LATEST -ਭਾਰਤੀ ਕੈਨੇਡੀ ਅਕਾਲੀ ਦਲ ਦੀ ਕੌਮੀ ਜਥੇਬੰਦਕ ਸਕੱਤਰ ਨਿਯੁਕਤ

ਹੁਸ਼ਿਆਰਪੁਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਭਾਰਤੀ ਕੈਨੇਡੀ ਨੂੰ ਪਾਰਟੀ ਦੀ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ ਤੇ ਇਸ ਸਬੰਧੀ ਨਿਯੁਕਤੀ ਪੱਤਰ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੇ ਦਾਨਵ ਤੋ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਭਾਰਤੀ ਕੈਨੇਡੀ ਨੂੰ ਸੌਂਪਿਆ ਗਿਆ। ਇਸ ਸਮੇਂ ਵਿਜੇ ਦਾਨਵ ਨੇ ਕਿਹਾ ਕਿ ਕੈਨੇਡੀ ਪਰਿਵਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜਬੂਤੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ

Read More

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ, 11 ਫਰਵਰੀ:

ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

Read More

ਵੱਡੀ ਖ਼ਬਰ : ਭਗਵੰਤ ਮਾਨ ‘ਤੇ ਹਮਲਾ ! ਮਾਰੀ ਪੱਥਰ ਵਰਗੀ ਚੀਜ਼

ਅਟਾਰੀ : ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ  ਸਿਆਸੀ ਪਾਰਾ ਸਰਗਰਮ ਹੈ। ਹਲਕਾ ਅਟਾਰੀ ‘ਚ ਪ੍ਰਚਾਰ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ।

ਇਸ ਦੌਰਾਨ ਹਫ਼

Read More

ਕਾਂਗਰਸ ਦੇ ਝੂਠ ਤੋਂ ਲੋਕ ਜਾਣੂ ਹੋ ਚੁੱਕੇ ਨੇ-ਵਰਿੰਦਰ ਪਰਹਾਰ

ਹੁਸ਼ਿਆਰਪੁਰ :  ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਪੈਂਦੇ ਪਿੰਡ ਨਾਰਾ ਵਿਖੇ ਬਸਪਾ-ਅਕਾਲੀ ਦਲ ਦੇ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਹਲਕੇ ਤੋਂ ਗੱਠਜੋੜ ਦੇ ਉਮੀਦਵਾਰ ਸ.ਵਰਿੰਦਰ ਸਿੰਘ ਪਰਹਾਰ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਨੇਤਰਪਾਲ ਕੌਰ ਪਰਹਾਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਰਿੰਦਰ ਸਿੰਘ ਪਰਹਾਰ ਤੇ ਲਾਲੀ ਬਾਜਵਾ ਨੇ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਕੀ

Read More

ਨੀਰਜ ਕੁਮਾਰ ਬੀਪੀਈਓ ਨੂੰ ਸਿੱਖਿਆ ਪ੍ਰਸ਼ਾਸਨ ਵਿੱਚ ਨਵੀਨਤਾ ਅਤੇ ਕੁਸ਼ਲ ਪ੍ਰਸ਼ਾਸਨ ਲਈ ਮਿਲਿਆ ਨੈਸ਼ਨਲ ਅਵਾਰਡ

*ਗੁਰਦਾਸਪੁਰ 10 ਫ਼ਰਵਰੀ (ਗਗਨ ) *

*ਅੱਜ ਰਾਸ਼ਟਰੀ ਸਿੱਖਿਆ ਯੋਜਨਾ ਅਤੇ ਪ੍ਰਸ਼ਾਸਨ ਸੰਸਥਾ (NIEPA), ਜੋ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦਾ ਇੱਕ ਅੰਗ ਹੈ, ਵੱਲੋਂ ਸਿੱਖਿਆ ਪ੍ਰਸ਼ਾਸਨ ਵਿੱਚ ਨਵੀਨਤਾ ਅਤੇ ਕੁਸ਼ਲ ਪ੍ਰਸ਼ਾਸਨ ਦੇ ਲਈ ਰਾਸ਼ਟਰੀ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਜਿਸ ਤਹਿਤ ਪੰਜਾਬ ਰਾਜ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ 1 ਦੇ ਬੀ.ਪੀ.ਈ.ਓ. ਨੀ

Read More

जगतार सिंह हवारा‌ , बलवंत राजोआणा‌ को रिहा करने की बजाए फांसी दी जाए ‌:‌‌ रणजीत राणा 

होशियारपुर : आज शिवसेना बाल ठाकरे के राज्य उप प्रमुख रणजीत राणा ने कहा कि चुनावों में फायदा लेने के लिए केंद्र सरकार‌‌ , अकाली दल आम आदमी पार्टी की दिल्ली सरकार के ‌‌‌‌ इशारे पर‌ कुछ सिख जत्थे बंदियों को आगे करके खूंखार आंतकवादी जगतार सिंह हवारा‌ , बलवंत सिंह ‌‌‌‌‌राजोआणा जिन्हें फांसी की सज़ा हो चुकी व अन्य आंतकवादीयों को  रिहा

Read More

ਅਕਾਲੀ ਦਲ ਨੇ ਹਮੇਸ਼ਾ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਕਦਮ ਉਠਾਏ -ਲਾਲੀ ਬਾਜਵਾ

ਹੁਸ਼ਿਆਰਪੁਰ :  ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੇ ਦਾਨਵ ਦਾ ਅੱਜ ਇੱਥੇ ਜਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਸ.ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਇਸ ਮੌਕੇ ਅਕਾਲੀ ਦਲ ਦੇ ਨਵ-ਨਿਯੁਕਤ ਕੌਮੀ ਜਥੇਬੰਦਕ ਸਕੱਤਰ ਭਾਰਤੀ ਕੈਨੇਡੀ ਵੀ ਵਿਸ਼ੇਸ਼ ਤੌਰ ’ਤੇ ਹਾਜਰ ਰਹੇ। ਇਸ ਸਮੇਂ ਆਪਣੇ ਸੰਬੋਧਨ ਵਿਚ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸਮਾਜ

Read More

कांग्रेस को होशियारपुर में तगड़ा झटका : कांग्रेसी नेता शाम सुंदर के भाजपा में शामिल होने से बजवाड़ा समेत कंडी क्षेत्र में भाजपा का दोबारा  वर्चस्व कायम

होशियारपुर ( 10 फरवरी ) कांग्रेस पार्टी के जिला जनरल सेक्टरी शाम सुन्दर सेठी ने आज अपने निवास स्थान पर एकत्रित भारी जनसभा में कांग्रेस छोड़कर भाजपा का दामन थामा तथा केंद्रीय मंत्री श्री सोम प्रकाश व  उम्मीदवार व पूर्व कैबिनेट मंत्री तीक्ष्ण सूद ने श्री शाम सुन्दर  से

Read More

10 ਫਰਵਰੀ ਤੋਂ 7 ਮਾਰਚ ਤੱਕ ਐਗਜ਼ਿਟ ਪੋਲ ’ਤੇ ਰਹੇਗੀ ਰੋਕ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 9 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 10 ਫਰਵਰੀ ਤੋਂ 7 ਮਾਰਚ 2022 ਤੱਕ ਐਗਜ਼ਿਟ ਪੋਲ ’ਤੇ ਪਾਬੰਦੀ ਲਗਾਈ ਗਈ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਐਕਟ, 1951 ਦੀ ਧਾਰਾ 126-ਏ ਦੇ ਉਪਬੰਧਾਂ ਅਨੁਸਾਰ 10 ਫਰਵਰੀ 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ

Read More

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  72 ਪਾਜੇਟਿਵ ਮਰੀਜ ਅਤੇ 03  ਮੌਤਾਂ

ਹੁਸ਼ਿਆਰਪੁਰ 09  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2229  ਨਵੇਂ ਸੈਪਲ ਲੈਣ  ਨਾਲ ਅਤੇ 2136 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 72 ਪਾਜੇਟਿਵ ਮਰੀਜ ਆਏ ਹਨ ਅਤੇ 03 ਮੌਤਾਂ ਵੀ ਹੋਈਆਂ ਹਨ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇ

Read More

ਗ੍ਰੇਨੇਡ ਲਾਂਚਰ ਅਤੇ ਆਰਡੀਐਕਸ ਮਾਮਲੇ ਵਿੱਚ ਦੂਜੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਗੁਰਦਾਸਪੁਰ ਲੈ ਕੇ ਆਈ ਪੁਲਿਸ

ਗੁਰਦਾਸਪੁਰ, 9 ਫਰਵਰੀ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵੱਲੋਂ ਗਣਤੰਤਰ ਦਿਹਾੜੇ ਤੇ 20 ਜਨਵਰੀ ਨੂੰ ਇਕ ਵੱਡੀ ਸਾਜਿਸ਼ ਨੂੰ ਨਾਕਾਮ ਕਰਦਿਆ ਹੋਇਆ 3.79 ਕਿੱਲੋ ਆਰ.ਡੀ.ਐਕਸ ਸਮੇਤ ਗ੍ਰੇਨੇਡ, ਗ੍ਰੇਨੇਡ ਲਾਂਚਰ ਅਤੇ ਹੋਰ ਟਾਈਮਰ ਯੰਤਰ ਫੜੇ ਜਾਣ ਦਾ ਦਾਅਵਾ

Read More

ਜ਼ਿਲ੍ਹਾ ਸਵੀਪ ਟੀਮ ਵੱਲੋਂ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਤਹਿਤ ਚ ਬੂਥ ਨੰ: 98 ਸਰਕਾਰੀ ਮਿਡਲ ਸਕੂਲ ਮਡਿਆਲਾ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

*ਸ੍ਰੀ ਹਰਗਿਬਿੰਦਪੁਰ 09 ਫ਼ਰਵਰੀ (ਗਗਨ  ) *

*ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਬੂਥ ਨੰ: 98 ਵਿਖੇ ` ਆਪਣੇ

Read More

ਪਵਨ ਪੰਕਜ਼ ਦੀ ਪੁਸਤਕ ‘ਹਵਾਵਾਂ ਦੇ ਬੋਲ’ ਲੋਕ ਅਰਪਣ

ਕਲਾਨੌਰ ( ਗਗਨ ) ਲੋਕ ਲਿਖਾਰੀ ਸਭਾ ਕਲਾਨੌਰ ਵੱਲੋਂ ਅੱਜ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਵਨ ਪੰਕਜ਼ ਕੋਟ ਮੀਆਂ ਸਾਹਿਬ ਦੀ ਪੁਸਤਕ ‘ਹਵਾਵਾਂ ਦੇ ਬੋਲ’ ਗ਼ਜ਼ਲ ਕਾਵਿ ਸੰਗ੍ਰਹਿ ਲੋਕ ਅਰਪਣ ਕੀਤੀ ਗਈ । ਇਸ ਸਮਾਗਮ ਵਿਚ ਸਰਵਸ੍ਰੀ ਮੱਖਣ ਕੁਹਾੜ, ਸੁਲਤਾਨ ਭਾਰਤੀ, ਗੁਰਮੀਤ ਸਿੰਘ ਬਾਜਵਾ, ਡਾ ਰਾਜਵਿੰਦਰ ਕੌਰ ਨਾਗਰਾ, ਐਡਵੋਕੇਟ ਸੁਖਵਿੰਦਰ ਸਿੰਘ ਕਾਹਲੋਂ, ਮੈਡਮ ਗੁਰਮਨਜੀਤ ਕੌਰ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ। ਗੁਰ

Read More

LATEST : ਸ਼ਰਾਬ ਦੇ ਠੇਕਿਆਂ, ਪ੍ਰਚਾਰ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ ਸੰਵੇਦਨਸ਼ੀਲ ਬੂਥਾਂ ’ਚ ਨਿਕਲਿਆ ਫਲੈਗ ਮਾਰਚ

ਹੁਸ਼ਿਆਰਪੁਰ, 9 ਫਰਵਰੀ: ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੇ ਫੀਲਡ ਵਿਚ ਜਾ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਚੈਕਿੰਗ ਮੁਹਿੰਮ ਤਹਿਤ ਜਿਥੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ

Read More

ਕੇਂਦਰ ਸਰਕਾਰ ਬੰਦੀ ਸਿੰਘ ਦੀ ਰਿਹਾਈ ਲਈ ਲੈ ਸਕਦੀ ਵੱਡਾ ਫੈਸਲਾ

ਜਲੰਧਰ: ਕੇਂਦਰ ਸਰਕਾਰ ਬੰਦੀ ਸਿੰਘ ਦੀ ਰਿਹਾਈ ਲਈ ਵੱਡਾ ਫੈਸਲਾ ਲੈ ਸਕਦੀ ਹੈ। ਬੀਜੇਪੀ ਲੀਡਰਾਂ ਨੇ ਸਿੱਖ ਕੈਦੀਆਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਨੂੰ ਜਲਦ ਰਿਹਾਅ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ

Read More

ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਤਨਖਾਹੀਆ ਕਰਾਰ

ਅੰਮ੍ਰਿਤਸਰ : ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਇਕ ਆਦੇਸ਼ ਜਾਰੀ ਕਰਕੇ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਭਾਈ ਮੰਡ ਨੇ ਕਿਹਾ ਕਿ ਜਦ ਤਕ ਇਹ ਸਾਰੇ ਵਿਅਕਤੀ ਸ੍ਰੀ ਅਕਾ

Read More

ਗੜ੍ਹਦੀਵਾਲਾ ਪਿੰਡ ਮਾਛੀਆਂ ਵਿਖੇ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਬੁਲੇਟ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ

ਗੜ੍ਹਦੀਵਾਲਾ / ਹੁਸ਼ਿਆਰਪੁਰ :  ਹੁਸ਼ਿਆਰਪੁਰ-ਦਸੂਹਾ ਮਾਰਗ ਤੇ ਪਿੰਡ ਮਾਛੀਆਂ ਵਿਖੇ  ਇੱਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਬੁਲੇਟ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਮੁਨਸ਼ੀ ਰਾਮ ਪਿੰਡ ਕੋਟਲੀ (ਭੂੰਗਾ) ਥਾਣਾ ਹਰਿਆਣਾ,

Read More

111 ਦਿਨਾਂ ਦੀ ਕਾਰਗੁਜ਼ਾਰੀ ਕਾਰਣ ਜਨਤਾ ਦੇਵੇਗੀ ਚੰਨੀ ਨੂੰ ਇੱਕ ਹੋਰ ਮੌਕਾ- ਡਾ. ਰਾਜ ਕੁਮਾਰ

ਹੁਸ਼ਿਆਰਪੁਰ :  ਕਾਂਗਰਸ ਪਾਰਟੀ ਦੁਆਰਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਸਵਰਣ ਪੈਲੇਸ ਕੋਟ ਫਤੂਹੀ ਤੋਂ ਰਾਹੁਲ ਗਾਂਧੀ ਦੀ ਵਾਰਚੁਅ

Read More

ਵੱਡੀ ਖਬਰ : ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕੀਤਾ ਗਿਆ

ਚੰਡੀਗੜ੍ਹ, ਆਤਮ ਨਗਰ  ‘ਚ ਹੰਗਾਮੇ ਤੋਂ ਬਾਅਦ ਬੈਂਸ ਤੇ ਸਮਰਥਕਾਂ ‘ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਬੈਂਸ ਨੂੰ ਫੜ੍ਹਣ ਲਈ ਛਾਪੇਮਾਰੀ ਕਰ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਗੌਰਤਲਬ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਚੋਣਾਂ ਹੋ

Read More

ਹੰਗਾਮੇ ‘ਚ ਬੈਂਸ ਤੇ ਸਮਰਥਕਾਂ ‘ਤੇ 307 ਪਰਚਾ ਦਰਜ, ਪੁਲਿਸ ਵੱਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ, ਆਤਮ ਨਗਰ  ‘ਚ ਹੰਗਾਮੇ ਤੋਂ ਬਾਅਦ ਬੈਂਸ ਤੇ ਸਮਰਥਕਾਂ ‘ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਬੈਂਸ ਨੂੰ ਫੜ੍ਹਣ ਲਈ ਛਾਪੇਮਾਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ ਬੈਂਸ ਕੋਰਟ ਕੰਪਲੈਕਸ ‘ਚ ਮੌਜੂਦ ਹਨ । 

 ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਸਾ

Read More

LATEST : ਸੀਐੱਮ ਚੰਨੀ ਦਾ ਭਾਣਜਾ ਮੁੜ ਅਦਾਲਤ ‘ਚ ਪੇਸ਼, ਈਡੀ ਦੀ ਟੀਮ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਨੂੰ ਮੁੜ ਗ੍ਰਿਫਤਾਰ ਕਰ ਲਿਆ  ਹੈ।

ਅਦਾਲਤ ਨੇ 6 ਫਰਵਰੀ ਨੂੰ ਮਾਮਲੇ ਦੀ

Read More

ਦਰਦਨਾਕ ਹਾਦਸਾ : ਖੇਤਾਂ ਚ ਕੰਮ ਕਰਦੇ ਹੋਏ, ਕਰੰਟ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ

ਨਾਭਾ :  ਨਾਭਾ ਨੇੜਲੇ ਪਿੰਡ ਲੁਬਾਣਾ ਟੇਕੂ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ  ਹੈ। ਜਾਣਕਾਰੀਅਨੁਸਾਰ ਪਿੰਡ ਲੁਬਾਣਾ ਟੇਕੂ ਦੇ ਪਰ ਜ਼ਿਮੀਂਦਾਰ ਪਰਿਵਾਰ ਨਾਲ ਸਬੰਧਤ ਦੋ ਸ

Read More

LATEST : ਪੰਜਾਬ ਸਮੇਤ ਦੇਸ਼ ‘ਚ ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ ਦੋ ਦਿਨਾਂ ਕਈ ਸੂਬਿਆਂ ‘ਚ ਮੀਂਹ ਦੀ ਸੰਭਾਵਨਾ

ਦਿੱਲੀ:  ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਮੰਗਲਵਾਰ  ਨੂੰ ਵੀ ਧੁੱਪ ਨਿਕਲੀ ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਸਾਫ਼ ਹੋਣ ਕਾਰਨ ਸੂਬਿਆਂ ਦੇ ਤਾਪਮਾਨ ਵਿੱਚ ਵੀ ਵਾਧਾ ਹੋਇਆ ਹੈ। ਆਈਐਮਡੀ ਮੁਤਾਬਕ ਰਾਜਧਾਨੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਸੋਮਵਾਰ ਨੂੰ ਆਮ ਨਾਲੋਂ ਤਿੰਨ ਵੱਧ ਯਾਨੀ 26.1 ਸੀ, ਜਦੋਂ ਕਿ ਘੱਟੋ ਘੱ

Read More

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 365.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ, 7 ਫਰਵਰੀ:

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 6 ਫਰਵਰੀ, 2022

Read More

बड़ी खबर :चाइना डोर की बिक्री करने वाले दुकानदारों को रंगेहाथ पकड़वाने वालों को दिया जाएगा 11 हजार रुपए नकद पुरुस्कार

होशियारपुर, 07 फरवरी:
डिप्टी कमिश्नर श्रीमती अपनीत रियात ने बताया कि जिले में चाइना डोर बेचने व खरीदने वालों पर सख्त कार्रवाई करते हुए इससे होने वाले हादसों को रोकने के लिए जरुरी कदम उठाए जाएंगे। उन्होंने बताया कि चाइना डोर की बिक्री व स्टोर करने वाले दुकानदारों को रंगेहाथ पकड़वाने वालों को जिला प्रशासन की ओर से नकद पुरुस्कार से भी सम्मानित किया जाएगा, जिसके लिए जिला वासियों का सहयोग बहुत जरुरी है। उन्होंने कहा कि जिले में पहले ही धारा 144 के अंतर्गत इसकी बिक्री पर पहले ही रोक के आदेश दिए जा चुके हैं लेकिन उनके ध्यान में आया है कि अभी भी कुछ लोग चाइना डोर की बिक्री कर रहे हैं

Read More

ਸੁਪਰੀਮ ਕੋਰਟ ਨੇ ਨੋਇਡਾ ਵਿਚ ਸੁਪਰਟੈਕ ਐਮਰਾਲਡ ਕੋਰਟ ਦੇ ਦੋ 40 ਮੰਜ਼ਿਲਾਂ ਟਾਵਰਾਂ ਨੂੰ ਦੋ ਹਫ਼ਤਿਆਂ ਵਿਚ ਢਾਹੁਣ ਦਾ ਨਿਰਦੇਸ਼ ਦਿੱਤਾ

ਨਵੀਂ ਦਿੱਲੀ, ; ਸੁਪਰੀਮ ਕੋਰਟ ਨੇ ਨੋਇਡਾ ਵਿਚ ਸੁਪਰਟੈਕ ਐਮਰਾਲਡ ਕੋਰਟ ਦੇ ਦੋ 40 ਮੰਜ਼ਿਲਾਂ ਟਾਵਰਾਂ ਨੂੰ ਦੋ ਹਫ਼ਤਿਆਂ ਵਿਚ ਢਾਹੁਣ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਨੋਇਡਾ ਦੇ ਸੀਈਓ ਨੂੰ ਦੋਵੇਂ ਟਾਵਰਾਂ ਨੂੰ ਢਾਹੁਣ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ 72 ਘੰਟਿਆਂ ਦੇ ਅੰਦਰ ਸਾਰੀਆਂ ਸਬੰਧਤ ਏਜੰਸੀਆਂ ਦੀ ਮੀਟਿੰਗ ਬੁਲਾਉਣ ਦਾ ਨਿਰ

Read More

66 KW ਸਬ ਸਟੇਸ਼ਨ ਸੰਸਾਰਪੁਰ (ਹੁਸਿਆਰਪੁਰ) ਬਨਣ ਤੇ ਕੰਡੀ ਤੇਜੀ ਨਾਲ ਵਿਕਾਸ ਵੱਲ ਵਧੇਗਾ ਅਤੇ ਇਸਦੇ ਨਾਲ ਹੀ  3 ਪਾਵਰ ਗਰਿੱਡ ਹੋਣਗੇ ਅੰਡਰਲੋਡ: ਹਰਬੰਸ ਕੌਰ ਕੋਕਲਾ

ਗੜਦੀਵਾਲਾ / ਹੁਸ਼ਿਆਰਪੁਰ : 66 KW ਸਬ ਸਟੇਸ਼ਨ ਸੰਸਾਰਪੁਰ (ਹੁਸਿਆਰਪੁਰ) ਬਨਣ ਤੇ ਕੰਡੀ ਤੇਜੀ ਨਾਲ ਵਿਕਾਸ ਵੱਲ ਵਧੇਗਾ ਅਤੇ ਇਸਦੇ ਨਾਲ ਹੀ  3 ਪਾਵਰ ਗਰਿੱਡ ਹੋਣਗੇ ਅੰਡਰਲੋਡ
ਪੈ੍ਰਸ ਨੂੰ ਜਾਣਕਾਰੀ ਦਿੰਦਿਆ ਸ੍ਰੀਮਤੀ ਹਰਬੰਸ ਕੌਰ ਕੋਕਲਾ ਐਕਸ ਮਿਊਸਪੈਲ ਕੋਸਲਰ,  ਜੱਥੇਦਾਰ ਗੁਰਦੀਪ ਸਿੰਘ ਐਕਸ ਮਿਊਸਪੈਲ ਕੋਸਲਰ ਨੇ ਦੱਸਿਆ ਕਿ 66 ਕੇ.ਵੀ ਸਬ ਸੇਟਸਨ ਸੰਸਾਰਪੁਰ ਵਿਖੇ ਜੋ 6 ਮਹੀਨੇ ਦੇ ਅੰਦਰ ਬਣ ਕੇ ਤਿਆਰ ਹੋ ਜਾਣਾ ਹੈ। ਜਿਸ ਤੇ 603.9 ਲੱਖ ਰੁ: ਖਰਚਾ ਆਵੇਗਾ।

ਸ੍ਰ ਸੰਗਤ ਸਿੰਘ ਗਲਜਿਆ ਕੈਬਨਿੱਟ

Read More

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  70 ਪਾਜੇਟਿਵ ਮਰੀਜ ਅਤੇ  01 ਮੌਤ

ਹੁਸ਼ਿਆਰਪੁਰ 07 ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2231 ਨਵੇਂ ਸੈਪਲ ਲੈਣ  ਨਾਲ ਅਤੇ 2159 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 70 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ 

Read More