ਚੰਡੀਗੜ੍ਹ : ਮੁਖ ਮੰਤਰੀ ਚਰਨਜੀਤ ਚੰਨੀ ਵਲੋਂ ਚੋਣ ਕਮਿਸ਼ਨ ਨੂੰ ਗੁਰੂ ਰਵਿਦਾਸ ਜਯੰਤੀ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣਾਂ 6 ਦਿਨ ਲਈ ਮੁਲਤਵੀ ਕਰਨ ਲਈ ਲਿਖਿਆ
Read MoreCategory: PUNJAB
ਡੀ.ਈ.ਓ. : ਹਰਪਾਲ ਸਿੰਘ ਸੰਧਾਵਾਲੀਆ ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆ ਅਤੇ ਈ.ਐਲ.ਸੀ. ਕਲੱਬ ਇਨਚਾਰਜਾਂ ਨਾਲ ਜੂਮ ਤੇ ਵਰਚੂਅਲ ਮੀਟਿੰਗ
*ਗੁਰਦਾਸਪੁਰ 15 ਜਨਵਰੀ (ਗਗਨਦੀਪ ਸਿੰਘ ) *
ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆ ਅਤੇ ਈ.ਐਲ.ਸੀ. ਕਲੱਬ ਇਨਚਾਰ
Read Moreਵੱਡੀ ਖ਼ਬਰ : ਪਿੰਡ ਧਨੋਆ ਕਲਾ ਤੋਂ ਵੱਡੀ ਖ਼ਬਰ, ਵਿਧਾਨ ਸਭਾ ਚੋਣਾਂ ਵਿੱਚ ਮਾਹੌਲ ਖਰਾਬ ਕਰਨ ਲਈ ਸਾਜਿਸ਼, ਪੰਜ ਕਿਲੋ ਆਰਡੀਐਕਸ ਬਰਾਮਦ
ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਧਨੋਆ ਕਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਪਿੰਡ ਵਿੱਚੋਂ ਪੰਜ ਕਿਲੋ ਆਰਡੀਐਕਸ ਬਰਾਮਦ ਹੋਇਆ ਹੈ। ਇਸ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦੇ ਨਾਲ ਹੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਆਰਡੀਐਕਸ ਦੀ ਵਰਤੋਂ
Read MoreLATEST HOSHIARPUR : ਵੱਡੀ ਖ਼ਬਰ : ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਣ ਲਈ ਉਮੀਦਵਾਰ ਲਈ ਐਮ.ਸੀ.ਐਮ.ਸੀ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ, ਪ੍ਰਵਾਨਗੀ ਬਿਨ੍ਹਾਂ ਇਸ਼ਤਿਹਾਰ ਪ੍ਰਕਾਸ਼ਿਤ ਜਾਂ ਟੈਲੀਕਾਸਟ ਕਰਨ ’ਤੇ ਮੀਡੀਆ ਹਾਊਸ ’ਤੇ ਦਰਜ ਹੋਵੇਗਾ ਕੇਸ : ਡਿਪਟੀ ਕਮਿਸ਼ਨਰ ਅਪਨੀਤ ਰਿਆਤ
ਹੁਸ਼ਿਆਰਪੁਰ, 14 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ’ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਸਥਾਪਿਤ ਕੀਤੀ ਜਾ ਚੁੱਕੀ ਹੈ, ਜਿਸਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਸਾਰ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਜੋ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਦੇ ਚੇਅਰਪਰਸਨ ਵੀ ਹਨ, ਨੇ ਦੱਸਿਆ ਕਿ ਐਮ.ਸੀ.ਐਮ.ਸੀ
Read Moreबड़ी खबर : कांग्रेस को बड़ा झटका : पंजाब के कैबनेट रैंक जोगिंदर सिंह मान ने आज पार्टी से इस्तीफा दे दिया
फगवाड़ा: पंजाब में चुनावी माहौल पूरी तरह से गर्माया हुआ है। पिछली रात एक बड़ी बैठक में उम्मीदवारों के ऐलान को लेकर जहां एक तरफ गहमा गहमी हुई, वहीं दूसरी तरफ आज कांग्रेस को बड़ा झटका लगा है। फगवाड़ा से बड़े नेता जोगिंद्र सिंह मान ने कांग्रेस को अलविदा कह दिया है। जोगिंद्र सिंह मान पहले मंत्री भी रह चुके हैं।
पंजाब के पूर्व मंत्री जोगिंदर सिं
Read Moreਵੱਡੀ ਖ਼ਬਰ : ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਮਿਲਣ ’ ਦੇ ਮਾਮਲੇ ਤੇ ਸ਼ਸ਼ੋਪੰਜ, ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ ਦੇ ਦਬਾਅ ’ਚ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਵੱਡਾ ਬਦਲਾਅ ਕੀਤਾ
ਚੰਡੀਗਡ਼੍ਹ : ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਮਿਲਣ ’ ਦੇ ਮਾਮਲੇ ਤੇ ਸ਼ਸ਼ੋਪੰਜ ਪੈਦਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ ਦੇ ਦਬਾਅ ’ਚ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ
Read Moreਵੱਡੀ ਖ਼ਬਰ : ਕਾਂਗਰਸ ਕੇਂਦਰੀ ਚੋਣ ਕਮੇਟੀ ਨੇ ਵਿਧਾਨ ਸਭਾ ਚੋਣਾਂ 2022 ਲਈ ਆਪਣੇ 80 ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਦਿੱਤਾ ਅੰਤਿਮ ਰੂਪ, ਚੰਨੀ ਆਦਮਪੁਰ ਤੋਂ ਵੀ ਹੋਣਗੇ ਉਮੀਦਵਾਰ !
ਨਵੀਂ ਦਿੱਲੀ : ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ। ਇਸ ਵੇਲੇ ਚੰਨੀ ਪੰਜਾਬ ਵਿਧਾਨ ਸਭਾ ‘ਚ ਚਮਕੌਰ ਸਾਹਿਬ ਸੀਟ ਦੀ ਨੁਮਾਇੰਦਗੀ
Read Moreਸ਼ਹੀਦਾਂ ਦੀ ਸਮਾਧ ‘ਤੇ ਪਏ ਗੁਟਕਾ ਸਾਹਿਬਾਂ ਦੀ ਹੋਈ ਬੇਅਦਬੀ
ਸੰਗਰੂਰ :
ਨੇੜਲੇ ਪਿੰਡ ਭੱੱਟੀਵਾਲ ਕਲਾਂ ‘ਚ ਪਿੰਡ ਦੇ ਨੇੜੇ ਖੇਤਾਂ ‘ਚ ਬਣੀ ਸ਼ਹੀਦਾਂ ਦੀ ਸਮਾਧ ‘ਤੇ ਪਏ 3 ਗੁਟਕਾ ਸਾਹਿਬਾਂ ‘ਚੋਂ ਦੋ ਦੀ ਬੇਦਅਬੀ ਹੋਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ਵੱਲੋਂ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਖਿਲਰੇ ਗੁਟਕਾ ਸਾਹਿਬ ਦੇ ਅੰ
Read Moreਬਸਪਾ ਦੇ ਦਬਾਅ ਦੇ ਚਲਦੇ ਕਾਂਗਰਸ ਮੁੱਖਮੰਤਰੀ ਨੂੰ ਲੜਵਾ ਰਹੀ ਦੋ ਵਿਧਾਨਸਭਾ ਖੇਤਰਾਂ ਤੋਂ ਚੋਣ- ਜਸਵੀਰ ਸਿੰਘ ਗੜ੍ਹੀ
ਜਲੰਧਰ/ਚੰਡੀਗੜ੍ਹ/ਫਗਵਾੜਾ 12 ਜਨਵਰੀ
ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸੂਬਾ ਪੱਧਰ ਬੈਠਕ ਹੋਈ। ਜਿਸ ਵਿੱਚ ਵਿੱਚ ਬਸਪਾ ਪ੍ਰਦੇਸ਼ ਕਮੇਟੀ ਦੇ ਮੈਂਬਰ, ਪਾਰਲੀਮੈਂਟ ਇੰਚਾਰਜ, ਜਿਲ੍ਹਾ ਇੰਚਾਰਜ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ਼ਾਮਿਲ ਹੋਏ। ਬੈਠਕ ਦੇ ਦੌਰਾਨ ਪੰਜਾਬ ਦੇ ਰਾਜਨੀਤਕ ਮਾਹੌਲ ਉੱਤੇ ਵਿਸਥਾਰ ਨਾਲ ਚਰਚਾ ਕ
Read Moreਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਸੰਥੈਟਿਕ ਡੋਰ ਸਟੋਰ ਕਰਨ, ਵੇਚਣ ਤੇ ਖਰੀਦਣ ’ਤੇ ਲਗਾਈ ਗਈ ਪਾਬੰਦੀ
ਹੁਸ਼ਿਆਰਪੁਰ, 12 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਪਤੰਗਾਂ ਉਡਾਉਣ ਲਈ ਸੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਮੁਕੰਮਲ ਤੌਰ ’ਤੇ ਪਾ
Read MoreLATEST BIG NEWS : ‘ਸੰਯੁਕਤ ਸਮਾਜ ਮੋਰਚਾ’ ਰਾਜੇਵਾਲ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, 10 ਉਮੀਦਵਾਰ ਐਲਾਨੇ
ਚੰਡੀਗੜ੍ਹ , 12 ਜਨਵਰੀ :
ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਬਣਾਏ ਗਏ ਰਾਜਸੀ ਮੰਚ ‘ਸੰਯੁਕਤ ਸਮਾਜ ਮੋਰਚਾ’ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ,
LATEST BIG NEWS : BSF FOILS BID TO SMUGGLE CONTRABAND IN FEROZEPUR AND AMRITSAR SECTOR
Amritsar/Ferozepur : On 12th Jan’ 2022, during early morning hours, alert Border Security Force troops,
observed some suspicious movement ahead of B S Fence in the AOR of Ferozepur Sector. On
search of the area 06 pkts of cont
ਵੱਡੀ ਖ਼ਬਰ : ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ
ਅੱਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਗੁਰਸੇਵਕ ਸਿੰਘ ਵਾਸੀ ਲਹਿਰਾ ਬੇਗਾ ਅਤੇ ਮਨਪ੍ਰੀਤ ਸਿੰਘ ਛੱਲਾ ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾ ਖਾਨਾ ਵਜੋਂ ਹੋਈ ਹੈ। ਦੋਵੇਂ ਨੌਜਵਾ
Read Moreਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਬੋਹਾ ਦੀ ਅਗਵਾਈ ਹੇਠ ਅਦਬ ਦੀਆਂ ਅਜ਼ੀਮ ਸ਼ਖ਼ਸੀਅਤਾਂ ਨਾਲ਼ ਸਾਹਿਤਕ -ਸੱਥ ਦਾ ਆਯੋਜਨ
ਐੱਸ ਏ ਐੱਸ ਨਗਰ (ਗਗਨਦੀਪ ਸਿੰਘ ): ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਦੀ ਅਗਵਾਈ ਹੇਠ ਜ਼ਿਲ੍ਹਾ ਐੱਸ .ਏ. ਐੱਸ ਨਗਰ ਦੇ ਅਦਬ ਦੀਆਂ ਅਜ਼ੀਮ ਸ਼ਖ਼ਸੀਅਤਾਂ ਨਾਲ਼ ਸਾਹਿਤਕ -ਸੱਥ ਦਾ ਆਯੋਜਨ ਕੀਤਾ ਗਿਆ। ਇਸ ਸੱਥ ਦੌਰਾਨ ਉਚੇਚੇ ਤੌਰ ‘ਤੇ ਉੱਘੇ ਲੇ
Read Moreਵੱਡੀ ਖ਼ਬਰ : ਰਾਜੇਵਾਲ ਨੇ 60 ਟਿੱਕਟਾਂ ਦੀ ਮੰਗ ਕੀਤੀ ਸੀ : ਕੇਜਰੀਵਾਲ
ਚੰਡੀਗੜ੍ਹ : ਕੇਜਰੀਵਾਲ ਨੇ ਪਾਰਟੀ ਵਿੱਚ ਟਿਕਟਾਂ ਦੀ ਖਰੀਦੋ ਫਰੋਖਤ ਦੇ ਦੋਸ਼ਾਂ ਨੂੰ ਨਿਰਾਧਾਰ ਦੱਸਿਆ । ਉਨ੍ਹਾਂ ਕਿਹਾ ਕਿ ਜੇਕਰ ਕੋਈ ਇਹ ਸਾਬਤ ਕਰ ਦੇ ਤਾਂ ਉਹ ਉਸ ਵਿਅਕਤੀ ਨੂੰ ਪਾਰਟੀ ਵਲੋਂ ਕੱਢ ਦੇਵੇਗਾਂ ਜਿਨ੍ਹਾਂ ਉੱਤੇ ਇਲਜ਼ਾਮ ਸਾਬਤ ਹੋ ਜਾਵੇ। ਚਾਹੇ ਪਾਰਟੀ ਨੇ ਉਸਨੂੰ ਕਿਸੇ ਵਿਧਾਨ ਸਭਾ ਹਲਕੇ ਵਲੋਂ ਉਮੀਦਵਾਰ ਹੀ ਕਿਉਂ
Read Moreਬੱਸ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਕਾਰਨ 5 ਜਾਣਿਆ ਦੀ ਮੌਤ
ਮੋਗਾ : ਮੋਗਾ ਦੇ ਕਸਬਾ ਕੋਟ ਈਸੇ ਖਾਂ ਬੱਸ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਕਾਰਨ 5 ਜਾਣਿਆ ਦੀ ਮੌਤ ਹੋ ਗਈ ਹੈ। ਪੱਟੀ ਡਿਪੂ ਦੀ ਬੱਸ ਨੰਬਰ 5179 ਮੱਲੂਬਾਣਿਆਂ ਨਜ਼ਦੀਕ ਸ਼ਾਹ ਬੁੱਕਰ ਦੇ ਵਿਚਕਾਰ ਹੋਇਆ ਐਕਸੀਡੈਂਟ ਕਾਫੀ ਜ਼ਿਆਦਾ ਨੁਕਸਾਨ ਹੋਣ ਦੀ ਖਬਰ ਹੈ।
ਮੋਗਾ- ਕੋਟ ਈਸੇ ਖਾਂ ਤੋਂ
Read MoreLATEST : ਵੱਡੀ ਖ਼ਬਰ : ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨੂੰ ਦਿੱਤੇ ਨਿਰਦੇਸ਼, ਰਾਜਨੀਤਿਕ ਸਮਾਗਮਾਂ ਤੇ ਮੀਟਿੰਗਾਂ ਦੀ ਅਗੇਤੀ ਸੂਚੀ ਦੇਣੀ ਬਣਾਈ ਜਾਵੇ ਯਕੀਨੀ
ਹੁਸ਼ਿਆਰਪੁਰ, 11 ਜਨਵਰੀ: ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੈਲੇਸਾਂ ਤੇ ਹੋਟਲਾਂ ਵਿਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ, ਮੀਟਿੰਗਾਂ ਦੀ ਅਗੇਤੀ ਸੂਚਨਾ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਰ ਰਾਜਨੀਤਿਕ ਦਲ ਲਈ ਇਹ ਜਰੂਰੀ ਹੈ ਕਿ ਉਹ ਇਨ੍ਹਾਂ ਸਥਾਨਾਂ ’ਤੇ ਸਮਾਗਮਾਂ ਅਤੇ ਮੀਟਿੰਗਾਂ ਕਰਵਾਉਣ ਸਬੰਧੀ ਸਬੰਧਤ ਰਿਟਰਨਿੰਗ ਅਫ਼ਸਰ
Read Moreਵੱਡੀ ਖ਼ਬਰ : ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਕਰੀਬੀ ਸਰਪੰਚ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕੀਤੀ ਹੱਤਿਆ
ਨਗਰ ਦੇ ਸਾਬਕਾ ਸਰਪੰਚ ਤਾਰਾ ਦੱਤ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਤਾਰਾ ਦੱਤ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਕਰੀਬੀ ਦੱਸੇ ਜਾ ਰਹੇ ਹਨ। ਇਸ ਵਾਰਦਾਤ ਨੂੰ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ
Read Moreਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਦੇ ਖਾਸ ਰਹੇ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਲ, ਯੂਥ ਅਕਾਲੀ ਦਲ ਦੇ ਲੀਡਰ ਗੁਰਦੀਪ ਸਿੰਘ ਗੋਸ਼ਾ ਵੀ ਭਾਜਪਾ ਵਿੱਚ ਸ਼ਾਮਲ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਰਹੇ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਲੁਧਿਆਣਾ ਤੋਂ ਯੂਥ ਅਕਾਲੀ ਦਲ ਦੇ ਲੀਡਰ ਗੁਰਦੀ
Read Moreਵੱਡੀ ਖ਼ਬਰ : ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਸੰਬੰਧੀ , ਪੁਲਿਸ ਵਲੋਂ 6 ਹੱਥਗੋਲੇ, ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ 6 ਵਿਅਕਤੀ ਗਿ੍ਰਫਤਾਰ
ਪੰਜਾਬ ਪੁਲਿਸ ਨੇ ਆਈ.ਐਸ.ਵਾਈ.ਐਫ. ਦੀ ਹਮਾਇਤ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਕੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਗੁੱਥੀ ਸੁਲਝਾਈ – ਐਸਬੀਐਸ ਨਗਰ ਪੁਲਿਸ ਵਲੋਂ 6 ਹੱਥਗੋਲੇ, ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ 6 ਵਿਅਕਤੀ ਗਿ੍ਰਫਤਾਰ – ਇਨਾਂ ਅੱਤਵਾਦੀ ਹਮਲਿਆਂ ਪਿੱਛੇ ਪਾਕਿ ਅਧਾਰਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਗ੍ਰੀਸ ਅਧਾਰਤ ਸੁਖਪ੍ਰੀਤ ਉਰਫ ਸੁੱਖ ਦਾ ਹੱਥ: ਡੀਜੀਪੀ ਪੰਜਾਬ ਚੰਡੀਗੜ/ਐਸਬੀਐਸ ਨਗਰ, 10 ਜਨਵਰੀ (ਸੌਰਵ ਜੋਸ਼ੀ ): ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਗਰੁੱਪ ਵੱਲੋਂ ਹਮਾਇਤ ਪ੍ਰਾਪਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸ ਗਿਰੋਹ ਦੇ 6 ਕਾਰਕੁਨਾਂ ਨੂੰ…
Read MoreLATEST : ਹੁਸ਼ਿਆਰਪੁਰ ਚ ਕੱਲ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤਕ ਬਿਜਲੀ ਬੰਦ
ਹੁਸ਼ਿਆਰਪੁਰ : ਹੁਸ਼ਿਆਰਪੁਰ ਅਧੀਨ ਆਉਂਦੇ 66 ਕੇਵੀ ਮਾਲ ਰੋਡ ਸਬ ਸਟੇਸ਼ਨ ਦੀ ਜ਼ਰੂਰੀ ਮੁਰੰਮਤ ਕਾਰਨ 11 ਕੇਵੀ ਰੈੱਡ ਰੋਡ ਤੇ 11 ਕੇਵੀ ਐੱਲਆਈਸੀ / ਕੇਸ਼ੋ ਮੰਦਰ ਫੀਡਰ 11 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤਕ ਬਿਜਲੀ ਬੰਦ ਰਹੇਗੀ।
ਇਸ ਸਬੰਧੀ ਜਾਣ
Read Moreਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਦੀ ਛੋਟੀ ਭੈਣ ਮਾਲਵਿਕਾ ਸੂਦ ਅੱਜ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ, ਚੰਨੀ ਨੇ ਸਪਸ਼ਟ ਸੰਕੇਤ ਦਿੱਤੇ, ਮਾਲਵਿਕਾ ਹੀ ਮੋਗਾ ਤੋਂ ਪਾਰਟੀ ਦੇ ਉਮੀਦਵਾਰ
ਮੋਗਾ, 10 ਜਨਵਰੀ, 2022:
ਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਦੀ ਛੋਟੀ ਭੈਣ ਮਾਲਵਿਕਾ ਸੂਦ ਅੱਜ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ।
ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਸ: ਨਵਜੋਤ ਸਿੰਘ ਸਿੱਧੂ ਮਾਲਵਿਕਾ ਸੂਦ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਮੋਗਾ ਸਥਿਤ ਘਰ ਵਿਖ਼ੇ ਪੁੱਜੇ ਜਿੱਥੇ ਉਨ੍ਹਾਂ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਮਾਲਵਿਕਾ ਸੂਦ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਸੋਨੂੰ ਸੂਦ ਆਪਣੇ ਘਰ ਵਿੱਚ ਹਾਜ਼ਰ
Read MoreLATEST BIG NEWS : Grenade attack at Pathankot Army Camp case solved as Punjab Police busts ISYF-backed Terror Module
CHANDIGARH/SBS NAGAR, January 10:
Punjab Police have solved the Hand Grenade attacks including attack at Pathankot Army Camp by busting a major terror module backed by International Sikh Youth Federation (ISYF) group with the arrest of its six operatives.
The SBS N
Read Moreਵੱਡੀ ਖ਼ਬਰ : ਹਿੱਲਿਆ ਹੁਸ਼ਿਆਰਪੁਰ : ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 236 ਨਵੇਂ ਪਾਜੇਟਿਵ ਮਰੀਜ, ਐਕਟਿਵ ਕੇਸਾ ਦੀ ਗਿਣਤੀ 721
ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 236 ਨਵੇਂ ਪਾਜੇਟਿਵ ਮਰੀਜ
ਹੁਸ਼ਿਆਰਪੁਰ 10 January : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2417 ਨਵੇਂ ਸੈਪਲ ਲੈਣ ਨਾਲ ਅਤੇ 2149 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 236 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾ
Read Moreਵੱਡੀ ਖ਼ਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਕੋਰੋਨਾ ਸੰਕਰਮਿਤ, ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ
ਚੰਡੀਗਡ਼੍ਹ:
ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਵੀ ਸੰਕਰਮਿਤ ਪਾਏ ਗਏ ਹਨ। ਉਸ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਸ਼ਨਿਚਰਵਾਰ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਤੇ ਪੁੱਤਰ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ
Read Moreਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ
ਚੰਡੀਗੜ੍ਹ, 10 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਅੱਜ ਵੀ ਇਸ ਮਾਮਲੇ
Read Moreਵੱਡੀ ਖ਼ਬਰ : ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ, ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ
ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ
Read Moreਵੱਡੀ ਖ਼ਬਰ : ਵੀਰੇਸ਼ ਕੁਮਾਰ ਭਾਵੜਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ, ਕਮਿਸ਼ਨਰ ਨੌਨਿਹਾਲ ਸਿੰਘ, ਅਰੁਣ ਮਿੱਤਲ, ਸੁਖਚੈਨ ਸਿੰਘ ਕਮਿਸ਼ਨਰ, ਨਾਨਕ ਸਿੰਘ, ਅਲਕਾ ਮੀਨਾ ਦਾ ਵੀ ਤਬਾਦਲਾ, ਕਈ ਹੋਰ ਬਦਲੇ
ਚੰਡੀਗੜ੍ਹ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਡੀਜੀਪੀ ਨੂੰ ਹਟਾ ਦਿੱਤਾ ਗਿਆ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਨੂੰ ਬਦਲ ਦਿੱਤਾ ਗਿਆ ਹੈ। ਵੀਰੇਸ਼ ਕੁਮਾਰ ਭਾਵੜਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਹ ਸਿਧਾਰਥ ਚਟੋਪਾਧਿਆਏ ਦੀ ਥਾਂ ਲੈਣ
गढ़दीवाला : केन्द्र व राज्य सरकार मोबाइल के नेटवर्क की समस्या जल्द से जल्द हल करवाए ताकि आने वाले समय में बच्चों की पढ़ाई व आम लोगो के मोबाइल से काम हो सके
गढ़दीवाला / होशियारपुर : हमारा देश वैसे तो डिजिटल इंडिया की ओर सरकारें ले जाने की कोशिश कर रही है लेकिन हकीकत में अभी तक किसी भी क्षेत्र की बात कर ले तो किसी भी मोबाइल कंपनी का नेटवर्क पूर्ण रूप से नही आ रहा है l कंडी क्षेत्र में तो बहुत ही ज्यादा समस्या है इस संबंध में समाज सेवक दुष्यंत मिन्हास एवं अशोक कुमार नंग
Read Moreਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਸਮਾਂ-ਸੀਮਾ ਵਧਾਈ ਗਈ
ਪਠਾਨਕੋਟ, 7 ਜਨਵਰੀ (ਰਾਜਿੰਦਰ ਰਾਜਨ ) ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿ