BIG NEWS : ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਅਸਾਮੀਆਂ ਲਈ ਪ੍ਰੀਖਿਆ 5 ਅਗਸਤ ਤੇ 26 ਨੂੰ

ਚੰਡੀਗੜ੍ਹ, 19 ਜੁਲਾਈ :
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਵੱਖ ਵੱਖ ਅਸਾਮੀਆਂ ਲਈ

Read More

LATEST : ਡਿਪਟੀ ਕਮਿਸ਼ਨਰ ਵੱਲੋਂ ਹੁਕਮਾਂ ਅਨੁਸਾਰ ਉਕਤ ਤਿੰਨੇ ਸਰਕਾਰੀ ਸਕੂਲ 19 ਤੋਂ 22 ਜੁਲਾਈ ਤਕ ਬੰਦ, ਸਕੂਲ 24 ਜੁਲਾਈ ਸੋਮਵਾਰ ਨੂੰ ਖੁੱਲ੍ਹਣਗੇ

ਜਲੰਧਰ,19 ਜੁਲਾਈ :
ਪਿੰਡਾਂ ’ਚ ਪਾਣੀ ਭਰਿਆ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਦੇ ਤਿੰਨ ਸਕੂਲ 22 ਜੁਲਾਈ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

Read More

ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਵਿਦਿਆਰਥੀਆਂ ‘ਤੇ ਫਾਇਰਿੰਗ, ਇਕ ਦੀ ਮੌਤ ,ਦੂਜਾ ਗੰਭੀਰ ਜ਼ਖ਼ਮੀ

ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ  ਰਾਤ ਨੂੰ 2 ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ । ਇਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ,ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ

Read More

LATEST BIG NEWS : ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਚੰਡੀਗੜ੍ਹ, 17 ਜੁਲਾਈ-
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ

Read More

LATEST NEWS : ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 35 ਲੋਕਾਂ ਦੀ ਮੌਤ, 15 ਜ਼ਖਮੀ

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ

Read More

#HARJOT_BAINS : ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ

Read More

#DC_HOSHIARPUR : ਅਸ਼ੋਕਾ ਯੂਨੀਵਰਸਿਟੀ ਵੱਲੋਂ ਡਿਜੀਟਲ ਲਾਇਬ੍ਰੇਰੀ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ 21 ਨੂੰ – ਕੋਮਲ ਮਿੱਤਲ

ਹੁਸ਼ਿਆਰਪੁਰ, 17 ਜੁਲਾਈ :
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ 21 ਜੁਲਾਈ ਨੂੰ ਸਵੇਰੇ 11 ਵਜੇ ਅਸ਼ੋਕਾ ਯੂਨੀਵਰਸਿਟੀ, ਸੋਨੀਪਤ ਵੱਲੋਂ ਇਕ ਵਿਸ਼ੇਸ਼ ਇਕ ਰੋਜ਼ਾ ਕਰੀਅਰ ਕਾਊਂਸÇਲੰਗ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ, ਲਿਬਰਲ ਆਰਟਸ ਅਤੇ ਵਿਗਿਆਨ ਦੀ ਸਿੱਖਿਆ ਲਈ ਇਕ ਪ੍ਰਸਿੱਧ ਸੰਸਥਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸਹੀ ਕਰੀਅਰ ਵਿ

Read More

ਭੇਤ ਖੁੱਲ੍ਹਣੇ ਸ਼ੁਰੂ : ਜਸਬੀਰ ਕੌਰ ਪਿਛਲੇ ਕਈ ਸਾਲਾਂ ਤੋਂ ਤਾਂਤਰਿਕ ਦੇ ਚੁੰਗਲ ’ਚ ਫਸੀ ਹੋਈ ਸੀ

ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਤਾਂਤਰਿਕ ਵੱਲੋਂ ਵਿਖਾਈਆਂ ਗਈਆਂ ਕੁਝ ਚਾਲਾਂ ਤੋਂ ਮੁਲਜ਼ਮ ਔਰਤ  ਜਸਬੀਰ ਕੌਰ ਬਹੁਤ ਪ੍ਰਭਾਵਿਤ ਸੀ ਅਤੇ ਉਹ ਜਾਦੂ ਸਿੱਖ ਕੇ

Read More

LATEST : ਪੰਜਾਬ ਦੇ ਹੜ੍ਹ ਪ੍ਰਭਾਵਿਤ ਏਨਾ ਜ਼ਿਲਿਆਂ ’ਚ ਸਕੂਲ 19 ਜੁਲਾਈ ਤਕ ਰਹਿਣਗੇ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ

ਹੜ੍ਹਾਂ ਕਾਰਨ ਪੈਦਾ ਹੋਏ ਹਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਕੁੱਝ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅਗਲੇ ਹੁਕਮਾਂ ਤਕ ਛੁੱਟੀ ਕਰਨ ਦੇ ਹੁਕਮ ਕਰ ਦਿੱਤੇ ਗਏ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਰਿਸ਼ੀਪਾਲ ਸਿੰਘ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਤੋਂ ਪ੍ਰਾਪਤ ਪੱਤਰ ਵਿੱਚ ਦਰਜ ਨਿਰਦੇਸ਼ਾਂ ਬਾਅਦ

Read More

LATEST : Inspector General of Police Sukhchain Singh Gill to Address Press Conference on Drug Recovery today

Chandigarh :

Inspector General of Police (IGP) Headquarters Sukhchain Singh Gill, IPS, will address a Press Conference on Drug Recovery at Conference Hall at 6th Floor of Punjab Police Headquarters, Sector 9, Chandigarh on Monday (July 17, 2023) at 3 PM.

Read More

LATEST : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) NIA ਵੱਲੋਂ ਵੱਡਾ ਖੁਲਾਸਾ

ਨਵੀਂ ਦਿੱਲੀ  :  ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੱਡਾ ਖੁਲਾਸਾ ਕੀਤਾ ਹੈ। ਐਨਆਈਏ ਮੁਤਾਬਕ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਦੁਬਈ ਤੋਂ ਆਏ ਸਨ ਅਤੇ ਪਾਕਿਸਤਾਨੀ ਸਪਲਾਇਰ ਵੱਲੋਂ ਭੇਜੇ ਗਏ ਸਨ। ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪੰਜਾਬੀ ਗਾਇਕ ਦੀ ਮੌਤ ‘ਚ ਕਿਸੇ ਪਾਕਿਸਤਾਨੀ ਦੀ ਸ਼ਮੂਲੀਅਤ ਸਾਹਮਣੇ ਆਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਦੁਬਈ ਸਥਿਤ ਹਥਿਆਰ ਸਪਲਾਇਰ ਹਾਮਿਦ ਨੇ ਲਾਰੇਂਸ ਬਿਸ਼ਨੋਈ ਗੈਂਗ ਨੂੰ ਹਥਿਆਰ ਵੇਚੇ ਸਨ। ਹਾਮਿਦ ਨੇ ਬੁਲੰਦਸ਼ਹਿਰ ਦੇ ਇਕ ਸਪਲਾਇਰ ਸ਼ਹਿਬਾਜ਼ ਅੰਸਾਰੀ ਨਾਲ ਵੀ ਮੁਲਾਕਾਤ ਕੀਤੀ ਜੋ ਅਕਸਰ ਬਿਸ਼ਨੋਈ ਗੈਂਗ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਰਿਹਾ ਹੈ। ਗੋਲਡੀ ਬਰਾੜ ਗਰੁੱਪ ਨੂੰ ਹਾਮਿਦ ਦੀ ਤਰਫੋਂ ਹਥਿਆਰ ਦਿੱਤੇ ਗਏ ਹਨ।
ਐਨਆਈਏ ਵੱਲੋਂ ਅਦਾਲਤ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਗਿਆ ਸੀ ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਨਾਗਰਿਕ ਰਾਹੀਂ ਹਾਮਿਦ ਨਾਲ ਹੋਈ ਸੀ। ਇਸ ਦੌਰਾਨ ਦੋਵਾਂ ਵਿਚਾਲੇ ਭਾਰਤ ‘ਚ ਹਥਿਆਰਾਂ ਦੀ ਸਪਲਾਈ ਨੂੰ ਲੈ ਕੇ ਗੱਲਬਾਤ ਹੋਈ, ਜਿਸ ਦੌਰਾਨ ਹਾਮਿਦ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਲਈ ਲਾਰੈਂਸ ਬਿਸ਼ਨੋਈ ਨੂੰ ਸਪਲਾਈ ਕਰ ਰਿਹਾ ਹੈ ਅਤੇ ਉਹ ਗੋਲਡੀ ਬਰਾੜ ਦੇ ਸੰਪਰਕ ‘ਚ ਵੀ ਹੈ।
ਦੱਸ ਦੇਈਏ ਕਿ 28 ਸਾਲਾ ਸਿੱਧੂ ਮੂਸੇਵਾਲਾ ਪੰਜਾਬ ਦਾ ਮਸ਼ਹੂਰ ਰੈਪਰ ਸੀ ਅਤੇ ਨੌਜਵਾਨਾਂ ‘ਚ ਕਾਫੀ ਮਸ਼ਹੂਰ ਸੀ। ਸਿੱਧੂ ਮੂਸੇਵਾਲਾ ਨੂੰ ਪਿਛਲੇ ਸਾਲ ਮਈ ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੱਧੀ ਦਰਜਨ ਦੇ ਕਰੀਬ ਸ਼ੂਟਰਾਂ ਨੇ ਮਾਰ ਦਿੱਤਾ ਸੀ। ਸਿੱਧੂ ਮੂਸੇਵਾਲਾ ਵੀ ਕਾਂਗਰਸੀ ਆਗੂ ਸੀ, ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੀ ਸੁਰੱਖਿਆ ਵੀ ਹਟਾ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ।
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਮਾਨਸਾ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਕੁੱਲ 34 ਲੋਕਾਂ ਦੇ ਨਾਮ ਦਰਜ ਕੀਤੇ ਗਏ ਹਨ। ਇਸ ਵਿੱਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਦਰਜਨ ਦੇ ਕਰੀਬ ਨਿਸ਼ਾਨੇਬਾਜ਼ਾਂ ਦੇ ਨਾਂ ਸ਼ਾਮਲ ਹਨ। ਇਸ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਦੱਸਿਆ ਜਾਂਦਾ ਹੈ, ਜਿਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਇਸ ਕਤਲ ਨੂੰ ਅੰਜਾਮ ਦਿੱਤਾ।

Read More

ਇਸੇ ਕਰਕੇ ਕਈ ਵਾਰ ਉਹ ਰੂਹਾਨੀਅਤ ਤੋਂ ਵਾਂਝੇ ਰਹਿ ਜਾਂਦੇ ਹਨ- ਸਾਧਵੀ ਪ੍ਰਿਅੰਕਾ ਭਾਰਤੀ

ਹੁਸ਼ਿਆਰਪੁਰ : ਸਥਾਨਕ ਆਸ਼ਰਮ ਗੌਤਮ ਨਗਰ ਵਿਖੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ |  ਜਿਸ ਵਿਚ ਸੰਸਥਾ ਦੇ ਸੰਸਥਾਪਕ ਅਤੇ ਸੰਚਾਲਕ ਗੁਰੂਦੇਵ ਸ਼੍ਰੀ ਆਸ਼ੂਤੋਸ਼ ਮਹਾਰਾਜ ਦੀ ਸੇਵਿਕਾ

Read More

ਅਸ਼ਵਨੀ ਸੇਖੜੀ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਭਾਜਪਾ ‘ਚ ਸ਼ਾਮਲ

ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਸ਼ਵਨੀ ਸੇਖੜੀ ਆਪਣੇ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਭਾਜਪਾ ‘ਚ ਸ਼ਾਮਲ ਹੋ ਗਏ।

ਸੇਖੜੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ

Read More

#PATHANKOT : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਰਾ ਸਲਾਮ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਸ਼ੁੱਭ ਅਰੰਭ

-ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਦਾਰਾ ਸਲਾਮ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਸੁਭ ਅਰੰਭ—-
ਪੰਜਾਬ ਸਰਕਾਰ ਜਨਤਾ ਨਾਲ ਕੀਤਾ ਹਰ ਬਾਅਦਾ ਪੂਰਾ ਕਰਨ ਲਈ ਬਚਨਬੱਧ – ਲਾਲ ਚੰਦ ਕਟਾਰੂਚੱਕ
ਦੇਸ ਦੀ ਅਜਾਦੀ ਤੋਂ ਬਾਅਦ ਹੁਦ ਪਿੰਡ ਦਾਰਾ ਸਲਾਮ ਵਿਖੇ ਲੋਕਾਂ ਨੂੰ ਮਿਲੇਗੀ ਇੰਟਰਲਾੱਕ ਟਾਈਲ ਵਾਲੀ ਗਲੀ ਅਤੇ ਦੋਨੋ ਸਾਈਡ ਲਗਾਈ ਜਾਵੈਗੀ ਸਟਰੀਟ ਲਾਈਟ
ਪਠਾਨਕੋਟ: 15 ਜੁਲਾਈ 2023 (ਰਾਜਿੰਦਰ ਰਾਜਨ ਬਿਊਰੋ  )
––ਪੰਜਾਬ ਸਰਕਾਰ ਜਨਤਾ ਨਾਲ ਕੀਤਾ ਹਰ ਬਾਅਦਾ ਪੂਰਾ ਕਰ ਰਹੀ ਹੈ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਵਿੱਚ ਜਨਤਾ ਦੀਆਂ ਉਹ ਸਮੱਸਿਆਵਾਂ ਜਿਨ੍ਹਾਂ ਤੇ ਪਹਿਲਾਂ ਵਾਲੀਆਂ ਸਰਕਾਰਾਂ ਦਾ ਧਿਆਨ ਹੀ ਨਹੀਂ ਗਿਆ ਅਤੇ ਜਨਤਾ ਬੱਸ ਉਨ੍ਹਾਂ ਸਮੱਸਿਆਵਾਂ ਦੇ ਪੂਰਾ ਹੋਣ ਦਾ ਉਡੀਕ ਹੀ ਕਰਦੀ ਰਹੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਨਤਾ ਨਾਲ ਜੋ ਬਾਅਦੇ ਕੀਤੇ ਗਏ ਸਨ ਉਹ ਪੂਰੇ ਵੀ ਕੀਤੇ ਜਾ ਰਹੇ ਹਨ, ਪਿੰਡ ਦਾਰਾ ਸਲਾਮ ਦੀ ਇਹ ਗਲੀ ਵੀ ਆਜਾਦੀ ਤੋਂ ਬਾਅਦ ਅਪਣੇ ਬਣਨ ਦੇ ਇੰਤਜਾਰ ਵਿੱਚ ਸੀ ਅਤੇ ਅੱਜ ਇਸ ਗਲੀ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਦਾਰਾ ਸਲਾਮ ਵਿਖੇ ਪਿੰਡ ਦੀ ਮੁੱਖ ਗਲੀ ਦਾ ਨਿਰਮਾਣ ਕਾਰਜ ਸੁਰੂ ਕਰਨ ਲੱਗਿਆ ਕੀਤਾ।ਜਿਕਰਯੋਗ ਹੈ ਕਿ ਪਿੰਡ ਦਾਰਾ ਸਲਾਮ ਤੋਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਡੇਰੇ ਤੱਕ ਜਾਣ ਵਾਲੀ ਗਲੀ ਜੋ ਕਿ ਆਜਾਦੀ ਤੋਂ ਬਾਅਦ ਤੱਕ ਨਹੀਂ ਬਣੀ, ਜਿਸ ਦੇ ਚਲਦਿਆਂ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਅੱਜ ਗਲੀ ਦੇ ਨਿਰਮਾਣ ਕਾਰਜ ਦੇ ਸੁਰੂ ਹੋਣ ਨਾਲ ਹੀ ਲੋਕਾਂ ਵਿੱਚ ਖੁਸੀ ਦੀ ਲਹਿਰ ਪਾਈ ਗਈ ।ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦਾ ਪਿੰਡ ਦਾਰਾ ਸਲਾਮ ਬਾਰਡ ਨੰਬਰ 43 ਦੀ ਇਹ ਮੁੱਖ ਗਲੀ ਜੋ ਕਿ ਅੱਜ ਤੱਕ ਨਹੀਂ ਬਣਾਈ ਗਈ, ਸਰਕਾਰਾਂ ਆਉਂਦੀਆਂ ਗਈਆਂ ਅਤੇ ਜਾਂਦੀਆਂ ਗਈਆਂ ਪਰ ਇਨ੍ਹਾਂ ਲੋਕਾਂ ਦੀ ਸਮੱਸਿਆ ਵੱਲ ਕਿਸੇ ਦਾ ਵੀ ਧਿਆਨ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਇਹ ਗਲੀ ਪ੍ਰਾਇਮਰੀ ਸਕੂਲ ਦਾ ਰਸਤਾ ਹੈ ਕਰੀਬ 70 ਸਾਲ ਤੋਂ ਦੇਸ ਦੇ ਬਟਬਾਰੇ ਤੋਂ ਬਾਅਦ ਇਹ ਗਲੀ ਕੱਚੀ ਹੀ ਰਹਿ ਗਈ। ਆਮ ਕਰਕੇ ਹਰ ਬੰਦੇ ਦੀ ਇਹ ਹੀ ਇੱਛਾ ਹੁੰਦੀ ਹੈ ਕਿ ਉਸ ਦੇ ਪਿੰਡ ਦੇ ਸਕੂਲ ਅਤੇ ਸਮਸਾਨ ਘਾਟ ਦਾ ਰਸਤਾ ਪੱਕਾ ਹੋਵੇ। ਸਕੂਲ ਦਾ ਰਸਤਾ ਕੱਚਾ ਹੋਣ ਕਰਕੇ ਬੱਚਿਆਂ ਦੀ ਪੜਾਈ ਦਾ ਨੁਕਸਾਨ ਵੀ ਹੁੰਦਾ ਸੀ ਬਾਰਿਸ ਦੇ ਦਿਨ੍ਹਾਂ ਵਿੱਚ ਇਸ ਰਸਤੇ ਤੋਂ ਨਿਕਲਨਾ ਮੁਸਕਿਲ ਹੁੰਦਾ ਸੀ ਇਸ ਲਈ ਬੱਚਿਆਂ ਨੂੰ ਮਜਬੂਰੀ ਵਿੱਚ ਸਕੂਲ ਤੋਂ ਛੁੱਟੀਆਂ ਵੀ ਕਰਨੀਆਂ ਪੈਂਦਿਆਂ ਸੀ।
ਉਨ੍ਹਾਂ ਦੱਸਿਆ ਕਿ ਹੁਣ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਗਲੀ ਦਾ ਨਿਰਮਾਣ ਕੀਤਾ ਜਾਵੈਗਾ ਅਤੇ ਦੋਨੋ ਪਾਸੇ ਕਰੀਬ 5 ਲੱਖ ਰੁਪਏ ਨਾਲ ਸਟਰੀਟ ਲਾਈਟ ਲਗਾਈ ਜਾਵੈਗੀ ਇਸ ਤਰ੍ਹਾਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਗਲੀ ਦਾ ਨਿਰਮਾਣ ਕੀਤਾ ਜਾਵੈਗਾ ਅਤੇ ਜਨਤਾ ਨੂੰ ਸਮਰਪਿਤ ਕੀਤੀ ਜਾਵੈਗੀ
ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਹੇਠ ਉਨ੍ਹਾਂ ਜਨਤਾ ਨਾਲ ਕੀਤਾ ਹਰ ਬਾਅਦਾ ਪੂਰਾ ਕੀਤਾ ਹੈ। ਫ੍ਰੀ ਬਿਜਲੀ ਲੋਕਾਂ ਨੂੰ ਦਿੱਤੀ ਗਈ ਬਿਨ੍ਹਾਂ ਕਿਸੇ ਭੇਦਭਾਵ ਦੇ , ਬਿਨ੍ਹਾਂ ਕਿਸੇ ਜਾਤੀ ਵਰਗ ਦੇ ਹਰੇਕ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ ਕੀਤੀ ਗਈ ਜਿਸ ਦੇ ਚਲਦਿਆਂ ਅੱਜ ਪੰਜਾਬ ਭਰ ਵਿੱਚ ਕਰੀਬ 83 ਪ੍ਰਤੀਸਤ ਲੋਕਾਂ ਦਾ ਬਿਜਲੀ ਬਿਲੱ ਜੀਰੋ ਆ ਰਿਹਾ ਹੈ। ਉਨ੍ਹਾ ਕਿਹਾ ਕਿ ਜਨਤਾ ਨੂੰ ਲੁੱਟਣ ਦੇ ਲਈ ਜਗ੍ਹਾਂ ਜਗ੍ਹਾ ਟੋਲ ਪਲਾਜੇ ਖੋਲੇ ਗਏ ਜਿਨ੍ਹਾਂ ਵਿਰੁਧ ਐਕਸਨ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਕਰੀਬ 10 ਟੋਲ ਪਲਾਜੇ ਬੰਦ ਕਰਵਾਏ ਗਏ ਜੋ ਅਪਣੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਜਨਤਾ ਨੂੰ ਲੁੱਟ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਕਰੀਬ 500 ਤੋਂ ਜਿਆਦਾ ਫ੍ਰੀ ਆਮ ਆਦਮੀ ਕਲੀਨਿਕਾਂ ਨੂੰ ਸੁਰੂ ਕਰਕੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਕਰੀਬ 40 ਤਰ੍ਹਾਂ ਦੇ ਮੈਡੀਕਲ ਟੈਸਟ ਫ੍ਰੀ ਅਤੇ 90 ਤਰ੍ਹਾਂ ਦੀਆਂ ਦਵਾਈਆਂ ਵੀ ਫ੍ਰੀ ਦਿੱਤੀਆਂ ਜਾ ਰਹੀਆਂ ਹਨ। ਅਗਰ ਗੱਲ ਨੋਜਵਾਨਾਂ ਦੀਆਂ ਕਰੀਏ ਤਾਂ ਕਰੀਬ 30 ਹਜਾਰ ਨੋਜਵਾਨਾਂ ਨੂੰ ਨੋਕਰੀਆਂ ਦਿੱਤੀਆਂ ਗਈਆਂ ਹਨ, ਕੱਚੇ ਮੁਲਾਜਮਾਂ ਨੂੰ ਪੱਕਿਆ ਵੀ ਕੀਤਾ ਗਿਆ। ਜਨਤਾ ਆਮ ਆਦਮੀ ਸਰਕਾਰ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਨਾਲ ਖੁਸ ਹੈ ਕਿ ਉਨ੍ਹਾਂ ਲੋਕਾਂ ਦੇ ਉਹ ਵਿਕਾਸ ਕਾਰਜ ਜੋ ਕਦੇ ਹੋਏ ਹੀ ਨਹੀਂ ਉਹ ਹੋ ਰਹੇ ਹਨ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਦੀਪ ਕੁਮਾਰ , ਇੰਚਾਰਜ ਬਲਜਿੰਦਰ ਕੌਰ, ਅਮਿਤ ਮਹਿਰਾ, ਨਵਤੇਜ ਸਰਨਾ, ਸੁਮਿਤ, ਮੱਖਣ ਸਿੰਘ, ਸਿਵ, ਗਜੇਸਵਰ, ਬੱਬੀ ਐਮਾਂ ਮੁਗਲਾਂ ਅਤੇ ਹੋਰ ਵੀ ਪਾਰਟੀ ਕਾਰਜ ਕਰਤਾ ਹਾਜਰ ਸਨ।

Read More

#DGP_PUNJAB : ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਦੇ ਮੈਂਬਰ ਬਲਜਿੰਦਰ ਬਿੰਦਰੀ ਤੇ ਉਸਦੇ 3 ਸਾਥੀ ਗ੍ਰਿਫਤਾਰ

ਚੰਡੀਗੜ੍ਹ, 15 ਜੁਲਾਈ : 
ਬਠਿੰਡਾ ਜਿਲ੍ਹੇ ਵਿੱਚ ਏ.ਜੀ.ਟੀ.ਐਫ ਅਤੇ ਬਠਿੰਡਾ ਪੁਲਿਸ ਵੱਲੋਂ ਇੱਕ ਸਾਂਝੇ ਆਪਰੇਸ਼ਨ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ

Read More

ਡਾਕਟਰ ਓਬਰਾਏ ਨੇ ਪਸ਼ੂਆਂ ਲਈ 330 ਕੁਇੰਟਲ ਮੱਕੀ ਦਾ ਆਚਾਰ ਭੇਜਿਆ, ਕੈਬਨਿਟ ਮੰਤਰੀ ਭੁੱਲਰ ਵਲੋਂ ਧੰਨਵਾਦ

ਤਰਨਤਾਰਨ,15 ਜੁਲਾਈ – ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਵਿਸ਼ਵ ਪ੍ਰਸਿੱਧ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪੀੜਿਤਾਂ ਦੀ ਮਦਦ ਲਈ ਅੱਗੇ ਆਈ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਿਸ ਤਰ੍ਹਾਂ ਦੀ ਸਹਾਇਤਾ ਦੀ ਲੋੜ ਮਹਿਸੂਸ ਹੋਵੇਗੀ ਉਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸ

Read More

ਚੰਡੀਗੜ੍ਹ ਵਿੱਚ ਸਭ ਤੋਂ ਮਹਿੰਗਾ ਟਮਾਟਰ, ਕੀਮਤ ਜਾਣ ਕੇ ਰੰਗ ਹੋ ਜਾਵੇਗਾ ਲਾਲ

ਚੰਡੀਗੜ੍ਹ:   ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਨੇ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਦੇਸ਼ ਭਰ ਵਿੱਚ ਹਰੀਆਂ ਸਬਜ਼ੀਆਂ ਮਹਿੰਗੀਆਂ ਹੋ

Read More

ਬੰਬੀਹਾ ਗਿਰੋਹ ਦਾ ਗੁਰਗਾ ਹਸਪਤਾਲ ਤੋਂ ਫਰਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ ‘ਚ ਇਲਾਜ ਲਈ ਸੀ ਦਾਖਲ

ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ ‘ਚ ਇਲਾਜ ਲਈ ਦਾਖਲ ਸੀ

Read More

ਟਾਂਡਾ ਵਿੱਚ ਪਾਵਰਕਾਮ ਮੁਲਾਜ਼ਮ ਦੀ ਬਿਜਲੀ ਦੇ ਖੰਭੇ ‘ਤੇ ਕੰਮ ਕਰਦਿਆਂ ਕਰੰਟ ਲੱਗਣ ਕਾਰਨ ਮੌਤ

ਇਹ ਹਾਦਸਾ  ਉਸ ਵੇਲੇ ਵਾਪਰਿਆ ਜਦੋਂ ਬਲਬੀਰ ਸਿੰਘ ਸਹਾਇਕ ਲਾਈਨਮੈਨ ਅਵਤਾਰ ਸਿੰਘ ਦੀ ਹਾਜ਼ਰੀ ਵਿਚ ਬਿਜਲੀ ਦੇ ਖੰਬੇ ‘ਤੇ ਲੱਗੇ ਜੰਪਰ ਨੂੰ ਠੀਕ ਕਰ ਰਿਹਾ ਸੀ ਤਾਂ ਅਚਾਨਕ ਤਾਰ ਵਿਚ ਕਰੰਟ ਆਉਣ ਕਾਰਨ ਉਹ ਕਰੰਟ ਦੀ ਲਪੇਟ ਵਿਚ ਆ ਗਿਆ

Read More

ਕਿਸਮਤ ਨਾਲ ਬਚੇ ਮੁੱਖ ਮੰਤਰੀ ਭਗਵੰਤ ਮਾਨ, ਹੜ੍ਹ ਦੌਰਾਨ ਪਲਟਣੋਂ ਬਚੀ ਕਿਸ਼ਤੀ

ਲੋਹੀਆਂ ਅਤੇ ਲਾਗੇ ਮੰਡ ਖੇਤਰ ਵਿੱਚ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਪਿੰਡ ਮੰਡਾਲਾ ਦੇ ਬੰਨ ’ਤੇ ਪੈ ਪਾੜ ਦਾ ਦੌਰਾ ਕਰਨ ਅਤੇ

Read More

ALL PUNJAB NEWS: ਪਾਵਰਕਾਮ ਦੇ ਸਾਰੇ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ: ਇਸਰੋ ਦੇ  ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਣਗੇ ਸ਼ਾਮਲ: ਬੈਂਸ 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜਾ ਲੈਣ ਲਈ ਵਿਆਪਕ ਪੱਧਰ ‘ਤੇ ਕੋਸ਼ਿਸ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ

Read More

#DEO_GAUTAM : ਸਕੂਲਾਂ ਵਿੱਚ ਸਬਮਰਸੀਬਲ ਪੰਪ ਅਤੇ ਵਾਟਰ ਫ਼ਿਲਟਰ, ਕੂਲਰ ਲਗਵਾਉਣ ਦੇ ਮੰਤਵ ਨਾਲ 11.63 ਲੱਖ ਰੁਪਏ ਦੀ ਰਾਸ਼ੀ ਜਾਰੀ

ਡਿਪਟੀ ਕਮਿਸ਼ਨਰ ਹੁ਼ਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਕਰਮਜੀਤ ਕੌਰ ਚੇਅਰਪਰਸਨ ਜਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਲਈ ਜਿਲ੍ਹਾ ਸਿੱਖਿਆ ਦਫ਼ਤਰ (ਐ. ਸਿੱ.) ਹੁਸ਼ਿਆਰਪੁਰ ਵੱਲੋਂ ਇੰਜੀ. ਸੰਜੀਵ ਗੌਤਮ

Read More

On the directions of CM Bhagwant Mann, Ministers and Jimpa today visited about a dozen flood affected areas

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਅੱਜ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿੱਥੇ ਮੋਹਾਲੀ ਜ਼ਿਲ੍ਹੇ ਦੇ ਇਕ ਦਰਜਨ ਦੇ ਕਰੀਬ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਉਥੇ ਹੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਡੇਰਾ ਬੱਸੀ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ

Read More

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਦੀ ਭਲਾਈ ਲਈ ਕਾਰਜਸ਼ੀਲ : ਡਾ.ਬਲਜੀਤ ਕੌਰ

ਚੰਡੀਗੜ੍ਹ, 14 ਜੁਲਾਈ

ਪੰਜਾਬ ਸਰਕਾਰ ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਇਸ ਗੱਲ ਦਾ ਪ੍ਰਗਟਾਵਾ ਸਮਾਜਿਕ

Read More

BIG BREAKING : Timing of government offices in Punjab changed

ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।

Read More

DC_HOSHIARPUR : ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ, 14 ਜੁਲਾਈ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ

Read More

ਮਾਤਰੀ ਮੌਤਾਂ ਦਾ ਰੀਵਿਓ ਕਰਨ ਲਈ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਮੀਟਿੰਗ

ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਔਰਤਾਂ ਦੀ ਮਾਤਰੀ ਮੌਤ ਦਰ ਵਿੱਚ ਸੁਧਾਰ ਲਿਆਉਣ ਲਈ ਨੈਸ਼ਨਲ ਹੈਲਥ ਮਿਸ਼ਨ ਤਹਿਤ ਜ਼ਿਲ੍ਹਾ ਪੱਧਰ ਤੇ ਮਾਤਰੀ ਮੌਤਾ ਦੇ ਕਾਰਨਾਂ ਨੂੰ ਰੀਵਿਓ ਕਰਨ ਲਈ ਬਣਾਈ ਗਈ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਦੀ

Read More

#CM_MAAN : ਇਤਿਹਾਸਕ ਫੈਸਲਾ : ਸਿੱਖ ਗੁਰਦੁਆਰਾ ਐਕਟ-1925 ਵਿਚ ਤਰਮੀਮ ਕਰੇਗੀ ਪੰਜਾਬ ਸਰਕਾਰ, ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰ

ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਵਿਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ

Read More