ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਇਕੱਤਰਤਾ ਵਿੱਚ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਯੂ.ਜੀ.ਸੀ ਉਪਰ ਛੱਡਿਆ

ਅੰਮ੍ਰਿਤਸਰ, 22 ਜੂਨ ( ਰਾਜਨ ਮਾਨ ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਹ ਸਾਲਾਂ ਦੇ ਇਤਿਹਾਸ ਵਿਚ ਹੁਣ ਤਕ ਦੇ ਸਭ ਤੋਂ ਵੱਡੇ ਪ੍ਰੋਜੈਕਟ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੇ ਅਧਿਆਪਨ, ਖੋਜ ਅਤੇ ਪ੍ਰਬੰਧਕੀ ਢਾਂਚੇ ਨੂੰ ਜਿਥੇ ਅਮਲ ਵਿਚ ਲਿਆਂਦਾ ਜਾ ਰਿਹਾ ਹੈ ਉਥੇ ਇਹ ਯੂਨੀਵਰਸਿਟੀ ਆਨਲਾਈਨ ਸਿਖਿਆ ਮੁਹਈਆ ਕਰਵਾਉਣ ਵਾਲੀਆਂ ਦੇਸ਼ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿਚ ਵੀ ਸ਼ਾਮਿਲ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਦੀ ਅੱਜ ਦੀ ਸਿੰਡੀਕੇਟ ਦੀ ਮੀਟਿੰਗ ਦੇ ਅਨੁਸਾਰ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਫੈਸਲਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ `ਤੇ ਛੱਡ ਦਿੱਤਾ ਗਿਆ ਹੈ।

Read More

ਗ਼ਲਤ ਰਿਪੋਰਟ ਦੇਣ ਵਾਲੀ ਕਿਸੇ ਲੈਬੋਰਟਰੀ ਨੂੰ ਨਹੀ ਜਾਵੇਗਾ ਬਖਸ਼ਿਆ : ਸੋਨੀ

ਅੰਮ੍ਰਿਤਸਰ 22 ਜੂਨ ( ਰਾਜਨ ਮਾਨ ) : ਕੋਵਿਡ-19 ਮਹਾਂਮਾਰੀ ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਮਰੀਜਾਂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ ਅਤੇ ਕੁਝ ਲੋਕਾਂ ਵਲੋ ਪਾ੍ਰਈਵੇਟ ਲੈਬੋਰਟਰੀਆਂ ਵਿਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨਾਂ• ਵਿਚੋ ਕੁਝ ਪ੍ਰਾਈਵੇਟ ਲੈਬੋਰਟਰੀਆਂ ਵਲੋ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਆਮ ਲੋਕਾਂ ਵਿਚ ਕਾਫੀ ਦਹਿਸ਼ਤ ਪਾਈ ਜਾਂਦੀ ਹੈ ਅਤੇ ਜੇਕਰ ਕਿਸੇ ਲੈਬੋਰਟਰੀ ਵਲੋ ਗ਼ਲਤ ਰਿਪੋਰਟ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਕਿਸੇ ਵੀ ਗ਼ਲਤ ਰਿਪੋਟਰ ਦੇਣ ਵਾਲੀ ਲੈਬੋਰਟਰੀ ਨੂੰ ਬਖ਼ਸਿਆ ਨਹੀ ਜਾਵੇਗਾ।

Read More

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਵਿਰੁੱਧ ਕਿਸਾਨਾਂ ਨੇ ਸਰਕਾਰ ਦਾ ਪੁੱਤਲਾ ਫੂਕਿਆ

ਅੰਮ੍ਰਿਤਸਰ , 21 ਜੂਨ ( ਰਾਜਨ ਮਾਨ) : ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਮੋਗਾ ਵਿਖੇ ਧਰਨੇ ਦੌਰਾਨ ਗ੍ਰਿਫਤਾਰ ਕਰਨ ਵਿਰੁੱਧ ਅੱਜ ਯੂਨੀਅਨ ਦੇ ਆਗੂਆਂ ਅਤੇ ਕਿਸਾਨਾਂ ਨੇ ਸਰਕਾਰ ਦੀ ਇਸ ਹਰਕਤ ਦੀ ਨਿਖੇਧੀ ਕਰਦਿਆਂ ਪੁੱਤਲਾ ਫੂਕਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ।ਪਿੰਡ ਵਡਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਹੋਰ ਆਗੂਆਂ ਨੂੰ ਬਿਨਾਂ ਕਾਰਨ ਧਰਨੇ ਤੋਂ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕਰਦੇ ਇਹਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।

Read More

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਮਿਲੀ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ: ਸੋਨੀ

ਅੰਮ੍ਰਿਤਸਰ, 21 ਜੂਨ ( ਰਾਜਨ ਮਾਨ ) : ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਪੰਜਾਬ ਮਿਸ਼ਨ ਫਤਿਹ ਵੱਲ ਵੱਧ ਰਿਹਾ ਹੈ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਪਲਾਜ਼ਮਾ ਥੈਰੇਪੀ ਰਾਹੀਂ ਇੱਥੇ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਲਈ ਪਹਿਲਾਂ ਹੀ ਤਿਆਰੀਆਂ ਮੁਕੰਮਲ ਕਰ ਚੁੱਕਾ ਹੈ ਅਤੇ ਛੇਤੀ ਹੀ ਇਸ ਵਿਧੀ ਰਾਹੀਂ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਕੋਲ ਇਸ ਸਬੰਧੀ ਲੋੜੀਂਦਾ ਬੁਨਿਆਦੀ ਢਾਂਚਾ, ਯੋਗ ਮਰੀਜ਼ ਅਤੇ ਪਲਾਜ਼ਮਾ ਡੋਨਰ ਮੌਜੂਦ ਹਨ, ਜਿਸ ਸਦਕਾ ਉਹ ਇਸ ਵਿਧੀ ਰਾਹੀਂ ਇਲਾਜ ਕਰਨ ਵਿੱਚ ਪੂਰੀ ਤਰਾਂ ਸਮਰੱਥ ਹਨ।

Read More

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਮੰਗਾਂ ਦਾ ਢੁੱਕਵਾਂ ਹੱਲ ਨਾ ਹੋਣ ‘ਤੇ ਜੁਲਾਈ ਮਹੀਨੇ ਵਿੱਚ ਤਿੱਖਾ ਸੰਘਰਸ਼ ਵਿੱਢਿਣ ਦੀ ਚੇਤਾਵਨੀ

ਅੰਮ੍ਰਿਤਸਰ, 21 ਜੂਨ( ਰਾਜਨ ਮਾਨ ) : ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਵਲੋਂ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਵਿੱਚ ਸੂਬਾ ਕਮੇਟੀ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਸਭ ਤੋਂ ਪਹਿਲਾ ਸੂਬਾ ਸਹਾਇਕ ਵਿੱਤ ਸਕੱਤਰ ਅਤੇ ਜਿਲਾ ਪ੍ਰਧਾਨ ਕਪੂਰਥਲਾ ਸ੍ਰੀ ਅਸ਼ਵਨੀ ਟਿੱਬਾ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੇ ਸਾਥੀ ਨੂੰ ਸਰਧਾਂਜਲੀ ਭੇਂਟ ਕੀਤੀ ਗਈ।

Read More

ਪੁਲਿਸ ਨੇ ਕੋਵਿਡ-19 ਤੋਂ ਬਚਣ ਦਾ ਸੱਦਾ ਦਿੰਦੇ ਲੋਕਾਂ ਦੇ ਦਰ ਖੜਕਾਏ

ਅਮ੍ਰਿਤਸਰ, 20 ਜੂਨ ( ਰਾਜਨ ਮਾਨ ) : ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਅੱਜ ਪੁਲਿਸ ਨੇ ਲੋਕਾਂ ਦੇ ਘਰਾਂ ਦੇ ਕੁੰਡੇ ਖੜਕਾ ਕੇ ਉਨ੍ਹਾਂ ਨੂੰ ਇਸ ਤੋਂ ਬਚਨ ਦਾ ਹੋਕਾ ਦਿੱਤਾ।ਇਸ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਪੁਲਿਸ ਨਾਕਿਆਂ ‘ਤੇ ਡਿਊਟੀ ਦੇਣ ਦੇ ਨਾਲ-ਨਾਲ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਜਾਣੂੰ ਕਰਵਾ ਕੇ ਸਿਹਤ ਵਿਭਾਗ ਵੱਲੋਂ ਦਿੱਤੇ ਮੁੱਢਲੇ ਤਿੰਨ ਗੁਰ, ਜਿਸ ਵਿਚ ਮਾਸਕ ਪਾਉਣਾ, ਆਪਸੀ ਦੂਰੀ 2 ਗਜ਼ ਰੱਖਣੀ ਤੇ ਹੱਥਾਂ ਦੀ ਸਫਾਈ ਸ਼ਾਮਿਲ ਹੈ

Read More

ਸਰਬੱਤ ਦਾ ਭਲਾ ਟਰੱਸਟ ਵਲੋਂ ਖਾੜੀ ਦੇਸ਼ਾਂ ਵਿਚ ਫਸੇ ਉੱਤਰੀ ਭਾਰਤ ਨਾਲ ਸਬੰਧਿਤ ਸੈੰਕੜੇ ਲੋਕਾਂ ਨੂੰ ਆਪਣੇ ਖਰਚ ‘ਤੇ ਵਾਪਸ ਵਤਨ ਲੈ ਕੇ ਆਉਣ ਦਾ ਐਲਾਨ

ਅੰਮ੍ਰਿਤਸਰ,20 ਜੂਨ ( ਰਾਜਨ ਮਾਨ ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖਾੜੀ ਦੇਸ਼ਾਂ ਅੰਦਰ ਫਸੇ ਉੱਤਰੀ ਭਾਰਤ ਨਾਲ ਸਬੰਧਿਤ ਸੈੰਕੜੇ ਲੋਕਾਂ ਨੂੰ ਆਪਣੇ ਖਰਚ ‘ਤੇ ਵਾਪਸ ਵਤਨ ਲੈ ਕੇ ਆਉਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ .ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਕਾਰਨ ਅਰਬ ਦੇਸ਼ਾਂ ਅੰਦਰ ਹਜ਼ਾਰਾਂ ਹੀ ਅਜਿਹੇ ਭਾਰਤੀ ਫਸੇ ਹੋਏ ਹਨ ਜੋ ਆਪਣੇ ਦੇਸ਼ ਆਉਣ ਲਈ ਤਰਲੋਮੱਛੀ ਹੋ ਰਹੇ ਹਨ।

Read More

ਨਿੱਜੀ ਹਸਪਤਾਲਾਂ ਵਿਚ ਕੋਵਿਡ-19 ਦੇ ਇਲਾਜ ਲਈ ਰੇਟ ਹੋਣਗੇ ਤੈਅ : ਸੋਨੀ

ਅੰਮ੍ਰਿਤਸਰ, 20 ਜੂਨ ( ਰਾਜਨ ਮਾਨ ) : ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਦੇ ਸਹੂਲਤ ਲਈ ਨਿੱਜੀ ਹਸਪਤਾਲਾਂ ਦੇ ਰੇਟ ਤੈਅ ਕਰਨ ਜਾ ਰਹੀ ਹੈ,ਤਾਂ ਕਿ ਕੋਈ ਵੀ ਹਸਪਤਾਲ ਮੌਕੇ ਦਾ ਨਾਜਾਇਜ਼ ਫਾਇਦਾ ਨਾ ਲੈ ਸਕੇ।

Read More

ਅੰਮ੍ਰਿਤਸਰ ‘ਚ ਕਰੋਨਾ ਦਾ ਕਹਿਰ ਨੇ 4 ਜਿੰਦਾਂ ਦੇ ਸਾਹ ਰੋਕੇ,ਸ਼ਹਿਰ ਵਿੱਚ 42 ਨਵੇਂ ਕੇਸ ਆਏ

ਅੰਮ੍ਰਿਤਸਰ, 19 ਜੂਨ( ਰਾਜਨ ਮਾਨ) : ਅੰਮ੍ਰਿਤਸਰ ‘ਚ ਕਰੋਨਾ ਦੇ ਕਹਿਰ ਨੇ 4 ਜਿੰਦਾਂ ਦੇ ਸਾਹ ਰੋਕ ਦਿੱਤੇ ਅਤੇ 42 ਨਵੇਂ ਕੇਸ ਸਾਹਮਣੇ ਆਏ ਹਨ। ਇਸਦੇ ਨਾਲ ਹੀ ਜਲੰਧਰ ਵਿੱਚ ਵੀ ਕਰੋਨਾ ਨੇ ਕਹਿਰ ਢਾਹਿਆ ਹੈ ਅਤੇ 78 ਨਵੇਂ ਕੇਸ ਸਾਹਮਣੇ ਆਏ ਹਨ। ਮਾਝੇ ਤੇ ਦੁਆਬੇ ਨੂੰ ਕਰੋਨਾ ਦੇ ਕਹਿਰ ਦੀ ਲਪੇਟ ਵਿਚ ਬੁਰੀ ਤਰ੍ਹਾਂ ਜਕੜ ਲਿਆ ਹੈ।

Read More

LATEST : ਮੰਦਿਰ ਵਿੱਚੋ ਨੌਜਵਾਨ ਦੀ ਲਾਸ਼ ਮਿਲੀ

ਗੜ੍ਹਸ਼ੰਕਰ(ਅਸ਼ਵਨੀ ਸ਼ਰਮਾ)-ਇਥੋਂ ਸ਼੍ਰੀ ਅਨੰਦਪੁਰ ਸਾਹਿਬ ਰੋੜ ਤੇ ਪੈਂਦੇ ਪਿੰਡ ਰੋੜਮਜਾਰਾ ਦੇ ਸ਼ਿਵ ਮੰਦਿਰ ਚੋ ਇਕ ਨੌਜਵਾਨ ਦੀ ਲਾਸ਼ ਮਿਲੀ। ਜਿਸ ਦੀ ਸੂਚਨਾ ਗੜ੍ਹਸ਼ੰਕਰ ਪੁਲਿਸ ਨੂੰ ਦਿੱਤੀ ਗਈ।

Read More

BIG NEWS : अमृतसर में आज फिर से कोरोना का जबरदस्त अटैक, 26 नए मामले सामने आने से लोगो में हड़कंप

अमृतसर (मान ) : अमृतसर में आज फिर से कोरोना ने जबरदस्त अटैक किया है।

Read More

BIG NEWS MP AUJLA : ਦੁਬਈ , ਮਸਕਟ ਸਮੇਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ ? 

ਰਾਜਨ ਮਾਨ             
ਅੰਮ੍ਰਿਤਸਰ , 16 ਜੂਨ
ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦੁਬਈ, ਮਸਕਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਫਸੇ ਪੰਜਾਬੀ ਆਪਣੇ ਮੁਲਕ ਪਰਤਣ ਦੇ ਚਾਹਵਾਨ ਹਨ। 

Read More

ਵੱਡੀ ਖ਼ਬਰ : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਅੱਗ ਵਾਂਗ ਫੈਲਦਾ ਜਾ ਰਿਹਾ, ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ,15 ਨਵੇਂ ਮਾਮਲੇ ਸਾਹਮਣੇ ਆਏ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਅੱਗ ਵਾਂਗ ਫੈਲਦਾ ਜਾ ਰਿਹਾ ਹੈ। ਐਤਵਾਰ ਨੂੰ, ਏਥੇ  ਇਕ ਹੋਰ ਕੋਰੋਨਾ ਸਕਾਰਾਤਮਕ ਮਰੀਜ਼ ਦੀ ਮੌਤ ਹੋ ਗਈ ਹੈ ਜਦੋਂਕਿ 15 ਨਵੇਂ ਮਾਮਲੇ ਸਾਹਮਣੇ ਆਏ ਹਨ.

Read More

ਵੱਡੀ ਖ਼ਬਰ : ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਕਾਰਣ ਅੱਜ ਇਕੋ ਦਿਨ ਵਿਚ 3 ਮੌਤਾਂ

ਅੰਮ੍ਰਿਤਸਰ :  ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਕਾਰਣ ਅੱਜ ਇਕੋ ਦਿਨ ਵਿਚ 3 ਮੌਤਾਂ ਹੋ ਗਈਆਂ  ਹਨ ਜਦੋਂ ਕਿ 10 ਨਵੇਂ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਮ੍ਰਿਤਕਾਂ ਵਿੱਚ ਕਿਸ਼ੋਰ ਕੁਮਾਰ ਖੰਨਾ, ਕਮਲੇਸ਼ ਸ਼ਰਮਾ ਅਤੇ ਸੁਰੇਸ਼ ਚੋਪੜਾ ਕੋਰੋਨਾ ਪੌਜੇਟਿਵ ਸਨ।

Read More

ਹੁਣ ਲੋੜਵੰਦ ਕਿੰਨਰਾਂ ਦੇ ਚੁੱਲੇ ਵੀ ਤੱਪਦੇ ਰੱਖੇਗਾ ਸਰਬੱਤ ਦਾ ਭਲਾ ਟਰੱਸਟ

ਅੰਮ੍ਰਿਤਸਰ,12 ਜੂਨ : ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕੇ ਪੂਰੀ ਦੁਨੀਆਂ ਅੰਦਰ ਵੱਡੇ ਸੇਵਾ ਕਾਰਜ ਕਰਨ ਵਾਲੇ ਡਾ.ਐਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਪੰਜਾਬ ਭਰ ‘ਚ ਲੋੜਵੰਦ ਕਿਨਰਾਂ ਨੂੰ ਵੀ ਸੁੱਕਾ ਰਾਸ਼ਨ ਦਿੱਤਾ ਜਾਵੇਗਾ।

Read More

ਵੱਡੀ ਖ਼ਬਰ : ਅੰਮ੍ਰਿਤਸਰ ‘ਚ ਇਕੋ ਦਿਨ 36 ਅਤੇ ਪਠਾਨਕੋਟ ਚ 6 ਹੋਰ ਮਾਮਲੇ ਸਾਹਮਣੇ ਆਏ

ਅੰਮ੍ਰਿਤਸਰ/ਪਠਾਨਕੋਟ,11 ਜੂਨ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ )
 
ਅੰਮ੍ਰਿਤਸਰ ਤੇ ਪਠਾਨਕੋਟ ‘ਚ  ਲਗਾਤਾਰ ਵੱਧ ਰਹੇ ਕੋਰੋਨਾ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ, ਇਥੇ ਅੱਜ ਅੰਮ੍ਰਿਤਸਰ ਇਕੋ ਦਿਨ ‘ਚ 36 ਅਤੇ ਪਠਾਨਕੋਟ ਚ 6 ਹੋਰ ਮਾਮਲੇ ਸਾਹਮਣੇ ਆਏ ਹਨ.  ਅਮ੍ਰਿਤਸਰ  ਕੁਲ ਮਾਮਲਿਆਂ ਦੀ ਗਿਣਤੀ 578 ਹੋ ਗਈ ਹੈ ਜਦੋਂ ਕੇ ਪਠਾਨਕੋਟ ਵਿਚ  138 ਕੇਸ ਕਰੋਨਾ ਪਾਜੀਟਿਵ ਹਨ ।

Read More

UPDATED : COVID-19 ਨਾਜ਼ੁਕ ਹਾਲਾਤਾਂ ‘ਚ ਡਾ.ਓਬਰਾਏ ਦੀ ਵੱਡੀ ਸੇਵਾ ਨਾਲ ਪੂਰੀ ਦੁਨੀਆਂ ‘ਚ ਚਰਚਾ : ਡੀ.ਆਈ.ਜੀ ਭੁਪਿੰਦਰ ਸਿੰਘ

ਅੰਮ੍ਰਿਤਸਰ / ਹੁਸਿਆਰਪੁਰ 9 ਜੂਨ ( ਚੌਧਰੀ ) : ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕੇ ਪੂਰੀ ਦੁਨੀਆਂ ਅੰਦਰ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ਼) ਦੇ ਮੁੱਖ ਦਫ਼ਤਰ ਖਾਸਾ,ਅੰਮ੍ਰਿਤਸਰ ਨੂੰ ਵੱਡੀ ਗਿਣਤੀ ‘ਚ ਪੀ.ਪੀ.ਈ ਕਿੱਟਾਂ,ਸਰਜੀਕਲ ਮਾਸਕ, ਇਨਫਰਾਰੈੱਡ ਥਰਮਾਮੀਟਰ, ਸੈਨੀਟਾਈਜ਼ਰ ਸਮੇਤ ਕਰੋਨਾ ਤੋਂ ਸੁਰੱਖਿਆ ਲਈ ਸਬੰਧਤ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ।

Read More

Latest : ਸੋਮਵਾਰ ਸਵੇਰੇ ਦੋ ਮਰੀਜ਼ਾਂ ਦੀ ਮੌਤ ਤੋਂ ਬਾਅਦ, ਹੁਣ ਵਾਇਰਸ ਨੇ ਇਕ 8 ਮਹੀਨੇ ਦੇ ਬੱਚੇ ਦੀ ਵੀ ਜਾਨ ਲਈ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ  ਸੋਮਵਾਰ ਸਵੇਰੇ ਦੋ ਮਰੀਜ਼ਾਂ ਦੀ ਮੌਤ ਤੋਂ ਬਾਅਦ, ਹੁਣ ਵਾਇਰਸ ਨੇ ਇਕ 8 ਮਹੀਨੇ ਦੇ ਬੱਚੇ ਦੀ ਵੀ ਜਾਨ ਲੈ ਲਈ ਹੈ. ਜ਼ਿਲੇ ਵਿਚ ਹੁਣ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦੋਂ ਕਿ ਰਾਜ ਵਿਚ ਕੋਰੋਨਾ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ।

Read More

ਹੁਣ ਸਿਕਲੀਗਰ ਸਿੱਖਾਂ ਲਈ ਆਸ ਦੀ ਕਿਰਨ ਬਣ ਸਾਹਮਣੇ ਆਏ ਡਾ.ਓਬਰਾਏ

ਸਿਕਲੀਕਰ ਸਿੱਖਾਂ ਦੀ ਹਰ ਜ਼ਰੂਰੀ ਲੋੜ ਦੀ ਕਰਾਂਗੇ ਪੂਰਤੀ : ਡਾ.ਓਬਰਾਏ
ਅੰਮ੍ਰਿਤਸਰ, 7 ਜੂਨ -ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਕੁਦਰਤੀ ਜਾਂ ਗੈਰ ਕੁਦਰਤੀ ਮੁਸੀਬਤ ‘ਚ ਫਸਣ ਵਾਲੇ ਲੋਕਾਂ ਦਾ ਦੁੱਖ ਵੰਡਾਉਣ ਲਈ ਸਭ ਤੋਂ ਪਹਿਲਾਂ ਪਹੁੰਚਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਵੱਲੋਂ ਮਾੜੇ ਹਾਲਾਤਾਂ ਚੋਂ ਗੁਜ਼ਰ ਰਹੇ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ਨੂੰ ਜਿੱਥੇ ਰਾਸ਼ਨ ਭੇਜਿਆ ਜਾ ਰਿਹਾ ਹੈ ਉੱਥੇ ਹੀ ਹੁਣ ਉਨ੍ਹਾਂ ਦੇ ਖਸਤਾਹਾਲ ਘਰਾਂ ਦੀ ਮੁਰੰਮਤ ਵੀ ਕਰਵਾ ਕੇ ਦਿੱਤੀ ਗਈ ਹੈ।

Read More

 कैप्टन साहब महामारी के कठिन अवसर पर फ़ोटो लगाकर सामग्री बाँटने की राजनीति निन्दनीय – पूर्व केंद्रीय मंत्री सांपला 

 कैप्टन साहब महामारी के कठिन अवसर पर फ़ोटो लगाकर सामग्री बाँटने की राजनीति निन्दनीय – सांपला  -फ़ोटो की जगह सेवा से निभायें कर्तव्य  होशियारपुर (ADESH PARMINDER SINGH): करोना वायरस की महामारी से पूरा विश्व जूझ रहा है और इस मुश्किल की घड़ी में कई दानी सज्जन आगे आकर जरूरतमंद लोगों की मदद कर रहे हैं और वहीं पर पंजाब के मुख्यमंत्री कैप्टन अमरिंदर सिंह द्वारा अपनी फोटो लगवा जरूरतमंद व्यक्तियों को राशन व‌  अन्य‌ सामान वितरित किया जा रहा है। जब इस विषय पर पंजाब के पूर्व केंद्रीय मंत्री विजय…

Read More

BREAKING : दसूहा के गांव नारायणगढ़ के 60 बर्षीय करनैल सिंह की न्यूयार्क में क्रोना से मौत

दसूहा के गांव नारायणगढ़ के 60 बर्षीय करनैल सिंह की न्यूयार्क में मौत की खबर से पूरे गांव में सोग का माहौल  DASUYA / HOSHIARPUR  (पंकज शर्मा, जगतार गिल ) दसूहा के गांव नारायणगढ़ के 60 बर्षीय करनैल सिंह की न्यूयार्क में मौत होने का समाचार है । मृतक के भाई रंजीत सिंह ने बताया कि उनका भाई पिछले करीब 25 वर्षो से अमरीका में रहता था जोकि वहां न्यूयार्क सिटी में टेक्सी चालक का काम कर रहा था तथा उसके  बच्चे और पत्नी इटली में है । उन्होंने बताया…

Read More

latest : ਜੇਲ ਵਿੱਚ ਬੰਦ 192 ਕੈਦੀ ਅਤੇ ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ- ਜੀਵਨ ਠਾਕੁਰ  ਜੇਲ ਸੁਪਰੀਡੇਂਟ

ਸਬ ਜੇਲ ਪਠਾਨਕੋਟ ਵਿੱਚ ਜਾਗਰੁਕਤਾ ਕੈਂਪ ਲਗਾ ਕੇ ਜੇਲ ਗਾਰਦ ਅਤੇ ਕੈਦੀਆਂ ਦੀ ਕੀਤੀ ਮੈਡੀਕਲ ਜਾਂਚ ਕਰੋਨਾ ਵਾਈਰਸ ਤੋਂ ਬਚਾਅ ਲਈ ਦਿੱਤੀਆਂ ਹਦਾਇਤਾਂ ਪਠਾਨਕੋਟ, 2 ਅਪ੍ਰੈਲ(RAJINDER RAJAN BUREAU CHIEF)    ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆ ਨੂੰ ਆਪਣੇ ਆਸ ਪਾਸ ਦੀ ਸਾਫ ਸਫਾਈ ਰੱਖਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਅਜਿਹੀ ਸਥਿਤੀ ਪੈਦਾ ਨਾ ਹੋਵੇ ਕਿ ਸਾਨੂੰ ਗੰਭੀਰ ਨਤੀਜੇ ਭੁਗਤਨੇ ਪੈਣ , ਕਰੋਨਾਂ ਵਾਈਰਸ ਤੋਂ ਬਚਾਅ ਲਈ ਸਬ ਜੇਲ ਪਠਾਨਕੋਟ  ਵਿਖੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਜਿਸ ਅਧੀਨ ਅੱਜ ਇੱਕ ਮੈਡੀਕਲ ਅਤੇ ਜਾਗਰੁਕਤਾ ਕੈਂਪ ਲਗਾ…

Read More