ਵੱਡੀ ਖ਼ਬਰ : ਸਿੱਧੂ ਦੇ ਘਰ ਚੋਣ ਕਮਿਸ਼ਨ ਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੇ ਕੀਤੀ ਅਚਾਨਕ ਰੇਡ

ਮੋਹਾਲੀ : ਮੋਹਾਲੀ ਦੇ ਮੇਅਰ  ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ  ਚੋਣ ਕਮਿਸ਼ਨ ਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੇ ਰੇਡ ਕਰ ਦਿੱਤੀ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਰਿਹਾ ਤੇ ਕਈ ਘੰਟੇ ਚੱਲੀ ਚੈਕਿੰਗ ਦੌਰਾਨ ਕੋਈ ਇਤਰਾਜ਼ਯੋਗ ਸਾਮਾਨ ਪ੍ਰਾਪਤ ਹੋਣ ਦੇ ਵੇਰਵੇ ਨਹੀਂ ਮਿਲੇ।

 ਚੋਣ ਕਮਿਸ਼ਨ ਨੂੰ ਸ਼ਿਕਾ

Read More

Imp News : ਭਾਰਤੀ ਚੋਣ ਕਮਿਸਨ ਵੱਲੋਂ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾਣ ਵਾਲੇ 12 ਵਿਕਲਪਕ ਦਸਤਾਵੇਜਾਂ ਦੀ ਸੂਚੀ ਜਾਰੀ

ਪਠਾਨਕੋਟ, 18 ਫਰਵਰੀ ਰਾਜਿੰਦਰ ਸਿੰਘ ਰਾਜਨ 
20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।

Read More

ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਅਤੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਖ਼ਿਲਾਫ਼ ਕੇਸ ਦਰਜ

ਮਾਨਸਾ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਮਾਨਸਾ ਪੁਲੀਸ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ।

ਚੋਣ ਕਮਿਸ਼ਨ ਦੀਆਂ ਹਦਾਇ

Read More

ਵੱਡੀ ਖ਼ਬਰ : ਕੀ ਸੁੰਦਰ ਸ਼ਾਮ ਅਰੋੜਾ ਆਪ ਦੇ ਬ੍ਰਹਮ ਸ਼ੰਕਰ ਜ਼ਿਮਪਾ ਹੱਥੋਂ ਚੋਣ ਹਾਰ ਜਾਣਗੇ ? ਕਾਂਗਰਸ ਦਾ ਚੋਣ ਮੈਨੀਫੈਸਟੋ, ਬਿਨਾ ਸੰਹੁ ਖਾਧਿਆਂ ਇਸ ਵਾਰ 8 ਸਿਲੰਡਰ ਤੇ 5 ਲੱਖ ਨੌਕਰੀਆਂ ਤੇ 1100 ਰੁਪਏ ਤੇ ਕਈ ਕੁਝ ਫ੍ਰੀ

ਹੁਸ਼ਿਆਰਪੁਰ : ਹੁਸ਼ਿਆਰਪੁਰ ਚ ਕਾਂਗਰਸ ਵੱਲੋਂ ਸੁੰਦਰ ਸ਼ਾਮ ਅਰੋੜਾ , ਆਪ ਵਲੋਂ ਬ੍ਰਹਮ ਸ਼ੰਕਰ ਜ਼ਿਮਪਾ , ਅਕਾਲੀ ਬਸਪਾ ਗਠਜੋੜ ਵਲੋਂ ਵਰਿੰਦਰ ਪ੍ਰਹਾਰ  ਅਤੇ ਭਾਜਪਾ ਗਠਬੰਧਨ

Read More

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਹਤਰੀਨ ਪਹਿਲ, ਸਕਾਈ ਸ਼ਾਟ ਤੇ ਸਕਾਈ ਲਾਲਟੈਨ ਨਾਲ ਜਗਮਗਾਇਆ ਅਸਮਾਨ

ਹੁਸ਼ਿਆਰਪੁਰ, 18 ਫਰਵਰੀ: ਵਿਧਾਨ ਸਭਾ ਚੋਣਾਂ-2022 ਵਿਚ ਜ਼ਿਲ੍ਹੇ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਵਿਸ਼ੇਸ਼ ਪਹਿਲ ਕਰਦੇ ਹੋਏ ਅੱਜ ਦੁਸਹਿਰਾ ਗਰਾਉਂਡ ਹੁਸ਼ਿਆਰਪੁਰ ਵਿਚ ਸ਼ਾਮ ਨੂੰ ਜ਼ਿਲ੍ਹਾ ਚੋਣ ਅਫ਼ਸਰ ਦੇ ਨਾਲ-ਨਾਲ ਜ਼ਿਲ੍ਹੇ ਦੇ ਨੌਜਵਾਨਾਂ ਵਲੋਂ ਵੋਟ ਜਾਗਰੂਕਤਾ ਦਾ ਸੰਦੇਸ਼ ਦੇਣ ਲਈ ਸਕਾਈ ਸ਼ਾ

Read More

ਗੜ੍ਹਦੀਵਾਲਾ / ਹੁਸ਼ਿਆਰਪੁਰ : ਪੀਰਾਂ ਦੇ ਸਥਾਨ ’ਤੇ ਝੰਡਾ ਚੜ੍ਹਾਉਂਦੇ ਸਮੇਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਨੌਜਵਾਨ ਦੀ ਮੌਤ, 5 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ

ਗੜ੍ਹਦੀਵਾਲਾ / ਹੁਸ਼ਿਆਰਪੁਰ  : ਪਿੰਡ ਸਕਰਾਲਾ ਵਿੱਚ  ਪਿੰਡ ’ਚ ਬਣੇ ਪੀਰਾਂ ਦੇ ਸਥਾਨ ’ਤੇ ਝੰਡਾ ਚੜ੍ਹਾਉਂਦੇ ਸਮੇਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ 5 ਵਿਅਕਤੀ ਕਰੰਟ ਲੱਗਣ ਕਾਰਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੌਕੇ ’ਤੇ ਪਿੰਡ ਵਾਸੀਆਂ ਵਲੋਂ ਟਾਂਡਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ।

ਮ੍ਰਿਤਕ ਦੀ ਪ

Read More

ਦਰਦਨਾਕ ਹਾਦਸਾ : ਔਰਤ ਦਾ ਸਕਾਰਫ ਪਹੀਏ ਵਿਚ ਫਸ ਗਿਆ, ਜਿਸ ਕਾਰਨ ਉਸ ਦਾ ਸਿਰ ਵੱਢਿਆ ਗਿਆ, ਮੌਕੇ ‘ਤੇ ਹੀ ਮੌਤ

ਲੁਧਿਆਣਾ: ਲਾਡੋਵਾਲ ਬਾਈਪਾਸ ਹਾਈਵੇ ‘ਤੇ ਪਿੰਡ ਚਾਹੜ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਆਪਣੇ ਪਤੀ ਨਾਲ ਪੀਟਰ ਰੇਹੜੇ ਤੇ  ਜਾ ਰਹੀ ਇੱਕ ਔਰਤ ਦਾ ਸਕਾਰਫ ਪਹੀਏ ਵਿਚ ਫਸ ਗਿਆ, ਜਿਸ ਕਾਰਨ ਉਸ ਦਾ ਸਿਰ ਵੱਢਿਆ ਗਿਆ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ

Read More

LATEST : ਵੱਡੀ ਖ਼ਬਰ : ਕਾਂਗਰਸ ਨੇ ਪੰਜਾਬ ਲਈ ਆਪਣਾ 13 ਨੁਕਾਤੀ ਮੈਨੀਫੈਸਟੋ ਜਾਰੀ ਕੀਤਾ, ਸਿੱਧੂ ਦਾ ਪੰਜਾਬ ਮਾਡਲ ਲਾਗੂ ਕੀਤਾ ਜਾਵੇਗਾ

ਚੰਡੀਗੜ੍ਹ : : ਕਾਂਗਰਸ ਨੇ ਸ਼ੁੱਕਰਵਾਰ ਨੂੰ ਪੰਜਾਬ ਲਈ ਆਪਣਾ 13 ਨੁਕਾਤੀ ਮੈਨੀਫੈਸਟੋ ਜਾਰੀ ਕੀਤਾ । ਇਸ ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਹਨ। ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਸਰਕਾਰ ਬਣਦੇ ਹੀ ਇੱਕ ਲੱਖ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀ

Read More

ਗੜ੍ਹਦੀਵਾਲਾ / ਹੁਸ਼ਿਆਰਪੁਰ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢ ਰਹੀ ਸੰਗਤ ਨੂੰ ਇਕ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਣ ਇੱਕ ਔਰਤ ਦੀ ਮੌਤ, ਪੰਜ ਜ਼ਖ਼ਮੀ

ਗੜ੍ਹਦੀਵਾਲਾ / ਹੁਸ਼ਿਆਰਪੁਰ  : ਗੜ੍ਹਦੀਵਾਲਾ ਦੇ ਪਿੰਡ ਪੰਡੋਰੀ ਸੂਮਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢ ਰਹੀ ਸੰਗਤ ਨੂੰ ਇਕ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਣ ਇੱਕ ਔਰਤ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ  ਪਿੰਡ ਪੰਡੋਰੀ

Read More

LATEST : ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ, ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ

ਚੰਡੀਗੜ, 17 ਫਰਵਰੀ : ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਮੂਹ ਜ਼ਿਲਾਂ ਚੋਣ

Read More

ਵੱਡੀ ਖ਼ਬਰ : ਭਈਆ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ FIR ਦਰਜ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤਾ ਗਿਆ ਬਿਆਨ ਹੁਣ ਉਨ੍ਹਾਂ ਲਈ ਹੀ ਸਿਰਦਰਦੀ ਬਣਦਾ ਨਜ਼ਰ ਆ ਰਿਹਾ ਹੈ। ਇਸ ਕਥਨ ਦਾ ਪ੍ਰਭਾਵ ਦੂਰ-ਦੂਰ ਤੱਕ ਜਾਪਦਾ ਹੈ। ਹੁਣ ਸੀਐਮ ਚੰਨੀ ਦੇ ਇਸ ਬਿਆਨ ‘ਤੇ ਬਿਹਾਰ ਦੇ ਮੁਜ਼ੱਫਰਪੁਰ ‘ਚ ਮਾਮਲਾ ਦਰਜ ਕੀਤਾ ਗਿਆ

Read More

ਪ੍ਰਿੰਟ ਮੀਡੀਆ ’ਚ 19 ਤੇ 20 ਫਰਵਰੀ ਨੂੰ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 17 ਫਰਵਰੀ:
  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 19 ਅਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰ

Read More

GSP: ਜ਼ਿਲ੍ਹੇ ਅੰਦਰ ਚੋਣ ਜਾਬਤੇ ਦੀ ਉਲੰਘਣਾ ਰੋਕਣ ਲਈ ਹਲਕੇ ਵਾਈਜ ਐਡੀਸ਼ਨਲ ਫਲਾਇੰਗ ਸਕੈਅਡ ਟੀਮਾਂ ਤਾਇਨਾਤ

ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਦੇ 72 ਘੰਟੇ ਦਾ ਸਮਾਂ ਬਹੁਤ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਹੈ। ਇਸ ਸਮੇਂ ਦੋਰਾਨ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ/ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਹਲਕੇਵਾਰ ਐਡੀਸ਼ਨਲ ਫਲਾਇੰਗ ਸਕੈਅਡ ਟੀਮਾਂ ਗਠਤ ਕੀਤੀਆਂ ਗਈਆਂ ਹਨ। ਸਮੁੱਚੀਆਂ ਟੀਮਾਂ ਅਲਾਟ ਹੋਏ ਖੇਤਰ ਵਿਚ ਆਪਣੀ ਡਿਊਟੀ ’ਤੇ

Read More

ਵੱਡੀ ਖ਼ਬਰ : ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਦੌਰਾਨ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ

Read More

बड़ी खबर : Video : चरणजीत सिंह चन्नी के बयान से पंजाब से लेकर यूपी तक हड़कंप, कसूति फंसी कांग्रेस, अब्ब मायावती का ब्यान आया सामने

रूपनगर  : पंजाब विधानसभा चुनाव 2022: पंजाब में विधानसभा चुनाव के लिए मतदान से ठीक पहले पंजाब के मुख्यमंत्री चरणजीत सिंह चन्नी के बयान से पंजाब से लेकर यूपी तक हड़कंप मच गया है. यूपी-बिहार के भाई पर सीएम चन्नी के बयान को लेकर यूपी के सीए

Read More

LATEST : ਵੱਡੀ ਖ਼ਬਰ : ਪੁਲਿਸ ਪ੍ਰਸ਼ਾਸ਼ਨ ਨੇ ਆਪ ਦੇ ਮੁਖ ਮੰਤਰੀ ਦੇ ਚੇਹਰੇ ਭਗਵੰਤ ਮਾਨ ਦੀ ਚਲਦੀ ਰੈਲੀ ਨੂੰ ਰੁਕਵਾਇਆ

ਪਟਿਆਲਾ : ਆਪ ਦੇ ਮੁਖ ਮੰਤਰੀ ਦੇ ਚੇਹਰੇ ਭਗਵੰਤ ਮਾਨ ਦੀ ਚਲਦੀ ਰੈਲੀ ਨੂੰ ਪੁਲਿਸ ਵਲੋਂ ਰੁਕਵਾ ਦਿੱਤਾ ਗਿਆ ਹੈ।

  ਉਹ ਪ੍ਰਚਾਰ ਲਈ ਪਟਿਆਲਾ

Read More

LATEST NEWS : Relative of Sheed Bhagat Singh : Bail application of a accused taking Supari to kill Harbhajan Singh Dhatt dismissed

Hoshiarpur : Ms Jatinder Kaur, Additional Sessions Judge, Hoshiarpur, in her order of February 15, 2022 has dismissed the bail application of Gurjit Singh of Moonak in FIR No.5 of January 5, 2022 registered under sections 115, 120B/34 of the IPC and sections 25, 27, 54 and 59 of the Arms Act in Tanda police station again

Read More

LATEST : बड़ी खबर : शादी समारोह के दौरान  कुएं में गिरने से महिलाओं और बच्चों समेत 13 लोगों की मौत

कुशीनगर : 

उत्तर प्रदेश के कुशीनगर में रात शादी समारोह के दौरान  कुएं में गिरने से महिलाओं और बच्चों समेत 13 लोगों की मौत हो गई. जानकारी  के मुताबिक, शादी में महिलाएं और बच्चे एक पुराने कुएं पर बैठे थे. यह एक स्लैब से ढका हुआ था. स्लैब ज्‍यादा वजन होने के कारण नीचे गिर गया और उसके ऊपर बैठे

Read More

ਯਾਦਵਿੰਦਰ ਬਦੇਸ਼ਾ ਦਾ ਨਾਵਲ ਬੋਹੜ ਪੁੱਤ ਰਿਲੀਜ਼

ਤਲਵਾੜਾ, 14 ਫ਼ਰਵਰੀ: ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਅੱਜ ਪਰਵਾਸੀ ਲੇਖਕ ਯਾਦਵਿੰਦਰ ਸਿੰਘ ਬਦੇਸ਼ਾ ਦਾ ਪਲੇਠਾ ਨਾਵਲ ਬੋਹੜ ਪੁੱਤ ਰਿਲੀਜ਼ ਕੀਤਾ ਗਿਆ। ਪ੍ਰਿੰ. ਗੁਰਾਂ ਦਾਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਹਿਤ ਨੂੰ ਸਮਾਜ ਦਾ ਅਨਿੱ

Read More

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਦੇ ਮੱਦੇਨਜ਼ਰ ਵਿਦਿਅਕ ਸੰਸਥਾਵਾਂ ’ਚ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 14 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 15 ਫਰਵ

Read More

ਕੱਲ  ਸੋਮਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਕੇਜਰੀਵਾਲ ਵੀ ਹੁਸ਼ਿਆਰਪੁਰ ਸ਼ਹਿਰ ਵਿਚ ਰੋਡ ਸ਼ੋਅ ਵਿਚ ਹਿੱਸਾ ਲੈਣਗੇ

ਹੁਸ਼ਿਆਰਪੁਰ : ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿਚ ਵੱਡੇ ਵੱਡੇ ਸਿਆਸੀ ਆਗੂਆਂ ਦੀ ਆਮਦ ਚੋਣ ਮਾਹੌਲ ਨੂੰ ਦਿਲਚਸਪ ਬਣਾ ਰਹੀ ਹੈ। ਕੱਲ  ਸੋਮਵਾਰ ਨੂੰ ਕਾਂਗਰਸ ਆ

Read More

राधा स्वामी सत्संग ब्यास प्रमुख बाबा गुरिंदर सिंह ढिल्लों ने दिल्ली में प्रधानमंत्री नरेंद्र मोदी से मुलाकात की

नई दिल्ली, 13 फरवरी – राधा स्वामी सत्संग ब्यास प्रमुख बाबा गुरिंदर सिंह ढिल्लों ने दिल्ली में प्रधानमंत्री नरेंद्र मोदी से मुलाकात की।

पंजाब विधानसभा चुनाव को देखते हुए य

Read More

अमित शाह ने अकाल तख्त साहिब के जत्थेदार से मुलाकात की, पंजाब चुनाव के बीच हुई इस बैठक के बाद तरह-तरह की राजनीतिक चर्चा शुरू

अमृतसर, 13 फरवरी:  अमित शाह ने आज पंजाब के लुधियाना और पटियाला में चुनावी रैलियां कीं। जिसके बाद शाम को वे दरबार साहिब पहुंचे और माथा टेका।

दरबार साहिब में मत्था

Read More

अमित शाह ने कहा केजरीवाल से पूछा जाना चाहिए कि दिल्ली सरकार में कोई सिख मंत्री क्यों नहीं है?

पटियाला, 13 फरवरी
केंद्रीय गृह मंत्री अमित शाह ने पंजाबियों और विशेषकर सिखों की बहादुरी को सलाम करते हुए आज पटियाला के वीर हकीकत राहत मैदान में रैली को संबोधित करते हुए कहा कि उनकी निगरानी में देश सुरक्षित महसूस करता है। विशाल जनसभा को संबोधित करते हुए उन्होंने कहा कि पंजाब एक सीमांत राज्य है और दे

Read More

ਪੰਜਾਬ ਚ  ਜਮਾਤ ਏ ਅਹਮਿਦੀਆ ਦਾ ਆਸਥਾ ਦਾ ਕੇਂਦਰ ਹੁਸ਼ਿਆਰਪੁਰ 

ਹੁਸ਼ਿਆਰਪੁਰ : ਇੱਕ ਗੱਲ ਤਾਂ ਅਸੀਂ ਸਾਰੇ ਜਾਣਦੇ ਹਾਂ ਕਿ ਰੱਬ ਆਪਣੇ ਨੇਕ ਬੰਦਿਆਂ ਨਾਲ ਗੱਲਾਂ ਕਰਦਾ ਹੈ, ਉਨਾਂ ਦੀਆਂ ਦੁਆਵਾਂ ਨੂੰ ਸੁਣਦਾ ਹੈ ਅਤੇ ਕਬੂਲ ਵੀ ਕਰਦਾ ਹੈ। ਇਸ ਗੱਲ ਦੇ ਸਬੂਤ ਵੱਖ-ਵੱਖ ਧਰਮਾਂ ਵਿੱਚ ਮਿਲਦੇ ਹਨ। ਇਸਲਾਮ ਧਰਮ ਵਿੱਚ ਵੀ ਇਸਦੀ ਮਿਸਾਲ ਮਿਲਦੀ ਹੈ। ਪੰਜਾਬ ਦੀ ਪਵਿਤਰ ਧਰਤੀ ਤੇ ਵੀ ਅਜਿਹੇ ਕਈ ਮਹਾਪੁਰਖਾਂ ਨੇ ਜਨਮ ਲਿਆ ਹੈ ਜਿੰਨਾ ਨੇ ਰੱਬ ਨਾਲ

Read More

ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਨੇ ਰਿਟਰਨਿੰਗ ਅਫ਼ਸਰਾਂ ਨਾਲ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 13 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਤੇ ਐਸ.ਐਸ.ਪੀ. ਸ੍ਰੀ ਧਰੂਮਨ ਐਚ. ਨਿੰਬਾਲੇ ਨੇ ਰਿਟਰਨਿੰਗ ਅਫ਼ਸਰਾਂ ਨਾਲ ਅੱਜ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਟਰੈਫਿਕ ਮੈਨੇਜਮੈਂਟ ਤੇ ਚੋਣ ਪ੍ਰਬੰਧਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਰਿਟਰਨਿੰਗ ਅਫ਼ਸਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਗਿਣਤੀ ਵਾਲੇ

Read More