ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 81 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 28 ਦਸੰਬਰ (ਚੌਧਰੀ ) : ਅੱਜ ਮਾਨਗੜ੍ਹ ਟੋਲ
ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 80 ਵੇਂ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ
ਪ੍ਰਦਰਸ਼ਨ ਕੀਤਾ।ਇਸ ਮੌਕੇ ਗਗਨਪ੍ਰੀਤ ਮੋਹਾਂ,ਸੁਖਦੇਵ ਸਿੰਘ ਮਾਂਗਾ, ਹਰਵਿੰਦਰ ਥਿੰਦਾ,ਮਨਦੀਪ ਸਿੰਘ ਮਨੀ ਭਾਨਾ,ਅਵਤਾਰ ਸਿੰਘ ਮਾਨਗੜ੍ਹ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ।

Read More

ਪੁਲਿਸ ਥਾਣਾ ਮੁਖੀ ਸਮੇਤ ਨਾਕੇ ਤੇ ਤੈਨਾਤ ਪੁਲਿਸ ਮੁਲਾਜ਼ਮਾਂ ਉੱਪਰ ਨਸ਼ਾ ਸਮਗਲਰਾਂ ਨੇ ਚੜਾਈ ਕਾਰ,ਪੁਲਿਸ ਮੁਲਾਜ਼ਮ ਬਾਲ ਬਾਲ ਬਚੇ

ਗੁਰਦਾਸਪੁਰ 28 ਦਸੰਬਰ :- ਸਥਾਨਕ ਅੋਜਲਾ ਬਾਈਪਾਸ ਉੱਪਰ ਬੀਤੇ ਦਿਨ ਦੇਰ ਰਾਤ ਪੁਲਿਸ ਵੱਲੋਂ ਨਸ਼ਾ ਸਮਗਲਰਾ ਨੂੰ ਫੜਣ ਲਈ ਲਾਏ ਗਏ ਨਾਕੇ ਦੋਰਾਨ ਨਸ਼ਾ ਸਮਗਲਰਾਂ ਨੇ ਕਥਿਤ ਤੋਰ ਤੇ ਨਾਕੇ ਤੇ ਤੈਨਾਤ ਪੁਲਿਸ ਮੁਲਾਜ਼ਮਾਂ ਤੇ ਕਾਰ ਚੜਾਂ ਕੇ ਉਹਨਾਂ ਨੂੰ ਮਾਰਣ ਦੀ ਕੋਸ਼ਿਸ਼ ਕੀਤੀ ।

Read More

ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ 2 ਮੌਤਾਂ, ਗਿਣਤੀ ਹੋਈ 308

ਹੁਸ਼ਿਆਰੁਪੁਰ 28 ਦਸੰਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1255 ਨਵੇ ਸੈਪਲ ਲੈਣ ਨਾਲ ਅਤੇ 1149 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7696 ਹੋ ਗਈ ਹੈ ।

Read More

ਥੰਮਣ ਪਰਿਵਾਰ ਵਲੋਂ ਦਿੱਲੀ ਕਿਸਾਨ ਅੰਦੋਲਨ ‘ਚ ਕਿਸਾਨਾਂ ਵਾਸਤੇ ਰਾਸ਼ਨ ਅਤੇ ਦਵਾਈਆਂ ਭੇਂਟ

ਗੜ੍ਹਦੀਵਾਲਾ 28 ਦਸੰਬਰ (ਚੌਧਰੀ) : ਡਾਕਟਰ ਐਨ ਐਸ ਖਹਿਰਾ (ਨੈਫਰੋਲੋਜਿਸਟ) ਡੀ.ਐਮ.ਸੀ ਅਤੇ ਡਾਕਟਰ ਮੋਹਨ ਲਾਲ ਥੱਮਣ ਕਲੀਨਿਕ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਸੰਸਥਾਵਾਂ ਲਈ ਦਵਾਈਆਂ ਤੇ ਰਾਸ਼ਨ ਆਦਿ ਆਪਣੇ ਡਾਕਟਰ ਬੱਚਿਆਂ ਦੇ ਹੱਥ ਭੇਜਿਆ ਤਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਕੁੱਝ ਹਿੱਸਾ ਪਾਇਆ ਜਾ ਸਕੇ

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਨੇ ਪੀਪੇ ਖੜਕਾ ਕੇ ਪ੍ਰਧਾਨ ਮੰਤਰੀ ਵਲੋਂ ਮੰਨ ਦੀ ਬਾਤ ਤੇ ਜਤਾਇਆ ਵਿਰੋਧ

ਗੜ੍ਹਦੀਵਾਲਾ 28 ਦਸੰਬਰ (ਚੌਧਰੀ ) : ਅੱਜ ਮਾਨਗੜ੍ਹ ਟੋਲ ਪਲਾਜਾ
ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 80ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

BREAKING..ਮੁਕੇਰੀਆਂ ਦੇ ਪਿੰਡ ਨੌਸ਼ਹਿਰਾ ਸ਼ਿਮਲੀ ‘ਚ ਗੁਜਰਾਂ ਦੇ ਡੇਰੇ ਤੇ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਪਰਾਲੀ ਸੜ ਕੇ ਹੋਈ ਸੁਆਹ

ਮੁਕੇਰੀਆਂ /ਦਸੂਹਾ 27 ਦਸੰਬਰ (ਚੌਧਰੀ) : ਬੀਤੀ ਰਾਤ ਮੁਕੇਰੀਆਂ ਦੇ ਬਲਾਕ ਹਾਜੀਪੁਰ ਦੇ ਪਿੰਡ ਨੌਸ਼ਹਿਰਾ ਸ਼ਿਮਲੀ ‘ਚ ਇੱਕ ਮੌਜਦੀਨ ਗੁਜਰ ਦੇ ਡੇਰੇ ਤੇ ਲਗਭਗ 45 ਏਕੜ ਦੀ ਪਰਾਲੀ ਦੇ ਧੜੇ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਮਿਲਿਆ ਹੈ।

Read More

LETEST..ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਿੰਥੈਟਿਕ/ਪਲਾਸਟਿਕ ਨਾਲ ਬਣੀ ਚਾਈਨਾ ਡੋਰ ਵੇਚਣ,ਸਟੋਰ ਕਰਨ ਅਤੇ ਖਰੀਦਣ ’ਤੇ ਪਾਬੰਦੀ ਦੇ ਹੁਕਮ ਨੌਕਰਾਂ ਸਬੰਧੀ ਸਾਰੀ ਜਾਣਕਾਰੀ ਰੱਖਣ ਦੇ ਵੀ ਹੁਕਮ ਜਾਰੀ

ਹਸ਼ਿਆਰਪੁਰ, 27 ਦਸੰਬਰ(ਚੌਧਰੀ) : ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਅੰਦਰ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Read More

ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ 2 ਮੌਤਾਂ,24 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰੁਪੁਰ 27 ਦਸੰਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 653 ਨਵੇ ਸੈਪਲ ਲੈਣ ਨਾਲ ਅਤੇ 862 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7672 ਹੋ ਗਈ ਹੈ ।

Read More

ਨਸ਼ੇ ਵਾਲ਼ੀਆਂ 1710 ਗੋਲ਼ੀਆਂ ਸਮੇਤ ਦੋ ਕਾਬੂ

ਗੁਰਦਾਸਪੁਰ 27 ਦਸੰਬਰ (ਅਸ਼ਵਨੀ) : ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 1710 ਨਸ਼ੇ ਵਾਲੀਆ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਲੋਕ ਉਤਸਵ ਸਾਡੇ ਸੱਭਿਆਚਾਰ ਦਾ ਅਟੁੱਟ ਅੰਗ : ਕੈਬਨਿਟ ਮੰਤਰੀ ਸ. ਰੰਧਾਵਾ

ਗੁਰਦਾਸਪੁਰ , 26 ਦਸੰਬਰ : ( ਅਸ਼ਵਨੀ ) : ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵੱਲੋਂ ਨਾਰਧ ਜੋਨ ਕਲਚਲਰ ਸੈਂਟਰ ਪਟਿਆਲਾ ,ਸਭਿਆਚਾਰਕ ਮੰਤਰਾਲੇ ਭਾਰਤੇ ਸਰਕਾਰ ਵੱਲੋਂ ਪੰਜ ਰੋਜ਼ਾਂ ਲੋਕ ਉਤਸਵ ਗੁਰਦਾਸਪੁਰ 2020 21 ਦਸੰਬਰ ਤੋਂ 25 ਦਸੰਬਰ ਤੱਕ ਜ਼ਿਲ੍ਹੇ ਦੇ ਵੱਖ ਵੰਖ ਸਥਾਨਾਂ ਤੇ ਕਰਵਾਇਆ ਗਿਆ।

Read More

ਸਲਾਮ ਨਹੀਂ ਸਜਦਾ ਹੈ ਸਾਡੇ ਕਿਸਾਨ ਭਰਾਵਾਂ ਨੂੰ : ਡਾ. ਰਾਜ ਕੁਮਾਰ

ਹੁਸ਼ਿਆਰਪੁਰ 26 ਦਸੰਬਰ (ਚੌਧਰੀ ) : ਸਾਡੇ ਕਿਸਾਨ ਭਰਾ ਜੋ ਹਕ ਦੀ ਲੜਾਈ ਵਿੱਚ ਅਡਿਗ ਖੜੇ ਹਨ। ਉਹਨਾਂ ਦੇ ਜੁਝਾਰੂ ਜਜਬੇ ਨੂੰ ਸਲਾਮ ਨਹੀਂ ਸਜਦਾ ਕਰਨਾ ਬਣਦਾ ਹੈ। ਇਹ ਵਿਚਾਰ ਹਨ ਡਾ. ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਦੇ। ਪਿਛਲੇ ਦਿਨਾਂ ਡਾ. ਰਾਜ ਨੇ ਖੁਗਲਾਨਾ ਮੰਡੀ ਤੋਂ ਇੱਕ ਰਾਸ਼ਨ ਤੇ ਸਬਜਿਆਂ ਦਾ ਭਰਿਆ ਟਰਕ ਟਿਕਰੀ ਬਾਰਡਰ ਦੇ ਲਈ ਭੇਜਿਆ।

Read More

ਹੁਸ਼ਿਆਰਪੁਰ ਦੇ ਰੀਜ਼ਨਲ ਵੈਕਸੀਨ ਸਟੋਰ ਤੋਂ ਪੰਜ ਜਿਲਿਆਂ ਨੂੰ ਮੁਹੱਈਆ ਹੋਵੇਗੀ ਕੋਵਿਡ ਵੈਕਸੀਨ : ਹੁਸਨ ਲਾਲ

ਹੁਸ਼ਿਆਰਪੁਰ, 26 ਦਸੰਬਰ(ਚੌਧਰੀ) : ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਉਣ ਵਾਲੀ ਵੈਕਸੀਨ ਦੇ ਰੱਖ-ਰਖਾਅ ਅਤੇ ਟੀਕਾਕਰਨ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਇੱਥੇ ਪਹੁੰਚੇ ਪ੍ਰਮੁੱਖ ਸਕੱਤਰ (ਸਿਹਤ) ਹੁਸਨ ਲਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚਲੇ ਰੀਜ਼ਨਲ ਵੈਕਸੀਨ ਸਟੋਰ ਤੋਂ ਪੰਜ ਜਿਲਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਗੁਰਦਾਸਪੁਰ ਅਤੇ ਪਠਾਨਕੋਟ ਨੂੰ ਕੋਵਿਡ ਵੈਕਸੀਨ ਮੁਹੱਈਆ ਕਰਵਾਈ ਜਾਵੇਗੀ।

Read More

ਵੱਡੀ ਖਬਰ..ਕੇਂਦਰੀ ਜੇਲ੍ਹ ਪਟਿਆਲਾ ‘ਚ ਬਾਹਰੋਂ ਸੁੱਟੇ ਗਏ ਪੈਕੇਟਾਂ ‘ਚੋਂ 9 ਮੋਬਾਇਲਾਂ ਸਮੇਤ ਹੋਰ ਸਮਾਨ ਬਰਾਮਦ

ਪਟਿਆਲਾ, 26 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ‘ਚ ਅੱਜ ਸਵੇਰ ਸਮੇਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਗਸ਼ਤ ਦੌਰਾਨ ਬਾਹਰੋਂ ਪੈਕੇਟ ਬਣਾਕੇ ਸੁੱਟੇ ਗਏ 9 ਮੋਬਾਇਲ ਫ਼ੋਨ, 4 ਚਾਰਜਰ, 9 ਡਾਟਾ ਕੇਬਲ, 4 ਈਅਰਫੋਨ, 1 ਪੈਨ ਡਰਾਈਵ, 19 ਪੈਕੇਟ ਤੰਬਾਕੂ ਅਤੇ 2 ਪੈਕੇਟ ਸਿਗਰਟ ਦੇ ਬਰਾਮਦ ਕੀਤੇ ਗਏ ਹਨ।

Read More

शहीदों के बलिदानोंं के स्वरूप हम आज़ादी का सुख भोग रहे हैं : सुंदर शाम अरोड़ा

होशियारपुर, 26 दिसंबर(चौधरी) :पंजाब के उद्योग एवं वाणिज्य मंत्री सुंदर शाम अरोड़ा ने आज शहीद उधम सिंह को उनके जन्म दिन के मौके पर श्रद्धासुमन भेंट करते हुए कहा कि शहीद उधम सिंह जैसे महान देशभक्तों और शहीदों के बेमिसाल बलिदानों के स्वरूप हम सभी आज़ादी का सुख भोग रहे हैं।

Read More

ਜਿਲ੍ਹਾ ਪੁਲਿਸ ਵੱਲੋਂ ਲੋਕ ਦਰਬਾਰ ਦੇ ਦੂਜੇ ਦਿਨ 441 ਦਰਖਾਸਤਾਂ ਦਾ ਮੌਕੇ ’ਤੇ ਨਿਪਟਾਰਾ : ਨਵਜੋਤ ਸਿੰਘ ਮਾਹਲ

ਹੁਸ਼ਿਆਰਪੁਰ, 26 ਦਸੰਬਰ(ਚੌਧਰੀ) : ਜਿਲ੍ਹਾ ਪੁਲਿਸ ਵੱਲੋਂ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਲਾਏ ਲੋਕ ਦਰਬਾਰ ਦੇ ਦੂਜੇ ਦਿਨ ਅੱਜ ਸਬ ਡਵੀਜਨ ਪੱਧਰ ’ਤੇ ਵੱਖ-ਵੱਖ ਥਾਈਂ ਸੰਬੰਧਤ ਧਿਰਾਂ ਦੇ ਪੱਖ ਸੁਣਨ ਉਪਰੰਤ 441 ਦਰਖਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।

Read More

ਮਿਸ਼ਨ ਤੰਦਰੁਸਤ ਤਹਿਤ ਕੀਟਨਾਸ਼ਕ ਵਿਕ੍ਰੇਤਾਵਾਂ ਦੀ ਅਚਨਚੇਤ ਨਿਰੀਖਣ ਕੀਤਾ ਅਤੇ ਨਦੀਨਾਸ਼ਕਾਂ ਦੇ 7 ਨਮੂਨੇ ਭਰੇ

ਪਠਾਨਕੋਟ 26 ਦਸੰਬਰ(ਚੌਧਰੀ ) : ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਸਰਨਾ ,ਸ਼ਹਿਰ ਪਠਾਨਕੋਟ ਅਤੇ ਨੰਗਲ ਭੁਰ ਦੇ ਕੀਟਨਾਸ਼ਕ ਵਿਕ੍ਰਤਾਵਾਂ ਦੀ ਅਚਨਚੇਤ ਨਿਰੀਖਣ ਕੀਤਾ ਗਿਆ

Read More

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦਾ ਹੁਕਮ ਜਾਰੀ

ਹੁਸ਼ਿਆਰਪੁਰ, 26 ਦਸੰਬਰ(ਚੌਧਰੀ) : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

Read More

ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ 07 ਫਰਵਰੀ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ

ਤਲਵਾੜਾ / ਹੁਸ਼ਿਆਰਪੁਰ 26,ਦਸੰਬਰ(ਚੌਧਰੀ) : ਆਉਣ ਵਾਲੀ 7 ਫਰਵਰੀ 2021 ਨੂੰ ਪੰਜਾਬ ਦੇ ਸਮੂਹ ਐਨ ਪੀ ਐਸ ਕਰਮਚਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠਾਂ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ, ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਦੀ ਪ੍ਰਧਾਨਗੀ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਮੈਬਰਾ ਦੇ ਨਾਲ ਜੂਮ ਮੀਟਿੰਗ ਵਿੱਚ ਕੀਤਾ ਅਤੇ ਦੇਸ ਦੇ ਅੰਨਦਾਤਾ ਕਿਸਾਨਾ ਵਲੋ ਦੇਸ ਦੀ ਰਾਜਧਾਨੀ ਦਿੱਲੀ ਵਿੱਚ ਚਲਾਏ ਰਹੇ ਅੰਦੋਲਨ ਵਿੱਚ ਸਮੂਹ ਜਿਲ੍ਹਿਆਂ ਦੇ ਮੈਬਰਾ ਨੂੰ ਵੱਧ ਤੋ ਵੱਧ ਭਾਗ ਲੈਣ ਲਈ ਕਿਹਾ ਗਿਆ

Read More

ਗੋਲਡਨ ਕਾਲਜ ਦੇ ਵਿਦਿਆਰਥੀ ਨੇ ਰਾਸ਼ਟਰੀ ਪਧੱਰ ਦੇ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਸੀਨੀਅਰ ਵਿਚ ਸੋਨੇ ਚਾਂਦੀ ਤੇ ਤਾਂਬੇ ਦੇ ਮੈਡਲ ਜਿੱਤੇ

ਗੁਰਦਾਸਪੁਰ 25 ਦਸੰਬਰ ( ਅਸ਼ਵਨੀ ) :- ਗੋਲਡਨ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਹਰਦੋਛਨੀ ਰੋਡ ਗੁਰਦਾਸਪੁਰ ਦੇ ਐਮ ਟੈਂਕ ਦੇ ਹੋਣਹਾਰ ਵਿਦਿਆਰਥੀ ਰਾਹੂਲ ਵਾਸ਼ਿਸਟ ਨੇ ਅੰਤਰ-ਰਾਸ਼ਟਰੀ ਪਧੱਰ ਤੇ ਪਾਵਰ ਲਿਫਟਿੰਗ ਗੇਮ ਵਿੱਚ ਸਫਲਤਾ ਹਾਸਲ ਕਰਨ ਦੇ ਜ਼ੋਰ ਤੇ ਕੈਲੇਫੋਰਨੀਆ ਵਿੱਚ ਜਾਣ ਲਈ ਆਪਣੀ ਜਗਾ ਬਨਾਈ ਹੈ ।

Read More

ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਕਾਬੂ

ਗੁਰਦਾਸਪੁਰ 25 ਦਸੰਬਰ ( ਅਸ਼ਵਨੀ ) :- ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਅਤੇ 95 ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

BREAKING..ਦੋਹਤੀ ਦੇ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ

ਗੁਰਦਾਸਪੁਰ 25 ਦਸੰਬਰ ( ਅਸ਼ਵਨੀ ) :- ਖ਼ੂਨ ਦੇ ਰਿਸ਼ਤੇ ਉਸ ਵਲੇ ਲੀਰੋ-ਲੀਰ ਹੋ ਗਏ ਜਦੋਂ ਪੁਲਿਸ ਸਟੇਸ਼ਨ ਤਿਬੱੜ ਅਧੀਨ ਪੈਂਦੇ ਇਕ ਪਿੰਡ ਦੀ ਨਬਾਲਗ਼ ਲੜਕੀ ਦੇ ਬਿਆਨਾਂ ਤੇ ਉਸ ਦੇ ਨਾਨੇ ਵਿਰੁੱਧ ਪੁਲਿਸ ਵੱਲੋਂ ਮਾਮਲਾ ਦਰਜ ਕੀਤੀ ਗਿਆ ਹੈ

Read More

ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 25 ਦਸੰਬਰ(ਚੌਧਰੀ) : ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੱਤਰਕਾਰ ਅਸ਼ਵਨੀ ਕਪੂਰ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਕਿਸੇ ਪੱਤਰਕਾਰ ਦੀ ਮੌਤ ਹੋ ਜਾਣ ‘ਤੇ ਐਲਾਨੀ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More

ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਇੱਕ ਮੌਤ ਦੇ ਨਾਲ 16 ਹੋਰ ਨਵੇਂ ਆਏ ਪਾਜੇਟਿਵ ਮਰੀਜ

ਹੁਸ਼ਿਆਰਪੁਰ 24 ਦਸੰਬਰ(ਚੌਧਰੀ ) : ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1371 ਨਵੇ ਸੈਪਲ ਲੈਣ ਨਾਲ ਅਤੇ 1499 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ -19 ਦੇ ,16 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7617 ਹੋ ਗਈ ਹੈ

Read More

ਪ੍ਰਭੂ ਯਿਸੂ ਮਸੀਹ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਸਮੇਂ ਦੀ ਲੋੜ : ਕੈਬਨਿਟ ਮੰਤਰੀ ਬਾਜਵਾ

ਗੁਰਦਾਸਪੁਰ,24 ਦਸੰਬਰ (ਅਸ਼ਵਨੀ) :ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦਾਸਪੁਰ ਵਿਖੇ ਰਾਜ ਪੱਧਰੀ ਸਮਾਗਮ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਤੇ ਪੰਚਾਇਤਾਂ, ਉਚੇਰੀ ਸਿੱਖਿਆ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਸ਼ਮਲੂੀਅਤ ਕੀਤੀ।

Read More

UPDATED.. ਪੈਸੇ ਦੇ ਲੈਣ-ਦੇਣ ਕਾਰਣ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖ਼ੁਦਕੁਸ਼ੀ

ਗੁਰਦਾਸਪੁਰ 23 ਦਸੰਬਰ (ਅਸ਼ਵਨੀ) : ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਧਾਰੀਵਾਲ ਅਧੀਨ ਪੈਂਦੇ ਧਾਰੀਵਾਲ ਵਿਖੇ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਪੈਸੇ ਦੇ ਲੈਣ ਦੇਣ ਕਾਰਨ ਆਤਮਹੱਤਿਆ ਕਰ ਲੈਣ ਬਾਰੇ ਜਾਣਕਾਰੀ ਹਾਸਲ ਹੋਈ ਹੈ ।

Read More

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ 24 ਦਸੰਬਰ (ਚੌਧਰੀ) : ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਇੱਕ ਵਿਸੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਗੋਰਮਿੰਟ ਕਾਲਜ, ਹੁਸ਼ਿਆਰਪੁਰ ਤੋਂ ਬੌਟਨੀ ਵਿਭਾਗ ਦੇ ਸੇਵਾ-ਮੁਕਤ ਪ੍ਰੋਫੈਸਰ ਡਾ. ਦਲਜੀਤ ਸਿੰਘ ਨੇ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਹੁਮੁੱਲੀ ਜਾਣਕਾਰੀ ਦਿੱਤੀ।

Read More

ਦੁੱਖਦਾਈ ਖਬਰ..ਸਾਬਕਾ ਕਾਂਗਰਸੀ ਸਰਪੰਚ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮੌਤ

ਟਾਂਡਾ ਉੜਮੁੜ /ਦਸੂਹਾ (ਚੌਧਰੀ ) : ਟਾਂਡਾ ਉੜਮੁੜ ਦੇ ਪਿੰਡ
ਧੂਤ ਖੁਰਦ ਵਿਖੇ ਸਾਬਕਾ ਕਾਂਗਰਸੀ ਸਰਪੰਚ ਦੀ ਆਪਣੇ ਹੀ ਘਰ ਦੀ ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਦੁੱਖਦਾਈ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ
ਸਰਪੰਚ ਗੁਰਬਚਨ ਸਿੰਘ (52) ਪੁੱਤਰ ਫਕੀਰ ਚੰਦ ਬੀਤੀ ਰਾਤ ਆਪਣੇ ਹੀ ਘਰ ‘ਚ ਉਸਾਰੀ ਅਧੀਨ ਮਕਾਨ ਦੀ ਛੱਤ ’ਤੇ ਕਿਸੇ ਕੰਮ ਲਈ ਚੜ੍ਹੇ ਹੋਏ ਸਨ ਕਿ ਅਚਾਨਕ ਹੀ ਛੱਤ ਤੋਂ ਹੇਠਾਂ ਡਿੱਗ ਪਈ ਅਤੇ ਉਨ੍ਹਾਂ ਦੇ ਸਿਰ ‘ਚ ਡੂੰਘੀ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ।ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਗੁਰਬਚਨ ਸਿੰਘ ਅਪਣੇ ਪਿੱਛੇ ਪਤਨੀ, 2 ਦੀਆਂ ਅਤੇ 2 ਪੁੱਤਰ ਛੱਡ ਗਏ ਹਨ। ਮੌਜੂਦਾ ਹਲਕੇ ਦੇ ਕਾਂਗਰਸੀ ਆਗੂਆਂ ਨੇ ਉਨਾਂ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।



Read More

ਰੇਲਵੇ ਸਟੇਸ਼ਨ ਪੱਕੇ ਕਿਸਾਨ ਮੋਰਚੇ ਵਿੱਚ ਭੁੱਖ ਹੜਤਾਲ਼ ਸ਼ੁਰੂ

ਗੁਰਦਾਸਪੁਰ 23 ਦਸੰਬਰ ( ਅਸ਼ਵਨੀ ) :- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਕਿਸਾਨਾਂ ਦੇ ਲੱਗੇ ਹੋਏ ਪੱਕੇ ਮੋਰਚੇ ਵਿੱਚ ਕੁਲ ਹਿੰਦ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ 24 ਘੰਟੇ ਦੀ ਭੁੱਖ ਹੜਤਾਲ਼ ਸ਼ੁਰੂ ਹੋ ਗਈ ਹੈ । ਭੁੱਖ ਹੜਤਾਲ਼ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆਂ ਜਦ ਪੰਜਾਬ ਸੁਬਾਰਡੀਨੇਟਰ ਸਰਵਿਸਜ ਫੈਡਰੇਸ਼ਨ ਵੱਲੋਂ ਬਹੁਤ ਸਾਰੇ ਮੁਲਾਜ਼ਮ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜ਼ਿਲ੍ਹਾ ਸਹਿਤ ਕੇਂਦਰ ਦੇ ਬਹੁਤ ਸਾਰੇ ਲੇਖਕ ਵੀ ਭੁੱਖ ਹੜਤਾਲ਼ ਵਿੱਚ ਸ਼ਾਮਿਲ ਹੋਏ ।

Read More

ਤੇਜ਼ ਰਫ਼ਤਾਰ ਗੱਡੀ ਦੇ ਮੋਟਰ-ਸਾਈਕਲ ਨਾਲ ਟਕੱਰ ਕਾਰਨ ਦੋ ਦੀ ਮੌਤ ਇਕ ਗੰਭੀਰ ਜਖਮੀ

ਗੁਰਦਾਸਪੁਰ 23 ਦਸੰਬਰ ( ਅਸ਼ਵਨੀ ) :- ਬੀਤੀ ਰਾਤ ਗੁਰਦਾਸਪੁਰ ਦੇ ਨਬੀਪੁਰ ਬਾਈਪਾਸ ਉੱਪਰ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਦੇ ਮੋਟਰ-ਸਾਈਕਲ ਸਵਾਰ ਤਿੰਨ ਦੋਸਤਾਂ ਨੂੰ ਕੁਚਲ ਦੇਣ ਕਾਰਨ ਦੋ ਦੀ ਮੋਕਾਂ ਤੇ ਹੀ ਮੋਤ ਹੋ ਗਈ

Read More