ਵੱਡੀ ਖ਼ਬਰ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ

ਚੰਡੀਗੜ੍ਹ : ਪੰਜਾਬ ਭਾਜਪਾ  ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ  ਮਹਿਲਾ ਮੋਰਚਾ ਦੀ ਪ੍ਰਧਾਨ ਦੀ

Read More

LATEST : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਨੂੰ ਸੁੰਦਰ ਬਣਾਉਣ ਲਈ ਨਗਰ ਨਿਗਮ ਵਲੋਂ ਕੱਢੀ ਵਿਸ਼ਾਲ ਸਵੱਛਤਾ ਰੈਲੀ ’ਚ ਲਿਆ ਹਿੱਸਾ

ਹੁਸ਼ਿਆਰਪੁਰ, 17 ਸਤੰਬਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੁੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਇਕਜੁੱਟਤਾ ਨਾਲ ਨਗਰ ਨਿਗਮ ਨੂੰ ਸਹਿਯੋਗ ਕਰਨ। ਉਹ ਅੱਜ ਸ਼ਹੀਦ ਭਗਤ ਸਿੰਘ ਚੌਕ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਐਨ.ਜੀ.ਓਜ਼, ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ

Read More

ਹੁਸ਼ਿਆਰਪੁਰ : ਲੁੱਟਖੋਹ ਕਰਨ ਵਾਲੇ 2 ਗ੍ਰਿਫਤਾਰ, ਭਾਰਤੀ ਕਰੰਸੀ ਅਤੇ ਚਾਂਦੀ ਦਾ ਬਰੈਸਲੇਟ ਬ੍ਰਾਮਦ

ਹੁਸ਼ਿਆਰਪੁਰ 17 ਸਤੰਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ.ਐਸ.ਪੀ. ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ  ਸਰਬਜੀਤ ਸਿੰਘ ਬਾਹੀਆ ਐਸ.ਪੀ. ਤਫਤੀਸ਼ ਅਤੇ  ਪਲਵਿੰਦਰ ਸਿੰਘ ਡੀ.ਐਸ.ਪੀ ਸਿਟੀ ਹੁਸ਼ਿਆਰਪੁਰ ਦੀ ਦਿਸ਼ਾ ਨਿਰਦੇਸ਼ ਅਨੁਸਾਰ ਸੰਜੀਵਨ ਸਿੰਘ ਮੁੱਖ ਅਫਸਰ ਥਾਣਾ ਸਿਟੀ, ਹੁਸ਼ਿਆਰਪੁਰ ਨੂੰ

Read More

ਬੇਗਮਪੁਰਾ ਟਾਇਗਰ ਫੋਰਸ ਵਲੋ ਲੇਡੀਜ ਵਿੰਗ ਦਾ ਗਠਨ *

ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਅਹਿਮ ਮੀਟਿੰਗ ਨਜਦੀਕੀ ਪਿੰਡ ਢੋਲਣਵਾਲ ਵਿਖੇ ਸਤੀਸ਼ ਕੁਮਾਰ ਸ਼ੇਰਗੜ  ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਹੁਸ਼ਿਆਰਪੁਰ ਅਤੇ ਸੁਖਵਿੰਦਰ ਸਿੰਘ ਪ੍ਰਧਾਨ ਪਿੰਡ ਢੋਲਣਵਾਲ ਦੀ ਪ੍ਰਧਾਨਗੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ , ਸੂਬਾ ਪ੍ਰਧਾਨ ਵੀਰਪਾਲ ਠਰੋਲੀ , ਦੋਆਬਾ ਪ੍ਰਧਾਨ ਨੇਕੂ ਅਜਨੋਹਾ, ਦੋਆਬਾ ਇੰਚਾਰਜ ਜੱਸਾ ਸਿੰਘ ਨੰਦਨ,ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ

Read More

ਵੱਡੀ ਖ਼ਬਰ : WATCH VIRAL VIDEO : ਐਸਐਸਪੀ ਵਲੋਂ ਸਿੱਖ ਬਜ਼ੁਰਗ ਦੀ ਡਾਂਗ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਥਾਣੇਦਾਰ ਸ਼ਾਮ ਲਾਲ SUSPEND

ਪੁਲਿਸ ਵਾਲੇ ਨੇ ਇਸੇ ਕਾਰਨ ਬਜ਼ੁਰਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਕਿਉਂਕਿ ਉਸਨੇ ਪੁਲਿਸ ਵਾਲੇ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਕਾਰਨ ਪੁਲਿਸ ਮੁਲਾਜ਼ਮ ਗੁੱਸੇ ‘ਚ ਆ ਗਿਆ ਅਤੇ ਉਸ ਨੇ ਬਜ਼ੁਰਗ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਦੋਸ਼ੀ ਪੁਲਿਸ ਮੁਲਾਜ਼ਮ ਸ਼ਹਿਰ ਦੇ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਹੈ।

Read More

ਵੱਡੀ ਖ਼ਬਰ : ਜਹਾਜ਼ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਸਮੇਤ 14 ਮੌਤਾਂ, ਖਰਾਬ ਮੌਸਮ ਕਾਰਨ ਹੋਇਆ ਹਾਦਸਾ 

ਮਰਨ ਵਾਲਿਆਂ ਵਿੱਚ ਬ੍ਰਾਜ਼ੀਲ ਅਤੇ ਅਮਰੀਕਾ ਦੇ ਯਾਤਰੀ ਸ਼ਾਮਲ ਹਨ।  ਬ੍ਰਾਜ਼ੀਲ ਦੀ ਸਿਵਲ ਡਿਫੈਂਸ ਵੱਲੋਂ ਸਾਰੀਆਂ ਮੌਤਾਂ ਦੀ ਪੁਸ਼ਟੀ ਕੀਤੀ ਹੈ।ਬ੍ਰਾਜ਼ੀਲ ਮੀਡੀਆ ਮੁਤਾਬਕ ਹਾਦਸੇ ਦੇ ਸਮੇਂ ਭਾਰੀ ਮੀਂਹ ਪੈ ਰਿਹਾ ਸੀ।

Read More

ਵੱਡੀ ਖ਼ਬਰ : #punjab_latest : ਕਾਰ ਪਿੱਛੇ ਤੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾਈ, 4 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਹਾਈਵੇ ‘ਤੇ ਕਾਰ ਪਿੱਛੇ ਤੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

Read More

ਗ਼ਦਰ ਫਿਲਮ ਦੇਖਦੇ ਹੋਏ ਹਿੰਦੋਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਣ ’ਤੇ ਸਿੱਖ ਨੌਜਵਾਨ ਦੀ ਹੱਤਿਆ

ਪੁਲਿਸ ਨੇ ਚਾਰ ਮੁਲਜ਼ਮਾਂ ਤਸੱਵੁਰ, ਫੈਜ਼ਲ, ਸ਼ੁਭਮ ਲਹਿਰੇ ਉਰਫ਼ ਬਬਲੂ ਤੇ ਤਰੁਣ ਨਿਸ਼ਾਦ ਨੂੰ ਇਸ ਸੰਬੰਧ ਚ ਗ੍ਰਿਫਤਾਰ ਕੀਤਾ ਹੈ। ਜਦੋਂ ਕਿ ਇਕ ਹੋਰ ਮੁਲਜ਼ਮ ਫ਼ਰਾਰ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਮਰਨ ਵਾਲੇ ਦੇ ਪਿਤਾ ਕੁਲਵੰਤ ਸਿੰਘ ਖੁਰਸੀਪਾਰ ਗੁਰਦੁਆਰੇ ਦੇ ਪ੍ਰਧਾਨ ਹਨ। ਵਾਰਦਾਤ ਦੀ ਖ਼ਬਰ ਮਿਲਦੇ ਹੀ ਮਲਕੀਤ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਸਿੱਖ ਭਾਈਚਾਰੇ ਦੇ ਲੋਕ ਤੇ ਲੋਕ ਨੁਮਾਇੰਦੇ ਖੁਰਸੀਪਾਰ ਥਾਣੇ ਪੁੱਜੇ ਤੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।

Read More

ਗੜ੍ਹਦੀਵਾਲਾ ਪੁਲਿਸ ਵਲੋਂ 200 ਗ੍ਰਾਮ ਨਸ਼ੀਲਾ ਪਦਾਰਥ ਤੇ 19 ਟੀਕਿਆਂ ਸਮੇਤ 2 ਕਾਬੂ

ਗੜ੍ਹਦੀਵਾਲਾ / ਹੁਸ਼ਿਆਰਪੁਰ  : ਗੜ੍ਹਦੀਵਾਲਾ ਪੁਲਿਸ ਵਲੋਂ 200 ਗ੍ਰਾਮ ਨਸ਼ੀਲਾ ਪਦਾਰਥ ਤੇ 19 ਟੀਕਿਆਂ

Read More

25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

Read More

सीमा सुरक्षा बल के सहायक प्रशिक्षण केन्द्र खड्का कैम्प में ”रक्षा बंधन का पर्व हर्षोल्लास के साथ मनाया गया

होशियारपुर : 
 सीमा सुरक्षा बल के सहायक प्रशिक्षण केन्द्र खड्का कैम्प में ”रक्षा बंधन का पर्व हर्षोल्लास के साथ मनाया गया जिसमे श्री अभिनाश राय खन्ना, पूर्व राज्यसभा सासंद एवं उपाध्यक्ष भारतीय रेड क्रॉस सोसाइटी, होशियारपुर द्वारा अपनी टीम

Read More

ਦੁਖਦਾਇਕ ਖ਼ਬਰ : ਟਰਾਲਾ ਚਲਾਂਦੇ 23 ਸਾਲਾਂ ਪੰਜਾਬੀ ਨੌਜਵਾਨ ਦੀ ਅਮੇਰਿਕਾ ਚ ਹਾਦਸੇ ਦੌਰਾਨ ਮੌਤ

ਉਕਤ ਨੌਜਵਾਨ ਲੱਖਾਂ ਸੁਪਨੇ ਲੈ ਕੇ ਅਮਰੀਕਾ ਗਿਆ ਸੀ ਤੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ ਪਰ ਅਚਾਨਕ ਉਸਦੇ ਟਰਾਲੇ ਨਾਲ ਇਕ ਹੋਰ ਟਰਾਲੇ ਦੇ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ।

Read More

RECENT : ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

Read More

ਘੁਮਾਣ ਵਿਖ਼ੇ ਸੰਪਾਦਕ ਓਪਰ ਹੋਏ ਹਮਲੇ ਦਾ “ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਪੰਜਾਬ ਇੰਡੀਆ” ਨੇ ਲਿਆ ਸਖ਼ਤ ਨੋਟਿਸ

ਹੁਸ਼ਿਆਰਪੁਰ ,24 ਅਗਸਤ ( ਦੀਵਾਨਾ )
ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਪੰਜਾਬ ਰਜਿ ਇੰਡੀਆ ਦੀ ਹੰਗਾਮੀ ਮੀਟਿੰਗ ਹੁਸ਼ਿਆਰਪੁਰ ਵਿਖ਼ੇ ਸਕੱਤਰ ਜਨਰਲ ਵਿਨੋਦ ਕੌਸ਼ਲ ਅਤੇ ਜੁਆਇੰਟ ਸਕੱਤਰ ਤਰਸੇਮ ਦੀਵਾਨਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਉਚੇਚੇ ਤੋਰ ‘ਤੇ ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ, ਵਿਕਾਸ ਸੂਦ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ, ਅਸ਼ਵਨੀ ਸ਼ਰਮਾ ਸੀਨੀਅਰ ਮੀਤ ਪ੍ਰਧਾਨ ,

Read More

ਵੱਡੀ ਖ਼ਬਰ : ਪੌਂਗ ਡੈਮ ਵਲੋਂ ਮੌਜੂਦਾ ਛੱਡੇ ਜਾ ਰਹੇ ਪਾਣੀ ਤੋਂ ਵੱਧ ਪਾਣੀ ਛੱਡਣ ਦੀ ਸੰਭਾਵਨਾ, ਵਲੋਂ ਲੋਕਾਂ ਨੂੰ ਅਪੀਲ ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਓ

ਹੁਸ਼ਿਆਰਪੁਰ :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਤੇਜ਼ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੌਂਗ ਡੈਮ ਵਲੋਂ ਮੌਜੂਦਾ ਛੱਡੇ ਜਾ ਰਹੇ ਪਾਣੀ ਤੋਂ ਵੱਧ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ। ਇਸ ਤੋਂ ਇਲਾਵਾ ਦਰਿਆ ਵਿਚ ਨਹਾਉਣ ਅਤੇ

Read More

ਵੱਡੀ ਖ਼ਬਰ : ਈਡੀ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀ, ਕਈ ਕਾਂਗਰਸੀਆਂ ਤੇ ਅਧਿਕਾਰੀਆਂ ਦੇ ਘਰਾਂ ਚ ਛਾਪਾ, ਭਾਰੀ ਫੋਰਸ ਵੀ ਤਾਇਨਾਤ

ਛਾਪੇਮਾਰੀ ਦੌਰਾਨ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ।ਪਿਛਲੀ ਕਾਂਗਰਸ ਸਰਕਾਰ ਵਿੱਚ ਭਾਰਤ ਭੂਸ਼ਣ ਆਸ਼ੂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ । ਆਸ਼ੂ ਤੇ ਅਨਾਜ ਦੀ ਢੋਆ ਢੁਆਈ ਸਮੇਤ ਕਈ ਹੋਰ ਘੁਟਾਲਿਆਂ ਦੇ ਇਲਜ਼ਾਮ ਲੱਗੇ ਸਨ ।

Read More

ਵੱਡੀ ਖ਼ਬਰ : ਲੁਧਿਆਣਾ : ਸਰਕਾਰੀ ਸਕੂਲ ਦਾ ਲੈਂਟਰ ਡਿਗਿਆ ਮਲਬੇ ਹੇਠ 4 ਅਧਿਆਪਕ ਫਸੇ, ਇੱਕ ਦੀ ਮੌਤ

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟ

Read More

ਵੱਡੀ ਖ਼ਬਰ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 23 ਤੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 23 ਤੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ। ਉਨ੍ਹਾਂ ਇੱਕ ਟਵੀਟ ਵਿੱਚ

Read More

LATEST UPDATE : 16 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ :: READ LIST

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰ ਦਿੱਤਾ ਗਿਆ ਹੈ। ਇਸ ਦੌਰਾਨ 16 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। 

Read More

ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 6 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰ ਦਿੱਤਾ ਗਿਆ ਹੈ।

Read More

ਵੱਡੀ ਖ਼ਬਰ : ਫਸਲਾਂ ਦੇ ਨੁਕਸਾਨ ਲਈ, ਡਿਪਟੀ ਕਮਿਸ਼ਨਰਾਂ ਨੂੰ 186 ਕਰੋੜ ਰੁਪਏ ਜਾਰੀ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਜਾਣਕਾਰੀ

ਇਸ ਦੌਰਾਨ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲ ਈ 186 ਕਰੋੜ ਰੁਪਏ ਰਾਜ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕਰ ਦਿੱਤੇ ਗਏ  ਹਨ

Read More

LATEST HOSHIARPUR : 4000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, ਮੁਆਵਜ਼ਾ ਦੇਣ ਲਈ ਚੱਲ ਰਿਹੈ, ਤੇਜ਼ੀ ਨਾਲ ਕੰਮ : DC ਕੋਮਲ ਮਿੱਤਲ

ਇਨ੍ਹਾਂ ਪਿੰਡਾਂ ਦੀ ਕਰੀਬ 7 ਹਜ਼ਾਰ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ, ਜਿਨ੍ਹਾਂ ਵਿਚੋਂ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਘਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

Read More

ਵੱਡੀ ਖ਼ਬਰ UPDATED : ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹਹਰੀਕੇ ਹੈੱਡਾਂ ਤੋਂ ਪਾਕਿਸਤਾਨ ਵੱਲ ਪਾਣੀ ਛੱਡਣਾ ਸ਼ੁਰੂ 

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ, ਰੋਪੜ, ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ।

Read More

ਵੱਡੀ ਖ਼ਬਰ : : ਪੌਂਗ ਡੈਮ `ਚੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਨੇ ਧਾਰਿਆ ਭਿਅੰਕਰ ਮੰਜਰ, ਬਚਾਅ ਕਾਰਜ ਸ਼ੁਰੂ

ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ

Read More

ਦੁਖਦ ਖ਼ਬਰ : ਸ੍ਰੀ ਹਰਗੋਬਿੰਦਪੁਰ ਸਾਹਿਬ / ਹੁਸ਼ਿਆਰਪੁਰ :: ਬਿਆਸ ਦਰਿਆ ਚ ਆਏ ਹੜ ਦੇ ਵਧੇ ਪਾਣੀ ਨੂੰ ਦੇਖਣ ਗਏ ਦੋ ਨਾਬਲਿਗ ਪਾਣੀ ਵਿੱਚ ਰੁੜ ਗਏ, ਦੋਹਾਂ ਦੀ ਮੌਤ

ਦੋਵੇਂ ਭਰਾ ਹੜ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ।

Read More

ਵੱਡੀ ਖ਼ਬਰ : ਪੌਂਗ ਡੈਮ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਉੱਪਰ, ਮੀਂਹ ਦੀ ਭਵਿੱਖਵਾਣੀ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਨੂੰ ਫਿਕਰਾਂ ’ਚ ਪਾਇਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।

Read More

ਵੱਡੀ ਖ਼ਬਰ : ASI ਗ੍ਰਿਫਤਾਰ : ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਜਾ ਰਿਹਾ ASI, 70 ਨਸ਼ੀਲੀਆਂ ਗੋਲੀਆਂ, 6 ਗ੍ਰਾਮ ਹੈਰੋਇਨ ਸਮੇਤ ਕਾਬੂ

ਸ਼ੱਕ ਪੈਣ ਤੇ ਜੇਲ੍ਹ ਮੁਲਾਜ਼ਮਾਂ ਨੇ ਜਦੋਂ  ਉਸਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ੍ਹ ਅਧਿਕਾਰੀਆਂ ਵੱਲੋਂ ਕੀਤੀ ਗਈ ਪੁੱਛਗਿੱਛ ਦੇ ਦੌਰਾਨ ਏਐਸਆਈ ਨੇ ਦੱਸਿਆ ਕਿ ਉਹ ਨਸ਼ੀਲੇ ਪਦਾਰਥ ਕੈਦੀ ਗੁਰਜੀਤ ਸਿੰਘ ਅਤੇ ਮੇਹਰਬਾਨ ਦੇ ਵਾਸੀ ਹਵਾਲਾਤੀ ਡੇਵਿਡ ਕਪੂਰ ਲਈ

Read More

LATEST WATCH VIDEO : ਸਸੁਰਾਲ ਪੱਖ ਤੇ ਜਵਾਈ ਨੂੰ ਛੱਤ ਤੋਂ ਧੱਕਾ ਦੇ ਕੇ ਮਾਰਨ ਦਾ ਮਾਮਲਾ ਸਾਮਣੇ ਆਇਆ

ਉਸਦੀ ਇੱਕ ਛੋਟੀ ਬੱਚੀ ਵੀ ਹੈ,  ਪਤਨੀ ਆਪਣੇ ਪੇਕੇ ਚਲੀ ਗਈ ਸੁਖਵਿੰਦਰ ਸਿੰਘ ਪਤਨੀ ਨੂੰ ਮਨਾਉਣ ਲਈ ਸਹੁਰੇ ਘਰ ਗਿਆ ਸੀ। ਜਿੱਥੇ ਸੌਹਰਾ ਪਰਿਵਾਰ ਨਾਲ ਕਿੱਸੇ ਗੱਲੋਂ ਤੋਂ ਉਸਦੀ ਤਕਰਾਰ ਹੋ ਗਈ ਅਤੇ ਸੁਖਜਿੰਦਰ ਨੂੰ ਛੱਤ ਤੋਂ ਥੱਲੇ ਸੁੱਟ ਦਿੱਤਾ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ਼ੈਰ ਇਰਾਦਤਨ ਹਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। 

Read More