ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਂਨ Omicron ਦੇ ਸਾਹਮਣੇ ਆਉਣ ਕਾਰਨ, ਭਾਰਤ ਸਰਕਾਰ ਵੱਲੋਂ ਰਾਜਾਂ ਨੂੰ ਨਵੇਂ ਨਿਰਦੇਸ਼ ਜ਼ਾਰੀ

ਨਵੀਂ ਦਿੱਲੀ :  ਕੋਰੋਨਾ ਵਾਇਰਸ ਦੇ ਨਵੇਂ ਰੂਪ omicron ਓਮੀਕਰੋਂਨ ਦੇ ਸਾਹਮਣੇ ਆਉਣ ਕਾਰਨ ਪੂਰੀ ਦੁਨੀਆ ‘ਚ ਦਹਿਸ਼ਤ ਫੈਲ ਗਈ ਹੈ। ਦੱਖਣੀ ਅਫਰੀਕਾ ਤੋਂ ਬਾਅਦ ਬਹੁਤ ਖਤਰਨਾਕ ਮੰਨੇ ਜਾਣ ਵਾਲੇ ਇਸ ਵੇਰੀਐਂਟ ਨੇ ਕਈ ਹੋਰ ਦੇਸ਼ਾਂ ‘ਚ ਵੀ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਭਾਰਤ ਵਿੱਚ ਵੀ ਕੇਂਦਰ ਸਰਕਾਰ ਨੇ ਰਾਜਾਂ

Read More

ਪੰਜਾਬ : ਸਕੂਲ ‘ਚ 50 ਤੋਂ ਵੱਧ ਵਿਦਿਆਰਥੀਆਂ ਦੇ ਜ਼ਬਰਦਸਤੀ ਕੱਟੇ ਗਏ ਵਾਲ, ਪ੍ਰਿੰਸੀਪਲ ਖਿਲਾਫ਼ ਮਾਪਿਆਂ ਚ ਜਬਰਦਸਤ ਰੋਸ਼

ਇਥੋਂ  ਦੇ ਪਿੰਡ ਜਲਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਸ਼ਨੀਵਾਰ ਨੂੰ  ਪ੍ਰਿੰਸੀਪਲ ਨੇ ਕਥਿਤ ਤੌਰ ’ਤੇ ਵਿਦਿਆਰਥੀਆਂ ਦੇ ਵਾਲ ਕੱਟਵਾ ਦਿੱਤੇ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਬਿਨਾਂ ਦੱਸੇ ਸਕੂਲ ‘ਚ ਹੀ ਬੱਚਿਆਂ ਦੇ ਵਾਲ ਕੱਟ ਦਿੱਤੇ। ਇਕ ਵਿਅਕਤੀ ਨੂੰ ਬੁਲਾ ਕੇ ਕਰੀਬ 50-60 ਬੱਚਿਆਂ

Read More

ਚੰਨੀ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਕਰਵਾ ਰਹੀ ਹੈ ਸਰਬਪੱਖੀ ਵਿਕਾਸ, ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਟਿਊਬਵੈਲ ਤੇ ਗਲੀਆਂ ਦੇ ਨਿਰਮਾਣ ਲਈ ਸੌਂਪਿਆ 39 ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ, 28 ਨਵੰਬਰ:
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ। ਇਸੇ ਕੜੀ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਕਾਸ ਦੇ ਲਿਹਾਜ ਨਾਲ ਕੋਈ ਕਮੀ ਨਹੀਂ ਛੱਡੀ ਗਈ ਹੈ। ਉਹ ਪਿੰਡ ਕੋਟਲਾ ਗੌਂਸ

Read More

ਵੱਡੀ ਖ਼ਬਰ : ਹੁਸ਼ਿਆਰਪੁਰ ਚ ਭਿਆਨਕ ਅੱਗ : ਕਰੀਬ 55 ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ  ਪਿੰਡ ਬਡਿਆਲਾ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਿਆਨਕ ਅੱਗ ਕਾਰਨ ਕਰੀਬ 55 ਪ੍ਰਵਾਸੀ ਮਜ਼ਦੂਰਾਂ ਦੀ

Read More

ਸੂਬੇ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ : ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 27 ਨਵੰਬਰ: ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਇਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਪਿੰਡ ਆਦਮਵਾਲ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Read More

ਜ਼ਿਲ੍ਹੇ ’ਚ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਹੋਈ ਸ਼ੁਰੂਆਤ, 30 ਤੱਕ ਹੋਵੇਗਾ ਸਰਵੇ : ਅਪਨੀਤ ਰਿਆਤ

ਹੁਸ਼ਿਆਰਪੁਰ, 27 ਨਵੰਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਹਿੱਤ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਸਬੰਧ ਵਿਚ ਜ਼ਿਲ੍ਹੇ ਵਿਚ 30 ਨਵੰਬਰ ਤੱਕ ਆਸ਼ਾ ਵਰਕਰਾਂ ਤੇ ਏ.ਐਨ.ਐਮਜ਼ ਵਲੋਂ 50 ਸਾ

Read More

ਸਲਾਨਾ ਇਨਾਮ ਵੰਡ ਸਮਾਰੋਹ : ਪ੍ਰਵਾਸੀ ਭਾਰਤੀਆਂ ਵੱਲੋਂ ਸਿੱਖਿਆ ਸੰਸਥਾਵਾਂ ਦੇ ਵਿਕਾਸ ਵਿੱਚ ਪਾਇਆ ਯੋਗਦਾਨ ਸ਼ਲਾਘਾਯੋਗ: ਡੀ. ਪੀ. ਆਈ. ਸੁਖਜੀਤਪਾਲ ਸਿੰਘ

ਹੁਸ਼ਿਆਰਪੁਰ, 27 ਨਵੰਬਰ:
ਗੁਰੂ ਨਾਨਕ ਇੰਟਰਨੈਸ਼ਨਲ ਐਜੁਕੇਸ਼ਨਲ ਟਰੱਸਟ ਯੂ. ਕੇ. ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸ. ਸੁਖਜੀਤ

Read More

प्रदेश में विकास कार्यों में आई है तेजी, तय समय पर हो रहे हैं मुकम्मल: संगत सिंह गिलजियां

टांडा, 27 नवंबर:
पंजाब के वन, वन्य जीव व श्रम मंत्री संगत सिंह गिलजियां ने कहा कि प्रदेश के साथ-साथ विधान सभा क्षेत्र उड़मुड़ में विकास कार्य की गति को और तेज कर दिया गया है

Read More

ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗੁਰਸ਼ਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਲੇਖਣ ਮੁਕਾਬਲੇ ਬਲਾਕ ਬੁੱਲੋਵਾਲ ਦੀ ਮਾਂ ਬੋਲੀ ਨੂੰ ਸਮਰਪਿਤ

ਹੁਸ਼ਿਆਰਪੁਰ : ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗੁਰਸ਼ਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਬਲਾਕ ਬੁੱਲੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਕਰੀ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪੰਜਾਬੀ ਲੇਖਣ ਮੁਕਾਬਲੇ ਬਲਾਕ ਬੁੱਲੋਵਾਲ ਦੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਗਏ, ਜਿਸ

Read More

जिले के 2,68,663 ग्रामीण घरों को मिलेगा ग्रामीण जल सप्लाई योजनाओं के सर्विस चार्ज घटने का लाभ, पानी की दर घटाने से नगर निगम व कौंसिल के भी लाखों उपभोक्ताओं को मिलेगी राहत

होशियारपुर, 27 नवंबर:
पंजाब सरकार की ओर से ग्रामीण जल सप्लाई योजनाओं के सर्विसेज चार्ज को 167 रुपए से घटा कर 50 रुपए प्रति परिवार प्रति माह करने की दी गई मंजूरी से जिले के 2,68,663 से अधिक उपभोक्ताओं को इसका लाभ मिलेगा।
जानकारी देते हुए डिप्टी कमिश्नर अ

Read More

ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ

ਪਠਾਨਕੋਟ, ਨਵੰਬਰ 27 (ਰਾਜਿੰਦਰ ਰਾਜਨ )
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਪੱਧਰ ਤੋਂ ਹੀ ਵਿਗਿਆਨ ਵਿਸ਼ੇ ਦੀ ਵਿਸਥਾਰਤ ਪੜਾਈ ਲਈ ਪ੍ਰੇਰਿਤ ਕਰਨ ਅਤੇ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਵਿਗਿਆਨ ਮੁਕਾਬਲੇ ਕਰਵਾਏ ਜਾ ਰਹੇ ਹਨ। ਵਿਭਾਗੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ

Read More

ਪੰਜਾਬ ਪੁਲਿਸ ਭਰਤੀ ਬੋਰਡ ਵੱਲੋਂ 4358 ਅਸਾਮੀਆਂ ਲਈ ਲਈ ਜਾਣ ਵਾਲੀ ਕਾਂਸਟੇਬਲ ਭਰਤੀ ਪ੍ਰੀਖਿਆ ਨਤੀਜੇ ਦਾ ਐਲਾਨ

ਚੰਡੀਗੜ੍ਹ : ਪੰਜਾਬ ਪੁਲਿਸ ਭਰਤੀ ਬੋਰਡ ਨੇ 4358 ਅਸਾਮੀਆਂ ਲਈ ਲਈ ਜਾਣ ਵਾਲੀ ਕਾਂਸਟੇਬਲ ਭਰਤੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ।  ਪੁਲਿਸ ਭਰਤੀ ਬੋਰਡ ਦੁਆਰਾ ਕਾਂਸਟੇਬਲ ਦੀ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ, 2021 ਨੂੰ ਕਰਵਾਈ ਗਈ ਸੀ। ਇਸ ਲਈ, ਜਿਹੜੇ ਉਮੀਦਵਾਰ ਪ੍ਰੀਖਿਆ ਲਈ ਹਾਜ਼ਰ ਹੋਏ

Read More

UPDATED : ਹੁਸ਼ਿਆਰਪੁਰ / ਤਲਵਾੜਾ : 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ, ਸਰਕਾਰੀ ਸਕੂਲ ਨੂੰ 10 ਦਿਨਾਂ ਲਈ ਬੰਦ

ਹੁਸ਼ਿਆਰਪੁਰ :  ਤਲਵਾੜਾ ਅਧੀਨ ਪੈਂਦੇ ਪਿੰਡ ਪਲਹੜ ‘ਚ ਸਰਕਾਰੀ ਸਕੂਲ ਦੇ 13 ਵਿਦਿਆਰਥੀ ਕਰੋਨਾ ਪਾਜ਼ੇਟਿਵ ਆਏ। ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ। ਐਸਡੀਐਮ ਮੁਕੇਰੀਆ ਦੇ ਹੁਕਮਾਂ ‘ਤੇ ਸਰਕਾ

Read More

ਕੈਪਟਨ ਅਮਰਿੰਦਰ ਨੇ ਹਰੀਸ਼ ਚੌਧਰੀ ਨੂੰ ‘ਨੌਕਰੀਓਂ ਕੱਢਿਆ ਹੋਇਆ’ ਵਿਅਕਤੀ ਦੱਸਿਆ

ਚੰਡੀਗੜ੍ਹ :

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਨ੍ਹਾਂ ਤੇ ਮੁੱਖ ਮੰਤਰੀ ਰਹਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ

Read More

ਭਰਤੀਆਂ ਲਟਕਾਉਣਾ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨਾ ਸਰਕਾਰੀ ਸਾਜਿਸ਼ ਦਾ ਹਿੱਸਾ: ਡੀਟੀਐੱਫ

ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਲੰਬੇਂ ਸਮੇਂ ਤੋਂ ਮੋਹਾਲੀ ਦੇ ਵਿੱਦਿਆ ਭਵਨ ਅੱਗੇ ‘ਪੱਕਾ ਮੋਰਚਾ’ ਲਗਾ ਕੇ ਬੈਠੇ ਅਤੇ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਈ.ਜੀ.ਐਸ., ਐਸ.ਟੀ.ਆਰ., ਆਈ.ਈ.ਵੀ., ਸਿੱਖਿਆ ਪ੍ਰੋਵਾਈਡਰ ਅਤੇ ਏ.ਆਈ.ਈ. ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ, ਪੰਜਾਬ ਸਰਕਾਰ ਵੱਲੋਂ ਕੇਵਲ

Read More

LATEST : ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਆਮ ਲੋਕਾਂ ਦੇ ਮੁੱਖ ਮੰਤਰੀ ਚੰਨੀ

ਲੁਧਿਆਣਾ, 22 ਨਵੰਬਰ

ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ। ਮੁੱਖ ਮੰਤਰੀ ਚੰਨੀ ਆਟੋ

Read More

LATEST : ਵੱਡੀ ਖ਼ਬਰ : ਗਿਲਜੀਆ ਵੱਲੋ ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ

ਚੰਡੀਗੜ੍ਹ, 22 ਨਵੰਬਰ:
ਪੰਜਾਬ ਰਾਜ ਦੇ ਕਿਰਤ ਮੰਤਰੀ, ਸਰਦਾਰ ਸੰਗਤ ਸਿੰਘ ਗਿਲਜੀਆ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਸ਼੍ਰੀ ਪਰਵੀਨ ਕੁਮਾਰ ਥਿੰਦ ਹਾਜਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਗਿਲਜੀਆ ਨੇ ਦੱਸਿਆ ਕਿ

Read More

ਵੱਡੀ ਖ਼ਬਰ : ਕੋਵਿਡ-19 ਟੀਕਾਕਰਨ ਨਾ ਕਰਵਾਉਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਰੋਕੀ ਜਾਵੇਗੀ ਤਨਖਾਹ : ਅਪਨੀਤ ਰਿਆਤ

ਹੁਸ਼ਿਆਰਪੁਰ, 22 ਨਵੰਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਚਾਹੇ ਉਹ ਠੇਕੇ ਜਾਂ ਆਊਟਸੋਰਸ ’ਤੇ ਕਿਉਂ ਨਾ ਹੋਣ, ਉਨ੍ਹਾਂ ਦਾ 100 ਫੀਸਦੀ ਕੋਵਿਡ-19 ਟੀਕਾਕਰਨ ਯਕੀਨੀ ਬਨਾਉਣ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਤੇ ਅਧਿਕਾਰੀ ਨੇ ਆਪਣਾ ਕੋਵਿਡ-19 ਟੀਕਾਕਰਨ ਨਹੀਂ ਕਰਵਾਇਆ ਤਾਂ ਉਸ ਦੀ ਤਨਖਾਹ ਰੋਕ ਲਈ ਜਾਵੇਗੀ, ਜਿਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੂੰ ਪੱਤਰ ਵੀ ਲਿਖ ਕੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਹ

Read More

#SSP_HOSHIARPUR : ਹੁਸ਼ਿਆਰਪੁਰ ਪੁਲਿਸ ਨੇ ਆਰੀਅਨ ਕਤਲ ਕੇਸ ਦੀ ਗੁੱਥੀ ਸੁਲਝਾਈ, ਦੋਸਤਾਂ ਨੇ ਹੀ ਕੀਤਾ ਸੀ ਦੋਸਤ ਦਾ ਕਤਲ

ਹੁਸ਼ਿਆਰਪੁਰ :  ਕੁਲਵੰਤ ਸਿੰਘ ਹੀਰ , ਪੀ.ਪੀ.ਐਸ , ਸੀਨੀਅਰ ਕਪਤਾਨ ਪੁਲਿਸ ਹੁਸ਼ਿਆਰਪੁਰ
 ਦੇ ਦਿਸ਼ਾ ਨਿਰਦੇਸ਼ਾਂ ਤੇ ਸ: ਤੇਜਵੀਰ ਸਿੰਘ ਹੁੰਦਲ ਪੀ.ਪੀ.ਐਸ , ਪੁਲਿਸ ਕਪਤਾਨ ਤਫਤੀਸ਼ /
ਹੁਸ਼ਿਆਰਪੁਰ ਦੀਆਂ ਹਦਾਇਤਾਂ ਤੇ ਸ੍ਰੀ ਪ੍ਰਦੇ

Read More

ਵੱਡੀ ਖ਼ਬਰ :#PUNJAB_CONGRESS ਕਾਂਗਰਸ ਪਾਰਟੀ ਵੱਲੋਂ ਜਨ ਜਾਗਰਣ ਅਭਿਆਨ  ਸ਼ੁਰੂ ਕਰਨ ਦਾ ਐਲਾਨ: 28 ਕੁਆਰਡੀਨੇਟਰਾਂ ਦੀ ਸੂਚੀ ਜਾਰੀ, ਕੈਬਿਨੇਟ ਮੰਤਰੀ ਗਿਲਜੀਆਂ ਕੋਲ ਜ਼ਿਲਾ ਹੁਸ਼ਿਆਰਪੁਰ ਤੇ ਸਿੱਧੂ ਕੋਲ ਮੋਹਾਲੀ ਦਾ ਚਾਰਜ

ਹੁਸ਼ਿਆਰਪੁਰ (ਆਦੇਸ਼ ) ਕਾਂਗਰਸ ਪਾਰਟੀ ਵੱਲੋਂ ਜਨ ਜਾਗਰਣ ਅਭਿਆਨ  ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ 28 ਕੁਆਰਡੀਨੇਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ

Read More

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਅੱਜ 3 ਹੋਰ ਉਮੀਦਵਾਰ ਐਲਾਨੇ

ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 3 ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰ

Read More

ਵੱਡੀ ਖ਼ਬਰ : ਚੰਨੀ ਅਤੇ ਸਿੱਧੂ ਡਰਾਮੇਬਾਜ਼ : ਸੁਖਬੀਰ ਬਾਦਲ, ਅੱਜ ਕੁਝ ਦੇਰ ਬਾਅਦ ਮੁਕੇਰੀਆਂ ਦੇ ਇਲਾਕੇ ਚ ਕਰਨਗੇ ਸੰਬੋਧਨ, ਫਿਰੋਜਪੁਰ ਚ ਬਾਦਲ ਦਲ ਨਾਲ ਹੋਏ ਕਿਸਾਨੀ ਟਕਰਾਅ ਤੋਂ ਬਾਅਦ ਓਹਨਾ ਦੀ ਮੁਕੇਰੀਆਂ ਫੇਰੀ ਨੂੰ ਲੈ  ਕੇ ਸਖ਼ਤ ਸੁਰੱਖਿਆ ਪ੍ਰਬੰਧ

ਮੁਕੇਰੀਆਂ / ਹੁਸ਼ਿਆਰਪੁਰ (CDT NEWS) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਡਰਾਮੇਬਾਜ਼ ਹਨ ਤੇ ਉਨ੍ਹਾਂ ਕੋਲ ਪੰਜਾਬ ਲਈ ਕੋਈ ਯੋਜਨਾ ਨਹੀਂ ਹੈ।

ਸ੍ਰੀ ਬਾਦਲ ਨੇ  ਮੁੱਖ ਮੰਤਰੀ ਚੰਨੀ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ

Read More

ਵੱਡੀ ਖ਼ਬਰ : UPDATED ਆਰੀਅਨ ਦੇ ਕਤਲ ਦੇ ਮਾਮਲੇ ਨੂੰ ਸੁਲਝਾਣ ਲਈ 7 SHO,  4 DSP ਅਤੇ ਇਕ ਐੱਸਪੀ ਦੀ ਵਿਸ਼ੇਸ ਟੀਮ ਗਠਿਤ, ਪੁਲਿਸ ਜਾਂਚ ਤੇਜ਼

ਹੁਸ਼ਿਆਰਪੁਰ (ਸੰਜੇ ):  22 ਸਾਲ ਦੇ ਨੌਜਵਾਨ ਦੀ ਹੁਸ਼ਿਆਰਪੁਰ ਦੇ ਭੰਗੀ ਚੋ ਵਿਚੋਂ ਲਾਸ਼ ਮਿਲਣ ਦਾ ਮਾਮਲਾ ਗਰਮਾਂ ਗਿਆ ਹੈ  ਹੈ।  ਨੌਜਵਾਨ ਦਾ ਨਾਂਅ ਆਰਿਆਨ ਪੁੱਤਰ ਹੰਸ ਰਾਜ ਮੁਹੱਲਾ ਹਰਿ ਨਗਰ ਦੱਸਿਆ ਜਾ ਰਿਹਾ ਹੈ।  ਮਿਰਤਕ ਨੌਜਵਾਨ ਦੇ ਸ਼ਰੀਰ ਤੇ ਸੱਟਾਂ ਦੇ ਨਿਸ਼ਾਨ ਹਨ। ਐੱਸਐੱਸਪੀ ਕੁਲਵੰਤ ਸਿੰਘ ਹੀਰ, ਡੀਐੱਸਪੀ ਐੱਸ

Read More

UPDATED #BJP_MUKERIAN ਭਾਜਪਾ ਜਿਲਾ ਪ੍ਰਧਾਨ ਸੰਜੀਵ ਮਨਹਾਸ ਦੇ ਘਰ ਤੇ ਪਥਰਾਅ ਕਰਕੇ, ਸ਼ੀਸ਼ੇ ਤੋੜੇ

ਦਸੂਹਾ / ਹੁਸ਼ਿਆਰਪੁਰ  : ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੇ ਦਸੂਹਾ ਘਰ ਤੇ ਅੱਜ  ਅਣਪਛਾਤੇ ਵਿਅਕਤੀਆਂ ਨੇ ਪਥਰਾ ਕੀਤਾ
ਗਿਆ। ਇਸ ਸਬੰਧੀ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਪਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਨ੍ਹਾਂ ਰਿਹਾਇਸ਼ ਦਸੂਹਾ ਵਿਖੇ
ਅਣਪਛਾਤੇ ਲੋਕਾਂ ਵਲੋਂ ਪਥਰਾ ਕੀਤਾ ਗਿਆ। ਜਿਸ

Read More

UPDATED ਵੱਡੀ ਖ਼ਬਰ : ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ED ਦਿੱਲੀ ਲੈ ਗਈ, 15 ਦੀ ਥਾਂ 7 ਦਿਨਾਂ ਰਿਮਾਂਡ

ਚੰਡੀਗੜ੍ਹ : ਈਡੀ ਨੇ ਮੋਹਾਲੀ ਅਦਾਲਤ ਕੋਲੋਂ ਓਹਨਾ ਦਾ 15 ਦਿਨਾਂ ਰਿਮਾਂਡ ਮੰਗਿਆ ਸੀ ਪਾਰ ਅਦਾਲਤ ਵੱਲੋਂ ਅੱਜ ਓਹਨਾ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।  

 ਕਲ ED ਨੇ ਖਹਿਰਾ ਨੂੰ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਬੁਲਾਇਆ ਸੀ, ਜਿਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੰਜਾਬ ‘ਚ ਆਮ ਆਦਮੀ ਪਾਰਟੀ ਦੇ

Read More

#punjab_police ਨਸ਼ਾ ਵਿਕਦਾ ਫ਼ੜਿਆ ਗਿਆ ਤਾਂ ਸਬੰਧਤ ਪੁਲਿਸ ਅਧਿਕਾਰੀ ਖਿਲਾਫ਼ ਹੋਵੇਗੀ ਕਾਰਵਾਈ : ਸੁਖਜਿੰਦਰ ਸਿੰਘ ਰੰਧਾਵਾ

ਬਠਿੰਡਾ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ ਹੈ। ਸੂਬਾ ਸਰਕਾਰ ਵਲੋਂ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫ਼ੈਸਲਿਆਂ ਤੋਂ ਰਾਜ ਦਾ ਹਰ ਵਰਗ ਤੇ ਹਰ ਆਮ ਆਦਮੀ ਖ਼ੁਸ਼ੀ ਮਹਿਸੂਸ ਕਰ ਰਿਹਾ ਹੈ। ਸ. ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਿਸ ਅਧਿਕਾਰੀਆਂ ਨਾਲ ਕ੍ਰਾ

Read More

#BSP_AKALI_PUNJAB: ਵੱਡੀ ਖ਼ਬਰ : ਬਸਪਾ ਨੂੰ ਲਾਂਭੇ ਕਰਕੇ ਬਾਦਲ ਦਲ ਨੇ ਹੁਣ ਅਦਾਕਾਰਾ ਸੋਨੀਆਂ ਮਾਨ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨਿਆ

ਐੱਸਏਐੱਸ ਨਗਰ : ਮੋਹਾਲੀ ਦੀ ਸਿਆਸੀ ਪਿੱਚ ’ਤੇ ਅਕਾਲੀ ਦਲ-ਬਸਪਾ ਨੇ ਐਲਾਨਨਾਮੇ ਦੇ ਬਾਵਜੂਦ ਉਮੀਦਵਾਰ  ਬਦਲ ਦਿੱਤਾ ਹੈ। ਪੁਆਧ ਦੇ ਜਮਪਲ ਗੁਰਮੀਤ ਸਿੰਘ ਬਾਕਰਪੁਰ ਦੀ ਥਾਂ ਹੁਣ ਅਦਾਕਾਰਾ ਸੋਨੀਆਂ ਮਾਨ ਮੋਹਾਲੀ ਤੋਂ ਅਕਾਲੀ ਦਲ ਦੀ ਸੀਟ ’ਤੇ ਚੋਣ ਲਡ਼ਨਗੇ।

ਇਸ ਬਾਰੇ ਚੰਡੀਗਡ਼੍ਹ ਵਿਖੇ ਪ੍ਰੋਗਰਾਮ ਵੀ ਰੱਖਿ

Read More

ਵੱਡੀ ਖ਼ਬਰ : ਹੁਸ਼ਿਆਰਪੁਰ ਚ ਅੱਜ ਕੋਰੋਨਾ ਨਾਲ 1 ਹੋਰ ਮੌਤ, 7 ਨਵੇਂ  ਪਾਜੇਟਿਵ ਮਰੀਜ

ਹੁਸ਼ਿਆਰਪੁਰ :  ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4935  ਸੈਪਲ ਲਏ ਹਨ। ਅੱਜ ਡੇਗੂ ਦੇ 31 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 06 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1650 ਹੋ ਗਈ

Read More

ਵੱਡੀ ਖ਼ਬਰ #DC_HOSHIARPUR : ਪੁਲਿਸ ਵਿਭਾਗ ਨੂੰ ਇਲੈਕਸ਼ਨ ਸੈਲ ਸਥਾਪਤ ਕਰਨ ਦੇ ਨਿਰਦੇਸ਼

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੇ ਡੀ.ਐਸ.ਪੀਜ਼ ਨਾਲ ਓਰੀਐਂਟੇਸ਼ਨ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਤੇ ਐਸ.ਪੀ. ਅਸ਼ਵਨੀ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ

Read More