ਕਪੂਰਥਲਾ : ਜ਼ਿਲ੍ਹਾ ਮੈਜਿਸਟੇ੍ਟ ਕਰਨੈਲ ਸਿੰਘ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਦੇ ਮੱਦੇਨਜ਼ਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਕਪੂਰਥਲਾ ‘ਚ 28 ਅਕਤੂਬਰ ਨੂੰ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਤੇ ਸਮੂਹ ਉਪ ਮੰਡਲ ਮੈਜਿਸਟੇ੍ਟਸ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।
Read MoreCategory: Featured
IMP. NEWS : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਹੁਸ਼ਿਆਰਪੁਰ, 26 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2 ) ਦੀ ਧਾਰਾ 144 ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ…
Read MoreLATEST : National Gatka Association appoints Phool Raj Singh as Chairman of International Affairs Directorate
National Gatka Association appoints Phool Raj Singh as Chairman of International Affairs Directorate Will ensure participation of overseas Gatka Federations in international competitions : Phool Raj Singh Chandigarh, October 26 (CDT NEWS) : The World Gatka Federation (WGF), in association with the National Gatka Association of India (NGAI), the oldest registered Gatka organization in the country, has taken a significant stride in expanding its global footprint with the establishment of the International Affairs Directorate. Renowned social activist and former councillor Phool Raj Singh state awardee has been appointed…
Read MoreIMP. LATEST NEWS :ਹੁਸ਼ਿਆਰਪੁਰ ਵਿੱਚ ਦੁਸਹਿਰਾ ਪ੍ਰੋਗਰਾਮ ਵਿੱਚ 2 ਲੱਖ ਤੋਂ ਵੱਧ ਲੋਕਾਂ ਨੇ ਕੀਤੀ ਸ਼ਿਰਕਤ, ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ
ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ * ਆਉਣ ਵਾਲੇ ਸਮੇਂ ਵਿੱਚ ਇਹ ਤਿਉਹਾਰ ਹੋਰ ਵੀ ਵੱਡੇ ਪੱਧਰ ‘ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੁਸ਼ਿਆਰਪੁਰ, 24 ਅਕਤੂਬਰ (ਆਦੇਸ਼ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ…
Read MoreIMP. NEWS : ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਲਈ ਡਾ.ਐਸ.ਪੀ. ਸਿੰਘ ਓਬਰਾਏ ਦਾ ਵੱਡਾ ਐਲਾਨ
ਡਾ.ਐਸ.ਪੀ. ਸਿੰਘ ਓਬਰਾਏ ਦਾ ਵੱਡਾ ਫ਼ੈਸਲਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਦਾ ਬਲੱਡ ਟੈਸਟ ਹੋਵੇਗਾ ਬਿਲਕੁਲ ਮੁਫ਼ਤ ਅੰਮ੍ਰਿਤਸਰ,24 ਅਕਤੂਬਰ ( ਸਰਬੱਤ ਦਾ ਭਲਾ ਟਰੱਸਟ) – ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਅੱਜ ਦੁਸ਼ਹਿਰੇ ਮੌਕੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ ਪਹੁੰਚੇ ਮੰਗ ਪੱਤਰਾਂ ਤੋਂ ਉਨ੍ਹਾਂ ਨੂੰ…
Read More#PATHANKOT NEWS : ਚਾਹੇ ਸਰਕਾਰੀ ਸੇਵਾਵਾ, ਚਾਹੇ ਸਮਾਜਿਕ ਕਾਰਜ ਹੋਣ, ਦੂਜਿਆ ਲਈ ਪ੍ਰੇਰਣਾ ਸਰੋਤ ਸਨ DEO ਪਵਨ ਕੁਮਾਰ
ਵੱਡੀ ਖ਼ਬਰ : ਕਬੱਡੀ ਖਿਡਾਰੀਆਂ ਵਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ
ਬਰਨਾਲਾ: ਬਰਨਾਲਾ ਚ ਇਕ ਚਿਕਨ ਕਾਰਨਰ ’ਤੇ ਹੋਏ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿਟੀ ਥਾਣਾ ਵਿਖੇ ਤਫਤੀਸ਼ੀ ਅਧਿਕਾਰੀ ਦਰਸ਼ਨ ਸਿੰਘ ਮਿਲੀ ਸ਼ਿਕਾਇਤ ’ਤੇ ਉੱਥੇ ਗਏ ਸਨ ਜਿਥੇ ਓਹਨਾ ਦਾ ਕਤਲ ਕਰ ਦਿੱਤਾ ਗਿਆ । ਇਸ ਸੰਬੰਧੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਸ਼ੁਰੂ ਕਰ ਦਿਤੀ ਗਏ ਹੈ। ਮ੍ਰਿਤਕ ਦਰਸ਼ਨ ਸਿੰਘ ਦੀ ਲਾਸ਼ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟਮਾਰਟਮ ਲਈ ਲਿਆਂਦੀ ਗਈ ਹੈ। ਇਹ ਵੀ ਗੱਲ ਸਾਹਮਣੇ ਆਈ ਹੈ ਕਿ 25 ਏਕੜ ’ਚ ਗੈਰਕਾਨੂੰਨੀ ਢੰਗ…
Read Moreबड़ी खबर होशियारुपुर : मुख्य मंत्री की धर्मपत्नी डा. गुरप्रीत कौर डिप्टी स्पीकर रौढ़ी के निवास स्थान पर पहुंची, गढ़शंकर में हुए विकास कार्यों पर की चर्चा
#DGP_CHANDIGARG प्रवीर रंजन :: घृणा से नहीं, प्यार से नशे में लिप्त युवा इस दलदल से आएंगे बाहर
घृणा से नहीं, प्यार से नशे में लिप्त युवा इस दलदल से आएंगे बाहर डीजीपी प्रवीर रंजन ने कहा नशा रोकने के लिए कई पहल की, अभी और प्रयास करने होंगे नशा मुक्त पंजाब व कर्तव्यनिष्ठ संस्था ने नशे के खिलाफ काम कर रही शख्सियतों को दिया जीवन रक्षक सम्मान गढ़शंकर के डॉ. श्रवण कुमार ख़रीटा व धीरज कुमार को मिला सम्मान कार्यक्रम में मुख्यातिथि के तौर पर पहुंचे डीजीपी प्रवीर रंजन होशियारपुर: नशे की लत में लिप्त व्यक्ति समाज से कट जाता है। उससे…
Read More#PATHANKOT : ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਕੀਤੇ 13 ਮੈਡਲ ਹਾਸਿਲ
ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਕੀਤੇ 13 ਮੈਡਲ ਹਾਸਿਲ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀ ਐਸ.ਐਮ.ਸੀ ਕਮੇਟੀ ਅਤੇ ਸਟਾਫ਼ ਵੱਲੋਂ ਸਨਮਾਨਿਤਖੇਡਾਂ ਮਨੁੱਖ ਨੂੰ ਤੰਦਰੁਸਤ ਰੱਖਣ ਵਿੱਚ ਮਦਦਗਾਰ ਹੁੰਦੀਆਂ ਹਨ – ਬਲਕਾਰ ਅੱਤਰੀ ਅਬਦੁਲ, ਖੁਸ਼ੀ, ਮੀਰਾ, ਲੀਜਾ, ਸੁਦਿਕਸਾ ਅਤੇ ਹਨੀ ਨੇ ਵੱਖ ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਕੀਤਾ ਸਕੂਲ ਦਾ ਨਾਂ ਰੌਸ਼ਨ ਪਠਾਨਕੋਟ, 22 ਅਕਤੂਬਰ (ਰਾਜਿੰਦਰ ਰਾਜਾਨ ਬਿਊਰੋ ) ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ। ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ, ਇਨ੍ਹਾਂ ਸ਼ਬਦਾਂ…
Read Moreਦਸੂਹਾ/ ਹੁਸ਼ਿਆਰਪੁਰ : 20 ਸਾਲਾ ਨੌਜਵਾਨ ਲੜਕੀ ਵੱਲੋਂ ਨਹਿਰ ਚ ਛਾਲ ਮਾਰ ਕੇ ਖ਼ੁਦਕੁਸ਼ੀ, ਲਾਸ਼ ਪਾਵਰ ਹਾਊਸ-2, ਹਾਜੀਪੁਰ ਤੋਂ ਬਰਾਮਦ
ਦਸੂਹਾ/ ਹੁਸ਼ਿਆਰਪੁਰ (ਢਿੱਲੋਂ ) ਦਸੂਹਾ ਦੇ ਪਿੰਡ ਅੱਡਾ ਝੀਰ ਦਾ ਖੂਹ ਵਿਖੇ 20 ਸਾਲਾ ਲੜਕੀ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਖ਼ਬਰ ਹੈ । ਮ੍ਰਿਤਕ ਲੜਕੀ ਦੀ ਲਾਸ਼ ਹਾਜੀਪੁਰ ਨੇੜਿਓਂ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਹੈ। ਮ੍ਰਿਤਕ ਲੜਕੀ ਦੀ ਪਛਾਣ ਪਰਮਿੰਦਰ ਕੌਰ (20) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਬੀਏ ਫਾਈਨਲ ਦੀ ਵਿਦਿਆਰਥਣ ਸੀ ਅਤੇ ਹਾਜੀਪੁਰ ਦੇ ਨੇੜਲੇ ਪਿੰਡ ਅਜਮੇਰਾ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ ਪਰਮਿੰਦਰ ਕੌਰ ਸ਼ਨਿਚਰਵਾਰ ਸਵੇਰੇ ਘਰੋਂ ਤਲਵਾੜਾ ਕਾਲਜ ਲਈ ਗਈ ਪ੍ਰੰਤੂ ਉਹ ਕਾਲਜ ਨਹੀਂ ਗਈ ਅਤੇ ਅੱਡਾ ਝੀਰ ਦਾ ਖੂਹ…
Read MoreLATEST NEWS : DGP GAURAV YADAV ON 64TH POLICE COMMEMORATION DAY: Punjab Police have a glorious history of valour and sacrifice
64TH POLICE COMMEMORATION DAY: DGP GAURAV YADAV PAYS TRIBUTES TO POLICE MARTYRS PUNJAB POLICE COMMITTED TO MAKING PUNJAB A DRUG FREE STATE, SAYS DGP GAURAV YADAV CM BHAGWANT MANN’S INITIATIVE ‘SADAK SURKHYA FORCE’ TO HIT ROADS SOON AS COPS UNDERGOING SPECIAL TRAINING Chandigarh/Jalandhar, October 21: The 64th state-level Police Commemoration Day was observed at the Punjab Armed Police (PAP) headquarters here on Saturday to pay tributes to the brave Police personnel, who had sacrificed their lives, fighting militants and criminals for the unity and integrity of the nation. Paying glowing…
Read Moreਵਿਜੀਲੈਂਸ ਬਿਊਰੋ ਨੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂਚੰਡੀਗੜ੍ਹ, 20 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੇਲਵੇ ਅਧਿਕਾਰੀ ਨੂੰ ਮੈਸਰਜ਼ ਸੋਖੀ ਕੰਟਰੈਕਟਰਜ਼ ਐਂਡ ਇੰਜਨੀਅਰਜ਼, ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੇ ਮਾਲਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।…
Read Moreਹੁਸ਼ਿਆਰਪੁਰ ਚ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ,ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਐਸ. ਐਸ. ਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਮੇਲਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ-ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼-ਕਿਹਾ, ਆਮ ਜਨਤਾ ਨੂੰ ਨਹੀਂ ਹੋਵੇਗੀ ਕੋਈ ਅਸੁਵਿਧਾਹੁਸ਼ਿਆਰਪੁਰ, 20 ਅਕਤੂਬਰ : ਐਸ. ਐਸ. ਪੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਅੱਜ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਸਹਿਰੇ ਮੇਲੇ ਮੌਕੇ…
Read More#CM_MAAN LATEST : ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ – ਮੁੱਖ ਮੰਤਰੀ
ਮੁੱਖ ਮੰਤਰੀ ਦਫ਼ਤਰ, ਪੰਜਾਬ ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ* ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਚੰਡੀਗੜ੍ਹ, 20 ਅਕਤੂਬਰ ਪੰਜਾਬ…
Read Moreਪਠਾਨਕੋਟ : ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ
ਬਲਾਕ ਨਰੋਟ ਜੈਮਲ ਸਿੰਘ ਦੇ ਦੋ ਰੋਜ਼ਾ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ ਬਲਾਕ ਦੇ 200 ਦੇ ਕਰੀਬ ਬੱਚਿਆਂ ਨੇ ਦਿਖਾਈ ਆਪਣੀ ਪ੍ਰਤਿਭਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਜੀ ਸਿੰਘ ਅਤੇ ਬੀਪੀਈਓ ਸ੍ਰੀ ਪੰਕਜ ਅਰੋੜਾ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ:- ਡੀਜੀ ਸਿੰਘ। 400 ਅਤੇ 200 ਮੀਟਰ ਦੌੜ ਵਿੱਚ ਅਬਦੁਲ ਮਦਾਰਪੁਰ ਨੇ ਕੀਤਾ ਪਹਿਲਾ ਸਥਾਨ ਹਾਸਲ। ਤਾਰਾਗੜ੍ਹ / ਪਠਾਨਕੋਟ , 20 ਅਕਤੂਬਰ (ਰਾਜਿੰਦਰ ਰਾਜਨ ਬਿਊਰੋ ) ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ…
Read More#SSP_HOSHIARPUR : ਜ਼ਿਲ੍ਹਾ ਪੁਲਿਸ ਵੱਲੋਂ ਦੁਸਹਿਰੇ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ
ਜ਼ਿਲ੍ਹਾ ਪੁਲਿਸ ਵੱਲੋਂ ਦੁਸਹਿਰੇ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀਹੁਸ਼ਿਆਰਪੁਰ, 20 ਅਕਤੂਬਰ :ਦੁਸਹਿਰੇ ਦੇ ਮੇਲੇ ਦੌਰਾਨ ਹੁਸ਼ਿਆਰਪੁਰ ਸ਼ਹਿਰ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 24 ਅਕਤੂਬਰ 2023 ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 7 ਵਜੇ ਤੋਂ ਦੁਸਹਿਰਾ ਮੇਲਾ ਸਮਾਗਮ ਦੀ ਸਮਾਪਤੀ ਤੱਕ ਊਨਾ ਤੋਂ ਹੁਸ਼ਿਆਰਪੁਰ ਨੂੰ ਆਉਣ ਵਾਲੀ ਟ੍ਰੈਫਿਕ ਬਜਵਾੜਾ ਤੋਂ ਰਾਧਾ ਸੁਆਮੀ ਸਤਸੰਗ ਘਰ…
Read More#DC_HOSHIARPUR : ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ, ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ
ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ : ਡੀ. ਸੀ -4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ -ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਹੁਸ਼ਿਆਰਪੁਰ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ‘ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ…
Read Moreਵੱਡੀ ਖ਼ਬਰ : ਡਾਕਟਰੀ ਰਿਪੋਰਟ ਮਾਮਲੇ ਚ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ…
Read MoreLatest Punjab Vidhansabha : ਪੰਜਾਬ ਵਿਧਾਨਸਭਾ ਚ ਜਬਰਦਸਤ ਹੰਗਾਮਾ; ਕਾਂਗਰਸ ਨੇ ਸਰਕਾਰ ਨੂੰ ਸਦਨ ਵਿਚ ਐੱਸਵਾਈਐੱਲ, ਨਸ਼ੇ, ਅਮਨ ਕਾਨੂੰਨ ਦੀ ਸਥਿਤੀ ਅਤੇ ਬਰਗਾੜੀ ਕਾਂਡ ਤੇ ਘੇਰਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਇਆ। ਸੈਸ਼ਨ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ, ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਕਾਂਗਰਸ ਨੇ ਗਵਰਨਰ ਨਾਲ ਤਕਰਾਰ ਦਾ ਮੁੱਦਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਜਿਸ ਦਾ ਹੀ ਮੁੱਦਾ ਕਾਂਗਰਸ ਵੱਲੋਂ ਚੁੱਕਿਆ ਗਿਆ ਹੈ। ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ ਕਿ ਰਾਜਪਾਲ ਸੈਸ਼ਨ ਨੂੰ ਗੈਰ-ਕਾਨੂੰਨੀ…
Read More#LATEST NEWS PUNJAB : ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ
ਜਲੰਧਰ : ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ਫੇਜ਼-3 ’ਚ ਇਕ ਵਿਅਕਤੀ ਨੇ ਆਪਣੇ ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਬਲਬੀਰ ਸਿੰਘ, ਥਾਣਾ ਲਾਂਬੜਾ ਦੇ ਇੰਚਾਰਜ ਇੰਸਪੈਕਟਰ ਅਮਨ ਸੈਣੀ, ਥਾਣਾ ਕਰਤਾਰਪੁਰ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਮ੍ਰਿਤਕਾਂ ਦੀ ਪਛਾਣ ਸੁਰੱਖਿਆ ਗਾਰਡ ਜਗਬੀਰ ਸਿੰਘ, ਉਸ ਦੀ ਪਤਨੀ ਅੰਮ੍ਰਿਤਪਾਲ ਕੌਰ ਤੇ ਪੁੱਤਰ ਗਗਨਦੀਪ ਸਿੰਘ ਵਜੋਂ ਹੋਈ ਹੈ। ਜਦਕਿ ਹਮਲਾਵਰ ਹਰਪ੍ਰੀਤ ਸਿੰਘ ਜਗਬੀਰ ਸਿੰਘ ਦਾ ਛੋਟਾ ਪੁੱਤਰ ਹੈ। ਜਾਣਕਾਰੀ ਅਨੁਸਾਰ ਬੈਂਕ ’ਚ ਸਕਿਓਰਿਟੀ ਗਾਰਡ…
Read Moreਵੱਡੀ ਖ਼ਬਰ : FIRING IN PUNJAB TODAY : ਗੋਲੀਬਾਰੀ ਦੌਰਾਨ ਸਰਪੰਚ ਵੀਰ ਸਿੰਘ ਸਮੇਤ ਤਿੰਨ ਵਿਅਕਤੀਆਂ ਦੀ ਮੌਤ
DC-HOSHIARPUR : ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ
ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ – ਡਿਪਟੀ ਕਮਿਸ਼ਨਰ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ – ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਧੀਆਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕਰ ਰਿਹੈ ਕੰਮ – ਰੁਜ਼ਗਾਰ ਵਿਭਾਗ ਮੁਫਤ ਡਰਾਈਵਿੰਗ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਗ੍ਰਾਫਿਕਸ ਡਿਜ਼ਾਈਨਿੰਗ ਦੀ ਦੇਵੇਗਾ ਸਿਖਲਾਈ ਹੁਸ਼ਿਆਰਪੁਰ, 18 ਅਕਤੂਬਰ : ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ…
Read More#DGP GAURAV YADAV: PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED
PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED — PUNJAB POLICE COMMITTED TO MAKING PUNJAB A SAFE AND SECURE STATE AS PER VISION OF CM BHAGWANT SINGH MANN — ARRESTED ACCUSED WAS PLANNING TO ATTACK ASSIGNED TARGETS GIVEN BY FOREIGN-BASED HANDLERS, SAYS DGP GAURAV YADAV — ACCUSED SACHIN BACCHI HAS CRIMINAL RECORD, AND WAS WANTED BY PUNJAB POLICE: AIG SANDEEP GOEL CHANDIGARH, October 18: In a major breakthrough amidst the ongoing drive to make Punjab a safe and secure state as per the…
Read More#CM_PUNJAB : ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ
ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ * ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ* ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ…
Read Moreਅਹਿਮ ਖ਼ਬਰ : ਆਖਿਰ ਕਿਉਂ ! ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗੀ ?
ਚੰਡੀਗੜ੍ਹ: ਤਰਨ ਤਾਰਨ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਜਸਪਾਲ ਸਿੰਘ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗ ਲਈ ਹੈ। ਪੁਲਿਸ ਅਧਿਕਾਰੀਆਂ ਨੇ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੋਂ ਵੀ ਮਾਫ਼ੀ ਮੰਗਣ ਦਾ ਭਰੋਸਾ ਕਮੇਟੀ ਨੂੰ ਦਿੱਤਾ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਨੇ ਤਿੰਨਾ ਪੁਲਿਸ ਅਧਿਕਾਰੀਆਂ ਦੇ ਕਮੇਟੀ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਮੇਟੀ ਮੈਂਬਰਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਵਿਧਾਇਕ ਨੂੰ ਸਤੁੰਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਧਾਇਕ…
Read MoreLATEST_JIMPA_HOSHIARPUR : कैबिनेट मंत्री जिंपा ने पंजाब वासियों को मुख्य मंत्री के जन्म दिन पर उनकी लंबी आयु की कामना की व उनके माता जी को नमन किया, रक्तदान कैंप के दौरान 85 यूनिट से अधिक रक्तदान
होशियारपुर, 17 अक्टूबर:मुख्य मंत्री पंजाब भगवंत सिंह मान के जन्मदिन पर रक्तदान दिवस के तौर पर मनाते हुए प्रदेश भर में बड़े स्तर पर रक्तदान कैंप लगाए गए हैं। यह विचार कैबिनेट मंत्री पंजाब ब्रम शंकर जिंपा ने सतनाम अस्पताल होशियारपुर में बाबा फतेह सिंह सेवा सोसायटी की ओर से लगाए गए रक्तदान कैंप का उद्घाटन करने के मौके पर पत्रकारों के साथ बातचीत करते हुए रखे। इस मौके पर उन्होंने रक्तदानियों को सम्मानित करते हुए उनकी हौंसला आफजाई भी की। इस मौके पर पत्रकारों से बातचीत करते हुए कैबिनेट…
Read Moreਵੱਡੀ ਖ਼ਬਰ : #SSP Bhullar : ਮਾਂ ਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲਿਆਂ ਦੀ ਹੋਈ ਪਹਿਚਾਣ
ਜਲੰਧਰ: ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋਂ 2 ਔਰਤਾ ਗੁਰਪ੍ਰੀਤ ਕੌਰ ਅਤੇ ਉਸਦੀ ਮਾਤਾ ਰਣਜੀਤ ਕੌਰ ਦੇ ਕਤਲ ਦੀ ਗੁੱਥੀ ਨੂੰ ਜਲਦ ਤੋਂ ਜਲਦ ਟਰੇਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 17-10-2023 ਨੂੰ ਸੁਭਾ 10 ਵਜੇ ਦੇ ਬ 02 ਵਿਅਕਤੀ ਜਿੰਨਾ ਵਿੱਚੋ ਇੱਕ ਵਿਅਕਤੀ ਦਾ ਮੂੰਹ ਬੰਨਿਆ ਹੋਇਆ ਸੀ ਅਤੇ ਇੱਕ ਵਿਅਕਤੀ ਦਾ ਮੂੰਹ ਖੁੱਲਾ ਸੀ।ਜਿਸ ਦੀ ਪਹਿਚਾਨ ਕਰਨਜੀਤ ਸਿੰਘ ਉਰਫ ਜੱਸਾ ਪੁੱਤਰ ਸੁਰਿੰਦਰ ਸਿੰਘ ਵਾਸੀ…
Read Moreਵੱਡੀ ਖ਼ਬਰ : ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ, ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਮਾਨ ਦਾ ਜਨਮ ਦਿਨ
ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ ਸਤੌਜ (ਸੰਗਰੂਰ),…
Read More#LATEST : HOSHIARPIR POLICE ਸੰਦੀਪ ਬੰਟੀ ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ
ਸੰਦੀਪ ਕੁਮਾਰ ਉਰਫ ਬੰਟੀ ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ ਹੁਸ਼ਿਆਰਪੁਰ 17 ਅਕਤੂਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਅਤੇ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆ ਦੀ ਰੋਕਥਾਮ ਲਈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਦੀ ਨਿਗਰਾਨੀ ਹੇਠ ਪੁਲਿਸ ਨੇ ਸੰਦੀਪ ਕੁਮਾਰ ਉਰਫ…
Read More