ਕੈਨੇਡਾ : ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਓਂਟਾਰੀੳ / ਕੈਨੇਡਾ : ਓਂਟਾਰੀੳ  ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਫਰੀਦਕੋਟ ਤੇ ਇਕ ਜਲੰਧਰ ਨਾਲ ਤਾਅਲੁੱਕ ਰੱਖਦਾ ਹੈ। ਤੀਜੇ ਨੌਜਵਾਨ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸੇ ‘ਚ ਮਾਰੇ ਗਏ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ ਜਾ ਕੇ ਦਮ ਤੋੜਿਆ। ਇਹ ਤਿੰਨੋਂ ਜਾ

Read More

ਘੋਗਰਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਸਹਿ-ਵਿਦਿਅਕ ਕਰਿਆਵਾਂ ਅਤੇ ਪੜ੍ਹਾਈ ਵਲ ਪ੍ਰੇਰਿਤ ਕੀਤਾ :

ਘੋਗਰਾ / ਦਸੂਹਾ (ਢਿਲੋਂ ) ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਘੋਗਰਾ ਵਿਖੇ ਮਿਤੀ 03.03.22 ਨੂੰ ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ ,ਮੁੱਖ ਅਧਿਆਪਕਾ ਜਸਪ੍ਰੀਤ ਕੌਰ ਅਤੇ ਲਖਵੀਰ ਸਿੰਘ ਬੀ ਐਮ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਅਤੇ ਅੰਗਰੇਜੀ ਦਾ ਮੇਲਾ ਲਗਾਇਆ ਗਿ

Read More

ਦੋ ਕਾਰਾਂ ਦੀ ਜ਼ਬਰਦਸਤ ਟੱਕਰ ‘ਚ , ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ 35 ਸਾਲਾ ਪੀਏ ਜਗਸੀਰ ਸਿੰਘ ਅਤੇ ਉਨ੍ਹਾਂ ਦੀ 60 ਸਾਲਾ ਮਾਤਾ ਪਰਮਜੀਤ ਕੌਰ, ਮਾਂ-ਪੁੱਤ ਦੀ ਮੌਤ, 4 ਜ਼ਖਮੀ

ਮੁਕਤਸਰ ਸਾਹਿਬ :ਕੋਟਕਪੂਰਾ ਰੋਡ ‘ਤੇ ਪਿੰਡ ਵੜਿੰਗ ਨੇੜੇ ਜੁੜਵਾਂ ਨਹਿਰਾਂ ਕੋਲ ਦੋ ਕਾਰਾਂ ਦੀ ਜ਼ਬਰਦਸਤ ਟੱਕਰ ‘ਚ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਦੋਵੇਂ ਕਾਰਾਂ ‘ਚ ਸਵਾਰ ਚਾਰ ਵਿਅਕਤੀ ਜ਼ਖਮੀ ਹੋ ਗਏ। ਮਰਨ ਵਾਲਿਆਂ ‘ਚ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ 35 ਸਾਲਾ ਪੀਏ ਜਗਸੀਰ ਸਿੰਘ ਅਤੇ ਉਨ੍ਹਾਂ ਦੀ 60 ਸਾਲਾ ਮਾਤਾ ਪਰਮਜੀਤ ਕੌਰ ਸ਼ਾਮਲ ਹਨ। ਜਦਕਿ ਜ਼ਖਮੀਆਂ ‘ਚ ਮ੍ਰਿਤਕ ਜਗਸੀਰ ਸਿੰਘ ਦੀ 35 ਸਾਲਾ ਪਤਨੀ ਅੰਮ੍ਰਿਤਪਾਲ ਕੌਰ, 8 ਸਾਲਾ ਬੇਟੀ ਅਭਿਜੋਤ ਕੌਰ ਵਾਸੀ ਧਰਮਕੋਟ (ਮੋਗਾ), ਭਗਵੰਤ ਸਿੰਘ ਅਤੇ ਜ

Read More

ਵੱਡੀ ਖ਼ਬਰ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਤੇ 8ਵੀਂ ਜਮਾਤ ਦੀ ਦੁਬਾਰਾ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਤੇ 8ਵੀਂ ਜਮਾਤ ਦੀ ਟਰਮ 1 ਦੀ ਦੁਬਾਰਾ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆ 5 ਤੋਂ 8 ਮਾਰਚ ਤਕ ਹੋਵੇਗੀ।  ਦੋਵਾਂ ਕ

Read More

ਵੱਡੀ ਖ਼ਬਰ : ਜੰਗ ਦੌਰਾਨ ਫਸੇ 21 ਸਾਲਾ ਭਾਰਤੀ ਵਿਦਿਆਰਥੀ ਦੀ ਯੂਕਰੇਨ ਵਿੱਚ ਗੋਲੀਬਾਰੀ ਦੌਰਾਨ ਮੌਤ, ਦੋ ਦਿਨ ਪਹਿਲਾਂ ਕੀਤੀ, ਭੁੱਖ ਲੱਗਣ ਤੇ ਘਰੋਂ ਗਿਆ ਸੀ ਬਾਹਰ

ਨਵੀਂ ਦਿੱਲੀ: ਜੰਗ ਦੌਰਾਨ ਫਸੇ 21 ਸਾਲਾ ਭਾਰਤੀ ਵਿਦਿਆਰਥੀ ਦੀ ਯੂਕਰੇਨ ਵਿੱਚ ਗੋਲੀਬਾਰੀ ਵਿੱਚ ਮੌਤ ਹੋ ਗਈ ਹੈ। ਰੂਸ ਦੇ ਹਮਲੇ ਵਿੱਚ ਮਾਰੇ ਗਏ ਵਿਦਿਆਰਥੀ

Read More

जिला प्रशासन की विशेष पहल: विद्यार्थियों की वैज्ञानिक सोच प्रफुल्लित करने के लिए स्टैम लैब्स की शुरुआत

होशियारपुर, 28 फरवरी:
जिले के सरकारी स्कूलों के विद्यार्थियों के लिए विज्ञान व गणित जैसे विषयों को आसान, दिलचस्प बनाने के साथ-साथ उनकी वैज्ञानिक सोच को प्रफुल्लित करने के उद्देश्य से जिला प्रशासन

Read More

ਵੱਡੀ ਖ਼ਬਰ : ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਗ੍ਰਿਫ਼ਤਾਰ

ਮੁੰਬਈ : ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਐਤਵਾਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਮੁੰਬਈ ਦੀ ਬਾਂਦਰਾ ਸੋਸਾਇਟੀ ਵਿੱਚ ਲੰਘ ਰਹੀ ਇੱਕ ਕਾਰ ਨੂੰ ਟੱਕਰ ਮਾਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਹਿਰਾਸਤ ਵਿਚ ਲੈ ਕੇ ਬਾਂਦਰਾ ਥਾਣੇ ਵਿਚ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

Read More

ਵੱਡੀ ਖ਼ਬਰ : ਚੋਂਣਾ ਖ਼ਤਮ ਹੁੰਦੇ ਹੀ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ

ਚੰਡੀਗੜ੍ਹ  :ਰੂਸ ਦੇ ਯੂਕਰੇਨ ‘ਤੇ ਹਮਲੇ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 100 ਅਮਰੀਕੀ ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਸ਼੍ਰੀਲੰਕਾ, ਪਾਕਿਸਤਾਨ ਸਣੇ ਕਈ ਦੇਸ਼ਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ ।

ਅਜਿਹੇ  ਹਾਲਾਤਾਂ ‘

Read More

बड़ी खबर : भारतीय जनता पार्टी के राष्ट्रीय अध्यक्ष जेपी नड्डा का टि्वटर हैंडल हैक, रूस के लिए क्रिप्टोकरेंसी में डोनेशन का किया ट्वीट

भारतीय जनता पार्टी के राष्ट्रीय अध्यक्ष जेपी नड्डा का ट्विटर अकाउंट हो गया है.

उनका अकांउट हैक करने के बाद हैकर ने सॉरी भी

Read More

ਭਾਰਤੀ ਵਿਦਿਆਰਥੀ ਮੈਡੀਕਲ ਐਜੂਕੇਸ਼ਨ ਲਈ ਯੂਕਰੇਨ ਵਰਗੇ ਮੁਲਕਾਂ ਚ ਸਰਕਾਰਾਂ ਦੀਆਂ ਨਲਾਇਕੀਆਂ ਕਾਰਣ ਬਾਹਰ ਜਾਣ ਲਈ ਹੋ ਰਹੇ ਮਜਬੂਰ

ਚੰਡੀਗਡ਼੍ਹ  : ਵੱਖ-ਵੱਖ ਸੂਬਿਆਂ ਦੇ ਵਿਦਿਆਰਥੀ ਮੈਡੀਕਲ ਐਜੂਕੇਸ਼ਨ ਲਈ ਯੂਕਰੇਨ ਜਾ ਰਹੇ ਹਨ. ਕੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦੱਖਣੀ ਭਾਰਤ ਦੇ ਸੂਬਿਆਂ ’ਚ ਮੈਡੀਕਲ ਐਜੂਕੇਸ਼ਨ (Medical Education) ਜਿਆਦਾ ਮਹਿੰਗੀ  ਹੈ ? ਮੈਡੀਕਲ ਦੀ ਪੜ੍ਹਾਈ  ਲਈ ਯੂਕਰੇਨ ਜਾਣ ਵਾਲਿਆਂ ’ਚ ਇਨ੍ਹਾਂ ਸੂਬਿਆਂ ਦੇ ਵਿਦਿਆਰਥੀ ਸਭ ਤੋਂ ਜ਼ਿਆ

Read More

ਯੂਕੇਰਨ ਵਿਚ ਫਸੇ 39 ਵਿਦਿਆਰਥੀਆਂ ਬਾਰੇ ਹੈਲਪਲਾਈਨ ਨੰਬਰ ਉੱਪਰ ਜਾਣਕਾਰੀ ਮਿਲੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 26 ਫਰਵਰੀ ( ਅਸ਼ਵਨੀ ) :- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜਿਲੇ ਨਾਲ ਸਬੰਧਤ ਵਿਅਕਤੀਆਂ ਤੇ ਖਾਸ ਕਰਕੇ ਵਿਦਿਆਰਥੀਆਂ ਦੀ ਸਹਾਇਤਾ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ 97800-13977 ਉੱਪਰ 39 ਵਿਦਿਆਰਥੀਆਂ ਬਾਰੇ ਜਾਣਕਾਰੀ ਮਿਲੀ ਹੈ।

ਡਿਪਟੀ ਕਮਿਸ਼ਨਰ ਗੁਰ

Read More

ਵੱਡੀ ਖ਼ਬਰ : ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼ਨੀਵਾਰ ਨੂੰ ਕਿਸੇ ਨਾਲ ਵੀ ਮਿਲਣ ਤੋਂ ਕੀਤਾ ਇਨਕਾਰ, ਏਹ ਸੀ ਕਾਰਣ !

ਚੰਡੀਗੜ੍ਹ  :  ਡਰੱਗ ਰੈਕੇਟ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਨੀਵਾਰ ਨੂੰ ਕਿਸੇ ਨਾਲ ਵੀ ਮਿਲਣ ਤੋਂ ਇਨਕਾਰ ਕਰ ਦਿੱਤਾ। ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਨੇ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਕਿਸੇ ਨੂੰ ਮਿਲਣਾ ਨਹੀਂ ਚਾਹੁੰਦੇ

Read More

ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਗ੍ਰਹਿ ਵਿਭਾਗ ਪੰਜਾਬ ਨੂੰ ਜ਼ਿਲ੍ਹੇ ਹੁਸ਼ਿਆਰਪੁਰ ਨਾਲ ਸਬੰਧਤ 20 ਵਿਅਕਤੀਆਂ ਦੀ ਸੂਚੀ ਭੇਜੀ ਗਈ, ਮੋਬਾਇਲ ਨੰਬਰ ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ 

ਹੁਸ਼ਿਆਰਪੁਰ, 26 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁਕਰੇਨ ਵਿਚ ਫਸੇ ਜ਼ਿਲ੍ਹੇ ਦੇ ਵਿਦਿਆਰਥੀਆਂ ਅਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਤਰ ਕਰਕੇ ਗ੍ਰਹਿ ਵਿਭਾਗ ਪੰਜਾਬ ਨੂੰ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੈਲਪਲਾਈਨ ਨੰਬਰਾਂ ’ਤੇ ਜ਼ਿਲ੍ਹੇ ਦੇ ਕੁਝ ਵਿਅਕਤੀਆਂ ਨੇ ਸੰਪਰਕ ਕਰਕੇ ਯੁਕਰੇਨ ਵਿਚ ਫਸੇ ਆ

Read More

Latest news : CS Directs DCs & SSPs to immediately update data of stranded persons with passport numbers

Chandigarh, February 26:

In order to ensure every possible help to the distressed families in this hour of crisis, Punjab Chief Secretary Mr. Anirudh Tewari on Saturday reviewed the status of calls recieved on the State Government’s dedicated 24×7 Control Room num

Read More

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ 10 ਵਸਨੀਕਾਂ ਦੇ ਯੂਕਰੇਨ ਤੇ ਨੇੜਲੇ ਦੇਸ਼ਾਂ ਦੇ ਬਾਰਡਰ ‘ਤੇ ਹੋਣ ਦੀ ਸੂਚੀ ਸਰਕਾਰ ਨੂੰ ਭੇਜੀ

ਨਵਾਂਸ਼ਹਿਰ, 26 ਫ਼ਰਵਰੀ (Sourav Joshi):
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਅਜਿਹੇ 10 ਵਸਨੀਕਾਂ ਦੀ ਸ਼ਨਾਖ਼ਤ ਕੀਤੀ ਹੈ ਜੋ ਕਿ ਯੂਕਰੇਨ ਅਤੇ ਨੇੜਲੇ ਦੇਸ਼ਾਂ ਦੀਆਂ ਸਰਹੱਦਾਂ ‘ਤੇ, ਰੂਸ – ਯੂਕਰੇਨ ਲੜਾਈ ਦੇ

Read More

ਹੱਡੀਆਂ ਅਤੇ ਜੋੜਾਂ ਦਾ ਵਿਸ਼ਾਲ ਮੈਡੀਕਲ ਕੈਂਪ 5 ਮਾਰਚ ਨੂੰ, 2500 ਦੀ ਕੀਮਤ ਵਾਲੇ ਟੈਸਟ ਬਿਲਕੁਲ ਮੁਫ਼ਤ

ਬਟਾਲਾ : ਜੋੜਾਂ, ਪੱਠਿਆਂ, ਰੀੜ ਦੀ ਹੱਡੀ, ਗੰਠੀਆ ,ਦਰਦਾਂ, ਸਰਵਾਇਕਲ, ਪੋਲੀਓ ਜਾਂ ਸੱਟ ਨਾਲ ਛੋਟੀ ਰਹਿ ਗਈ ਲੱਤ ਨੂੰ ਬਰਾਬਰ ਕਰਨ,ਛੋਟੇ ਕੱਦ ਨੂੰ ਲੰਬਾ ਕਰਨ, ਵਿੰਗੇ ਟੇਢੇ ਹੱਥਾਂ ਪੈਰਾਂ ਨੂੰ ਸਿੱਧੇ ਕਰਨ ਅਤੇ ਗੋਡੇ ਚੂਲੇ ਦੀਆਂ ਬੀਮਾਰੀਆਂ ਨੂੰ ਆਧੁਨਿਕ ਵਿਦੇਸ਼ੀ ਤਕਨੀਕਾਂ ਨਾਲ ਇਲਾਜ ਕਰਨ ਸਬੰਧੀ ਵਿਸ਼ੇਸ਼ ਮੈਡੀਕਲ ਕੈਂਪ 5 ਮਾਰਚ, ਸ਼ਨੀਵਾਰ

Read More

ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਇੱਕ ਵਟਸਐੱਪ ਨੰਬਰ ਜਾਰੀ ਕੀਤਾ, ਹਰ ਸੰਭਵ ਮਦਦ ਦੇਣ ਦਾ ਭਰੋਸਾ

ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ

Read More

LATEST NEWS : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਧਾਰਾ 144 ਅਧੀਨ ਅਨੇਕ ਸਖ਼ਤ ਪਬੰਧੀਆਂ ਦੇ ਹੁਕਮ ਜ਼ਾਰੀ

ਹੁਸ਼ਿਆਰਪੁਰ, 26 ਫਰਵਰੀ:
               ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ

Read More

LATEST NEWS : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵੱਲੋਂ ਕੋਵਿਡ-19 ਤੋਂ ਬਚਾਅ ਸਬੰਧੀ ਨਵੇਂ ਹੁਕਮ ਜਾਰੀ

ਹੁਸ਼ਿਆਰਪੁਰ, 26 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 1973 ਦੀ ਧਾਰਾ 144 ਸੀ.ਆਰ.ਪੀ.ਸੀ. ਤੇ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਅੱਜ ਤੋਂ 25 ਮਾਰਚ 2022 ਤੱਕ ਵਧਾ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਜਨਤ

Read More

ਵੱਡੀ ਖ਼ਬਰ : ਕੇਂਦਰ ਸਰਕਾਰ ਨੇ ਭਾਖੜਾ- ਬਿਆਸ ਮੈਨੇਜ਼ਮੈਂਟ ਬੋਰਡ ਵਿੱਚ ਪੰਜਾਬ ਨੂੰ ਲਗਾਇਆ ਨੁੱਕਰੇ , ਪੱਕੀ ਨੁਮਾਇੰਦਗੀ ਖਤਮ ਕੀਤੀ, ਗਰਮਾਈ ਸਿਆਸਤ

ਚੰਡੀਗੜ੍ਹ, 26 ਫਰਵਰੀ : – ਕੇਂਦਰ ਸਰਕਾਰ ਨੇ ਬੀਬੀਐਮਬੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਡਾ ਰੱਦੋਬਦਲ  ਕਰ ਦਿੱਤਾ ਹੈ। ਪਹਿਲਾਂ ਦੋਵੇਂ ਪੂਰੇ ਸਮੇਂ ਦੇ ਮੈਂਬਰ ਪੰਜਾਬ ਅਤੇ ਹਰਿਆਣਾ ਤੋਂ ਹੀ ਹੁੰਦੇ ਸਨ ਪਰ ਹੁਣ ਨਵੇਂ ਨਿਯਮਾਂ ਅਨੁਸਾਰ ਕੋਈ ਵੀ ਇਹਨਾਂ ਨਿਯੁਕਤੀਆਂ ਲਈ ਅਪਲਾਈ ਕਰ ਸਕਦਾ ਹੈ। ਕੱਲ੍ਹ  ਪੰਜਾਬ ਕਾਂਗ

Read More

ਵੱਡੀ ਖ਼ਬਰ : ਪਬਲਿਕ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਟਰਾਲੀ ਨਾਲ ਟਕਰਾਈ, 4 ਵਿਦਿਆਰਥੀ, 2 ਅਧਿਆਪਕ ਅਤੇ ਡਰਾਈਵਰ ਸਮੇਤ 8 ਵਿਅਕਤੀ ਜ਼ਖ਼ਮੀ

ਐਚ.ਐਸ ਬਰਾੜ ਪਬਲਿਕ ਸਕੂਲ ਦੇ ਬੱਚਿਆਂ ਨੂੰ ਪਿੰਡੋਂ ਲੈ ਕੇ ਜਾ ਰਹੀ ਸਕੂਲ ਵੈਨ ਸਾਹਮਣਿਓਂ ਆ ਰਹੀ ਟਰਾਲੀ ਨਾਲ ਟਕਰਾ ਗਈ। 

ਇਸ ਹਾਦਸੇ ‘ਚ ਚਾਰ ਵਿਦਿਆਰਥੀ,

Read More

Russia-Ukraine Crisis : ਯੂਕਰੇਨ ’ਚ ਫਸੇ ਜ਼ਿਲ੍ਹੇ ਦੇ ਤਿੰਨ ਮੈਡੀਕਲ ਵਿਦਿਆਰਥੀ, ਮਾਪੇ ਪ੍ਰੇਸ਼ਾਨ

ਰੂਸ ਵੱਲੋਂ ਯੂਕਰੇਨ ’ਤੇ ਕੀਤੇ ਜਾ ਰਹੇ ਹਮਲਿਆਂ ਕਾਰਨ  ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਦੇਹਰ ਸਾਹਿਬ ਨਾਲ ਸਬੰਧਤ ਤਿੰਨ ਵਿਦਿਆਰਥੀ ਵੀ ਯੂਕਰੇਨ ਚ ਫਸੇ ਹੋਏ ਹਨ। ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ, ਉਥੇ ਹੀ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਵੀ ਤਰੀਕੇ ਵਾਪਸ

Read More

*ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ *

*ਗੁਰਦਾਸਪੁਰ 25 ਫ਼ਰਵਰੀ (ਗਗਨ ) *

ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ

Read More

ਵੱਡੀ ਖ਼ਬਰ : ਰੂਸ ਦੀ ਫ਼ੌਜ ਯੂਕਰੇਨ ਦੀ ਸੰਸਦ ਕੋਲ ਪਹੁੰਚੀ, ਭਾਰੀ ਗੋਲਾ ਬਾਰੀ, ਅੱਗ ਦੀਆਂ ਲਪਟਾਂ ਚ ਖ਼ਾਰਕੀਵ ਸ਼ਹਿਰ

Russia Ukraine Crisis : ਰੂਸ ਦੀ ਫ਼ੌਜ ਯੂਕਰੇਨ ਦੀ ਸੰਸਦ ਕੋਲ ਪਹੁੰਚ ਗਈ ਹੈ।  ਇਸ ਸਮੇਂ ਰੂਸ ਨੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ. ਇਸ ਹਮਲੇ ਚ ਖ਼ਾਰਕੀਵ ਸ਼ਹਿਰ ਨੂੰ ਭਾਰੀ ਨੁਕਸਾਨ

Read More

ਵੱਡੀ ਖ਼ਬਰ : UNSC ‘ਚ ਭਾਰਤ ਅਤੇ ਚੀਨ ਨੇ ਰੂਸ ਖ਼ਿਲਾਫ਼ ਨਹੀਂ ਕੀਤੀ ਵੋਟਿੰਗ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਯੂਕਰੇਨ ‘ਚ ਰੂਸ ਦੀ ਫੌਜੀ ਕਾਰਵਾਈ ‘ਤੇ ਅਸਹਿਮਤੀ ਵਾਲੇ ਮਤੇ ‘ਤੇ ਵੋਟਿੰਗ ਕੀਤੀ। ਭਾਰਤ ਅਤੇ ਚੀਨ ਨੇ ਇਸ ਵੋਟਿੰਗ ਪ੍ਰਕਿਰਿਆ ਲਿਆ ।

ਮਤਾ ਰੂਸ ਦੇ “ਹਮਲੇਬਾਜ਼ੀ” ਦੀ ਨਿੰ

Read More

ਸਾਂਝੇ ਅਧਿਆਪਕ ਮੋਰਚੇ ਵੱਲੋਂ ਰੁਕੀਆਂ ਤਨਖਾਹਾਂ ਜਾਰੀ ਨਾ ਹੋਣ ਦੀ ਸੂਰਤ ‘ਚ 4 ਮਾਰਚ ਨੂੰ ਜਿਲ੍ਹਾ ਪੱਧਰੀ ਰੋਸ ਮੁਜ਼ਾਹਰਿਆਂ ਦੀ ਚਿਤਾਵਨੀ, ਜਿਲ੍ਹਾ ਸਿਖਿਆ ਅਫਸਰ ਨੂੰ ਦਿੱਤਾ ‘ਰੋਸ ਪੱਤਰ  

ਹੁਸ਼ਿਆਰਪੁਰ ,25 ਫਰਵਰੀ :
ਪੰਜਾਬ ਵਿੱਚ ਹਜਾਰਾਂ ਅਧਿਆਪਕਾਂ ਅਤੇ ਨਾਨ ਟੀਚਿੰਗ ਅਮਲੇ ਦੀਆਂ ਜਨਵਰੀ-2022 ਮਹੀਨੇ ਦੀਆਂ ਤਨਖਾਹਾਂ ਅਤੇ ਤਨਖਾਹ ਕਮੀਸ਼ਨ ਦੇ ਬਕਾਏ ਰੁਕੇ ਹੋਏ ਹਨ। ਇਸ ਤੋਂ ਇਲਾਵਾ ਸਮੁੱਚੇ ਪੰਜਾਬ ਵਿੱਚ ਫਰਵਰੀ ਮਹੀਨੇ ਦੀ ਤਨਖਾਹ ਬਨਾਉਣ ਲਈ ਵੀ ਬਜ਼ਟ ਉਪਲੱਬਧ ਨਹੀਂ ਹੈ, ਜਿਸ ਕਾਰਨ ਨੇੜ ਭਵਿੱਖ ਵਿੱਚ ਵੀ ਤਨਖਾਹਾਂ ਮਿਲਣ ਦੇ ਅਸਾਰ ਮੱਧਮ

Read More

LATEST : ਜ਼ਿਲਾ ਪ੍ਰਸ਼ਾਸ਼ਨ ਵੱਲੋਂ ਗਲਤ ਖਬਰ ਛਾਪਣ ਵਾਲੇ ਵਿਰੁੱਧ ਕਮੇਟੀ ਗਠਿਤ, ਪੜਤਾਲ ਜਾਰੀ, ਹੋ ਸਕਦੀ ਸਖਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 25 ਫਰਵਰੀ :  ਸ਼ੋਸਲ ਮੀਡੀਆਂ ’ਤੇ ਇੱਕ ਖਬਰ ਵਾਇਰਲ ਹੋਈ ਸੀ , ਜਿਸ ਵਿਚ ਦੱਸਿਆ ਕਿ ਗਿਆ ਹੈ ਕਿ ਚੋਣ ਡਿਊਟੀ ਦੈਰਾਨ ਗੈਰ-ਹਾਜ਼ਰ ਰਹੇ ਗੁਰਦਾਸਪੁਰ ਜ਼ਿਲ੍ਹੇ ਦੇ 29 ਮੁਲਾਜ਼ਮ ਅਤੇ ਅਫਸਰ ਸਸਪੈਂਡ ਕਰ ਦਿੱਤੇ ਗਏ ਹਨ, ਜੋ ਕਿ ਇਹ ਖਬਰ ਬਿੱਲਕੁਲ ਗਲਤ, ਬੇਬੁਨਿਆਦ ਤੇ ਤੱਥਾਂ ਤੋਂ ਕੋਹਾਂ ਦੂਰ ਹੈ।

ਇਸ ਸਬੰਧੀ ਜਾਣਕਾਰੀ ਜਨਾਬ ਮੁਹੰਮਦ ਇਸ਼ਫਾਕ

Read More

LATEST : ਜ਼ਿਲ੍ਹਾ ਪੁਲਿਸ ਨਵਾਂਸ਼ਹਿਰ ਵੱਲੋਂ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਲੋਕਾਂ ਦੀ ਮੱਦਦ ਲਈ ਹੈਲਪ ਲਾਈਨ ਜਾਰੀ, ਡੀ ਐਸ ਪੀ (ਐਚ) ਹੋਣਗੇ ਨੋਡਲ ਅਫ਼ਸਰ

ਨਵਾਂਸ਼ਹਿਰ, 25 ਫ਼ਰਵਰੀ *ਸੌਰਵ ਜੋਸ਼ੀ 
ਜ਼ਿਲ੍ਹਾ ਪੁਲਿਸ ਨੇ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਮੱਦਦ ਲਈ ਹੈਲਪਲਾਈਨ ਅਤੇ ਈ-ਮੇਲ ਆਈ ਡੀ ਜਾਰੀ ਕੀਤੀ ਹੈ।
ਐਸ ਐਸ ਪੀ ਸ੍ਰੀਮਤੀ ਕੰ

Read More

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਗੁਰਦਾਸਪੁਰ, 25 ਫਰਵਰੀ (  ਅਸ਼ਵਨੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਹੈ

Read More