ਪੈਨਸ਼ਨਰਾਂ ਵਲੋਂ ਮਾਹਿਲਪੁਰ ਵਿੱਖੇ ਰੋਸ ਧਰਨਾ ਭਲਕੇ : ਅਮਰੀਕ ਸਿੰਘ ਡੋਡ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੈਨਸ਼ਨਰਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਪੈਨਸ਼ਨ ਨ ਮਿਲਣ ਕਾਰਣ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।ਜਿਸ ਦੇ ਚਲਦਿਆਂ ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਵਲੋਂ 17 ਦਸੰਬਰ ਨੂੰ ਜਿਲਾ ਪੱਧਰੀ ਧਰਨਾਂ ਬੀ ਡੀ ਪੀ ਓ ਦਫਤਰ ਮਾਹਿਲਪੁਰ ਮੂਹਰੇ ਦਿੱਤਾ ਜਾਵੇਗਾ।

Read More

ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਪੰਜਾਬ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਂਣ ਦੀ ਅਪੀਲ : ਡਿਪਟੀ ਕਮਿਸ਼ਨਰ

ਪਠਾਨਕੋਟ, 15 ਦਸੰਬਰ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਜਿਲਾ ਪ੍ਰਠਾਨਕੋਟ ਦੇ ਸਾਰੇ ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਅਪੀਲ ਹੈ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਪੰਜਾਬ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਂਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀ ਯੋਜਨਾ ਦੇ ਅਨੁਸਾਰ ਨੋਜਵਾਨਾਂ ਨੂੰ ਰੁਜਗਾਰ ਦੇ ਅਵਸਰ ਮਿਲ ਸਕਣ ਅਤੇ ਕਰੋਬਾਰੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਅਨੁਸਾਰ ਵਰਕਰ ਮਿਲ ਸਕਣ

Read More

ਜਲ ਸਪਲਾਈ ਵਰਕਰ 17 ਦਸੰਬਰ ਨੂੰ ਮੰਤਰੀ ਰਜੀਆ ਸੁਲਤਾਨਾ ਦੇ ਘਰ ਦੇ ਬਾਹਰ ਲਗਾਉਣਗੇ ਪੱਕਾ ਮੋਰਚਾ :ਰਾਣਾ, ਧਨੌਆ

ਗੜ੍ਹਦੀਵਾਲਾ 15 ਦਸੰਬਰ (ਚੌਧਰੀ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਬ੍ਰਾਂਚ ਗੜ੍ਹਦੀਵਾਲਾ ਦੀ ਅਹਿਮ ਮੀਟਿੰਗ ਜਲ ਸਪਲਾਈ ਸਕੀਮ ਗੋਂਦਪੁਰ ਵਿਖੇ ਬ੍ਰਾਂਚ ਪ੍ਰਧਾਨ ਦਰਸ਼ਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ 3500 ਦੇ ਕਰੀਬ ਕਾਮੇ ਪਿਛਲੇ 10-15 ਸਾਲਾਂ ਤੋਂ ਫੀਲਡ ਅਤੇ ਦਫਤਰਾਂ ਵਿੱਚ ਮਹਿਕਮੇ ਦੀ ਆਪਣੀ ਬਣਾਈ ਇੰਨਲਿਸਟ ਪਾਲਸੀ ਅਧੀਨ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

Read More

ਹੁਸ਼ਿਆਰਪੁਰ ਜਿਲੇ ‘ਚ 18 ਨਵੇਂ ਕੋਰੋਨਾ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7388 ਪੁੱਜੀ

ਹੁਸ਼ਿਆਰਪੁਰ 15 ਦਸੰਬਰ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1339 ਨਵੇ ਸੈਪਲ ਲੈਣ ਨਾਲ ਅਤੇ 799 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 18 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7388 ਹੋ ਗਈ ਹੈ।

Read More

BREAKING.. ਗੜ੍ਹਦੀਵਾਲਾ ‘ਚ 158 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਪਤੀ,ਪਤਨੀ ਨੂੰ ਪੁਲਿਸ ਨੇ ਦਬੋਚਿਆ

ਗੜ੍ਹਦੀਵਾਲਾ 15 ਦਸੰਬਰ (ਚੌਧਰੀ) : ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਮੁਹਿੰਮ ਤਹਿਤ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਬਲਵਿੰਦਰ ਪਾਲ ਦੀ ਯੋਗ ਅਗਵਾਈ ਹੇਠ ਗੜ੍ਹਦੀਵਾਲਾ ਪੁਲਿਸ ਵੱਲੋਂ ਗਸ਼ਤ ਵੀ ਚੈਕਿੰਗ ਦੌੌਰਾਨ ਪਤੀ, ਪਤਨੀ ਪਾਸੋਂ 158 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।

Read More

ਬਾਬਾ ਫਤਹਿ ਸਿੰਘ ਜੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੌਰਾਨ 56 ਯੂਨਿਟ ਬਲੱਡ ਹੋਇਆ ਇੱਕਠਾ

ਗੜ੍ਹਦੀਵਾਲਾ 15 ਦਸੰਬਰ ( ਚੌਧਰੀ) : ਬਾਬਾ ਫਤਹਿ ਸਿੰਘ ਜੀ ਨੂੰ ਸਮਰਪਿਤ ਉਹਨਾਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਬਾਬਾ ਫਤਹਿ ਸਿੰਘ ਜੀ ਵੈਲਫੇਅਰ ਸੁਸਾਇਟੀ ਅਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਬਲੱਡ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗੜ੍ਹਦੀਵਾਲਾ ਖ਼ਾਲਸਾ ਕਾਲਜ ਦੇ ਨਜ਼ਦੀਕ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Read More

ਪ੍ਰਿੰ.ਹੇਮਰਾਜ ਸਪੋਰਟਸ ਕਲੱਬ ਡੱਫਰ ਦੇ ਬੈਨਰ ਥੱਲੇ ਮਾਨਗੜ੍ਹ ਟੋਲਪਲਾਜ਼ੇ ਤੋਂ ਭਾਰੀ ਗਿਣਤੀ ਕਿਸਾਨ ਦਿੱਲੀ ਲਈ ਹੋਏ ਰਵਾਨਾ

ਗੜ੍ਹਦੀਵਾਲਾ 15 ਦਸੰਬਰ (ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 68ਵੇਂ ਦਿਨ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨੁੰ ਭਜਾਉਣ ਦੇ ਆਰੋਪ ‘ਚ ਦੋ ਕਾਬੂ

ਪਠਾਨਕੋਟ,15 ਦਸੰਬਰ (ਰਜਿੰਦਰ ਰਾਜਨ/ ਅਵਿਨਾਸ਼) : ਪਠਾਨਕੋਟ ਦੇ ਤਾਰਾਗੜ ਪੁਲਿਸ ਸਟੇਸ਼ਨ ਵਿਖੇ ਨਾਬਾਲਿਗ ਕੁੜੀ ਨੁੰ ਵਿਆਹ ਦਾ ਝਾਂਸਾ ਦੇਕੇ ਭਜਾ ਕੇ ਲੈਕੇ ਜਾਣ ਦਾ ਜਾਨਕਾਰੀ ਮਿਲੀ ਹੈ।ਕੁੜੀ ਦੇ ਪਿਓ ਵਲੋਂ ਪੁਲਿਸ ਨੁੰ ਦਿੱਤੀ ਸ਼ਿਕਾਇਤ ਦੇ ਮੁਤਾਬਿਕ ਉਸਦੀ ਕੁੜੀ ਨਾਬਾਲਿਗ ਦਸੀ ਗਈ ਹੈ

Read More

ਧੁੰਦ ਵਿਚ ਸੜਕੀ ਨਿਯਮਾਂ ਦੀ ਅਣਦੇਖੀ ਬਿਲਕੁਲ ਨਾ ਕੀਤੀ ਜਾਵੇ : ਐੱਸ.ਐੱਸ.ਪੀ. ਬਟਾਲਾ

ਬਟਾਲਾ 15 ਦਸੰਬਰ (ਅਵਿਨਾਸ਼) – ਸਰਦੀਆਂ ਵਿਚ ਧੁੰਦ ਕਰਕੇ ਨਿਯਮਾਂ ਦੀ ਅਣਦੇਖੀ ਕਾਰਨ ਸੜਕ ਹਾਦਸਿਆਂ ਵਿਚ ਜਾਨੀ ਅਤੇ ਮਾਲੀ ਬਹੁਤ ਹੰਦਾ ਹੈ। ਜੇਕਰ ਸੜਕੀ ਨਿਯਮਾਂ ਦੀ ਪਾਲਣਾ ਕਰ ਲਈ ਜਾਵੇ ਤਾਂ ਇਸ ਨੁਕਸਾਨ ਤੋਂ ਬਚਇਆ ਜਾ ਸਕਦਾ ਹੈ। ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਵੱਡੇ ਤੇ ਛੋਟੇ ਵਹੀਕਲ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਸਮੇਂ ਤੋਂ ਪਹਿਲਾਂ ਘਰੋਂ ਨਿਕਲੋ ਤਾਂ ਜੋ ਘੱਟ ਰਫ਼ਤਾਰ ਤੇ ਧੁੰਧ ਤੋਂ ਬਚਦੇ ਹੋਏ ਸਮੇਂ ਸਿਰ ਆਪਣੇ ਥਾਂ ’ਤੇ ਪਹੁੰਚਿਆ ਜਾ ਸਕੇ।

Read More

ਟੋਲਪਲਾਜ਼ੇ ਤੋਂ ਭਾਰੀ ਗਿਣਤੀ ਵਿਚ ਕਿਸਾਨ ਇਕੱਤਰ ਹੋ ਕੇ ਡੀ ਸੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਲਈ ਹੋਏ ਰਵਾਨਾ

ਗੜ੍ਹਦੀਵਾਲਾ 15 ਦਸੰਬਰ (ਚੌਧਰੀ) ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 67ਵੇਂ ਦਿਨ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇ ਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

ਖਾਲਸਾ ਕਾਲਜ ਮਾਹਿਲਪੁਰ ਦੀ ਵਿਦਿਆਰਥਣ ਪ੍ਰਿਯਾ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ‘ਤੇ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐਮਐੱਸਸੀ ਫਿਜਿਕਸ ਭਾਗ ਦੂਜਾ ਦੀ ਵਿਦਿਆਰਥਣ ਪ੍ਰਿਯਾ ਨੇ 84.7 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਇਸ ਸਬੰਧੀ ਕਾਲਜ ਵਿੱਚ ਕਰਵਾਏ ਸੰਖੇਪ ਸਮਾਰੋਹ ਮੌਕੇ ਵਿਦਿਆਰਥਣ ਪ੍ਰਿਯਾ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਫਿਜਿਕਸ ਵਿਭਾਗ ਦੇ ਮੁਖੀ ਪ੍ਰੋ ਆਰਤੀ ਸ਼ਰਮਾ, ਡਾ. ਵਰਿੰਦਰ ਕੁਮਾਰ, ਡਾ. ਕੋਮਲ ਅਤੇ ਪ੍ਰੋ ਕਮਲਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਪ੍ਰਿਯਾ ਅਤੇ ਸਬੰਧਤ ਸਟਾਫ ਦੇ ਅਧਿਆਪਕਾਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਵਾਦ ਦਿੱਤੀ।

Read More

ਕੋਵਿਡ-19 ਵੈਕਸੀਨ ਦੀ ਟ੍ਰੇਨਿੰਗ ਆਫ ਟ੍ਰੇਨਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੂਮ ਐਪ ਰਾਹੀਂ ਕਰਵਾਈ

ਗੁਰਦਾਸਪੁਰ 14 ਦਸੰਬਰ ( ਅਸ਼ਵਨੀ ) :- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਗਾਈਡਲਾਈਨਜ ਅਤੇ ਮਾਣਯੋਗ ਸਿਵਲ ਸਰਜਨ ਡਾ. ਵਰਿੰਦਰ ਜਗਤ ਜੀ ਦੀ ਪ੍ਰਧਾਨਗੀ ਹੇਠ ਕੋਵਿਡ-19 ਵੈਕਸੀਨ ਦੀ ਟ੍ਰੇਨਿੰਗ ਆਫ ਟ੍ਰੇਨਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੂਮ ਐਪ ਰਾਹੀ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕਰਵਾਈ ਗਈ।

Read More

ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ : ਡਿਪਟੀ ਕਮਿਸ਼ਨਰ

ਗੁਰਦਾਸਪੁਰ ,15 ਦਸੰਬਰ ( ਅਸ਼ਵਨੀ ) :- ਛੋਟੋ ਘੱਲੂਘਾਰ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਸਬੰਧੀ ਉਨ੍ਹਾਂ ਸੰਬਧਿਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ।

Read More

ਸਿੱਖਿਆ ਵਿਭਾਗ ਕਰਵਾਏਗਾ ਇੰਗਲਿਸ ਬੂਸਟਰ ਕਲੱਬਾਂ ਅਧੀਨ ਪ੍ਰਤਿਭਾਸਾਲੀ ਵਿਦਿਆਰਥੀਆਂ ਦੀ ਆਨ-ਲਾਈਨ ਮਿਲਣੀ

ਪਠਾਨਕੋਟ, 14 ਦਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿਚ ਇੰਗਲਿਸ ਬੂਸਟਰ ਕਲੱਬ (ਈ.ਬੀ.ਸੀ.) ਸਥਾਪਤ ਕਰਨ ਦਾ ਉਪਰਾਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Read More

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਜਿਲਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ

ਪਠਾਨਕੋਟ,14 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿੱਚੋਂ ਜਿਲਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ।

Read More

ਹੁਸ਼ਿਆਰਪੁਰ ਜਿਲੇ ਵਿੱਚ ਦਸੂਹਾ ਨਿਵਾਸੀ ਸਮੇਤ 1 ਹੋਰ ਦੀ ਮੌਤ,20 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 14 ਦਸੰਬਰ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1257 ਨਵੇ ਸੈਪਲ ਲੈਣ ਨਾਲ ਅਤੇ 1405 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 20 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7370 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 214472 ਹੋ ਗਈ ਹੈ

Read More

ਦੁਸ਼ਹਿਰ ਗਰਾਊਂਡ ਦੇ ਗੇਟ ਦਾ ਤਾਲਾ ਖੋਲਣ ਸਬੰਧੀ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੇ ਕਾਰਜਸਾਧਕ ਅਫਸਰ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ 14 ਦਸੰਬਰ(ਚੌਧਰੀ) : ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਦੇ ਮੇਨ ਗੇਟ ਤੇ ਨਗਰ ਕੌਂਸਲ ਦੁਆਰਾ ਲਗਾਏ ਤਾਲੇ ਨੂੰ ਖੋਲਣ ਸਬੰਧੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਨਿਵਾਸੀਆਂ ਵਲੋਂ ਕਾਰਜਸਾਧਕ ਅਫ਼ਸਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।ਇਸ ਮੰਗ ਪੱਤਰ ਚ ਉਨਾਂ ਨੂੰ ਸ਼ਹਿਰ ਦੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਗੱਡੀਆਂ ਪਾਰਕ ਕਰਨ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Read More

ਗੜ੍ਹਦੀਵਾਲਾ ਗਰੇਟਰਜ਼ ਕਲੱਬ ਨੇ ਟਾਂਡਾ ਕਲੱਬ ਨੂੰ ਹਰਾ ਕੇ 5 ਵੇਂ ਬਾਸਕਿਟਬਾਲ ਟੂਰਨਾਮੈਂਟ ਕੀਤਾ ਕਬਜਾ

ਗੜ੍ਹਦੀਵਾਲਾ 14 ਦਸੰਬਰ(ਚੌਧਰੀ ) : ਗੜ੍ਹਦੀਵਾਲਾ ਗਰੇਟਰਜ਼ ਬਾਸਕਿਟਬਾਲ ਕਲੱਬ ਗੜ੍ਹਦੀਵਾਲਾ ਵਲੋਂ ਕਰਵਾਇਆ ਗਿਆ ਸੰਤ ਬਾਬਾ ਅਮਰ ਸਿੰਘ ਜੀ ਬੋਰੀ ਵਾਲੇ ਜੀ ਦੀ ਯਾਦ ਵਿੱਚ ਪੰਜਵਾਂ ਬਾਸਕਿਟਬਾਲ ਟੂਰਨਾਮੈਂਟ ਸ਼ਾਨੋਸ਼ੋਕਤ ਨਾਮ ਨੇਪਰੇ ਚੜ੍ਹੀਆ।13 ਦਸੰਬਰ ਨੂੰ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਹੋਏ ਇਕ ਰੋਜ਼ਾ ਬਾਸਕਿਟਬਾਲ ਟੂਰਨਾਮੈਂਟ ਵਿੱਚ ਜ਼ਿਲ੍ਹੇ ਭਰ ਤੋਂ ਟੀਮਾਂ ਨੇ ਭਾਗ ਲਿਆ, ਜਿਸ ਵਿੱਚ 150 ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੇ ਅਪਣੀ ਆਲਾ ਦਰਜੇ ਦੀ ਖੇਡ ਦਾ ਪ੍ਰਦਰਸ਼ਨ ਕੀਤਾ

Read More

UPDATED: ਗੜ੍ਹਦੀਵਾਲਾ ‘ਚ 30 ਕਿਲੋ ਡੋਡੇ ਚੂਰਾ ਪੋਸਤ ਸਮੇਤ ਟਰੱਕ ਡਰਾਈਵਰ ਅਤੇ ਉਸਦਾ ਸਾਥੀ ਗਿਰਫਤਾਰ

ਗੜ੍ਹਦੀਵਾਲਾ, 14 ਦਸੰਬਰ (ਚੌਧਰੀ) ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ.ਟਾਂਡਾ ਦਲਜੀਤ ਸਿੰਘ ਖੱਖ ਦੀਆਂ ਮੁਤਾਬਿਕ ਚਲਾਈ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਮੁਹਿੰਮ ਤਹਿਤ ਗੜ੍ਹਦੀਵਾਲਾ ਪੁਲਿਸ ਵਲੋਂ ਥਾਣਾ ਦੇ ਮੁੱਖ ਅਫਸਰ ਬਲਵਿੰਦਰ ਪਾਲ ਦੀ ਅਗਵਾਈ ਹੇਠ ਸਥਾਨਕ ਪੁਲਿਸ ਅਰਗਵਾਲ ਮੋੜ ਨੇੜੇ ਗਸ਼ਤ ਵਾ ਚੈਕਿੰਗ ਦੌਰਾਨ 30 ਕਿੱਲ ਡੇ ਚੂਰਾ ਪੋਸਤ ਸਮੇਤ ਟਰੱਕ ਡਰਾਇਵਰ ਅਤੇ ਕਲੀਡਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Read More

ਪ੍ਰੇਮ ਨਗਰ,ਗੁਰਦਾਸਪੁਰ ਦੀ ਵਸਨੀਕ ਰੇਖਾ ਆਈਟੀ ਐਗਜੀਕਟਿਵ ਵਜੋਂ ਹੋਈ ਨਿਯੁਕਤ

ਗੁਰਦਾਸਪੁਰ,13 ਦਸੰਬਰ (ਅਸ਼ਵਨੀ) :ਪ੍ਰੇਮ ਨਗਰ, ਹਰਦੋਛੰਨੀ ਰੋਡ, ਗੁਰਦਾਸਪੁਰ ਦੀ ਵਸਨੀਕ ਰੇਖਾ ਪੁੱਤਰੀ ਸ੍ਰੀ ਮਹਿੰਦਰਪਾਲ ਦਾ ਕਹਿਣਾ ਹੈ ਕਿ ਜ਼ਿਲਾ ਜ਼ਿਲਾ ਰੋਜ਼ਾਗਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਪਲੇਸਮੈਂਟ ਲੜਕੀਆਂ ਤੇ ਲੜਕਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਜ਼ਿੰਦਗੀ ਵਿਚ ਵੱਡਾ ਬਦਲਾਅ ਲਿਆਂਦਾ ਹੈ ਤੇ ਰੁਜਗਾਰ ਪ੍ਰਾਪਤ ਨਾਲ ਉਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ। ਰੇਖਾ ਨੇ ਦੱਸਿਆ ਕਿ ਉਸਨੇ ਬੀਟੈੱਕ ਡਿਗਰੀ ਪਾਸ ਹੈ ਪਰ ਕੋਈ ਰੁਜ਼ਗਾਰ ਨਹੀਂ ਮਿਲਿਆ ਸੀ। ਪਰ ਇਕ ਦਿਨ ਮੈਨੂੰ ਜਿਲਾਂ ਰੋਜਗਾਰ ਦਫਤਰ ਗੁਰਦਾਸਪੁਰ ਬਾਰੇ ਪਤਾ ਲੱਗਿਆ ਅਤੇ ਇਸ ਦਫਤਰ ਵਲੋਂ ਲਗਾਏ ਜਾ ਰਹੇ ਰੋਜਗਾਰ ਮੇਲਿਆਂ ਬਾਰੇ ਪਤਾ ਲੱਗਾ ।

Read More

ਕਈ ਭਾਜਪਾ ਵਰਕਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ,ਵਿਧਾਇਕ ਲੋਧੀਨੰਗਲ ਤੇ ਬਿੱਟੂ ਨੇ ਕੀਤਾ ਸਵਾਗਤ

ਬਟਾਲਾ 13 ਦਸੰਬਰ ( ਸੰਜੀਵ ਨਈਅਰ/ ਅਵਿਨਾਸ਼ ਸ਼ਰਮਾ) : ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਹਲਕਾ ਬਟਾਲਾ ਵਿਚ ਉਸ ਵੇਲੇ ਬੱਲ ਮਿਲਿਆ, ਜਦੋਂ ਕਈ ਭਾਜਪਾ ਵਰਕਰਾਂ ਨੇ ਹਮੇਸ਼ਾ ਲਈ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਹਲਕਾ ਵਿਧਾਇਕ ਬਟਾਲਾ ਲਖਬੀਰ ਸਿੰਘ ਲੋਧੀਨੰਗਲ ਅਤੇ ਜ਼ਿਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਸ਼ਹਿਰੀ ਗੁਰਦਾਸਪੁਰ ਬਲਬੀਰ ਸਿੰਘ ਬਿੱਟੂ ਦਾ ਪੱਲਾ ਫੜ ਲਿਆ।

Read More

ਮੁਕੇਰੀਆਂ ਦੇ ਪਿੰਡ ਮਾਖੇ ਦੇ ਨੌਜਵਾਨ ਨੇ ਸੈਨਾ ‘ਚ ਲੈਫਟੀਨੈਂਟ ਬਣਕੇ ਹਲਕੇ ਅਤੇ ਜਿਲਾ ਹੁਸ਼ਿਆਰਪੁਰ ਦਾ ਨਾਮ ਕੀਤਾ ਰੋਸ਼ਨ

ਦਸੂਹਾ 13 ਦਸੰਬਰ (ਚੌਧਰੀ) : ਉਪ ਮੰਡਲ ਮੁਕੇਰੀਆਂ ਦੇ ਪਿੰਡ ਮਾਖਾ ਦੇ ਨਿਵਾਸੀ ਸਾਬਕਾ ਸੈਨਿਕ ਸੁਖਦੇਵ ਸਿੰਘ ਅਤੇ ਮਾਤਾ ਕੁਸ਼ਮ ਦੇ ਹੋਣਹਾਰ ਪੁੱਤਰ ਰੋਹਿਤ ਠਾਕੁਰ ਦੇ ਭਾਰਤੀ ਫੌਜ ਵਿੱਚ ਲੇਫ਼ਟੀਨੇੰਟ ਬਨਣ ਤੇ ਪਿੰਡ ਮਾਖਾ ਅਤੇ ਨਾਲ ਲਗਦੇ ਪੂਰੇ ਹਲਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Read More

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ

ਪਠਾਨਕੋਟ,13 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅੱਜ ਮਿਤੀ 12-12-2020 ਨੂੰ ਸ਼੍ਰੀ ਬਲਜਿੰਦਰ ਸਿੰਘ, ਜਿਲਾ ਜੱਜ (ਫੈਮਲੀ ਕੋਰਟ), ਸ਼੍ਰੀ ਅਵਤਾਰ ਸਿੰਘ (ਵਧੀਕ ਜਿਲਾ ਅਤੇ ਸੈਸ਼ਨ ਜੱਜ), ਸ਼੍ਰੀ ਪਰਿੰਦਰ ਸਿੰਘ (ਸਿਵਲ ਜੱਜ (ਸੀਨੀਅਰ ਡਿਵੀਜਨ)), ਸ਼੍ਰੀ ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ.), ਸ਼੍ਰੀ ਹੇਮ ਅਮਿ੍ਰਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ)), ਸ਼੍ਰੀ ਰਜਿੰਦਰਪਾਲ ਸਿੰਘ ਗਿਲ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਸ਼੍ਰੀ ਕਰਨ ਅਗਰਵਾਲ (ਸਿਵਲ ਜੱਜ (ਜੂਨੀਅਰ ਡਿਵੀਜਨ)) ਕੋਰਟਾ ਦੇ 8 ਬੈਂਚ ਬਣਾਏ ਗਏ।

Read More

ਅੰਤ੍ਰਿੰਗ ਕਮੇਟੀ ਮੈਂਬਰ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਾ ਖ਼ਾਲਸਾ ਕਾਲਜ ਵਿਖੇ ਸਨਮਾਨ

ਗੜਸ਼ੰਕਰ (ਅਸ਼ਵਨੀ ਸ਼ਰਮਾਂ) ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਾ ਅੰਤ੍ਰਿੰਗ ਕਮੇਟੀ ਮੈਂਬਰ ਬਣਨ ‘ਤੇ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਸਟਾਫ਼ ਵਲੋਂ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ।

Read More

एडीसी ने की बीडीपीओ दफ्तर सुजानपुर में विकास कार्यों को लेकर हुई बैठक

सुजानपुर 13 दिसंबर (अविनाश ) : सुजानपुर ब्लॉक के गांवों में विकास कार्यों को लेकर आज एडीसी डिवॉल्वमेंट सुरेंद्र सिंह की अध्यक्षता में बीडीपीओ कार्यालय सुजानपुर में बैठक का आयोजन किया गया जिसमें विभिन्न गांव के सरपंच ,जिओ जी टीम सदस्य ,पंचायत सेक्रेटरी के साथ बैठक की गई

Read More

ਲਾਇਨਜ ਕਲੱਬ ਕਾਹਨੂੰਵਾਨ ਫ਼ਤਿਹ ਵੱਲੋਂ ਸੜਕ ਹਾਦਸੇ ਰੋਕਣ ਲਈ ਲਗਾਏ ਗਏ ਰੀਫਲੈਕਟਰ

ਗੁਰਦਾਸਪੁਰ 13 ਦਸੰਬਰ ( ਅਸ਼ਵਨੀ ) :- ਲਾਇਨਜ ਕਲੱਬ ਕਾਹਨੂੰਵਾਨ ਫਤਿਹ ਜਿੱਥੇ ਅਨੇਕਾਂ ਸਮਾਜ ਭਲਾਈ ਦੇ ਕੰਮ ਕਰਨ ਕਾਰਨ ਸੁਰਖਿਆ ਵਿੱਚ ਰਹਿੰਦੀ ਹੈ ।ਉੱਥੇ ਹੀ ਬੀਤੇ ਦਿਨ ਇਸ ਕਲੱਬ ਵੱਲੋਂ ਧੂੰਦ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਤੋਂ ਬਚਾਓ ਕਰਨ ਲਈ ਇਸ ਕਲੱਬ ਵੱਲੋਂ ਆਵਾਜਾਈ ਦੇ ਵੱਡੇ ਸਾਧਨਾਂ ਜਿਵੇਂ ਟਰੱਕ,ਬੱਸ ਅਤੇ ਟਰੈਕਟਰ ਟ੍ਰਾਲੀਆਂ ਨੂੰ ਰੀਫਲੈਕਟਰ ਲਗਾਏ ਗਏ

Read More

24 ਗ੍ਰਾਮ 10 ਮਿਲੀ ਗ੍ਰਾਮ ਹੈਰੋਇਨ ਸਮੇਤ ਇਕ ਅੋਰਤ ਸਮੇਤ ਤਿੰਨ ਗ੍ਰਿਫਤਾਰ

ਗੁਰਦਾਸਪੁਰ 13 ਦਸੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਇਕ ਅੋਰਤ ਸਮੇਤ ਤਿੰਨ ਨੂੰ 24 ਗ੍ਰਾਮ 10 ਮਿਲੀ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਕੇਂਦਰ ਸਰਕਾਰ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਜਲਦ ਤੋਂ ਜਲਦ ਰੱਦ ਕਰੇ : ਸਮੂਹ ਦੁਕਾਨਦਾਰ ਗੜ੍ਹਦੀਵਾਲਾ

ਗੜ੍ਹਦੀਵਾਲਾ 12 ਦਸੰਬਰ (ਚੌਧਰੀ) : ਗੜ੍ਹਦੀਵਾਲਾ ‘ਚ ਦੁਕਾਨਾਦਰਾਂ ਵਲੋਂ ਇਕੱਠੇ ਹੋ ਕੇ ਖੇਤੀ ਸਬੰਧੀ ਬਣਾਏ ਗਏ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਮਿੰਟੂ ਨੇ ਬੋਲਦਿਆਂ ਕਿਹਾ ਕਿ ਦਿੱਲੀ ਵਿਖੇ ਲੰਬੇ ਸਮੇਂ ਤੋਂ ਮੋਦੀ ਵਲੋਂ ਬਣਾਏ ਕਾਲੇ ਕਨੂੰਨਾਂ ਦਾ ਵਿਰੋਧ ਵਿੱਚ ਸਮੂਹ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨ ਧਰਨੇ ਚ ਬੈਠੇ ਹਨ ਪਰ ਕੇਂਦਰ ਸਰਕਾਰ ਨੂੰ ਕਿਸੇ ਦੀ ਅਵਾਜ ਸੁਣਾਈ ਨਹੀਂ ਦੇ ਰਹੀ।

Read More

ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਬਣਾਉਣ ‘ਚ ਪੰਜਾਬ ਦੀਆਂ ਪਿਛਲੀਆਂ 10 ਸਾਲ ਦੀਆਂ ਹਾਕਮ ਸਰਕਾਰਾਂ ਦਾ ਵੀ ਅਹਿਮ ਯੋਗਦਾਨ,ਹੁਣ ਢੋਂਗ ਰਚਾ ਕੇ ਫਿਰ ਲੋਕਾਂ ਨੂੰ ਮੂਰਖ ਬਣਾਉਣ ਚ ਜੁਟੀਆਂ : ਕਿਸਾਨ ਆਗੂ

ਗੜ੍ਹਦੀਵਾਲਾ 11 ਦਸੰਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 64 ਵੇਂ ਦਿਨ ਵੀ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ ।

Read More

ਜਰੂਰੀ ਮੁਰੰਮਤ ਕਾਰਨ 14 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 12 ਦਸੰਬਰ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਕੁਲਦੀਪ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਮਿਟਿਡ ਗੜਦੀਵਾਲਾ ਨੇ ਦੱਸਿਆਂ ਕਿ 11 ਕੇ ਵੀ ਧੂਤ ਕਲਾਂ ਫੀਡਰ ਤੇ ਬਾਈਫਰਕੇਸਨ ਕਰਨ ਲਈ ਸਟਾਰ ਕੰਪਨੀ ਦੁਆਰਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ 14 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 10 ਤੋ ਸ਼ਾਮ 4 ਵਜੇ ਤੱਕ ਪਿੰਡ ਗੋਦਪੁਰ, ਧੂਤਕਲਾਂ, ਤਲਵੰਡੀ,ਮਾਛਿਆਂ, ਖੁਰਦਾਂ, ਪੰਡੋਰੀ ਸੂਮਲਾਂ ਆਦਿ ਪਿੰਡਾਂ ਤੇ ਚੱਲਦੇ ਘਰਾਂ /ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ।

Read More