आबकारी विभाग को शराब के ठेकेदार विभाग की मिलीभगत से लगा रहे हैं लाखों रुपये का चूना

दसूहा 28 फरवरी (चौधरी) : एक तरफ़ तो पंजाब सरकार नशे तस्करों पर लगाम लगाने के काफी प्रयास कर रही है।
दूसरी ओर कंडी क्षेत्र के गाँवों में इन दिनों एक्साइज विभाग, स्थानीय पुलिस व शराब के ठेकेदारों की मिलीभगत से नजायज शराब की ब्रांचे खुली हुई हैं।

Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 142 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 28 ਫਰਵਰੀ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 142ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LETEST.. ਗੜ੍ਹਦੀਵਾਲਾ ਇਲਾਕੇ ‘ਚ 48 ਬੋਤਲਾਂ ਨਜਾਇਜ ਸ਼ਰਾਬ ਸਣੇ ਦੋ ਕਾਬੂ

ਗੜਦੀਵਾਲਾ,28ਫ਼ਰਵਰੀ (ਚੌਧਰੀ ) : ਗੜਦੀਵਾਲਾ ਪੁਲੀਸ ਵਲੋਂ ਗਸ਼ਤ ਦੌਰਾਨ ਇਕ ਐਕਟਿਵਾ ਸਵਾਰ ਦੋ ਵਿਅਕਤੀਆਂ ਪਾਸੋਂ 48 ਬਤਲਾਂ ਨਾਜਾਇਜ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜਦੀਵਾਲਾ ਦੇ ਮੁੱਖ ਅਫਸਰ ਬਲਵਿੰਦਰਪਾਲ ਨੇ ਦੱਸਿਆ ਕਿ ਏ ਐੱਸ ਆਈ ਦਰਸ਼ਨ ਸਿੰਘ ਆਦਿ ਪੁਲੀਸ ਪਾਰਟੀ ਇਲਾਕਾ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਪਿੰਡ ਮਾਛੀਆਂ ਤਲਵੰਡੀ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਅੱਡਾ ਮਾਛੀਆਂ ਵਿਖੇ ਪੁੱਜੀ ਤਾਂ ਹੁਸ਼ਿਆਰਪੁਰ ਸਾਈਡ ਤੋਂ ਇਕ ਐਕਟਿਵਾ ਰੰਗ ਚਿੱਟਾ (ਪੀ ਬੀ 07 ਬੀ ਡੀ 7955) ਤੇ ਦੋ ਮੋਨੇ ਵਿਅਕਤੀ ਸਵਾਰ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਪੁਲਸ ਪਾਰਟੀ ਵੱਲੋਂ ਟਾਰਚ ਜਗਾ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਯਕਦਮ ਪਿੱਛੇ ਮੁੜਨਲੱਗੇ ਤਾਂ ਸ਼ੱਕ ਪੈਣ ਤੇੇ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਪਛਾਣ ਪੁੱਛੀ ਤਾਂ ਐਕਟਿਵਾ ਚਾਲਕ ਨੇ ਆਪਣਾ ਨਾਮ ਬਲਦੇਵ ਸਿੰਘ ਪੁੱਤਰ ਅਜੀਤ ਸਿੰਘ ਅਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂ ਗੁਰਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਬਰਿਆਣਾ ਥਾਣਾ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਦੱਸੀ।

Read More

ਸਕੂਟੀ ਸਵਾਰ ਵਿਅਕਤੀ 78 ਬੋਤਲਾਂ ਨਜਾਇਜ ਸ਼ਰਾਬ ਸਮੇਤ ਕਾਬੂ

ਪਠਨਕੋਟ 27 ਫਰਵਰੀ (ਰਜਿੰਦਰ ਸਿੰਘ ਰਾਜਨ /ਅਵਿਨਾਸ਼ ) : ਥਾਣਾ ਡਵੀਜ਼ਨ ਨੰ. ਪੁਲਿਸ ਨੇ ਇੱਕ ਸਕੂਟੀ ਸਵਾਰ ਇੱਕ ਵਿਅਕਤੀ ਨੂੰ 78 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ। ਕਾਬੂ ਕੀਤੇ ਮੁਲਜ਼ਮ ਵਿਵੇਕ ਮਹਾਜਨ, ਭਾਦਰੋਆ ਦਾ ਰਹਿਣ ਵਾਲਾ ਹੈ।

Read More

LETEST.. ਦਸੂਹਾ ਪੁਲਿਸ ਵਲੋਂ 205 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ

ਦਸੂਹਾ 27 ਫਰਵਰੀ (ਚੌਧਰੀ) : ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਸਬੰਧ ਵਿੱਚ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ ਸ਼ਰਮਾ,ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਦੀ ਹਦਾਇਤ ਮੁਤਾਬਿਕ ਐਸ.ਆਈ. ਮਲਕੀਅਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੇ ਦੌਰਾਨੇ ਗਸਤ 205 ਗ੍ਰਾਮ ਨਸ਼ੀਲਾ ਪਾਊਡਰ ਰਵਿੰਦਰ ਸਿੰਘ ਪਠਾਣੀਆਂ ਉਰਫ ਰੱਘੂ ਪੁੱਤਰ ਜਰਨੈਲ ਸਿੰਘ ਵਾਸੀ ਲਮੀਣ ਥਾਣਾ ਦਸੂਹਾ ਪਾਸੋਂ ਬ੍ਰਾਮਦ ਕਰਕੇ ਮੁਕੱਦਮਾਂ ਨੰਬਰ 26, ਜੁਰਮ 22-61-85 NDPS ACT ਥਾਣਾ ਦਸੂਹਾ ਦਰਜ ਕੀਤਾ ਹੈ।

Read More

LETEST..ਜਰੂਰੀ ਮੁਰੰਮਤ ਕਾਰਨ 28 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 27 ਫਰਵਰੀ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣਦਫਤਰ ਗੜਦੀਵਾਲਾ ਨੇ ਦੱਸਿਆ ਕਿ 28 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ ਐਗਮੋਟੇਸਨ ਕਾਰਣ ਬਿਜਲੀ ਦੀਸਪਲਾਈ ਬੰਦ ਰਹੇਗੀ।

Read More

LETEST..ਭਲਕੇ ਪੰਜਾਬ ਦੇ ਹਜਾਰਾਂ ਕਰਮਚਾਰੀ ਪਟਿਆਲਾ ਵਿਖੇ ਪੁਰਾਣੀ ਪੈਨਸਨ ਬਹਾਲੀ ਦੀ ਮੰਗ ਨੂੰ ਲੈੇ ਕੇ ਕਰਨਗੇ ਮਹਾਂ ਰੈਲੀ,ਘੇਰਨਗੇ ਮੋਤੀ ਮਹਿਲ : ਸੰਜੀਵ ਧੂਤ ਅਤੇ ਤਿਲਕ ਰਾਜ

ਗੜ੍ਹਦੀਵਾਲਾ 27 ਜਨਵਰੀ (ਚੌਧਰੀ) : ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਜਿਲਾ ਹੁਸ਼ਿਆਰਪੁਰ ਦੇ ਕਨਵੀਨਰ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਪ੍ਰੈਸ ਨੂੰ ਦਿੱਤੇ ਸਾਂਝੇ ਬਿਆਨ ਵਿਚ ਕਿਹਾ ਕਿ ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਦੇ ਬੈਨਰ ਥੱਲੇ ਪੰਜਾਬ ਦੇ ਕਰੀਬ 2 ਲੱਖ ਕਰਮਚਾਰੀ ਭਲਕੇ ਪਟਿਆਲਾ ਵਿਖੇ ਪੁਰਾਣੀ ਪੈਨਸਨ ਬਹਾਲੀ ਦੀ ਮੰਗ ਨੂੰ ਲੈੇ ਕੇ ਮਹਾਂ ਰੈਲੀ ਕਰਕੇ ਅਤੇ ਮੋਤੀ ਮਹਿਲ ਦਾ ਘੇਰਾਓ ਕਰਨਗੇ।

Read More

LETEST…ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੌਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਸੰਪੰਨ

ਗੜ੍ਹਦੀਵਾਲਾ 26 ਫਰਵਰੀ (ਚੌਧਰੀ) : ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਨੌਂਵੀ ਪੰਜਾਬ ਸਟੇਟ ਗਤਕਾ ਚੈਪੀਅਨਸ਼ਿਪ ਅੱਜ ਸੰਪੰਨ ਹੋ ਗਈ ਹੈ। ਸੰ

Read More

UPDATED… ਕੈਪਟਨ ਆਧੁਨਿਕ ਯੁੱਗ ਦੇ ‘ਨੀਰੋ’ ਹੈ, ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਪ੍ਰੇਸ਼ਾਨੀ ਨਹੀਂ ਦਿੰਦੀ ਦਿਖਾਈ : ਹਰਪਾਲ ਸਿੰਘ ਚੀਮਾ

ਦਸੂਹਾ 26 ਫਰਵਰੀ (ਚੌਧਰੀ) : ਕਰਜ਼ੇ ਵਿੱਚ ਡੁੱਬੇ ਕਿਸਾਨਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਉੱਤੇ ਚਿੰਤਾ ਪ੍ਰਗਟਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੀ ਜਨਤਾ ਕੈਪਟਨ ਦੀਆਂ ਨੀਤੀਆਂ ਤੋਂ ਤੰਗ ਆ ਗਈ ਹੈ।

Read More

UPDATED: ਜਰੂਰੀ ਮੁਰੰਮਤ ਕਾਰਨ ਅੱਜ ਗੜ੍ਹਦੀਵਾਲਾ ਚ 26 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 25 ਫਰਵਰੀ(CHOUDHARY) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 26 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।

Read More

LETEST…ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਦੇ ਮੁਕਾਬਲੇ ਦੂਜੇ ਦਿਨ ਵੀ ਜਾਰੀ

ਗੜ੍ਹਦੀਵਾਲਾ 25 ਫ਼ਰਵਰੀ (ਚੌਧਰੀ) : ਅੱਜ 25 ਫਰਵਰੀ, 2021 ਨੂੰ ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਸੇਵਾ ਸਿੰਘ ਗੁਰਦੁਆਰਾ ਰਾਮਪੁਰਖੇੜਾ ਸਾਹਿਬ ਦੇ ਸਹਿਯੋਗ ਨਾਲ ਚੱਲ ਰਹੀ ਨੌਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਦੇ ਮੁਕਾਬਲੇ ਦੇ ਦੂਸਰੇ ਦਿਨ ਸੈਮੀਫਾਈਨਲ ਰਾਊਂਡ ਦੇ ਮੁਕਾਬਲੇ ਕਰਵਾਏ ਗਏ।

Read More

ਸਾਲ 2020-21’ਚ ਵੀ 80 ਨਵੇਂ ਲੋੜਵੰਦ ਵਿਦਿਆਰਥੀਆਂ ਨੂੰ ਵਜੀਫ਼ਾ ਪ੍ਰਣਾਲੀ ਨਾਲ ਜੋੜਿਆ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 25 ਫਰਵਰੀ (CHOUDHARY) : ਆਈ.ਕੇ.ਗੁਜਰਾਲ ਪੰਜਾਬਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਦੇ
ਕੁਮਾਰ ਆਡੀਟੋਰੀਅਮ ਵਿਚ ਸੈਸ਼ਨ2020-21 ਦੇ ਨਵੇਂ
ਵਿਦਿਆਰਥੀਆਂ ਲਈ ਵਜੀਫ਼ਾ ਸਕੀਮ ਦੀ ਰੂਪ ਰੇਖਾ ਅਤੇ ਪੂਰਾ ਵੇਰਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਡਾਇਰੈਕਟਰ ਡਾ. ਮਾਨਵ ਸੈਣੀ ਦੀ ਮੌਜੂਦਗੀ ਵਿੱਚ ਚੇਅਰਮੈਨ ਚੌ. ਕੁਮਾਰ ਸੈਣੀ ਨੂੰ ਪੇਸ਼ ਕੀਤਾ ਗਿਆ

Read More

ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਐਸ ਡੀ ਐਮ ਦਸੂਹਾ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ 25 ਫਰਵਰੀ (CHOUDHARY) : ਗੰਨਾ ਸ਼ੰਘਰਸ਼ ਕਮੇਟੀ ਏ.ਬੀ.ਸ਼ੂਗਰ ਮਿੱਲ ਰੰਧਾਵਾ (ਦਸੂਹਾ )ਵਲੋਂ ਜਬਰ ਵਿਰੋਧ ਦਿਵਸ ਤੇ ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਉਕੱਤ ਕਮੇਟੀ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚਣ ਲਈ ਇੱਕ ਮੰਗ ਪੱਤਰ ਐਸ,ਡੀ,ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਭੇਟ ਕੀਤਾ ਗਿਆ।

Read More

LETEST..ਗੜ੍ਹਦੀਵਾਲਾ ਇਲਾਕੇ ‘ਚ 60 ਬੋਤਲਾਂ ਨਜਾਇਜ ਸ਼ਰਾਬ ਸਣੇ ਕਾਬੂ

ਗੜ੍ਹਦੀਵਾਲਾ, 25 ਫ਼ਰਵਰੀ (CHOUDHARY ) : ਗਦੀਵਾਲਾ ਪੁਲਿਸ ਵੱਲੋਂ ਗਸ਼ਤ ਬਾ ਚੈਕਿੰਗ ਦੌਰਾਨ ਇਕ ਵਿਅਕਤੀਆਂ ਨੂੰ 60 ਬੋਤਲਾਂਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਕੀਤਾ ਹੈ।ਇਸ ਸੰਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਬਲਵਿੰਦਰ ਪਾਲ ਨੇ ਦੱਸਿਆ ਕਿ ਏ ਐਸ ਆਈ ਦਵਿੰਦਰ ਸਿੰਘ ਪੁਲਿਸ ਪਾਰਟੀ ਗਸ਼ਤ-ਬ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਗੋਦਪੁਰ ਮਾਛੀਆਂ ਬਾਹਲੇ ਆਦਿ ਪਿੰਡਾਂ ਨੂੰ ਜਾ ਰਹੇ ਸੀ

Read More

LETEST..ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਸ਼ੁਰੂ

ਗੜ੍ਹਦੀਵਾਲਾ 24 ਫਰਵਰੀ (CHOUDHARY) : ਅੱਜ ਮਿੱਤੀ 24 ਫਰਵਰੀ, 2021 ਨੂੰ ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ, ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ, ਜਿਹਨਾਂ ਦਾ ਰਸ਼ਮੀ ਉਦਘਾਟਨ ਸੰਤ ਬਾਬਾ ਸੇਵਾ ਸਿੰਘ ਗੁਰਦੁਆਰਾ ਖੇੜਾ ਸਾਹਿਬ (ਹੁਸ਼ਿਆਰਪੁਰ) ਵੱਲੋਂ ਕੀਤਾ ਗਿਆ।

Read More

LETEST…ਪੰਜਾਬ ਸਰਕਾਰ ਵਲੋਂ ਬੇਰੋਜਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ : ਐਸ.ਡੀ.ਐਮ.ਦਸੂਹਾ

ਦਸੂਹਾ,24 ਫਰਵਰੀ (CHOUDHARY ) : ਅੱਜ ਰਣਦੀਪ ਸਿੰਘ ਹੀਰ, ਪੀ.ਸੀ.ਐਸ., ਐਸ.ਡੀ.ਐਮ., ਦਸੂਹਾ ਵਲੋਂ ਦੱਸਿਆ ਗਿਆ ਕੈਪਟਨ ਅਮਨਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਵਲੋਂ ਬੋਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਪੰਜਾਬ ਪੱਧਰ ਤੇ ਬੱਸਾਂ ਦੇ ਪਰਮਿਟ ਜਾਰੀ ਕਰਨ ਲਈ ਆੱਨ ਲਾਈਨ ਉਦਘਾਟਨ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ. ਦਫਤਰ ਦਸੂਹਾ ਵਿਖੇ ਸ੍ਰੀ ਅਰੁਣ ਕੁਮਾਰ ਮਿੱਕੀ, ਹਲਕਾ ਵਿਧਾਇਕ ਦਸੂਹਾ ਵਲੋਂ 5 ਬੱਸ ਪਰਮਿਟ ਜਾਰੀ ਕੀਤੇ ਗਏ ।

Read More

ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਟਾਇਕਵਾਂਡੋ ਕੱਪ ਮੁਕਾਬਲੇ ‘ਚ ਗੋਲਡ ਮੈਡਲ ਕੀਤਾ ਹਾਸਲ

ਗੜ੍ਹਦੀਵਾਲਾ 24 ਫਰਵਰੀ (CHOUDHARY) : ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦੀ 10+1 ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਪਟਿਆਲਾ ਟਾਇਕਵਾਂਡੋ ਇੰਸਟੀਚਿਊਟ ਵੱਲੋਂ ਕਰਵਾਏ ਪੰਜਾਬ ਟਾਇਕਵਾਂਡੋ ਕੱਪ 2021 ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦਾ ਨਾਮ ਰੋਸ਼ਨ ਕੀਤਾ।

Read More

LETEST..ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਐਸ ਡੀ ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ 24 ਫਰਵਰੀ (CHOUDHARY) : ਅੱਜ ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਜਬਰ ਵਿਰੋਧ ਦਿਵਸ ਤੇ ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਚਰਨਜੀਤ ਸਿੰਘ ਚਠਿਆਲ ਅਤੇ ਚੈਂਚਲ ਸਿੰਘ ਪਵਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚਣ ਲਈ ਇੱਕ ਮੰਗ ਪੱਤਰ ਐਸ,ਡੀ,ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਭੇਟ ਕੀਤਾ ਗਿਆ।

Read More

LETEST.. 18,09434 रुपये धोखाधड़ी से पैसे डबल करने का झांसा देकर लाखों रूपये ठगने वाला आरोपी मामला दर्ज होने के करीब 5 माह बाद गिरफ्तार

ਦਸੂਹਾ 24 ਫਰਵਰੀ (CHOUDHARY) : आज से लगभग 5 महीने पहले 18,09434 रुपये की धोखाधड़ी से पैसे डबल करने का झांसा देकर पैसे ठगने वाले आरोपी पर मामले दर्ज होने के करीब 5 माह बाद गिरफ्तार के बाद इस मामले में आरोपी सुखदेव सिंह डडवाल ने मुकेरिया कोर्ट में अपनी गिरफ्तारी तलवाड़ा पुलिस को दी।

Read More

ਪਿੰਡ ਖਿਆਲਾ ਬੁਲੰਦਾਂ ‘ਚ ਦੂਜਾ ਮੈਡੀਕਲ ਜਾਂਚ ਕੈਂਪ ਆਯੋਜਿਤ

ਗੜ੍ਹਦੀਵਾਲਾ 24 ਫਰਵਰੀ (CHOUDHARY) : ਸਵ, ਦਿਲਬਾਗ ਸਿੰਘ ਸਾਬਕਾ ਸੰਮਤੀ ਮੈਂਬਰ ਦੀ ਯਾਦ ਨੂੰ ਸਮਰਪਿਤ ਦੂਜਾ ਅੱਖਾਂ ਦਾ ਵੀ ਜਾਂਚ ਕੈਂਪ ਤੇ ਮੈਡੀਕਲ ਕੈਂਪ ਉਨ੍ਹਾਂ ਦੇ ਭਰਾ ਜੋਗਿੰਦਰ ਸਿੰਘ, ਭਰਾ ਸਤਨਾਮ ਸਿੰਘ,ਲੜਕੇ ਨਸੀਬ ਸਿੰਘ ਨਿਓਜੀਲੈਂਡ, ਹਰਪ੍ਰੀਤ ਸਿੰਘ ਇਟਲੀ, ਸੁਖਵਿੰਦਰ ਸਿੰਘ ਸੋਨੀ ਅਤੇ ਸਮੂਹ ਕੁੰਢਾਲ ਪਰਿਵਾਰ ਵੱਲੋਂ ਪਿੰਡ ਖਿਆਲਾ ਬੁਲੰਦਾ ਵਿਖੇ ਲਗਾਇਆ ਗਿਆ ਹੈ, ਜਿਸਦਾ ਉਦਘਾਟਨ ਸੰਤ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਲੋ ਕੀਤਾ ਗਿਆ।

Read More

ਹੌਲਦਾਰ ਸੁਖਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਗੜ੍ਹਦੀਵਾਲਾ 23 ਫਰਵਰੀ(CHOUDHARY) :ਪਿੰਡ ਮਾਂਗਾ ਦੇ ਹੋਲਦਾਰ ਸੁਖਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਦੀ ਡਿਊਟੀ ਦੌਰਾਨ ਬੀਤੇ ਦਿਨੀ ਮੌਤ ਹੋ ਗਈ ਸੀ। ਜਿਸਦਾ ਗੜ੍ਹਦੀਵਾਲਾ ਦੇ ਪਿੰਡ ਮਾਂਗਾ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Read More

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ 23 ਫਰਵਰੀ (CHOUDHARY) : ਅੱਜ 23 ਫਰਵਰੀ ਨੂੰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੀ ਅਗਵਾਈ ਹੇਠ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ

Read More

LETEST..ਜਰੂਰੀ ਮੁਰੰਮਤ ਕਾਰਨ 24 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 23 ਫਰਵਰੀ(CHOUDHARY) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 24 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।

Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 137 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 23 ਫਰਵਰੀ (CHOUDHARY) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 137ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LETEST..ਪਟਿਆਲਾ ਤਾਈਕਵਾਂਡੋ ਕੱਪ ਚ ਕ੍ਰਿਸ਼ਨਾ ਤਾਈਕਵਾਂਡੋ ਅਕੈਡਮੀ ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਜਿੱਤੇ 4 ਗੋਲਡ,2 ਸਿਲਵਰ ਮੈਡਲ

ਗੜ੍ਹਦੀਵਾਲਾ 22 ਫਰਵਰੀ (CHOUDHARY) : ਪੰਜਾਬ ਤਾਈਕਵਾਂਡੋ ਕਪ 2020-21 ਪਲੇ ਵੇ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ।ਜਿਸ ਵਿਚ ਕ੍ਰਿਸ਼ਨਾ ਤਾਈਕਵਾਂਡੋ ਅਕੈਡਮੀ ਗੜ੍ਹਦੀਵਾਲਾ ਦੇ 6 ਖਿਡਾਰੀਆਂ ਨੇ 4 ਗੋਲਡ ਮੈਡਲ ਅਤੇ 2 ਸਿਲਵਰ ਮੈਡਲ ਜਿੱਤੇ ਹਨ।ਅੱਜ ਗੜ੍ਹਦੀਵਾਲਾ ਵਿਖੇ ਵਿਜੇਤਾ ਖਿਡਾਰੀਆਂ ਦੀ ਹੌਂਸਲਾ ਅਫਜਾਾਈ ਸਬੰਧੀ ਇੱਕ ਸਾਦਾ ਸਮਾਰੋਹ ਕਰਵਾਇਆ ਗਿਆ।

Read More

ਪੰਚਾਂ/ ਸਰਪੰਚਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਕੰਮਾਂ ਸਬੰਧੀ ਦਿੱਤੀ ਟ੍ਰੇਨਿੰਗ

ਗੜ੍ਹਦੀਵਾਲਾ 22 ਫਰਵਰੀ (CHOUDHARY) : ਬਲਾਕ ਭੂੰਗਾ ਵਿਖੇ ਪੰਚ /ਸਰਪੰਚ (ਲੇਡੀ) ਦਾ ਸਿਖਲਾਈ ਪ੍ਰੋਗਰਾਮ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਭੂੰਗਾ ਵਿਖੇ ਲਗਾਇਆ ਗਿਆ। ਜਿਸ ਵਿਚ ਬਲਾਕ ਦੀਆਂ ਵੱਖ ਵੱਖ ਗ੍ਰਾਮ ਪੰਚਾਇਤਾਂ ਦੇ ਲੇਡੀ ਪੰਚਾਂ /ਸਰਪੰਚਾਂ ਨੂੰ ਸਿਖਲਾਈ ਦੇਣ ਸਬੰਧੀ 2 ਰੋਜਾ ਕੈਂਪ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਸੰਸਥਾ ਵਲੋਂ ਲਗਾਇਆ ਗਿਆ। ਜਿਸ ਵਿਚ ਪੰਚਾਂ /ਸਰਪੰਚਾਂ ਨੂੰ ਆਪਣੇ ਅਧਿਕਾਰਾਂ ਅਤੇ ਕੰਮਾਂ ਆਦਿ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਬੀ ਪੀ ਓ ਪ੍ਰਦੀਪ ਸ਼ਾਰਦਾ, ਪੰਚਾਇਤ ਅਫਸਰ ਕੁਸ਼ਲ ਕੁਮਾਰ, ਜਗਦੀਪ ਸਿੰਘ, ਅਕਾਊਂਟੈਂਟ ਕੇਵਲ ਕ੍ਰਿਸ਼ਨ ਅਤੇ ਵੱਖ ਵੱਖ ਪਿੰਡਾਂ ਦੇ ਪੰਚ /ਸਰਪੰਚ ਹਾਜਰ ਸਨ।



Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 136 ਵੇਂ ਦਿਨ ਵੀ ਜਾਰੀ

ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 136ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਤਰਸੇਮ ਸਿੰਘ ਅਰਗੋਵਾਲ, ਮਨਦੀਪ ਸਿੰਘ ਭਾਨਾ, ਹਰਵਿੰਦਰ ਸਿੰਘ ਥੇਦਾ, ਅਵਤਾਰ ਸਿੰਘ ਮਾਨਗੜ੍ਹ, ਡਾ,ਮੋਹਨ ਸਿੰਘ ਮੱਲ੍ਹੀ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕ ਮਨਸੂਬਾ ਦੇਸ਼ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਨੂੰ ਵੇਚ ਦੇਣਾ ਹੈ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜੋ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ ਅਤੇ ਅਨੇਕਾਂ ਨੇ ਦਿੱਲੀ ਸੰਘਰਸ਼ ਵਿਚ ਆਪਣਾ ਬਲੀਦਾਨ ਦਿੱਤਾ ਹੈ ਉਹ ਕਦੇ ਅਜਾਈਂ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਅੱਜ ਬੱਚੇ,ਜਵਾਨ, ਬਜ਼ੁਰਗ ਇਸ ਅੰਦੋਲਨ ਆਪਣਾ ਪੂਰਨ ਸਮਰਥਨ ਦੇ ਰਹੇ ਹਨ ।ਉਨ੍ਹਾਂ ਕਿਹਾ ਕਿ ਲੋਕ ਭਲੀ ਭਾਂਤ ਜਾਣ ਚੁੱਕੇ ਹਨ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਨਮਾਨੀਆਂ ਨੂੰ ਨਾ ਰੋਕਿਆ ਗਿਆ ਤਾਂ ਇਹ ਸਰਕਾਰ ਸਰਮਾਏਦਾਰਾਂ ਦੀ ਸ਼ਹਿ ਤੇ ਦੇਸ਼ ਨੂੰ ਵੇਚ ਕੇ ਖਾ ਜਾਵਾਂਗੀ ।ਇਸ ਲਈ ਲੋਕ ਜਾਗਰੂਕ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਹੁਣ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਕਿਸੇ ਵੀ ਕੀਮਤ ਤੇ ਦਿੱਲੀ ਤੋਂ ਵਾਪਸ ਨਹੀਂ ਪਰਤਣਗੇ।ਇਸ ਮੌਕੇ ਮਾਸਟਰ ਗੁਰਚਰਨ ਸਿੰਘ ਕਾਲਰਾਂ, ਮਲਕੀਤ ਸਿੰਘ, ਗੋਪਾਲ ਕਿ੍ਸ਼ਨ, ਤਿਲਕ ਰਾਜ, ਸਵਰਨ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਰੰਧਾਵਾ, ਸੇਵਾ ਸਿੰਘ, ਜਰਨੈਲ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਸੁਖਜਿੰਦਰ ਸਿੰਘ, ਅਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਸੋਢੀ ਸਿੰਘ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਜਰਨੈਲ ਸਿੰਘ, ਕੇਵਲ ਸਿੰਘ, ਤਰਸੇਮ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Read More

EXCLUSIVE..ਟਰੈਕਟਰ ਰੈਲੀ ਨਿਕਲਦੀ ਦੇਖ ਲਾੜਾ ਡੋਲੀ ਵਾਲੀ ਕਾਰ ਚੋਂ ਉੱਤਰ ਕੇ ਟਰੈਕਟਰ ਤੇ ਜਾ ਚੜਿਆ

ਗੜ੍ਹਦੀਵਾਲਾ 21 ਫਰਵਰੀ(CHOUDHARY) : ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਗੜ੍ਹਦੀਵਾਲਾ ਖੇਤਰ ਵਿਚ ਅੱਜ ਟਰੈੈਕਟ ਰ ਰੈਲੀ ਕੱਢੀ ਜਾ ਰਹੀ ਸੀ ਤਾਂ ਉਸ ਸਮੇਂ ਇਕ ਵੱਖਰਾ ਨਜ਼ਾਰਾ ਵੇਖਣ ਨੂੰ ਮਿਲਿਆ ਜਦੋਂ ਡੋਲੀ ਵਾਲੀ ਕਾਰ ‘ਚ ਸਵਾਰ ਲਾੜੇ ਨੇ ਕਾਰ ਰੁਕਵਾ ਦਿੱਤੀ ਅਤੇ ਡੋਲੀ ਵਾਲੀ ਕਾਰ ਚੋਂ ਉੱਤਰ ਕੇ ਰੈਲੀ ਚ’ ਸ਼ਾਮਿਲ ਟਰੈਕਟਰ ਤੇ ਜਾ ਚੜਿਆ।

Read More

LETEST..ਸ.ਸੁਖਵੀਰ ਸਿੰਘ ਬਾਦਲ ਨੇ ਦਸੂਹਾ ਦੇ ਪਿੰਡ ਮਹੱਦੀਪੁਰ ‘ਚ ਪਿਉ-ਪੁੱਤ ਵਲੋਂ ਆਤਮ ਹੱਤਿਆ ਕਰਨ ਵਾਲੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਦਸੂਹਾ 21 ਜਨਵਰੀ (CHOUDHARY) : ਦਸੂਹਾ ਪਿੰਡ ਮਹੱਦੀਪੁਰ ਚ ਕਿਸਾਨੀ ਬਿੱਲਾਂ ਤੇ ਕਰਜੇ ਤੋਂ ਦੁਖੀ ਪਿਤਾ ਪੁੱਤਰ ਵਲੋਂ ਖ਼ੁਦਕੁਸ਼ੀ ਕਰਨ ਵਾਲਿਆਂ ਦੇ ਪਰਿਵਾਰ ਨਾਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਵੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ।

Read More