ਵੱਡੀ ਖ਼ਬਰ : ਮੁੱਖ ਮੰਤਰੀ ਚੰਨੀ ਵੱਲੋਂ ਸਰਕਾਰੀ ਪੈਸੇ ਦੇ ਲੈਣ-ਦੇਣ ਸੰਬੰਧੀ ਕਰ ਦਿੱਤਾ ਵੱਡਾ ਐਲਾਨ

ਚੰਡੀਗੜ੍ਹ, 1 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ

Read More

ਪੰਜਾਬ ਵਿੱਚ ਮੁੜ ਮੌਸਮ ਬਦਲੇਗਾ, ਬੱਦਲਵਾਈ ਤੇ ਤੇਜ ਰਫਤਾਰ ਨਾਲ ਹਵਾਵਾਂ ਚੱਲਣਗੀਆਂ

ਲੁਧਿਆਣਾ :   ਪੰਜਾਬ ਵਿੱਚ ਮੁੜ ਮੌਸਮ  ਬਦਲੇਗਾ। ਇਸ ਕਾਰਨ ਠੰਢ ਵਧੇਗੀ। ਇੰਡੀਆ ਮੈਟ੍ਰੋਲੌਜੀਕਲ ਡਿਪਾਰਟਮੈਂਟ ਚੰਡੀਗੜ੍ਹ ਅਨੁਸਾਰ 2 ਨਵੰਬਰ ਨੂੰ ਰਾਜ ਵਿੱਚ ਬੱਦਲਵਾਈ ਰ

Read More

ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ  ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ  ਨੇ ਆਪਣੇ ਅਹੁਦੇ ਤੋਂ ਅ

Read More

LATEST NEWS : ਹੁਸ਼ਿਆਰਪੁਰ ਪੁਲਿਸ ਨੇ 3 ਕਿਲੋ ਅਫੀਮ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ : ਐੱਸ ਐੱਸ ਪੀ ਕੁਲਵੰਤ ਸਿੰਘ ਹੀਰ ਦੇ ਦਿਸ਼ਾ ਨਿਰਦੇਸ਼ ਹੇਠ ਸੀਆਈਏ ਸਟਾਫ ਤੇ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ 3 ਕਿਲੋ ਅਫੀਮ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਅਮਰੇਸ਼ ਯਾਦਵ ਵਾਸੀ ਕੁਟੀਲ ਜ਼ਿਲ੍ਹਾ ਝਤਰਾ ਝਾਰਖੰਡ, ਨਗਿੰਦਰ ਪਾਸਵਾਨ ਵਾਸੀ ਗੋਇੰਦੀ ਥਾਣਾ ਤਰਾਸੀ ਝਾਰਖੰਡ ਤੇ ਸੁ

Read More

नवांशहर विधायक अंगद सिंह ने रिलीज किया जीवन क्रांति टाइम्ज 16वें वर्ष का प्रथम अंक

आज नवांशहर से विधायक अंगद सिंह ने जीवन क्रांति टाइम्ज का 16वें वर्ष का प्रथम अंक रिलीज करते हुए कहा कि इसके संस्थापक सम्पादक अशवनी जोशी ने नवांशहर से प्रकाशित इस पत्रिका के माध्यम से हमेशा पर्यावरण सुधार व सामाजिक मुद्दों को प्राथमिकता दी है।

Read More

#RAJA_WRRING : ਬਿਨਾਂ ਟੈਕਸ ਭਰੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ ਕੀਤੀਆਂ ਬੰਦ

ਚੰਡੀਗੜ੍ਹ, 31 ਅਕਤੂਬਰ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੱਸ ਸਟੈਂਡ ਵਿੱ

Read More

ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ; ਪਰਗਟ ਸਿੰਘ ਬਣੇ ਹਿਟਰ

ਜਲੰਧਰ:
ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ।
ਫਾਈਨਲ ਮੈਚ ਦੌਰਾਨ ਮੁੱਖ ਮੰਤਰੀ

Read More

ਜੰਮੂ ਦੇ ਨੌਸ਼ਹਿਰਾ ਸੈਕਟਰ ‘ਚ ਹੋਏ ਧਮਾਕੇ ‘ਚ ਦਸੂਹਾ ਦੇ ਖੇੜਾ ਕੋਟਲੀ ਪਿੰਡ ਦਾ ਜਵਾਨ ਸ਼ਹੀਦ

ਦਸੂਹਾ/ ਹੁਸ਼ਿਆਰਪੁਰ : ਜੰਮੂ ਦੇ ਨੌਸ਼ਹਿਰਾ ਸੈਕਟਰ ‘ਚ ਹੋਏ ਧਮਾਕੇ ‘ਚ ਦਸੂਹਾ ਦੇ ਖੇੜਾ ਕੋਟਲੀ ਪਿੰਡ ਦਾ ਇਕ ਜਵਾਨ ਸ਼ਹੀਦ ਹੋ ਗਿਆ ਜਿਸ ਦੀ ਪਛਾਣ ਮਨਜੀਤ ਸਿੰਘ ਉਰਫ਼ ਸਾਬੀ

Read More

LATEST NEWS : : ਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਮੋਹਾਲੀ ਚ ਅੱਜ ਬਾਅਦ ਦੁਪਹਿਰ ਅਹੁਦਾ ਸੰਭਾਲਿਆ

ਮੋਹਾਲੀ / ਹੁਸ਼ਿਆਰਪੁਰ : (ਆਦੇਸ਼, ਹਰਦੇਵ ਮਾਨ, ਜੋਸ਼ੀ )
ਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ

Read More

 LATEST NEWS : ਜ਼ਿਲ੍ਹਾ ਹੁਸ਼ਿਆਰਪੁਰ ਚ 24 ਘੰਟਿਆ ਵਿੱਚ ਡੇਂਗੂ ਦੇ  39 ਪਾਜੇਟਿਵ ਮਰੀਜ, ਕੁੱਲ ਮਰੀਜ 1504, ਕਰੋਨਾ ਦੇ 3, ਇਕ ਦੀ ਮੌਤ

ਹੁਸ਼ਿਆਰਪੁਰ  (ਆਦੇਸ਼ ) :  ਜਿਲੇ ਵਿੱਚ ਡੇਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਪਰਮਿੰਦਰ ਕੌਰ  ਨੇ ਦੱਸਿਆ ਕਿ ਪਿਛਲੇ ਦਿਨਾ ਵਿੱਚ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4444  ਸੈਪਲ ਲਏ ਹਨ ।   ਅੱਜ ਡੇਗੂ ਦੇ 104 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ ਅਤੇ ਪਿਛਲੇ 24 ਘੰਟੇ  ਵਿੱਚ 39 ਪਾਜੇਟਿਵ  ਨ

Read More

#punjab_police एसएसपी के नेतृत्व में दो देसी कट्टे व दो राउंड समेत चोरी व लूटपाट करने वाला 5 सदस्यों का गिरोह किया काबू

पुलिस को जिले में चोरी तथा लूटपाट करने वाला एक गिरोह को काबू करने में भारी सफलता हासिल हुई है। इस मौके पर प्रेस कॉन्फ्रेंस में जानकारी देते हुए एसएसपी कंवरदीप कौर ने बताया कि इस गिरोह में 5 मेंबरों सहित दो देसी कट्टे व दो राउंड तथा चोरी की गई एक अल्टो कार व एक मोटरसाइकिल बरामद किया गया। उन्होंने बताया

Read More

ਵੱਡੀ ਖ਼ਬਰ : ਦੋਵੇਂ ਡੋਜ਼ ਲੈਣ ਵਾਲੇ ਵੀ ਫੈਲਾਅ ਸਕਦੇ ਹਨ ਕਰੋਨਾ, ਨਵੇਂ ਅਧਿਐਨ ਵਿਚ ਇਹ ਜਾਣਕਾਰੀ ਸਾਹਮਣੇ ਆਈ

ਲੰਡਨ : ਜੇਕਰ ਤੁਸੀਂ ਕੋਰੋਨਾ ਰੋਕੂ ਟੀਕਾ ਲਗਵਾ ਲਿਆ ਹੈ ਤਾਂ ਵੀ ਲਾਪਰਵਾਹ ਨਹੀਂ ਹੋਣਾ ਚਾਹੀਦਾ।

ਖ਼ਾਸ ਕਰਕੇ ਉਦੋਂ ਜਦੋਂ ਤੁਸੀਂ ਦਫ਼ਤਰ, ਕੰਮ ਵਾਲੀ ਥਾਂ ਜਾਂ ਕਿਸੇ ਬੰਦ ਜਗ੍ਹਾ ’ਤੇ ਕਈ ਲੋਕਾਂ ਨਾਲ ਜ਼ਿਆਦਾ ਸਮੇਂ ਤਕ ਰਹਿੰਦੇ ਹੋ। ਕੋਰੋਨਾ ਵਾਇਰਸ ਦਾ ਡੈਲਟਾ ਵੇਰੀਐਂਟ ਵੈਕਸੀ

Read More

ਵੱਡੀ ਖ਼ਬਰ : ਲੁਧਿਆਣਾ ’ਚ ਬੈਂਕ ਮੈਨੇਜਰ ਨੂੰ ਲੁਟੇਰਿਆਂ ਨੇ ਗੋਲ਼ੀ ਮਾਰੀ, ਫਾਇਰਿੰਗ ’ਚ ਇਕ ਲੁਟੇਰੇ ਦੀ ਮੌਤ, ਦੋ ਫ਼ਰਾਰ

ਲੁਧਿਆਣਾ : ਸੁੰਦਰਨਗਰ ’ਚ ਮੁਥੂਟ ਫਾਇਨਾਂਸ ਦੀ ਸ਼ਾਖਾ ’ਚ ਸ਼ਨੀਵਾਰ ਸਵੇਰੇ ਲੁੱਟ ਦਾ ਯਤਨ ਕੀਤਾ ਗਿਆ। ਸਿਕਿਓਰਿਟੀ ਗਾਰਡ ਵੱਲੋਂ ਬਚਾਅ ਲਈ ਗੋਲੀ ਚਲਾਉਣ ਨਾਲ ਇਕ ਲੁਟੇਰੇ ਦੀ ਮੌਤ ਹੋ ਗਈ ਹੈ ਜਦਕਿ ਦੋ ਮੌਕੇ ’ਤੋਂ ਫ਼ਰਾਰ ਹੋ ਗਏ।

ਘਟਨਾ ’ਚ ਮੁਥੂਟ ਫਾਇਨਾਂਸ ਦਾ ਮੈਨੇਜਰ

Read More

#BIG_NEWS_HOSHIARPUR_POLICE #PUNJAB_POLICE :ਇਮਾਨਦਾਰੀ, ਲਗਨ ਤੇ ਸੰਜ਼ੀਦਗੀ ਨਾਲ ਡਿਊਟੀ ਨਿਭਾਣ ਵਾਲੇ ਐਸਪੀ ਰਵਿੰਦਰਪਾਲ ਸਿੰਘ ਸੰਧੂ ਹੁਣ ਮੋਹਾਲੀ ਵਿਖੇ ਸੇਵਾਵਾੰ ਨਿਭਾਣਗੇ

ਹੁਸ਼ਿਆਰਪੁਰ : (ਆਦੇਸ਼ ) ਇਮਾਨਦਾਰੀ ਲਗਨ ਤੇ ਸੰਜ਼ੀਦਗੀ ਨਾਲ ਡਿਊਟੀ ਨਿਭਾਣ ਵਾਲੇ ਐਸਪੀ ਰਵਿੰਦਰਪਾਲ ਸਿੰਘ ਸੰਧੂ ਹੁਣ ਮੋਹਾਲੀ ਵਿਖੇ ਸੇਵਾਵਾੰ ਨਿਭਾਣਗੇ।  ਓਹਨਾ ਹੁਸ਼ਿਆਰਪੁਰ ਚ

Read More

#ETT_PUNJAB : ਵੱਡੀ ਖ਼ਬਰ : ETT ਸੈਸ਼ਨ 2021-23 ਦੇ ਦਾਖਲਿਆਂ ਦੀ ਪ੍ਰਕਿਰਿਆ ਰੋਕ

ਚੰਡੀਗੜ੍ਹ  : ਸਟੇਟ ਕਾਉਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਨੇ ਐਲੀਮੈਂਟਰੀ ਕੋਰਸਾਂ ਲਈ ਸੈਸ਼ਨ 2021-23 ਦੇ ਦਾਖਲਿਆਂ ਦੀ ਪ੍ਰਕਿਰਿਆ ਰੋਕ ਦਿੱਤੀ ਹੈ। 

Read More

#PUNJAB_GOVT ਵੱਡੀ ਖ਼ਬਰ : ਪੈਨਸ਼ਨਰਾਂ ਦੀ ਪੈਨਸ਼ਨ ਵਿਚ ਵਾਧਾ, 6ਵਾਂ ਪੇਅ ਕਮਿਸ਼ਨ ਲਾਗੂ

ਚੰਡੀਗਡ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸੇਵਾ ਮੁਕਤ ਮੁਲਾਜ਼ਮਾਂ ਦਾ ਧਿਆਨ ਰੱਖਦੇ ਹੋਏ 6ਵਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਹੈ।

ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕ

Read More

ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਦਿੱਤੇ ਆਦੇਸ਼

ਹੁਸ਼ਿਆਰਪੁਰ, 29 ਅਕਤੂਬਰ ( ਤਰਸੇਮ ਦੀਵਾਨਾ )-ਪੰਜਾਬ ਦੇ ਤਿੰਨ ਵਾਰ ਰਹਿ  ਚੁੱਕੇ ਮੁੱਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ 28 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਹੁਸ਼ਿਆਰਪੁਰ ਦੇ ਮਾਣਯੋਗ ਏ ਸੀ ਜੇ ਐੱਮ ਰੁਪਿੰਦਰ ਸਿੰਘ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਅਦਾਲਤ ‘ਚ ਪੇਸ਼ ਹੋਣ

Read More

LATEST : ਠੇਕਾ ਅਧਾਰਿਤ ਹੈਂਲਥ ਫਾਰਮੇਸੀ ਅਫਸਰ ਕਾਲੀ ਦੀਵਾਲੀ ਮਨਾਉਣ ਲਈ ਹੋਏ ਮਜ਼ਬੂਰ

ਹੁਸ਼ਿਆਰਪੁਰ, 29 ਅਕਤੂਬਰ (ਆਦੇਸ਼ )
-ਹੈਂਲਥ ਫਾਰਮੇਸੀ ਅਫਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਜਿਲਾ ਇਕਾਈ ਹੁਸ਼ਿਆਰਪੁਰ ਦੇ ਮੁਲਾਜਮਾਂ ਵਲੋਂ ਆਪਣੀਆਂ ਸੇਵਾਵਾ ਨੂੰ ਰੈਗੂਲਰ ਨਾ ਕਰਨ ਅਤੇ ਪਿਛਲੇ 5

Read More

#CM CHANNI LATEST : ਮੁੱਖ ਮੰਤਰੀ ਦੀਆਂ ਹਦਾਇਤਾਂ `ਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੁੱਲ 500 ਮੈਗਾਵਾਟ ਸੂਰਜੀ ਊਰਜਾ ਦੀ ਖ਼ਰੀਦ ਲਈ ਦੋ ਟੈਂਡਰ ਜਾਰੀ

ਚੰਡੀਗੜ੍ਹ, 29 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ `ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਕੁੱਲ 500 ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾ

Read More

ਪੰਜਾਬ ਵਿੱਚ ਦੋ ਵਾਰ ਵਿਧਾਇਕ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧੂ ਦੀ ਡੇਂਗੂ ਨਾਲ ਮੌਤ

ਫ਼ਿਰੋਜ਼ਪੁਰ 29 ਅਕਤੂਬਰ  , ਪੰਜਾਬ ਵਿਧਾਨ ਸਭਾ ਵਿੱਚ ਦੋ ਵਾਰ ਫਿਰੋਜ਼ਪੁਰ ਕੈਂਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ  ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧੂ ਬੱਬਲ ਦੀ ਮੋਹਾਲੀ ਦੇ ਫੋਰਟਿਸ ਹ

Read More

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਵਿਧਾਨ ਸਭਾ ਚੋਣਾਂ-2022 ਲਈ ਪੋÇਲੰਗ ਸਟਾਫ਼ ਡਾਟਾ 10 ਨਵੰਬਰ ਤੱਕ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 29 ਅਕਤੂਬਰ: ਆਗਾਮੀ ਵਿਧਾਨ ਸਭਾ ਚੋਣਾਂ-2022 ਲਈ ਪੋÇਲੰਗ ਸਟਾਫ਼ ਡਾਟਾ (ਕੇਂਦਰ ਤੇ ਸੂਬਾ ਸਰਕਾਰ ਕਰਮਚਾਰੀ) ਇਕੱਠਾ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵਿਧਾਨ ਸਭਾ ਚੋਣਾਂ-2022 ਲਈ ਪੋÇਲੰਗ

Read More

ਸਹਾਇਕ ਕਮਿਸ਼ਨਰ ਨੇ ਸੁਵਿਧਾ ਕੈਂਪ ਲਗਾ ਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਕਈ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

ਹੁਸ਼ਿਆਰਪੁਰ, 29 ਅਕਤੂਬਰ: ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਸਹਾਇਕ ਕਮਿਸ਼ਨਰ (ਜ) ਸ਼ਿਵ ਰਾਜ ਸਿੰਘ ਬੱਲ ਨੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅ

Read More

ਪਠਾਨਕੋਟ, 29 ਅਕਤੂਬਰ ( ਰਾਜਿੰਦਰ ਰਾਜਨ ਬਿਊਰੋ ) ਅਸੀਂ ਅਕਸਰ ਸੁਣਦੇ ਹਾਂ ਤੇ ਦੇਖਦੇ ਹਾਂ ਕਿ ਮੰਤਰੀ ਸਰਕਾਰ ਹੁੰਦਾ ਹੈ। ਸਰਕਾਰ ਵੱਲੋ ਐਡਵੋਕੇਟ ਜਨਰਲ ਦੀ ਨਿਯੁਕਤੀ ਲੀਗਲ ਰਾਏ ਦੇਣ ਲਈ ਕੀਤੀ ਜਾਂਦੀ ਹੈ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ 22 ਮਹੀਨਿਆਂ ਤੋਂ AG ਪੰਜਾਬ ਤੋਂ ਇੱਕ ਲੀਗਲ ਰਾਏ ਨਹੀ ਲੈ ਸਕੇ ਉਹ ਵੀ ਓਸ ਕੰਮ ਲਈ ਜੋ ਪਹਿਲਾਂ ਹੀ ਸਰਕਾਰ ਵੱਲੋ ਕੀਤਾ ਜਾ ਚੁੱਕਾ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਦੱਸਿਆ ਕਿ ਸਾਲ 2018 ਵਿੱਚ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ 888

Read More

ਵੱਡੀ ਖ਼ਬਰ : ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਸਕੂਲ ਟਾਈਮਿੰਗ ਵਿਚ ਬਦਲਾਅ

ਚੰਡੀਗੜ੍ਹ : ਸਰਦੀਆਂ ਸ਼ੁਰੂ ਹੋ ਚੁੱਕੀਆਂ ਹਨ। ਅਜਿਹੇ ਵਿਚ ਸ਼ਹਿਰ ਦੇ ਸਕੂਲਾਂ ਦੀ ਟਾਈਮਿੰਗ ਵਿਚ ਬਦਲਾਅ ਕੀਤਾ ਗਿਆ ਹੈ। ਸ਼ਹਿਰ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਸਕੂਲ ਟਾਈਮਿੰਗ ਵਿਚ ਬਦਲਾਅ ਕੀਤਾ ਗਿਆ ਹੈ। ਇਕ ਨਵੰਬਰ ਤੋਂ ਟਾਈਮ ਬਦਲ ਜਾਵੇਗਾ।

Read More

LATEST NEWS: ON CM’S DIRECTIVES, PSPCL FLOATS TWO TENDERS FOR PROCUREMENT OF TOTAL 500 MW SOLAR POWER

Chandigarh, October 29:

On the directives of Punjab Chief Minister, Charanjit Singh Channi, the Punjab State Power Corporation Limited (PSPCL) had floated two tenders for procurement of total 500 MW Solar Power.

Disclosing this here today, a spokesperson of

Read More

ਆਬਜ਼ਰਵਰ ਸਤਵੰਤ ਸਿੰਘ ਸਿਰਾਉ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਆਗੂਆਂ ਨਾਲ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ

ਹੁਸ਼ਿਆਰਪੁਰ : ਅੱਜ ਜ਼ਿਲਾ ਹੁਸ਼ਿਆਰਪੁਰ ਦੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਲਗਾਏ ਆਬਜ਼ਰਵਰ ਸਤਵੰਤ ਸਿੰਘ ਸਿਰਾਉ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਆਗੂਆਂ ਨਾਲ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਤੇ ਪਾਰਟੀ ਵੱਲੋਂ ਦੱਸੇ ਸੰਦੇਸ਼ ਨੂੰ ਸਾਰਿਆਂ ਨਾਲ ਸਾਂਝਾ ਕਰ

Read More