ਚੰਡੀਗੜ੍ਹ : ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣਮਾਮਲੇ ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਇੱਕ ਮੁੱਖ ਕਾਰਨ ਪਰਾਲੀ ਸਾੜਨਾ ਹੈ ਤੇ ਇਹ ਪਰਾਲੀ ਪੰਜਾਬ ਦੇ ਨਾਲ-ਨਾਲ ਹਰਿਆਣਾ ‘ਚ ਵੀ ਸਾੜੀ ਜਾ ਰਹੀ ਹੈ। ਸੁਪਰੀਮ ਕੋਰਟ ‘ਚ ਪੰਜਾਬ ‘ਚ ਸਭ ਤੋਂ ਵੱਧ ਪਰਾਲੀ ਸਾੜਨ ਦੀ ਦਲੀਲ ਜਦੋਂ ਸਾਹਮਣੇ ਰੱਖੀ ਗਈ ਤਾਂ ਇਹ ਸਲਾਹ ਦਿੱਤੀ ਗਈ ਕਿ ਕਿਉਂ ਨਾ ਝੋਨੇ ਦੀ ਖੇਤੀ ਬੰਦ ਕੀਤੀ ਜਾਵੇ। ਇਸ ਬਾਰੇ ਬੈਂਚ ਨੇ ਕਿਹਾ ਕਿ ਪੰਜਾਬ ‘ਚ ਪਾਣੀ ਦਾ ਡਿੱਗ ਰਿਹਾ ਪੱਧਰ ਵੀ…
Read MoreCategory: Featured
ਵੱਡੀ ਖ਼ਬਰ : ਪੰਜਾਬ ਸਰਕਾਰ V/S ਰਾਜਪਾਲ : ਸੁਪਰੀਮ ਕੋਰਟ ਨੇ ਕਿਹਾ ਕਿ ਕੀ ਰਾਜਪਾਲ ਨੂੰ ਖਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ !
ਚੰਡੀਗੜ੍ਹ : ਸੁਪਰੀਮ ਕੋਰਟ ਪੰਜਾਬ ਸਰਕਾਰ ਤੇ ਰਾਜਪਾਲ ਦਰਮਿਆਨ ਚੱਲ ਰਹੇ ਰੇੜਕੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਤੇ ਕਿਹਾ ਕਿ ਸੂਬੇ ‘ਚ ਜੋ ਕੁਝ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਦੋਵਾਂ ਨੂੰ ਕਿਹਾ, ‘ਸਾਡਾ ਦੇਸ਼ ਸਥਾਪਿਤ ਪਰੰਪਰਾਵਾਂ ਨਾਲ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ। SC ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਝਾੜਿਆ ਤੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਐਲਾਨਣ ‘ਤੇ ਸਵਾਲ ਖੜ੍ਹੇ…
Read Moreਵੱਡੀ ਖ਼ਬਰ LATEST PUNJAB NEWS : 35 ਰਾਊਂਡ ਫਾਇਰਿੰਗ, ਗੋਲੀ ਲੱਗਣ ਕਾਰਨ 3 ਲੋਕਾਂ ਦੀ ਮੌਤ
ਬਠਿੰਡਾ : ਪੰਜਾਬ ਦੇ ਬਠਿੰਡਾ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਖਬਰ ਹੈ। ਅੱਜ ਇਥੋਂ ਦੇ ਪਿੰਡ ਕੋਠਾ ਗੁਰੂ ਕਾ ਵਿਖੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੁਲਜ਼ਮ ਗੁਰਸ਼ਰਨ ਸਿੰਘ ਪੁੱਤਰ ਲਾਲਾ ਸਿੰਘ ਸ਼ੁੱਕਰਵਾਰ ਸਵੇਰੇ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ…
Read Moreਵੱਡੀ ਖ਼ਬਰ : ਭਾਜਪਾ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਵਾਲੇ ਬਿਆਨ ਤੇ SGPC ਪ੍ਰਧਾਨ ਵਲੋਂ ਸਖ਼ਤ ਨੋਟਿਸ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਦਿੱਤੇ ਬਿਆਨ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ। ਐਡਵੋਕੇਟ…
Read MoreLATEST DC_HOSHIARPUR : डिप्टी कमिश्नर ने पटाखों की बिक्री के लिए 57 अस्थायी लाइसेंस किए जारी
डिप्टी कमिश्नर ने पटाखों की बिक्री के लिए 57 अस्थायी लाइसेंस किए जारी– वीडियोग्राफी के माध्यम से पारदर्शी तरीके से ड्रा निकाल कर जारी किए गए लाइसेंस– जिले से 782 प्रार्थना पत्र हुए थे प्राप्तहोशियारपुर, 02 नवंबर :डिप्टी कमिश्नर होशियारपुर कोमल मित्तल ने इस वर्ष दीवाली के त्यौहार के दौरान परचून में पटाखे बेचने संबंधी ड्रा के माध्यम से जिले में 57 अस्थायी लाइसेंस जारी किए हैं। आज जिला प्रशासकीय कांप्लेक्स के मीटिंग हाल में वीडियोग्राफी के माध्यम से पूरी ड्रा प्रक्रिया पारदर्शी तरीके से करवाई गई। इस दौरान अतिरिक्त…
Read MoreLATEST : ਵੱਡੀ ਖ਼ਬਰ : ਅਪਾਹਜ ਸਿੰਘ ਨੇ ਅਮਿਤ ਸ਼ਾਹ ਦੇ ਵਗਾਹ ਮਾਰੀ ਜੁੱਤੀ, ਮੌਕੇ ਤੇ ਗ੍ਰਿਫਤਾਰ
ਕਰਨਾਲ : ਹਰਿਆਣਾ ਦੇ ਕਰਨਾਲ ਵਿੱਚ ਅੰਤੋਦਿਆ ਕਾਨਫਰੰਸ ਵਿੱਚ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਵਿਅਕਤੀ ਨੇ ਸਟੇਜ ਵੱਲ ਜੁੱਤੀ ਮਾਰ ਦਿੱਤੀ। ਇਹ ਘਟਨਾ ਉਦੋਂ ਵਾਪਰੀ ਜਦੋਂ ਸ਼ਾਹ ਆਪਣਾ ਭਾਸ਼ਣ ਖਤਮ ਕਰਕੇ ਸਟੇਜ ਤੋਂ ਵਾਪਸ ਜਾ ਰਹੇ ਸਨ। ਜੁੱਤੀ ਸੁੱਟਣ ਵਾਲਾ ਅਪਾਹਜ ਹੈ। ਉਹ ਲਾਭਪਾਤਰੀਆਂ ਵਿੱਚ ਬੈਠਾ ਸੀ। ਹਾਲਾਂਕਿ ਸਟੇਜ ਤੋਂ ਕਾਫੀ ਦੂਰੀ ਹੋਣ ਕਾਰਨ ਉਸ ਦੀ ਜੁੱਤੀ ਅਮਿਤ ਸ਼ਾਹ ਤਕ ਪਹੁੰਚ ਨਹੀਂ ਸਕੀ। ਪੁਲੀਸ ਨੇ ਤੁਰੰਤ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਰਵਿੰਦਰ ਨੇ ਕਿਹਾ ਕਿ ਹਰਿਆਣਾ ਸਰਕਾਰ…
Read Moreਵੱਡਾ ਹਾਦਸਾ : ਤੜਕਸਾਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ 6 ਮੌਤਾਂ
ਸੁਨਾਮ: ਪਟਿਆਲਾ ਮੁੱਖ ਸੜਕ ‘ਤੇ ਪੈਂਦੇ ਪਿੰਡ ਮਰਦਖੇੜਾ ਦੇ ਨਜ਼ਦੀਕ ਤੜਕਸਾਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ 6 ਦੀ ਮੌਤ ਹੋ ਗਈ ਹੈ। ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮ੍ਰਿਤਕ ਮਾਲੇਰਕੋਟਲਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਉਪਰੰਤ ਵਾਪਸ ਆਪਣੇ ਘਰ ਸੁਨਾਮ ਪਰਤ ਰਹੇ ਸਨ। ਮਾਰਕੀਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਸੁਨਾਮ ਦੇ ਨੀਰਜ਼ ਸਿੰਗਲਾ ਕਾਰ ਵਿੱਚ ਸਵਾਰ ਆਪਣੇ ਹੋਰ ਸਾਥੀਆਂ ਸਮੇਤ ਮਾਲੇਰਕੋਟਲਾ ਵਿਖੇ ਬਾਬਾ ਹੈਦਰ ਸ਼ੇਖ ਦੀ ਦਰਗਾਹ ‘ਤੇ ਮੱਥਾ ਟੇਕਣ ਉਪਰੰਤ ਸੁਨਾਮ ਵਾਪਸ ਪਰਤ ਰਹੇ ਸਨ। jਜਦੋਂ …
Read MoreLATEST NEWS : ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗੁਵਾਈ ਹੇਠ ਬੋਰੀਆਂ ਤੇ ਬੈਠਕੇ ਵਿਸ਼ਾਲ ਪ੍ਰਦਰਸ਼ਨ
ਬੋਰੀਆਂ ਤੇ ਬੈਠਣ ਵਾਲੇ ਬਹੁਜਨ ਸਮਾਜ ਨੂੰ ਡਾ ਅੰਬੇਡਕਰ ਨੇ ਸੱਤਾ ਪ੍ਰਾਪਤੀ ਦਾ ਟੀਚਾ ਦਿੱਤਾ – ਜਸਵੀਰ ਸਿੰਘ ਗੜ੍ਹੀ ਜਲੰਧਰ 1ਨਵੰਬਰ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦਲਿਤਾਂ ਪਿਛੜੇ ਵਰਗਾਂ ਦੇ 13 ਸਵਾਲਾਂ ਨੂੰ ਲੈਕੇ ਅੱਜ ਜਲੰਧਰ ਵਿਖੇ ਬੋਰੀਆਂ ਤੇ ਬੈਠਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਅਤੇ ਗਵਰਨਰ ਦੇ ਨਾਮ ਮੈਮੋਰੰਡਮ ਦਿੱਤਾ। ਇਸ ਮੌਕੇ ਬਸਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਆਪਣੇ ਆਪਣੇ ਘਰੋਂ ਲਿਆਂਦੀ ਬੋਰੀ ਤੇ ਬੈਠੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਹਰੇ ਲਗਾਕੇ ਘੰਟਿਆਬੱਧੀ ਪ੍ਰਦਰਸ਼ਨ ਕੀਤਾ। ਸ ਗੜ੍ਹੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਅਨੁਸੂਚਿਤ ਜਾਤੀਆਂ…
Read Moreਵੱਡੀ ਖ਼ਬਰ : ਮੋਹਾਲੀ :: ਪੁਲਿਸ ਤੇ ਗੈਂਗਸਟਰਾਂ ਦਰਮਿਆਨ ਗੋਲੀਬਾਰੀ, DSP ਦੇ ਗੋਲੀ ਲੱਗੀ, 3 ਗੈਂਗਸਟਰ ਕਾਬੂ
ਮੋਹਾਲੀ, 1 ਨਵੰਬਰ ਜ਼ੀਰਕਪੁਰ ਦੇ ਬਲਟਾਣਾ ਵਿੱਚ ਪੁਲਿਸ ਤੇ ਗੈਂਗਸਟਰਾਂ ਵਿੱਚਕਾਰ ਗੋਲੀਬਾਰੀ ਮੁਕਾਬਲਾ ਹੋਈ ਹੈ। ਹੋਟਲ ਵਿੱਚ ਰੁਕੇ ਹੋਏ ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਪੁਲੀਸ ਦੇ ਇੱਕ ਡੀ ਐਸ ਪੀ ਅਤੇ ਕਰਮਚਾਰੀ ਜਖਮੀ ਹੋ ਗਏ। ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਨੂੰ ਵੀ ਗੋਲੀ ਲੱਗੀ ਹੈ ਅਤੇ ਪੁਲੀਸ ਨੇ ਹੋਟਲ ਵਿੱਚ ਰੁਕੇ ਤਿੰਨੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਜੀਰਕਪੁਰ ਦੇ ਹੋਟਲ ਗਰੈਂਡ ਵਿਸਟਾ ਵਿੱਚ ਕੁੱਝ ਗੈਂਗਸਟਰ ਰੁਕੇ ਹੋਏ ਹਨ ਜਿਹਨਾਂ ਵਲੋਂ ਕੁੱਝ ਸਮਾਂ ਪਹਿਲਾਂ ਬਠਿੰਡਾ ਖੇਤਰ ਵਿੱਚ ਵਰਦਾਤ ਨੂੰ ਅੰਜਾਮ ਦਿੱਤਾ ਗਿਆ…
Read Moreਵੱਡੀ ਖ਼ਬਰ : #CM_MAAN ਬਹਾਨੇ ਬਣਾ ਕੇ ਬਹਿਸ ਤੋਂ ਭੱਜੇ ਜਾਖੜ, ਬਾਜਵਾ ਤੇ ਬਾਦਲ, ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ! ਪੜੋ ਭੱਜਣ ਦੇ ਕਾਰਣ ?
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…
Read Moreਵੱਡੀ ਖ਼ਬਰ : RECENT NEWS : ED ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 2 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ
ਦਿੱਲੀ : ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 2 ਨਵੰਬਰ ਨੂੰ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
Read More#LATEST_BSP_PUNJAB :: ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ, 1ਨਵੰਬਰ ਨੂੰ ਜਲੰਧਰ ਵਿਖੇ ਬੋਰੀਆਂ ਤੇ ਬੈਠਕੇ ਪ੍ਰਦਰਸ਼ਨ – ਜਸਵੀਰ ਸਿੰਘ ਗੜ੍ਹੀ
ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ – ਜਸਵੀਰ ਸਿੰਘ ਗੜ੍ਹੀ ਪਿਛੜੇ ਵਰਗਾਂ ਨੂੰ ਅਣਗੌਲੇ ਜਾਣ ਕਰਕੇ 1ਨਵੰਬਰ ਨੂੰ ਬੋਰੀਆਂ ਤੇ ਬੈਠਕੇ ਕੀਤਾ ਜਾਵੇਗਾ ਸਰਕਾਰ ਖਿਲਾਫ ਪ੍ਰਦਰਸ਼ਨ ਜਲੰਧਰ 30ਨਵੰਬਰ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ 13ਸਵਾਲਾਂ ਨੂੰ ਲੈਕੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ ਹੋ ਗਈਆਂ। ਪੰਜਾਬ ਸਰਕਾਰ ਨੇ ਪਿਛਲੇ 20ਮਹੀਨਿਆਂ ਵਿਚ ਸ਼੍ਰੀ ਕੇਜਰੀਵਾਲ ਦੀਆਂ ਦਿੱਤੀਆਂ ਪੰਜ ਗਾਰੰਟੀਆਂ ਨੂੰ ਤਾਂ ਕੀ ਪੂਰਾ ਕਰਨਾ ਸੀ ਸਗੋਂ ਅਨੁਸੂਚਿਤ ਜਾਤੀਆਂ ਦੇ ਹੱਕਾਂ…
Read MoreCM_MAAN :: COMPLETE BAN ON THE DANGEROUS STUNTS INVOLVING TRACTORS AND OTHER AGRICULTURE IMPLEMENTS IN THE STATE
CM ANNOUNCES TO IMPOSE A COMPLETE BAN ON THE DANGEROUS STUNTS INVOLVING TRACTORS AND OTHER AGRICULTURE IMPLEMENTS IN THE STATE SAYS THAT THE TRACTOR IS CALLED THE KING OF FARMS AND IT SHOULD NOT BE TRANSFORMED INTO CATALYST OF DEATH Chandigarh, October 30- Punjab Chief Minister Bhagwant Singh Mann on Monday announced to impose a complete ban on the dangerous stunts involving tractors and other agricultural implements in the state. The Chief Minister expressed deep anguish and sorrow over a tragic incident in which a person lost his precious life…
Read More#SSP_HOSHIARPUR : ਮਹਿਲਾ ਪੁਲਿਸ ਕਰਮਚਾਰੀਆਂ / ਅਧਿਕਾਰੀਆਂ ਦੀ ਚੰਗੀ ਸਿਹਤ ਦੀ ਕਾਮਨਾ ਨੂੰ ਮੁੱਖ ਰੱਖਦੇ ਹੋਏ ਕੈਂਸਰ ਸਬੰਧੀ ਜਾਗਰੁਕਤਾ ਕੈਂਪ ਲਗਾਇਆ
ਹੁਸ਼ਿਆਰਪੁਰ : ਐਸ.ਐਸ.ਪੀ ਹੁਸ਼ਿ: ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਦੀ ਯੋਗ ਅਗੁਵਾਈ ਹੇਠ ਪੁਲਿਸ ਹਸਪਤਾਲ ਹੁਸ਼ਿ: ਵਲੋਂ ਜਿਲੇ ਦੇ ਮਹਿਲਾ ਪੁਲਿਸ ਕਰਮਚਾਰੀ/ਅਧਿਕਾਰੀ ਦੀ ਉਜਵਲ ਅਤੇ ਚੰਗੀ ਸਿਹਤ ਦੀ ਕਾਮਨਾ ਨੂੰ ਮੁੱਖ ਰੱਖਦੇ ਹੋਏ ਛਾਤੀ ਦੇ ਕੈਂਸਰ ਸਬੰਧੀ ਜਾਗਰੁਕਤਾ ਕੈਂਪ ਪੁਲਿਸ ਲਾਈਨ ਹੁਸ਼ਿ: ਵਿਖੇ ਲਗਾਇਆ ਗਿਆ। ਜਿਸ ਵਿੱਚ ਮਾਣਯੋਗ ਐਸ.ਪੀ ਹੈੱਡਕੁਆਟਰ ਮਨਜੀਤ ਕੌਰ ਅਤੇ ਸਾਹਿਲ ਸਕੈਨ ਸੈਂਟਰ ਹੁਸ਼ਿ: ਤੋਂ ਡਾ.ਸਾਹਿਲ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਡਾ.ਸਾਹਿਲ ਬਹੁਤ ਹੀ ਵੇਰਵੇ ਸਹਿਤ ਛਾਤੀ ਦੇ ਕੈਂਸਰ ਅਤੇ ਉਸ ਨੂੰ ਲੱਭਣ ਲਈ ਵਰਤੀਆਂ ਜਾਂਦੀਆਂ ਵੱਖ ਵੱਖ ਤਕਨੀਕਾਂ ਜਿਵੇਂ ਕਿ ਮੈਮੋਗ੍ਰਾਫੀ, ਅਲਟ੍ਰਾਸਾਊਂਡ ਅਤੇ ਐਮ.ਆਰ.ਆਈ ਬ੍ਰੈਸਟ…
Read Moreਡਿਪਟੀ ਸਪੀਕਰ ਰੌੜੀ ਨੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ -ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਚ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ-ਕਿਹਾ, ਆਉਂਦੇ ਦਿਨਾਂ ’ਚ ਮਾਹਿਲਪੁਰ ਵਿਖੇ ਵੀ ਲੱਗੇਗਾ ਸ਼ਿਕਾਇਤ ਨਿਵਾਰਨ ਕੈਂਪ-ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਰਹੇ ਮੌਜੂਦ ਗੜ੍ਹਸ਼ੰਕਰ/ਹੁਸ਼ਿਆਰਪੁਰ, 30 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ…
Read Moreਪੰਜਾਬ ਚ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਬਦਲਿਆ
ਮੋਹਾਲੀ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਜਾਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ। ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।
Read Moreਵੱਡਾ ਸੜਕ ਹਾਦਸਾ : ਟਰੈਕਟਰ ਟਰਾਲੀ ‘ਚ ਜਾ ਵੱਜੀ ਕਾਰ, ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ, ਬੱਚੇ ਗੰਭੀਰ ਜ਼ਖ਼ਮੀ
ਤਰਨਤਾਰਨ : ਤਰਨਤਾਰਨ ’ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ , ਜਿਸ ਦੌਰਾਨ ਪਤੀ ਤੇ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਬੱਚੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਅਤੇ ਪਤਨੀ ਕਿਰਨਬੀਰ ਕੌਰ ਵਾਸੀ ਪਿੰਡ ਜੰਡ ਥਾਣਾ ਸਦਰ ਪੱਟੀ ਆਪਣੀ ਰਿਸ਼ਤੇਦਾਰੀ ‘ਚ ਪਿੰਡ ਚਾਹਲ ਜਾ ਰਹੇ ਸੀ। ਇਸ ਦੌਰਾਨ ਪਿੰਡ ਮੋਹਨਪੁਰ ਥਾਣਾ ਚੋਹਲਾ ਸਾਹਿਬ ਨੇੜੇ ਇੰਨਾ ਦੀ ਕਾਰ ਨੰਬਰ ਪਰਾਲੀ ਨਾਲ ਲੱਦੀ ਹੋਈ ਟਰੈਕਟਰ ਟਰਾਲੀ ਨਾਲ ਟਕਰਾ ਗਈ। ਭਿਅੰਕਰ ਟੱਕਰ ਦੌਰਾਨ ਦੋਹਾਂ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈਜਦੋਂ ਕਿ ਇੰਨਾ ਦੇ…
Read Moreਦਰਦਨਾਕ ਮੌਤ : WATCH VIRAL VIDEO : GURDASPUR NEWS : ਟਰੈਕਟਰ ਸਟੰਟ, ਫੇਰ ਤਾੜੀਆਂ ਦੀ ਗੂੰਜ, ਬਾਅਦ ਚ ਮੌਤ
ਗੁਰਦਾਸਪੁਰ / ਪਠਾਨਕੋਟ (ਰਾਜਿੰਦਰ ਰਾਜਨ ਬਿਊਰੋ ) : ਗੁਰਦਾਸਪੁਰ ਵਿੱਚ ਇੱਕ ਟਰੈਕਟਰ ਸਟੰਟ ਭਿਆਨਕ ਰੂਪ ਵਿੱਚ ਗਲਤ ਹੋ ਜਾਣ ‘ਤੇ ਤਾੜੀਆਂ ਦੀ ਗੂੰਜ ਫੇਰ ਦਹਿਸ਼ਤ ਅਤੇ ਬਾਅਦ ਚ ਹਫੜਾ-ਦਫੜੀ ਤੇ ਮੌਤ ਦੇ ਗ਼ਮਗੀਨ ਮਹੌਲ ਚ ਬਦਲ ਗਿਆ । ਗੁਰਦਾਸਪੁਰ ਵਿੱਚ 29 ਸਾਲਾ ਸੁਖਮਨਦੀਪ ਸਿੰਘ ਨਾਮਕ ਸਟੰਟਮੈਨ ਦੀ ਟਰੈਕਟਰ ਤੋਂ ਵ੍ਹੀਲੀ ਚਲਾਉਂਦੇ ਸਮੇਂ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਚੂਰ ਦੀ ਹੈ। ਬਾਬਾ ਗਨੀ ਜੀ ਦੀ ਯਾਦ ਵਿੱਚ ਲੱਗੇ ਮੇਲੇ ਵਿੱਚ ਟਰੈਕਟਰ ਦਾ ਸਟੰਟ ਕੀਤਾ ਜਾ ਰਿਹਾ ਸੀ। ਘਟਨਾ ਤੋਂ ਬਾਅਦ ਪ੍ਰਬੰਧਕਾਂ ਨੇ ਮੇਲਾ…
Read Moreबड़ी खबर : घटना कि दिल दहल जाए ! ट्रैक्टर के पीछे जिंदा गाय बाँध कर तब तक घसीटता रहा, जब तक वह गिर न गई
होशियारपुर: होशियारपुर के जहांन खेलां में एक व्यक्ति ने अपने ट्रैक्टर के पीछे गाय को बांध लिया और उसे घसीटता रहा . पूरी घटना सड़क पर लगे सीसीटीवी कैमरे में कैद हो गई. जानकारी के मुताबिक वॉयसलेस सेकेंड इनिंग होम के कार्यकर्ता नवीन ग्रोवर, संजीव जोशी, इंद्रजीत सिंह, शक्ति, शैफाली, रितिका और रोमा ने एनिमल सिविल अस्पताल में जानकारी देते हुए बताया कि उन्हें सूचना मिली थी कि जहांन खेलां के पास एक घायल गाय पड़ी हुई है और उसके पूरे शरीर से खून बह रहा है. उन्होंने बताया कि…
Read MoreLATEST : ਵੱਡੀ ਖ਼ਬਰ :: ਪੁਲਿਸ ਕੇਸ ਵਿੱਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਵਿਅਕਤੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਪੰਜਾਬ ਪੁਲਿਸ ਕੇਸ ਵਿੱਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 27 ਅਕਤੂਬਰ: ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼…
Read Moreਵੱਡੀ ਖ਼ਬਰ : ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 27 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ…
Read More#LATEST_VIJAY_SAMPLA : नासा की तरफ से चित्र जारी, केंद्रीय मंत्री विजय सांपला ने पंजाब सरकार व केजरीवाल पर 4 सवाल खड़े किए ???
होशियारपु / पंजाब ( आदेश ) बीजेपी सीनियर लीडर व पूर्व केंद्रीय मंत्री विजय सांपला ने कहा है कि पराली जलाने के मामले में नासा की तरफ से चित्र जारी किए गए हैं जिस में पंजाब में पराली जलाने की तस्वीरें सामने आई हैं. इस पर पूर्व केंद्रीय मंत्री विजय सांपला ने पंजाब सरकार व अरविंद केजरीवाल पर सवाल खड़े किए है ,उन्होंने कहा कि पंजाब में अब आम आदमी पार्टी की सरकार है जब यह लोग सत्ता में नही थे तो पंजाब पर आरोप लगाते थे अब यह सत्ता…
Read Moreਵੱਡੀ ਖ਼ਬਰ : ਅਦਾਲਤ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ ਤੇ ਕਿਹਾ ਕਿ ਉਹ ਅਦਾਲਤ ਦੇ ਅੰਦਰ ਭਾਸ਼ਣ ਨਾ ਦੇਣ, ਨਹੀਂ ਤਾਂ ਉਹ…
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਪੁਰਾਣੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਹਿਲਾਂ ਦਿੱਤੀ ਗਈ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਰੌਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ.ਕੇ. ਸਿੰਘ ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ। ਜੱਜ ਨਾਗਪਾਲ ਨੇ ਸਿੰਘ ਨੂੰ ਆਪਣੇ ਪਰਿਵਾਰਕ ਖਰਚਿਆਂ ਨੂੰ ਪੂਰਾ ਕਰਨ ਅਤੇ ਸੰਸਦ…
Read MoreLATEST NEWS : ADGP TRAFFIC REVIEWS SPECIAL INDUCTION TRAINING OF “SADAK SURAKHYA FORCE” AT KAPURTHALA
ADGP TRAFFIC REVIEWS SPECIAL INDUCTION TRAINING OF “SADAK SURAKHYA FORCE” AT KAPURTHALA — CHIEF MINISTER BHAGWANT SINGH MANN’S FLAGSHIP PROJECT SADAK SURKHYA FORCE TO HIT ROADS SOON — OVER 1500 COPS PART OF SSF UNDERGOING SPECIALISED TRAINING FOR ROAD SAFETY Chandigarh/Kapurthala, October 27: Additional Director General of Police (ADGP) Traffic Punjab Amardeep Singh Rai on Friday reviewed the Special Induction Training of “Sadak Surakhya Force (SSF)”— a flagship project of Chief Minister Bhagwant Singh Mann, at Punjab Police In-Service Training Centre in Kapurthala. Addressing the under-training police personnel, ADGP…
Read MoreEXCLUSIVE HEALTH NEWS : डेंगू के सीजन में भी नहीं चलाई गई प्लेटलेट्स निकालने वाली मशीन : तलवाड़, मशीन ठीक, किट महंगी – सिविल सर्जन होशियारपुर
डेंगू के सीजन में भी नहीं चलाई गई प्लेटलेट्स निकालने वाली मशीन : तलवाड़, मशीन ठीक किट महंगी– सिविल सर्जन डॉ बलविंदर कुमार होशियारपुर (आदेश ) : पंजाब सरकार की नाकामियो में सेहत विभाग होशियारपुर एक बड़ा धब्बा साबित हो रहा है। सभी जानते हैं कि होशियारपुर डेंगू से बुरी तरह पीड़ित है पर हैरानी जनक बात यह है की सिविल हॉस्पिटल होशियापुर को सोनालिका द्वारा प्लेटलेट्स निकालने के लिए मशीन दिए जाने के बाद भी इस सीजन में एक यूनिट भी प्लेटलेट्स की सिविल अस्पताल द्वारा नहीं निकाली गई…
Read MoreLATEST ON DIWALI : ਵੱਡੀ ਖ਼ਬਰ : ਪੰਜਾਬ ਵਿੱਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ, ਲਗਾਈ ਪਾਬੰਦੀ
ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 27 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ…
Read MoreSGPC LATEST : ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਨਾਮ ਦਰਜ ਜਾਂ ਸੋਧ ਕਰਵਾਉਣ ਲਈ ਬਿਨੈਕਾਰ ਨਗਰ ਨਿਗਮ ਚ ਕਰਵਾ ਸਕਦੇ ਹਨ ਫਾਰਮ ਜਮ੍ਹਾਂ
ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਯੋਗ ਬਿਨੈਕਾਰ ਨਗਰ ਨਿਗਮ ਦੇ ਕਮਰਾ ਨੰਬਰ 1 ਵਿੱਚ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਹੁਸ਼ਿਆਰਪੁਰ, 27 ਅਕਤੂਬਰ:ਨਿਗਮ ਇੰਜਨੀਅਰ-ਕਮ-ਨੋਡਲ ਅਫ਼ਸਰ (ਸ਼੍ਰੋਮਣੀ ਕਮੇਟੀ) ਨਗਰ ਨਿਗਮ ਕੁਲਦੀਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਯੋਗ ਬਿਨੈਕਾਰਾਂ ਤੋਂ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਰਾ ਨੰਬਰ 1 ਵਿੱਚ…
Read MoreUPDATE : ਵੱਡੀ ਖ਼ਬਰ : ਭਗਵੰਤ ਮਾਨ ਖਿਲਾਫ਼ ਸਾਈਬਰ ਕ੍ਰਾਈਮ ਦਾ ਇਲਜ਼ਾਮ, ਮੁਹਾਲੀ ‘ਚ ਹੋਈ ਸ਼ਿਕਾਇਤ
ਚੰਡੀਗੜ੍ਹ : ਬੀਤੇ ਦਿਨ ਸਾਈਬਰ ਕ੍ਰਾਈਮ ਪੁਲਿਸ ਪੰਜਾਬ ਵੱਲੋਂ ਅਕਾਲੀ ਨੇਤਾ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੇ ਖਿਲਾਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦੀ ‘ਚ ਅਕਾਲੀ ਦਲ ਦੇ ਵਫ਼ਦ ਨੇ ਮੋਹਾਲੀ ਦੇ ਐਸਐਸਪੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਸ਼ਿਕਾਇਤ ਦਿੱਤੀ। ਇਸ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਕਿ – ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਭਗਵੰਤ ਮਾਨ ਦੇ ਖਿਲਾਫ ਸਾਈਬਰ ਕ੍ਰਾਈਮ ਦੀ ਸ਼ਿਕਾਇਤ ਐਸ.ਐਸ.ਪੀ ਮੁਹਾਲੀ ਨੂੰ ਉਸਦੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਈ ਅਪਮਾਨਜਨਕ ਵੀਡੀਓਜ਼…
Read Moreਵੱਡੀ ਖ਼ਬਰ : ਵਿਧਾਇਕ ਵਲੋਂ SSP ਨੂੰ ਲਿਖਤੀ ਸ਼ਿਕਾਇਤ ਦੇ ਕੇ DC ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
ਬਠਿੰਡਾ : ਬਠਿੰਡਾ ਦੇਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਡਿਪਟੀ ਕਮਿਸ਼ਨਰ ਨਾਲ ਵਾਵਰੋਲਾ ਹੁਣ ਥਾਣੇ ਤੱਕ ਪਹੁੰਚ ਗਿਆ ਹੈ। ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਖਿਲਾਫ਼ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਡੀਸੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਦਾ ਦੋਸ਼ ਹੈ ਕਿ ਡੀਸੀ ਸ਼ੌਕਤ ਅਹਿਮਦ ਨੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ। ਜਾਣਕਾਰੀ ਅਨੁਸਾਰ ਬਠਿੰਡਾ ਦੇ ਖੇਤੀਬਾੜੀ ਦਫ਼ਤਰ ਵਿੱਚ ਕਿਸਾਨ ਮੇਲਾ ਲਗਾਇਆ ਗਿਆ ਸੀ। ਇਸ ਸਰਕਾਰੀ ਸਮਾਗਮ ਦੌਰਾਨ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਸੱਦਾ ਪੱਤਰ ਨਹੀਂ ਭੇਜਿਆ ਗਿਆ…
Read Moreਵੱਡੀ ਖ਼ਬਰ :: IMP. CANADA NEWS ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਤੇ ਕਾਨਫਰੰਸ ਵੀਜ਼ਾ ਸੇਵਾਵਾਂ ਮੁੜ ਸ਼ੁਰੂ
ਟੋਰਾਂਟੋ : ਕੈਨੇਡਾ ’ਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫ਼ੈਸਲੇ ਦਾ ਕੈਨੇਡਾ ਨੇ ਸਵਾਗਤ ਕੀਤਾ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਡਿਪਲੋਮੈਟਿਕ ਵਿਵਾਦ ਦਰਮਿਆਨ ਚਿੰਤਾਜਨਕ ਸਮੇਂ ਤੋਂ ਬਾਅਦ ਇਹ ਕਦਮ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਨੂੰ ਮੁਅੱਤਲ ਕੀਤਾ ਹੀ ਨਹੀਂ ਜਾਣਾ ਚਾਹੀਦਾ ਸੀ। ਕੈਨੇਡਾ ਦੇ ਇਕ ਹੋਰ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਹੋਣਾ ਚੰਗੀ ਖ਼ਬਰ ਹੈ। ਕੈਨੇਡਾ ਤੇ ਭਾਰਤ ਦੇ ਲੋਕਾਂ ਵਿਚਾਲੇ ਅਹਿਮ ਸਬੰਧ ਹਨ। ਇਸ ਫ਼ੈਸਲੇ ਨਾਲ ਲੋਕਾਂ ਦੇ ਪਰਿਵਾਰਾਂ ਲਈ ਦੋਵਾਂ ਦੇਸ਼ਾਂ…
Read More