ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਸ.ਸੰਗਤ ਸਿੰਘ ਗਿਲਜੀਆਂ

ਗੜ੍ਹਦੀਵਾਲਾ 23 ਦਸੰਬਰ (ਚੌਧਰੀ) : ਪੰਜਾਬ ਸਰਕਾਰ ਸਮੂਹ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ। ਇਹ ਵਿਚਾਰ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਐਮ ਐਲ ਏ ਸ. ਸੰਗਤ ਸਿੰਘ ਨੇ ਪਿੰਡ ਕਟੋਹੜ ਚ ਸਮੂਹ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੇ।

Read More

ਕੁੱਲ ਹਿੰਦ ਕਿਸਾਨ ਸਭਾ ਵਲੋਂ ਜੀਓ ਦੇ ਦਫਤਰ ਦੇ ਸਾਹਮਣੇ ਦਿੱਤਾ ਧਰਨਾ

ਗੜ੍ਹਦੀਵਾਲਾ 23 ਦਸੰਬਰ (ਚੌਧਰੀ ) :ਅੱਜ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਦਸੂਹਾ ਨੇ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਕਾਮਰੇਡ ਚੈਂਚਲ ਸਿੰਘ ਪਵਾ ਦੀ ਅਗਵਾਈ ਵਿੱਚ ਦਸੂਹਾ ਵਿਖੇ ਜੀਓ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ ।

Read More

ਕਿਸਾਨ ਦਿਵਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰੋਫੈਸਰਾਂ ਵਲੋਂ ਰੋਸ ਧਰਨਾ

ਗੜ੍ਹਦੀਵਾਲਾ 23 ਦਸੰਬਰ (ਚੌਧਰੀ) : ਅੱਜ ਕਿਸਾਨ ਦਿਵਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਸਮੇਤ ਸਮੂਹ ਟੀਚਿੰਗ ਸਟਾਫ਼ ਨੇ ਕੇਂਦਰ ਸਰਕਾਰ ਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਧਰਨਾ ਲਗਾਇਆ।

Read More

ਵੱਡੀ ਖਬਰ..ਰੱਸੀ ਨਾਲ ਬੰਨੀ ਹੋਈ ਮਿਲੀ ਏ ਕੇ 47 ਅਸਾਲਟ ,ਇੱਕ ਮੈਗਜ਼ੀਨ ਅਤੇ 30 ਰੌਂਦ

ਗੁਰਦਾਸਪੁਰ 22 ਦਸੰਬਰ ( ਅਸ਼ਵਨੀ ) : ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ 11 ਗਰਨੇਡਾਂ ਦੀ ਖੇਪ ਜ਼ਬਤ ਕਰਨ ਉਪਰਾਂਤ ਗੁਰਦਾਸਪੁਰ ਪੁਲਿਸ ਨੇ ਤਲਾਸ਼ੀ ਮੁਹਿੰਮ ਦੇ ਦੋਰਾਨ ਇਕ ਹੋਰ ਸਫਲਤਾ ਹਾਸਲ ਕੀਤੀ ਹੈ । ਜਿਸ ਦੋਰਾਨ ਪਲਾਸਟਿਕ ਦੀ ਰੱਸੀ ਨਾਲ ਬੰਨੀ ਹੋਈ ਇਕ ਏ ਕੇ 47 ਅਸਾਲਟ , ਇਕ ਮੈਗਜ਼ੀਨ ਅਤੇ 30 ਰੌਂਦ ਬਰਾਮਦ ਕੀਤੇ ਗਏ ਹਨ ਇਹਨਾਂ ਨੂੰ ਵੀ ਇਕ ਫ਼ਰੇਮ ਵਿੱਚ ਫਿੱਟ ਕਰਕੇ ਪਲਾਥੀਨ ਵਿੱਚ ਲਪੇਟਿਆ ਹੋਇਆਂ ਸੀ ।

Read More

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਹਿੰਦ ਪਾਕਿ ਅੰਤਰਰਾਸਟਰੀ ਸਰਹੱਦ ਤੇ ਰਾਤ 8 ਤੋਂ ਸਵੇਰ 5 ਵਜੇ ਤੱਕ ਆਮ ਜਨਤਾ ਦੇ ਜਾਣ ਤੇ ਲਗਾਈ ਪਾਬੰਦੀ

ਪਠਾਨਕੋਟ 22 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸੰਯਮ ਅਗਰਵਾਲ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਹਿੰਦ ਪਾਕਿ ਅੰਤਰਰਾਰਸਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਰਾਤ 8 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਆਮ ਲੋਕਾਂ ਦੇ ਜਾਣ ਤੇ ਪਾਬੰਦੀ ਲਗਾਈ ਜਾਂਦੀ ਹੈ,

Read More

BREAKING.. ਗੜ੍ਹਦੀਵਾਲਾ ਖੇਤਰ ‘ਚ ਇੱਕ ਨੌਜਵਾਨ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ

ਗੜ੍ਹਦੀਵਾਲਾ 22 ਦਸੰਬਰ (ਚੌਧਰੀ) : ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਇੰਸ: ਬਲਵਿੰਦਰ ਪਾਲ ਦੀ ਯੋਗ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਗਸਤ ਦਾ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Read More

ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੋਂ ਬਿੱਲ ਰੱਦ ਕਰੇ ਅਤੇ ਐਮ ਐਸ ਪੀ ਦਾ ਕਾਨੂੰਨ ਬਨਾਏ

ਗੁਰਦਾਸਪੁਰ 22 ਦਸੰਬਰ ( ਅਸ਼ਵਨੀ ) : ਕੇਂਦਰ ਦੀ ਮੋਦੀ ਸਰਕਾਰ ਨੇ ਪਿਛੱਲੇ ਸਮੇਂ ਤੋਂ ਲੋਕਾਂ ਦੇ ਵਿਰੁੱਧ ਹਮਲਾ ਤੇਜ਼ ਕਰ ਦਿੱਤਾ ਹੈ ਸਾਰੀਆਂ ਜਮਹੂਰੀ ਸੰਸਥਾਵਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਜਰਨਲ ਸਕੱਤਰ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਪਾਰਟੀ ਪੰਜਾਬ ਨੇ ਅੱਜ ਇੱਥੇ ਪੱਤਰਕਾਰਾਂ ਦੇ ਨਾਲ ਗੱਲ-ਬਾਤ ਕਰਦੇ ਹੋਏ ਕੀਤਾ ।

Read More

ਚੋਰਾਂ ਨੇ ਸਰਕਾਰੀ ਸਿਹਤ ਡਿਸਪੈਂਸਰੀ ਸਿੱਧਵਾਂ ਨੂੰ ਬਣਾਇਆ ਨਿਸ਼ਾਨਾ

ਗੁਰਦਾਸਪੁਰ 22 ਦਸੰਬਰ ( ਅਸ਼ਵਨੀ ) : ਪੰਜਾਬ ਵਿੱਚ ਸਰਕਾਰ ਅਤੇ ਪੁਲੀਸ ਵੱਲੋਂ ਭਾਵੇਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਹਤਰ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਅੰਦਰ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ।ਅੱਜ ਨੇੜਲੇ ਪਿੰਡ ਸਿੱਧਵਾਂ ਦੀ ਸਰਕਾਰੀ ਡਿਸਪੈਂਸਰੀ ਵਿਚੋਂ ਚੋਰ ਗਰੋਹ ਵੱਲੋਂ ਸਾਮਾਨ ਚੋਰੀ ਕਰਨ ਦੀ ਸਨਸਨੀਖੇਜ਼ ਖ਼ਬਰ ਹੈ।

Read More

ਜਰੂਰੀ ਮੁਰੰਮਤ ਕਾਰਨ 23 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 22 ਦਸੰਬਰ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਕੁਲਦੀਪ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿਡ ਗੜਦੀਵਾਲਾ ਨੇ ਦੱਸਿਆ ਕਿ 23 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 11 ਕੇ ਵੀ ਫੀਡਰ ਮਾਨਗੜ੍ਹ ਤੇ ਚਲਦੇ ਪਿੰਡ ਅਰਗੋਵਾਲ,ਮਾਨਗੜ੍ਹ ,ਬਲਾਲਾ, ਰੰਧਾਵਾ, ਭਾਨਾ, ਕੁਲਾਰਾਂ,ਆਦਿ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।

Read More

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਮੁਕਾਬਲਿਆਂ ‘ਚ ਸ.ਸ.ਸ ਸਕੂਲ ਕੀੜੀ ਖੁਰਦ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਠਾਨਕੋਟ 21 ਦਸੰਬਰ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕਿ੍ਰਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਅਤੇ ਬਲਾਕ ਪੱਧਰੀ ਆਨਲਾਈਨ ਮੁਕਬਲਿਆਂ ਦੇ ਸਾਰੇ ਨਤੀਜੇ ਘੋਸਿਤ ਹੋ ਚੁੱਕੇ ਹਨ।

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 74 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 21 ਦਸੰਬਰ (ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 74ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

ਗੜ੍ਹਦੀਵਾਲਾ ਖੇਤਰ ‘ਚ 23 ਨਸ਼ੀਲੇ ਟੀਕਿਆਂ ਸਣੇ ਇੱਕ ਕਾਬੂ

ਗੜ੍ਹਦੀਵਾਲਾ 21 ਦਸੰਬਰ (ਚੌਧਰੀ) : ਥਾਣਾ ਗੜ੍ਹਦੀਵਾਲਾ ਦੇ ਮੁੱਖੀ ਇੰਸਪੈਕਟਰ ਬਲਵਿੰਦਰਪਾਲ ਦੀ ਯੋਗ ਅਗਵਾਈ ਹੇਠ ਗੜ੍ਹਦੀਵਾਲਾ ਪੁਲਿਸ ਵੱਲੋਂ ਗਸ਼ਤ ਵੀ ਚੈਕਿੰਗ ਦੌਰਾਨ ਇੱਕ ਮਸਤੀਵਾਲ,ਸ਼ੇਖਾ ,ਬਿਜਲੀ ਘਰ ਮੋੜ ਵੱਲ ਜਾ ਰਹੇ ਸਨ। ਜਦੋਂ ਪੁਲੀਸ ਪਾਰਟੀ ਟੀ ਪੁਆਇੰਟ ਪਿੰਡ ਮਿਰਜ਼ਾਪੁਰ ਤੋਂ ਥੋੜ੍ਹਾ ਪਿੱਛੇ ਹਨ ਤਾਂ ਕਰੀਬ ਡੇਢ ਵਜੇ ਮਸਤੀਵਾਲ ਤੋਂ ਗੜ੍ਹਦੀਵਾਲਾ ਸਾਈਡ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾਾ।

Read More

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਖ਼ੇਤੀ ਕਾਨੂੰਨਾਂ ਵਿਰੁੱਧ ਕੱਢਿਆ ਰੋਸ ਮਾਰਚ

ਗੜ੍ਹਦੀਵਾਲਾ 21 ਦਸੰਬਰ(ਚੌਧਰੀ) : ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗੜ੍ਹਦੀਵਾਲਾ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟiਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

Read More

ਦਸੂਹਾ ਖੇਤਰ ‘ਚ ਅਵਾਰਾ ਪਸ਼ੂਆਂ ਨੂੰ ਲਗਾਏ ਜਾਣਗੇ ਨਾਈਟ ਰਿਫਲੈਕਟਰ

ਦਸੂਹਾ 21 ਦਸੰਬਰ (ਚੌਧਰੀ) : ਅੱਜ ਰਣਦੀਪ ਸਿੰਘ ਹੀਰ, ਪੀ.ਸੀ.ਐਸ.,ਉਪ ਮੰਡਲ ਮੈਜਿਸਟ੍ਰੇਟ,ਦਸੂਹਾ ਵਲੋਂ ਵੱਖ ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ

Read More

ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਵਲੋਂ ਤੀਜੇ ਦਿਨ ਵੀ ਰਿਲਾਇੰਸ ਜੀਓ ਦਫਤਰ ਦੇ ਸਾਹਮਣੇ ਦਿੱਤਾ ਧਰਨਾ

ਦਸੂਹਾ 21 ਦਸੰਬਰ (ਚੌਧਰੀ ) :ਅੱਜ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਦਸੂਹਾ ਨੇ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਕਾਮਰੇਡ ਚੈਂਚਲ ਸਿੰਘ ਪਵਾ ਦੀ ਅਗਵਾਈ ਵਿੱਚ ਦਸੂਹਾ ਵਿਖੇ ਜੀਓ ਦੇ ਦਫਤਰ ਸਾਹਮਣੇ ਤੀਜੇ ਦਿਨ ਵੀ ਧਰਨਾ ਦਿੱਤਾ ਗਿਆ।

Read More

ਪਿੰਡ ਤਲਵੰਡੀ ਜੱਟਾਂ ਤੋਂ ਦਿੱਲੀ ਲਈ ਰਾਸ਼ਨ ਸਾਮਗਰੀ ਲੈ ਕੇ ਨੌਜਵਾਨਾਂ ਦਾ ਤੀਸਰਾ ਕਾਫਲਾ ਰਵਾਨਾ

ਗੜ੍ਹਦੀਵਾਲਾ 21 ਦਸੰਬਰ (ਚੌਧਰੀ) : ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸੜਕਾਂ ਤੇ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ। ਅੱਜ ਸਰਪੰਚ ਮਨਜੋਤ ਸਿੰਘ ਦੀ ਅਗਵਾਈ ਹੇਠ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪਿੰਡ ਤਲਵੰਡੀ ਜੱਟਾਂ ਤੋਂ ਪਿੰਡ ਗੋਂਦਪੁਰ ਅਤੇ ਪਿੰਡ ਤਲਵੰਡੀ ਜੱਟਾਂ ਦੇ ਨੌਜਵਾਨ ਰਾਸ਼ਨ ਸਾਮਗਰੀ ਲੈ ਕੇ ਤੀਸਰਾ ਜੱਥਾ ਦਿੱਲੀ ਲਈ ਰਵਾਨਾ ਹੋਇਆ।

Read More

BREAKING..ਭਾਰਤ-ਪਾਕਿਸਤਾਨ ਸਰੱਹਦ ਉੱਪਰ ਪੈਂਦੇ ਪੁਲਿਸ ਸਟੇਸ਼ਨ ਦੋਰਾਂਗਲਾ ਅਧੀਨ ਪੈਂਦੇ ਪਿੰਡ ਸਲਾਚ ਵਿੱਚੋਂ ਪੁਲਿਸ ਵੱਲੋਂ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਗਏ 11 ਗਰਨੇਡ ਬਰਾਮਦ

ਗੁਰਦਾਸਪੁਰ 21 ਦਸੰਬਰ ( ਅਸ਼ਵਨੀ ) :- ਭਾਰਤ-ਪਾਕਿਸਤਾਨ ਸਰੱਹਦ ਉੱਪਰ ਪੈਂਦੇ ਪੁਲਿਸ ਸਟੇਸ਼ਨ ਦੋਰਾਂਗਲਾ ਅਧੀਨ ਪੈਂਦੇ ਪਿੰਡ ਸਲਾਚ ਵਿੱਚੋਂ ਪੁਲਿਸ ਵੱਲੋਂ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਗਏ 11 ਗਰਨੇਡ ਬਰਾਮਦ ਕੀਤੇ ਗਏ ।ਇਹ ਗਰਨੇਡ ਜੋਕਿ ਸਰੱਹਦ ਦੇ ਅੰਦਰ ਕਰੀਬ ਪੋਣਾ ਕਿੱਲੋਮੀਟਰ ਦੀ ਦੂਰੀ ਤੋਂ ਬਰਾਮਦ ਕੀਤੇ ਗਏ

Read More

एन.टी.एस.ई. की परीक्षा में 955 स्कूली विद्यार्थियों ने लिया उत्साह के साथ हिस्सा

पठानकोट, 20 दिसंबर (राजिंदर सिंह राजन) : राज्य शिक्षा खोज और प्रशिक्षण परिषद (एस.सी.ई.आर.टी.) पंजाब की तरफ से आज राज्य भर में राष्ट्रीय योग्यता खोज परीक्षा -2020 स्टेज वन (नेशनल टेलेंट सर्च अगजामीनेशन) और नेशनल मीनज़ कम मेरिट छात्रवृत्ति परीक्षा का आयोजन किया गया।

Read More

ਗੜ੍ਹਦੀਵਾਲਾ ਦੇ ਪਿੰਡ ਮਾਂਗਾ ਨਿਵਾਸੀ 5 ਪੇਟੀਆਂ ਨਜਾਇਜ ਸ਼ਰਾਬ ਸਮੇਤ ਕਾਬੂ

ਗੜ੍ਹਦੀਵਾਲਾ 20 ਦਸੰਬਰ (CDT) : ਥਾਾਣ ਮੁੁਖੀ ਗੜ੍ਹਦੀਵਾਲਾ ਇੰਸਪੈਕਟਰ ਬਲਵਿੰਦਰ ਪਾਲ ਨੇ ਦੱੱਸਿਆ ਕਿ ਏ ਐਸ ਆਈ ਅਨਿਲ ਕੁੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਗੜਦੀਵਾਲਾ ਤੋਂ ਅੰਬਾਲਾ ਜੱਟਾਂ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਢੋਲੋਵਾਨ ਮੋੜ ਤੇ ਪੁੱਜੀ ਤਾਂ ਇਕ ਮੋਨਾ ਵਿਅਕਤੀ ਵਜ਼ਨਦਾਰ ਬੋਰੇ ਪਰ ਹੱਥ ਰੱਖ ਕੇ ਬੈਠਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਖੇਤਾਂ ਨੂੰ ਚੱਲ ਪਿਆ।

Read More

ਸਬ ਸੈਂਟਰ ਮਨਵਾਲ ਵਿਚ ਆਲੇ ਦੁਆਲੇ ਦੇ ਸਰਪੰਚਾ, ਪੰਚਾਂ ਦੀ ਐਚ ਆਈ ਵੀ ਏਡਜ ਸਬੰਧੀ ਹੋਈ ਮੀਟਿੰਗ

ਪਠਾਣਕੋਟ 20 ਦਸੰਬਰ (ਅਵਿਨਾਸ਼ ਸ਼ਰਮਾ ) : ਪਹਿਲੀ ਦਸੰਬਰ ਨੂੰ ਹਰ ਸਾਲ ਵਿਸ਼ਵ ਏਡਜ਼ ਦਿਵਸ ਦੇ ਤੌਰ ਤੇ ਸਾਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ ਇਸ ਦਿਨ ਲੋਕਾਂ ਨੂੰ ਐਚ ਆਈ ਵੀ ਅਤੇ ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ

Read More

ਪਬਲਿਕ ਵਿਕਾਸ ਕੌਂਸਲ ਨੇ ਕਰੋਨਾ ਕਾਲ ਦੋਰਾਨ ਵਧੀਆਂ ਸੇਵਾਵਾਂ ਲਈ ਰਾਮ ਲੁਭਾਇਆ ਡੀ.ਪੀ.ਆਰ.ਓ. ਪਠਾਨਕੋਟ ਨੂੰ ਕੀਤਾ ਸਨਮਾਨਤ

ਪਠਾਨਕੋਟ 20 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਅੱਜ ਪਬਲਿਕ ਵਿਕਾਸ ਕੌਂਸਲ ਐਨ.ਜੀ.ਓ. ਪਠਾਨਕੋਟ ਵੱਲੋਂ ਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਨੂੰ ਕੋਵਿਡ-19 ਦੇ ਚਲਦਿਆਂ ਵਧੀਆ ਸੇਵਾਵਾਂ ਨਿਭਾਉਂਣ ਲਈ ਵਿਸ਼ੇਸ ਤੋਰ ਤੇ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਐਨ.ਜੀ.ਓ. ਦੇ ਪ੍ਰਧਾਨ ਦਵਿੰਦਰ ਸਿੰਘ, ਪੀ.ਆਰ.ਓ. ਗੁਰਦੀਪ ਸਿੰਘ, ਗੀਤਕਾਰ ਨਿੰਦੀ ਮੰਗਿਆਲ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।

Read More

BREAKING.. ਮੋਟਰਸਾਈਕਲ ਸਵਾਰ ਪ੍ਰਵਾਸੀ ਨੌਜਵਾਨ ਦੀ ਬਿਜਲੀ ਦੇ ਖੰਬੇ ਨਾਲ ਟਕਰਾਉਣ ਤੇ ਮੌਕੇ ਤੇ ਮੌਤ

ਗੜ੍ਹਦੀਵਾਲਾ 19 ਦਸੰਬਰ (ਚੌਧਰੀ /ਯੋਗੇਸ਼ ਗੁਪਤਾ ) : ਅੱਜ ਦੇਰ ਸ਼ਾਮ 7.50 ਦੇ ਕਰੀਬ ਬਿਜਲੀ ਘਰ ਗੜ੍ਹਦੀਵਾਲਾ ਦੇ ਕੋਲ ਇੱਕ ਮੋਟਰਸਾਈਕਲ ਸਵਾਰ ਪ੍ਰਵਾਸੀ ਨੌਜਵਾਨ ਦਾ ਬਿਜਲੀ ਦੇ ਖੱਬੇ ਨਾਲ ਟਕਰਾ ਜਾਣ ਨਾਲ ਮੌਕੇ ਤੇ ਹੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਰਾਹਗੀਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਆਪਣੇ ਮੋਟਰਸਾਈਕਲ ਤੇ ਪਿੰਡ ਮਸਤੀਵਾਲ ਵਲੋਂ ਗੜ੍ਹਦੀਵਾਲਾ ਵੱਲ ਆ ਰਿਹਾ ਸੀ।ਦੁਰਘਟਨਾ ਦਾ ਕਾਰਣ ਸ਼ਰਾਬੀ ਹੋਣਾ ਦੱਸਿਆ ਜਾ ਰਿਹਾ ਹੈ।

Read More

BREAKING..ਦਸੂਹਾ ਦੇ ਪਿੰਡ ਸੁੰਡੀਆਂ ‘ਚ ਮਿਲਿਆ ਜਿੰਦਾ ਬੰਬ, ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ

ਦਸੂਹਾ 19 ਦਸੰਬਰ (ਚੌਧਰੀ) : ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਸੁੰਡੀਆਂ ਵਿੱਚ ਸ਼ਨੀਵਾਰ ਸਵੇਰੇ ਜਿੰਦਾ ਬੰਬ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਿੰਦਾ ਬੰਬ ਮਿਲਣ ਤੇ ਦਸੂਹਾ ਪੁਲਿਸ ਨੂੰ ਇਤਲਾਹ ਦਿੱਤੀ ਗਈ।

Read More

LETEST NEWS.. ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਦਸੂਹਾ ਵਲੋਂ ਦਸੂਹਾ ਵਿਖੇ ਰਿਲਾਇੰਸ ਜੀਓ ਦਾ ਦਫਤਰ ਕਰਵਾਇਆ ਬੰਦ

ਦਸੂਹਾ,19 ਦਸੰਬਰ (ਚੌਧਰੀ ) : ਅੱਜ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਦਸੂਹਾ ਵਲੋਂ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਕਾਮਰੇਡ ਚੈਂਚਲ ਸਿੰਘ ਪਵਾ ਦੀ ਅਗਵਾਈ ਵਿੱਚ ਦਸੂਹਾ ਵਿਖੇ ਰਿਲਾਾਇੰਸ ਜੀਓ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ।

Read More

ਵਿਦੇਸ਼ ਪੋਲੈਂਡ ਭੇਜਣ ਦੇ ਨਾਂ ਤੇ 3 ਲੱਖ ਦੀ ਠੱਗੀ

ਗੁਰਦਾਸਪੁਰ 19 ਦਸੰਬਰ ( ਅਸ਼ਵਨੀ ) :- ਵਿਦੇਸ਼ ਪੋਲੈਂਡ ਭੇਜਣ ਦੇ ਨਾ ਤੇ 3 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਧਰੂਵ ਮਹਾਜਨ ਪੁੱਤਰ ਅਸ਼ੋਕ ਕੁਮਾਰ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਵਿਸ਼ਾਲ ਤਿ੍ਰਖਾ ਪੁਤਰ ਲੇਟ ਸ਼ਸੀ ਤਿ੍ਰਖਾ ਵਾਸੀ ਦੀਨਾਨਗਰ ਨੇ ਸੰਦੀਪ ਕੁਮਾਰ ਨੂੰ ਵਿਦੇਸ਼ ਪੋਲੈਂਡ ਭੇਜਣ ਦੇ ਨਾਂ ਤੇ 3 ਲੱਖ ਰੁਪਏ ਲੈ ਕੇ ਵੀਜ਼ਾ ਨਾ ਲਗਵਾ ਕੇ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆਂ ਕਿ ਇਸ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਕਰਾਇਮ ਵਿਰੁੱਧ ਪ੍ਰਾਪਰਟੀ ਵੱਲੋਂ ਕਰਨ ਉਪਰਾਂਤ ਉਕਤ ਵਿਸ਼ਾਲ ਤ੍ਰਿਖਾ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

Read More

ਹੈਰੋਇਨ ,ਨਸ਼ੇ ਵਾਲੀਆ ਗੋਲ਼ੀਆਂ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ ਦੋ ਕਾਬੂ

ਗੁਰਦਾਸਪੁਰ 18 ਦਸੰਬਰ ( ਅਸ਼ਵਨੀ ) :- ਪੁਲਿਸ ਜਿਲਾਂ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਹੈਰੋਇਨ ,ਨਸ਼ੇ ਵਾਲੀਆ ਗੋਲ਼ੀਆਂ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਜਿਲ੍ਹਾ ਪਠਾਨਕੋਟ ਦੇ 22 ਸੀਨੀਅਰ ਸੈਕੰਡਰੀ ਸਕੂਲਾਂ ਦੇ 2467 ਵਿਦਿਆਰਥੀਆਂ ਨੂੰ ਸਮਾਰਟ ਮੋਬਾਈਲ ਫੋਨ ਵੰਡੇ

ਪਠਾਨਕੋਟ 19 ਦਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਦੂਸਰੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ।

Read More

सरकारी सीनियर सैकेंडरी स्कूल बहादुरपुर रजोआ में 80 विद्यार्थियों को वितरित किए गए स्मार्टफोन

बटाला 19 दिसंबर (अविनाश शर्मा/ संजीव नैयर ) पंजाब सरकार द्वारा विद्यार्थियों की ऑनलाइन शिक्षा को देखते हुए तथा मुख्यमंत्री पंजाब कैप्टन अमरिंदर सिंह द्वारा किये गये वादे अनुसार आज राज्यभर में स्कूली छात्रों को मोबाइल वितरित किये गये

Read More

ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਕਾਤਲ ਮੋਦੀ ਉੱਤੇ ਹੋਵੇ ਤੁਰੰਤ ਪਰਚਾ ਦਰਜ : ਬੇਗਮਪੁਰਾ ਟਇਗਰ ਫੋਰਸ

ਹੁਸ਼ਿਆਰਪੁਰ 18 ਦਸੰਬਰ (ਚੌਧਰੀ) : ਬੇਗਮਪੁਰਾ ਟਾਈਗਰ ਫ਼ੋਰਸ ਦੀ ਮੀਟਿੰਗ ਮੁੱਖ ਦਫਤਰ ਵਿਖੇ ਹੋਈ ਫੋਰਸ ਦੇ ਆਗੂਆ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਨੇ ਕਿਹਾ ਕਿ ਬੀਜੇਪੀ ਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਜੋ ਤਿੰਨ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਦੇ ਖਿਲਾਫ ਪੂਰੇ ਦੇਸ਼ ਵਿੱਚ ਸਮਾਜ ਦੇ ਹਰ ਵਰਗ ਭਾਵੇਂ ਉਹ ਕਿਸੇ ਵੀ ਜਾਤ ਧਰਮ ਦਾ ਹੋਵੇ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ

Read More

ਸਨੈਚਿੰਗ ਕਰਨ ਵਾਲਾ ਚੜਿਆ ਪੁਲਿਸ ਦੇ ਹੱਥੇ

ਪਠਾਨਕੋਟ, 18 ਦਿਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ / ਅਵਿਨਾਸ਼) : ਬਿਤੀ ਦਿਨੀ ਮਿਸ਼ਨ ਰੋਡ ਤੇ ਹੋਈ ਸਨੈਚਿੰਗ ਦੀ ਵਾਰਦਾਤਾਂ ਨੁੰ ਅੰਜਾਮ ਦੇਨ ਵਾਲੇ ਨੂੰ ਕਾਬੂ ਕਰਨ ਦੀ ਜਾਨਕਾਰੀ ਡੀਐਸਪੀ ਸਿਟੀ ਰਜਿੰਦਰ ਮਨਹਾਸ, ਥਾਨਾ ਡੀਵੀਜਨ ਨੰਬਰ 1 ਦੇ ਮੁਖੀ ਪ੍ਰਮੋਦ ਕੁਮਾਰ ਵਲੋਂ ਦਿੱਤੀ ਗਈ।

Read More