੀ ਹੋਏ ਹਨ।
Read Moreब्रम शंकर जिंपा : पानी की बेहतर गुणवत्ता के लिए मुख्यमंत्री भगवंत मान बेहद गंभीर, 34 लाख रुपए की लागत से लगने जा रहे ट्यूबवेल के निर्माण कार्य की शुरुआत
होशियारपुर, 10 अक्टूबर:
कैबिनेट मंत्री ब्रम शंकर जिंपा ने वार्ड नंबर 13 के मोहल्ला न्यू फतेहगढ़ में 34 लाख रुपए की लागत से लगने जा रहे ट्यूबवेल के निर्माण कार्य की शुरुआत के दौरान कहा कि ट्यूबवेल लगने से इलाके में पीने वाले
ਵੱਡੀ ਖ਼ਬਰ : ਨਸ਼ਾਮੁਕਤੀ ਕੇਂਦਰ ਵਿਚੋਂ ਭੱਜੇ ਪੰਜ ਨੌਜਵਾਨਾਂ ਨੇ ਨਦੀ ਵਿਚ ਛਾਲ ਮਾਰ ਦਿੱਤੀ, ਦੋ ਦੀ ਮੌਤ, ਸਟਾਫ ਮੌਕੇ ਤੋਂ ਫ਼ਰਾਰ
ਦੱਸਿਆ ਜਾ ਰਿਹਾ ਹੈ ਕਿ ਪੰਜ ਨੌਜਵਾਨ ਨਸ਼ਾਮੁਕਤੀ ਕੇਂਦਰ ਵਿਚੋਂ ਭੱਜੇ ਸੀ ਜਿਨ੍ਹਾਂ ਨੂੰ ਫੜਨ ਲਈ ਤਿੰਨ ਕਾਰਾਂ ਵਿਚ ਸਵਾਰ ਲੋਕ ਪਿੱਛਾ ਕਰ ਰਹੇ ਸਨ। ਪੰਜੇ ਨੌਜਵਾਨਾਂ ਨੇ ਵੱਡੀ ਨਦੀ ਵਿਚ ਛਾਲ ਮਾਰ ਦਿੱਤੀ ਅਤੇ ਇਕ ਨੌਜਵਾਨ ਤੈਰ ਕੇ ਦੂਸਰੇ ਕੰਢੇ ਪਹੁੰਚ ਗਿਆ। ਵੱਡੀ ਨਦੀ ਵਿਚ ਚਿੱਕੜ ਹੋਣ ਕਾਰਨ ਚਾਰ ਨੌਜਵਾਨ ਡੁੱਬਣ ਲੱਗੇ ਤਾਂ ਦੋ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ ਜਦਕਿ ਦੋ ਨੌਜਵਾਨ ਡੁੱਬ ਗਏ। ਇਨ੍ਹਾਂ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ ਪਰ ਉਦੋਂ ਤਕ
Read MoreLATEST NEWS : ਪੰਜਾਬ ਨੈਸ਼ਨਲ ਬੈਂਕ DGM ਸੰਜੀਵ ਅਗਰਵਾਲ ਦੀ ਅਗਵਾਈ ਹੇਠ ਪੋਲੀਟੈਕਨਿਕ ਕਾਲਜ ਨੂੰ 25 ਪੱਖੇ ਕੀਤੇ ਭੇਂਟ
ਉਨ੍ਹਾਂ ਨਾਲ ਡਿਪਟੀ ਸਰਕਲ ਹੈਂਡ ਸ੍ਰੀ ਅਸ਼ੋਕ ਕੁਮਾਰ ਗੁਪਤਾ, ਚੀਫ ਮੈਨੇਜਰ ਅਨਿਲ ਕੁਮਾਰ ਝਾਂਜੀ ਅਤੇ ਸੀਨੀਅਰ ਮੈਨੇਜਰ ਰਾਹੁਲ ਪਾਲ ਮੋਜੂਦ ਸਨ ।
ਇਸ ਮੋਕੇ ਕਾਲਿਜ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਸਿੰਗਲਾ ਨੇ ਬੈਂਕ ਵੱਲੋ ਵਿਦਿਆਰਥੀਆਂ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਕੀਤੇ ਗਏ ਇਸ ਸਹਿਯੋਗ ਦੀ ਸ਼ਲਾਘਾ
ਪੀਜੀਆਈ ਨਹਿਰੂ ਹਸਪਤਾਲ ‘ਚ ਦੇਰ ਰਾਤ ਅੱਗ ਲੱਗਣ ਕਾਰਨ ਮਰੀਜ਼ਾਂ ‘ਚ ਭਗਦੜ, ਸ਼ੀਸ਼ੇ ਤੋੜ ਕੇ ਅੱਗ ‘ਤੇ ਕਾਬੂ ਪਾਉਣ ਦੇ ਯਤਨ
ਚੰਡੀਗੜ੍ਹ : ਪੀਜੀਆਈ ਨਹਿਰੂ ਹਸਪਤਾਲ ‘ਚ ਦੇਰ ਰਾਤ ਅੱਗ ਲੱਗਣ ਕਾਰਨ ਮਰੀਜ਼ਾਂ ‘ਚ ਭਗਦੜ ਮੱਚ ਗਈ। ਅੱਗ ਲੱਗਣ ਕਾਰਨ ਸਾਰਾ ਕੰਪਿਊਟਰ ਸਿਸਟਮ ਨੁਕਸਾਨਿਆ ਗਿਆ। ਧੂੰਆਂ ਐਮਰਜੈਂਸੀ ਆਈਸੀਯੂ ਤਕ ਪਹੁੰਚ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਸਾਰੇ ਸੁਰੱਖਿਆ ਗਾਰਡਾਂ ਨੇ ਐਮਰਜੈਂਸੀ ਰੂਟ ‘ਤੇ ਜਾਮ ਲਗਾਉਣਾ ਸ਼ੁਰੂ ਕਰ ਦਿੱਤਾ।
Read Moreਹੁਸ਼ਿਆਰਪੁਰ : ਮੁੱਖ ਮੰਤਰੀ ਦਾ ਵਿਰੋਧੀ ਧਿਰਾਂ ਨੂੰ ਵਾਦ ਵਿਵਾਦ ਦਾ ਚੈਲੇਂਜ, ਹੰਕਾਰਿਆ ਘੋੜਾ ਛੱਡਣ ਬਰਾਬਰ, ਜਿਸ ਦੀਆਂ ਲਗਾਮਾਂ ਬਸਪਾ ਫੜੇਗੀ, ਬਸਪਾ ਵਲੋਂ ਵਿਸ਼ਾਲ ਮਹਾਰੈਲੀ
ਹੁਸ਼ਿਆਰਪੁਰ : ਬਹੁਜਨ ਸਮਾਜ ਪਾਰਟੀ ਵਲੋਂ ਸੰਵਿਧਾਨ ਬਚਾਓ ਮਹਾਂਪੰਚਾਇਤ ਦੇ ਨਾਮ ਹੇਠ ਹੁਸ਼ਿਆਰਪੁਰ ਵਿਖੇ ਮਹਾਰੈਲੀ ਕੀਤੀ ਗਈ, ਜਿਸਦੇ ਮੁੱਖ ਮਹਿਮਾਨ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਜੀ ਸਨ। ਇਸ ਮੌਕੇ ਰਾਸ਼ਟਰੀ ਉੱਪ ਪ੍ਰਧਾਨ ਸ਼੍ਰੀ ਆਨੰਦ ਕੁਮਾਰ ਵੀ ਹਾਜ਼ਰ ਸਨ। ਮੰਚ ਦੀ ਕਾਰਵਾਈ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਆਪ ਸੰਭਾਲੀ ਹੋਈ ਸੀ। ਮੰਚ ਤੇ ਸਾਹਿਬ ਕਾਂਸ਼ੀ ਰਾਮ ਜੀ ਸ਼ਰਧਾ ਦੇ ਫੁੱਲ ਭੇਂਟ ਕੀਤੇ,
Read Moreਵੱਡੀ ਖ਼ਬਰ : ਚੋਣ ਕਮਿਸ਼ਨ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਸੋਮਵਾਰ 9 ਅਕਤੂਬਰ ਨੂੰ ਪੰਜ ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਜ਼ੋਰਮ ਵਿੱਚ 7 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ, ਛੱਤੀਸਗੜ੍ਹ ਵਿੱਚ 7 ਅਤੇ 17 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ।
ਜਦੋਂ ਕਿ ਮੱਧ ਪ੍ਰਦੇਸ਼ ਵਿੱਚ 17 ਨਵੰਬਰ, ਰਾਜਸਥਾਨ ਵਿੱਚ 23 ਨਵੰਬਰ ਅਤੇ ਤੇਲੰਗਾਨਾ ਵਿੱਚ 30 ਨਵੰਬਰ ਨੂੰ ਵੋਟਾਂ ਪੈਣਗੀਆਂ। ਸਾਰੇ ਰਾਜਾਂ ਦੇ ਚੋਣ ਨਤੀਜੇ 3 ਦਸੰਬਰ ਨੂੰ ਆਉਣਗੇ।
ਪੰਜ ਰਾਜਾਂ ਵਿੱਚ 679 ਸੀਟਾਂ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, “ਜੇਕਰ ਮਿਜ਼ੋਰਮ, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਸੀਟਾਂ ਨੂੰ ਮਿਲਾ ਦਿੱਤਾ ਜਾਵੇ ਤਾਂ ਕੁੱਲ ਸੀਟਾਂ 679 ਹੋ ਜਾਣਗੀਆਂ।” ਉਨ੍ਹਾਂ ਕਿਹਾ ਕਿ ਇਸ ਸਮੇਂ ਮਿਜ਼ੋਰਮ ਵਿੱਚ 8.52 ਲੱਖ, ਛੱਤੀਸਗੜ੍ਹ ਵਿੱਚ 2.03 ਕਰੋੜ, ਮੱਧ ਪ੍ਰਦੇਸ਼ ਵਿੱਚ 5.6 ਕਰੋੜ, ਰਾਜਸਥਾਨ ਵਿੱਚ 5.2 ਕਰੋੜ ਅਤੇ ਤੇਲੰਗਾਨਾ ਵਿੱਚ 3.17 ਕਰੋੜ ਵੋਟਰ ਹਨ। ਜੇਕਰ ਇਨ੍ਹਾਂ ਸਭ ਨੂੰ ਮਿਲਾ ਕੇ ਦੇਖਿਆ ਜਾਵੇ ਤਾਂ ਕੁੱਲ 8.2 ਕਰੋੜ ਮਰਦ ਅਤੇ 7.8 ਕਰੋੜ ਮਹਿਲਾ ਵੋਟਰ ਹਨ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਪੰਜ ਰਾਜਾਂ ‘ਚ ਚੋਣਾਂ ਲੜਨ ਦੇ ਸਵਾਲ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਪੂਰੀ ਤਾਕਤ ਨਾਲ ਚੋਣ ਲੜਾਂਗੇ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਾਈ ਸੀ। ਇਸ ਦੇ ਨਾਲ ਹੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਆਪਣਾ ਮਜ਼ਬੂਤ ਦਾਅਵਾ ਪੇਸ਼ ਕੀਤਾ ਅਤੇ 5 ਸੀਟਾਂ ‘ਤੇ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ‘ਆਪ’ ਨੇ ਗੁਜਰਾਤ ‘ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਕਰੀਬ 13 ਫੀਸਦੀ ਵੋਟਾਂ ਹਾਸਲ ਕੀਤੀਆਂ।
बड़ी खबर : जालंधर घर में जबरदस्त धमाका: धमाके के बाद 6 लोगों की मौत
मृतकों में घर के मालिक मंशा (15 वर्ष), दीया (8 वर्ष) और यशपाल नाम की लड़की शामिल हैं। दो अन्य सदस्यों की भी मृत्यु हो गई। छठे घायल को एक निजी अस्पताल में भर्ती कराया गया जहां उसका इलाज चल रहा था लेकिन सोमवार सुबह उसकी भी मौत हो गई. बताया जा रहा है कि घर में आग सिलेंडर फटने से लगी. आग लगने का कारण घर में रखे फ्रिज से गैस लीक होना बताया जा
Read Moreਵੱਡੀ ਖ਼ਬਰ : ਮੁੱਖ ਮੰਤਰੀ ਮਾਨ ਵੱਲੋਂ ਜਾਖੜ, ਸੁਖਬੀਰ ਅਤੇ ਵੜਿੰਗ-ਪ੍ਰਤਾਪ ਬਾਜਵਾ ਨੂੰ 1 ਨਵੰਬਰ ਲਾਈਵ ਬਹਿਸ ਲਈ ਖੁੱਲਾ ਸੱਦਾ
ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ
Read MoreSSP KHAKH :: PATHANKOT : 7 ਵੱਖ-ਵੱਖ ਮਾਮਲਿਆਂ ਧੋਖਾਧੜੀ, ਐਨਡੀਪੀਐਸ ਐਕਟ, ਲੜਾਈ, ਅਤੇ ਪਸ਼ੂ ਬੇਰਹਿਮੀ ਐਕਟ ਦੀ ਉਲੰਘਣਾ ਕਰਨ ਵਾਲੇ 13 ਦੋਸ਼ੀ ਗ੍ਰਿਫਤਾਰ
ਪਠਾਨਕੋਟ: (ਰਾਜਿੰਦਰ ਸਿੰਘ ਰਾਜਨ) ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਠਾਨਕੋਟ ਪੁਲਿਸ ਨੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੀਤੇ ਅਣਥੱਕ ਯਤਨਾਂ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 13 ਵਿਅਕਤੀਆਂ ਨੂੰ
Read MoreLATEST HOSHIARPUR : ਪੁਲਿਸ ਵੱਲੋਂ ਲੁੱਟਾ ਖੋਹਾ ਕਰਨ ਵਾਲੇ ਚਾਰ ਲੁਟੇਰੇ ਕਾਬੂ
ਹੁਸਿਆਰਪੁਰ : ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸਰਤਾਜ ਸਿੰਘ ਚਾਹਲ IPS ਜੀ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ SP INV ਅਤੇ ਸ਼੍ਰੀ ਕੁਲਵੰਤ ਸਿੰਘ ਡੀ.ਐਸ.ਪੀ. ਸਬ ਡਵੀਜਨ ਟਾਂਡਾ
Read Moreਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਸੁਨੀਤਾ ਚੌਧਰੀ ਦਾ ਹੋਇਆ ਦਿਹਾਂਤ
ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਸੰਸਦੀ ਸਕੱਤਰ ਰਹੇ ਮਰਹੂਮ ਚੌHਨੰਦ ਲਾਲ ਬਜਾੜ ਦੀ ਨੂੰਹ ਸੋ੍ਰਮਣੀ ਅਕਾਲੀ ਦਲ ਦੇ ਜ਼ਿਲਾ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸੁਨੀਤਾ ਚੌਧਰੀ ਦਾ ਅੱਜ ਦਿਹਾਂਤ ਹੋਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ
Read MoreLATEST UPDATE : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਜਹਾਜ਼ ਹਾਦਸਾਗ੍ਰਸਤ, ਦੋ ਭਾਰਤੀ ਪਾਇਲਟਾਂ ਸਮੇਤ 3 ਦੀ ਮੌਤ
ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਜਹਾਜ਼ ਚਿਲੀਵੈਕ ਸ਼ਹਿਰ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਏਨਾ ਚ ਮੁੰਬਈ ਨਿਵਾਸੀ ਅਭੈ ਤੇ ਯਸ਼ ਦੋਵੈਂ ਟ੍ਰੇਨੀ ਪਾਇਲਟਾਂ ਦੀ ਮੌਤ ਹੋ ਗਏ ਹੈ।
ਦੋ-ਇੰਜਣ ਵਾਲਾ ਹਲਕਾ ਜਹਾਜ਼ ਪਾਈਪਰ PA-34 ਸੇਨੇਕਾ ਸਥਾਨਕ ਹਵਾਈ ਅੱਡੇ ਦੇ ਨੇੜੇ ਦਰੱਖਤਾਂ ਅਤੇ ਝਾੜੀਆਂ ਨਾਲ ਟਕਰਾ ਗਿਆ। ਚਿਲੀਵੈਕ ਸ਼ਹਿਰ ਵੈਨਕੂਵਰ ਤੋਂ ਲਗਭਗ 100 ਕਿਲੋਮੀਟਰ (62 ਮੀਲ) ਪੂਰਬ ਵੱਲ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਪਾਇਲਟ ਸਮੇਤ ਜਹਾਜ਼ ‘ਤੇ ਸਵਾਰ ਸਾਰੇ ਤਿੰਨ ਲੋਕ ਮਾਰੇ ਗਏ ਸਨ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਕਿ ਉਹ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਰਹੇ ਹਨ। ਨੇੜੇ ਹੀ ਕੰਮ ਕਰਨ ਵਾਲੀ ਹੇਲੀ ਮੌਰਿਸ ਨੇ ਵੈਨਕੂਵਰ ਨੇ ਦੱਸਿਆ ਕਿ ਉਸਨੇ ਆਪਣੇ ਸਾਹਮਣੇ ਜਹਾਜ਼ ਨੂੰ ਹੇਠਾਂ ਡਿੱਗਦੇ ਦੇਖਿਆ।
ਮੌਰਿਸ ਨੇ ਕਿਹਾ ਕਿ ਮੈਂ ਜਹਾਜ਼ ਨੂੰ ਸੜਕ ਦੇ ਪਾਰ ਜੰਗਲ ‘ਚ ਦਰੱਖਤਾਂ ਨਾਲ ਟਕਰਾਦੇ ਦੇਖਿਆ।
SYL ISSUE UPDATE : सीएम आवास के बाहर प्रदर्शन कर रहे जाखड़ समेत बीजेपी नेताओं और कार्यकर्ताओं को पुलिस ने हिरासत में लिया
सुनील जाखड़ ने कहा कि पंजाब की ओर से सुप्रीम कोर्ट में कहा गया है कि विपक्ष और किसान सतलुज यमुना लिंक नहर नहीं बनने दे रहे हैं. जब मुख्यमंत्री बाहर बयान दे रहे थे कि पंजाब के पास देने के लिए एक बूंद भी पानी नहीं है तो उन्होंने पूछा कि यह बयान किसने दिया है. जाखड़ ने यह भी कहा कि आम आदमी पार्टी का चेहरा बार-बार बेनकाब हो रहा है, 2017 में पंजाब बच गया लेकिन बाद में उन
Read Moreਵੱਡੀ ਖ਼ਬਰ : ਐੱਸਐੱਸਪੀ ਵੱਲੋਂ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਟਿੱਪਣੀਆਂ ਕਰਨ ਦੇ ਮਾਮਲੇ ’ਚ ਦੋ ਥਾਣੇਦਾਰ ਮੁਅੱਤਲ
ਜਦੋਂ ਉਸ ਨੂੰ ਚੌਕੀ ਬੁਲਾਇਆ ਜਾਂਦਾ ਸੀ ਤਾਂ ਚੌਕੀ ਇੰਚਾਰਜ ਬਲਵੀਰ ਸਿੰਘ ਤੇ ਏਐੱਸਆਈ ਹਰਮੀਤ ਸਿੰਘ ਉਸ ਨਾਲ ਛੇੜਖਾਨੀ ਕਰਦੇ ਸਨ ਤੇ ਅਸ਼ਲੀਲ ਟਿੱਪਣੀਆਂ ਕਰਦੇ ਸਨ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਮੁਅੱਤਲ ਵੀ ਕਰ ਦਿੱਤਾ ਗਿਆ।
Read Moreਸਿੱਖਿਆ ਵਿਭਾਗ, ਪੰਜਾਬ ਅਧੀਨ ਦਫ਼ਤਰਾਂ ਵਿੱਚ ਕੰਮ ਕਰਦੇ 77 ਕਲਰਕਾਂ/ ਜੂਨੀਅਰ ਸਹਾਇਕਾਂ ਨੂੰ ਤਰੱਕੀਆਂ
ਮੁਹਾਲੀ : ਸਿੱਖਿਆ ਵਿਭਾਗ, ਪੰਜਾਬ ਅਧੀਨ ਦਫ਼ਤਰਾਂ /ਵਿੱਦਿਅਕ ਸੰਸਥਾਵਾਂ ਵਿੱਚ ਕੰਮ ਕਰਦੇ 77 ਕਲਰਕਾਂ/ ਜੂਨੀਅਰ ਸਹਾਇਕਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਨਵੇਂ ਹੁਕਮਾਂ ਅਨੁਸਾਰ ਪੰਜਾਬ ਸਿਵਲ ਸੇਵਾਵਾਂ ਨੇਮ 2021
Read More80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ
ਉਪਰੋਕਤ ਐਸ.ਐਚ.ਓ ਨੂੰ ਮਿਲਿਆ ਜਿਸ ਨੇ ਇਸ ਸਬੰਧ ਵਿੱਚ ਮੱਦਦ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਪਰ ਆਖਰਕਾਰ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਇਸ ਤੋਂ ਬਾਅਦ ਉਕਤ ਥਾਣੇਦਾਰ ਨੇ ਸ਼ਿਕਾਇਤਕਰਤਾ ਤੋਂ ਪੇਸ਼ਗੀ ਕਿਸ਼ਤ ਵਜੋਂ 50,000 ਰੁਪਏ ਲੈ ਲਏ ਪਰ ਸ਼ਿਕਾਇਤਕਰਤਾ ਨੇ ਉਸ ਨੂੰ ਕਿਹਾ ਕਿ ਉਹ ਟਰੱਕ-ਟ੍ਰੇਲਰ ਦਾ ਥਹੁ-ਪਤਾ ਲੱਗਣ ਤੋਂ ਬਾਅਦ ਹੀ ਬਾਕੀ ਰਹਿੰਦੀ ਰਕਮ ਦੇਵੇਗਾ।
Read Moreਗੜ੍ਹਸ਼ੰਕਰ ਪੁਲਿਸ ਵੱਲੋਂ ਸ਼ਰਾਬ ਦੀਆਂ 108 ਬੋਤਲਾਂ ਤੇ ਕਾਰ ਸਮੇਤ ਇਕ ਗ੍ਰਿਫ਼ਤਾਰ
ਹੁਸ਼ਿਆਰਪੁਰ : ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ ਹੁਸ਼ਿਆਰਪੁਰ ਵਲੋ ਸ਼ਰਾਬ ਦੇਸਮੱਗਲਰਾ ਅਤੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼੍ਰੀ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਇੰਸ: ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 6-10-23 ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ. ਮਹਿੰਦਰਪਾਲ ਥਾਣਾ ਗੜ੍ਹਸ਼ੰਕਰ ਵੱਲੋ
Read Moreਸਿਵਲ ਹਸਪਤਾਲ ‘ਚ 10,000 ਰੁਪਏ ਰਿਸ਼ਵਤ ਲੈਂਦਾ ਡਾਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਸਿਵਲ ਹਸਪਤਾਲ ਵਿੱਚ ਕੰਮ ਕਰਦੇ ਇੱਕ ਡਾਕਟਰ ਨੂੰ ਵਿਜੀਲੈਂਸ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮ ਡਾਕਟਰ ਨੇ ਇਹ ਰਿਸ਼ਵਤ ਐਮਐਲਆਰ ਰਿਪੋਰਟ ਤਿਆਰ ਕਰਨ ਦੇ ਬਦਲੇ ਮੰਗੀ ਸੀ, ਜਿਸ ਬਾਰੇ ਪੀੜਤ ਨੇ ਵਿਜੀਲੈਂਸ ਨੂੰ ਸ਼ਿਕਾਇਤ
Read MoreHOSHIARPUR : ਪੰਜਾਬ ਰਾਜ ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਨੇ ਆਪਣਾ 71ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ
ਪੰਜਾਬ ਰਾਜ ਡੀ. ਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਅੱਜ ਆਪਣਾ 71ਵਾਂ ਸਥਾਪਨਾ ਦਿਵਸ ਸਥਾਨਕ ਗਰੀਨ ਫੀਲਡ ਵਿਚ ਧੂਮ-ਧਾਮ ਨਾਲ ਮਨਾਇਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
Read MoreAsian Games 2023 hockey final : भारतीय हॉकी टीम ने जीता स्वर्ण पदक: फाइनल में जापान को 5-1 से हराया
नई दिल्ली, 6 अक्टूबर: हांगझू में चल रहे एशियाई खेलों के 13वें दिन भारत ने हॉकी में स्वर्ण पदक जीत लिया है। भारतीय पुरुष हॉकी टीम ने स्वर्ण पदक मैच में जापान को 5-1 से हराया। भारत के लिए मनप्रीत
Read More6 ਵੱਡੇ ਸਮਗਲਰਾਂ ‘ਤੇ ਐਕਸ਼ਨ ਲੈਂਦੇ ਹੋਏ ਲਗਭਗ 1 ਕਰੋੜ 80 ਲੱਖ ਦੀ ਪ੍ਰਾਪਰਟੀ ਨੂੰ ਕੀਤਾ ਜ਼ਬਤ : ਐਸ.ਐਸ.ਪੀ
ਪੁਲਿਸ ਵਲੋਂ ਪਿਛਲੇ 2 ਮਹੀਨਿਆਂ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਸਾਹਿਬ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਕਿਰਿਆਸ਼ੀਲ ਢੰਗ ਨਾਲ ਨਸ਼ਿਆਂ ‘ਤੇ ਸਖਤ ਕਾਰਵਾਈ ਕਰਦੇ ਹੋਏ 54 ਪਰਚੇ ਦਰਜ ਕੀਤੇ ਹਨ ਅਤੇ ਇਨ੍ਹਾਂ ਦੇ ਆਧਾਰ ‘ਤੇ 57 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ
Read Moreਆਮ ਆਦਮੀ ਪਾਰਟੀ ਨੇ ਸਤਨਾਮ ਸਿੰਘ ਜਲਵਾਹਾ ਨੂੰ ਹਰਿਆਣਾ ਵਿਧਾਨਸਭਾ ਦਾ ਪ੍ਰਭਾਰੀ ਲਗਾਕੇ ਸੌਂਪੀ ਵੱਡੀ ਜੁੰਮੇਵਾਰੀ
ਨਵਾਂਸ਼ਹਿਰ 06 ਅਕਤੂਬਰ (ਐਸਕੇ ਜੋਸ਼ੀ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਸਮੁੱਚੀ ਰਾਸ਼ਟਰੀ ਲੀਡਰਸ਼ਿਪ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦੀ ਇਮਾਨਦਾਰ ਛਵੀਂ ਅਤੇ ਸਮਰਪਿਤ ਭਾਵਨਾ ਨਾਲ ਪਾਰਟੀ ਦੀ ਕੀਤੀ ਜਾ
Read Moreਕਰਾਸ ਕੰਟਰੀ ਦੌੜ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਦੇ ਸਹਿਯੋਗ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ‘ਨਸ਼ੇ ਛੱਡੋ, ਹੁਨਰ ਅਪਣਾਓ’ ਥੀਮ ਹੇਠ ਕਰਾਸ ਕੰਟਰੀ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
Read Moreਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
ਹੁਸ਼ਿਆਰਪੁਰ, 6 ਅਕਤੂਬਰ :
ਜ਼ਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬਗੈਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ