ਗੜਸ਼ੰਕਰ 20 ਅਕਤੂਬਰ(ਅਸ਼ਵਨੀ ਸ਼ਰਮਾ) : ਅੱਜ ਗਾਧੀ ਪਾਰਕ ਵਿਖੇ ਜੇ ਪੀ ਐਮ ਓ ਦੇ ਸੱਦੇ ਤੇ ਕਾ ਸ਼ਾਦੀਰਾਮ ਕਪੂਰ ਅਤੇ ਸੁਰਜੀਤ ਕੁਮਾਰ ਪ੍ਰਧਾਨ ਪਸਸਫ ਦੀ ਅਗਵਾਈ ਵਿੱਚ ਵਜੀਫਾ ਘੁਟਾਲੇ ਦੇ ਵਿਰੋਧ ਵਿੱਚ ਰੈਲੀ ਕੀਤੀ ਗਈ ਵੱਖ ਵੱਖ ਜਥੇਬੰਦੀਆ ਦੇ ਆਗੂਆ ਨੇ ਇਸ ਰੈਲੀ ਨੂੰ ਸੰਬੋਧਨ ਕੀਤਾ ਜਿਸ ਵਿੱਚ ਮੰਗ ਕੀਤੀ ਗਈ ਕਿ ਵਜੀਫਾ ਘੁਟਾਲੇ ਦੇ ਮੁੱਖ ਦੋਸ਼ੀ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋ ਬਰਖਾਸ਼ਤ ਕੀਤਾ ਜਾਵੇ ਅਤੇ ਗ੍ਰਿਫਤਾਰ ਕੀਤਾ ਜਾਵੇ ਇਸ ਘੁਟਾਲੇ ਦੇ ਸਹਿਯੋਗੀਆ ਨੂੰ ਵੀ ਸਖਤ ਸਜਾਵਾ ਦਿੱਤੀਆ ਜਾਣ ਬੁਲਾਰਿਆ ਨੇ ਮੰਗ ਕੀਤੀ ਕਿ ਕੁਰੱਪਸ਼ਨ ਦੀ ਸਜਾ ਮੋਤ ਹੋਣੀ ਚਾਹੀਦੀ।
Read MoreCategory: PUNJABI
ਮਨਹੋਤਾ ਬਲੱਡ ਸੇਵਾ ਸੋਸਾਇਟੀ ਵੱਲੋਂ ਖੂਨਦਾਨ ਕੈਂਪ ਦੌਰਾਨ 52 ਯੂਨਿਟ ਖੂਨ ਕੀਤਾ ਇਕੱਠਾ
ਗੜ੍ਹਦੀਵਾਲਾ 20 ਅਕਤੂਬਰ (ਚੌਧਰੀ) : ਮਨਹੋਤਾ ਬਲੱਡ ਸੇਵਾ ਸੋਸਾਇਟੀ ਵੱਲੋਂ ਮਨਹੋਤਾ ਵਿਖੇ 12 ਵਾਂ ਖੂਨਦਾਨ ਕੈਂਪ ਲਗਾਇਆ ਗਿਆ।ਜਿਸਦੀ ਅਗਵਾਈ ਰੋਮੀ ਮਨਹੋਤਾ ਅਤੇ ਸੰਜੂ ਮਨਹੋਤਾ ਨੇ ਕੀਤੀ।ਇਸ ਕੈਂਪ ਨੂੰ ਸਫਲ ਬਣਾਉਣ ਲਈ ਭਾਈ ਘੱਨਈਆ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Read Moreਜ਼ਿਲ੍ਹੇ ਵਿੱਚ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਆਰਜੀ ਲਾਇਸੰਸ ਲੈਣ ਲਈ 28 ਅਕਤੂਬਰ ਤੱਕ ਦਿੱਤੀਆਂ ਜਾ ਸਕਦੀਆਂ ਦਰਖਸਾਤਾਂ
ਹੁਸ਼ਿਆਰਪੁਰ / ਫ਼ਿਰੋਜ਼ਪੁਰ 20 ਅਕਤੂਬਰ (ਚੌਧਰੀ ) ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜਦੀਪ ਕੌਰ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਜ਼ਿਲ੍ਹੇ ਵਿਚ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਜਿਨ੍ਹਾਂ ਵਿਅਕਤੀਆਂ ਨੇ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਆਰਜੀ ਲਾਇਸੰਸ ਲੈਣਾ ਹੈ ਉਹ ਦਫਤਰ ਡਿਪਟੀ ਕਮਿਸ਼ਨਰ ਦੀ ਅਸਲਾ ਸ਼ਾਖਾ ਬਰਾਂਚ, ਕਮਰਾ ਨੰ: 17 ਵਿਖੇ ਮਿਤੀ 21 ਅਕਤੂਬਰ ਤੋਂ 28 ਅਕਤੂਬਰ 2020 ਸ਼ਾਮ 5.00 ਵਜੇ ਤੱਕ ਆਪਣੀ ਦਰਖਾਸਤ ਦੇ ਸਕਦੇ ਹਨ।
Read More10 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਕੇ ਹੋਰ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਪਿੰਡ ਕਾਲੇਵਾਲ ਦਾ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ
ਹੁਸ਼ਿਆਰਪੁਰ, 20 ਅਕਤੂਬਰ (ਚੌਧਰੀ) :ਜ਼ਿਲ੍ਹੇ ਦੇ ਬਲਾਕ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਕਾਲੇਵਾਲ ਦਾ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਆਪਣੀ ਅਗਾਂਹਵਧੂ ਸੋਚ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ। ਆਧੁਨਿਕ ਤਰੀਕੇ ਨਾਲ ਕੀਤੀ ਗਈ ਖੇਤੀ ਵਿੱਚ ਜਿਥੇ ਉਹ ਮੁਨਾਫਾ ਕਮਾ ਰਿਹਾ ਹੈ ਉਥੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੀ ਆਪਣਾ ਪੂਰਾ ਯੋਗਦਾਨ ਦੇ ਰਿਹਾ ਹੈ। ਜਸਵਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਵਿਭਾਗ ਨਾਲ ਜੁੜਿਆ ਹੈ
Read Moreਪੁਲਿਸ ਕੋਮੈਮੋਰੇਸ਼ਨ ਡੇਅ ਨੂੰ ਸਮਰਪਿਤ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸ਼ਹਿਰ ਵਿੱਚ ਮੈਰਾਥਨ ਦੌੜ ਦਾ ਆਯੋਜਨ, ਡੀ.ਐੱਸ.ਪੀ ਮਾਧਵੀ ਸ਼ਰਮਾਂ ਨੇ ਸਭ ਨੂੰ ਪਛਾੜਿਆ
ਬਟਾਲਾ, 20 ਅਕਤੂਬਰ (ਅਵਿਨਾਸ਼) : ਪੁਲਿਸ ਕੋਮੈਮੋਰੇਸ਼ਨ ਡੇਅ ਨੂੰ ਸਮਰਪਿਤ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਅੱਜ ਬਟਾਲਾ ਸ਼ਹਿਰ ਵਿੱਚ ਮੈਰਾਥਨ ਦੌੜ ਦਾ ਆਯੋਜਿਨ ਕੀਤਾ ਗਿਆ। ਐੱਸ.ਐੱਸ.ਪੀ. ਬਟਾਲਾ ਦੀ ਅਗਵਾਈ ਵਿੱਚ ਇਹ ਮੈਰਾਥਨ ਦੌੜ ਬਟਾਲਾ ਦੇ ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਚੌਂਕ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਵਿੱਚ ਬਣੀ ਸ਼ਹੀਦੀ ਸਮਾਰਕ ਵਿਖੇ ਪਹੁੰਚ ਕੇ ਸਮਾਪਤ ਹੋਈ।
Read Moreਗੁਰਦਾਸਪੁਰ ਦਾ ਜਸਲੀਨ ਸੈਣੀ ਓਲੰਪਿਕ ਕੁਆਲੀਫਾਈ ਟੂਰਨਾਮੈਂਟ ਗ੍ਰੈਂਡ ਸਲੈਮ ਜੂਡੋ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਦਿੱਲੀ ਤੋਂ ਰਵਾਨਾ
ਗੁਰਦਾਸਪੁਰ 19 ਅਕਤੂਬਰ ( ਅਸ਼ਵਨੀ ) :- ਸੱਤ ਮਹੀਨਿਆਂ ਦੀ ਲੰਮੀ ਤਾਲਾਬੰਦੀ ਤੋਂ ਬਾਅਦ ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ ਵੱਲੋਂ ਬੁੱਡਾਪੈਸਟ ਹੰਗਰੀ ਵਿਖੇ ਹੋ ਰਹੇ 22ਅਕਤੂਬਰ ਤੋਂ ਓਲੰਪਿਕ ਕੁਆਲੀਫਾਈ ਟੂਰਨਾਮੈਂਟ ਗ੍ਰੈਂਡ ਸਲੈਮ ਜੂਡੋ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਜਸਲੀਨ ਸੈਣੀ ਦਿੱਲੀ ਤੋਂ ਰਵਾਨਾ ਹੋ ਗਿਆ ਹੈ।
Read Moreਜੇਕਰ ਲੋਕ ਸਮੇਂ ਸਿਰ ਡੇਂਗੂ ਦੀ ਰੋਕਥਾਮ ਲਈ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਡੇਂਗੂ ਦੀ ਸਥਿਤੀ ਗੰਭੀਰ ਹੋ ਸਕਦੀ
ਪਠਾਨਕੋਟ (ਰਜਿੰਦਰ ਸਿੰਘ ਰਾਜਨ ) : ਸ਼ਹਿਰ ਵਿੱਚ ਤਕਰੀਬਨ ਬਹੁਤ ਸਾਰੀਆਂ ਥਾਵਾਂ ‘ਤੇ ਸਰਵੇ ਦੌਰਾਨ ਸਿਹਤ ਵਿਭਾਗ ਨੂੰ ਡੇਂਗੂ ਦਾ ਲਾਰਵਾ ਮਿਲ ਰਿਹਾ ਹੈ । ਅੱਜ ਨੇੜੇ ਆਸ਼ਾ ਪੂਰਨੀ ਮੰਦਿਰ ਅਤੇ ਬੱਜਰੀ ਕੰਪਨੀ ਪਠਾਨਕੋਟ ਵਿੱਚ ਡੇਂਗੂ ਦੇ ਮਰੀਜ਼ ਦੀ ਸ਼ਨਾਖਤ ਹੋਈ। ਇਸ ਕਾਰਨ ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਪੀੜਤਾਂ ਦੇ ਘਰਾਂ ਦੇ ਆਲੇ ਦੁਆਲੇ ਇਕ ਸਰਵੇਖਣ ਕੀਤਾ ਅਤੇ ਮਿਲੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ। ਲੋਕਾਂ ਨੂੰ ਜਾਗਰੂਕ ਕੀਤਾ ਕਿ ਜੇਕਰ ਲੋਕ ਸਮੇਂ ਸਿਰ ਡੇਂਗੂ ਦੀ ਰੋਕਥਾਮ ਲਈ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਡੇਂਗੂ ਸਥਿਤੀ ਗੰਭੀਰ ਹੋ ਸਕਦੀ ਹੈ ।
Read Moreਪੰਜਾਬ ਨੈਸ਼ਨਲ ਬੈਂਕ ਭੋਆ ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ
ਪਠਾਨਕੋੋਟ 19 ਅਕਤੂਬਰ (ਰਾਾਜਿੰਦਰਸਿੰਘ ਰਾਜਨ ) : ਸਿਵਲ ਸਰਜਨ ਡਾ ਜੁਗਲ ਕਿਸ਼ੋਰ ਦੇ ਹੁਕਮਾਂ ਅਤੇ ਐਸ ਐਮ ਓ ਘਰੋਟਾ ਡਾ ਬਿੰਦੂ ਗੁਪਤਾ ਦੇ ਨਿਰਦੇਸ਼ ਤੇ ਅੱਜ ਪੰਜਾਬ ਨੈਸ਼ਨਲ ਬੈਂਕ ਭੋਆ ਦੀ ਬ੍ਰਾਂਚ ਵਿਖੇ ਕੋਵਿਡ ਟੈਸਟ ਕੈਂਪ ਲਗਾਇਆ ਗਿਆ। ਜਿਸ ਦੀ ਅਗਵਾਈ ਡਾ ਪ੍ਰਤਿ, ਡਾ ਅੰਬਿਕਾ ਕਰ ਰਹੇ ਸਨ। ਟੈਸਟ ਦੀ ਸ਼ੁਰੂਆਤ ਸਿਹਤ ਵਿਭਾਗ ਦੇ ਵਰਕਰ ਯੁਧਵੀਰ ਸੈਣੀ ਨੇ ਆਪਣਾ ਸੈਂਪਲ ਦੇ ਕੇ ਕੀਤੀ ।ਇਸ ਕੈਂਪ ਵਿੱਚ ਕੁੱਲ 40 ਲੋਕਾਂ ਨੇ ਆਪਣੇ ਸੈਂਪਲ ਦਿੱਤੇ ।
Read Moreਪੀਰ ਲੱਖ ਦਾਤਾ ਛਿੰਝ ਕਮੇਟੀ ਵਲੋਂ ਕਰਵਾਏ ਸਾਲਾਨਾ ਛਿੰਝ ‘ਚ ਕਿਨੂੰ ਸੇਖਾਂ ਨੇ ਪ੍ਰਵੀਨ ਪਠਾਨਕੋਟ ਨੂੰ ਹਰਾ ਵੱਡੀ ਰੁਮਾਲੀ ਤੇ ਕੀਤਾ ਕਬਜ਼ਾ
ਗੜ੍ਹਦੀਵਾਲਾ 19 ਅਕਤੂਬਰ (ਚੌਧਰੀ ) ਪਿੰਡ ਸਰਾਈ ਵਿਖੇ ਪੀਰ ਲੱਖ ਦਾਤਾ ਛਿੰਝ ਕਮੇਟੀ ਵਲੋਂ ਪਿੰਡ ਵਾਸੀਆਂ ਤੇ ਐੱਨ ਆਰ ਆਈ ਵੀਰਾਂ ਦੇ ਸਇਯੋਗ ਨਾਲ ਪ੍ਰਧਾਨ ਦਲਜੀਤ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ। ਜਿਸ ਵਿਚ ਲੱਗਭਗ 64 ਦੇ ਕਰੀਬ ਪਹਿਲਵਾਨਾਂ ਨੇ ਅਖਾੜੇ ਅੰਦਰ ਆਪਣੀ ਕੁਸ਼ਤੀ ਦੇ ਜੌਹਰ ਦਿਖਾਏ। ਇਸ ਮੌਕੇ ਛੋਟੀ ਰੁਮਾਲੀ ਦੀ ਕੁਸ਼ਤੀ ਜੱਸਾ ਉਟਾਲਾ ਅਤੇ ਤੀਰਥ ਪਹਿਲਵਾਨ ਦੇ ਵਿਚਕਾਰ ਹੋਈ ਜਿਸ ਵਿੱਚ ਦੋਵਾਂ ਦੀ ਕੁਸ਼ਤੀ ਬਰਾਬਰ ਰਹੀ। ਵੱਡੀ ਰੁਮਾਲੀ ਦੀ ਕੁਸ਼ਤੀ ਵਿੱਚ ਕਿਨੂੰ ਪਹਿਲਵਾਨ ਸੇਖਾ ਨੇ ਪਹਿਲਾ ਅਤੇ ਪ੍ਰਵੀਨ ਪਹਿਲਵਾਨ ਪਠਾਨਕੋਟ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜਿਸ ਨੂੰ ਪ੍ਰਬੰਧਕਾਂ ਵੱਲੋਂ ਪੱਗਾਂ ਅਤੇ ਮਾਇਕ ਸਹਾਇਤਾ ਦੇ ਕੇ ਸਨਮਾਨਿਤ ਕੀਤਾ ਗਿਆ।
Read Moreਮਾਨਗੜ੍ਹ ਟੋਲ ਪਲਾਜ਼ਾ ਵਿਖੇ ਧਰਨੇ ਦੇ ਦਸਵੇਂ ਦਿਨ ਵੀ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤਾ ਰੋਸ ਪ੍ਰਦਰਸ਼ਨ
ਗੜ੍ਹਦੀਵਾਲਾ 19 ਅਕਤੂਬਰ ( ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਮਾਨਗੜ੍ਹ ਟੋਲ ਪਲਾਜ਼ਾ ਵਿਖੇ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਅੱਜ ਗਿਆਰਵੇਂ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕਰਕੇ ਪਿੱਟ ਸਿਆਪਾ ਕੀਤਾ ਗਿਆ।
Read Moreਸੋਮਵਾਰ ਨੂੰ 15 ਲੋਕ ਆਏ ਕੋਰੋਨਾ ਦੀ ਮਾਰ ਹੇਠ,52 ਹੋਰ ਲੋਕਾਂ ਨੇ ਇਸ ਨੂੰ ਦਿੱਤੀ ਮਾਤ
ਪਠਾਨਕੋਟ,19 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪਠਾਨਕੋਟ ਜ਼ਿਲੇ ਅੰਦਰ ਸੋਮਵਾਰ ਨੂੰ 52 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 52 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ ,ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4255 ਲੋਕ ਕਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 3972 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
Read Moreਪੰਜਾਬ ਦੇ ਸਕੂਲਾਂ ‘ਚ ਪਰਤਣ ਲੱਗੀਆਂ ਮੁੜ ਰੌਣਕਾਂ
ਹੁਸ਼ਿਆਰਪੁਰ / ਪਟਿਆਲਾ,19 ਅਕਤੂਬਰ(ਚੌਧਰੀ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ‘ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਆਮਦ ਆਰੰਭ ਹੋ ਗਈ ਹੈ। ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਅੱਜ 30 ਤੋਂ 35 ਫੀਸਦੀ ਵਿਦਿਆਰਥੀਆਂ ਦੀ ਹਾਜ਼ਰੀ ਦੇਖਣ ਨੂੰ ਮਿਲੀ। ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰ ਜੱਸ ‘ਚ 70 ਫੀਸਦੀ ਵਿਦਿਆਰਥੀ ਹਾਜ਼ਰ ਹੋਏ।
Read Moreਹੁਸ਼ਿਆਰਪੁਰ ਜਿਲੇ ਵਿੱਚ 41 ਨਵੇਂ ਅਤੇ 85 ਨੈਸ਼ਨਲ ਹੈਲਥ ਪੋਰਟਲ ਸਮੇਤ 126 ਹੋਰ ਲੋਕ ਆਏ ਕਰੋਨਾ ਦੀ ਚਪੇਟ ‘ਚ
ਹੁਸ਼ਿਆਰਪੁਰ 19 ਅਕਤੂਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1944 ਨਵੇ ਸੈਪਲ ਲੈਣ ਨਾਲ ਅਤੇ 1659 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 126 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5595 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 136679 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 130599 ਸੈਪਲ ਨੈਗਟਿਵ,ਜਦ ਕਿ 1289 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 195 ਹੈ ।
Read MoreUPDATED: ਰਿਵਾਲਵਰ ਨਾਲ ਆਪਣੇ ਗੁਆਂਢੀਆਂ ਤੇ ਚਲਾਈਆਂ ਗੋਲੀਆਂ,ਇੱਕ ਨੌਜਵਾਨ ਗੰਭੀਰ ਜਖਮੀ
ਗੜ੍ਹਦੀਵਾਲਾ 19 ਅਕਤੂਬਰ (ਚੌਧਰੀ) : ਬੀਤੀ ਰਾਤ ਗੜ੍ਹਦੀਵਾਲਾ ਦੇ ਪਿੰਡ ਕੇਸੋਪੁਰ ਟੁੰਡ ਵਿੱਚ ਇੱਕ ਵਿਅਕਤੀ ਵੱਲੋਂ ਰਿਵਾਲਵਰ ਨਾਲ ਗੋਲੀ ਚਲਾਉਣ ਤੇਂ ਇਕ ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਗੜ੍ਹਦੀਵਾਲਾ ਪੁਲਿਸ ਨੂੰ ਦਿਤੇ ਬਿਆਨ ਵਿਚ ਗੁਰਪ੍ਰੀਤ ਸਿੰਘ(30) ਪੁੱਤਰ ਕੇਵਲ ਸਿੰਘ ਵਾਸੀ ਕੇਸ਼ੋਪੁਰ ਟੁੰਡ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਕਿਹਾ ਕਿ ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਤੇ ਖੇਤੀਬਾੜੀ ਕਰਦਾ ਹਾਂ।
Read MoreUPDATED : ਜਦੋਂ ਪਠਾਨਕੋਟ ਦੇ ਚੱਕੀ ਦਰਿਆ ਵਿੱਚ ਮਹਿਲਾ ਅਤੇ ਆਦਮੀ ਦੀ ਲਾਸ਼ ਦੇਖੀ ਗਈ, ਦੋਵੇਂ ਸੂਬਿਆਂ ਦੀ ਪੁਲਿਸ ਮੌਕੇ ਤੇ ਪੁੱਜ ਗਈ READ MORE: CLICK HERE::
ਪਠਾਨਕੋਟ, 17 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ਚੀਫ ਰਿਪੋਰਟਰ) : ਪਠਾਨਕੋਟ ਦੇ ਪੰਜਾਬ ਹਿਮਾਚਲ ਬਾਰਡਰ ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਨ ਗਿਆ ਜੱਦ ਚੱਕੀ ਦਰਿਆ ਵਿੱਚ ਇੱਕ ਮਹਿਲਾ ਅਤੇ ਆਦਮੀ ਦੀ ਲਾਸ਼ ਦੇਖੀ ਗਈ।ਉਥੇ ਹੀ ਇਸ ਗਲ੍ਹ ਦੀ ਸੂਚਨਾ ਮਿਲਦੇ ਹੀ ਦੋਵੇਂ ਸੂਬਿਆਂ ਦੀ ਪੁਲਿਸ ਮੌਕੇ ਤੇ ਪੁੱਜ ਗਈ ਜਿਸਦੇ ਬਾਅਦ ਪੁਲਿਸ ਨੇ ਦਰਿਆ ਵਿੱਚ ਜਾ ਕੇ ਇਨਾ ਦੋਵੇਂ ਲਾਸ਼ਾਂ ਨੁੰ ਬਾਹਰ ਕੱਡਿਆ।
Read Moreਸ਼ਿਵ ਸੈਨਾ ਭਾਰਤੀਆ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ‘ਚ ਬਣ ਰਹੇ ਪਾਰਟੀ ਦਾ ਹਿੱਸਾ : ਅੰਕਿਤ ਅਗਰਵਾਲ
ਬਟਾਲਾ ( ਸੰਜੀਵ ਨਈਅਰ/ ਅਵਿਨਾਸ਼) : ਸ਼ਿਵ ਸੈਨਾ ਭਾਰਤੀਆ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਅਜੇ ਸੇਠ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਦੇ ਪੰਜਾਬ ਪ੍ਰਧਾਨ ਅੰਕਿਤ ਅਗਰਵਾਲ ਦੇ ਨਿਵਾਸ ਸਥਾਨ ਬਟਾਲਾ ਵਿਖੇ ਹੋਈ।ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਨੋਜਵਾਨ ਸ਼ਿਵ ਸੈਨਾ ਭਾਰਤੀਆ ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਿਚ ਕੁਲਦੀਪ ਰਾਜ, ਰਣਜੀਤ ਕੁਮਾਰ,ਅਜੇ ਮਸੀਹ,ਰਾਜਦੀਪ ਸਿੰਘ,ਅਜੇ, ਜਸਨ ਆਦਿ ਹਾਜ਼ਰ ਸਨ। ਇਨ੍ਹਾਂ ਸਾਰੇ ਨੋਜਵਾਨਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਪੰਜਾਬ ਪ੍ਰਧਾਨ ਅੰਕਿਤ ਅਗਰਵਾਲ ਅਤੇ ਪੰਜਾਬ ਸੰਗਠਨ ਮੰਤਰੀ ਨੇ ਨੋਜਵਾਨਾਂ ਨੂੰ ਸਨਮਾਨਿਤ ਕੀਤਾ।
Read Moreਕਿਸਾਨੀ ਨੂੰ ਲੈ ਕੇ ਜਤਾਈ ਭਾਰੀ ਚਿੰਤਾ,ਭਾਜਪਾ ਨੂੰ ਦੱਸਿਆ ਕਿਸਾਨ ਵਿਰੋਧੀ ਪਾਰਟੀ
ਗੜਸ਼ੰਕਰ 18 ਅਕਤੂਬਰ (ਅਸ਼ਵਨੀ ਸ਼ਰਮਾ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਆਰਡੀਨੈਂਸਾ ਦੇ ਚਲਦਿਆਂ ਸੂਬੇ ਦੀ ਕੈਪਟਨ ਸਰਕਾਰ ਵੱਲੋਂ 19 ਅਕਤੂਬਰ ਨੂੰ ਹੋਣ ਵਾਲਾ ਸਪੈਸ਼ਲ ਸੈਸ਼ਨ ਕਿਸਾਨਾਂ ਲਈ ਫਾਇਦੇਮੰਦ ਤੇ ਇਤਿਹਾਸਕ ਹੋਵੇਗਾ ਇਹ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਜਿੰਦਰ ਕੌਰ ਚੱਬੇਵਾਲ ਨੇ ਪਰਗਟ ਕੀਤੇ ਉਹ ਅਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਗਏ ਹਨ ਜਿਨ੍ਹਾਂ ਨੂੰ ਲੈ ਕੇ ਦੇਸ਼ ਭਰ ਵਿੱਚ ਖਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾ ਅੰਦਰ ਹਾਹਾਕਾਰ ਮੱਚੀ ਪਈ ਹੈ ਜੋ ਪਿਛਲੇ ਕਾਫੀ ਦਿਨਾਂ ਤੋਂ ਅਪਣੇ ਪਰਿਵਾਰਾਂ ਸਮੇਤ ਭੁੱਖਣ ਭਾਣੇ ਰੋੜਾ ਅਤੇ ਰੇਲਵੇ ਟਰੈਕ ਤੇ ਰੋਸ ਧਰਨਿਆਂ ਤੇ ਬੈਠੇ ਹਨ।
Read Moreਐਤਵਾਰ ਨੂੰ 6 ਲੋਕ ਆਏ ਕੋਰੋਨਾ ਦੀ ਮਾਰ ਹੇਠ, 59 ਹੋਰ ਲੋਕਾਂ ਨੇ ਇਸ ਨੂੰ ਦਿੱਤੀ ਮਾਤ
ਪਠਾਨਕੋਟ,18 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 59 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ ,ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4243 ਲੋਕ ਕੋਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 3920 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
Read Moreਸਿਹਤ ਵਿਭਾਗ ਦੇ ਡਾਇਰੈਕਟਰ ਡਾ.ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ
ਹੁਸ਼ਿਆਰਪੁਰ / ਚੰਡੀਗੜ,18 ਅਕਤੂਬਰ(ਚੌਧਰੀ) :ਸੂਬੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਚਾਰ ਜ਼ਿਲਿਆਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਦਿੱਤੇ।ਇੱਕ ਪ੍ਰੈਸ ਬਿਆਨ ਰਾਹੀਂ ਨਵ-ਨਿਯੁਕਤ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਮੁਤਾਬਕ ਰੋਪੜ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਜ਼ਿਲਾ ਹਸਪਤਾਲਾਂ (ਡੀ.ਐਚ.) ਅਤੇ ਗੜਸ਼ੰਕਰ, ਮੁਕੇਰੀਆਂ, ਦਸੂਹਾ, ਬਲਾਚੌਰ ਵਿੱਚ ਸਬ-ਡਵੀਜ਼ਨਲ ਹਸਪਤਾਲਾਂ(ਐਸ.ਡੀ.ਐਚ) ਵਿਖੇ ਕੱਲ ਇੱਕ ਇੱਕ-ਰੋਜ਼ਾ ਮੁਹਿੰਮ ਤਹਿਤ ਅਚਨਚੇਤ ਨਿਰੀਖਣ ਕੀਤਾ ਗਿਆ ।
Read Moreਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ : ਜੋਗਿੰਦਰ ਸਿੰਘ ਗਿਲਜੀਆਂ
ਗੜ੍ਹਦੀਵਾਲਾ 18 ਅਕਤੂਬਰ(ਚੌਧਰੀ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ, ਜਿਸ ਕਾਰਨ ਅੱਜ ਸੂਬਾ ਖੁਸ਼ਹਾਲੀ ਅਤੇ ਤਰੱਕੀ ਦੀਆਂ ਮੰਜ਼ਿਲਾਂ ਵੱਲ ਵੱਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਵਲੋਂ ਸਮਾਰਟ ਵਿਲੇਜ ਕੰਪੇਨ ਤਹਿਤ ਬਲਾਕ ਭੂਗਾ ਦੇ ਪਿੰਡ ਚੋਟਾਲਾ ਵਿਖੇ ਲੱਗਭੱਗ 23 ਲੱਖ ਦਾ ਲਾਗਤ ਅਤੇ ਪਿੰਡ ਬਾਹਗਾ ਬਾਹਗਾ ਵਿਖੇ ਲਗਭਗ 69 ਲੱਖ ਦੀ ਲਾਗਤ ਨਾਲ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਦੇ ਕੰਮਾ ਦੇ ਉਦਘਾਟਨ ਕਰਨ ਮੌਕੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆ ਕੀਤਾ ।
Read Moreਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੁਖਪਾਲ ਸਿੰਘ ਸਹੋਤਾ
ਗੜ੍ਹਦੀਵਾਲਾ 18 ਅਕਤੂਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿਲ ਰੰਧਾਵਾ(ਦਸੂਹਾ) ਵੱਲੋਂ ਇਲਾਕੇ ਦੇ ਸਮੂਹ ਕਿਸਾਨਾਂ ਦੇ ਸਹਿਯੋਗ ਨਾਲ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨ ਦੇ ਖਿਲਾਫ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਤੇ ਦਿੱਤੇ ਜਾ ਰਹੇ ਮਾਨਗੜ੍ਹ ਟੋਲ ਪਲਾਜ਼ਾ ਤੇ ਧਰਨੇ ਦੇ ਅੱਜ ਦਸਵੇਂ ਦਿਨ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ।
Read Moreਕੰਢੀ ਡਿਵੈਲਪਮੈਂਟ ਫਰੰਟ ਵੱਲੋਂ ਕਰਵਾਈ ਕ੍ਰਾਸ ਕੰਟਰੀ ਚ ਨਿਤਿਨ ਡਡਵਾਲ (ਅੰਡਰ-14) ਤੇ ਕਰਨ ਗੜਦੀਵਾਲਾ (ਅੰਡਰ-20) ਤੇ ਕੀਤਾ ਕਬਜ਼ਾ
ਗੜ੍ਹਦੀਵਾਲਾ 18 ਅਕਤੂਬਰ (ਚੌਧਰੀ) : ਕੰਢੀ ਡਿਵੈਲਪਮੈਂਟ ਫਰੰਟ ਦੇ ਪ੍ਰਧਾਨ ਨਰੇਸ਼ ਡਡਵਾਲ ਦੀ ਅਗਵਾਈ ਵਿੱਚ ਬਾਲ ਵਾਟੀਕਾ ਸਪੋਰਟਸ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਫਤਿਹਪੁਰ ਭੱਟਲਾਂ ਵਿਖੇ 6 ਕਿਲੋਮੀਟਰ ਦੀ ਕ੍ਰਾਸ ਕੰਟਰੀ ਦੌੜ ਕਰਵਾਈ ਗਈ।ਜਿਸ ਵਿੱਚ ਅੰਡਰ-14 ਅਤੇ ਅੰਡਰ-20 ਦੇ ਵੱਖ ਵੱਖ 15 ਪਿੰਡਾਂ ਦੇ ਬੱਚਿਆਂ ਨੇ ਭਾਗ ਲਿਆ। ਕ੍ਰਾਸ ਕੰਟਰੀ ਦੌੜ ਦੀ ਸ਼ੁਰੂਆਤ ਪ੍ਰਧਾਨ ਨਰੇਸ਼ ਡਡਵਾਲ ਨੇ ਹਰੀ ਝੰਡੀ ਦਿਖਾ ਕੇ ਕੀਤੀ।
Read Moreਬੀਤ ਇਲਾਕੇ ਤੋਂ ਕੋਰੋਨਾ ਮਹਾਮਾਰੀ ਕਾਰਣ ਬੰਦ ਹੋਈਆਂ ਮਿਨੀ ਬੱਸਾਂ ਸੋਮਵਾਰ ਤੋਂ ਦੁਬਾਰਾ ਚਲਣਗੀਆਂ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਇਲਾਕਾ ਬੀਤ ਤੋਂ ਕਰੋਨਾ ਮਹਾਮਾਰੀ ਕਾਰਣ ਬੰਦ ਕੀਤੀਆਂ ਗਈਆਂ ਮਿੰਨੀ ਬਸਾ ਸੋਮਵਾਰ ਤੋਂ ਦੁਬਾਰਾ ਚਲਣ ਲਗ ਪੈਣਗੀਆਂ। ਜਾਣਕਾਰੀ ਦਿੰਦਿਆਂ ਬਸ ਮਾਲਕ ਗੁਰਦੀਪ ਸਿੰਘ ਖੁਰਾਲਗੜ ਨੇ ਦਸਿਆ ਕਿ ਕਰੋਨਾ ਮਹਾਮਾਰੀ ਕਾਰਣ ਸਰਕਾਰੀ ਹੁਕਮਾਂ ਤੇ ਬਸਾ ਬੰਦ ਸਨ ਜਿਸ ਕਰਕੇ ਸਵਾਰੀ ਪਰੇਸ਼ਾਨ ਸੀ ਪਰ ਹੁਣ ਸਰਕਾਰੀ ਆਦੇਸ਼ਾਂ ਅਨੁਸਾਰ ਬਸਾ ਸੋਮਵਾਰ ਤੋਂ ਦੁਬਾਰਾ ਚਲਾਇਆ ਜਾ ਰਹੀਆਂ ਹਨ। ਉਹਨਾਂ ਨੇ ਬਸ ਚ ਸਫ਼ਰ ਕਰਨ ਵਾਲੀਆਂ ਨੂੰ ਅਪੀਲ ਕੀਤੀ ਹੈ ਕਿ ਮਾਸਕ ਲਗਾਕੇ ਬਸਾ ਚ ਸਫ਼ਰ ਕਰਨ ਅਤੇ ਸੋਸਲ ਡਿਸਟੈਂਸ ਦੀ ਪਾਲਣਾ ਕੀਤੀ ਜਾਵੇ।
Read Moreਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬੁਰਾ ਪ੍ਰਭਾਵ ਪੈਂਦਾ : ਡਾ.ਅਮਰੀਕ ਸਿੰਘ
ਪਠਾਨਕੋਟ,17 ਅਕਤੁਬਰ(ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) :ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਅਤੇ ਕੋਵਿਡ-19 ਦੀ ਮਹਾਂਮਾਰੀ ਮਨੁੱਖ ਦੀ ਸਾਹ ਪ੍ਰਣਾਲੀ ਤੇ ਸਿੱਧਾ ਅਸਰ ਪਾਉਂਦੀਆ ਹਨ ਜਿਸ ਨਾਲ ਮਨੂੱਖ ਦੀ ਜਿੰਦਗੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ।
Read Moreਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਗੂਗਲ ਮੀਟ ਐਪ ‘ਤੇ ਸਰਕਾਰੀ ਕਰਮਚਾਰੀਆਂ ਨੇ ਕੀਤੀ ਮੀਟਿੰਗ
ਬਟਾਲਾ /ਕਾਦੀਆਂਂ 17 ਅਕਤੂਬਰ(ਸੰਜੀਵ ਨਈਅਰ /ਅਵਿਨਾਸ਼ ਸ਼ਰਮਾ ) : ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਪੂਨੀਤ ਅਤੇ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਗੂਗਲ ਮੀਟ ਐਪ ਤੇ ਐਨ ਪੀ ਐਸ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਨਵੀਂ ਪੈਨਸ਼ਨ ਦੇ ਭਵਿੱਖ ਵਿੱਚ ਹੋਣ ਨੁਕਸਾਨ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਅੱਗੇ ਦੀ ਰਣਨੀਤੀ ਤਿਆਰ ਕੀਤੀ ਗਈ।
Read Moreकामरेड बलविंदर सिंह की गोली मारकर हत्या करने की अखिल भारतीय हिंदू सुरक्षा समिति ने कड़े शब्दों में की निंदा
सुजानपुर 17 अक्टूबर (राजिंदर सिंह राजन /अविनाश) : अखिल भारतीय हिंदू सुरक्षा समिति की बैठक पंजाब युवा सचिव लक्की सरमाल की अध्यक्षता में हुई जिसमें विशेष रूप से प्रदेश चेयरमैन सुरिंदर मन्हास तथा हिंदू तख्त के प्रचारक पुनीत सिंह उपस्थित हुए इस अवसर पर है
Read Moreਆਨ ਲਾਈਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਦਾਖਿਲ ਹੋਣ ਦੀ ਅਪੀਲ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪਿੰ੍ਰਸੀਪਲ ਡਾ. ਜਸਪਾਲ ਸਿੰਘ ਨੇ ਬੀਏ ਅਤੇ ਐਮ ਏ ਦੇ ਆਖਰੀ ਸਾਲ ਦੀਆਂ ਆਨ ਲਾਈਨ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ 2020-21 ਤਹਿਤ ਅਗਲੀਆਂ ਕਲਾਸਾਂ ਵਿੱਚ ਦਾਖਿਲ ਹੋਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਯੂਨੀਵਰਸਿਟੀਵੱਲੋਂ ਆਖਰੀ ਸਾਲ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਲਈਆਂ ਗਈਆਂ ਆਨ ਲਾਈਨ ਪ੍ਰੀਖਿਆਵਾਂ ਦੇ ਨਤੀਜੇ ਆ ਰਹੇ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਦੀ ਅਗਲੇ ਸੈਸ਼ਨ ਦੀ ਪੜ੍ਹਾਈ ਸ਼ੁਰੂ ਹੋਣ ਜਾ ਰਹੀ ਹੈ।
Read Moreਅੱਡਾ ਅੱਚਲ ਸਾਹਿਬ ਚੌਕ ਵਿੱਚ ਮੋਦੀ ਦਾ ਪੁਤਲਾ ਫੂਕਿਆ
ਬਟਾਲਾ/ ਅੱਚਲ ਸਾਹਿਬ( ਸੰਜੀਵ ਨਈਅਰ /ਅਵਿਨਾਸ਼ ਸ਼ਰਮਾ) : ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਚੌਦਾਂ ਤਰੀਕ ਤੋਂ ਬੈਠੇ ਪਿੰਡ ਮਿਸ਼ਰਪੁਰਾ ਵਿਖੇ ਰਿਲਾਇੰਸ ਪੈਟਰੋਲ ਪੰਪ ਨੂੰ ਘੇਰ ਕੇ ਉੱਥੇ ਇੱਕ ਕਾਫ਼ਲਾ ਅਜੈਬ ਸਿੰਘ ਦੀ ਅਗਵਾਈ ਪ੍ਰਧਾਨ ਹਰਪ੍ਰੀਤ ਸਿੰਘ ਗੋਲਡੀ ਰਾਜੇਵਾਲ ਦੀ ਅਗਵਾਈ ਹੇਠ ਤਿਆਰ ਹੋ ਕੇ ਤੇ ਸਾਂਝੇ ਤੌਰ ਤੇ ਮੋਦੀ ਦਾ ਪੁਤਲਾ ਫੂਕਣ ਲਈ ਮਾਰਚ ਕੱਢ ਕੇ ਅੱਡਾ ਅੱਚਲ ਸਾਹਿਬ ਚੌਕ ਵਿੱਚ ਸੜਕ ਰੋਕ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਵਿੱਚ ਚੌਰਾਹੇ ਤੇ ਬੈਠ ਕੇ ਕਿਸਾਨਾਂ ਨੇ ਮੰਗ ਕੀਤੀ ਕਿ ਕਾਲੇ ਕਾਨੂੰਨ ਕਿਸਾਨ ਤੇ ਮਜ਼ਦੂਰਾਂ ਦੇ ਵਿਰੋਧ ਵਿੱਚ ਹਨ ਇਨ੍ਹਾਂ ਨੂੰ ਵਾਪਸ ਲਿਆ ਜਾਵੇ ਜੇ ਭਾਰਤ ਸਰਕਾਰ ਇਹ ਕਾਨੂੰਨ ਵਾਪਸ ਨਾ ਲਏ ਤਾਂ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ ਅਤੇ ਇਸ ਵਿੱਚ ਨਿਕਲਣ ਵਾਲੇ ਰਿਜ਼ਲਟ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ।
Read Moreਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਨੇ ਸਿੱਧ ਕਰ ਦਿੱਤਾ ਕਿ ਪੰਜਾਬ ਅੰਦਰ ਅੱਤਵਾਦ ਆਪਣੇ ਪੈਰ ਪਸਾਰ ਚੁੱਕਾ : ਸ਼ਿਵ ਸੈਨਾ ਬਾਲ ਠਾਕਰੇ
ਬਟਾਲਾ (ਸੰਜੀਵ ਨਈਅਰ /ਅਵਿਨਾਸ਼ ਸ਼ਰਮਾ ) : ਤਰਨਤਾਰਨ ਦੇ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਖਾਲਿਸਤਾਨ ਦੇ ਅੱਤਵਾਦੀਆਂ ਵੱਲੋਂ ਕੀਤੀ ਇਕ ਘਨੋਣੀ ਵਾਰਦਾਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਅਤੇ ਪੰਜਾਬ ਉਪ ਪ੍ਰਧਾਨ ਰਮੇਸ਼ ਨਈਅਰ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਬਾਲ ਠਾਕਰੇ ਇਸ ਹੱਤਿਆ ਕਾਂਡ ਦੀ ਕੜੀ ਨਿੰਦਿਆਂ ਕਰਦੀ ਹੈ।
Read Moreਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ : ਕੈਬਨਿਟ ਮੰਤਰੀ ਅਰੁਣਾ ਚੋਧਰੀ
ਗੁਰਦਾਸਪੁਰ,17 ਅਕਤੂਬਰ (ਅਸ਼ਵਨੀ): ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਕਾਂਗਰਸ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਵਰਚੁਅਲ ਤੌਰ ‘ਤੇ ਸਮਾਗਮ ਵਿਚ ਵਿਸ਼ੇਸ ਤੌਰ ਤੇ ਸ਼ਮਲੂਅਤ ਕੀਤੀ ਗਈ ਤੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ।
Read More