ਗੜ੍ਹਦੀਵਾਲਾ 5 ਜਨਵਰੀ (ਚੌਧਰੀ) : ਪੰਜਾਬ ਸਰਕਾਰ ਤੇ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਮਨੋਹਰ ਲਾਲ ਐਸ ਐਮ ਓ ਪੀ ਐਚ ਸੀ ਭੂੰਗਾ ਤੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਦੀ ਅਗਵਾਈ ਹੇਠ ਸੀ ਡੀ ਗੜ੍ਹਦੀਵਾਲਾ ਵਿਖੇ ਕੋਵਿਡ-19 ਅਰਬਨ ਟਾਸਕ ਫੋਰਮ ਦੀ ਮੀਟਿੰਗ ਕੀਤੀ ਗਈ।
Read MoreCategory: PUNJABI
ਡਾ: ਜੀ ਪੀ ਸਿੰਘ ਨੇ ਸੀਨੀਅਰ ਸਿਹਤ ਅਧਿਕਾਰੀ ਦਾ ਅਹੁਦਾ ਸੰਭਾਲਿਆ
ਮੁਕੇਰੀਆਂ 5 ਜਨਵਰੀ (ਚੌਧਰੀ ): ਡਾ: ਜੀ ਪੀ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਚ ਸੀਨੀਅਰ ਸਿਹਤ ਅਧਿਕਾਰੀ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ‘ਤੇ ਸਮਾਜ ਸੇਵਕ ਰਾਜੀਵ ਵਰਮਾ ਪ੍ਰਿੰਸ ਭੋਲਾ, ਕੁਲਦੀਪ ਰਾਜ ਕਾਲਾ ਅਤੇ ਹਰਜੀਤ ਸਿੰਘ ਟੀਟਾ ਨੇ ਸਵਾਗਤ ਕੀਤਾ ਅਤੇ ਸੀਨੀਅਰ ਸਿਹਤ ਅਧਿਕਾਰੀ ਡਾ. ਜੀ.ਪੀ. ਸਿੰਘ ਨੂੰ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ। ਡਾ ਜੀਪੀ ਸਿੰਘ ਨੇ ਸਾਬੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਸਿਵਲ ਹਸਪਤਾਲ ਵਿੱਚ ਇੱਕ ਡਾਕਟਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਆ ਗਈ ਹੈ। ਉਹ ਆਪਣੇ ਅਮਲੇ ਨਾਲ ਮਿਲ ਕੇ ਖੇਤਰ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰੇਗਾ।
Read Moreਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ਵਿਖੇ ਇਕ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਸ਼ੱਕੀ ਹਾਲਾਤ ‘ਚ ਨਿਗਲਿਆ ਜ਼ਹਿਰੀਲਾ ਪਦਾਰਥ ,ਮੌਤ
ਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ਵਿਖੇ ਇਕ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਸ਼ੱਕੀ ਹਾਲਾਤ ‘ਚ ਜ਼ਹਿਰੀਲਾ ਪਦਾਰਥ ਨਿਗਲਿਆ,ਮੌਤ
Read Moreਮਾਨਗੜ ਟੋਲ ਪਲਾਜ਼ਾ ਤੇ ਕਿਸਾਨਾਂ ਵਲੋਂ ਸੰਘਰਸ਼ 89 ਵੇਂ ਦਿਨ ਵੀ ਜਾਰੀ
ਗੜਦੀਵਾਲਾ, 5 ਜਨਵਰੀ(ਚੌਧਰੀ) : ਅੱਜ ਮਾਨਗੜ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 89ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read Moreਯੂਥ ਪਾਰਲੀਮੈਂਟ 2021 ਮੁਕਾਬਲਿਆਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਮਹਿਕ ਸੈਣੀ ਦੂਸਰੇ ਸਥਾਨ ਤੇ ਰਹੀ
ਦਸੂਹਾ 5 ਜਨਵਰੀ (ਚੌਧਰੀ) : ਰੀਜਨਲ ਡਾਇਰੈਕਟਰ ਐਨ ਐਸ ਐਸ ਚੰਡੀਗੜ੍ਹ, ਯੁਵਕ ਸੇਵਾਵਾਂ ਵਿਭਾਗ ਅਤੇ ਐਨ ਐਸ ਐਸ ਪ੍ਰੋਗਰਾਮ ਕੋਆਡੀਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਹਿਰੂ ਯੁਵਾ ਕੇਂਦਰ ਸੰਗਠਨ, ਯੂਥ ਮਾਮਲਿਆਂ ਵਿਭਾਗ ਵਲੋਂ ਕਰਵਾਏ ਜਾ ਰਹੇ ਯੂਥ ਪਾਰਲੀਮੈਂਟ 2021 ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਨ ਐਸ ਐਸ ਯੂਨਿਟ ਦੀ ਵਲੰਟੀਅਰ ਮਹਿਕ ਸੈਣੀ ਨੇ ਜਿਨ੍ਹਾਂ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ।
Read Moreਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਡਾ ਗੁਰਮੀਤ ਸਿੰਘ ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ
ਦਸੂਹਾ 5 ਜਨਵਰੀ (ਚੌਧਰੀ) : ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਾਇਸ ਪ੍ਰਿੰਸੀਪਲ ਡਾ ਗੁਰਮੀਤ ਸਿੰਘ ਮੁਖੀ ਸੰਸਕ੍ਰਿਤ ਵਿਭਾਗ ਕਾਲਜ ਨੂੰ 31ਸਾਲ ਦਿੱਤੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਰਿਟਾਇਰ ਹੋ ਗਏ ਹਨ।
Read Moreਸਿਹਤ ਸੇਵਾਵਾਂ ਨੂੰ ਉੱਚਾ ਚੁੱਕਣ,ਆਪਣੀ ਡਿਊਟੀ ਇਮਾਨਦਾਰੀ ਅਤੇ ਬਿਨਾਂ ਭੇਦ ਭਾਵ ਤੋਂ ਕਰਨ ਦੀ ਕਰਾਂਗੇ ਕੋਸ਼ਿਸ਼ :ਸਿਵਲ ਸਰਜਨ ਡਾ.ਰਣਜੀਤ ਸਿੰਘ ਘੋਤੜਾ
ਹੁਸ਼ਿਆਰਪੁਰ 5 ਜਨਵਰੀ (ਚੌਧਰੀ) : ਜਿਲੇ ਦੇ ਨਵ ਨਿਯੁਕਤ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਅੱਜ ਪ੍ਰੈਸ ਦੇ ਰੂ ਬਰੂ ਹੁੰਦੇ ਹੋਏ ਮੀਡੀਆ ਤੋ ਪੂਰਨ ਸਹਿਯੋਗ ਦੀ ਆਸ ਕਰਦੇ ਹੋਏ ਆਪਣੀ ਟੀਮ ਨਾਲ ਸਿਹਤ ਸੇਵਾਵਾਂ ਨੂੰ ਉੱਚਾ ਚੁੱਕਣ,ਆਪਣੀ ਡਿਊਟੀ ਇਮਾਨਦਾਰੀ ਅਤੇ ਬਿਨਾਂ ਭੇਦ ਭਾਵ ਤੋਂ ਕਰਨ ਦੀ ਕੋਸ਼ਿਸ਼ ਕਰਨ ਸਬੰਧੀ ਵਿਚਾਰ ਪ੍ਰਗਟਾਏ।
Read Moreਗੁਰੂਦੁਆਰਾ ਰਾਮਪੁਰ ਖੇੜਾ ਵਾਲਿਆਂ ਦੀ 38 ਵੀਂ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੌਰਾਨ 73 ਯੁਨਿਟ ਖੂਨ ਇਕੱਠਾ
ਗੜ੍ਹਦੀਵਾਲਾ 5 ਜਨਵਰੀ(ਚੌਧਰੀ) : ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਗੁਰੂਦੁਆਰਾ ਰਾਮਪੁਰ ਖੇੜਾ ਵਾਲਿਆਂ ਦੀ 38 ਵੀਂ ਬਰਸੀ ਨੂੰ ਸਮਰਪਿਤ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਮੈਡੀਕਲ ਕੈਂਪ ਡਾਕਟਰ ਮੋਹਨ ਲਾਲ ਥੱਮਣ ਕਲੀਨਿਕ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਅਤੇ ਪਾਠਕ ਹਸਪਤਾਲ ਟਾਂਡਾ ਦੇ ਸਹਿਯੋਗ ਨਾਲ ਲਗਾਇਆ ਗਿਆ।
Read Moreਰੇਲਵੇ ਦੇ ਨਿੱਜੀਕਰਨ ਦਾ ਖਿਡਾਰੀਆਂ ਤੇ ਪਿਆ ਪਰਛਾਵਾਂ
ਗੁਰਦਾਸਪੁਰ 4 ਜਨਵਰੀ ( ਅਸ਼ਵਨੀ ) : ਕਰੋਨਾ ਮਹਾਂਮਾਰੀ ਦੀ ਆੜ ਹੇਠ ਕੇਂਦਰ ਸਰਕਾਰ ਵੱਲੋਂ ਲਏ ਲੋਕ ਵਿਰੋਧੀ ਨੀਤੀਆਂ ਦਾ ਪਰਛਾਵਾਂ ਖਿਡਾਰੀਆਂ ਅਤੇ ਕਲਾਕਾਰਾਂ ਤੇ ਪੈਣਾ ਸ਼ੁਰੂ ਹੋ ਗਿਆ ਹੈ।
Read Moreਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 7 ਅਤੇ 8 ਜਨਵਰੀ ਨੂੰ
ਹੁਸ਼ਿਆਰਪੁਰ, 4 ਜਨਵਰੀ (ਚੌਧਰੀ) : ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਸੰਬਰ ਮਹੀਨੇ ਵਿੱਚ ਕੀਤੇ ਗਏ ਮੁਲਾਂਕਣ ਦੇ ਵਿਸ਼ਲੇਸ਼ਣ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ 7 ਅਤੇ 8 ਜਨਵਰੀ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
Read Moreਛੇਵਾਂ ਮਾਸਟਰ ਨਛੱਤਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਤੇ ਹਾਜੀਪੁਰ ਦਾ ਕਬਜ਼ਾ
ਦਸੂਹਾ 3 ਜਨਵਰੀ (ਚੌਧਰੀ) : ਸਰਕਾਰੀ ਸੀ.ਸੈ.ਸਕੂਲ ਹਾਜੀਪੁਰ ਵਿੱਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਛੇਵਾਂ ਮਾਸਟਰ ਨਛੱਤਰ ਸਿੰਘ ਯਾਦਗਾਰੀ ਫ਼ੁਟਬਾਲ ਟੂਰਨਾਮੈਂਟ ਦਾ ਅੱਜ ਫ਼ਾਈਨਲ ਮੈਚ ਆਸਿਫਪੁਰ ਅਤੇ ਹਾਜੀਪੁਰ ਦੀਆ ਟੀਮਾਂ ਦਰਮਿਆਨ ਖੇੇਡਿਆ ਗਿਆ।
Read Moreਪ੍ਰਿੰਸੀਪਲ ਹੇਮਰਾਜ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਡੱਫਰ ਵਲੋਂ ਕਿਸਾਨਾਂ ਦੀ ਹਿਮਾਇਤ ‘ਚ 29 ਵਾਂ ਗੋਲਡ ਕੱਪ ਰੱਦ
ਗੜਦੀਵਾਲਾ 3 ਜਨਵਰੀ(ਚੌਧਰੀ) : ਪ੍ਰਿੰਸੀਪਲ ਹੇਮਰਾਜ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਡੱਫਰ ਦੀ ਮੀਟਿੰਗ ਕਲੱਬ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਦੀ ਅਗਵਾਈ ਹੇਠ ਉਨਾਂ ਦੇ ਗ੍ਰਹਿ ਪਿੰਡ ਡੱਫਰ ਵਿਖੇ ਹੋਈ। ਜਿਸ ਵਿੱਚ ਕਲੱਬ ਮੈਂਬਰਾਂ ਵੱਲੋਂ ਸਾਂਝੇ ਤੌਰ ਤੇ ਇਹ ਫੈਸਲਾ ਕੀਤਾ ਗਿਆ ਕਿ ਜੋ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਨਾਂ ਕਿਸਾਨਾਂ ਨੂੰ ਪੂਰਨ ਤੌਰ ਤੇ ਹਮਾਇਤ ਦਿੰਦਿਆਂ ਪਿ੍ਰੰਸੀਪਲ ਹੇਮਰਾਜ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸਾਲ ਦੇ ਆਖਰੀ ਮਹੀਨੇ ਹੋਣ ਵਾਲਾ ਕਬੱਡੀ ਦਾ ਕੱਪ ਰੱਦ ਕਰ ਦਿੱਤਾ ਗਿਆ ਹੈ।
Read Moreਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਦਿੱਲੀ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ
ਗੜ੍ਹਦੀਵਾਲਾ 3 ਜਨਵਰੀ(ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਗੁਰ ਆਸਰਾ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਦਿੱਲੀ ਵਿਖੇ ਕਿਸਾਨ ਸੰਘਰਸ਼ ਅੰਦੋਲਨ ਚੱਲ ਰਿਹਾ ਜਿਸ ਵਿਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵਲੋਂ 20 ਦਿਨ ਤੋਂ ਲੰਗਰ ਦੀ ਸੇਵਾ ਲਗਾਤਾਰ ਜਾਰੀ ਹੈ।
Read Moreਬੀਜੇਪੀ ਆਗੂਆਂ ਦੀਆਂ ਭੜਕਾਊ ਨੀਤੀਆਂ ਤੋਂ ਸੁਚੇਤ ਰਹਿਣ ਦੀ ਲੋੜ : ਕਿਸਾਨ ਆਗੂ
ਗੁਰਦਾਸਪੁਰ 3 ਜਨਵਰੀ (ਅਸ਼ਵਨੀ) : ਕੁੱਲ ਹਿੰਦ ਸੰਯੁਕਤ ਕਿਰਸਾਨ ਮੋਰਚਾ ਜਿਲਾ ਗੁਰਦਾਸਪੁਰ ਵੱਲੋਂ ਰੇਲਵੇ ਸਟੇਸ਼ਨ ਤੇ ਲਗਿਆ ਪੱਕਾ ਕਿਰਸਾਨ ਮੋਰਚਾ 94 ਵੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ।
Read Moreਕਨੇਡਾ ਭੇਜਣ ਦੇ ਨਾਂ ਤੇ 4 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪਿਤਾ-ਪੁੱਤਰ ਵਿਰੁੱਧ ਮਾਮਲਾ ਦਰਜ
ਗੁਰਦਾਸਪੁਰ 3 ਜਨਵਰੀ ( ਅਸ਼ਵਨੀ ) :- ਕਨੇਡਾ ਭੇਜਣ ਦੇ ਨਾਂ ਤੇ 4 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਪਿਤਾ-ਪੁੱਤਰ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ
Read Moreਨਸ਼ੇ ਵਾਲ਼ੀਆਂ 380 ਗੋਲ਼ੀਆਂ ਸਮੇਤ ਇਕ ਕਾਬੂ
ਗੁਰਦਾਸਪੁਰ 2 ਜਨਵਰੀ (ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਦੀ ਪੁਲਿਸ ਵੱਲੋਂ ਇਕ ਵਿਅਕਤੀਆਂ ਨੂੰ ਨਸ਼ੇ ਵਾਲੀਆ 380 ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read Moreਇੰਗਲੈਂਡ ਭੇਜਣ ਦੇ ਨਾਂ ਤੇ 7 ਲੱਖ 63 ਹਜ਼ਾਰ ਰੁਪਏ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਰੁੱਧ ਮਾਮਲਾ ਦਰਜ
ਗੁਰਦਾਸਪੁਰ 3 ਜਨਵਰੀ (ਅਸ਼ਵਨੀ) :- ਇੰਗਲੈਂਡ ਭੇਜਣ ਦੇ ਨਾਂ ਤੇ 7 ਲੱਖ 63 ਹਜ਼ਾਰ ਰੁਪਏ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਕਲਾਨੋਰ ਦੀ ਪੁਲਿਸ ਪਤੀ-ਪਤਨੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।
Read MoreBREAKING..ਦਸੂਹਾ ਵਿਖੇ ਇੱਕ ਘਰ ‘ਚ ਅਚਾਨਕ ਅੱਗ ਲੱਗਣ ਨਾਲ ਦੋ ਐਕਟਿਵਾ ਅਤੇ ਇੱਕ ਮੋਟਰਸਾਈਕਲ ਸੜ ਕੇ ਹੋਏ ਸੁਆਹ
ਦਸੂਹਾ 3 ਜਨਵਰੀ (ਚੌਧਰੀ) : ਅੱਜ ਸਵੇਰੇ ਸਵਾ ਵਜੇ ਦੇ ਕਰੀਬ ਦਸੂਹਾ ਦੇ ਕੈਂਥਾਂ ਮੁਹੱਲੇ ਚ ਇਕ ਘਰ ਵਿਚ ਅਚਾਨਕ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਕਿਸਾਨ ਖੇਤੀ ਸੈਂਟਰ ਬੀਜਾਂ ਵਾਲੇ ਦੁਕਾਨ ਦੇ ਮਾਲਕ ਕੇਸ਼ਵ ਸ਼ਰਮਾ ਦੇ ਘਰ ਵਿਚ ਖੜੀ ਤਿੰਨ ਦੋ ਟਾਇਰੀ ਗੱਡੀਆਂ ਨੂੰ ਅਚਾਨਕ ਅੱਗ ਲੱਗ ਗਈ।
Read Moreਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 86 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ 2 ਜਨਵਰੀ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 86ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read MoreBREAKING.. ਗੜ੍ਹਦੀਵਾਲਾ ਖੇਤਰ ‘ਚ 6570 ਐਮ.ਐਲ ਨਜ਼ਾਇਜ ਸਰਾਬ ਸਮੇਤ ਇਕ ਔਰਤ ਕਾਬੂ
ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਬਲਾਕ ਤਲਵਾੜਾ ਨਿਵਾਸੀ ਔਰਤ ਦੀ ਮੌਤ,22 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ
ਹੁਸ਼ਿਆਰਪੁਰ 2 ਜਨਵਰੀ(ਚੌਧਰੀ) : ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1560 ਨਵੇ ਸੈਪਲ ਲੈਣ ਨਾਲ ਅਤੇ 1569 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ 22 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7770 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 237719 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 228716 ਸੈਪਲ ਨੈਗਟਿਵ,ਜੱਦ ਕਿ 2856 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 312 ਹੈ।ਐਕਟਿਵ ਕੇਸਾਂ ਦੀ ਗਿਣਤੀ 113 ਹੈ,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7345 ਹਨ।
Read Moreਵਿਗਿਆਨ ਮੇਲੇ ‘ਚ ਸ.ਸ.ਸ .ਸ.ਸਕੂਲ ਅੰਬਾਲਾ ਜੱਟਾਂ ਦਾ ਅੰਸ਼ਵੀਰ ਢੱਟ ਦੂਜੇ ਸਥਾਨ ਤੇ ਰਿਹਾ
ਗੜ੍ਹਦੀਵਾਲਾ 2 ਜਨਵਰੀ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਵਿਦਆਰਥੀ ਅੰਸ਼ਵੀਰ ਸਿੰਘ ਢੱਟ ਨੂੰ ਸਿੱਖਿਆ ਵਿਭਾਗ ਵਲੋਂ ਬਲਾੱਕ ਪਧੱਰੀ ਵਿਗਆਨ ਮੇਲੇ ਵਿਚੋਂ ਦੁਸਰੇ ਸਥਾਨ ਪ੍ਰਾਪਤ ਕਰਨ ਤੇ ਇਕ ਹਜਾਰ ਰੁਪਏ ਨਕਦ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਇਨਾਮ ਬੀ.ਐਸ ਅਮਨਪ੍ਰੀਤ ਸਿੰਘ ਸਹੋਤਾ ਦੇ ਹਥੋਂ ਜੈਤੂ ਵਿਦਆਰਥੀ ਨੂੰ ਦਿਤਾ ਗਿਆ।ਇਸ ਮੌਕੇ ਤੇ ਮੈਡਮ ਅਮ੍ਰਿਤ ਕੌਰ ਸਾਇੰਸ ਮਿਸਟ੍ਰੈਸ ਨੂੰ ਵੀ ਵਿਭਾਗ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਮਨਾਨਿਤ ਕੀਤਾ ਗਿਆ।ਇਸ ਮੌਕੇ ਤੇ ਡਾ. ਕੁਲਦੀਪ ਸਿੰਘ ਮਨਹਾਸ,ਅਮਰੀਕ ਸਿੰਘ,ਜਸਵੀਰ ਸਿੰਘ,ਪੁਸ਼ਪਿੰਦਰ ਕੁਮਾਰ, ਬਿਪਟਨ ਕੁਮਾਰ,ਇੰਦਰਜੀਤ ਸਿੰਘ ਅਤੇ ਲਖਵੀਰ ਸਿੰਘ ਹਾਜਿਰ ਸਨ।
Read Moreਯੂਥ ਕਾਂਗਰਸ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਅਤੇ ਕਿਸਾਨਾਂ ਦੇ ਹੱਕ ‘ਚ ਕੱਢਿਆ ਵਿਸ਼ਾਲ ਰੋਸ ਮਾਰਚ
ਗੜ੍ਹਦੀਵਾਲਾ,1 ਜਨਵਰੀ (ਚੌਧਰੀ ) : ਯੂਥ ਕਾਂਗਰਸ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਅਤੇ ਸੰਸਦ ਦਾ ਸਰਦ ਰੁੱਤ ਸੈਸ਼ਨ ਰੱਦ ਕਰਨ ਦੇ ਵਿਰੋਧ ਵਿਚ ਉਲੀਕੇ ਗਏ ਦੇਸ਼ਭਰ ਦੇ ਹਰ ਜ਼ਿਲੇ ਅਤੇ ਵਿਧਾਨ ਸਭਾ ਹਲਕੇ ਵਿਚ ਅੰਦੋਲਨ ਤਹਿਤ ਸਥਾਨਕ ਸ਼ਹਿਰ ਵਿਖੇ ਯੂਥ ਕਾਂਗਰਸ ਦੇ ਨੌਜਵਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਦੇ ਹੱਕ ਚ ਬਲਾਕ ਪ੍ਰਧਾਨ ਅਚਿਨ ਸ਼ਰਮਾ ਦੀ ਅਗਵਾਈ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।
Read Moreਸ਼੍ਰੀ ਹਰਗੋਬਿੰਦ ਸੇਵਾ ਸੁਸਾਇਟੀ ਦਸੂਹਾ ਵੱਲੋਂ ਖੂਨਦਾਨ ਕੈਂਪ ਦੌਰਾਨ 80 ਯੂਨਿਟ ਖੂਨ ਇਕੱਠਾ
ਦਸੂਹਾ 1 ਜਨਵਰੀ (ਚੌਧਰੀ) : ਅੱਜ ਨਵੇਂ ਸਾਲ ਦੀ ਆਮਦ ਦੇ ਸਾਹਿਬ ਸ਼੍ਰੀ ਹਰਗੋਬਿੰਦ ਸੇਵਾ ਸੁਸਾਇਟੀ ਦਸੂਹਾ ਵੱਲੋਂ ਹਰ ਸਾਲ ਦੀ ਤਰਾਂ ਚਾਰ ਸਹਿਬਜ਼ਾਦਿਆਂ ਦੀ ਯਾਦ ਵਿੱਚ ਸਲਾਨਾ ਖੂਨ ਦਾਨ ਕੈਂਪ ਆਯੋਜਿਤ ਕੀਤਾ ਗਿਆ।
Read MoreUPDATED..ਜਰੂਰੀ ਮੁਰੰਮਤ ਕਾਰਨ 2 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 1 ਜਨਵਰੀ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਕੁਲਦੀਪ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਿਟਿਡ ਗੜਦੀਵਾਲਾ ਨੇ ਦੱਸਿਆ ਕਿ 02 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 11 ਕੇ ਵੀ ਫੀਡਰ ਧੂਤਕਲਾਂ ਤੋਂ ਚੱਲਦੇ ਪਿੰਡ ਗੋਦਪੁਰ,ਮਾਛਿਆਂ, ਖੁਰਦਾਂ,ਧੂਤਾਕਲਾਂ , ਪੰਡੋਰੀ ਸੂਮਲਾਂ, ਚੱਕਨੂਅਲੀ, ਦੋਲਤਪੁਰ ਗਿੱਲਾਂ, ਅੱਡਾ ਦੌਸੜਕਾ ਆਦਿ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।
Read Moreਟਿੱਪਣੀ ਤੋਂ ਗ਼ੁੱਸੇ ‘ਚ ਆਏ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਸੁੱਟਿਆ ਗੋਹਾ
ਹੁਸ਼ਿਆਰਪੁਰ,1 ਦਸੰਬਰ (ਚੌਧਰੀ ) : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਰਹੱਦ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਗ਼ੁੱਸੇ ‘ਚ ਆਏ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਕੁੱਝ ਨੌਜਵਾਨ ਹੱਥ ‘ਚ ਝੰਡੀਆਂ ਫੜ ਕੇ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੇ ਘਰ ਪਹੁੰਚੇ ਅਤੇ ਘਰ ‘ਚ ਗੋਹੇ ਦੀ ਟਰਾਲੀ ਸੁੱਟ ਕੇ ਆਪਣਾ ਰੋਸ ਜ਼ਾਹਰ ਕੀਤਾ।
ਜਰੂਰੀ ਮੁਰੰਮਤ ਕਾਰਨ 2 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 1 ਦਸੰਬਰ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਕੁਲਦੀਪ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਿਟਿਡ ਗੜਦੀਵਾਲਾ ਨੇ ਦੱਸਿਆ ਕਿ 02 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 11 ਕੇ ਵੀ ਫੀਡਰ ਧੂਤਕਲਾਂ ਤੋਂ ਚੱਲਦੇ ਪਿੰਡ ਗੋਦਪੁਰ,ਮਾਛਿਆਂ, ਖੁਰਦਾਂ,ਧੂਤਾਕਲਾਂ , ਪੰਡੋਰੀ ਸੂਮਲਾਂ, ਚੱਕਨੂਅਲੀ, ਦੋਲਤਪੁਰ ਗਿੱਲਾਂ, ਅੱਡਾ ਦੌਸੜਕਾ ਆਦਿ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।
Read Moreਪਿੰਡ ਠੱਕਰ ਤੋਂ ਨੰਨੇ ਮੁੰਨੇ ਬੱਚਿਆਂ ਨੇ ਕਿਸਾਨਾਂ ਦੇ ਹੱਕ ‘ਚ ਕੱਢੀ ਵਿਸ਼ਾਲ ਸਾਈਕਲ ਰੈਲੀ
ਗੜ੍ਹਦੀਵਾਲਾ,31 ਦਸੰਬਰ(ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾਰਹੇ ਧਰਨੇ ਦੇ 83ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read Moreਸੈਂਟਰਲ ਕੋਪਰੇਟਿਵ ਬੈਂਕ ਗੜ੍ਹਦੀਵਾਲਾ ਵਲੋਂ ਪਿੰਡ ਚਿੱਪੜਾ ਵਿਖੇ ਵਿੱਤੀ ਸਾਖਰਤਾ ਕੈਂਪ ਆਯੋਜਿਤ
ਗੜ੍ਹਦੀਵਾਲਾ 29 ਦਸੰਬਰ (ਚੌਧਰੀ) : ਹੁਸ਼ਿਆਰਪੁਰ ਸੈਂਟਰਲ ਕੋਪਰੇਟਿਵ ਬੈਂਕ ਗੜ੍ਹਦੀਵਾਲਾ ਵਲੋਂ ਨਬਾਰਡ ਦੇ ਸਹਿਜੋਗ ਨਾਲ ਪਿੰਡ ਚਿੱਪੜਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ।
Read Moreਪੁਲਿਸ-ਪਬਲਿਕ ਸਬੰਧਾਂ ’ਚ ਹੋਰ ਮਜ਼ਬੂਤੀ ਰਹੇਗੀ 2021 ’ਚ ਮੁੱਖ ਤਰਜੀਹ : ਐਸ.ਐਸ.ਪੀ ਨਵਜੋਤ ਸਿੰਘ ਮਾਹਲ
ਹੁਸ਼ਿਆਰਪੁਰ, 29 ਦਸੰਬਰ(ਚੌਧਰੀ) : ਨਵੇਂ ਵਰ੍ਹੇ 2021 ਦੀ ਆਮਦ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੁਲਿਸ-ਪਬਲਿਕ ਸਬੰਧਾਂ ਵਿੱਚ ਹੋਰ ਮਜ਼ਬੂਤੀ ਦੇ ਨਾਲ-ਨਾਲ ਨਸ਼ਿਆਂ, ਵੱਖ-ਵੱਖ ਮਾਫ਼ੀਆ, ਜੁਰਮਾਂ, ਗੈਂਗਸਟਰਾਂ ਅਤੇ ਅੱਤਵਾਦੀ ਸਰਗਰਮੀਆਂ ਖਿਲਾਫ਼ ਪੂਰੀ ਸਖਤੀ ਮੁੱਖ ਤਰਜੀਹ ਰਹੇਗੀ।
Read More