26 ਜਨਵਰੀ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ‘ਚ ਇਲਾਕੇ ਦੀ ਸੰਗਤ ਦਾ ਵੱਡਾ ਕਾਫਲਾ ਕਿਸਾਨ ਜਥੇਬੰਦੀਆਂ ਨਾਲ ਹੋਵੇਗਾ ਸ਼ਾਮਲ : ਸੰਤ ਬਾਬਾ ਸੇਵਾ ਸਿੰਘ

ਗੜ੍ਹਦੀਵਾਲਾ 15 ਜਨਵਰੀ (ਚੌਧਰੀ) : ਦਿੱਲੀ ਵਿੱਚ ਆਪਣੇ ਹੱਕਾਂ ਦੀ ਪ੍ਰਾਪਤੀ ਵਾਸਤੇ ਚੱਲ ਰਹੇ ਕਿਸਾਨੀ ਸੰਘਰਸ਼ ਮੋਰਚੇ ਵਿੱਚ ਇਲਾਕੇ ਦਾ ਵੱਧ ਤੋਂ ਵੱਧ ਯੋਗਦਾਨ ਸੁਚੱਜੇ ਰੂਪ ਵਿੱਚ ਯਕੀਨੀ ਬਣਾਉਣ ਲਈ ਅੱਜ ਸੰਤ ਬਾਬਾ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜੇ ਵਾਲਿਆਂ ਵੱਲੋਂ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਮੋਹਤਬਰ ਸੱਜਣਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਵੀਚਾਰਾਂ ਕੀਤੀਆਂ ਗਈਆਂ।

Read More

UPDATED..ਪ੍ਰਿੰਸੀਪਲ ਹੇਮਰਾਜ ਮੈਮੋਰੀਅਲ ਲਾਇਬ੍ਰੇਰੀ ਦਾ ਉਦਘਾਟਨ ਅੱਜ

ਗੜ੍ਹਦੀਵਾਲਾ,15 ਜਨਵਰੀ (ਚੌਧਰੀ) : ਪ੍ਰਿੰਸੀਪਲ ਹੋਮਰਾਜ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਡੱਫਰ ਵੱਲੋਂ ਪ੍ਰਿੰਸੀਪਲ ਹੇਮਰਾਜ ਮੈਮੋਰੀਅਲ ਲਾਇਬ੍ਰੇਰੀ ਦਾ ਉਦਘਾਟਨ 16 ਜਨਵਰੀ ਨੂੰ ਕੀਤਾ ਜਾਵੇਗਾ।

Read More

UPDATED.. ਅੱਜ ਤੋਂ ਸਿਵਲ ਹਸਪਤਾਲ ਦਸੂਹਾ ਵਿਖੇ ਲੱਗਣੀ ਸ਼ੁਰੂ ਹੋਵੇਗੀ ਕਰੋਨਾ ਵੈਕਸੀਨ

ਦਸੂਹਾ 15 ਜਨਵਰੀ (ਚੌਧਰੀ ) : ਅੱਜ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੋ ਕੋਵਿਡ-19 ਦੀ ਵੈਕਸੀਨ ਲਗਾਉਣੀ 16 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਦੇ ਸਬੰਧ ਵਿੱਚ ਐਸ ਡੀ ਐਮ ਦਸੂਹਾ ਰਣਵੀਰ ਸਿੰਘ ਹੀਰ ਨੇ ਵੈਕਸੀਨ ਸੈਂਟਰ ਸਿਵਲ ਹਸਪਤਾਲ ਦਸੂਹਾ ਦਾ ਦੌਰਾ ਕੀਤਾ।

Read More

ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ,ਨਹੀਂ ਤਾਂ ਇਹ ਅੰਦੋਲਨ ਭਿਆਨਕ ਰੂਪ ਧਾਰ ਲਵੇਗਾ : ਸੁਖਪਾਲ ਸਿੰਘ ਸਹੋਤਾ

ਗੜ੍ਹਦੀਵਾਲਾ, 15 ਜਨਵਰੀ(ਚੌਧਰੀ ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਧਰਨਾ 99 ਵੇਂ ਦਿਨ ਵੀ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਗਿਆ।

Read More

ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਮ ਏ ਹਿਸਟਰੀ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ 15 ਜਨਵਰੀ (ਚੌਧਰੀ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ ਏ ਹਿਸਟਰੀ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

Read More

BREAKING..ਦਸੂਹਾ ‘ਚ ਦਿਨ ਦਹਾੜੇ ਭਰੇ ਬਾਜਾਰ ਵਿਚ ਚੋਰਾਂ ਨੇ ਦਿਖਾਈ ਹੱਥ ਦੀ ਸਫਾਈ ਮਹਿਲਾ ਦੇ ਪਰਸ ਚੋਂ.. more Read..

ਦਸੂਹਾ 15 ਜਨਵਰੀ (ਚੌਧਰੀ) : ਦਸੂਹਾ ਵਿਚ ਦਿਨਦਹਾੜੇ ਸ਼ਾਮ 3 ਵਜੇ ਦੇ ਕਿਸੇ ਅਣਪਛਾਤੇ ਜੇਬਕਤਰੇ ਨੇ ਸੋਨੀਆ ਪਤਨੀ ਰਾਜ ਕੁਮਾਰ ਵਾਸੀ ਗੱਗ ਜੱਲੇ ਦੇ ਪਰਸ ਵਿੱਚੋਂ ਮੋਬਾਈਲ, ਏਟੀਐਮ, ਪੈਨ ਕਾਰਡ, ਜਰੂਰੀ ਕਾਗਜਾਤ ਅਤੇ ਗਹਿਣੇ ਤਿੰਨ ਹਜਾਰ ਰੁਪਏ ਦੀ ਨਕਦੀ ਉਡਾਣ ਦਾ ਸਮਾਚਾਰ ਮਿਲਿਆ ਹੈ।

Read More

ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 125 ਵਾਂ ਜਨਮ ਦਿਵਸ ਕੇ.ਐੱਮ.ਐਸ ਕਾਲਜ ਵਿਖੇ ਮਨਾਇਆ ਜਾਵੇਗਾ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 15 ਜਨਵਰੀ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰੰ. ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 125ਵਾਂ ਜਨਮ ਦਿਵਸ ਮਿਤੀ 23 ਜਨਵਰੀ ਨੂੰ ਸਵੇਰੇ 11 ਵਜੇ ਕੇ.ਐੱਮ.ਐਸ ਕਾਲਜ ਦੇ ਨਵ ਨਿਰਮਾਣ ਕੁਮਾਰ ਆਡੀਟੋਰੀਅਮ ਵਿਖੇ ਮਨਾਇਆ ਜਾਵੇਗਾ।

Read More

ਸਰਕਾਰੀ ਮਿਡਲ ਸਕੂਲ ਮਸਤੀਵਾਲ ਨੂੰ ਡਰੱਮ ਸੈੱਟ ਭੇਂਟ

ਗੜ੍ਹਦੀਵਾਲਾ 15 ਜਨਵਰੀ(ਚੌਧਰੀ) : ਸ਼ਹੀਦ ਕਾਸਟੇਬਲ ਨਰਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਮਸਤੀਵਾਲ ਵਿਖੇ ਰਾਹੁਲ ਭਾਰਗਵ ਸਪੁੱਤਰ ਕਮਲ ਕੁਮਾਰ ਵਾਸੀ ਗੜ੍ਹਦੀਵਾਲਾ ਨੇ ਆਪਣੇ ਜਨਮ ਦਿਨ ਤੇ ਸਕੂਲ ਨੂੰ ਡਰੱਮ ਸੈੱਟ ਭੇਂਟ ਕੀਤਾ ਹੈ।

Read More

ਇੰਗਲੈਂਡ ‘ਚ ਦਸੂਹਾ ਦੇ ਨੌਜਵਾਨ ਦੀ ਕੋਰੋਨਾ ਨਾਲ ਮੌਤ

ਦਸੂਹਾ 15 ਜਨਵਰੀ (ਚੌਧਰੀ) : ਇਥੋਂ ਦੇ ਮੁਹੱਲਾ ਸ਼ੇਖਾਂ ਵਾਸੀ ਸੁਨੀਲ ਕੁਮਾਰ ਛਾਬੜਾ (44) ਪੁੱਤਰ ਜੁਗਲ ਕਿਸ਼ੋਰ ਦੀ ਇੰਗਲੈਂਡ ਵਿੱਚ ਕਰੋਨਾ ਲਾਗ ਕਾਰਨ ਮੌਤ ਹੋ ਗਈ।ਸੁਨੀਲ 11 ਸਾਲ ਇਟਲੀ ਵਿੱਚ ਰਹਿਣ ਮਗਰੋਂ ਰੁਜ਼ਗਾਰ ਲਈ ਇੰਗਲੈਂਡ ਦੇ ਸ਼ੈਫੀਲਡ ਸ਼ਹਿਰ ਚਲਾ ਗਿਆ,

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 98 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ,14 ਜਨਵਰੀ(ਚੌਧਰੀ) : ਅੱਜ ਮਾਨਗੜ੍ਹ ਟੋਲ
ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 98 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਗਿਆ।

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 97 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ,13 ਜਨਵਰੀ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਧਰਨਾ 97 ਵੇਂ ਦਿਨ ‘ਚ ਦਾਖਿਲ ਹੋ ਗਿਆ।

Read More

ਗੜ੍ਹਦੀਵਾਲਾ ਵਿਖੇ ਕਿਸਾਨਾਂ ਨੇ ਸਾਂਝੇ ਤੌਰ ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਗੜ੍ਹਦੀਵਾਲਾ, 13 ਜਨਵਰੀ (ਚੌਧਰੀ ) : ਅੱਜ ਗੜ੍ਹਦੀਵਾਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜਗਤਾਰ ਸਿੰਘ ਸਾਬਕਾ ਸਰਪੰਚ ਬਲਾਲਾ ਤੇ ਜੁਝਾਰ ਸਿੰਘ ਕੇਸ਼ੋਪੁਰ ਤੇ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਮੁਜ਼ਾਹਰਾ ਅਤੇ ਨਾਅਰੇਬਾਜ਼ੀ ਕੀਤੀ ਗਈ।

Read More

ਆਮ ਆਦਮੀ ਪਾਰਟੀ ਬਲਾਕ ਦਸੂਹਾ ਵਲੋਂ ਕਿਸਾਨ ਮਜਦੂਰ ਵਪਾਰੀ ਵਿਰੋਧੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਦਸੂਹਾ 13 ਜਨਵਰੀ (ਚੌਧਰੀ) : ਦਸੂਹਾ ਦੇ ਬੱਲਗਨ ਚੌਂਕ ਚ ਆਮ ਆਦਮੀ ਪਾਰਟੀ ਬਲਾਕ ਦਸੂਹਾ ਵਲੋਂ ਕੇਂਦਰ ਦੀ ਸਰਕਾਰ ਵਲੋਂ ਬਣਾਏ ਕਿਸਾਨ ਮਜਦੂਰ ਵਪਾਰੀ ਵਿਰੋਧੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ ਇਸ ਸਮੇਂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਚ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ

Read More

ਲੋਹੜੀ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ ਨੇ ਖੇਤੀ ਬਿਲਾਂ ਦੀਆਂ ਕਾਪੀਆਂ ਸਾੜੀਆਂ

ਗੜ੍ਹਦੀਵਾਲਾ 13 ਜਨਵਰੀ(ਚੌਧਰੀ) : ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋ ਜੀ ਦੀ ਅਗਵਾਈ ਹੇਠ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ।ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ।ਜਿਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਵਿੱਚ ਕਿਸਾਨ ਸੰਘਰਸ਼ ਕਰ ਰਹੇ ਲੋਕਾ ਦਾ ਮਨੋਬਲ ਵਧਾਉਣ ਲਈ ਕ੍ਰਾਂਤੀਕਾਰੀ ਸੁਰ ਦੇ ਗੀਤ ਗਾਏ।ਸੰਗੀਤ ਵਿਭਾਗ ਦੇ ਪ੍ਰੋਫੈਸਰ ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਮਹੱਤਵ ਤੋ ਜਾਣੂ ਕਰਵਾਇਆ।

Read More

ਦਸੂਹਾ ‘ਚ ਕਿਸਾਨਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ

ਦਸੂਹਾ 13 ਜਨਵਰੀ (ਚੌਧਰੀ ) : ਅੱਜ ਮਿਤੀ 13 ਜਨਵਰੀ 2021 ਨੂੰ ਕੇਂਦਰ ਦੀ ਮੋਦੀ ਸਰਕਾਰ ਦੇ 3 ਕਾਲੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਦਸੂਹਾ ਦੇ ਐਸ ਡੀ ਐਮ ਚੌਕ ਵਿੱਚ ਦੋਆਬਾ ਕਿਸਾਨ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਰਣਜੀਤ ਸਿੰਘ ਦੀ ਅਗਵਾਈ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਜਬਰਦਸਤ ਨਾਅਰੇਬਾਜੀ ਕੀਤੀ ਗਈ

Read More

ਜੀਓ ਦਫਤਰ ਮੋਹਰੇ ਧਰਨਾ ਲਗਾਤਾਰ ਜਾਰੀ,ਮੋਦੀ ਸਰਕਾਰ ਦੀਆਂ ਮਨਮਾਨੀਆ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ : ਦਰਸਨ ਮੱਟੂ

ਗੜ੍ਹਦੀਵਾਲਾ 12 ਜਨਵਰੀ (ਦਸੂਹਾ ) :ਅੱਜ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਦਸੂਹਾ ,ਖੇਤ ਮਜਦੂਰ ਯੁਨੀਅਨ ਤੇ ਸੀਟੂ ਵਲੋਂ ਕਾਮਰੇਡ ਚਰਨਜੀਤ ਸਿੰਘ ਚਠਿਆਲ ਦੀ ਅਗਵਾਈ ਵਿੱਚ ਦਸੂਹਾ ਵਿਖੇ ਜੀਓ ਦੇ ਦਫਤਰ ਸਾਹਮਣੇ ਧਰਨਾ ਦਿੱਤਾ।

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 96 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 12 ਜਨਵਰੀ(ਚੌਧਰੀ ) ਅੱਜ ਮਾਨਗੜ੍ਹ ਟੋਲ
ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 96 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ- ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਗਿਆ।

Read More

जी.जी.डी.एस डी कॉलेज हरियाना कॉलेज में लगाया गया योग शिविर

दसूहा 12 जनवरी (चौधरी ) जी.जी.डी.एस डी कॉलेज हरियाना में कॉलेज सचित डा.गुरदीप कुमार के दिशा – निर्देशो अनुसार प्रिंसीपल डा.राजीव कुमार जी की अध्यक्षता में एन एस एम प्रोग्राम कोडीनेटर डा.फूला रानी की देख रेख में कोविड -19 को शर्तों को ध्यान में रखते हुए योग शिविर लगाया गया ।

Read More

ਚੋਰਾਂ ਦੇ ਹੌਂਸਲੇ ਬੁਲੰਦ,ਭਗਵਾਨ ਦੀ ਜੇਬ ‘ਚ ਪਾਇਆ ਹੱਥ

ਦਾਤਾਰਪੁਰ / ਦਸੂਹਾ(ਚੌਧਰੀ) : ਅੱਜਕਲ ਕਮਾਹੀ ਦੇਵੀ ਖੇਤਰ ਵਿੱਚ ਚੌਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਅੱਜ ਤੋਂ ਚਾਰ ਦਿਨ ਪਹਿਲਾਂ ਪਿੰਡ ਬਹਿ ਚੂਹੜ ਦੇ ਦੋ ਮੰਦਰਾਂ ਅਤੇ ਪਿੰਡ ਬਹਿ ਦਰਿਆ ਦੇ ਇੱਕ ਮੰਦਿਰ ਦੀ ਗੋਲਕ ਤੋੜ ਕਰ ਸਾਰੀ ਰਕਮ ਲੈ ਕੇ ਫਰਾਰ ਹੋ ਗਏ ਸੀ

Read More

ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਮ ਐਸ ਸੀ ਕੈਮਿਸਟਰੀ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ 12 ਜਨਵਰੀ (ਚੌਧਰੀ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐੱਮ ਐੱਸ ਸੀ ਕੈਮਿਸਟਰੀ ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

Read More

ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਇੱਕ ਹੋਰ ਵੱਡਾ ਉਪਰਾਲਾ,ਲਾਪਤਾ ਨੌਜਵਾਨ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 12 ਜਨਵਰੀ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਹੋਰ ਵਿਅਕਤੀ ਨੂੰ ਪਰਿਵਾਰ ਨਾਲ ਮਿਲਵਾਉਣ ਦਾ ਉਪਰਾਲਾ ਕੀਤਾ ਹੈ

Read More

ਪੀ.ਟੀ.ਯੂ ਦੇ ਵਿਦਿਆਰਥੀਆਂ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਦਿੱਤਾ ਜਾ ਰਿਹਾ ਸਫਲਤਾਪੂਰਵਕ ਪ੍ਰੀਖਿਆ ਦੇਣ ਦਾ ਮੌਕਾ

ਦਸੂਹਾ 11 ਜਨਵਰੀ (ਚੌਧਰੀ) : ਆਈ ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਪ੍ਰੀਖਿਆ ਵਿਭਾਗ ਨੇ ਬੜੇ ਸੁਚਾਰੂ ਢੰਗ ਨਾਲ ਪੀ.ਟੀ.ਯੂ ਦੇ ਵਿਦਿਆਰਥੀਆਂ ਦੇ ਆਨਲਾਈਨ ਤੋਂ ਬਾਅਦ ਆਫਲਾਈਨ ਮੋਡ ਵਿੱਚ ਪ੍ਰੀਖਿਆ ਕਰਵਾਉਣ ਦੇ ਸੰਪੂਰਨ ਪ੍ਰਬੰਧ ਕੀਤੇ ਹਨ।

Read More

ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਇੱਕ ਔਰਤ ਦੀ ਮੌਤ,19 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 11 ਜਨਵਰੀ( ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1377 ਨਵੇ ਸੈਪਲ ਲੈਣ ਨਾਲ ਅਤੇ 1637 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ 19 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7892 ਹੋ ਗਈ ਹੈ

Read More

BREAKING.. ਦਸੂਹਾ ‘ਚ ਕਰੰਟ ਲੱਗਣ ਨਾਲ 24 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ

ਦਸੂਹਾ 11 ਜਨਵਰੀ (ਚੌਧਰੀ) : ਅੱਜ ਸ਼ਾਮ ਦਸੂਹਾ ਦੇ ਮੁਹੱਲਾ ਕਿਰਪਾਲ ਕਲੋਨੀ ਦੇ ਇੱਕ ਘਰ ਵਿੱਚ ਪੇਂਟ ਦਾ ਕੰਮ ਕਰ ਰਹੇ 24 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

Read More

ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਵਲੋਂ ਕਿਸਾਨ ਯੂਨੀਅਨ ਨਾਲ ਕੇਂਦਰ ਸਰਕਾਰ ਵਲੋਂ ਗੱਲਬਾਤ ਰਾਹੀਂ ਟਾਲਮਟੋਲ ਦੀ ਨਿਖੇਧੀ

ਦਸੂਹਾ 11 ਜਨਵਰੀ (ਚੌਧਰੀ) : ਅੱਜ ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਦੀ ਜੱਥੇਬੰਦੀ ਦੀ ਮੀਟਿੰਗ ਬਾਬਾ ਧਰਮ ਦਾਸ ਜੀ ਦੇ ਸਥਾਨ ਗੜ੍ਹਦੀਵਾਲਾ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਮੈਂਬਰ ਇੱਕਠੇ ਹੋਏ ਮੀਟਿੰਗ ਵਿੱਚ ਕਿਸਾਨ ਯੂਨੀਅਨ ਨਾਲ ਸਰਕਾਰ ਵਲੋਂ ਗੱਲਬਾਤ ਰਾਹੀਂ ਟਾਲਮਟੋਲ ਦੀ ਨਿਖੇਧੀ ਕੀਤੀ ਗਈ।

Read More

505 ਗ੍ਰਾਮ ਹੈਰੋਇਨ ਸਮੇਤ ਪੰਜ ਕਾਬੂ

ਗੁਰਦਾਸਪੁਰ 11 ਜਨਵਰੀ ( ਅਸ਼ਵਨੀ ) : ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਮ ਏ ਪੰਜਾਬੀ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ 11 ਜਨਵਰੀ (ਚੌਧਰੀ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ ਏ ਪੰਜਾਬੀ ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

Read More

ਐਨ ਆਰ ਆਈ ਸੁਰਿੰਦਰ ਸਿੰਘ ਜੌਹਲ ਵੱਲੋਂ ਕਿਸਾਨੀ ਸੰਘਰਸ਼ ਲਈ 20 ਹਜਾਰ ਦੀ ਰਾਸ਼ੀ ਭੇਂਟ

ਗੜਦੀਵਾਲਾ,10 ਜਨਵਰੀ (ਚੌਧਰੀ ) : ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਪਿੰਡ ਜੌਹਲ ਵੱਲੋਂ ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਨੂੰ ਕਿਸਾਨੀ ਸੰਘਰਸ਼ ਵਿੱਚ ਵਿਸੇਸ ਯੋਗਦਾਨ ਦਿੰਦੇ ਹੋਏ 20 ਹਜਾਰ ਦੀ ਰਾਸ਼ੀ ਭੇਟ ਕੀਤੀ ਗਈ।

Read More

ਮਾਨਗੜ ਟੋਲ ਪਲਾਜ਼ਾ ਤੇ ਕਿਸਾਨਾਂ ਵਲੋਂ ਧਰਨੇ ਦੇ 94ਵੇਂ ਦਿਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ਼ ਜੰਮਕੇ ਰੋਸ਼ ਪ੍ਰਦਸ਼ਨ

ਗੜਦੀਵਾਲਾ 10 ਜਨਵਰੀ (ਚੌਧਰੀ ) : ਮਾਨਗੜ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 94 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

वर्ष 2023 के लक्ष्य के साथ ही पूरा होगा निर्माण कार्य शाहपुर कंडी बैराज बांध के पावर हाऊसों के निर्माण के लिए सभी ओपचारिकताएं पूरी

निर्माण अधीन शाहपुर कंडी बांध।

Read More