ਮਜੀਠੀਆ ਖਿਲਾਫ ਦਰਜ ਮਾਮਲੇ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ, ਕਾਂਗਰਸ ਸਰਕਾਰ ਆਪਣੇ ਬੁਰੇ ਇਰਾਦਿਆਂ ਵਿਚ ਕਾਮਯਾਬ ਨਹੀਂ ਹੋਵੇਗੀ-ਲਾਲੀ ਬਾਜਵਾ

ਹੁਸ਼ਿਆਰਪੁਰ : ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਅੱਜ ਜਿਲ੍ਹਾ ਅਕਾਲੀ ਦਲ ਵੱਲੋਂ ਜਿਲ੍ਹੇ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਉਪਰੰਤ ਸਕੱਤਰੇਤ ਦੇ

Read More

ਐਲੀਮੈੰਟਰੀ ਟੀਚਰ ਯੂਨੀਅਨ ਵੱਲੋਂ ਵਿਭਾਗੀ ਪ੍ਰਮੋਸ਼ਨਾਂ ਦਾ ਸਵਾਗਤ

ਗੁਰਦਾਸਪੁਰ ( ਗਗਨਦੀਪ ਸਿੰਘ ) ਬੀਤੇ ਦਿਨ ਸਿੱਖਿਆ ਵਿਭਾਗ ਗੁਰਦਾਸਪੁਰ ਵੱਲੋਂ ਕੀਤੀਆਂ ਗਈਆ ਹੈੱਡ ਟੀਚਰ ਤੇ ਸੈਂਟਰ ਹੈਡ ਟੀਚਰ ਦੀਆਂ ਵਿਭਾਗੀ ਪ੍ਰਮੋਸ਼ਨਾਂ ਦਾ ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਵਲੋਂ ਸਵਾਗਤ ਕੀਤਾ ਗਿਆ । ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਸੇਖੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਪੰਜਾਬ ਵੱਲੋਂ ਵਿੱਢੇ ਗਏ ਸੂਬਾ ਪੱਧਰੀ ਸੰਘਰਸ਼ ਦੀ ਬਦੌਲਤ ਪੂਰੇ ਪੰਜਾਬ ਵਿਚ ਵਿਭਾਗੀ ਤਰੱਕੀਆਂ ਦਾ ਕੰਮ ਸ਼ੁਰੂ ਹੋਇਆ ਹੈ ।

Read More

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਸਰਕਾਰ ਬਣਨ ਤੇ ਕੁਕਾਨੇਟ ਤੋਂ ਹਿਮਾਚਲ ਬੋਰਡਰ ਤੱਕ ਸਿੱਧੀ ਬੱਸ ਸੇਵਾ ਚਲਾਈ ਜਾਵੇਗੀ, ਸ਼ਾਮਚੌਰਾਸੀ ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਦੇਸ ਰਾਜ ਸਿੰਘ ਧੁੱਗਾ

ਸਿੰਗੜੀਵਾਲ / ਸ਼ਾਮ ਚੁਰਾਸੀ/ ਹੁਸ਼ਿਆਰਪੁਰ : ਅੱਜ 24 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਯੂਥ ਦੇ ਦਫਤਰ ਸਿੰਗੜੀਵਾਲ ਹੁਸ਼ਿਆਰਪੁਰ ਵਿਖੇ ਸ਼ਾਮਚੁਰਾਸੀ ਇੰਚਾਰਜ ਅਤੇ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਦੀ ਅਗਵਾਈ ਹੇਠ ਮੀਟਿੰਗ ਹੋਈ । ਜਿਸ ਵਿੱਚ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਬਾਰੇ ਗਲ ਕੀਤੀ ਗਈ।

Read More

ਐਲੀਮੈਂਟਰੀ ਟੀਚਰ ਯੂਨੀਅਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਨਮਾਨਿਤ, ਦੂਸਰੇ ਗੇੜ ਦੀਆਂ ਪ੍ਰਮੋਸ਼ਨਾਂ ਜਲਦ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ,24 ਦਸੰਬਰ (ਸੰਧੂ )- ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਦੇ ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਅਤੇ ਸੂਬਾ ਪ੍ਰਮੁੱਖ ਪ੍ਰਚਾਰ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਦੀ ਅਗਵਾਈ ਵਿੱਚ ਜਿਲ੍ਹੇ ਦੀਆਂ ਸੈੰਟਰ ਹੈੱਡਟੀਚਰ ਅਤੇ ਹੈੱਡਟੀਚਰ ਪ੍ਰਮੋਸ਼ਨਾ ਕਰਨ ਤੇ ਅੱਜ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਰਜੇਸ਼ ਕੁਮਾਰ ਅਤੇ ਸਮੁੱਚੀ ਪ੍ਰਮੋਸ਼ਨ ਕਮੇਟੀ ਦਾ ਧੰਨਵਾਦ ਕਰਦਿਆਂ ਜਿਲ੍ਹਾ ਸਿੱਖਿਆ ਅਫਸਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

Read More

ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੇ ਪੰਜਾਬ ਚ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕੀਤੀ, ਬ੍ਰਹਮ ਸ਼ੰਕਰ ਜ਼ਿਮਪਾ ਹੁਸ਼ਿਆਰਪੁਰ ਤੇ ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਚ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕੀਤੀ, ਬ੍ਰਹਮ ਸ਼ੰਕੇਟ ਜ਼ਿਮਪਾ ਹੁਸ਼ਿਆਰਪੁਰ ਤੇ ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ

Read More

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਮੂਹ ਰਿਟਰਨਿੰਗ ਅਫਸਰਾਂ, ਚੋਣਕਾਰ ਰਜਿਸ਼ਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨਾਲ ਪੋਲਿੰਗ ਸਟੇਸ਼ਨ ਦੇ ਸਬੰਧ ਮੀਟਿੰਗ

ਗੁਰਦਾਸਪੁਰ, 22 ਦਸੰਬਰ (ਗਗਨਦੀਪ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਮੂਹ ਰਿਟਰਨਿੰਗ ਅਫਸਰਾਂ, ਚੋਣਕਾਰ ਰਜਿਸ਼ਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨਾਲ ਪੋਲਿੰਗ ਸਟੇਸ਼ਨ ਦੇ ਸਬੰਧ ਵਿਚ ਉਨਾਂ ਦੇ ਦਫਤਰਾਂ ਵਿਖੇ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ

Read More

ਜ਼ਿਲ੍ਹੇ ਦੇ ਸਮੂਹ ਗਣਿਤ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ, ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ

ਬਟਾਲਾ 24 ਦਸੰਬਰ (ਗਗਨਦੀਪ ਸਿੰਘ )

*ਗਣਿਤ ਸ਼ਾਸਤਰੀ ਰਾਮਾਨੁਜ ਦੇ ਜਨਮਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਿਤ ਦਿਵਸ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਮਾਰਟ ਸਕੂਲ ਧਰਮਪੁਰਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ

Read More

ਵਿਧਾਇਕ ਜੋਗਿੰਦਰ ਪਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਕੀਤਾ ਦਾਖਲਾ ਮੁਹਿੰਮ ਆਗਾਜ਼

ਪਠਾਨਕੋਟ ( ਰਾਜਿੰਦਰ ਰਾਜਨ ) ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਸੂਬੇ ਦੇ ਭਵਿੱਖ ਯਾਨੀ ਵਿਦਿਆਰਥੀ ਵਰਗ ਦੀ ਉਸ ਨੀਂਹ ਨੂੰ ਮਜ਼ਬੂਤ ਕਰ ਦਿਤਾ ਹੈ, ਜਿਸ ਨਾਲ ਸੂਬਾ ਪੰਜਾਬ ਸਦਾ ਹੀ ਤਰੱਕੀ ਦੀ ਰਾਹ ‘ਤੇ ਤੁਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ

Read More

LATEST : ਪ੍ਰੈਸ ਕਾਨਫਰੰਸ : ਮੁੱਖ ਮੰਤਰੀ ਚੰਨੀ ਵੱਲੋਂ 5 ਏਕੜ ਤਕ ਦੇ ਕਿਸਾਨਾਂ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ, ED ਨੇ ਮਜੀਠੀਆ ਨੂੰ ਦੋਸ਼ੀ ਪਾਇਆ, KEJRIWAL ਦਾ ਮਾਫੀਨਾਮਾ ਜਨਤਕ ਕੀਤਾ, ਕਿਹਾ ਡਰ ਗਿਆ ਸੀ ਕੇਜਰੀਵਾਲ

ਚੰਡੀਗੜ, 24 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰ

Read More

ਵੱਡੀ ਖ਼ਬਰ: ਲੁਧਿਆਣਾ ਬੰਬ ਧਮਾਕੇ ਚ ਮਾਰੇ ਗਏ ਸਖਸ਼ ਦੀ ਬਾਂਹ ਤੇ ਟੈਟੂ ਦਾ ਨਿਸ਼ਾਨ, ਜਿਸਤੇ ਖੰਡੇ ਦਾ ਨਿਸ਼ਾਨ

ਲੁਧਿਆਣਾ : ਲੁਧਿਆਣਾ ਬੰਬ ਧਮਾਕੇ ਚ ਮਾਰੇ ਗਏ ਸਖਸ਼ ਦੀ ਬਾਂਹ ਤੇ ਟੈਟੂ ਦਾ  ਨਿਸ਼ਾਨ ਹੈ ਜਿਸਤੇ ਖੰਡੇ ਦਾ ਨਿਸ਼ਾਨ ਹੈ। ਪੁਲਿਸ ਇਸ ਜਰੀਏ ਮਾਮਲੇ ਦੀ ਤਹਿ ਤਕ ਜਾਂ ਦੀ ਕੋਸ਼ਿਸ਼ ਕਰੇ

Read More

ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਖਿਲਾਫ ਐੱਫ.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਮੁੱਖ ਮੰਤਰੀ ਚੰਨੀ

ਮੁੱਲਾਂਪੁਰ ਦਾਖਾ (ਲੁਧਿਆਣਾ), ਦਸੰਬਰ:

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ  ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅ

Read More

LATEST : ਐਸ.ਐਸ.ਪੀ.ਦਫਤਰ ਦੇ ਬਾਹਰ ਅਕਾਲੀ ਵਰਕਰ ਕੱਲ 24 ਨੂੰ ਕਰਨਗੇ ਰੋਸ ਪ੍ਰਦਰਸ਼ਨ-ਲਾਲੀ ਬਾਜਵਾ

ਹੁਸ਼ਿਆਰਪੁਰ :  ਸ਼੍ਰੋਮਣੀ ਅਕਾਲੀ ਦਲ ਦਾ ਇਤਹਾਸ ਕੁਰਬਾਨੀਆਂ ਦੇ ਨਾਲ ਭਰਿਆ ਪਿਆ ਹੈ ਤੇ ਜਦੋਂ ਵੀ ਕਿਸੇ ਸਰਕਾਰ ਨੇ ਪੰਜਾਬ ਜਾਂ ਪੰਜਾਬੀਆਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਹੈ ਤਦ-ਤਦ ਅਕਾਲੀ ਦਲ ਦੀ ਲੀਡਰਸ਼ਿਪ ਨੇ ਉਸ ਧੱਕੇ ਦਾ ਮੂੰਹਤੋੜ ਜਵਾਬ ਦਿੱਤਾ ਹੈ ਤੇ ਹੁਣ ਜਦੋਂ ਸੂਬੇ ਦੀ ਕਾਂਗਰਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦ

Read More

ਵੱਡੀ ਖ਼ਬਰ : ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਚੰਡੀਗੜ, 23 ਦਸੰਬਰ:

ਪੰਜਾਬ ਸਰਕਾਰ ਨੇ ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ ਦੀਆਂ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯੂ.ਟੀ.,

Read More

ਵੱਡੀ ਖ਼ਬਰ : ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਚ ਧਮਾਕਾ, 2 ਮੌਤਾਂ, 6 ਲੋਕ ਗੰਭੀਰ ਰੂਪ ਨਾਲ ਜ਼ਖਮੀ

ਲੁਧਿਆਣਾ :  ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰ ਵੀ ਹਿੱਲਣ ,ਲੋਕ ਘਬਰਾ ਕੇ ਬਾਹਰ ਨਿਕਲ ਗਏ। ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਥਾਨ ‘ਤੇ ਇੱਕ ਲਾਸ਼  ਬੁਰੀ ਤਰ੍ਹਾਂ ਵਿਗੜ ਚੁੱਕੀ ਹੈ

Read More

ਵੱਡੀ ਖ਼ਬਰ : ਜਲੰਧਰ ਮਾਡਲ ਟਾਊਨ ਚ ਸਥਿਤ ਪੀਐਨਬੀ ਬੈਂਕ ਵਿਚ ਦਿਨ ਦਿਹਾੜੇ ਡਾਕਾ, ਲੱਖਾਂ ਲੁੱਟੇ

ਜਲੰਧਰ : ਅੱਜ ਜਲੰਧਰ ਦੇ ਗ੍ਰੀਨ ਮਾਡਲ ਟਾਊਨ ਵਿਚ ਸਥਿਤ ਪੀਐਨਬੀ ਬੈਂਕ ਵਿਚ ਗੰਨ ਪੁਆਇੰਟ ‘ਤੇ ਤਕਰੀਬਨ 17 ਲੱਖ ਰੁਪਏ  ਲੁੱਟ ਲਏ ਗਏ । 

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ

Read More

ਵੱਡੀ ਖ਼ਬਰ : ਹੁਣ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਜਾਰੀ, ਹਵਾਈ ਅੱਡਿਆਂ ਤੇ ਤੁਰੰਤ ਚੇਕਿੰਗ…

ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।  ਇਹ ਰਿਪੋਰਟ  ਚੰਨੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। 

Read More

ਵੱਡੀ ਖ਼ਬਰ : ਸਾਬਕਾ ਮੰਤਰੀ ਮਜੀਠੀਆ ਨੂੰ ਫੜਣ ਲਈ SIT ਦੀਆਂ ਚਾਰ ਟੀਮਾਂ ਵੱਲੋਂ ਧੜਾ -ਧੜ ਛਾਪੇ , ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਦਿੱਤਾ ਚਕਮਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜਤੋਂ ਬਾਅਦ ਉਸ ਦੇ ਘਰ ਛਾਪਾ ਮਾਰਿਆ ਗਿਆ, ਹਾਲਾਂਕਿ ਉਸ ਦਾ ਘਰ ਨਹੀਂ ਮਿਲਿਆ। ਅਕਾਲੀ ਦਲ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ

Read More

लुधियाना पुलिस कमिश्नर के दफ्तर के बाहर हिंदू ग्रंथों की बेअदबी नहीं करेंगे बरदास्त, 24 धंटे में हल ना हुआ तो पंजाब बंद की दी जाएगी काल : बंटी जोगी

मुकेरिया (होशियारपुर  ) शिवसेना टकसाली की अहम बैठक राष्ट्रीय प्रधान शिवसेना टकसाली सुधीर कुमार सूरी के दिशा निर्देश अनुसार राष्ट्रीय युवा चेयरमैन शिवसेना टकसाली बंटी जोगी युवा पंजाब प्रधान सनी मेहता की ओर से की गई जोगी ने अपने बयान में पंजाब सरकार को फटकार लगाते हु

Read More

ਵੱਡੀ ਖ਼ਬਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ਤੇ  ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਗੜ੍ਹਸ਼ੰਕਰ / ਹੁਸ਼ਿਆਰਪੁਰ  : ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ਤੇ  ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ।

ਇਸ ਸਬੰਧੀ ਗੱਲਬਾ

Read More

UPDATED: ਵੱਡੀ ਖ਼ਬਰ : ਵਿਧਾਨ ਸਭਾ ਚੋਣਾਂ ’ਚ ,ਪੇਡ ਨਿਊਜ਼ ’ਤੇ ਪੈਨੀ ਨਜ਼ਰ ਰੱਖਣ ਦੀ ਕੀਤੀ ਹਦਾਇਤ : ਅਪਨੀਤ ਰਿਆਤ

ਹੁਸ਼ਿਆਰਪੁਰ, 22 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਚੇਅਰਪਰਸਨ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਕਮੇਟੀ ਅਪਨੀਤ ਰਿਆਤ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਪੇਡ ਨਿਊਜ਼ ਸਬੰਧੀ ਮਾਮਲਿਆਂ ’ਤੇ ਸਖਤੀ ਨਾਲ ਕਾਰਵਾਈ ਕਰੇਗੀ। ਇਸ ਸਬੰਧੀ ਜ਼ਿਲ੍ਹਾ ਹੈਡਕੁਆਟਰ ਵਿਚ ਐਮ.ਸੀ.ਐਮ.ਸੀ. ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲੱਗਣ ਦੇ ਤੁਰੰਤ ਬਾਅਦ ਕਮੇਟੀ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ

Read More

बड़ी ख़बर : मजीठिया के खिलाफ दर्ज किया गया केस कानूनी पड़ताल में कायम नहीं रह सकेगा : कैप्टन अमरिंदर

राजपुरा (पटियाला), 21 दिसंबर: पूर्व मुख्यमंत्री कैप्टन अमरिंदर सिंह ने कहा है कि राष्ट्रीय सुरक्षा और पंजाब का कल्याण उनके एजेंडे पर पहले हैं और वह उम्मीद करते हैं कि अगली पीएलसी-बीजेपी सरकार इस पर सफलतापूर्वक कार्य करेगी।
यहां सीनियर कांग्रेसी नेता जगदी

Read More

बड़ी ख़बर : पंजाब के राज्यपाल की ओर से होशियारपुर का दौरा, अलग-अलग स्कीमों व वैक्सीनेशन का लिया जायजा

होशियारपुर, 21 दिसंबर:
माननीय राज्यपाल पंजाब श्री बनवारी लाल पुरोहित आज होशियारपुर पहुंचे, जिस दौरान उन्होंने डिप्टी कमिश्नर सहित अलग-अलग अधिकारियों के साथ बैठक की। उन्होंने जहां सरकार की अलग-अलग स्कीमों का जायजा लिया, वहीं वैक्सीनेशन के बारे में जानकारी हासिल की। अलग-अलग कल्याण यो

Read More

ਸਮੂਹ ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ 22 ਅਤੇ 23 ਦਸੰਬਰ ਨੂੰ

*ਗੁਰਦਾਸਪੁਰ , 21 ਦਸੰਬਰ ( ਗਗਨਦੀਪ ਸਿੰਘ )- *

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਦਸੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪ

Read More

ਵਿਧਾਇਕ ਪਾਹੜਾ ਵੱਲੋਂ ਸਰਕਾਰੀ ਸਕੂਲ ਲਾਇਬ੍ਰੇਰੀਆਂ ਨੂੰ ਹਾਈਟੈਕ ਬਣਾਉਣ ਲਈ ਸਮਾਰਟ ਟੈਬਲੇਟ ਵੰਡਣ ਦੀ ਸ਼ੁਰੂਆਤ ਕੀਤੀ

ਗੁਰਦਾਸਪੁਰ 20 ਦਸੰਬਰ (ਗਗਨਦੀਪ ਸਿੰਘ  )

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਹਾਈਟੈੱਕ ਕਰਨ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਸਮੇਂ ਸਮੇਂ ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਥਾਨਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ( ਚੇਅਰਮੈਨ ਮਿਲਕਫੈਡ ਪੰਜਾਬ) ਵੱਲੋਂ 10 ਸਰਕਾਰੀ ਸਕੂ

Read More

26 ਦਸੰਬਰ ਨੂੰ ਸੈਣੀ ਸਭਾ ਗੁਰਦਾਸਪੁਰ ਵੱਲੋਂ ਕਰਵਾਇਆ ਜਾਵੇਗਾ ਵੱਡਾ ਸੰਮੇਲਨ, ਸੈਣੀ ਸਮਾਜ ਦੀ ਬਿਹਤਰੀ ਅਤੇ ਚੜ੍ਹਦੀ ਕਲਾ ਲਈ ਹੋਇਆ ਸੈਣੀ ਸਭਾ ਦਾ ਗਠਨ : ਜਤਿੰਦਰਪਾਲ ਸਿੰਘ ਲਾਡਾ

ਗੁਰਦਾਸਪੁਰ, 21 ਦਸੰਬਰ ( ਅਸ਼ਵਨੀ ) :- ਸ਼੍ਰੀ ਸ਼ੂਰ ਸੈਣੀ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੈਣੀ ਸਭਾ ਗੁਰਦਾਸਪੁਰ ਵੱਲੋਂ ਇਕ ਵੱਡਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੈਣੀ ਸਭਾ ਗੁਰਦਾਸਪੁਰ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਲਾਡਾ ਵੱਲੋ ਸਭਾ ਦੇ ਮੈਂਬਰਾਂ ਵੱਲੋ ਕੀਤੀ ਗਈ ਵਿਸ਼ੇਸ਼ ਮੀਟਿੰਗ ਵਿੱਚ ਦਿੱਤੀ ਗਈ। ਮੀਟਿੰਗ ਵਿਚ ਜਨਰਲ ਸਕੱਤਰ ਬਖਸ਼ੀਸ਼ ਸਿੰਘ ਸੈਣੀ, ਖਜ਼ਾਨਚੀ ਮਲਕੀਅਤ ਸਿੰਘ, ਸਕੱਤਰ ਕਰਮਾ ਸਿੰਘ ਸੈਣੀ, ਸਲਾਹਕਾਰ ਪ੍ਰੀਤਮ ਸਿੰਘ ਸੈਣੀ ਅਤੇ ਹੋਰ ਅਧਿਕਾਰੀਆਂ ਤੇ ਸਾਥੀਆਂ ਨੇ ਸ਼ਮੂਲੀਅਤ ਕੀਤੀ |

Read More

ਵੱਡੀ ਖ਼ਬਰ : ਕਾਂਗਰਸ ਵਿੱਚ ਜੰਗ ਦੇ ਅਸਾਰ, ਵਿਧਾਇਕ ਪਰਮਿੰਦਰ ਪਿੰਕੀ ਨੇ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਲਗਾਏ ਗੰਭੀਰ ਇਲਜ਼ਾਮ

ਚੰਡੀਗੜ੍ਹ: ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਡੀਜੀਪੀ ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੇ ਇੱਕ ਭਗੌੜੇ ਮੁਜ਼ਰਮ ਨੂੰ ਲੈ ਕੇ ਘੁੰਮ ਰਹੇ ਹਨ। ਉਹ ਸਮੂਹਿਕ ਜਬਰ ਜਨਾਹ ਦੇ ਕੇਸ ਵਿੱਚ ਮੁਲਜ਼ਮ

Read More