ਐਲ ਐਚ ਵੀ ਸ਼ੈਲਜਾ ਸ਼ਰਮਾ,ਅਰੁਣ ਬਾਲਾ ਅਤੇ ਅਰਜਨ ਦਾਸ ਮਾਲੀ ਨੂੰ ਦਿੱਤੀ ਵਿਦਾਇਗੀ ਪਾਰਟੀ

ਪਠਾਨਕੋਟ 30 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ਚੀਫ ਰਿਪੋਰਟਰ ) : ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਸੀ ਐਚ ਸੀ ਘਰੋਟਾ ਵੱਲੋਂ ਐਲ ਐਚ ਵੀ ਸ਼ੈਲਜਾ ਸ਼ਰਮਾ, ਐਲ ਐਚ ਵੀ ਅਰੂਣਾ ਬਾਲਾ ਅਤੇ ਅਰਜਨ ਦਾਸ ਮਾਲੀ ਨੂੰ ਸੇਵਾ ਮੁਕਤ ਹੋਣ ਤੇ ਸਮੂਹ ਸਟਾਫ ਵੱਲੋਂ ਕੋਵਿਡ 19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਅਤੇ ਉਹਨਾਂ ਦੀਆਂ ਮਹਿਕਮੇ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਬਦੌਲਤ ਕਈ ਤੋਹਫ਼ੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Read More

ਵਿਧਾਇਕ ਨੇ ਸਿਟੀ ਵਿੱਚ ਪਾਣੀ ਲੈਵਲ ਸਬੰਧੀ ਅਤੇ ਫੋਗਿੰਗ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

ਪਠਾਨਕੋਟ ,30 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕਰੋਨਾ ਮਹਾਂਮਾਰੀ ਦੇ ਚਲਦਿਆ ਹਰੇਕ ਵਿਅਕਤੀ ਇਸ ਤੋਂ ਪ੍ਰਭਾਵਿਤ ਹੋਇਆ ਹੈ ਅਤੇ ਆਉਂਣ ਵਾਲੇ ਦਿਨਾਂ ਦੋਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਿਟੀ ਪਠਾਨਕੋਟ ਦਾ ਵਾਟਰ ਲੈਵਲ ਚੈਕ ਕਰਨ ਸਬੰਧੀ ਅਤੇ ਆਉਂਣ ਵਾਲੇ ਦਿਨਾਂ ਵਿੱਚ ਹੋਰ ਬੀਮਾਰੀਆਂ ਨਾ ਫੈਲਣ ਇਸ ਲਈ ਕਰਵਾਈ ਜਾਣ ਵਾਲੀ ਫੋਗਿੰਗ ਸਬੰਧੀ ਵਿਸ਼ੇਸ ਮੀਟਿੰਗ ਨਗਰ ਨਿਗਮ ਪਠਾਨਕੋਟ ਵਿਖੇ ਆਯੋਜਿਤ ਕੀਤੀ।

Read More

ਮੈਡਮ ਸ਼ਰਿਤਾ ਸ਼ਰਮਾਂ ਨੇ ਹਰੀਸ਼ ਰਾਬਤ ਨਾਲ ਕੀਤੀ ਮੁਲਾਕਾਤ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਚ ਗੜਸ਼ੰਕਰ ਤੋਂ ਕਾਗਰਸ ਪਾਰਟੀ ਦੀ ਟਿਕਟ ਦੀ ਦਾਵੇਦਾਰ ਅਤੇ ਪੰਜਾਬ ਪਰਦੇਸ਼ ਕਾਗਰਸ ਕਮੇਟੀ ਦੀ ਮੈਬਰ ਮੈਡਮ ਸ਼ਰਿਤਾ ਸ਼ਰਮਾਂ ਨੇ ਗੜਸ਼ੰਕਰ ਹਲਕੇ ਦੀ ਗਰਾਉਂਡ ਰਿਪੋਰਟ ਪੰਜਾਬ ਪਰਦੇਸ ਕਾਗਰਸ ਕਮੇਟੀ ਦੇ ਨਿਯੁਕਤ ਇੰਚਾਰਜ ਹਰੀਸ਼ ਰਾਬਤ ਨਾਲ ਮੁਲਾਕਾਤ ਕਰਕੇ ਪੇਸ਼ ਕੀਤੀ।ਜਾਣਕਾਰੀ ਦਿੰਦਿਆਂ ਮੈਡਮ ਸ਼ਰਿਤਾ ਸ਼ਰਮਾਂ ਨੇ ਦੱਸਿਆ ਕਿ ਹਰੀਸ਼ ਰਾਬਤ ਜਿਹਨਾਂ ਨਾਲ ਮੈਂ ਲੰਮਾ ਸਮਾਂ ਉਤਰਾਖੰਡ ਚ ਪਾਰਟੀ ਲਈ ਕੰਮ ਕੀਤਾ ਹੈ ਉਹਨਾਂ ਨੇ ਮੇਰੀ ਗੱਲ ਧਿਆਨ ਨਾਲ ਸੁਣੀ ਅਤੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਕਰਕੇ ਹਰ ਜਿਲੇ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਪਾਰਟੀ ਦੀ ਜਿਤ ਨੂੰ ਯਕੀਨੀ ਬਣਾਉਣ ਲਈ ਵਰਕਰਾਂ ਦੀਆਂ ਡਿਉਟੀਆ ਲਗਾਇਆ ਜਾਣਗੀਆਂ।

Read More

ਸੇਵਾ ਕੇਂਦਰਾਂ ’ਚ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿਚ ਹੁਸ਼ਿਆਰਪੁਰ ਸੂਬੇ ਭਰ ’ਚ ਤੀਜੇ ਸਥਾਨ ’ਤੇ

ਹੁਸ਼ਿਆਰਪੁਰ, 30 ਸਤੰਬਰ(ਚੌਧਰੀ) : ਪੰਜਾਬ ਸਰਕਾਰ ਵਲੋਂ ਇਕੋ ਛੱਤ ਹੇਠ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਸੇਵਾ ਕੇਂਦਰਾਂ ਵਲੋਂ ਸੇਵਾਵਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਵਿੱਚ 0.16 ਫੀਸਦੀ ਦਰਖਾਸਤਾਂ ਦੇ ਬਕਾਏ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਭਰ ’ਚੋਂ ਤੀਜੇ ਸਥਾਨ ’ਤੇ ਆ ਗਿਆ ਹੈ।

Read More

ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਸਾਰੀਆਂ ਜਥੇਬੰਦੀਆਂ ਅੱਗੇ ਆਉਣ : ਅਪਨੀਤ ਰਿਆਤ

ਹੁਸ਼ਿਆਰਪੁਰ, 30 ਸਤੰਬਰ(ਚੌਧਰੀ) : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਘਾਤਕ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਾਰੀਆਂ ਸਮਾਜਿਕ, ਸਿਆਸੀ, ਧਾਰਮਿਕ ਅਤੇ ਗੈਰ ਸਰਕਾਰੀ ਜਥੇਬੰਦੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਇਸ ਬੇਹੱਦ ਹਾਨੀਕਾਰਕ ਕਾਰਵਾਈ ਨੂੰ ਸਾਂਝੇ ਯਤਨਾਂ ਸਦਕਾ ਹੀ ਠੱਲ੍ਹ ਪਾਈ ਜਾ ਸਕਦੀ ਹੈ।

Read More

ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਹੋਈਆਂ 7 ਮੌਤਾਂ,23 ਹੋਰ ਲੋਕ ਆਏ ਕਰੋਨਾ ਕੋਰੋਨਾ ਦੀ ਮਾਰ ਹੇਠ

ਹੁਸਿਆਰਪੁਰ 30 ਸਤੰਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1637 ਨਵੇ ਸੈਪਲ ਲੈਣ ਨਾਲ ਅਤੇ 1729 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 23 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4460 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 104996 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 99399 ਸੈਪਲ ਨੈਗਟਿਵ,ਜਦ ਕਿ 1559 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 157 ਹੈ।ਐਕਟਿਵ ਕੇਸਾ ਦੀ ਗਿਣਤੀ 588 ਹੈ।ਠੀਕ ਹੋ ਕਿ ਘਰ ਗਏ ਮਰੀਜਾ ਦੀ ਗਿਣਤੀ 3722 ਹੋਈ ਹੈ।

Read More

ਪਹਿਲੀ ਅਕਤੂਬਰ ਤੋਂ ਬਿਨਾਂ ਮਿਆਦ ਦੀ ਤਾਰੀਕ ਤੋਂ ਹੁਣ ਹਲਵਾਈ ਨਹੀਂ ਵੇਚ ਸਕਣਗੇ ਮਠਿਆਈ : ਜ਼ਿਲਾ ਸਿਹਤ ਅਫਸਰ

ਗੁਰਦਾਸਪੁਰ,30 ਸਤੰਬਰ (ਅਸ਼ਵਨੀ) : ਜ਼ਿਲਾ ਸਿਹਤ ਅਫਸਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸੇਫਟੀ ਅਤੇ ਸਟੈਂਡਰਜ ਅਥਾਰਟੀ ਆਫ ਇੰਡੀਆ (ਅਦਾਰਾ ਸਿਹਤ ਤੇ ਪਰਿਵਾਰ ਭਲ਼ਾਈ ਵਿਭਾਗ ਭਾਰਤ ਸਰਕਾਰ) ਦੇ ਹੁਕਮਾਂ ਅਨੁਸਾਰ 01 ਅਕਤੂਬਰ 2020 ਤੋਂ ਕੋਈ ਵੀ ਹਲਵਾਈ ਹੁਣ ਖੁੱਲੀ ਮਠਿਆਈ, ਬਿਨਾਂ ਮਿਆਦ ਦੀ ਤਾਰੀਕ ਜੋ ਕਿ ਟ੍ਰੇਅ ਤੇ ਲਿਖੀ ਹੋਵੇਗੀ ਨਹੀਂ ਵੇਚ ਸਕਣਗੇ। ਉਨਾਂ ਕਿਹਾ ਕਿ ਜੋ ਦਾਕਨਦਾਰ ਹੁਕਮਾਂ ਦੀ ਉਲਘੰਣਾ ਕਰਨਗੇ,ਉਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Read More

ਸਿੰਘਲੈਂਡ ਸੰਸਥਾ ਵਲੋਂ ਲੋੜਵੰਦ ਪਰਿਵਾਰ ਨੂੰ 25 ਹਜਾਰ ਰੁਪਏ ਦਿੱਤੀ ਆਰਥਿਕ ਮਦਦ

ਗੜ੍ਹਦੀਵਾਲਾ 30 ਸਤੰਬਰ (ਚੌਧਰੀ) : ਪ੍ਰਧਾਨ ਅਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਸਿੰਘਲੈਂਡ ਯੂ ਐਸ ਏ ਸੰਸਥਾ ਵਲੋਂ ਕਿਸ਼ਨ ਚੰਦ ਨਿਵਾਸੀ ਬਾਹਟੀਵਾਲ ਦੇ ਪਰਿਵਾਰ ਨੂੰ 25 ਹਜਾਹ ਰੁਪਏ ਦੀ ਆਰਥਿਕ ਮੱਦਦ ਦਿੱਤੀ ਗਈ ਹੈ।

Read More

ਬੇਸਿਕ ਲਾਈਫ ਸਪੋਰਟ ਸਿਸਟਮ ਨਾਲ ਲੈਸ ਐਂਬੂਲੈਂਸ ਜ਼ਿਲ੍ਹਾ ਹਸਪਤਾਲ ਰੂਪਨਗਰ ਨੂੰ ਮਿਲੀ

ਹੁਸਿਆਰਪੁਰ /ਰੂਪਨਗਰ ,30 ਸਤੰਬਰ (ਚੌਧਰੀ) : ਕੋਵਿਡ ਮਹਾਂਮਾਰੀ ਦੇ ਚੱਲਦਿਆ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਮਿਲਿਆ ਜਦੋਂ ਐਮ.ਪੀ.ਲੈਡ ਫੰਡ ਅਧੀਨ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਸ਼੍ਰੀ ਮਨੀਸ਼ ਤਿਵਾੜੀ ਜੀ ਵੱਲੋ ਦਿੱਤੀ ਗਈ 15 ਲੱਖ ਦੀ ਗ੍ਰਾਂਟ ਵਿੱਚੋ ਇੱਕ ਬੇਸਿਕ ਲਾਇਫ ਸਪੋਰਟ ਸਿਸਟਮ ਨਾਲ ਲੈਸ ਐਂਬੁਲੈਂਸ ਜਿਲ੍ਹਾ ਹਸਪਤਾਲ ਰੂਪਨਗਰ ਨੂੰ ਪ੍ਰਾਪਤ ਹੋਈ।

Read More

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਜ਼ਮੀਨ ਦੀ ਸਿਹਤ ਵਿੱਚ ਵਾਧਾ ਹੁੰਦਾ ਹੈ : ਡਾ.ਹਰਤਰਨਪਾਲ ਸਿੰਘ

ਪਠਾਨਕੋਟ: 29 ਸਤੰਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਕੇਂਦਰੀ ਪ੍ਰਯੋਜਿਤ ਸਕੀਮ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਲਗਾਇਆ ਗਿਆ ।

Read More

ਕੰਬਾਈਨ ਮਾਲਿਕ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾ ਕੇ ਵਾਤਾਵਰਣ ਦੀ ਸੰਭਾਲ ਕਰਨ ਵਿਚ ਯੋਗਦਾਨ ਪਾਉਣ : ਡਿਪਟੀ ਕਮਿਸ਼ਨਰ

ਪਠਾਨਕੋਟ,29 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕੋਵਿਡ-19 ਦੇ ਚੱਲਦਿਆਂ ਝੌਨੇ ਦੀ ਪਰਾਲੀ ਨਾਲ ਅੱਗ ਲਗਾ ਕੇ ਸਾੜਣ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਕੰਬਾਈਨ ਮਾਲਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਆਨ ਲਾਈਨ ਜ਼ੂਮ ਐਪ ਤੇ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲੇ ਦੇ ਸਮੂਹ ਕੰਬਾਈਨ ਮਾਲਕ ਸ਼ਾਮਲ ਹੋਏ ।

Read More

ਰਾਜਾ ਅਮਰਿੰਦਰ ਆਪਣੀ ਪੰਜਾਬ ਪ੍ਰਤੀ ਨਾਕਾਮੀ ਨੂੰ ਛੁਪਾਉਣ ਲਈ ਕਰ ਰਹੇ ਹਨ ਗ਼ਲਤ ਬਿਆਨਬਾਜ਼ੀ : ਵਿਧਾਇਕ ਰੌੜੀ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਰਾਜਾ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਕਿ ‘ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ’ ਨੂੰ ਗ਼ਲਤ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਪੰਜਾਬ ਪ੍ਰਤੀ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਰਹੇ ਹਨ।

Read More

ਸ਼ੋਸ਼ਲ ਵੈਲਫੇਅਰ ਸੋਸਾਇਟੀ ਨਾਨੋਵਾਲ ਖ਼ੁਰਦ ਵੱਲੋਂ ਬੀਤੇ ਦੋ ਸਾਲਾ ਦੌਰਾਨ 3653 ਪੌਦੇ ਲਗਾਏ

ਗੁਰਦਾਸਪੁਰ 29 ਸਤੰਬਰ ( ਅਸ਼ਵਨੀ ) : ਸ਼ੋਸ਼ਲ ਵੈਲਫੇਅਰ ਸੋਸਾਇਟੀ ਨਾਨੋਵਾਲ ਖ਼ੁਰਦ ਵੱਲੋਂ ਸੋਸਾਇਟੀ ਦੇ ਮੁਖੀ ਇੰਜੀਨੀਅਰ ਜੋਗਿੰਦਰ ਸਿੰਘ ਨਾਨੋਵਾਲੀਆ ਦੀ ਅਗਵਾਈ ਹੇਠ ਬੀਤੇ ਦੋ ਸਾਲਾ ਦੋਰਾਨ ਅਗਸਤ 2018 ਤੋਂ ਲੈ ਕੇ ਅੱਜ ਤੱਕ 3653 ਫਲਦਾਰ ਅਤੇ ਛਾਂਦਾਰ ਪੋਦੇ ਿਜਲੇ ਦੇ ਕਰੀਬ 21 ਪਿੰਡਾਂ ਵਿੱਚ ਲਗਾਏ ਹਨ ਅਤੇ ਪੋਦੇ ਲਗਾੳੇਣ ਦਾ ਕੰਮ ਅੱਜ ਵੀ ਲਗਾਤਾਰ ਜਾਰੀ ਹੈ । ਇਨਾਂ ਵਿੱਚ 3022 ਪੌਦੇ ਫਲਦਾਰ ਅਤੇ 631 ਪੌਦੇ ਛਾਂਦਾਰ ਸ਼ਾਮਿਲ ਹਨ ।

Read More

सरकारी सीनियर सैकंडरी स्कूल गढ़शंकर की बारहवीं कक्षा के विधार्थियों को किए वितरित स्मार्ट फोन

गढ़शंकर (अशवनी सहिजपाल) : सरकारी सीनियर सैकंडरी स्कूल गढ़शंकर में बाहरवीं कक्षा के विधार्थियों को पंजाब सरकार द्वारा भेजे गए समार्ट फोन पूर्व विधायक लव कुमार गोल्डी व एसडीएम हरबंस सिंह पे वितरित किए। इस दौरान पूर्व विधायक लव कुमार गोल्डी ने कहा कि मुख्यमंत्री कैप्टन अमरिंदर सिंह द्वारा जनता से किए वायदों के मुताविक समार्ट फोन युवाओं को देने का वायदा पूरा करना शुरू कर दिया है।

Read More

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਨੇ ਨੋਜਵਾਨਾਂ ਨੂੰ ਰੁਜ਼ਗਾਰ ਮੁਹੱੱਈਆ ਕਰਵਾਉਣ ਲਈ ਕੀਤੇ ਵਿਸ਼ੇਸ ਉਪਰਾਲੇ

ਗੁਰਦਾਸਪੁਰ, 29 ਸਤੰਬਰ (ਅਸ਼ਵਨੀ ) : ਪੰਜਾਬ ਸਰਕਾਰ ਵੱਲੋ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸੜਕੇ) ਡੇਰਾ ਬਾਬਾ ਨਾਨਕ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲਾ ਗਾਇਆ ਗਿਆ ਹੈ। ਇਸ ਮੇਲੇ ਵਿੱਚ 16 ਕੰਪਨੀਆਂ ਸਮੇਤ ਜ਼ਿਲੇ ਦੀਆਂ ਵੱਖ-ਵੱਖ ਇੰਡਸਟੀਆਂ ਨੇ ਹਿੱਸਾ ਲਿਆ ਅਤੇ ਮੇਲੇ ਵਿੱਚ 642 ਨੌਜਵਾਨ ਲੜਕੇ/ਲੜਕੀਆਂ ਨੇ ਭਾਗ ਲਿਆ ਅਤੇ ਇਨਾਂ ਵਿੱਚੋ 557 ਨੋਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋ ਨੋਕਰੀਆਂ ਲਈ ਚੁਣ ਲਿਆ ਗਿਆ।

Read More

ਮੋੋੋਤੀ ਲਾਲ ਮਹਾਜਨ ਨੂੰ ਸ਼ਰਧਾਂਜਲੀ : ਮੰੰਤਰੀਆਂ, ਵਿਧਾਇਕਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪਠਾਨਕੋਟ,29 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਸੀਨੀਅਰ ਕਾਂਗਰਸੀ ਆਗੂ ਮੋਤੀ ਲਾਲ ਮਹਾਜਨ ਦੀ ਅੱਜ ਅੰਤਮ ਅਰਦਾਸ ਸ਼ਕੁੰਤਲਾ ਪੈਲੇਸ ਸਰਨਾ (ਪਠਾਨਕੋਟ) ਵਿਖੇ ਹੋਈ। ਪਿਛਲੇ ਦਿਨੀਂ 20 ਸਤੰਬਰ ਨੂੰ ਉਨ੍ਹਾਂ ਦਾ ਦਿਹਾਂਤ ਅਮ੍ਰਿਤਸਰ ਦੇ ਇਕ ਹਸਪਤਾਲ ਵਿਚ ਹੋ ਗਿਆ ਸੀ।

Read More

ਪਾਰਟੀ ਪ੍ਰਧਾਨ ਪੰਜਾਬ ਦੀ ਰਿਹਾਈ ਦੀ ਮੰਗ ਨੂੰ ਲੈਕੇ ਯੂਥ ਕਾਂਗਰਸ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ 29 ਸਤੰਬਰ (ਚੌਧਰੀ / ਯੋਗੇਸ਼ ਗੁਪਤਾ ) : ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਜੋ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਸਨ।ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਬਲਾਕ ਪ੍ਰਧਾਨ ਅਚਿਨ ਸ਼ਰਮਾ ਦੀ ਅਗਵਾਈ ਹੇਠ ਮੋਦੀ ਸਰਕਾਰ ਖਿਲਾਫ ਟਾਇਰ ਨੂੰ ਅੱਗ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਅਚਿਨ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਸ਼ਰੇਆਮ ਧੱਕੇ ਸ਼ਾਹੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਗ੍ਰਿਫਤਾਰੀਆਂ ਕਰਕੇ ਜੋ ਹੱਥਕੰਡੇ ਕੇਂਦਰ ਸਰਕਾਰ ਅਪਣਾ ਰਹੀ ਹੈ।

Read More

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ,ਅੱਜ 27 ਹੋਰ ਲੋਕ ਆਏ ਕੋਰੋਨਾ ਦੀ ਚਪੇਟ ‘ਚ

ਪਠਾਨਕੋਟ,29 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਜਿਲਾ ਪਠਾਨਕੋਟ ਵਿੱਚ ਮੰਗਲਵਾਰ ਨੂੰ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 73 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ।

Read More

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 29 ਸਤੰਬਰ(ਚੌਧਰੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਕਰੋਨਾ ਵਾਇਰਸ ਕਾਰਨ ਚੱਲ ਵਸੇ। ਉਹ 70 ਵਰ੍ਹਿਆ ਦੇ ਸਨ।

Read More

24 ਬੋਤਲਾਂ ਨਜਾਇਜ ਸ਼ਰਾਬ ਸਮੇਤ ਪੁਲਸ ਵਲੋਂ ਇੱਕ ਕਾਬੂ

ਗੜ੍ਹਦੀਵਾਲਾ 29 ਸਤੰਬਰ (ਚੌਧਰੀ) : ਸਥਾਨਕ ਪੁਲਿਸ ਨੇ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਗੜ੍ਹਦੀਵਾਲਾ ਬਲਜਿੰਦਰਪਾਲ ਨੇ ਦੱਸਿਆ ਕਿ ਏ ਐੱਸ ਆਈ ਅਨਿਲ ਕੁਮਾਰ ਆਪਣੇ ਸਾਥੀਆਂ ਸਮੇਤ ਗਸ਼ਤ ਦੌਰਾਨ ਪਿੰਡ ਚੌਹਕਾ ਰੂਪੋਵਾਲ ਵੱਲ ਜਾ ਰਹੇ ਸਨ ਤਾਂ ਚੌਹਕਾ ਮੋੜ ਨਜਦੀਕ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜੋ ਪੁਲਿਗ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ

Read More

ਡਾ ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਸਰਬੱਤ ਦਾ ਭਲਾ ਚੈਰੀਟੇਵਲ ਟਰੱਸਟ ਸੈਂਟਰ ਗੋਂਦਪੁਰ ਵਲੋਂ 53 ਲੋੜਵੰਦ ਔਰਤਾਂ ਤੇ ਵਿਧਵਾਂ ਨੂੰ ਵੰਡੀ ਪੈਨਸ਼ਨ

ਗੜ੍ਹਦੀਵਾਲਾ 29 ਸਤੰਬਰ ( ਚੌਧਰੀ ) : ਸਰਬੱਤ ਦਾ ਭਲਾ ਚੈਰੀਟੇਵਲ ਟਰੱਸਟ ਸੈਂਟਰ ਗੋਂਦਪੁਰ ਵਲੋਂ ਜਿਲ੍ਹਾ ਪ੍ਰਧਾਨ ਆਗਿਆ ਪਾਲ ਸਿੰਘ ਦੀ ਰਹਿਨਮਾਈ ਹੇਠ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਲਗਭਗ 53 ਦੇ ਕਰੀਬ ਲੋੜਵੰਦ ਔਰਤਾਂ,ਵਿਧਵਾਂ ਅਤੇ ਅਨਾਥ ਬੱਚਿਆਂ ਨੂੰ ਪੈਨਸ਼ਨ ਵੰਡੀ ਗਈ।ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਵਲ ਟਰੱਸਟ ਦੇ ਜਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਨੇ ਕਿਹਾ ਕਿ ਡਾ.ਐਸ.ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਾਹਿਬ ਦੇ ਯਤਨਾਂ ਸਦਕਾ ਗੜ੍ਹਦੀਵਾਲਾ ਦੇ ਖੇਤਰ ਦੇ ਲਗਭਗ 34 ਦੇ ਕਰੀਬ ਪਿੰਡਾਂ ਵਿੱਚ ਲੋੜਵੰਦ ਔਰਤਾਂ ਤੇ ਵਿਧਵਾਂ ਅਤੇ ਅਨਾਥ ਬੱਚਿਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ।

Read More

ਇਪਟਾ ਪੰਜਾਬ ਦੇ ਕਾਰਕੁਨਾਂ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ ਦੁਹਰਇਆ

ਗੁਰਦਾਸਪੁਰ 29 ਸਤੰਬਰ ( ਅਸ਼ਵਨੀ ) : ਖਾਣ-ਹੰਢਾਉਣ ਦੀ ਚੜਦੀ ਉਮਰੇ ਵਤਨ ਲਈ ਵਤਨ ਨੂੰ ਅਜ਼ਾਦ ਕਰਵਾਉਂਣ ਲਈ ਆਪਾ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨਾਂ ਨੂੰ ਚੇਤੇ ਕਰਦਿਆਂ ਇੰਡੀਅਨ ਪੀਪਲਜ਼ ਥਿਏਟਰ ਐਸੋਸੀਏਸ਼ਨ (ਇਪਟਾ), ਪੰਜਾਬ ਦੇ ਕਾਰਕੁਨਾ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਦੁਹਰਇਆ।

Read More

ਕੇਂਦਰ ਸਰਕਾਰ ਦੀਆਂ ਮੁਲਾਜ਼ਮ,ਮਜ਼ਦੂਰ,ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਨਾਇਆ ਰੋਸ ਦਿਵਸ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਆਲ-ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ਼ ਫੈਡਰੇਸ਼ਨ ਵੱਲੋ ਕੇਂਦਰ ਸਰਕਾਰ ਦੀਆਂ ਮੁਲਾਜ਼ਮ , ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਅੱਜ ਸਮੁੱਚੇ ਦੇਸ਼ ਵਿਚ ਰੋਸ ਦਿਵਸ ਮਨਾਇਆ ਜਾ ਰਿਹਾ ਹੈ ! ਸਮੁੱਚੇ ਦੇਸ਼ ਵਿਚ ਕਰਮਚਾਰੀ ਅਪਣੇ – ਅਪਣੇ ਦਫ਼ਤਰਾਂ ਅੱਗੇ ਰੋਹ ਭਰਪੂਰ ਰੈਲੀਆਂ ਕਰਕੇ ਇਹਨਾਂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਨ I

Read More

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 113 ਵਾਂ ਜਨਮ ਦਿਵਸ ਚੌਧਰੀ ਮੈਮੋਰੀਅਲ ਟਰੱਸਟ ਵੱਲੋਂ ਮਨਾਇਆ

ਦਸੂਹਾ 29 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 113 ਵੇਂ ਜਨਮ ਦਿਵਸ ਦੇ ਮੌਕੇ ਤੇ ਚੌਧਰੀ ਮੈਮੋਰੀਅਲ ਟਰੱਸਟ ਵੱਲੋਂ ਬਣਾਏ ਜਾ ਰਹੇ ਕੁਮਾਰ ਸੈਣੀ ਆਡੀਟੋਰੀਅਮ ਦੇ ਪਹਿਲੇ 2 ਪੜਾਵਾਂ ਦਾ ਕੰਮ ਪੂਰਾ ਹੋਣ ਤੇ ਇਸ ਸ਼ੁੱਭ ਦਿਹਾੜੇ ਤੇ ਕੇ.ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਨੂੰ ਸਮਰਪਿਤ ਕੀਤਾ।

Read More

ਕਿਸਾਨ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਨਾ ਸਾੜਨ : ਐਸ.ਐਸ.ਪੀ ਡਾ.ਸੋਹਲ

ਗੁਰਦਾਸਪੁਰ,28 ਸਤੰਬਰ (ਅਸ਼ਵਨੀ) : ਡਾ:ਰਜਿੰਦਰ ਸਿੰਘ ਸੋਹਲ, ਐਸ.ਐਸ ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਦਿਸਾ ਨਿਰਦੇਸ਼ਾਂ ਤਹਿਤ ਝੋਨੇ ਦੇ ਸੀਜਨ 2020 ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।ਜਿਸ ਨੂੰ ਮੱਦੇ ਨਜਰ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Read More

ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ

ਗੁਰਦਾਸਪੁਰ,28 ਸਤੰਬਰ (ਅਸ਼ਵਨੀ ) : ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਫਸਲ ਝੋਨਾ ਖਰੀਦਣ ਤੇ ਚੁੱਕਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਹਿਮਾਂਸ਼ੂ ਕੱਕੜ ਡੀ.ਐਫ.ਐਸ.ਸੀ ਗੁਰਦਾਸਪੁਰ ਵੀ ਮੌਜੂਦ ਸਨ।

Read More

सरकारी सीनियर सेकेंडरी स्कूल लड़कों में 120 विद्यार्थियों को वितरित किए स्मार्ट फोन

सुजानपुर 28 सितंबर(ਰਜਿੰਦਰ ਸਿੰਘ ਰਾਜਨ /ਅਵਿਨਾਸ਼) : सरकारी सीनियर सेकेंडरी स्कूल लड़के सुजानपुर में स्मार्टफोन वितरण कार्यक्रम प्रिंसिपल आरती गुप्ता की अध्यक्षता में आयोजित किया गया जिसमें पूर्व पंजाब कांग्रेस महासचिव विनय महाजन विशेष रूप में उपस्थित हुए इस अवसर पर स्कूल के 120 विद्यार्थी को पंजाब सरकार की ओरसे भेजे गए स्मार्टफोन वितरित किए गए इस मौके पर विनय महाजन ने कहा कि पंजाब सरकार द्वारा विद्यार्थियों को स्मार्टफोन देने का जो वायदा किया था उसे पूरा किया गया है उन्होंने कहा कि बच्चों को स्मार्टफोन मिल जाने से उनको ऑनलाइन शिक्षा लेने में आ रही कठिनाइयां दूर हो गई

Read More

ਹੁਣ ਸਿੱਖਿਆ ਵਿਭਾਗ ਦੇ ਅਧਿਕਾਰੀ,ਸਕੂਲ ਮੁਖੀ, ਅਧਿਆਪਕ ਅਤੇ ਵਿਦਿਆਰਥੀਆਂ ਦੇ ਬਣਨਗੇ ਬਡੀ ਗਰੁੱਪ

ਪਠਾਨਕੋਟ 28 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਆਨ-ਲਾਈਨ ਸਿੱਖਿਆ, ਪੰਜਾਬ ਪ੍ਰਾਪਤੀ ਸਰਵੇਖਣ, ਅਧਿਆਪਕ ਸਤਿਕਾਰ ਪੰਦਰਵਾੜਾ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਨ ਉਪਰੰਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ 28 ਸਤੰਬਰ ਤੋਂ ਲੈਕੇ 5 ਅਕਤੂਬਰ ਤੱਕ ‘ਬਡੀ ਗਰੁੱਪ ਹਫ਼ਤਾ’ ਮਨਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ।

Read More

ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਘਰ ਘਰ ਜਾ ਕਰ (PAS)ਪ੍ਰਤੀ ਜਾਗਰੂਕ ਅਤੇ ਕੌਵਿਡ-19 ਬਿਮਾਰੀ ਤੋਂ ਬਚਾਅ ਲਈ ਬੱਚਿਆਂ ਨੂੰ ਮਾਸਕ ਵੰਡੇ

ਗੜ੍ਹਦੀਵਾਲਾ 28 ਸਤੰਬਰ (ਚੌਧਰੀ) : ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਦੇ ਦਿਸਾ ਨਿਰਦੇਸ਼ਾ ਤੇ ਜਿਲ੍ਹਾ ਸਿੱਖਿਆ ਅਫਸਰ ਸੰਜੀਵ ਗੌਤਮ,ਉਪ ਜਿਲ੍ਹਾ ਸਿੱਖਿਆ ਅਫਸਰ ਸੁੱਖਵਿੰਦਰ ਸਿੰਘ ਅਤੇ ਸ੍ਰੀ ਰਕੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਅਤੇ ਸਕੂਲ ਮੁੱਖੀ ਹਰਮਿੰਦਰ ਕੁਮਾਰ ਦੀ ਅਗਵਾਈ ਹੇਠ ਸਹੀਦ ਕੰਸਟੇਬਲ ਨਰਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਮਸਤੀਵਾਲ ਦੇ ਪੀ ਟੀ ਆਈ ਰਛਪਾਲ ਸਿੰਘ ਅਤੇ ਕੰਪਿਊਟਰ ਅਧਿਆਪਕ ਦਵਿੰਦਰਪਾਲ ਸਿੰਘ ਢਿੱਲੋਂ ਨੇ ਪੰਜਾਬ ਪ੍ਰਾਪਤੀ ਸਰਵੇ (PAS) ਟੈਸਟ ਜੋ ਕਿ 21 ਸਤੰਬਰ 2020 ਤੋਂ ਚੱਲ ਰਹੇ ਆਨਲਾਈਨ ਪੀ ਏ ਐਸ ਟੈਸਟ ਵਿੱਚ ਸੋ ਫੀਸਦੀ ਵਿਦਿਆਰਥੀਆਂ ਦੀ ਸਮੂਲੀਅਤ ਘਰ ਘਰ ਜਾ ਕਿ ਪ੍ਰੇਰਿਤ ਕੀਤਾ।

Read More

ਕਿਸਾਨੀ ਅਤੇ ਪੰਜਾਬ ਬਚਾਉਣ ਲਈ ਸੁਖਬੀਰ ਬਾਦਲ ਨੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਦਿੱਤਾ ਸੱਦਾ

ਗੁਰਦਾਸਪੁਰ,28 ਸਤੰਬਰ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੱਬੇਹਾਲੀ ਵਿਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਕਰਵਾਈ ਗਈ ਇੱਕ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਅਤੇ ਪੰਜਾਬ ਨੂੰ ਬਚਾਉਣ ਦੀ ਖ਼ਾਤਰ ਛੇੜੀ ਗਈ ਲੜਾਈ ਨੂੰ ਸਿਰੇ ਲਾਉਣ ਤੋਂ ਬਿਨਾਂ ਖ਼ਤਮ ਨਹੀਂ ਕੀਤਾ ਜਾਵੇਗਾ ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਦੇਣੀ ਪਵੇ ।

Read More