ਸੰਵਿਧਾਨ,ਲੋਕਤੰਤਰ ਤੇ ਅਸੀਂ ‘ਵਿਸ਼ੇ’ ਤੇ ਆਨਲਾਈਨ ਕੁਇਜ਼ ਮੁਕਾਬਲਾ ਹੁਣ 14 ਦਸੰਬਰ ਨੂੰ ਹੋਵੇਗਾ :ਵਧੀਕ ਜ਼ਿਲਾ ਚੋਣ ਅਫਸਰ ਸੰਧੂ

ਗੁਰਦਾਸਪੁਰ,12 ਦਸੰਬਰ (ਅਸ਼ਵਨੀ) ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ-ਕਮ ਵਧੀਕ ਜ਼ਿਲਾਂ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ‘ ਸੰਵਿਧਾਨ, ਲੋਕਤੰਤਰ ਅਤੇ ਅਸੀਂ ‘ ਵਿਸ਼ੇ ਤੇ ਆਨਲਾਈਨ ਕੁਇਜ਼ ਮੁਕਾਬਲੇ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਹੁਣ ਆਨਲਾਈਨ ਕੁਇਜ਼ ਮੁਕਾਬਲਾ 14 ਦਸੰਬਰ 2020, ਦਿਨ ਸੋਮਵਾਰ ਨੂੰ ਸ਼ਾਮ 4.30 ਵਜੇ ਹੋਵੇਗਾ।

Read More

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਲੋਂ ਪਿੰਡ ਮਸਟਕੋਟ ਵਿਖੇ ਵਿਸ਼ਵ ਭੂਮੀਦਿਵਸ ਮਨਾਇਆ ਗਿਆ

ਗੁਰਦਾਸਪੁਰ,12 ਦਸੰਬਰ (ਅਸ਼ਵਨੀ) : ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੇ ਦਿਸਾ ਨਿਰਦੇਸਾਂ ਅਨੁਸਾਰ ਅਤੇ ਡਾ. ਸਰਬਜੀਤ ਸਿੰਘਔਲਖ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਦੀਰਹਿਨੁਮਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵਲੋਂ ਗੋਦ ਲਏ ਪਿੰਡਮਸਤਕੋਟ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ।

Read More

ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ : ਡਾ. ਅਮਰੀਕ ਸਿੰਘ

ਪਠਾਨਕੋਟ 12ਦਸੰਬਰ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ

Read More

ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ, 2020

ਪਠਾਨਕੋਟ,11 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਆਮ ਜਨਤਾ ਪਾਸੋਂ ਦਾਅਵੇ/ਇਤਰਾਜ ਜੋ ਕਿ ਮਿਤੀ 16.11.2020 ਤੋਂ ਪ੍ਰਾਪਤ ਕੀਤੇ ਜਾ ਰਹੇ ਹਨ

Read More

ਸੰਤ ਬਾਬਾ ਅਮਰ ਸਿੰਘ ਬੋਰੀ ਵਾਲੇ ਜੀ ਦੀ ਯਾਦ ਵਿੱਚ 5 ਵਾਂ ਇੱਕ ਰੋਜਾ ਬਾਸਕਿਟਬਾਲ ਟੂਰਨਾਮੈਂਟ 13 ਦਸੰਬਰ ਨੂੰ

ਗੜ੍ਹਦੀਵਾਲਾ 11 ਦਸੰਬਰ (ਚੌਧਰੀ ) : ਗੜ੍ਹਦੀਵਾਲਾ ਗਰੇਟਰਜ਼ ਬਾਸਕਿਟਬਾਲ ਕਲੱਬ ਗੜ੍ਹਦੀਵਾਲਾ ਵਲੋਂ ਸੰਤ ਬਾਬਾ ਅਮਰ ਸਿੰਘ ਬੋਰੀ ਵਾਲੇ ਜੀ ਦੀ ਯਾਦ ਵਿੱਚ ਪੰਜਵਾਂ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

Read More

UPDATED..ਅੱਜ ਪੂਰੇ ਭਾਰਤ ਦੇ ਟੋਲ ਪਲਾਜ਼ਾ ਅਤੇ 14 ਦਸੰਬਰ ਨੂੰ ਡੀ ਸੀ ਦਫਤਰਾਂ ਦਾ ਕੀਤਾ ਜਾਵੇਗਾ ਘੇਰਾਵ :ਕਿਸਾਨ ਆਗੂ

ਗੜ੍ਹਦੀਵਾਲਾ 11 ਦਸੰਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 63 ਵੇਂ ਦਿਨ ਵੀ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ ।

Read More

ਡਾਕਟਰ ਹਰਬਿੰਦਰ ਸਿੰਘ ਕਾਹਲੋਂ ਬਣੇ ਪਸ਼ੂ ਪਾਲਣ‌ ਵਿਭਾਗ ਪੰਜਾਬ ਦੇ ਡਾਇਰੈਕਟਰ

ਪਠਾਨਕੋਟ 11 ਦਸੰਬਰ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਅੱਜ ਮਾਣਯੋਗ ਮੰਤਰੀ ਪਸੂ ਪਾਲਣ ਵਿਭਾਗ ਪੰਜਾਬ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਅਣਥੱਕ ਕੋਸਿਸਾ ਸਦਕਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ ਕੇ ਜੰਜਵਾ ਵੱਲੋਂ ਵਿਭਾਗ ਦੇ ਸਭ ਤੋਂ ਕਾਬਲ ਅਤੇ ਸੀਨੀਅਰ ਅਫਸਰ ਡਾਕਟਰ ਹਰਵਿੰਦਰ ਸਿੰਘ ਕਾਹਲੋਂ ਨੂੰ ਵਿਭਾਗ ਦੇ ਡਾਇਰੈਕਟਰ‌ ਆਡੀਸ਼ਨਲ ਚਾਰਜ ਦੇ ਦਿਤਾ ਡਾਕਟਰ ਕਾਹਲੋਂ ਇਸ ਤੋਂ ਪਹਿਲਾਂ ਰੀਜਨਲ ਡਜੀਜ ਡਾਇਗੋਸਟਿਕ ਲਬਾਰਟੀ ਜੋ ਜਲੰਧਰ ਵਿਖੇ ਉਤਰੀ ਭਾਰਤ ਸਭ ਤੋਂ ਵੱਡੀ ਲਬਾਰਟਰੀ ਹੈ ਸੇਵਾਵਾਂ ਨਿਭਾ ਰਹੇ ਸੰਨ

Read More

ਐਨ ਸੀ ਸੀ ਕੈਡਿਟਸ ਨੂੰ ਹੈਂਡ ਵਾਸ਼ ਕਰਨ ਪ੍ਰਤਿ ਕੀਤਾ ਜਾਗਰੂਕ

ਗੜਦੀਵਾਲਾ 10 ਦਸੰਬਰ (ਚੌਧਰੀ) : ਸਵੱਛਤਾ ਪਖਵਾੜੇ ਅਧੀਨ ਅੱਜ ਕੇ ਆਰ ਕੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿੱਚ ਐਨ ਸੀ ਸੀ ਕੈਡਿਟਸ ਨੂੰ ਹੈਂਡ ਵਾਸ਼ ਪ੍ਰਤਿ ਜਾਗਰੂਕ ਕੀਤਾ ਗਿਆ।ਐਨ ਸੀ ਸੀ ਅਫਸਰ ਤਰਸੇਮ ਸਿੰਘ ਨੇ ਦੱਸਿਆ ਕਿ ਕਮਾਂਡਿਗ ਅਫਸਰ ਕਰਨਲ ਜੀ ਐਸ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਡਿਟਸ ਨੂੰ ਹੈਂਡ ਵਾਸ਼ ਪ੍ਰਤਿ ਜਾਗਰੂਕ ਕਰਨ ਦਾ ਮਕਸਦ ਉਨ੍ਹਾਂ ਨੂੰ ਸਵੱਛਤਾ ਪ੍ਰਤਿ ਜਾਗਰੂਕ ਕਰਨਾ ਹੈ।

Read More

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ 62 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 400 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਗੜ੍ਹਦੀਵਾਲਾ 10 ਨਵੰੰਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 62 ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।

Read More

BREAKING..ਨਸਰਾਲਾ ਵਿਖੇ ਕੰਡੇ ਤੇ ਭਾਰ ਕਰਵਾਉਣ ਆਇਆ ਟਰੱਕ ਪਲਟਿਆ,ਡਰਾਇਵਰ ਦੀ ਟਰੱਕ ਥੱਲ੍ਹੇ ਆਉਣ ਨਾਲ ਹੋਈ ਮੌਤ

ਨਸਰਾਲਾ 10 ਦਸੰਬਰ (ਚੌਧਰੀ) : ਅੱਜ ਸਵੇਰੇ 8.30 ਵਜੇ ਦੇ ਕਰੀਬ ਨਸਰਾਲਾ ਚ ਜੇ ਪੀ ਐਮ ਕੰਡੇ ਤੇ ਟਰੱਕ ਪਲਟਣ ਨਾਲ ਡਰਾਇਵਰ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਨਸਰਾਲਾ ਚੌਂਕੀ ਦੇ ਇੰਚਾਰਜ ਏ ਐਸ ਆਈ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਟਰੱਕ ਨੰਬਰ ਪੀ ਬੀ 23 ਟੀ 7677 ਨੂੰ ਲਖਵੀਰ ਸਿੰਘ ਪੁੱਤਰ ਨਰਿੰਦਰ ਸਿੰਘ(34) ਪਿੰਡ ਰੁੜਕੀ ਥਾਣਾ ਅਹਿਮਦਗੜ ਜਿਲ਼ਾ ਸੰਗਰੂਰ ਚਲਾ ਰਿਹਾ ਸੀ।

Read More

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 62 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 10 ਦਸੰਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 62 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ ।

Read More

ਸ.ਮਨਜੀਤ ਸਿੰਘ ਦਸੂਹਾ ਵਲੋਂ ਸ਼ਗਨ ਸਕੀਮ ਤਹਿਤ ਸਹਾਇਤਾ ਰਾਸ਼ੀ ਕੀਤੀ ਭੇਂਟ

ਟਾਂਡਾ ਉੜਮੁੜ/ਗੜ੍ਹਦੀਵਾਲਾ 10 ਦਸੰਬਰ (ਚੌਧਰੀ ) : ਉੱਘੇ ਸਮਾਜ ਸੇਵਕ ਤੇ ਦਾਨੀ ਸੱਜਣ ਸਰਦਾਰ ਮਨਜੀਤ ਸਿੰਘ ਦਸੂਹਾ ਵੱਲੋਂ ਲੋਕ ਭਲਾਈ ਹਿੱਤਾਂ ਲਈ ਸ਼ੁਰੂ ਕੀਤੀ ਗਈ ਸ਼ਗਨ ਸਕੀਮ ਦੇ ਚਲਦਿਆਂ ਅੱਜ ਇੱਕ ਹੋਰ ਗ਼ਰੀਬ ਪਰਿਵਾਰ ਦੀ ਬਾਂਹ ਫੜੀ ਹੈ

Read More

ਸਿੰਘਲੈਂਡ ਸੰਸਥਾ ਵਲੋਂ ਇੱਕ ਹੋਰ ਵੱਡਾ ਉਪਰਾਲਾ,ਲੋੜਵੰਦ ਭੈਣ ਦੇ ਇਲਾਜ ਲਈ 25 ਹਜ਼ਾਰ ਰੁਪਏ ਦੀ ਦਿੱਤੀ ਆਰਥਿਕ ਮਦਦ

ਗੜ੍ਹਦੀਵਾਲਾ 10 ਦਸੰਬਰ (ਚੌਧਰੀ) : ਸਿੰਘ ਲੈਂਡ ਵਲੋਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਢਿੱਲੋ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਰਮਜੀਤ ਕੌਰ ਵਾਸੀ ਪਿੰਡ ਖੁੰਦਪੁਰ ਜਿਲਾ ਹੁਸ਼ਿਆਰਪੁਰ ਦੇ ਇਲਾਜ ਲਈ 25 ਹਜ਼ਾਰ ਰੁਪਏ ਦੀ ਮਦਦ ਦਿੱਤੀ ਹੈ।

Read More

ਜਿਲਾ ਸਿੱਖਿਆ ਅਫਸ਼ਰ ਨੇ ਪ੍ਰਾਇਮਰੀ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈਕੇ ਸਮੂਹ ਬੀਪੀਈਓ, ਸੀਐਚਟੀ ਅਤੇ ਪੜਾਓ ਪੰਜਾਬ ਪੜਾਓ ਪੰਜਾਬ ਟੀਮ ਨਾਲ ਕੀਤੀ ਰੀਵਿਓ ਮੀਟਿੰਗ

ਪਠਾਨਕੋਟ,10 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਬਲਦੇਵ ਰਾਜ ਦੀ ਅਗਵਾਈ ਹੇਠ ਜਿਲੇ ਦੇ ਸਮੂਹ ਬੀਪੀਈਓ, ਸੀਐਚਟੀ ਅਤੇ ਪੜੋ ਪੰਜਾਬ ਪੜਾਓ ਪੰਜਾਬ ਟੀਮ ਦੀ ਮੀਟਿੰਗ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ।

Read More

ਪੰਜਾਬ ਦੇ ਲੋਕ ਨਾਚਾਂ ਦੇ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਅੱਜ ਤੱਕ ਨਹੀਂ ਹੋ ਸਕੀ : ਜੈਕਬ ਤੇਜਾ ਸਰਜੇਚੱਕ

ਗੁਰਦਾਸਪੁਰ 10 ਦਸੰਬਰ ( ਅਸ਼ਵਨੀ ) : ਖੁਰ ਰਹੀ ਵਿਰਾਸਤ ਵਿੱਸਰ ਰਿਹਾ ਸੱਭਿਆਚਾਰ ਟੁੱਟ ਰਹੀਆਂ ਸਾਂਝਾਂ ਨੂੰ ਜੋੜਨ ਦਾ ਯਤਨ ਕਰ ਰਿਹਾ ਲੋਕ ਸੱਭਿਆਚਾਰਕ ਪਿੜ ਰਜਿਸਟਰ ਗੁਰਦਾਸਪੁਰ ਦੇ ਬਾਨੀ ਤੇ ਭੰਗੜਾ ਕੋਚ ਸ੍ਰੀ ਜੈਕਬ ਤੇਜਾ ਨੇ ਆਖਿਆ ਕਿ ਭਾਰਤ ਦੀ ਵੰਡ ਤੋਂ ਬਾਅਦ ਪੰਜਾਬ ਦੇ ਲੋਕ ਨਾਚ ਬਹੁਤ ਉੱਚੀਆਂ ਬੁਲੰਦੀਆਂ ਨੂੰ ਛੂਹ ਚੁੱਕੇ ਹਨ।

Read More

ਸਿੱਖਿਆ ਵਿਭਾਗ ਵੱਲੋਂ ਦਸੰਬਰ ਟੈਸਟਾਂ ਦੀ ਡੇਟਸ਼ੀਟ ‘ਚ ਤਬਦੀਲੀਆਂ

ਪਠਾਨਕੋਟ,10 ਦਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਿੱਖਿਆ ਵਿਭਾਗ ਵੱਲੋਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਲੰਘੀ 7 ਦਸੰਬਰ ਤੋਂ ਪ੍ਰਾਇਮਰੀ, ਅਪਰ-ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਲਈ ਸਾਂਝੇ ਤੌਰ ਤੇ ਤਿਆਰ ਕੀਤੀ ਗਈ ਡੇਟਸ਼ੀਟ ਅਨੁਸਾਰ ਦਸੰਬਰ-2020 ਟੈਸਟ ਕਰਵਾਇਆ ਜਾ ਰਿਹਾ ਹੈ।

Read More

ਡੇਅਰੀ ਵਿਕਾਸ ਵਿਭਾਗ ਵੱਲੋਂ ਐਸ. ਸੀ ਕੈਟਾਗਰੀ ਨਾਲ ਸਬੰਧਤ ਲਾਭਪਾਤਰੀਆਂ ਲਈ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ

ਪਠਾਨਕੋਟ, 9 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ.19 ਮਹਾਂਮਾਰੀ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇੱਕਠ ਨਾ ਕਰਨ ਦੇ ਨਿਯਮਾਂਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਤੇ ਵੀ ਕਾਫੀ ਅਸਰ ਪਿਆ ਹੈ।

Read More

ਫਲੈਕਸ ਬੋਰਡ ਪਾੜਨ ਤੇ ਸਾਡਾ ਹੱਕ ਪਾਰਟੀ ਵਲੋਂ ਗੜਸ਼ੰਕਰ ਪੁਲਿਸ ਨੂੰ ਕੀਤੀ ਸ਼ਿਕਾਇਤ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਅੱਜ ਆਪਣਾ ਹੱਕ ਪਾਰਟੀ ਦੇ ਰਾਸਟਰੀ ਪ੍ਰਧਾਨ ਇਕਬਾਲ ਸਿੰਘ ਹੈਪੀ ਦੀ ਅਗਵਾਈ ਵਿੱਚ ਆਪਣੇ ਸਾਥੀਆ ਸਮੇਤ ਗੜਸ਼ੰਕਰ ਦੇ ਆਈਪੀਐਸ ਅਫਸਰ ਤੁਸ਼ਾਰ ਗੁਪਤਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਕਿ ਪਿਛਲੇ ਦਿਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਦੇ ਸਬੰਧ ਵਿੱਚ ਦੇਸ ਵਾਸੀਆ ਨੂੰ ਵਧਾਈਆ ਦੇਣ ਲਈ ਵੱਖ ਵੱਖ ਥਾਵਾ ਤੇ ਦੋ ਲੱਖ ਰੁਪਏ ਦੇ ਕਰੀਬ ਦੇ ਫਲੈਕਸ ਬੋਰਡ ਲਗਾਏ ਗਏ ਸਨ ਮਿਤੀ 8-12-2020 ਨੂੰ ਦੁਪਹਿਰ ਕਰੀਬ ਪੋਣੇ ਦੋ ਵਜੇ ਦੇ ਕਰੀਬ ਪਿੰਡ ਨਰਿਆਲਾ ਵਿਖੇ ਲੱਗੀ ਫਲੈਕਸ ਨੂੰ ਦਿਨ ਦਿਹਾੜੇ ਕਥਿਤ ਤੋਰ ਤੇ ਬਿਨਾ ਕਿਸੇ ਦੀ ਪ੍ਰਵਾਹ ਕੀਤੇ ਫਲੈਕਸ ਨੂੰ ਪਾੜ ਦਿੱਤਾ ਗਿਆ ਸੀ

Read More

ਸਵਾਈਨ ਫਲੂ ਤੋਂ ਬਚਾਅ ਲਈ ਆਪਣਾ ਨੱਕ,ਅੱਖਾਂ ਅਤੇ ਮੂੰਹ ਨੂੰ ਸੌਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਜਰੂਰੀ :ਡਾ. ਸਰਬਜੀਤ ਕੌਰ

ਪਠਾਨਕੋਟ 9 ਦਸੰਬਰ( ਰਾਜਿੰਦਰ ਸਿੰਘ ਰਾਜਨ /ਅਵਿਨਾਸ਼ ਸ਼ਰਮਾ) : ਅੱਜ ਜਿਲਾ ਐਪੀਡੀਮੋਲੋਜਿਸਟ ਡਾਕਟਰ ਸਰਬਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਜੇ ਤੱਕ ਸਵਾਈਨ ਫਲੂ ਦਾ ਕੋਈ ਵੀ ਕੇਸ ਜਿਲਾ ਪਠਾਨਕੋਟ ਵਿੱਚ ਸਾਹਮਣੇ ਨਹੀਂ ਆਇਆ ,ਪਰ ਫੇਰ ਵੀ ਸਾਨੂੰ ਅਵੇਅਰ ਹੋਣ ਦੀ ਬਹੁਤ ਜ਼ਰੂਰਤ ਹੈ ਕਿਉਂਕਿ ਪਹਿਲਾਂ ਹੀ ਅਸੀਂ ਕੋਰੋਨਾ ਵਰਗੀ ਮਹਾਂਮਾਰੀ ਨਾਲ ਲੜਾਈ ਲੜ ਰਹੇ ਹਾਂ। ਪਰ ਲੋਕਾਂ ਦੇ ਸਹਿਯੋਗ ਨਾਲ ਅਸੀਂ ਜਿਤ ਕਿਨਾਰੇ ਪਹੁੰਚ ਚੁੱਕੇ ਹਾਂ

Read More

ਦਸੰਬਰ ਟੈਸਟਾਂ ਦੀ ਡੇਟਸ਼ੀਟ ‘ਚ ਸਿੱਖਿਆ ਵਿਭਾਗ ਵੱਲੋਂ ਤਬਦੀਲੀਆਂ

ਹੁਸ਼ਿਆਰਪੁਰ, 9 ਦਸੰਬਰ(ਚੌਧਰੀ) : ਸਿੱਖਿਆ ਵਿਭਾਗ ਵੱਲੋਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਲੰਘੀ 7 ਦਸੰਬਰ ਤੋਂ ਪ੍ਰਾਇਮਰੀ, ਅਪਰ-ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਲਈ ਸਾਂਝੇ ਤੌਰ ਤੇ ਤਿਆਰ ਕੀਤੀ ਗਈ ਡੇਟਸ਼ੀਟ ਅਨੁਸਾਰ ਦਸੰਬਰ-2020 ਟੈਸਟ ਕਰਵਾਇਆ ਜਾ ਰਿਹਾ ਹੈ।

Read More

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਖੇਤੀਬਾੜੀ ਕਾਨੂੰਨ 2020 ਵਿਸ਼ੇ ਤੇ ਹੋਈ ਭਾਸ਼ਣ ਪ੍ਰਤੀਯੋਗਤਾ

ਗੜ੍ਹਦੀਵਾਲਾ 9 ਦਸੰਬਰ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਾਜਨੀਤਿਕ ਵਿਭਾਗ ਵਲੋਂ ਨਵੇਂ ਖੇਤੀਬਾੜੀ ਕਾਨੂੰਨ 2020 ਉੱਪਰ ਭਾਸ਼ਣ ਪ੍ਰਤੀਯੋਗਤਾ ਕਰਾਈ ਗਈ। ਵਿਭਾਗ ਦੇ ਮੁੱਖੀ ਪ੍ਰੋ. ਜਗਦੀਪ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਖੇਤੀਬਾੜੀ ਕਾਨੁੰਨ ਦੇ ਸਬੰਧ ਵਿੱਚ ਕਿਸਾਨਾਂ ਵਲੋਂ ਇਸਦਾ ਬਹੁਤ ਤਿੱਖਾ ਵਿਰੋਧ ਹੋ ਰਿਹਾ ਹੈ

Read More

ਨਵ-ਨਿਰਮਾਣ ਕੀਤੇ ਜਾ ਰਹੇ ਕੁਮਾਰ ਆਡੀਟੋਰੀਅਮ ਦਾ ਟਰੱਸਟ ਦੇ ਮੈਂਬਰਾਂ ਵੱਲੋਂ ਨਿਰੀਖਣ : ਚੇਅਰਮੈਨ ਚੌ. ਕੁਮਾਰ ਸੈਣੀ

ਦਸੂਹਾ 9 ਦਸੰਬਰ (ਚੌਧਰੀ) : ਚੌਧਰੀ ਮੈਮੋਰੀਅਲ ਟਰੱਸਟ ਦਸੂਹਾ ਦੀ ਨਿਰੀਖਣ ਟੀਮ ਵੱਲੋਂ ਟਰੱਸਟ ਵੱਲੋਂ ਨਵ- ਨਿਰਮਾਣ ਕੀਤੇ ਜਾ ਰਹੇ ਕੁਮਾਰ ਆਡੀਟੋਰੀਅਮ ਦਾ ਨਿਰੀਖਣ ਕੀਤਾ।ਨਿਰੀਖਣ ਤੋਂ ਬਾਅਦ ਟਰੱਸਟ ਦੇ ਚੇਅਰਮੈਨ ਚੌ.ਕੁਮਾਰ ਸੈਣੀ ਨੇ ਦੱਸਿਆ ਕਿ ਇਸ ਆਡੀਟੋਰੀਅਮ ਦਾ ਕੰਮ ਲਗਪਗ 90 ਫ਼ੀਸਦੀ ਪੂਰਾ ਹੋ ਚੁੱਕਾ ਹੈ ਅਤੇ ਹੁਣ ਆਖਰੀ ਪੜਾਵ ਦਾ ਕੰਮ ਚਲ ਰਿਹਾ ਹੈ।

Read More

UPDATED..ਟਾਂਡਾ ‘ਚ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਤੇ 5 ਜ਼ਖਮੀ

ਟਾਂਡਾ ਉੜਮੁੜ / ਦਸੂਹਾ 9 ਦਸੰਬਰ(ਚੌਧਰੀ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਬਿਜਲੀ ਘਰ ਚੌਕ ਨਜ਼ਦੀਕ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਅਤੇ 5 ਹੋਰਨਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈl

Read More

BREAKING.. ਕਾਰ,ਐਕਟਿਵਾ, ਮੋਟਰਸਾਈਕਲ ਦੀ ਟੱਕਰ ‘ਚ ਦੋ ਦੀ ਮੌਤ ਕਈ ਗੰਭੀਰ ਜਖਮੀ

ਟਾਂਡਾ /ਦਸੂਹਾ 9 ਦਸੰਬਰ (ਚੌਧਰੀ) : ਜਲੰਧਰ ਵਲੋਂ ਜੰਮੂ ਨੂੰ ਜਾ ਰਹੀ ਕਾਰ ਜੋ ਕਿ ਇੱਕ ਮੋਟਰਸਾਈਕਲ ਅਤੇ ਐਕਟੀਵਾ ਜੋ ਰੌਂਗ ਸਾਈਡ ਜਾ ਰਹੇ ਸਨ, ਦੋਨਾਂ ਵਿਚਕਾਰ ਸਿੱਧੀ ਟੱਕਰ ਵੱਜਣ ਤੋਂ ਬਾਅਦ ਤਿੰਨੋਂ ਵਾਹਨ ਬਿਜਲੀ ਘਰ ਟਾਂਡਾ ਜਾ ਵੜੇ ਹਨ। ਮੋਟਰਸਾਈਕਲ ਸਵਾਰ ਨੌਜਵਾਨ ਟਾਂਡੇ ਦੇ ਪਿੰਡ ਸੱਲ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਐਕਟੀਵਾ ਸਵਾਰ ਦੋ ਪ੍ਰਵਾਸੀ ਪੰਜਾਬੀਆਂ ਚੋਂ ਇੱਕ ਦੀ ਮੌਕੇ ਤੇ ਮੌਤ ਹੋਣ ਦੀ ਖਬਰ ਹੈ ਅਤੇ ਦੂਸਰੇ ਗੰਭੀਰ ਜਖਮੀਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।ਕਾਰ ਸਵਾਰਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Read More

ਕਿਸਾਨਾਂ ਦੇ ਧਰਨਿਆਂ ਦੀ ਆੜ ‘ਚ ਕੁੱਝ ਸ਼ਰਾਰਤੀ ਲੌਕ ਮਾਹੋਲ ਖਰਾਬ ਕਰਨ ਤੋਂ ਵਾਜ ਆਉਣ : ਸੰਜੀਵ ਮਨਹਾਸ

गढ़दीवाला 9 ਦਸੰਬਰ (ਚੌਧਰੀ ) : ਅੱਜ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਪੱਤਰਕਾਰਾਂ ਨਾਲ਼ ਗੱਲਬਾਤ ਦੌਰਾਨ ਕਿਹਾ ਕਿ ਮੈਂ ਖੁਦ ਕਿਸਾਨ ਹੋਣ ਦੇ ਨਾਤੇ ਕਿਸਾਨੀ ਦੀਆਂ ਦੁੱਖ ਤਕਲੀਫ਼ਾਂ ਨੂੰ ਚੰਗੀ ਤਰਾਂ ਸਮਜਦਾ ਹਾਂ ਪਰ ਦੁੱਖ ਦੀ ਗੱਲ ਹੈ ਕਿ ਕੁਝ ਸ਼ਰਾਰਤੀ ਲੋਕ ਕਿਸਾਨਾ ਦੇ ਅੰਦੋਲਨ ਦੀ ਆੜ ਵਿੱਚ ਹਿੰਦੂ ਸਿੱਖ ਨੂੰ ਆਪਸ ਵਿੱਚ ਲੜਾਉਣਾ ਚਾਉਦੇ ਹਨ ।ਉਨ੍ਹਾਂ ਕਿਹਾ ਕੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਚੱਲ ਰਹੀ ਹੈ

Read More

ਵੱਖ ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸਖ਼ਸੀਅਤਾਂ ਵੱਲੋਂ ਸਵ: ਰਜਿੰਦਰ ਲੂਥਰਾ ਜੀ ਨੂੰ ਭਾਵਭੀਨੀਂ ਸ਼ਰਧਾਜਲੀਂ ਭੇਂਟ

ਬਟਾਲਾ, 9 ਦਸੰਬਰ (ਅਵਿਨਾਸ਼ ਸ਼ਰਮਾ /ਸੰਜੀਵ ਨਈਅਰ): ਪੱਤਰਕਾਰ ਨੀਰਜ਼ ਲੂਥਰਾ, ਨਿਤਿਨ ਲੂਥਰਾ, ਨਵੀਨ ਲੂਥਰਾ ਦੇ ਪਿਤਾ ਰਜਿੰਦਰ ਲੂਥਰਾ ਬੀਤੀ 30 ਨਵੰਬਰ 2020 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਵਰਗਵਾਸ ਹੋ ਗਏ।

Read More

ਪੀ ਟੀ ਆਈ ਬਹਾਦਰ ਜਗਦੀਸ਼ ਸਿੰਘ ਪੰਜਾਬ ਸਰਕਾਰ ਵਲੋਂ ਅਪ੍ਰੀਸਿਏਸ਼ਨ ਐਵਾਰਡ ਨਾਲ ਸਨਮਾਨਿਤ

ਗੜ੍ਹਦੀਵਾਲਾ 9 ਦਸੰਬਰ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੇਲੀ ਚੱਕ ਦੇ ਪ੍ਰਿੰਸੀਪਲ ਜਪਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਬਹਾਦੁਰ ਜਗਦੀਸ਼ ਸਿੰਘ ਪੀ ਟੀ ਆਈ ਨੂੰ ਮਿਸ਼ਨ ਫਤਹਿ ਵਰੀਅਰ ਬਰੋਨਜ਼ ਪ੍ਰਸ਼ੰਸਾ ਪੱਤਰ ਸਰਟੀਫਿਕੇਟ ਦੇ ਕੇ ਪੰਜਾਬ ਸਰਕਾਰ ਵਲੋਂ ਅਪ੍ਰੀਸਿਏਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮਾਨਯੋਗ ਕੈਪਟਨ ਅਮਰਿੰਦਰ ਸਿੰਘ ਚੀਫ਼ ਮਨਿਸਟਰ ਹਸਤਾਖਰ ਹਿੱਤ ਪ੍ਰਸੰਸਾ ਪੱਤਰ ਪ੍ਰਾਪਤ ਕੀਤਾ।ਇਹ ਪ੍ਰਸੰਸਾ ਪੱਤਰ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਰਦਾਰ ਹਰਜੀਤ ਸਿੰਘ ਹੁਸ਼ਿਆਰਪੁਰ ਪਾਸੋਂ ਪੀ ਟੀ ਆਈ ਬਹਾਦਰ ਜਗਦੀਸ਼ ਸਿੰਘ ਨੇ ਪ੍ਰਾਪਤ ਕੀਤਾ।ਇਸ ਮੌਕੇ ਤੇ ਡਿਪਟੀ ਡੀ ਈ ਓ ਰਾਕੇਸ਼ ਕੁਮਾਰ ਜੀ, ਜਿਲਾ ਖੇਡ ਅਧਿਕਾਰੀ ਦਲਜੀਤ ਸਿੰਘ ਜੀ ਹਾਜਰ ਸਨ।

Read More

ਜਰੂਰੀ ਮਰੂੰਮਤ ਕਾਰਣ 9 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 8 ਦਸੰਬਰ (ਚੌਧਰੀ ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਕੁਲਦੀਪ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿਡ ਗੜਦੀਵਾਲਾ ਨੇ ਦੱਸਿਆ ਕਿ ਮਿਤੀ 9 ਦਸੰਬਰ ਦਿਨ ਬੁਧਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 11 ਕੇ ਵੀ ਫੀਡਰ ਖਾਲਸਾ ਕਾਲਜ ਗੜ੍ਹਦੀਵਾਲਾ ਤੋਂਂ ਚਲਦੇ ਪਿੰਡ, ਰੰਧਾਵਾ ਮਿੱਲ,ਖਾਲਸਾ ਕਾਲਜ ਗੜ੍ਹਦੀਵਾਲਾ ਆਦਿ ਘਰਾਂ / ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।

Read More

ਗੜ੍ਹਦੀਵਾਲਾ,ਕਿਸਾਨਾਂ ਵਲੋਂ ਭਾਰਤ ਬੰਦ ਦੇ ਸਮਰਥਨ ਮੁਕੰਮਲ ਤੌਰ ਤੇ ਬੰਦ ਰਿਹਾ, ਮਾਨਗੜ੍ਹ ਟੋਲ ਪਲਾਜ਼ਾ ਕਿਸਾਨਾਂ ਅਤੇ ਸਮੂਹ ਜਥੇਬੰਦੀਆਂ ਦੇ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ 8 ਦਸੰਬਰ (ਚੌਧਰੀ) : ਅੱਜ ਕਿਸਾਨਾਂ ਵਲੋਂ ਭਾਰਤ ਦੇ ਸੱਦੇ ਦੇ ਸਮਰਥਨ ਚ ਗੜ੍ਹਦੀਵਾਲਾ ਸ਼ਹਿਰ ਮੁਕਮੰਲ ਤੌਰ ਤੇ ਬੰਦ ਰਿਹਾ।ਅੱਜ ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 61 ਵੇਂ ਦਿਨ ਭਾਰੀ ਗਿਣਤੀ ਵਿੱਚ ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ, ਦੁਕਾਨਦਾਰਾਂ ਨੇ ਸੰਯੁਕਤ ਰੂਪ ਚ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ

Read More