LETEST.. ਦਸੂਹਾ ਵਿਖੇ ਬਿਨਾਂ ਮਾਸਕ ਘੁੰਮਣ ਤੇ ਹੈਲਥ ਵਿਭਾਗ ਨਾਲ ਤਾਲਮੇਲ ਕਰਕੇ 48 ਵਿਅਕਤੀਆਂ ਦੇ ਕਰਵਾਏ ਆਰ.ਟੀ.ਪੀ.ਸੀ.ਆਰ. ਟੈਸਟ

ਦਸੂਹਾ 21 ਮਾਰਚ(ਚੌਧਰੀ) : ਨਵਜੋਤ ਸਿੰਘ ਮਾਹਲ, ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋਂ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਮਨੀਸ਼ ਕੁਮਾਰ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਵੱਲੋਂ ਐਸ.ਆਈ. ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨਾਲ ਸਬ ਡਵੀਜ਼ਨ ਦਸੂਹਾ ਦੀ ਪਬਲਿਕ ਨੂੰ ਕੋਵਿਡ ਦੀ ਰੋਕਥਾਮ ਸਬੰਧੀ ਜਿਲ੍ਹਾ ਮੈਜਿਸਟਰੇਟ ਅਤੇ ਮਹਿਕਮਾ ਹੈਲਥ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨ ਬਾਰੇ ਜਾਣੂ ਕਰਾਇਆ ਜਾ ਰਿਹਾ ਹੈ

Read More

LETEST..ਜਰੂਰੀ ਮੁਰੰਮਤ ਕਾਰਨ 22 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 21 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ
ਦਫਤਰ ਗੜਦੀਵਾਲਾ ਨੇ ਦੱਸਿਆ ਕਿ 22 ਮਾਰਚ ਦਿਨ ਸੋਮਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।

Read More

दातारपुर सर्कल में शारब कारोबारी लाॅक डाऊन सबंधी जारी हिदायतों की शरेआम उडा रहे हैं धज्जियाँ

गढदीवाला 21ਮਾਰਚ(ਚੌਧਰੀ) : पंजाब में कोरोना महामारी ने एक बार फिर पैर पसारने शुरू कर दिए हैं। जिसके कारण पंजाब के मुख्यमंत्री कैप्टन अमरिंदर सिंह ने पंजाब की जनता की सुरक्षा को ध्यान में रखने हुए रात के 9 बजे के बाद सभी शहरों में दुकानें बंद करने के निर्देश दिए हैं। पंजाब के सभी स्कूलों व कालेजों को बंद कर दिया गया है।

Read More

ਵਿਵੇਕ ਗੁਪਤਾ ਸ਼੍ਰੋਮਣੀ ਅਕਾਲੀ ਦਲ(ਬ) ਗੜ੍ਹਦੀਵਾਲ ਦੇ ਸ਼ਹਿਰੀ ਪ੍ਰਧਾਨ ਬਣੇ

ਗੜ੍ਹਦੀਵਾਲਾ 20 ਮਾਰਚ (ਚੌਧਰੀ) : ਸ਼੍ਰੋਮਣੀ ਅਕਾਲੀ ਦਲ( ਬ) ਵਲੋਂ ਪਾਰਟੀ ਪ੍ਰਤੀ ਵਿਵੇਕ ਗੁਪਤਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਪਾਰਟੀ ਕੋਰ ਕਮੇਟੀ ਮੈੈਂਬਰ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਵਿਵੇਕ ਗੁਪਤਾ ਨੂੂੰ ਗੜ੍ਹਦੀਵਾਲਾ ਸ਼ਹਿਰੀ ਪ੍ਰਧਾਨ ਬਣਾਇਆ ਗਿਆ ਹੈ।

Read More

LETEST…ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ 91ਵੇਂ ਦਿਨ ‘ਚ ਦਾਖਲ

ਗੜਦੀਵਾਲਾ 20 ਮਾਰਚ (ਚੌਧਰੀ ) : ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸਾਂਝੇ ਤੌਰ ਤੇ ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ ਲਗਾਤਾਰ 91ਵੇਂ ਦਿਨ ਚ ਦਾਖਲ ਹੋ ਗਿਆ ਹੈ। ਇਸ ਧਰਨੇ ਚ ਬੋਲਦਿਆਂ ਕਾਮਰੇਡ ਚਰਨਜੀਤ ਸਿੰਘ ਚਠਿਆਲ. ਨੇ ਕਿਹਾ ਜਦੋਂ ਤੱਕ ਕਿਸਾਨੀ ਸਬੰਧੀ ਬਣੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਧਰਨਾ ਇਸੇ ਤਰਾਂ ਜਾਰੀ ਰਹੇਗਾ

Read More

LETEST…ਪੁਰਾਣੀ ਪੈਨਸ਼ਨ ਬਹਾਲੀ ਨਾ ਕਰਕੇ ਪੰਜਾਬ ਸਰਕਾਰ ਨੇ ਲੱਖਾਂ ਕਰਮਚਾਰੀਆਂ ਨੂੰ ਕਿੱਤਾ ਨਿਰਾਸ਼,21 ਮਾਰਚ ਨੂੰ ਵਿਧਾਇਕਾਂ ਨੂੰ ਵਾਅਦਾ ਯਾਦ ਦਿਵਾਊ ਪੱਤਰ ਦੇਣ ਦੀਆਂ ਤਿਆਰੀਆਂ ਪੂਰੀਆਂ : ਸੰਜੀਵ ਧੂਤ

ਗੜ੍ਹਦੀਵਾਲਾ 20 ਮਾਰਚ(ਚੌਧਰੀ) : ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਬਜਟ ਸੈਸ਼ਨ ਵਿਚ ਪੂਰਾ ਨਾ ਕਰਕੇ ਲਗਭਗ 2 ਲੱਖ ਕਰਮਚਾਰੀਆਂ ਨੂੰ ਨਿਰਾਸ਼ ਹੀ ਕੀਤਾ ਹੈ । ਖ਼ਜ਼ਾਨਾ ਮੰਤਰੀ ਨੇ ਇਸ ਮੁੱਦੇ ਸਬੰਧੀ ਹੱਲ ਕੱਢਣ ਦੀ ਬਜਾਏ ਝੂਠੇ ਜਵਾਬ ਨਾਲ ਸਾਰ ਕੇ ਸਦਨ ਦੀ ਪਵਿੱਤਰਤਾ ਨੂੰ ਵੀ ਭੰਗ ਕੀਤਾ ਹੈ

Read More

LETEST…ਗੜ੍ਹਦੀਵਾਲਾ ਦੇ ਪਿੰਡ ਜੌਹਲਾਂ ਚ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 380 ਕਿੱਲੋ ਲਾਹਣ ਬਰਾਮਦ

ਗੜ੍ਹਦੀਵਾਲਾ,20 ਮਾਰਚ (ਚੌਧਰੀ ) : ਪਿੰਡ ਜੌਹਲਾਂ ਵਿੱਚ ਆਬਕਾਰੀ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕਰਕੇ ਕਿਸੇ ਤਸਕਰ ਵੱਲੋਂ ਛੱਪੜ ਵਿੱਚ ਲੁਕੋ ਕੇ ਰੱਖੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਹੈ।

Read More

ਕਿਸਾਨਾਂ ਵਲੋਂ ਡੀਜ਼ਲ , ਪਟਰੋਲ,ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੇ ਵਿਰੋਧ ‘ਚ ਕੱਢਿਆ ਰੋਸ ਮਾਰਚ ਤੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ, 19 ਮਾਰਚ(ਚੌਧਰੀ) : ਸਥਾਨਕ ਇਲਾਕੇ ਦੇ ਕਿਸਾਨਾਂ ਵਲੋਂ ਰਿਟਾਇਰਡ ਖੇਤੀਬਾੜੀ ਇੰਸਪੈਕਟਰ ਗੁਰਮੀਤ ਸਿੰਘ ਜੀਆ ਸਹੋਤਾ ਦੀ ਅਗਵਾਈ ਹੇਠ ਡੀਜ਼ਲ, ਪਟਰੋਲ, ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਤੇ ਕੰਟਰੋਲ ਕਰਨ,ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਨੂੰ  ਯਕੀਨੀ ਬਣਾਉਣ ਦੇ ਹਿੱਤ ਵਿੱਚ ਗੜ੍ਹਦੀਵਾਲਾ ਵਿਖੇ ਰੋਸ ਮਾਰਚ ਕੀਤਾ ਗਿਆ

Read More

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐੱਮ.ਐੱਸ. ਸੀ.ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਗੜ੍ਹਦੀਵਾਲਾ 19 ਮਾਰਚ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਸਾਇਣ ਵਿਗਿਆਨ ਵਿਭਾਗ ਦੇ ਮੁੱਖੀ ਡਾ. ਪੰਕਜ਼ ਸ਼ਰਮਾ ਦੀ ਅਗਵਾਈ ਹੇਠ ਐੱਮ.ਐੱਸ.ਸੀ. (ਕਮਿਸਟਰੀ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਵੱਲੋਂ ਪਿਛਲੇ ਸਾਲ ਪਾਸ ਹੋਏ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੌਜਨ ਕੀਤਾ।

Read More

ਓਵਰਲੋਡ ਟਿੱਪਰ ਦੀ ਚਪੇਟ ‘ਚ ਆਉਣ ਨਾਲ ਹੋਈ ਮਨਦੀਪ ਸਿੰਘ(ਮੋਨੀ)ਦੀ ਮੌਤ : ਬੰਟੀ ਜੋਗੀ

ਮੁਕੇਰੀਆਂ/ ਦਸੂਹਾ ,19 ਮਾਰਚ(ਚੌਧਰੀ) : ਅੱਜ ਸ਼ਿਵ ਸੈਨਾ ਟਕਸਾਲੀ ਅਤੇ ਸਮੂਹ ਹਿੰਦੂ ਸੰਗਠਨਾਂ ਵਲੋਂ ਇਕ ਵਿਸ਼ੇਸ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਨੈਸ਼ਨਲ ਚੇਅਰਮੈਨ ਯੁਵਾ ਵਿੰਗ ਸ਼ਿਵ ਸੈਨਾ ਟਕਸਾਲੀ ਬੰਟੀ ਜੋਗੀ ਅਤੇ ਉਹਨਾਂ ਦੀ ਟੀਮ ਦੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ।

Read More

UPDATED..ਹੁਸ਼ਿਆਰਪੁਰ ਗੜ੍ਹਦੀਵਾਲਾ ਦੇ ਪਿੰਡ ਸ਼ੀਂਹ ਚਠਿਆਲ ਵਿਖੇ ਫ਼ਿਲਮੀ ਸਟਾਇਲ ਚ ਦੋ ਪਗੜੀਧਾਰੀ ਨੌਜਵਾਨਾਂ ਨੇ ਕੀਤਾ ਅਜੀਬੋ-ਗਰੀਬ ਕਾਰਾ, ਸੀਸੀਟੀਵੀ ਕੈਮਰੇ ਚ ਕੈਦ ..

ਗੜ੍ਹਦੀਵਾਲਾ 19 ਮਾਰਚ (ਚੌਧਰੀ) : ਅੱਜ ਪਿੰਡ ਸ਼ੀਂਹ ਚਠਿਆਲ ਵਿਖੇ ਮੋਟਰਸਾਈਕਲ ਤੇ ਸਵਾਰ ਦੋ ਪਗੜੀਧਾਰੀ ਨੌਜਵਾਨਾਂ ਵਲੋਂ ਇੱਕ ਅਜੀਬੋ-ਗਰੀਬ ਘਟਨਾ ਨੂੰ ਅੰਜਾਮ ਦਿੰਦੇ ਹੋਏ ਦੁਕਾਨ ਦੇ ਬਾਹਰ ਰੱਖੀ ਪੈਟਰੋਲ ਨਾਲ ਭਰੀ ਹੋਈ ਕੈਨੀ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Read More

LETEST.. ਕੰਢੀ ਵਿੱਚ ਭਾਜਪਾ ਨੂੰ ਝਟਕਾ,ਮੌਜੂਦਾ ਬਲਾਕ ਸੰਮਤੀ ਮੈਂਬਰ ਸਰਵਣ ਸਿੰਘ ਸਾਥੀਆਂ ਸਮੇਤ ਅਕਾਲੀ ਦਲ(ਬ) ‘ਚ ਸ਼ਾਮਲ

ਗੜ੍ਹਦੀਵਾਲਾ 19 ਮਾਰਚ (ਚੌਧਰੀ) : ਕੰਢੀ ਸਰਕਲ ਵਿੱਚ ਭਾਜਪਾ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਮੌਜੂਦਾ ਸੰਮਤੀ ਮੈਂਬਰ ਸਰਵਣ ਸਿੰਘ ਆਪਣੇ ਸਾਥੀਆਂ ਸਮੇਤ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

Read More

LETEST…ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਅਪੀਲ : 3582 ਬਾਡਰ ਕਾਡਰ ਅਧਿਆਪਕ ਯੂਨੀਅਨ

ਗੜ੍ਹਦੀਵਾਲਾ 19 ਮਾਰਚ (ਚੌਧਰੀ) : ਪਿਛਲੇ ਢਾਈ ਸਾਲਾਂ ਤੋਂ ਬਦਲੀਆਂ ਦੀ ਉਡੀਕ ਕਰ ਰਹੇ 3582 ਬਾਰਡਰ ਏਰੀਆ
ਅਧਿਆਪਕਾਂ ਨੂੰ ਮਹਿਕਮੇ ਵਲੋਂ ਲਗਾਤਾਰ ਬਦਲੀ ਦੀ ਪ੍ਰਕਿਰਿਆ ਦੀਆਂ ਤਰੀਕਾਂ ਵਧਾਉਣ ਕਾਰਨ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Read More

ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਲੋੜਵੰਦ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 18 ਮਾਰਚ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਗੜ੍ਹਦੀਵਾਲਾ ਦੇ ਪਿੰਡ ਰਾਜਾਂ ਕਲਾਂ ਦੇ ਨਿਵਾਸੀ ਹਰਭਜਨ ਸਿੰਘ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ।

Read More

LETEST.. ਅਕਾਲੀ ਦਲ (ਬ) ਵਲੋਂ ਗੜ੍ਹਦੀਵਾਲਾ ਸਰਕਲ ਦੇ ਆਹੁਦੇਦਾਰਾਂ ਦੀ ਕੀਤੀ ਘੋਸ਼ਣਾ

ਗੜ੍ਹਦੀਵਾਲਾ 18 ਮਾਰਚ(ਚੌਧਰੀ) : ਅੱਜ ਅਕਾਲੀ ਦਲ (ਬ) ਦੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਹੋਈ। ਜਿਸ ਵਿੱਚ ਹਲਕਾ ਇੰਚਾਰਜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਅਤੇ ਸਰਦਾਰ ਕਮਲਜੀਤ ਸਿੰਘ ਕੁਲਾਰ ਮੈਂਬਰ ਕੋਰ ਕਮੇਟੀ ਵਿਸ਼ੇਸ਼ ਤੌਰ ਪਰ ਹਾਜਰ ਹੋਏ।

Read More

LETEST….ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਹੋਣਹਾਰ ਵਿਦਿਆਰਥੀ ਅੰਸ਼ੁਲ ਰਾਣਾ ਨੇ ਖੜਫੈ-2020 ਦੀ ਪ੍ਰੀਖਿਆ ਵਿੱਚ ਪੂਰੇ ਭਾਰਤ ‘ਚ 1373 ਵਾਂ ਰੈਂਕ ਪ੍ਰਾਪਤ ਕਰਕੇ ਬਣਾਇਆ ਨਵਾਂ ਕੀਰਤੀਮਾਨ

ਦਸੂਹਾ 18 ਮਾਰਚ (ਚੌਧਰੀ) : ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਆਪਣੀ ਪਹਿਚਾਣ ਦਰਜ ਕਰਵਾਉਣ ਵਾਲੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਹਮੇਸ਼ਾ ਦੀ ਤਰ੍ਹਾਂ ਇਸ ਬਾਰ ਵੀ ਉੱਚ ਪੱਧਰੀ ਪ੍ਰੀਖਿਆ ਵਿੱਚ ਵਧੀਆ ਰੈਂਕ ਪ੍ਰਾਪਤ ਕਰ ਕੇ ਇਲਾਕੇ ਅਤੇ ਸਕੂਲ ਨੂੰ ਮਾਣ ਦਾ ਮੌਕਾ ਦਿੱਤਾ ਹੈ।

Read More

LETEST..ਜਰੂਰੀ ਮੁਰੰਮਤ ਕਾਰਨ 20 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 16 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ:ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 20 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।

Read More

UPDATED.. ਕਿਸਾਨਾਂ ਦੇ ਮਜਬੂਤ ਸੰਘਰਸ਼ ਅਤੇ ਇਰਾਦੇ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ : ਯੂਥ ਬਲਾਕ ਪ੍ਰਧਾਨ ਅਚਿਨ ਸ਼ਰਮਾ

ਗੜ੍ਹਦੀਵਾਲਾ 18 ਮਾਰਚ (ਚੌਧਰੀ ) : ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਪਿਛਲੇ ਲੰਬੇ ਸਮੇਂ ਤੋਂ ਧਰਨੇ ਤੇ ਬੈਠੇ ਹੋਏ ਹਨ। ਕਿਸਾਨ ਕੜਾਕੇ ਦੀ ਠੰਡ ਵਿਚ ਵੀ ਇਹ ਮੋਰਚਾ ਲਗਾਏ ਹੋਏ ਸਨ।

Read More

ਸਿਹਤ ਵਿਭਾਗ ਦੇ ਕਲੈਰੀਕਲ ਸਟਾਫ ਦੀ ਕਲਮਛੋੜ ਹੜਤਾਲ ਛੇਵੇਂ ਦਿਨ ਵੀ ਜਾਰੀ

ਪਠਾਨਕੋਟ 17 ਮਾਰਚ (ਰਜਿੰਦਰ ਸਿੰਘ ਰਾਜਨ /ਅਵਿਨਾਸ਼ ਸ਼ਰਮਾ ) : ਸਿਹਤ ਵਿਭਾਗ ਦੇ ਕਲੈਰੀਕਲ ਸਟਾਫ ਵੱਲੋਂ ਕੀਤੀ ਲਗਾਤਾਰ ਕਲਮਛੋੜ ਹੜਤਾਲ ਦੇ ਛੇਵੇਂ ਦਿਨ ਅੱਜ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਕੰਨ ਖੋਲ੍ਹ ਰੈਲੀ ਕੀਤੀ ਗਈ। ਜਿਸ ਦਾ ਸਮਰਥਨ ਪੰਜਾਬ ਸਟੇਟ ਪੈਨਸ਼ਨਰਜ਼ ਯੂਨੀਅਨ ਵੱਲੋਂ ਵੀ ਕੀਤਾ ਗਿਆ।

Read More

LETEST…ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਦਿੱਲੀ ਸੰਘਰਸ਼ ਲਈ ਕਿਸਾਨਾਂ ਦਾ ਜੱਥਾ ਰਵਾਨਾ

ਗੜ੍ਹਦੀਵਾਲਾ 17 ਮਾਰਚ (ਚੌਧਰੀ) : ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲ ਵੱਲੋ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੇ ਦਿਸ਼ਾ-ਨਿਰਦੇਸ਼ ਹੇਠ ਯੂਨੀਅਨ ਪ੍ਰਧਾਨ ਸਰਦਾਰ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਵਿੱਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ ਹੋਇਆ।

Read More

LETEST…ਹਰਵਿੰਦਰ ਸਿੰਘ ਸਮਰਾ ਬਣੇ ਯੂਥ ਅਕਾਲੀ ਦਲ ਸਰਕਲ ਅੰਬਾਲਾ ਜੱਟਾਂ ਦੇ ਪ੍ਰਧਾਨ

ਗੜ੍ਹਦੀਵਾਲਾ 17 ਮਾਰਚ (ਚੌਧਰੀ) : ਸਰਦਾਰ ਹਰਵਿੰਦਰ ਸਿੰਘ ਸਮਰਾ ਦੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਨੇ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਾਬਕਾ ਸਰਪੰਚ ਹਰਵਿੰਦਰ ਸਿੰਘ ਸਮਰਾ ਨੂੰ ਯੂਥ ਅਕਾਲੀ ਦਲ ਸਰਕਲ ਅੰਬਾਲਾ ਜੱਟਾਂ ਦਾ ਪ੍ਰਧਾਨ ਲਗਾਇਆ ਗਿਆ।

Read More

LETEST.. ਸੂਬੇਦਾਰ ਰਾਜੇਸ਼ ਕੁਮਾਰ ਕਿਸਾਨ ਮੋਰਚਾ ਅਤੇ ਦਲੇਰ ਸਿੰਘ ਓ ਬੀ ਸੀ ਦੇ ਮੰਡਲ ਪ੍ਰਧਾਨ ਬਣੇ

ਦਸੂਹਾ 11 ਮਾਰਚ (ਚੌਧਰੀ) : ਅੱਜ ਭਾਜਪਾ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਪਿੰਡ ਸਵਾਰ ਵਿੱਖੇ ਮੀਟਿੰਗ ਹੋਈ ।ਇਸ ਮੌਕੇ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਵਿਸ਼ੇਸ਼ ਰੂਪ ਵਿੱਚ ਹਾਜਰ ਹੋਏ।ਇਸ ਮੌਕੇ ਸੂਬੇਦਾਰ ਰਾਜੇਸ਼ ਕੁਮਾਰ ਨੂੰ ਕਿਸਾਨ ਮੋਰਚਾ ਦਾ ਮੰਡਲ ਪ੍ਰਧਾਨ ਬਣਾਇਆ ਗਿਆ

Read More

BREKING.. ਦਸੂਹਾ ‘ਚ 01 ਕਿਲੋ 869 ਗ੍ਰਾਮ ਸੋਨਾ ਅਤੇ ਕਰੀਬ 02 ਕਿਲੋ 100 ਗ੍ਰਾਮ ਚਾਂਦੀ ਇੱਕ ਵਿਅਕਤੀ ਪਾਸੋਂ ਬਰਾਮਦ

ਦਸੂਹਾ 17 ਮਾਰਚ (ਚੌਧਰੀ) : ਨਵਜੋਤ ਸਿੰਘ ਮਾਹਲ, ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਮਨੀਸ਼ ਕੁਮਾਰ ਸ਼ਰਮਾ,ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਵੱਲੋਂ ਦਿੱਤੀ ਹਦਾਇਤ ਤੇ ਟੀ. ਪੁਆਇੰਟ ਹਾਜੀਪੁਰ ਚੌਕ ਦਸੂਹਾ ਵਿਖੇ ਕੀਤੀ ਜਾ ਰਹੀ

Read More

LETEST..ਜਰੂਰੀ ਮੁਰੰਮਤ ਕਾਰਨ 18 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।

Read More

LETEST.. 45 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ’ਚ ਕੋਵਿਡ-19 ਟੀਕਾਕਰਣ ਦੀ ਸ਼ੁਰੂਆਤ

ਗੜ੍ਹਦੀਵਾਲਾ,16 ਮਾਰਚ (ਚੌਧਰੀ ) : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ਵਿਖੇ ਐੱਸ.ਐਮ.ਓ. ਡਾ.ਮਨੋਹਰ ਲਾਲ ਦੀ ਅਗਵਾਈ ਹੇਠ ਕਵਿਡ-19 ਦਾ ਟੀਕਾਕਰਣ ਦੀ 15 ਮਾਰਚ ਨੂੰ
ਸ਼ੁਰੂਆਤ ਕੀਤੀ ਗਈ।

Read More

LETEST… ਹੁਣ ਅਨਾਥ ਬਲਵੀਰ ਸਿੰਘ ਦੇ ਇਲਾਜ ਅਤੇ ਸਾਂਭ ਸੰਭਾਲ ਦਾ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਚੁੱਕਿਆ ਬੀੜਾ

ਗੜ੍ਹਦੀਵਾਲਾ 15 ਮਾਰਚ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਹੋਰ ਵੀਰ ਨੂੰ ਪਿੰਡ ਲੱਬਰ ਪੁਹਾਰੀ ਤੋਂ ਬਹੁਤ ਹੀ ਮਾੜੀ ਹਾਲਤ ਵਿਚ ਲਿਆਂਦਾ ਗਿਆ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਸਰਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਅਕਤੀ ਘਰ ਵਿਚ ਇਕੱਲਾ ਹੀ ਰਹਿੰਦਾ ਸੀ।

Read More

LETEST…ਨਿੱਜੀਕਰਨ ਤੇ ਕਾਰਪੋਰੇਟ ਵਿਰੋਧੀ ਦਿਵਸ ਤੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦੇ ਨਾਂ ਐਸ ਡੀ ਐਮ ਦਸੂਹਾ ਨੂੰ ਸੌਂਪਿਆ ਮੰਗ ਪੱਤਰ

ਗੜਦੀਵਾਲਾ 15 ਮਾਰਚ (ਚੌਧਰੀ) : ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਕੰਟਰੋਲ ਕਰਨ ,ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਨੂੰ ਯਕੀਨੀ ਬਣਾਉਣ ਲਈ ਐੱਸਡੀਐੱਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਕਿਸਾਨ ਸੰਯੁਕਤ ਮੋਰਚੇ ਵਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ।

Read More

ਦਸੂਹਾ ਇਲਾਕੇ ‘ਚ ਜਰੂਰੀ ਮੁਰੰਮਤ ਕਾਰਨ 16 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਦਸੂਹਾ 15 ਮਾਰਚ (ਚੌਧਰੀ) : ਸ਼ਹਿਰੀ ਉਪ ਮੰਡਲ ਆਫਸਰ ਏ. ਈ. ਈ ਇੰਜੀਨੀਅਰ ਆਸ਼ੀਸ ਸ਼ਰਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ 16 ਮਾਰਚ ਨੂੰ 66 ਕੇ.ਵੀ ਸਬ ਸਟੇਸ਼ਨ ਦਸੂਹਾ ਤੇ ਨਵਾਂ ਵੀ.ਸੀ.ਵੀ ਰੱਖਣ ਲਈ ਹੇਠ ਲਿਖਤ ਫੀਡਰ11ਕੇ. ਵੀ ਦਸੂਹਾ,ਨੰਬਰ1 ,ਹਸਪਤਾਲ,11 ਐਮ ਈ ਐਸ,11 ਕੇ ਵੀ ਉੱਚੀ ਬੱਸੀ,11 ਕੇ.ਵੀ. ਸਵਿਚਿੰਗ ਸਟੇਸ਼ਨ,11ਕੇ.ਵੀ ਪੱਸੀ ਕੰਡੀ,11 ਕੇ.ਵੀ.ਵੇਟ,11 ਕੇ.ਵੀ ਪੰਨਵਾਂ,11 ਕੇ.ਵੀ.ਮਿਲਕ ਪਲਾਟ,11 ਕੇ.ਵੀ ਮੰਡ ਪੰਧੇਰ ਫੀਡਰ ਦੀ ਬਿਜਲੀ ਸਪਲਾਈ ਸਵੇਰੇ 10.00 ਤੋਂ 4.00 ਵਜੇ ਤੱਕ ਬੰਦ ਰਹੇਗੀ । ਇਹਨਾਂ ਫੀਡਰ ਦੇ ਚੱਲਦੇ ਅਧੀਨ ਆਉਂਦੇ ਖੇਤਰ ਜਿਸ ਵਿਚ ਸਾਰਾ ਸਹਿਰ,ਪੰਨਵਾਂ,ਸੱਗਲਾਂ,ਠੱਕਰ,ਜੰਡੋਰ,ਬੰਗਾਲੀਪੁਰ,ਕੱਲੋਵਾਲ, ਜਲੋਟਾਂ, ਚੱਕ ਮਹਿਰਾਂ ਅਤੇ ਆਦਿ ਹੋਰ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10.00 ਤੋਂ 4.00 ਵਜੇ ਤੱਕ ਬੰਦ ਰਹੇਗੀ।

Read More

LETEST…ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਨੂੰ ਮਿਲਿਆ ਐਜੂਕੇਸ਼ਨ ਵਰਲਡ ਵਲੋਂ ਜਿਲੇ ਵਿੱਚੋਂ ਪਹਿਲਾ ਤੇ ਪੰਜਾਬ ਚੋਂ ਤੀਸਰਾ ਸਥਾਨ

ਦਸੂਹਾ 15 ਮਾਰਚ (ਚੌਧਰੀ ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਬੱਚਿਆਂ ਦੇ ਵਿਕਾਸ ਨੂੰ ਹਰ ਪਲ ਧਿਆਨ ਵਿਚ ਰੱਖਦਾ ਹੈ। ਇਸ ਦੇ ਨਾਲ-ਨਾਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਆਪਣੀਆਂ ਪ੍ਰਾਪਤੀਆਂ ਅਤੇ ਵਧੀਆ ਸਿੱਖਿਆ ਪ੍ਰਣਾਲੀ ਕਾਰਨ ਦਿਨੋਂ-ਦਿਨ ਸਫਲਤਾ ਦੀਆਂ ਪੌੜੀਆਂ ਚੜ੍ਹਦਾ ਜਾ ਰਿਹਾ ਹੈ।ਦਸੂਹਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਐਜੂਕੇਸ਼ਨ ਵਰਲਡ ਵਲੋਂ ਇੰਡੀਆ ਸਕੂਲ ਰੈਕਿੰਗ ਐਵਾਰਡ 2020-21 ਤਹਿਤ ‘ਡੇ-ਕਮ-ਬੋਰਡਿੰਗ ਸਕੂਲ` ਅਵਾਰਡ ਪ੍ਰਾਪਤ ਕੀਤਾ ਹੈ।

Read More

LETEST..ਜਰੂਰੀ ਮੁਰੰਮਤ ਕਾਰਨ 16 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 15 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ
ਦਫਤਰ ਗੜਦੀਵਾਲਾ ਨੇ ਦੱਸਿਆ ਕਿ 16 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।

Read More