ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ 4 ਮੌਤਾਂ,26 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 18 ਦਸੰਬਰ (ਚੌਧਰੀ ) : ਜਿਲੇ ਵਿੱਚ ਅੱਜ ਕੋਰੋਨਾ ਦੇ ਸ਼ੱਕੀ ਲੱਛਣਾ ਵਾਲੇ ਅਤੇ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਵਾਲੇ 1225 ਵਿਆਕਤੀਆ ਦੇ ਸੈਪਲ ਲਏ ਗਏ ਅਤੇ 1330 ਸੈਪਲਾ ਦੀ ਲੈਬ ਤੋ ਰਿਪੋਟ ਮਿਲਣ ਨਾਲ 26 ਨਵੇ ਪਾਜੇਟਿਵ ਕੇਸ ਮਿਲੇ ਹਨ

Read More

ਗੜ੍ਹਦੀਵਾਲਾ ‘ਚ 150 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਗੜ੍ਹਦੀਵਾਲਾ 18 ਦਸੰਬਰ (ਚੌਧਰੀ ) : ਥਾਣਾ ਮੁਖੀ ਗੜ੍ਹਦੀਵਾਲਾ ਇੰਸਪੈਕਟਰ ਬਲਵਿੰਦਰ ਪਾਲ ਨੇ ਦੱੱਸਿ ਕਿ ਏ.ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸਰਹਾਲਾ ਮੋੜ ਜੀ.ਟੀ.ਰੋਡ ਗੜਦੀਵਾਲ ਮੋਜੂਦ ਸੀ

Read More

ਜਰੂਰੀ ਮੁਰੰਮਤ ਕਾਰਨ 19 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 18 ਦਸੰਬਰ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਕੁਲਦੀਪ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿਡ ਗੜਦੀਵਾਲਾ ਨੇ ਦੱਸਿਆ ਕਿ 19 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ 11 ਕੇ ਵੀ ਫੀਡਰ ਚੱਕ ਖੇਲਾਂ ਤੇ ਚਲਦੇ ਪਿੰਡ ਸਰਹਾਲਾ,ਬਾਹਲੇ,ਦਾਰਾਪੁਰ,ਧਰਮਕੋਟ,ਥੇਂਦਾ ਚਿਪੜਾ , ਰੂਪੋਵਾਲ,ਰਮਦਾਸਪੁਰ,ਚੋਹਕਾ,ਰਾਜਾ ਕਲਾਂ,ਜੀਆ ਸਹੋਤਾ, ਤਲਵੰਡੀ ਜੱਟਾਂ,ਆਦਿ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।


Read More

ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਲੋੜਵੰਦ ਦੇ ਇਲਾਜ ਲਈ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 18 ਦਸੰਬਰ(ਚੌਧਰੀ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਨੇ ਪਰਮਿੰਦਰ ਸਿੰਘ ਨਿਵਾਸੀ ਮਾਛੀਆਂ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ।

Read More

ਮੁਕੇਰੀਆਂ ‘ਚ 5 ਕਿਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਗਿਰਫਤਾਰ

ਮੁਕੇਰੀਆਂ 18 ਦਸੰਬਰ (ਚੌਧਰੀ) : ਥਾਣਾ ਮੁੱਖੀ ਮੁਕੇਰੀਆਂ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਦਸੰਬਰ ਨੂੰ ਇੱਕ ਟੈਲੀਫੋਨ ਏ ਐਸ ਆਈ ਬਲਵੰਤ ਸਿੰਘ ਮੋਸੂਲ ਥਾਣਾ ਹੋਇਆ

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 71 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 18 ਦਸੰਬਰ (ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 71ਵੇਂ ਦਿਨ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

UPDATED ਸ.ਸੰਗਤ ਸਿੰਘ ਗਿਲਜੀਆਂ ਐਮ.ਐਲ.ਏ.ਵਲੋਂ ਸ.ਸ. ਸ.ਸਮਾਰਟ ਸਕੂਲ ਅੰਬਾਲਾ ਜੱਟਾਂ ਅਤੇ ਸ.ਸ.ਸ.ਸਮਾਰਟ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ

ਗੜ੍ਹਦੀਵਾਲਾ 18 ਦਸੰਬਰ (ਚੌਧਰੀ ) : ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਅਤੇ ਵਿਜੇ ਇੰਦਰ ਸਿੰਗਲਾ ਮਾਣਯੋਗ ਸਿੱਖਿਆ ਮੰਤਰੀ,ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਸ.ਸੰਗਤ ਸਿੰਘ ਗਿਲਜੀਆਂ ਐਮ.ਐਲ.ਏ ਹਲਕਾ ਉੜਮੁੜ ਦੇ ਯਤਨਾਂ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕੀਤੇ ਗਏ।

Read More

ਚਿੰਨਮਯ ਮਿਸ਼ਨ ਵੱਲੋਂ 152 ਵੇਂ ਸਮਾਗਮ ਦੌਰਾਨ 70 ਵਿਧਵਾ ਗਰੀਬ ਔਰਤਾਂ ਨੂੰ ਮਾਸਿਕ,ਰਾਸ਼ਨ ਵੰਡਿਆ

ਗੁਰਦਾਸਪੁਰ 17 ਦਸੰਬਰ ( ਅਸ਼ਵਨੀ ) :- ਚਿੰਨਮਯ ਮਿਸ਼ਨ ਗੁਰਦਾਸਪੁਰ ਵੱਲੋਂ 152 ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸਥਾਨਕ ਬਟਾਲਾ ਰੋਡ ਤੇ ਸਥਿਤ ਬ੍ਰਾਹਮਣ ਭਵਨ ਵਿੱਚ ਬੀਤੇ ਦੋ ਦਿਨ ਕੀਤਾ ਗਿਆ । ਇਸ ਸਮਾਗਮ ਦੇ ਦੋਰਾਨ ਸਰਕਾਰ ਵੱਲੋਂ ਕਰੋਨਾ ਬਿਮਾਰੀ ਕਾਰਨ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਤਰਾਂ ਦੇ ਨਾਲ ਪਾਲਣਾ ਕੀਤੀ ਗਈ ।

Read More

ਕਿਸਾਨ ਆਗੂ ਸੋਹਣ ਸਿੰਘ ਗਿੱਲ ਦੀ ਪਤਨੀ ਨਰਿੰਦਰ ਕੌਰ ਨੂੰ ਵੱਖ ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਗੁਰਦਾਸਪੁਰ 18 ਦਸੰਬਰ ( ਅਸ਼ਵਨੀ ) : ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਗਰਮੀ ਨਾਲ ਵਿਚਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੋਹਣ ਸਿੰਘ ਗਿੱਲ ਵਾਸੀ ਨਵੀਆਂ ਬਾਗੜੀਆਂ ਦੀ ਧਰਮ ਪਤਨੀ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।

Read More

ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਸਾਫ ਮੌਸਮ ਵਾਲੇ ਦਿਨ ਕੀਤੀ ਜਾਵੇ : ਡਾ. ਅਮਰੀਕ ਸਿੰਘ

ਪਠਾਨਕੋਟ 18 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਸਾਫ ਮੌਸਮ ਵਾਲੇ ਦਿਨ ਹੀ ਕੀਤੀ ਜਾਵੇ ਕਿਉਂਕਿ ਬੱਦਲਵਾਈ ਜਾਂ ਧੂੰਦ ਵਾਲੇ ਦਿਨ ਕੀਤੇ ਛਿੜਕਾਅ ਕਰਨ ਨਾਲ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤੇ ਬੁਰਾ ਪ੍ਰਭਾਵ ਪੈਂਦਾ ਹੈ।

Read More

ਸੀ ਐਚ ਸੀ ਘਰੋਟਾ ਵਿਖੇ ਵੱਖ-ਵੱਖ ਕੋਵਿਡ 19 ਦੇ ਕੈਂਪਾਂ ਵਿਚ 137 ਲੋਕਾਂ ਦੇ ਸੈਂਪਲ ਲਏ

ਪਠਾਨਕੋਟ 18 ਦਸੰਬਰ (ਅਵਿਨਾਸ਼ ਸ਼ਰਮਾ ) : ਮਿਸ਼ਨ ਫਤਿਹ ਤਹਿਤ ਜਾਗਰੂਕਤਾ ਵੈਨ ਅੱਜ ਸੀ ਐਚ ਸੀ ਘਰੋਟਾ ਵਿਖੇ ਪਹੁੰਚੀ। ਜਿੱਥੇ ਇਸ ਰਾਹੀਂ ਲੋਕਾਂ ਨੂੰ ਕੋਰੋਨਾ ਬਾਰੇ ਜਾਗਰੂਕ ਕੀਤਾ ਗਿਆ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਬਚਣ ਵਾਸਤੇ ਜਾਗਰੂਕ ਕਰਨ ਲਈ ਹਰੇਕ ਜ਼ਿਲ੍ਹੇ ਵਿਚ ਇਕ ਵੈਨ ਚਲਾਈ ਗਈ ਹੈ।

Read More

ਗੜਸ਼ੰਕਰ ਚ ਧਰਨਾ 53 ਵੇਂ ਦਿਨ ਵੀ ਜਾਰੀ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਅੱਜ 53ਵੇਂ ਦਿਨ ਰਿਲਾਇੰਸ ਮੌਲ ਗੜਸ਼ੰਕਰ ਸਾਹਮਣੇ ਮਾਸਟਰ ਬਲਵੀਰ ਸਿੰਘ ਬੈਂਸ ਗੋਗੋਂ, ਬੀਬੀ ਸੁਸ਼ੀਲ ਕੌਰ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਨਿਹੰਗ ਸਿੰਘ ਗੜੀ ਮੱਟੋਂ ਪ੍ਰਧਾਨਗੀ ਹੇਠ ਰੈਲੀ ਤੇ ਧਰਨਾ ਦਿੱਤਾ ਗਿਆ

Read More

ਡੀ.ਈ.ਓ ਅਤੇ ਡਿਪਟੀ ਡੀਈਓ ਨੇ ਕੀਤਾ ਸ.ਸੀਨੀ. ਸੈਕੰ.ਸਕੂਲ ਚਸਮਾ ਅਤੇ ਬਧਾਨੀ ਦਾ ਦੌਰਾ

ਪਠਾਨਕੋਟ,17 ਦਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜਿਲਾ ਸਿੱਖਿਆ ਅਫਸਰ(ਸੈ.ਸਿ) ਵਰਿੰਦਰ ਪਰਾਸਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦਾ ਦੌਰਾ ਕੀਤਾ ਗਿਆ।

Read More

ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ 3 ਮੌਤਾਂ,22 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 17 ਦਸੰਬਰ (ਚੌਧਰੀ ) : ਜਿਲੇ ਵਿੱਚ ਅੱਜ ਕੋਰੋਨਾ ਦੇ ਸ਼ੱਕੀ ਲੱਛਣਾ ਵਾਲੇ ਅਤੇ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਵਾਲੇ 1349 ਵਿਆਕਤੀਆ ਦੇ ਸੈਪਲ ਲਏ ਗਏ ਅਤੇ 1318 ਸੈਪਲਾ ਦੀ ਲੈਬ ਤੋ ਰਿਪੋਟ ਮਿਲਣ ਨਾਲ 22 ਨਵੇ ਪਾਜੇਟਿਵ ਕੇਸ ਮਿਲੇ ਹਨ ਜਿਨਾਂ ਵਿੱਚੋ 7 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਜਦ ਕਿ 15 ਕੇਸ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾਂ ਦੇ ਹਨ।

Read More

BREAKING.. ਤੁਸ਼ਾਰ ਮੈਡੀਕਲ ਸੋਟਰ ਮੁਕੇਰੀਆਂ ਤੇ ਛਾਪੇਮਾਰੀ,22 ਤਰਾਂ ਦੀਆ ਅੰਗਰੇਜੀ ਦਵਾਈਆਂ ਜਪਤ ਲਾਈਸੈਂਸ ਨਾ ਹੋਣ ਤੇ ਮੈਡੀਕਲ ਸਟੋਰ ਸੀਲ

ਹੁਸ਼ਿਆਰਪੁਰ 17 ਦਸੰਬਰ (ਚੌਧਰੀ ) : ਸਿਵਲ ਸਰਜਨ ਹੁਸਿਆਰਪੁਰ ਡਾ ਜਸਬੀਰ ਸਿੰਘ ਦੀਆਂ ਹਦਾਇਤਾ ਅਨੁਸਾਰ ਅਤੇ ਜੋਨਿਲ ਲਾਈਸਿੰਗ ਅਥਾਰਟੀ ਰਕੇਸ਼ ਸੂਰੀ ਪ੍ਰਧਾਨਗੀ ਹੇਠ ਡਰੱਗ ਕੰਟਰੋਲ ਅਫਸਰ ਪਰਮਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਸਯੁੰਕਤ ਟੀਮ ਵੱਲੋ ਮੁਕੇਰੀਆਂ ਖੇਤਰ ਦੇ ਡਰੱਗ ਅਤੇ ਕਾਸਮੈਟਿਕ ਐਕਟ ਆਧੀਨ ਵੱਖ ਵੱਖ – ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ।

Read More

ਖੜੇ ਪੀਟਰ ਰੇਹੜੇ ਵਿੱਚ ਟਰੱਕ ਵੱਲੋਂ ਟਕਰਾ ਜਾਣ ਕਾਰਨ ਇਕ ਦੀ ਮੌਤ ਅਤੇ ਇੱਕ ਜਖਮੀ

ਗੁਰਦਾਸਪੁਰ 17 ਦਸੰਬਰ ( ਅਸ਼ਵਨੀ ) :- ਗੁਰਦਾਸਪੁਰ-ਕਲਾਨੋਰ ਸੜਕ ਉੱਪਰ ਅੱਡਾ ਸ਼ੇਖ਼ੂਪੁਰ ਵਿਖੇ ਖੜੇ ਪੀਟਰ ਰੇਹੜੇ ਵਿੱਚ ਟਰੱਕ ਵੱਲੋਂ ਟਕਰਾ ਜਾਣ ਕਾਰਨ ਇਕ ਦੀ ਮੋਤ ਅਤੇ ਇਕ ਵਿਅਕਤੀ ਗੰਭੀਰ ਜਖਮੀ ਹੋ ਗਿਆ ।

Read More

ਪੁਲਿਸ ਦੇ ਰਿਟਾਇਰ ਇੰਸਪੈਕਟਰ ਨੂੰ ਧਮਕਾ ਕੇ ਸਕੂਟਰੀ ਦੀ ਡਿੱਗੀ ਵਿੱਚੋਂ 6 ਲੱਖ ਰੁਪਏ ਕੱਢਣ ਅਤੇ ਗਲੇ ਵਿੱਚ ਪਾਈ 5 ਤੋਲੇ ਦੀ ਚੈਣੀ ਤੋੜਣ ਤੇ ਪੰਜ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ 17 ਦਸੰਬਰ ( ਅਸ਼ਵਨੀ ) :- ਪੁਲਿਸ ਦੇ ਰਿਟਾਇਰ ਇੰਸਪੈਕਟਰ ਪਾਸੋ ਕਥਿਤ ਤੋਰ ਤੇ 6 ਲੱਖ ਰੁਪਏ ਅਤੇ 5 ਤੋਲੇ ਦੀ ਚੈਣੀ ਖੋਹਣ ਦੇ ਦੋਸ਼ ਵਿਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਪੰਜ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ।

Read More

ਪੌਣੇ 2 ਸਾਲਾਂ ਤੋਂ ਸਰਕਾਰੀ ਸ਼ਗਨ ਨੂੰ ਉਡੀਕ ਰਹੀਆਂ ਨੇ ਗਰੀਬਾਂ ਦੀਆਂ ਹਜ਼ਾਰਾਂ ਧੀਆਂ : ਬੱਬੂ,ਸਤਨਾਮ

ਬਟਾਲਾ /ਗੁਰਦਾਸਪੁਰ, 17 ਦਸੰਬਰ (ਸੰਜੀਵ ਨਈਅਰ/ ਅਵਿਨਾਸ਼)-ਆਮ ਆਦਮੀ ਪਾਰਟੀ ਨੇ ਗਰੀਬਾਂ ਅਤੇ ਦਲਿਤ ਪਰਿਵਾਰਾਂ ਨਾਲ ਸਬੰਧਿਤ ਲੜਕੀਆਂ ਦੇ ਵਿਆਹ ਮੌਕੇ ਸੂਬਾ ਸਰਕਾਰ ਵੱਲੋਂ ਦਿੱਤੀ ਜਾਂਦੀ ਸ਼ਗਨ ਸਕੀਮ ਦੇ 20 ਮਹੀਨਿਆਂ ਤੋਂ ਠੱਪ ਪਏ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਸਰਕਾਰੀ ਅਣਗਹਿਲੀ ਨੂੰ ਗਰੀਬ ਪਰਿਵਾਰਾਂ ਦੀ ਗਰੀਬੀ ਅਤੇ ਧੀਆਂ ਦਾ ਅਪਮਾਨ ਕਰਾਰ ਦਿੱਤਾ ਹੈ।

Read More

ਸਿਵਲ ਹਸਪਤਾਲ ਪਠਾਨਕੋਟ ਵਿੱਚ ਟੀ ਬੀ ਰੋਗ ਨੂੰ ਜੜੋਂ ਖਤਮ ਕਰਨ ਲਈ ਐਕਟਿਵ ਕੇਸ ‌ਫਾਇਡਿੰਗ ਮੁਹਿੰਮ

ਪਠਾਨਕੋਟ 17 ਦਸੰਬਰ (ਅਵਿਨਾਸ਼ ਸ਼ਰਮਾ )ਸਿਵਲ ਸਰਜਨ ਡਾ ਜੁਗਲ ਕਿਸ਼ੋਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਭੁਪਿੰਦਰ ਸਿੰਘ ਦੀ ਅਗਵਾਈ ਵਿਚ ‌ਟੀ ਬੀ ਰੋਗ ਨੂੰ ਜੜੋਂ ਖਤਮ ਕਰਨ ਲਈ ਐਕਟਿਵ ਕੇਸ ‌ਫਾਇਡਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਸੀਨੀਅਰ ਮੈਡੀਕਲ ਅਫਸਰ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਮਹਿਮ ਤਹਿਤ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ 15 ਦਸੰਬਰ 2020 ਤੋਂ 14 ਜਨਵਰੀ 2021 ਤੱਕ ਘਰ ਘਰ ਜਾ ਕੇ ਟੀ ਬੀ ਰੋਗ ਲਈ ਜਾਗਰੂਕ ਕਰਨਗੇ ਅਤੇ ਟੀ ਬੀ ਦੇ ਸ਼ੱਕੀ ਮਰੀਜ਼ਾਂ ਦਾ ਹਸਪਤਾਲ ਵਿਚ ਮੁਫ਼ਤ ਜਾਂਚ ਅਤੇ ਇਲਾਜ ਕੀਤਾ ਜਾਵੇਗਾ

Read More

ਯੂਜੀਸੀ ਨੈੱਟ ਪਾਸ ਵਿਦਿਆਰਥਣ ਦਾ ਕੀਤਾ ਸਨਮਾਨ

ਮਾਹਿਲਪੁਰ, 16 ਦਸੰਬਰ(ਅਸ਼ਵਨੀ) : ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪਿਛਲੇ ਸੈਸ਼ਨ ਦੌਰਾਨ ਐੱਮ ਕਾਮ ਪਾਸ ਕਰ ਚੁੱਕੀ ਵਿਦਿਆਰਥਣ ਹਿਤਾਸ਼ਾ ਚੌਧਰੀ ਵੱਲੋਂ ਯੂਜੀਸੀ ਨੈੱਟ ਦੀ ਪ੍ਰੀਖਿਆ ਪਾਸ ਕਰਨ ‘ਤੇ ਕਾਲਜ ਵਿੱਚ ਉਕਤ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥਣ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ ਬਿਮਲਾ ਜਸਵਾਲ, ਡਾ. ਰਾਜ ਕੁਮਾਰੀ, ਡਾ. ਰਾਕੇਸ਼ ਕੁਮਾਰ ਅਤੇ ਪ੍ਰੋ ਅਮਰਜੋਤੀ ਨੇ ਵੀ ਵਿਦਿਆਰਥਣ ਹਿਤਾਸ਼ਾ ਚੌਧਰੀ ਨੂੰ ਯੂਜੀਸੀ ਦੀ ਪ੍ਰੀਖਿਆ ਪਾਸ ਕਰਨ ‘ਤੇ ਮੁਬਾਰਕਵਾਦ ਦਿੱਤੀ।

Read More

ਰਾਜਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਅਹੁਦਾ ਸੰਭਾਲਿਆ

ਗੜ੍ਹਦੀਵਾਲਾ 17 ਦਸੰਬਰ (ਚੌਧਰੀ) : ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਰਾਜਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਅਹੁਦਾਾ ਸੰਭਾਲ ਲਿਆ ਹੈ।ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਲੋਕਾਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਆਪਣਾ ਜ਼ਰੂਰੀ ਕੰਮ ਕਰਾਵਾਉਣ ਲਈ ਮੁਸ਼ਕਿਲ ਆਉਂਦੀ ਹੈ,ਤੇ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਾਨੂੰਗੋ ਕਮਲ ਕੁਮਾਰ,ਰੀਡਰ ਸਰਬਜੀਤ ਸਿੰਘ, ਕਲਰਕ ਇਕਬਾਲ ਕੌਰ, ਪਟਵਾਰੀ ਮਨਪ੍ਰੀਤ ਸਿੰਘ ਤਹਿਸੀਲ ਕੈਸ਼ੀਅਰ, ਪਟਵਾਰੀ ਅਮਨਪ੍ਰੀਤ ਸਿੰਘ, ਹਰਵਿੰਦਰ ਸਿੰਘ ਸੁਪਰਵਾਈਜਰ ਫਰਦ ਕੇਂਦਰ,ਰੀਤੂ ਸਤੀਸ਼ ਕੁਮਾਰ, ਸੁਰਿੰਦਰ ਕੁਮਾਰ ਸੇਵਾ ਕੇਂਦਰ ਇੰਚਾਰਜ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।

Read More

BREAKING.. ਧਰਨੇ ਤੇ ਪਹੁੰਚੇ ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਆਪ ਨੂੰ ਮਾਰੀ ਗੋਲੀ

ਸਿੰਘੂ ਬਾਰਡਰ ,16 ਦਸੰਬਰ(CDT) : ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ ਅਤੇ ਸ਼ੰਭੂ ਬਾਰਡਰ ਤੇ ਧਰਨੇ ਤੇ ਬੈਠੇ ਹੋਏ ਹਨ। ਇਸ ਦੇ ਚਲਦਿਆਂ ਅੱਜ ਬਾਬਾ ਰਾਮ ਸਿੰਘ ਕਰਨਾਲ ਨਾਨਕਸਰ ਵਾਲੇ ਵੀ ਸਿੰਘੂ ਬਾਰਡਰ ਤੇ ਕਿਸਾਨਾਂ ਦੇ ਹੱਕ ਵਿਚ ਪਹੁੰਚੇ ਸਨ।ਬਾਬਾ ਰਾਮ ਸਿੰਘ ਕਰਨਾਲ ਨਾਨਕਸਰ ਵਾਲਿਆਂ ਨੇ ਆਪਣੇ ਆਪ ਨੂੰ ਗੋਲੀ ਮਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਓਹਨਾਂ ਦੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਸਰਕਾਰ ਮੋਰਚੇ ‘ਤੇ ਬੈਠੇ ਕਿਸਾਨਾਂ ਦੀ ਨਹੀਂ ਸੁਣ ਰਹੀ, ਇਸ ਕਰਕੇ ਮੇਰੇ ਮਨ ਨੂੰ ਦੁੱਖ ਲੱਗਿਆ ਹੈ।

Read More

ਟੀ ਬੀ ਰੋਗ ਪੂਰੀ ਤਰ੍ਹਾਂ ਇਲਾਜ ਦੇ ਯੋਗ : ਮਾਨ, ਰੋਮੀ

ਗੜਦੀਵਾਲਾ, 16 ਦਸੰਬਰ (ਚੌਧਰੀ) : ਸਿਵਲ ਸਰਜਨ ਹੁਸ਼ਿਆਰਪੁਰ ਡਾ ਜਸਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ ਐੱਸ.ਪੀ ਸਿੰਘ, ਐਸ.ਐਮ.ਓ, ਪੀ.ਐਚ.ਸੀ ਮੰਡ ਪੰਧੇਰ ਦੀ ਅਗਵਾਈ ਹੇਠ ਅਤੇ ਜ਼ਿਲਾ ਟੀ ਬੀ ਅਫਸਰ ਡਾ: ਸ਼ਕਤੀ ਸ਼ਰਮਾ ਦੀ ਨਿਗਰਾਨੀ ਹੇਠ ਪਿੰਡ ਕਾਲੋਵਾਲ ਵਿਖੇ ਟੀ ਬੀ ਜਾਗਰੂਕਤਾ ਕੈਂਪ ਲਗਾਇਆ ਗਿਆ।

Read More

ਬੁਰੀ ਖਬਰ.. ਦਿੱਲੀ ਕਿਸਾਨ ਧਰਨੇ ਚ ਜਾ ਰਹੇ ਗੜਸ਼ੰਕਰ ਨੇੜਲੇ ਪਿੰਡ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਦਿੱਲੀ ਵਿਖੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਜਾ ਰਹੇ ਗੜ੍ਹਸ਼ੰਕਰ ਨੇੜਲੇ ਪਿੰਡ ਠਾਣਾ ਦੇ 16 ਸਾਲਾ ਨੌਜਵਾਨ ਗੁਰਜਿੰਦਰ ਸਿੰਘ ਜੋ ਦਸਵੀਂ ਜਮਾਤ ਦਾ ਵਿਦਿਆਰਥੀ ਸੀ

Read More

ਹੁਸ਼ਿਆਰਪੁਰ ਜਿਲੇ ‘ਚ 18 ਹੋਰ ਲੋਕ ਆਏ ਕੋਰੋਨਾ ਦੀ ਮਾਰ ਹੇਠ

ਹੁਸ਼ਿਆਰਪੁਰ 16 ਦਸੰਬਰ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1274 ਨਵੇ ਸੈਪਲ ਲੈਣ ਨਾਲ ਅਤੇ 1680 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 18 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7406 ਹੋ ਗਈ ਹੈ ।

Read More

BREAKING.. ਗੜ੍ਹਦੀਵਾਲਾ ਹਲਕੇ ‘ਚ 15000 ਐਮ.ਐਲ. ਨਜ਼ਾਇਜ ਸ਼ਰਾਬ ਬਰਾਮਦ,ਦੋ ਔਰਤਾਂ ਤੇ ਮਾਮਲਾ ਦਰਜ਼

ਗੜਦੀਵਾਲਾ,16 ਦਸੰਬਰ (ਚੌਧਰੀ ) ਗੜ੍ਹਦੀਵਾਲਾ ਪੁਲਸ ਵਲੋਂ 20 ਪੇਟੀਆਂ ਨਜਾਇਜ ਸ਼ਰਾਬ ਸਮੇਤ ਦੋ ਨੂੰ ਕਾਬੂ ਕਰਕੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਮਿਲਿਆ ਹੈ।ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਬਲਵਿੰਦਰਪਾਲ ਨੇ ਦੱਸਿਆ ਕਿ ਥਾਣਾ ਗੜ੍ਹਦੀਵਾਲਾ ਵਿਚ ਤਨਾਇਤ ਏ.ਐਸ.ਆਈ.ਅਨਿਲ ਕੁਮਾਰ ਪੁਲਸ ਪਾਰਟੀ ਸਮੇਤ ਗਸਤ-ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਅੰਬਾਲਾ ਜੱਟਾਂ ਮਾਜੂਦ ਸਨ

Read More

ਸਲੱਮ ਏਰੀਆ ਮਾਨਕੋਰ ਸਿੰਘ ਵਿਖੇ ਸਟੱਡੀ ਸੈਂਟਰ ਦੇ ਬੱਚਿਆਂ ਨੂੰ ਗਰਮ ਕੱਪੜੇ,ਫਲ ਅਤੇ ਮਿਠਾਈਆਂ ਵੰਡੀਆਂ

ਗੁਰਦਾਸਪੁਰ 16 ਦਸੰਬਰ ( ਅਸ਼ਵਨੀ ) :- ਰਾਮੇਸ਼ ਮਹਾਜਨ ਨੈਸ਼ਨਲ ਅਵਾਰਡੀ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਮਾਨਕੋਰ ਦੇ ਸਲੱਮ ਏਰੀਆ ਵਿੱਚ ਚਲਾਏ ਜਾ ਰਹੇ ਸਟੱਡੀ ਸੈਂਟਰ ਵਿੱਚ ਪੜ ਰਹੇ 35 ਗਰੀਬ ਬਚਿਆਂ ਨੂੰ ਗਰਮ ਟੋਪੀਆਂ ਅਤੇ ਖਾਣ ਲਈ ਮਿਠਾਈਆ ਸਾਬੀ ਸੈਣੀ ਮਾਲਕ ਸੈਣੀ ਟੈਂਟ ਹਾਊਸ ਤੇ ਉਹਨਾਂ ਦੀ ਪਤਨੀ ਵੱਲੋਂ ਵੰਡੀਆਂ ਗਈਆ

Read More

ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇੱਕ ਕਾਬੂ

ਗੁਰਦਾਸਪੁਰ 16 ਦਸੰਬਰ ( ਅਸ਼ਵਨੀ ) :- ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 95 ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਸਹਾਇਕ ਸਬ ਇੰਸਪੈਕਟਰ ਸੋਮ ਪਾਲ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਪੁਰਾਣੀ ਸਬਜ਼ੀ ਮੰਡੀ ਮੋੜ ਤੋਂ ਅਮਿੱਤ ਕੁਮਾਰ ਪੁੱਤਰ ਮੇਜਰ ਸੋਮ ਨਾਥ ਵਾਸੀ ਸੰਗਲ਼ ਪੁਰਾ ਰੋਡ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋ 95 ਨਸ਼ੇ ਵਾਲ਼ੀਆਂ ਗੋਲ਼ੀਆਂ ਬਰਾਮਦ ਹੋਈਆ ।

Read More

BREAKING.. ਫਾਸਟੈਗ ਦੇ ਕੱਟੇ 115 ਰੁਪਏ ਵਾਪਿਸ ਕਰਨ ਦੇ ਨਾ ਤੇ ਇੱਕ ਲੱਖ 97 ਹਜ਼ਾਰ ਦੀ ਮਾਰੀ ਠੱਗੀ

ਗੁਰਦਾਸਪੁਰ 16 ਦਸੰਬਰ ( ਅਸ਼ਵਨੀ ) : ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਫਾਸਟੈਗ ਦੇ ਕੱਟੇ ਹੋਏ 115 ਰੁਪਏ ਵਾਪਿਸ ਕਰਨ ਦੇ ਨਾ ਤੇ ਇਕ ਲੱਖ 97 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ।

Read More

ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ,ਰਾਤ ਦਾ ਕਰਫਿਊ ਵਧਾਇਆ

ਗੁਰਦਾਸਪੁਰ,16 ਦਸੰਬਰ (ਅਸ਼ਵਨੀ) :ਕੋਵਿਡ-19 ਬਿਮਾਰੀ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਧਾਰਾ 144 ਲਾਗੂ ਕੀਤੀ ਗਈ ਸੀ ਤੇ 28 ਨਵੰਬਰ 2020 ਨੂੰ ਕੁਝ ਰਾਹਤਾਂ ਦਿੱਤੀਆਂ ਗਈਆਂ ਸਨ, ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਨੂੰ ਮੁੱਖ ਰੱਖਦਿਆਂ 14 ਦਸੰਬਰ 2020 ਨੂੰ ਪਹਿਲੇ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿਚ 31 ਦਸੰਬਰ 2020 ਤਕ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।

Read More