ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਹਰਭਜਨ ਸਿੰਘ ਨਿਵਾਸੀ ਮਾਨਾ(ਹੁਸ਼ਿਆਰਪੁਰ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।

Read More

ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਮਾਪੇ ਹੁਣ ਆਪਣੇ ਬੱਚਿਆਂ ਲਈ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵੱਲ ਕਰ ਰਹੇ ਹਨ ਰੁਖ

ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ) : ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਮਾਪੇ ਹੁਣ ਆਪਣੇ ਬੱਚਿਆਂ ਲਈ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵੱਲ ਰੁਖ ਕਰ ਰਹੇ ਹਨ।ਪ੍ਰਿੰਸੀਪਲ ਜਤਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਸਰਵਪੱਖੀ ਨਤੀਜੇ ਵੇਖਦੇ ਹੋਏ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀ ਅਪਣਾ ਨਾਮ ਕਟਵਾ ਕੇ ਅੰਬਾਲਾ ਜੱਟਾਂ ਸਕੂਲ ਵਿਚ ਦਾਖ਼ਲ ਹੋ ਰਹੇ ਹਨ।

Read More

LATEST..ਬਾਲਕ੍ਰਿਸ਼ਨ ਘੋਨਾ ਓ ਬੀ ਸੀ ਮੋਰਚਾ ਭਾਜਪਾ ਮੰਡਲ ਦਸੂਹਾ ਦੇ ਪ੍ਰਧਾਨ ਨਿਯੁਕਤ

ਦਸੂਹਾ 21 ਅਪ੍ਰੈਲ (ਚੌਧਰੀ) : ਅੱਜ ਭਾਜਪਾ ਮੰਡਲ ਪ੍ਰਧਾਨ ਕੁੰਦਨ ਲਾਲ ਜੀ ਦੀ ਪ੍ਰਧਾਨਗੀ ਹੇਠ ਦਸੂਹਾ ਵਿੱਖੇ ਮੀਟਿੰਗ ਹੋਈ । ਇਸ ਮੌਕੇ ਰਜਿੰਦਰ ਬਿੱਟਾ ਪ੍ਰਧਾਨ ਓ ਬੀ ਸੀ ਮੋਰਚਾ ਪੰਜਾਬ ਅਤੇ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਨਹਾਸ ਵਿਸ਼ੇਸ਼ ਰੂਪ ਵਿੱਚ ਹਾਜਰ ਹੋਏ।ਇਸ ਮੌਕੇ ਬਾਲਕ੍ਰਿਸ਼ਨ ਘੋਨਾ ਨੂੰ ਓ ਬੀ ਸੀ ਮੋਰਚਾ ਦਾ ਮੰਡਲ ਦਸੂਹਾ ਪ੍ਰਧਾਨ ਨਿਯੁਕਤ ਗਿਆ

Read More

ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਹੰਗਾਮੀ ਮੀਟਿੰਗ

ਗੜਦੀਵਾਲਾ 21 ਅਪ੍ਰੈਲ(ਚੌਧਰੀ) : ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਤਹਿਸੀਲ ਦਸੂਹਾ ਦੀ ਹੰਗਾਮੀ ਮੀਟਿੰਗ ਸ਼ਿਵ ਕੁਮਾਰ ਟਾਂਡਾ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਕਾਮਰੇਡ ਗੁਰਮੇਸ਼ ਸਿੰਘ ਉਚੇਚੇ ਤੌਰ ਤੇ ਸ਼ਾਮਲ ਹੋਏ। ਸਾਥੀ ਗੁਰਮੇਸ਼ ਨੇ ਅਜੋਕੀ ਸਥਿਤੀ ਤੇ ਕਿਸਾਨ ਸੰਘਰਸ਼ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਦਿੱਤੀ

Read More

UPDATED: ਦਸੂਹਾ- 2 ਦੇ ਸਮੂਹ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਵਿਚ ਭਾਰੀ ਵਾਧਾ: ਪ੍ਰਿੰ ਜਪਿੰਦਰ ਕੁਮਾਰ,ਤਿਲਕ ਰਾਜ

ਦਸੂਹਾ 20 ਅਪ੍ਰੈਲ (ਚੌਧਰੀ ) : ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ, ਜਿਲ੍ਹਾ ਸਿੱਖਿਆ ਅਧਿਕਾਰੀ (ਸੈ. ਸਿੱ.) ਹੁਸ਼ਿਆਰਪੁਰ, ਗੁਰਸ਼ਰਨ ਸਿੰਘ ਦੀ ਸੁਯੋਗ ਅਗਵਾਈ,ਬੀ .ਐਨ. ਓ.ਦਸੂਹਾ -2 ਪ੍ਰਿੰਸੀਪਲ ਜਪਿੰੰਦਰ ਕੁਮਾਰ ਦੀ ਸੁਯੋਗ ਵਿਉਤਬੰਦੀ ਅਤੇ ਸਮੂਹ ਸਕੂਲ ਮੁਖੀਆ ਤੇ ਸਟਾਫ ਦੀ ਸਖਤ ਮਿਹਨਤ ਸਦਕਾ ਇਸ ਵਾਰ ਬਲਾਕ ਦਸੂਹਾ 2 ਦੇ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ ਵਿਚ ਭਾਰੀ ਵਾਧਾ ਹੋਇਆ ਹੈ।

Read More

ਜਦੋਂ ਤੱਕ ਕੇਂਦਰ ਸਰਕਾਰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਤਦ ਤੱਕ ਕਿਸਾਨ ਜਿਉਂ ਦੇ ਤਿਉਂ ਹੀ ਦਿੱਲੀ ਵਿਖੇ ਆਪਣਾ ਸੰਘਰਸ਼ ਜਾਰੀ ਰੱਖਣਗੇ : ਅਵਤਾਰ ਸਿੰਘ

ਗੜ੍ਹਦੀਵਾਲਾ / ਦਸੂਹਾ 20 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 195ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 3 ਮੌਤਾਂ,98 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 20 ਅਪ੍ਰੈਲ (ਚੌਧਰੀ)  : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2593 ਨਵੇਂ ਸੈਂਪਲ ਲਏ ਗਏ ਹਨ ਅਤੇ 2252 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 98 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16722 ਹੋ ਗਈ ਹੈ।

Read More

LATEST..ਗੜ੍ਹਦੀਵਾਲਾ ਵਿਖੇ ਓਵਰਟੇਕ ਕਰਦਿਆਂ ਕਾਰ ਨੇ ਟੈਂਪੂ ਨੂੰ ਮਾਰੀ ਟੱਕਰ,ਟੈਂਪੂ ਡਰਾਈਵਰ ਸਣੇ ਤਿੰਨ ਸਵਾਰੀਆਂ ਗੰਭੀਰ ਜ਼ਖ਼ਮੀ

ਗੜ੍ਹਦੀਵਾਲਾ 20 ਅਪ੍ਰੈਲ (ਚੌਧਰੀ) : ਅੱਜ ਸਵੇਰੇ 10:30 ਵਜੇ ਦੇ ਕਰੀਬ ਹੁੁਸ਼ਿਆਰਪੁਰ ਦਸੂਹਾ ਮਾਰਗ ਤੇ ਮਾਛੀਆਂ ਅਤੇ ਗੋਂਦਪੁਰ ਦੇ ਵਿਚਾਲੇ ਕਾਰ ਤੇ ਟੈਂਪੂ ਦੀ ਭਿਆਨਕ ਟੱਕਰ ਹੋਣ ਦਾ ਸਮਾਚਾਰ ਮਿਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਟੈਂਪੂ ਚਾਲਕ ਆਪਣੇ ਟੈਂਪੂ ਵਿਚ ਸੁਆਰੀਆਂ ਲੈ ਕੇ ਪਿੰਡ ਘੋੜੇਵਾਹਾ ਤੋਂ ਗੜ੍ਹਦੀਵਾਲਾ ਵੱਲ ਜਾ ਰਹੇ ਸਨ

Read More

UPDATED..ਜਸਵਿੰਦਰ ਸਿੰਘ ਜੱਸਾ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਅਤੇ ਐਡਵੋਕੇਟ ਸੰਦੀਪ ਜੈਨ ਮੀਤ ਪ੍ਰਧਾਨ ਬਣੇ

ਗੜ੍ਹਦੀਵਾਲਾ 20 ਅਪ੍ਰੈਲ (ਚੌਧਰੀ / ਪ੍ਰਦੀਪ ਸ਼ਰਮਾ ) : ਅੱਜ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਅਤੇ ਵਾਇਸ ਪ੍ਰਧਾਨ ਦੀ ਚੋਣ ਦੀ ਮੀਟਿੰਗ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਹਾਜਰੀ ਵਿੱਚ ਸ: ਰਣਦੀਪ ਸਿੰਘ ਹੀਰ ਐਸ.ਡੀ.ਐਮ ਦਸੂਹਾ (ਪੀ.ਸੀ.ਐਸ)-ਕਮ-ਕਨਵੀਨਰ ਨਗਰ ਕੌਸਲ ਗੜ੍ਹਦੀਵਾਲਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿਚ ਕੌਂਸਲਰ ਸਰੋਜ਼ ਕੁਮਾਰੀ, ਕੌਂਸਲਰ  ਸੁਦੇਸ਼ ਕੁਮਾਰ ਕੌਂਸਲਰ ਕਮਲਜੀਤ ਕੋਰ,ਕੌਸ਼ਲਰ ਹਰਵਿੰਦਰ ਕੁਮਾਰ,ਕੌਂਸਲਰ ਅਨੁਰਾਧਾ ਸ਼ਰਮਾ, ਕੌਂਸਲਰ ਜਸਵਿੰਦਰ ਸਿੰਘ ਜੱਸਾ, ਕੌਂਸਲਰ ਪਰਮਜੀਤ ਕੌਰ, ਕੌਂਸਲਰ ਸੰਦੀਪ ਜੈਨ ਕੌਂਸਲਰ ਸੁਨੀਤਾ ਦੇਵੀ, ਕੌਂਸਲਰ ਬਿੰਦਰਪਾਲ  ਬਿੱਲਾ, ਕੌਂਸਲਰ ਰੇਸ਼ਮ ਸਿੰਘ ਹਾਜਰ ਸਨ।

Read More

BREKING.. ਜਸਵਿੰਦਰ ਸਿੰਘ ਜੱਸਾ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਅਤੇ ਐਡਵੋਕੇਟ ਸੰਦੀਪ ਜੈਨ ਵਾਇਸ ਪ੍ਰਧਾਨ ਬਣੇ

ਗੜ੍ਹਦੀਵਾਲਾ 20 ਅਪ੍ਰੈਲ (ਚੌਧਰੀ) : ਅੱਜ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿੱਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਐਡਵੋਕੇਟ ਸੰਦੀਪ ਜੈਨ ਵਾਇਸ ਪ੍ਰਧਾਨ ਬਣਿਆ ਗਿਆ ਹੈ।

Read More

ਪਿੰਡ ਦੁਲਮੀਵਾਲ ਰਤੜੇ ਅਤੇ ਮੋਰੀਆਂ ਵਿੱਚ ਆਪ ਨੇ ਬਿਜਲੀ ਦੇ ਬਿੱਲ ਸਾੜ ਕੇ ਜਬਰਦਸਤ ਕੀਤਾ ਰੋਸ ਪ੍ਰਦਰਸ਼ਨ

ਦਸੂਹਾ 19 ਅਪ੍ਰੈਲ (ਚੌਧਰੀ) : ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਮਹਿੰਗੀ ਬਿਜਲੀਦੇ ਬਿੱਲ ਸਾੜਨ ਦੀ ਮੁਹਿੰਮ ਤਹਿਤ ਦਸੂਹਾ ਦੇ ਕੰਢੀ ਇਲਾਕੇ ਦੇ ਪਿੰਡ ਦੁਲਮੀਵਾਲ ਰਤੜੇ ਅਤੇ ਮੋਰੀਆਂ ਵਿੱਚ ਬਿਜਲੀ ਦੇ ਬਿੱਲ ਸਾੜ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।

Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 194 ਵੇਂ ਦਿਨ ਵੀ ਜਾਰੀ

ਦਸੂਹਾ /ਗੜ੍ਹਦੀਵਾਲਾ 19 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 194ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LATEST..ਡੀ.ਐੱਮ.ਸਪੋਰਟਸ ਦਲਜੀਤ ਸਿੰਘ ਹੋਏ ਪਦਉੱਨਤ,ਡੱਫ਼ਰ ਸਕੂਲ ‘ਚ ਬਤੌਰ ਪੰਜਾਬੀ ਲੈਕਚਰਾਰ ਅਹੁਦਾ ਸੰਭਾਲਿਆ

ਦਸੂਹਾ / ਗੜ੍ਹਦੀਵਾਲਾ, 19 ਅਪ੍ਰੈਲ(ਚੌਧਰੀ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦੇਖ ਰੇਖ ਹੇਠ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਅਧਿਆਪਕ ਵਰਗ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜਿਲ੍ਹਾ ਸਿੱਖਿਆ ਦਫ਼ਤਰ (ਸੈ. ਸਿੱ.) ਹੁਸ਼ਿਆਰਪੁਰ ਵਿਖੇ ਬਤੌਰ ਡੀ. ਐੱਮ. ਸਪੋਰਟਸ ਸੇਵਾਵਾਂ ਦੇ ਰਹੇ ਸ. ਦਲਜੀਤ ਸਿੰਘ ਨੇ ਬਤੌਰ ਲੈਕਚਰਾਰ ਪਦਉੱਨਤ ਹੋਣ ਉਪਰੰਤ ਸ. ਸ. ਸ. ਸ. ਡੱਫ਼ਰ ਵਿਖੇ ਬਤੌਰ ਲੈਕਚਰਾਰ ਪੰਜਾਬੀ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਕੂਲ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ।

Read More

ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 2 ਮੌਤਾਂ,170 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 19 ਅਪ੍ਰੈਲ (ਚੌਧਰੀ ) :  ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2371 ਨਵੇਂ ਸੈਂਪਲ ਲਏ ਗਏ ਹਨ ਅਤੇ 2131ਸੈਂਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 170 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16624 ਹੋ ਗਈ ਹੈ।

Read More

LATEST.. ਅਕਾਲੀ ਦਲ(ਬ) ਨੂੰ ਲੱਗਾ ਵੱਡਾ ਝਟਕਾ,ਦੋ ਵਾਰ ਰਹਿ ਚੁੱਕੀ ਕੌਸ਼ਲਰ ਬੀਬੀ ਕਮਲੇਸ਼ ਰਾਣੀ ਆਪ ‘ਚ ਹੋਈ ਸ਼ਾਮਲ

ਗੜ੍ਹਦੀਵਾਲਾ 19 ਅਪ੍ਰੈਲ (ਚੌਧਰੀ) : ਅੱਜ ਉਸ ਸਮੇਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਜਦੋਂ ਦੋ ਵਾਰ ਰਹਿ ਚੁੱਕੀ ਕੌਸ਼ਲਰ ਬੀਬੀ ਕਮਲੇਸ਼ ਰਾਣੀ  ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਆਪ ‘ਚ ਸ਼ਾਮਲ ਹੋਈ ਹੈ। ਇਸ ਮੌਕੇ ਸੀਨੀਅਰ ਆਗੂ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਾਰਟੀ ਦੀਆਂ ਵਧੀਆ ਨੀਤੀਆਂ ਕਾਰਨ ਅੱਜ ਪੰਜਾਬ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Read More

ਕੇ.ਐੱਮ.ਐਸ ਕਾਲਜ ਵਿਖੇ ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਜੀ ਦੇ 130ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮੈਡੀਕਲ ਸਾਇੰਸ ਵਿਭਾਗ ਦਾ ਕੀਤਾ ਜਾ ਰਿਹਾ ਨਿਰਮਾਣ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 19 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਸੁਸਾਇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇ.ਐੱਮ.ਐਸ ਕਾਲਜ ਵਿਖੇ ਮੈਡੀਕਲ ਸਾਇੰਸ ਦਾ ਵਿਭਾਗ ਸ਼ੁਰੂ ਕੀਤਾ ਜਾ ਰਿਹਾ ਹੈ

Read More

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਉਲਡ ਸਟੂਡੈਂਟ ਐਸੋਸੀਏਸ਼ਨ ਵੱਲੋਂ ਪ੍ਰਿੰਸੀਪਲ ਰਾਕੇਸ਼ ਜੈਨ ਨੂੰ ਕੀਤਾ ਸਨਮਾਨਤ

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ੳਲਡ ਸਟੂਡੈਂਟ ਐਸੋਸੀਏਸ਼ਨ ਵੱਲੋਂ ਕੇ.ਆਰ.ਕੇ.ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਸੇਵਾ ਮੁਕਤ ਪ੍ਰਿੰਸੀਪਲ ਰਾਕੇਸ਼ ਕੁਮਾਰ ਜੈਨ ਨੂੰ ਕਾਲਜ ਕੈਂਪਸ ਵਿੱਚ ਸਨਮਾਨਤ ਕੀਤਾ ਗਿਆ।

Read More

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਗੁਰਦਾਸਪੁਰ 18 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 5 ਗ੍ਰਾਮ ਹੈਰੋਇਨ ਅਤੇ 1ਲੱਖ 49 ਹਜ਼ਾਰ 250 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਤਿੰਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਪੂਰਨ ਤੌਰ ਤੇ ਤਬਾਹ ਕਰਨ ‘ਚ ਕੋਈ ਕਸਰ ਨਹੀਂ ਛੱਡੀ : ਡਾ.ਮਝੈਲ ਸਿੰਘ

ਗੜ੍ਹਦੀਵਾਲਾ / ਦਸੂਹਾ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 193ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LATEST.. ਜੇ ਕੇਜਰੀਵਾਲ ਦਿੱਲੀ ਵਿੱਚ ਦੇ ਸਕਦਾ ਮੁਫ਼ਤ ਬਿਜਲੀ ਤਾਂ ਪੰਜਾਬ ‘ਚ ਕੈਪਟਨ ਕਿਉਂ ਨਹੀਂ….?

ਗੜ‌ਦੀਵਾਲਾ, 19 ਅਪ੍ਰੈਲ (ਚੌਧਰੀ ) : ਕੈਪਟਨ ਸਰਕਾਰ ਵੱਲੋਂ ਕੀਤੀ ਮਹਿੰਗੀ ਬਿਜਲੀ ਦੇ ਖ਼ਿਲਾਫ ‘ਆਪ’ ਦੁਆਰਾ ਸ਼ੁਰੂ ਕੀਤੇ  “ਬਿਜਲੀ ਅੰਦੋਲਨ” ਤਹਿਤ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ‘ਚ ‘ਆਪ’ ਦੇ ਵਲੰਟੀਅਰਾਂ ਨੇ ਜਨ ਸਭਾਵਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਇਸ ਮੌਕੇ ਅੱਜ ਹਲਕਾ ਉੜਮੁੜ ਦੇ ਸ਼ਹਿਰ ਗੜ੍ਹਦੀਵਾਲਾ ਵਿਖੇ ਟਰਾਂਸਪੋਰਟ ਵਿੰਗ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸ਼ਹਿਰ ਨਿਵਾਸੀਆਂ ਦੇ ਨਾਲ ਮਿਲ ਕੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਅਤੇ ਲੋਕਾਂ ਨੂੰ ਵਧ ਰਹੇ ਬਿੱਲਾਂ ਬਾਰੇ ਮਿਲ ਕੇ ਜਾਣੂ ਕਰਵਾਇਆ।

Read More

ਸਿੰਘਲੈੰਡ ਸੰਸਥਾ ਯੂ ਐਸ ਏ ਨੇ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ ਦਿੱਤੀ 20 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਰਬਜੀਤ ਸਿੰਘ ਨਿਵਾਸੀ ਕੁਲਾਰਾਂ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਜੀਤ ਸਿੰਘ ਕੁੱਝ ਸਮਾਂ ਪਹਿਲਾ ਫੇਫੜਿਆਂ ਦੀ ਬੀਮਾਰੀ ਤੋਂ ਪੀੜਤ ਸੀ।

Read More

ਟਿੱਕਰੀ ਬਾਰਡਰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਦਸਤਾਰ-ਦੁਮਾਲਾ ਸਜਾਓ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ, ਭਾਈ ਘਨਈਆ ਜੀ ਸੇਵਾ ਸਿਮਰਨ ਸੁਸਾਇਟੀ ਡੱਫਰ (ਗੜ੍ਹਦੀਵਾਲਾ) ਦੇ ਸਹਿਯੋਗ ਨਾਲ ਦਿੱਲੀ ਟਿੱਕਰੀ ਬਾਰਡਰ ਜਿੱਥੇ ਸੁਸਾਇਟੀ ਵਲੋਂ ਲੰਗਰ ਲਗਾਇਆ ਗਿਆ ਹੈ।

Read More

ਜਿਲ੍ਹਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 4 ਮੌਤਾਂ,253 ਹੋਰ ਲੋਕਾਂ ਦੀ ਰਿਪੋਰਟ ਆਈ ਪਾਜਿਟਿਵ

ਹੁਸ਼ਿਆਰਪੁਰ 17  ਅਪ੍ਰੈਲ (ਚੌਧਰੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2006 ਨਵੇਂ ਸੈਪਲ ਲਏ ਗਏ ਹਨ ਅਤੇ 2556 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 253 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16202 ਹੋ ਗਈ ਹੈ।

Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 192 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ / ਦਸੂਹਾ 17 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 192ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

ਵੱਡੀ ਖਬਰ…ਅਮਰੀਕਾ ਵਿੱਚ ਹੋਏ ਨਸਲੀ ਹਮਲੇ ‘ਚ ਹੁਸ਼ਿਆਰਪੁਰ ਦੇ ਕੋਟਲਾ ਨੌਂਧ ਸਿੰਘ ਨਿਵਾਸੀ ਜਸਵਿੰਦਰ ਸਿੰਘ ਦੀ ਹੋਈ ਮੌਤ

ਹੁਸ਼ਿਆਰਪੁਰ 17 ਅਪ੍ਰੈਲ (ਚੌਧਰੀ) : ਅਮਰੀਕਾ ਵਿੱਚ ਹੋਏ ਨਸਲੀ ਹਮਲੇ ਵਿਚ ਭਾਰਤੀ ਮੂਲ ਦੇ ਚਾਰ ਲੋਕਾਂ ਦੀ ਮੌਤ ਨੇ ਇੱਕ ਵਾਰ ਫਿਰ ਉੱਥੇ ਰਹਿਣ ਵਾਲੇ ਪ੍ਰਵਾਸੀ ਭਾਰਤੀ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲ ਹੀ ਹੋਏ ਨਸਲੀ ਹਮਲੇ ਵਿੱਚ ਚਾਰ ਭਾਰਤੀ ਲੋਕਾਂ ਦੀਆਂ ਮੌਤਾਂ ਵਿੱਚ ਇੱਕ ਪੰਜਾਬ ਦੇ ਜਿਲਾ ਹੁਸ਼ਿਆਰਪੁਰ ਦੇ ਪਿੰਡ ਕੋਟਲਾ ਨੌਂਧ ਸਿੰਘ ਨਿਵਾਸੀ ਜਸਵਿੰਦਰ ਦੀ ਮੌਤ ਹੋਈ ਹੈ।

Read More

ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ,3 ਮੌਤਾਂ ਨਾਲ 204 ਹੋਰ ਲੋਕਾਂ ਦੀ ਰਿਪੋਰਟ ਆਈ ਪਾਜਿਟਿਵ

ਹੁਸ਼ਿਆਰਪੁਰ 16 ਅਪ੍ਰੈਲ ( ਚੌਧਰੀ )   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2265 ਨਵੇਂ ਸੈਂਪਲ ਲੈਣ  ਨਾਲ ਅਤੇ 1802  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 204 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15499 ਹੋ ਗਈ ਹੈ।ਜਿਲੇ ਵਿੱਚ ਕੋਵਿਡ- 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 418116 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 399885 ਸੈਪਲ ਨੈਗਟਿਵ,ਜਦ ਕਿ 3902 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ।

Read More

ਚੋਰੀ ਦੇ ਮੋਟਰ-ਸਾਈਕਲ ਸਮੇਤ ਦੋ ਅਤੇ ਜੇਬ ਕੱਟਣ ਦੇ ਦੋਸ਼ ‘ਚ ਇੱਕ ਕਾਬੂ

ਗੁਰਦਾਸਪੁਰ 16 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰ-ਸਾਈਕਲ ਸਮੇਤ ਅਤੇ ਇਕ ਵਿਅਕਤੀ ਨੂੰ ਜੇਬ ਕੱਟਣ ਦੇ ਦੋਸ਼ ਵਿੱਚ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾ ਕੇ ਹੀ ਧਰਨੇ ਬੰਦ ਕਰਨਗੇ : ਡਾ.ਮਝੈਲ ਸਿੰਘ

ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 191ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LATEST.. ਜਗਤਾਰ ਬਲਾਲਾ(ਦਿਹਾਤੀ) ਤੇ ਮਨਜੀਤ ਰੋਬੀ(ਸ਼ਹਿਰੀ) ਪ੍ਰਧਾਨ ਦਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸਨਮਾਨ

ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਅੱਜ ਸ਼੍ਰੌਮਣੀ ਅਕਾਲੀ ਦਲ ਡੇਮੋਕ੍ਰੇਟਿਕ ਸਰਕਲ ਗੜ੍ਹਦੀਵਾਲਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਡੈਮੋਕ੍ਰੇਟਿਕ ਸਰਦਾਰ ਸਤਵਿੰਦਰਪਾਲ ਸਿੰਘ ਢੱਟ ਰਮਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵ ਨਿਯੁਕਤ ਸਰਕਲ ਪ੍ਰਧਾਨ ਸਰਦਾਰ ਜਗਤਾਰ ਸਿੰਘ ਬਰਾਲਾ (ਦਿਹਾਤੀ) ਅਤੇ ਸਰਦਾਰ ਮਨਜੀਤ ਸਿੰਘ ਰੌਬੀ (ਸ਼ਹਿਰੀ) ਪ੍ਰਧਾਨ ਦਾ ਸਨਮਾਨ ਕੀਤਾ ਗਿਆ।

Read More

ਜ਼ਿਲ੍ਹਾ ਮੈਜਿਸਟ੍ਰੇਟ ਨੇ ਬੀ.ਐਸ.ਐਫ.ਕੈਂਪ ਖੜਕਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ

ਹੁਸ਼ਿਆਰਪੁਰ, 16 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਜ਼ਿਲ੍ਹੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਦੇ ਬੀ.ਐਸ.ਐਫ. ਕੈਂਪ ਪਿੰਡ ਖੜਕਾਂ, ਬਲਾਕ ਹਾਰਟਾ ਬੱਡਲਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।

Read More