ਗੁਰਦਾਸਪੁਰ,12 ਅਕਤੂਬਰ ( ਅਸ਼ਵਨੀ ) : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ।
Read MoreCategory: PUNJABI
ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਕਰ ਸਕਦੇ ਅਪਲਾਈ : ਸ.ਬਲਰਾਜ ਸਿੰਘ
ਪਠਾਨਕੋਟ,12 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਸਕੀਮ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ , ਕੋਵਿਡ-19 ਦੋਰਾਨ ਪਬਲਿਕ ਡੀਲਿੰਗ ਬੰਦ ਹੋਣ ਕਾਰਨ ਆਮ ਪਬਲਿਕ ਦਾ ਦਫਤਰ ਵਿਚ ਆਉਣਾ ਬੰਦ ਹੈ, ਬੇਰੋਜਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਬੇਰੋਜਗਾਰ ਦੀ ਰਜ਼ਿਸਟਰੇਸ਼ਨ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਨੇ ਕੀਤਾ।
Read Moreਐੱਸ ਬੀ ਆਈ ਬ੍ਰਾਂਚ ਸਰਨਾ ਵਿਖੇ ਕਰੋਨਾ ਟੈਸਟ ਕੈਂਪ ਲਗਾਇਆ
ਪਠਾਨਕੋਟ,12 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ਚੀਫ ਰਿਪੋਰਟਰ) : ਸਿਵਲ ਸਰਜਨ ਡਾ ਜੁਗਲ ਕਿਸ਼ੋਰ ਦੇ ਹੁਕਮਾਂ ਅਤੇ ਐਸ ਐਮ ਓ ਘਰੋਟਾ ਡਾ ਬਿੰਦੂ ਗੁਪਤਾ ਦੇ ਨਿਰਦੇਸ਼ ਤੇ ਐੱਸ.ਬੀ.ਆਈ ਬ੍ਰਾਂਚ ਸਰਨਾ ਵਿਖੇ ਕੋਵਿਡ ਟੈਸਟ ਕੈਂਪ ਲਗਾਇਆ ਗਿਆ। ਜਿਸ ਦੀ ਅਗਵਾਈ ਸੰਦੀਪ ਕੌਰ ਏਰੀਆ ਇੰਚਾਰਜ ਕਰ ਰਹੇ ਸਨ। ਟੈਸਟ ਦੀ ਸ਼ੁਰੂਆਤ ਬੈਂਕ ਮੈਨੇਜਰ ਰੁਪੇਸ਼ ਡੋਗਰਾ ਨੇ ਆਪਣਾ ਸੈਂਪਲ ਦੇ ਕੇ ਕੀਤੀ ।ਇਸ ਕੈਂਪ ਵਿੱਚ ਕੁੱਲ 50 ਲੋਕਾਂ ਨੇ ਆਪਣੇ ਸੈਂਪਲ ਦਿੱਤੇ ।ਜਿਨ੍ਹਾਂ ਵਿੱਚ 9 ਲੋਕ ਬੈਂਕ ਦੇ ਮੁਲਾਜ਼ਮ ਸਨ ।
Read Moreਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲਾ ਪੱਧਰੀ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਸਵਿਤਾ ਨੇ ਪ੍ਰਾਪਤ ਕੀਤਾ ਤੀਜਾ ਸਥਾਨ
ਪਠਾਨਕੋਟ,12 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪੂਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲਾ ਪੱਧਰੀ ਆਨ ਲਾਈਨ ਪੋਸਟਰ ਮੇਕਿੰਗ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ।
Read Moreਕੈਨੇਡਾ ਭੇਜਣ ਦੇ ਨਾਂ ਤੇ 20 ਲੱਖ ਦੀ ਠੱਗੀ ਮਾਰਣ ਦੇ ਦੋਸ਼ ‘ਚ ਇੱਕ ਵਿਅਕਤੀ ਤੇ ਮਾਮਲਾ ਦਰਜ
ਗੁਰਦਾਸਪੁਰ 12 ਅਕਤੂਬਰ ( ਅਸ਼ਵਨੀ ) :- ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਵਿਰੁਧ ਕੈਨੇਡਾ ਭੇਜਣ ਦੇ ਨਾ ਤੇ 20 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ । ਜਗਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਜੋੜਾ ਛੱਤਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਕਿਹਾ ਕਿ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਥਾਨਕ ਰੁਲੀਆ ਰਾਮ ਕਲੋਨੀ ਨੇ ਉਸ ਨੂੰ ਕੈਨੇਡਾ ਭੇਜਣ ਅਤੇ ਬੰਦ ਖਾਤੇ ਦਾ ਚੈਕ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰੀ ਹੈ।ਇਸ ਸ਼ਿਕਾਇਤ ਬਾਰੇ ਬ੍ਰਿਜ ਮੋਹਨ ਉਪ ਪੁਲਿਸ ਕਪਤਾਨ ਕ੍ਰਾਇਮ ਵਿਰੁਧ ਪ੍ਰਾਪਰਟੀ ਵੱਲੋਂ ਜਾਂਚ ਕਰਨ ਉਪਰਾਂਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।
Read Moreਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੀ ਅੰਤਿਮ ਅਰਦਾਸ ਤੇ ਵੱਖ-ਵੱਖ ਰਾਜਨੀਤਿਕ ਅਤੇ ਉੱਘੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਗੜ੍ਹਦੀਵਾਲਾ 12 ਅਕਤੂਬਰ (ਚੌਧਰੀ) : ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 11 ਅਕਤੂਬਰ ਨੂੰ ਉਨਾਂ ਦੇ ਜੱਦੀ ਪਿੰਡ ਰਾਜੂ ਦਵਾਖਰੀ ਵਿਖੇ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਅਤੇ ਉੱਘੀਆਂ ਸ਼ਖਸੀਅਤਾਂ ਨੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
Read Moreਮਾਹਿਲਪੁਰ ਚ ਮੋਦੀ, ਜੋਗੀ ਅਤੇ ਅਕਾਲੀਆਂ ਦਾ ਫੂਕਿਆ ਪੁਤਲਾ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਉੱਤਰ ਪ੍ਰਦੇਸ਼ ‘ਚ ਹਾਥਰਸ ਵਿਖੇ ਦਲਿਤ ਨੌਜਵਾਨ ਲੜਕੀ ਨਾਲ ਦਰਿੰਦਗੀ ਨਾਲ ਕੀਤੇ ਸਮੂਹਿਕ ਜਬਰ ਜਨਾਹ ਉਪਰੰਤ ਉਸ ਦੀ ਹੱਤਿਆ ਦੇ ਰੋਸ ਵਜੋਂ ਮਾਹਿਲਪੁਰ ਦੇ ਮੁੱਖ ਚੌਕ ‘ਤੇ ਕਾਂਗਰਸੀ ਵਰਕਰਾਂ ਵਲੋਂ ਬੁਲਾਰਾ ਪੰਜਾਬ ਕਾਂਗਰਸ ਦੀ ਅਗਵਾਈ ‘ਚ ਕੇਂਦਰ ਦੀ ਭਾਜਪਾ ਸਰਕਾਰ ਤੇ ਅਕਾਲੀ ਦਲ ਬਾਦਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੋਦੀ ਤੇ ਹਰਸਿਮਰਤ ਕੌਰ ਬਾਦਲ ਦਾ ਪੁਤਲਾ ਫੂਕਿਆ ਗਿਆ|
Read Moreਫਿਰੋਜ਼ਪੁਰ ਦੇ ਇਕ ਘਰ ਚ ਛਾਇਆ ਮਾਤਮ,ਕੈਨੇਡਾ ਪੜਨ ਗਈ ਨੌਜਵਾਨ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ
ਫਿਰੋਜ਼ਪੁਰ,12 ਅਕਤੂਬਰ (CDT) : ਫਿਰੋਜ਼ਪੁਰ ਦੇ ਇਕ ਘਰ ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਰਿਵਾਰ ਨੂੰ ਕੈਨੇਡਾ ਖੇਡਣ ਗਈ ਨੌਜਵਾਨ ਲੜਕੀ ਦੀ ਸੜਕ ਹਾਦਸੇ ਚ ਮੌਤ ਹੋਣ ਦੀ ਖਬਰ ਉਨਾਂ ਨੂੰ ਮਿਲੀ।
Read Moreनौजवान किसानों की ओर से कृषि सुधार कानून के विरोध में रिलायंस पंप सुजानपुर में दिया धरना
सुजानपुर 11 अक्टूबर(राजिंदर सिंह राजन /अविनाश) : नौजवान किसानों की ओर से आज सुजानपुर में रिलायंस के पेट्रोल पंप के बाहर कृषि सुधार कानून के विरोध में इंद्रपाल सिंह तथा गुरपाल सिंह पाली की अध्यक्षता में रोष धरना दिया गया इस मौके पर किसानों की ओर से देश की केंद्र सरकार के खिलाफ जोरदार नारेबाजी की गई तथा काले झंडे लहराकर प्रदर्शन किया गया
Read Moreਸਿਵਲ ਹਸਪਤਾਲ ਦੀ ਕੰਨਟੀਨ ਬੰਦ ਹੋਣ ਕਰਕੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ
ਗੁਰਦਾਸਪੁਰ 11 ਅਕਤੂਬਰ ( ਅਸ਼ਵਨੀ ) : ਸਿਵਲ ਹਸਪਤਾਲ ਵਿਚ ਚੱਲ ਰਹੀ ਕੰਨਟੀਨ ਬੰਦ ਹੋਣ ਕਰਕੇ ਮਰੀਜ਼ਾਂ ਅਤੇ ਆਉਣ ਵਾਲੇ ਵਾਰਿਸਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਾਹਰੋ ਮਹਿੰਗੇ ਮੁੱਲ ਤੇ ਖਾਣ ਪੀਣ ਦਾ ਸਾਮਾਨ ਖਰੀਦਣਾ ਪੈ ਰਿਹਾ ਹੈ ਅਤੇ ਹਸਪਤਾਲ ਦੇ ਨੇੜੇ ਕੋਈ ਢਾਬਾ ਜਾਂ ਹੋਟਲ ਨਾ ਹੋਣ ਕਰਕੇ ਰੋਟੀ ਖਾਣ ਵਿਚ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ।
Read Moreਮਾਨਗੜ੍ਹ ਟੋਲ ਪਲਾਜੇ ਤੇ ਧਰਨੇ ਦੌਰਾਨ ਕਿਸਾਨਾਂ ਦੇ ਤੇਰਵ ਹੋਏ ਹੋਰ ਤਿੱਖੇ : ਮੋਦੀ ਸਰਕਾਰ ਖਿਲਾਫ਼ ਜੰਮਕੇ ਰੋਸ਼ ਪ੍ਰਦਸਨ
ਗੜ੍ਹਦੀਵਾਲਾ 11 ਅਕਤੂਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ ਦਸੂਹਾ ਵੱਲੋਂ ਸਮੂਹ ਇਲਾਕੇ ਦੇ ਕਿਸਾਨਾਂ ਵਲੋਂ ਪ੍ਰਧਾਨ ਸੁਖਪਾਲ ਸਿੰਘ ਸਹੋਤਾਂ ਦੀ ਅਵਾਈ ਹੇਠ ਮਾਨਗੜ੍ਹ ਟੋਲ ਪਲਾਜੇ ਤੇ ਦਿੱਤੇ ਜਾ ਅਣਮਿੱਥੇ ਸਮੇਂ ਲਈ ਤੀਸਰੇ ਦਿਨ ਧਰਨੇ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਆਰਡੀਨੈਸ ਜਾਰੀ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਦਿੱਤਾ ਹੈ
Read Moreਬੀ.ਟੈੱਕ ਡਿਗਰੀ ਪਾਸ ਨੌਜਵਾਨ ਪਰਮਵੀਰ ਸਿੰਘ ਪਿਛਲੇ 5 ਸਾਲ ਤੋਂ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾ ਕੇ ਇਲਾਕੇ ਲਈ ਬਣਿਆ ਮਿਸਾਲ
ਗੁਰਦਾਸਪੁਰ,10 ਅਕਤੂਬਰ (ਅਸ਼ਵਨੀ ) ਗੁਰਦਾਸਪੁਰ ਜ਼ਿਲੇ ਦੇ ਪਿੰਡ ਮਲਕਪੁਰ ਦਾ ਬੀ.ਟੈੱਕ ਡਿਗਰੀ ਪਾਸ ਨੌਜਵਾਨ ਪਰਮਵੀਰ ਸਿੰਘ ਪੁੱਤਰ ਰਤਨ ਸਿੰਘ ਆਧੁਨਕਿ ਤਰੀਕੇ ਨਾਲ ਖੇਤੀ ਕਰਕੇ ਅਤੇ ਪਿਛਲੇ 05 ਸਾਲ ਤੋਂ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾ ਕੇ ਇਲਾਕੇ ਲਈ ਮਿਸਾਲ ਬਣਿਆ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰ ਰਿਹਾ ਹੈ।
Read Moreਸਰਕਾਰੀ ਖਜ਼ਾਨੇ ਵਿਚੋਂ ਅਦਾਇਗੀਆਂ ਤੇ ਪਾਬੰਦੀ ਨੇ ਵਧਾਈ ਮੁਲਾਜ਼ਮਾਂ ਦੀ ਪ੍ਰੇਸ਼ਾਨੀ
ਗੁਰਦਾਸਪੁਰ 11 ਅਕਤੂਬਰ (ਅਸ਼ਵਨੀ ) : 31 ਮਾਰਚ ਅਤੇ 30 ਸਤੰਬਰ ਨੂੰ ਸੇਵਾ ਮੁਕਤ ਹੋਏ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਆਪਣੇ ਬਣਦੇ ਸੇਵਾ ਮੁਕਤੀ ਲਾਭਾਂ ਲਈ ਖਜ਼ਾਨਾ ਦਫਤਰਾਂ ਦੇ ਚੱਕਰ ਕੱਟ ਰਹੇ ਹਨ। ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਉਹ ਆਪਣੀ ਘਰੇਲੂ ਜ਼ਿੰਮੇਵਾਰੀ ਨਿਭਾਉਣ ਵਿਚ ਮੁਸ਼ਿਕਲਾ ਦਾ ਸਾਹਮਣਾ ਕਰ ਰਹੇ ਹਨ। ਸੇਵਾ ਮੁਕਤ ਹੋਣ ਵਾਲੇ ਕਰਮਚਾਰੀ ਨੂੰ ਅੱਠ ਲੱਖ ਤੋਂ ਦੱਸ ਲੱਖ ਤੱਕ ਗਰੈਚੁਅਟੀ ਪੰਦਰਾਂ ਲੱਖ ਤੋਂ ਪੰਜਾਹ ਲੱਖ ਤੱਕ ਜੀ ਪੀ ਐਫ ਤੀਹ ਹਜ਼ਾਰ ਰੁਪਏ ਸਾਧਾਰਨ ਬੀਮਾ ਅਤੇ 300 ਦਿਨਾਂ ਦੀ ਆਖਰੀ ਤਨਖਾਹ ਅਨੁਸਾਰ ਕਮਾਈ ਛੁੱਟੀ ਦੇ ਪੈਸੇ ਅਦਾ ਕੀਤੇ ਜਾਂਦੇ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਵਿਚ ਦੋ ਸਾਲਾਂ ਦੇ ਵਾਧਾ ਬੰਦ ਕਰ ਕੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਬਨਾਉਣ ਦਾ ਐਲਾਨ ਕੀਤਾ ਗਿਆ ਸੀ।
Read Moreਲਾਕਡਾਊਨ ਚ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਵਿੱਚ ਅਹਿਮ ਰੋਲ ਨਿਭਾਉਣ ਵਾਲੀ ਸੰਸਥਾ ਰਾਹਤ ਫਾਊਂਡੇਸ਼ਨ ਵੱਲੋਂ ਸੌ ਦੇ ਕਰੀਬ ਮਜ਼ਦੂਰਾਂ ਨੂੰ ਟੀ ਸ਼ਰਟਸ ਅਤੇ ਮਾਸਕ ਵੰਡੇ
ਬਟਾਲਾ / ਕਾਦੀਆਂ 11 ਅਕਤੂਬਰ ( ਸੰਜੀਵ ਨਈਅਰ /ਅਵਿਨਾਸ਼ ) : ਲੋਕ ਡਾਊਨ ਦੇ ਦੌਰਾਨ ੨੦੦ ਦੇਕਰੀਬ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਸਾਸੋ ਮਾਸਕ ਅਤੇ ਕਰੋਨਾ ਮਹਾਂਮਾਰੀ ਯੋਧਾਵਾਂ ਨੂੰ ਸਨਮਾਨਿਤ ਕਰਨ ਵਾਲੀ ਸੰਸਥਾ ਰਾਹਤ ਫਾਊਂਡੇਸ਼ਨ ਵੱਲੋਂ ਅੱਜ ਸਥਾਨਕ ਨਗਰ ਕੌਂਸਲ ਦੇ ਬਾਹਰ ਖੜ੍ਹੇ ਮਜ਼ਦੂਰਾਂ ਨੂੰ ਟੀ ਸ਼ਰਟਸ ਅਤੇ ਮਾਸਕ ਵੰਡੇ ਗਏ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਰਾਮ ਲਾਲ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਸੰਸਥਾ ਦੇ ਸਰਪ੍ਰਸਤ ਜਗਦੇਵ ਸਿੰਘ ਬਾਜਵਾ ਦੇ ਨਿਰਦੇਸ਼ਾਂ ਤੇ ਅੱਜ ਸੌ ਦੇ ਕਰੀਬ ਮਜ਼ਦੂਰਾਂ ਨੂੰ ਟੀ ਸ਼ਰਟਸ ਅਤੇ ਮਾਸਕ ਵੰਡੇ ਗਏ ਹਨ
Read Moreਜ਼ਿਲੇ ਦੀਆਂ ਮੰਡੀਆਂ ‘ਚ ਕੱਲ ਸ਼ਾਮ ਤੱਕ 9015 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ,ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7685 ਮੀਟ੍ਰਿਕ ਟਨ ਝੋਨੇ ਦੀ ਕੀਤੀ ਖ਼ਰੀਦ
ਪਠਾਨਕੋਟ,10 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਓ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਪਠਾਨਕੋਟ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਦੀਆਂ ਮੰਡੀਆਂ ਵਿਚ ਸ਼ੁਕਰਵਾਰ ਸ਼ਾਮ ਤੱਕ 9015 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7685 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
Read Moreਪੁਲਿਸ ਵੱਲੋਂ ਹੇਰੋਿੲਨ ,ਡੱਰਗ ਮਨੀ,ਅਫ਼ੀਮ ਅਤੇ ਨਜਾਇਜ ਸ਼ਰਾਬ ਸਮੇਤ ਤਿੰਨ ਕਾਬੂ
ਗੁਰਦਾਸਪੁਰ 10 ਅਕਤੂਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਹੇਰੋਿੲਨ ,ਡੱਰਗ ਮਨੀ, ਅਫ਼ੀਮ ਅਤੇ ਨਜਾਇਜ ਸ਼ਰਾਬ ਸਮੇਤ ਤਿੰਨ ਵਿਅਕਤੀਅ ਨੂੰ ਕਾਬੂ ਕਰਨ ਤੇ ਇਨਾਂ ਪਾਸੋਂ 10 ਗ੍ਰਾਮ ਹੇਰੋਿੲਨ,40 ਹਜ਼ਾਰ ਰੁਪਏ ਡਰੱਗ ਮਨੀ,60 ਗ੍ਰਾਮ ਅਫ਼ੀਮ ਅਤੇ 39 ਹਜ਼ਾਰ ਐਮ ਐਲ ਨਜਾਇਜ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।
Read Moreਯੂ ਪੀ ਦੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ,ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਰਹੇਗਾ ਜਾਰੀ
ਗੁਰਦਾਸਪੁਰ 10 ਅਕਤੂਬਰ ( ਅਸ਼ਵਨੀ ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਨਾਲ ਸੰਬੰਧਿਤ ਕਾਨੂੰਨਾ ਨੂੰ ਰੱਦ ਕਰਾੳੇਣ ਲਈ ਕਿਸਾਨ ਜਥੇਬੰਦੀਆ ਦਾ ਸੰਘਰਸ਼ ਰੇਲਵੇ ਸਟੇਸ਼ਨ ਗੁਰਦਾਸਪੁਰ ਤੇ ਦਸਵੇਂ ਦਿਨ ਵੀ ਪੂਰੇ ਜਾਹੋ ਜਲਾਲ ਨਾਲ ਜਾਰੀ ਰਿਹਾ।ਅੱਜ ਦੇ ਧਰਨੇ ਦੀ ਕਾਰਵਾਈ ਤਰਲੋਕ ਸਿੰਘ ਬਹਿਰਾਮਪੁਰ,ਕੰਵਲਜੀਤ ਸਿੰਘ ਪੰਡੋਰੀ,ਜਗੀਰ ਸਿੰਘ ਸਲਾਚ,ਡਾ.ਅਸ਼ੋਕ ਭਾਰਤੀ,ਗੁਰਦੀਪ ਸਿੰਘ ਮੁਸਤਫਾਬਾਦ ਜੱਟਾਂ ਅਤੇ ਸੁਖਦੇਵ ਸਿੰਘ ਭਾਗੋਕਾਂਵਾ ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਵਿਚ ਸ਼ੁਰੂ ਕੀਤੀ ।
Read Moreਕੋਰੋਨਾ ਬਿਮਾਰੀ ਦੇ ਲੱਛਣ ਮਿਲਣ ਤਾਂ ਬਿਨਾਂ ਦੇਰ ਕੀਤਿਆਂ ਹਸਪਤਾਲ ਜਾ ਕੇ ਟੈਸਟ ਕਰਵਾਓ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਮਰੀਜਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ
ਪਠਾਨਕੋਟ,10 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰਾਂ ਦੇ ਲੱਛਣ ਹੋਣ ਤੇ ਬਿਨਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਓ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨਾਂ ਕਿਹਾ ਕਿ ਬਿਨਾਂ ਲੱਛਣ ਵਾਲੇ ਕਰੋਨਾ ਪੀੜਤ ਲੋਕਾਂ ਨੂੰ ਹੁਣ ਆਪਣੇ ਹੀ ਘਰਾਂ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਆਓ ਪੰਜਾਬ ਸਰਕਾਰ ਵੱਲੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ ਅਤੇ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।
Read Moreਸਿੱਖਿਆ ਵਿਭਾਗ ਨੇ ਪਰਾਲੀ ਨਾ ਜਲਾਉਣ ਲਈ ਚਲਾਈ ਜਗਾਰੂਕਤਾ ਮੁਹਿੰਮ
ਪਠਾਨਕੋਟ,10 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਸਿੱਖਿਆ ਵਿਭਾਗ ਵੱਲੋਂ ਜਿੱਥੇ ਸਕੂਲ ਬੰਦ ਹੋਣ ਦੇ ਬਾਵਜ਼ੂਦ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਸਿਲਸਿਲਾ ਨਿਰਵਿਘਨ ਜਾਰੀ ਹੈ। ਇਸ ਤੋਂ ਇਲਾਵਾ ਵਿਭਾਗ ਦੁਆਰਾ ਆਪਣੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਰਾਹੀਂ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਜ਼ਰੀਏ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤੇ ਜਾ ਰਹੇ ਹਨ।
Read Moreਵੱਖ ਵੱਖ ਸੰਗਠਨਾਂ ਵੱਲੋਂ ਦਲਿਤ ਔਰਤਾਂ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪੁਨਾਹੀ ਕਰਨ ਵਾਲੀ ਯੋਗੀ ਸਰਕਾਰ ਦਾ ਪੁਤਲਾ ਫੂਕਿਆ
ਗੁਰਦਾਸਪੁਰ 10 ਅਕਤੂਬਰ ( ਅਸ਼ਵਨੀ ) : ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼, ਪੇਂਡੂ ਮਜ਼ਦੂਰ ਯੂਨੀਅਨ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹਾਥਰਸ ਤੇ ਬਲਰਾਮਪੁਰ(ਯੂ.ਪੀ) ਵਿਖੇ ਦਲਿਤ ਔਰਤਾਂ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪੁਨਾਹੀ ਕਰਨ ਵਾਲੀ ਯੋਗੀ ਸਰਕਾਰ ਦਾ ਸ਼ਹੀਦ ਨਵਦੀਪ ਸਿੰਘ ਗੇਟ ਮੂਹਰੇ ਪੁਤਲਾ ਫੂਕਿਆ ਗਿਆ।
Read Moreਦਲਿਤ ਔਰਤਾਂ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪੁਨਾਹੀ ਕਰਨ ਵਾਲੀ ਯੋਗੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਗੁਰਦਾਸਪੁਰ 10 ਅਕਤੂਬਰ ( ਅਸ਼ਵਨੀ ) : ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਹਾਥਰਸ ਤੇ ਬਲਰਾਮਪੁਰ(ਯੂ.ਪੀ) ਵਿਖੇ ਦਲਿਤ ਔਰਤਾਂ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪੁਨਾਹੀ ਕਰਨ ਵਾਲੀ ਯੋਗੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
Read More30 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਦਿੱਤੇ ਸੱਦੇ ਉੱਤੇ ਗੜਸ਼ੰਕਰ ਚ ਦਿੱਤਾ ਧਰਨਾ
ਗੜਸ਼ੰਕਰ 10 ਅਕਤੂਬਰ (ਅਸ਼ਵਨੀ ਸ਼ਰਮਾ) : ਇੱਥੇ 30 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਦਿੱਤੇ ਸੱਦੇ ਉੱਤੇ ਚੰਡੀਗੜ੍ਹ ਹੁਸ਼ਿਆਰਪੁਰ ਰੋਡ ਤੇ ਪਨਾਮ ਸਥਿਤ ਰਿਲਾਇੰਸ ਪੰਪ ਦਾ ਕਿਸਾਨਾਂ ਵੱਲੋਂ ਵੱਡੀ ਪੱਧਰ ਤੇ ਇਕੱਠੇ ਹੋਕੇ ਘਿਰਾਓ ਕੀਤਾ ਗਿਆ ਅਤੇ ਯੂ ਪੀ ਦੇ ਹਾਥਰਸ ਜ਼ਿਲ੍ਹੇ ਵਿੱਚ ਵਾਪਰੀ ਦਰਦਨਾਕ ਘਟਨਾ ਦੇ ਖਿਲਾਫ ਮੋਦੀ ਅਤੇ ਯੋਗੀ ਦਾ ਪੁਤਲਾ ਫ਼ੂਕਿਆ ਗਿਆ ।
Read Moreਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅੱਜ
ਗੜ੍ਹਦੀਵਾਲਾ 11 ਅਕਤੂਬਰ (ਚੌਧਰੀ) : ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅੱਜ ਉਨਾਂ ਦੇ ਜੱਦੀ ਪਿੰਡ ਰਾਜੂ ਦਵਾਖਰੀ ਵਿਖੇ ਕਰਵਾਈ ਜਾ ਰਹੀ ਹੈ। ਜਿਕਰਯੋਗ ਹੈ ਕਿ 1 ਅਕਤੂਬਰ ਨੂੰ ਹਵਲਦਾਰ ਕੁਲਦੀਪ ਸਿੰਘ(40) ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਫੌਜੀਆਂ ਵਲੋਂ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ ਸਨ।
Read Moreਸ.ਲਖਵਿੰਦਰ ਸਿੰਘ ਲੱਖੀ ਗਿਲਜੀਆਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਹੋਏ ਨਤਮਸਤਕ
ਗੜ੍ਹਦੀਵਾਲਾ, 10 ਅਕਤੂਬਰ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਤੇ ਕੌਮੀ ਪੱਧਰ ਦੇ ਲੀਡਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ (ਪੀ.ਏ ਸੀ,ਮੈਂਬਰ) ਜੋਕਿ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ. ਗਿਲਜੀਆਂ ਨੇ ਸੰਤ ਸੇਵਾ ਸਿੰਘ (ਮੁੱਖ ਸੇਵਾਦਾਰ ਰਾਮਪੁਰ ਖੇੜਾ ਸਾਹਿਬ) ਪਾਸੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਸੇਵਾ ਸਿੰਘ ਰਮਦਾਸਪੁਰ ਵਾਲਿਆਂ ਨੇ ਸ.ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
Read Moreਗੜ੍ਹਦੀਵਾਲਾ ‘ਚ ਦਲਿਤ ਜਥੇਬੰਦੀਆਂ ਰੋਸ ਮਾਰਚ ਦੌਰਾਨ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਗੜ੍ਹਦੀਵਾਲਾ, 10 ਅਕਤੂਬਰ (ਚੌਧਰੀ ) : ਗੜ੍ਹਦੀਵਾਲਾ ‘ਚ ਦਲਿਤ ਸਮਾਜ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਦਰਿੰਦਿਆਂ ਵੱਲੋਂ ਜਬਰ ਜਨਾਹ ਦੀ ਸ਼ਿਕਾਰ ਦਲਿਤ ਲੜਕੀ ਦੀ ਹੋਈ ਮੌਤ ਦੀ ਘਨਾਉਣੀ ਹਰਕਤ ਦੇ ਵਿਰੋਧ ਵਿਚ ਜੋ ਸੂਬਾ ਦਲਿਤ ਸਮਾਜ ਵੱਲੋਂ ਬੰਦ ਦੀ ਕਾਲ ਦਾ ਸੱਦਾ ਦਿੱਤਾ ਹੈ
Read Moreਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ 60 ਵੇਂ ਮਹੀਨਾਵਾਰ ਸਮਾਰੋਹ ਦੌਰਾਨ 350 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 60 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਸੁਸਾਇਟੀ ਦਫਤਰ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਵਲੋਂ 350 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਤੇ ਆਈ ਹੋਈਆਂ ਸੰਗਤਾਂ ਨੂੰ ਸਭ ਤੋਂ ਪਹਿਲਾਂ ਸਿਮਰਨ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਜੋ ਹਰ ਵਾਰ ਅਪਣੀ ਨੇਕ ਕਮਾਈ ਚੋਂ ਸੁਸਾਇਟੀ ਦੇ ਮਹੀਨਾਵਾਰ ਰਾਸ਼ਨ ਵੱਡ ਸਮਾਰੋਹ ਵਿਚ ਹਿੱਸਾ ਪਾਉਂਦੇ ਹਨ।
Read Moreਹਾਥਰਸ ਘਟਨਾ ਦੇ ਰੋਸ ਵਜੋਂ ਮੋਦੀ ਤੇ ਯੋਗੀ ਸਰਕਾਰ ਦਾ ਫੁਕਿਆ ਪੁਤਲਾ
ਗੜਦੀਵਾਲਾ 9 ਅਕਤੂਬਰ (ਚੌਧਰੀ) : ਹਾਥਰਸ ਘਟਨਾ ਦੇ ਰੋਸ ਵਜੋਂ ,ਸੀਟੂ ਆਗੂ ਮਨਜੀਤ ਕੌਰ ਦੀ ਅਗਵਾਈ ਹੇਠ ਪਿੰਡ ਬਗੋਲਾ ਕਲਾ ਵਿਖੇ ਯੋਗੀ ਸਰਕਾਰ ਦਾ ਪੁਤਲਾ ਫਿਕਆਤੇ ਰੋਸ ਪ੍ਰਦਰਸਨ ਕੀਤਾ ।ਪ੍ਰਦਰਸਨ ਕਾਰੀਆ ਨੂੰ ਸੰਬੋਧਨ ਉਨਾ ਕਿਹਾ ਕਿ ਜਦੋ ਦੀ ਮੋਦੀ ਤੇ ਯੋਗੀ ਸਰਕਾਰ ਯੁਪੀ ਚ ਆਈ ਹੈ ਬਲਾਤਕਾਰੀਆ ਦੀਆ ਘਟਨਾਵਾ ਚ ਘੋਰ ਵਾਧਾ ਹੋਇਆ ਹੈ ਔਰਤਾ ਤੇ ਦਲਿਤਾ ਤੇ ਅੱਤਿਆਚਾਰਾ ਬੇਤਹਾਸਾ ਵਾਧਾ ਹੋਇਆ ਹੈ।
Read Moreਗੜ੍ਹਦੀਵਾਲਾ ਸਰਹਾਲਾ ਮੋਡ ਵਿਖੇ ਕਿਸਾਨਾਂ ਮਜ਼ਦੂਰਾਂ ਵਲੋਂ 2 ਘੰਟੇ ਜਾਮ ਲਗਾਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜੰਮਕੇ ਕੀਤਾ ਪਿੱਟ ਸਿਆਪਾ
ਗੜ੍ਹਦੀਵਾਲਾ 9 ਅਕਤੂਬਰ (ਚੌਧਰੀ ) ਗੜ੍ਹਦੀਵਾਲਾ ਸਰਹਾਲਾ ਰੋਡ ਤੇ ਕਿਸਾਨ ਮਜ਼ਦੂਰ ਯੂਨੀਅਨ ਅਤੇ ਇਲਾਕੇ ਦੇ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਨੂੰਨਾਂ ਦੇ ਖਿਲਾਫ ਅੱਜ ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਤੇ ਹਰਿਆਣਾ ਸਟੇਟ ਅੰਦਰ ਖੇਤੀ ਆਰਡੀਨੈਂਸ ਦੇ ਸਬੰਧ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ਼ ਦੇ ਵਿਰੋਧ ਵਿੱਚ ਅਤੇ ਯੂ.ਪੀ ਵਿੱਚ ਹਾਥਰਸ ਪਿੰਡ ਵਿੱਚ ਦਲਿਤ ਸਮਾਜ ਦੀ ਲੜਕੀ ਨਾਲ ਕੀਤੇ ਤਸੱਦਦ ਤੇ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਵਿਰੋਧ ਵਿੱਚ 12 ਤੋ 2 ਵਜੇ ਤੱਕ ਟ੍ਰੈਫਿਕ ਜਾਮ ਕਰਕੇ ਜੰਮਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
Read MorePM,FME ਸਕੀਮ ਦੇ ਤਹਿਤ ਪਠਾਨਕੋਟ ਲਈ ਲੀਚੀ
ਪਠਾਨਕੋਟ ,9 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਪਠਾਨਕੋਟ ਜਿਲੇ ਦੇ ਲਘੂ ਅਤੇ ਛੋਟੇ ਫੂਡ ਪ੍ਰੋਸੈਸਿੰਗ ਉਦਯੋਗਪਤੀਆਂ,ਬਾਗਾਂ ਦੇ ਮਾਲਕਾਂ ਅਤੇ ਲੀਚੀ ਦੀ ਛਾਂਟੀ/ਗਰੇਡਿੰਗ, ਮਾਰਕਟਿੰਗ ਅਤੇ ਪ੍ਰੋਸੈਸਿੰਗ ਕਰਨ ਵਾਲੇ ਕਿਸਾਨਾਂ ਨਾਲ ਅੱਜ ਇੱਕ ਵੀਡੀਓ ਕਾਨਫਰੰਸ ਕੀਤੀ।
Read Moreਸਵੈ ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਆਪਣੀ ਰਜਿਸਟਰੇਸ਼ਨ ਕਰਾਉਣ : ਡਿਪਟੀ ਕਮਿਸ਼ਨਰ
ਪਠਾਨਕੋਟ ,9 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਪ੍ਰਾਰਥੀ ਆਪਣੀ ਪ੍ਰਤੀ ਬੇਨਤੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ।
Read More