ਪਠਾਨਕੋਟ (ਰਜਿੰਦਰ ਸਿੰਘ ਰਾਜਨ / ਅਵਿਨਾਸ਼ ) : ਸਿਵਲ ਸਰਜਨ ਡਾ ਜੁਗਲ ਕਿਸ਼ੋਰ ਦੇ ਹੁਕਮਾਂ ਅਤੇ ਐੱਸ ਐਮ ਓ ਘਰੋਟਾ ਡਾਕਟਰ ਬਿੰਦੂ ਗੁਪਤਾ ਦੇ ਦਿਸ਼ਾ ਨਿਰਦੇਸ਼ ਤਹਿਤ ਸੀਤਾ ਦੇਵੀ ਐਲ ਐਚ ਵੀ ਅਤੇ ਗੁਰਮੁਖ ਸਿੰਘ ਐਚ ਆਈ ਦੀ ਸੁਪਰਵਿਜਨ ਵਿੱਚ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਜਗਤਪੁਰ ਜੱਟਾਂ ਵਿਖੇ ਕਰੋਨਾ ਸੈਂਪਲਿੰਗ ਕੈਂਪ ਲਗਾਇਆ ਗਿਆ ।
Read MoreCategory: PUNJABI
ਸੇਹਤ ਵਿਭਾਗ ਨੇ 42 ਘਰਾਂ ਦਾ ਸਰਵੇ ਕਰਕੇ ਡੇਂਗੂ ਦਾ ਲਾਰਵਾ ਖੰਗਾਲਿਆ
ਪਠਾਨਕੋਟ,21 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ਚੀਫ ਰਿਪੋਰਟਰ) : ਸਿਵਲ ਸਰਜਨ ਡਾਕਟਰ ਜੁਗਲ ਕਿਸ਼ੋਰ ਦੇ ਹੁਕਮ ਤੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਪਾਜ਼ੀਟਿਵ ਕੇਸ ਆਉਣ ਤੋਂ ਬਾਅਦ ਮਹੱਲਾ ਅਬਰੋਲ ਨਗਰ ਵਿਖੇ ਇੰਸਪੈਕਟਰ ਗੁਰਦੀਪ ਸਿੰਘ ਅਤੇ ਸ਼ਰਮਾ ਦੀ ਅਗਵਾਈ ਵਿਚ ਪਹੁੰਚੀ ਜਿੱਥੇ 42 ਘਰਾਂ ਦਾ ਸਰਵੇ ਕਰਕੇ ਡੇਂਗੂ ਅਤੇ ਮਲੇਰੀਆ ਦਾ ਲਾਰਵਾ ਖੰਗਾਲਿਆ ਗਿਆ।
Read Moreਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਝੋਨੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
ਪਠਾਨਕੋਟ 21 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵੱਲੋਂ ਸਰਕਲ ਮਲਿਕਪੁਰ ਦੇ ਵੱਖ ਵੱਖ ਪਿੰਡਾਂ ਰਛਪਾਲਵਾਂ, ਕਟਾਰੂਚੱਕ, ਮਾਹੀਚੱਕ, ਡਿਬਕੂ ਅਤੇ ਧਲੌਰੀਆਂ ਦਾ ਦੌਰਾ ਕਰਕੇ ਝੋਨੇ ਦੀ ਫਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਜਾਗਰੁਕ ਵੀ ਕੀਤਾ। ਇਸ ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ ਅਤੇ ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ( ਆਤਮਾ) ਸ਼ਾਮਿਲ ਸਨ। ਇਸ ਮੋਕੇ ਤੇ ਟੀਮ ਵੱਲੋਂ ਕਿਸਾਨਾਂ ਨੂੰ ਮਿਸ਼ਨ ਫਤਿਹ ਦੀਆਂ ਹਦਾਇਤਾਂ ਤੋਂ ਜਾਣੂ ਵੀ ਕਰਵਾਇਆ।
Read Moreਸੀਤਾ ਰਾਮ ਯੈਚੂਰੀ ਤੇ ਕੀਤਾ ਗਿਆ ਕੇਸ ਵਾਪਸ ਲੈਣ ਤਕ ਜੰਗ ਜਾਰੀ ਰਹੇਗੀ : ਬੀਬੀ ਮਟੂ
ਗੜਸ਼ੰਕਰ (ਅਸ਼ਵਨੀ ਸ਼ਰਮਾ) ਸੀ ਪੀ ਆਈ ਐਮ ਕੇਂਦਰੀ ਕਮੇਟੀ ਦੇ ਸੱਦੇ ਤੇ ਗੜਸ਼ੰਕਰ ਤਹਿਸੀਲ ਦੇ ਪਿੰਡਾਂ ਪਾਹਲੇਵਾਲ,ਗੜਸ਼ੰਕਰ ਸ਼ਹਿਰ ਵਾਰਡ ਨੰਬਰ 5 ਤੇ 9 ਗਰੁੱਪ ਅਤੇ ਭੰਮੀਆਂ ਵਿੱਚ ਕਾਮਰੇਡ ਸੁਭਾਸ਼ ਮੱਟੂ ਸੂਬਾ ਕਮੇਟੀ ਮੈਂਬਰ, ਸੁਰਿੰਦਰ ਕੌਰ ਚੁੰਬਰ ਬਲਾਕ ਸੰਮਤੀ ਮੈਂਬਰ,ਚੌਧਰੀ ਅੱਛਰ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਮੀਟਿੰਗਾਂ ਨੂੰ
Read Moreਕੋਵਿਡ ਸੰਕਟ ਦੇ ਮੱਦੇਨਜਰ ਪਰਾਲੀ ਨੂੰ ਬਿਨਾਂ ਸਾੜੇ ਇਸਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਅਪੀਲ
ਬਟਾਲਾ, 21 ਸਤੰਬਰ ( ਅਵਿਨਾਸ਼ ਸ਼ਰਮਾ,ਸੰਜੀਵ ਨਈਅਰ ) : ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਸੰਕਟ ਵਿਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਕਿਸਾਨਾਂ ਨੂੰ ਅਪੀਲ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਖੇਤੀ ਸੰਦਾਂ ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਇਸਦਾ ਲਾਭ ਉਠਾਉਣਾ ਚਾਹੀਦਾ ਹੈ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪੂਰੀ ਤਕਨੀਕੀ ਜਾਣਕਾਰੀ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਂਕੜ ਦਾ ਸਾਹਮਣਾ ਨਾ ਕਰਨਾ ਪਵੇ।
Read Moreਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਪੁਸ਼ਪਿੰਦਰ ਕੌਰ ਦਾ ਦਿਹਾਂਤ
ਗੁਰਦਾਸਪੁਰ 21 ਸਤੰਬਰ ( ਅਸ਼ਵਨੀ ) : ਅੱਜ ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ, ਬੀਬੀ ਪੁਸ਼ਪਿੰਦਰ ਕੌਰ ਜੀ ਦੇ ਦਿਹਾਂਤ ‘ਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਗਹਿਰਾ ਦੁੱਖ ਵਿਅਕਤ ਕਰਦਾ ਹੈ। ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀਂ ਨਿਵਾਸ ਬਖ਼ਸ਼ਿਸ਼ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ
Read Moreਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ
ਗੁਰਦਾਸਪੁਰ 21ਸਤੰਬਰ ( ਅਸ਼ਵਨੀ ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈਅਤੇ ਸੂਬੇ ਦੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
Read Moreਡੇਰਾ ਸੰਤ ਸਾਗਰ ਖੰਨੀ ਵਿਖੇ ਸਮਾਗਮ ਦਾ ਆਯੋਜਨ
ਗੜਸ਼ੰਕਰ 21 ਸਤੰਬਰ (ਅਸ਼ਵਨੀ ਸ਼ਰਮਾ) : ਸੰਤ ਮਧੁਸੂਦਨ ਦਾਸ ਸੰਤ ਦਰਸ਼ਨ ਦਾਸ ਜੀ ਵਲੋਂ ਚਲਾਈ ਹੋਈ ਪ੍ਰੰਪਰਾ ਅਨੁਸਾਰ ਸੰਤ ਸਤਨਾਮ ਦਾਸ ਗੱਦੀਨਸ਼ੀਨ ਡੇਰਾ ਸੰਤ ਸਾਗਰ ਖੰਨੀ ਵਲੋਂ ਜਿੰਨੇ ਵੀ ਮਹਾਂਪੁਰਸ਼ਾਂ ਨੇ ਖੰਨੀ ਦੀ ਧਰਤੀ ਤੇ ਜਨਮ ਲਿਆ ਉਨ੍ਹਾਂ ਦੀ ਯਾਦ ਵਿੱਚ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਇਕ ਸਾਦਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਨਿਸ਼ਾਨ ਸਾਹਿਬ ਦੇ ਚੋਲ਼ੇ ਦੀ ਸੇਵਾ ਕੀਤੀ ਗਈ ਉਪਰੰਤ ਰੱਖੇ ਗਏ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੰਤ ਸਤਨਾਮ ਦਾਸ ਜੀ, ਗਿਆਨੀ ਸੇਵਾ ਸਿੰਘ, ਭਾਈ ਲਖਵੀਰ ਸਿੰਘ ਵਲੋਂ ਸੀਮਤ ਗਿਣਤੀ ਵਿਚ ਆਈ ਹੋਈ ਸੰਗਤ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
Read Moreਆਓ ਸਾਰੇ ਰਲ ਮਿਲ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਸਕਦੇ ਹੋਈਏ ਇੰਨਾਂ ਦਾ ਵਿਰੋਧ ਕਰੀਏ : ਅਮਿਤ ਵਿੱਜ
ਪਠਾਨਕੋਟ, 21 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਅਤੇ ਕਿਸਾਨੀ ਨੂੰ ਤਬਾਹ ਕਰਨ ਲਈ ਪਹਿਲਾਂ ਤਿੰਨ ਆਰਡੀਨੈਂਸ ਲਿਆਂਦੇ ਸੀ ਅਤੇ ਹੁਣ ਦੇਸ਼ ਭਰ ਦੇ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਸਭ ਤੋਂ ਪਹਿਲਾਂ ਇਹੀ ਤਿੰਨ ਕਾਨੂੰਨਾਂ ਨੂੰ ਪਾਸ ਕਰਕੇ ਮੋਦੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਲਈ ਕਿਸਾਨਾਂ ਦੇ ਹਿੱਤ ਕੋਈ ਮਾਇਨੇ ਨਹੀਂ ਰੱਖਦੇ ਬਲਕਿ ਭਾਜਪਾ ਦੀ ਸਰਕਾਰ ਤਾਂ ਪੂਰੀ ਤਰਾਂ ਵੱਡੀਆਂ ਕੰਪਨੀਆਂ ਦੀ ਹੱਥ ਠੋਕਾ ਬਣਕੇ ਉਨਾਂ ਦੇ ਹਿੱਤ ਪੂਰ ਰਹੀ ਹੈ
Read Moreਲੋਕ ਜਿਲੇ ਨੂੰ ਕਰੋਨਾ ਮੁਕਤ ਕਰਵਾਉਂਣ ਲਈ ਦੇਣ ਅਪਣਾ ਸਹਿਯੋਗ : ਜੋਗਿੰਦਰ ਪਾਲ
ਪਠਾਨਕੋਟ, 21 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ – 19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਸਰਕਾਰ ਦਾ ਸਹਿਯੋਗ ਕਰੀਏ ਅਤੇ ਇਸ ਅੋਖੀ ਘੜੀ ਵਿੱਚ ਸਾਡਾ ਸਾਰਿਆਂ ਦਾ ਇਹ ਸਭ ਤੋਂ ਵੱਡਾ ਸਹਿਯੋਗ ਹੋਵੇਗਾ ਕਿ ਅਸੀਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰੀਏ, ਅਗਰ ਕੋਈ ਟੀਮ ਆਪ ਦੇ ਪਿੰਡ ਵਿੱਚ ਕਰੋਨਾ ਟੈਸਟ ਲਈ ਆਉਂਦੀ ਹੈ
Read Moreਦੋਸੜਕਾ ਵਿਖੇ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਦਿੱਤਾ ਰੋਸ ਧਰਨਾ
ਗੜ੍ਹਦੀਵਾਲਾ 21 ਸਤੰਬਰ (ਚੌਧਰੀ) : ਅੱਜ ਦੋਸੜਕਾ ਧੂਤਕਲਾਂ ਵਿਖੇ ਜਸਪਾਲ ਸਿੰਘ ਪੰਡੋਰੀ ਚੇਅਰਮੈਨ ਬਲਾਕ ਸੰਮਤੀ ਭੂੰਗਾ ਨੇ ਕੇਂਦਰ ਸਰਕਾਰ ਦੇ ਤਿੰਨ ਕਿਸਾਨ ਮਾਰੂ ਬਿੱਲ ਦੇ ਖਿਲਾਫ ਰੋਸ ਧਰਨਾ ਦਿੱਤਾ। ਜਿਸ ਵਿੱਚ ਹਲਕਾ ਸ਼ਾਮ ਚੁਰਾਸੀ ਵਿਧਾਇਕ ਪਵਨ ਕੁਮਾਰ ਆਦੀਆ ਵੀ ਸ਼ਮੂਲੀਅਤ ਕੀਤੀ।ਸਭ ਤੋਂ ਪਹਿਲਾਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਾਸਟਰ ਹਰਪ੍ਰੇਮ ਸਿੰਘ ਨੇ ਕੇਂਦਰ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਦਾ ਵਿਖਿਆਨ ਕੀਤਾ ਅਤੇ ਲੋਕਾਂ ਨੂੰ ਜਾਣੂ ਕਰਵਾਇਆ ਕਿ ਕਿਸ ਤਰਾਂ ਕੇਂਦਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਉਲਟ ਕੰਮ ਕਰਦੀ ਹੈ।
Read MoreBREAKING.. ਹਲਕਾ ਟਾਂਡਾ ਦੇ ਢਾਈ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਗਏ ਨੌਜਵਾਨ ਦੀ ਅਮਰੀਕਾ ਵਿਚ ਭੇਦ ਭਰੇ ਹਾਲਾਤਾਂ ‘ਚ ਹੋਈ ਮੌਤ
ਗੜ੍ਹਦੀਵਾਲਾ / ਟਾਂਡਾ 21 ਸਤੰਬਰ (ਚੌਧਰੀ) : ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਪਿੰਡ ਦਬੁਰਜੀ ਦੇ ਨੌਜਵਾਨ ਕੁਲਵਿੰਦਰ ਸਿੰਘ ਹੈਪੀ ਦੀ 17 ਅਗਸਤ ਨੂੰ ਭੇਦ ਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ। ਉਹ ਢਾਈ ਸਾਲ ਪਹਿਲਾਂ ਆਪਣੀ ਪਤਨੀ ਤੇ ਦੋ ਬੇਟਿਆਂ ਨਾਲ ਚੰਗੇ ਭਵਿੱਖ ਦੀ ਤਲਾਸ਼ ਲਈ ਅਮਰੀਕਾ ਗਿਆ ਸੀ। ਇਸ ਬਾਰੇ ਪਰਿਵਾਰ ਕਹਿਣਾ ਹੈ ਕਿ ਸਾਡਾ ਇਕੋ ਪੁੱਤਰ ਤੇ ਸਾਡਾ ਸਹਾਰਾ ਸੀ।
Read Moreਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਫਾਈਨਲ ਸਮੈਸਟਰਸ ਦੀ ਡੇਟ ਸ਼ੀਟ ਜਾਰੀ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ 21 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਫਾਈਨਲ ਸਮੈਸਟਰਸ ਦੀਆਂ ਪ੍ਰੀਖਿਆਵਾਂ ਲੈਣ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ।ਇਹ ਪ੍ਰੀਖਿਆਵਾਂ ਓ.ਬੀ.ਈ.(ਓਪਨ ਬੁੱਕ ਐਗਜਾਮੀਨੇਸ਼ਨ) ਮੋਡ ਵਿੱਚ 29 ਸਤੰਬਰ ਤੋਂ 15 ਅਕਤੂਬਰ ਤੱਕ ਹੋਣਗੀਆਂ।
Read Moreशहीद मनिंदर जैसे जांबाजों के अमिट बलिदानों का राष्ट्र रहेगा सदैव ऋणी-अरुणा चौधरी
गुरदासपुर 20 सितंबर (अश्वनी ) :- पुलवामा हमले में शहादत का जाम पीने वाले कांस्टेबल मनिंदर सिंह के बलिदान को शाश्वत रखने के लिए पंजाब सरकार के दिशा-निर्देशों पर कैबिनेट मंत्री अरुणा चौधरी द्वारा स्थानीय सरकारी माडल सीनियर सेकेंडरी स्कूल (लडक़े) का नाम दीनानगर के शहीद मनिंदर सिंह के नाम को समर्पित किया गया। इस दौरान कैबिनेट मंत्री अरुणा चौधरी ने रिबन काटकर व स्कूल प्रिंसिपल के दफ्तर में शहीद मनिंदर के चित्र को सुशोभित कर इस नामकरण की रस्म को निभाया।
Read Moreਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਨਵੀਂ ਪਹਿਲ
ਬਟਾਲਾ, 20 ਸਤੰਬਰ ( ਸੰਜੀਵ ,ਅਵਿਨਾਸ ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਬਟਾਲਾ ਸ਼ਹਿਰ ਦੀਆਂ ਮੁਸ਼ਕਲਾਂ ਸੁਣਨ ਲਈ ਸ਼ੁਰੂ ਕੀਤਾ ਗਿਆ ਆਨ-ਲਾਈਨ ਮੀਟਿੰਗਾਂ ਦਾ ਸਿਲਸਲਾ ਬਟਾਲਵੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਅੱਜ ਹੋਈ ਆਨ-ਲਾਈਨ ਮੀਟਿੰਗ ਵਿੱਚ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ, ਕੋਵਿਡ-19 ਟੈਸਟਿੰਗ, ਡੇਂਗੂ ਦੀ ਰੋਕਥਾਮ, ਗੈਰ ਕਾਨੂੰਨੀ ਸ਼ਰਾਬ ਦੀ ਵਿਕਰੀ ਅਤੇ ਸ਼ਹਿਰ ਦੀਆਂ ਹੋਰ ਸਮੱਸਿਆਂ ਦੇ ਹੱਲ ਉੱਪਰ ਵਿਚਾਰ ਕੀਤੀ ਗਈ।
Read Moreਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ ’ਤੇ ਜਿੱਤ : ਸੀ.ਡੀ.ਪੀ.ਓ
ਬਟਾਲਾ, 20 ਸਤੰਬਰ ( ਅਵਿਨਾਸ਼ ਸ਼ਰਮਾ,ਸੰਜੀਵ ਨਈਅਰ ) – ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਜਿਸ ਨਾਲ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ।
Read Moreਕਰਜਾ ਮਾਫੀ ਲਈ ਚਲ ਰਹੇ ਸਘੰਰਸ਼ ਨੂੰ ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਮਜਦੂਰ ਮੁਕਤੀ ਮੋਰਚਾ ਦੇ ਆਗੂ ਕਾਮਰੇਡ ਮਨਜੀਤ ਰਾਜ ਨੇ ਦਰਜਨਾ ਪਿੰਡਾਂ ਰੈਲੀਆਂ ਮੀਟਿੰਗਾਂ ਕੀਤੀਆਂ
ਬਟਾਲਾ 20ਸਤੰਬਰ ( ਸੰਜੀਵ ਨਈਅਰ ,ਅਵਿਨਾਸ਼ ) : ਜਿਸ ਨੂੰ ਸਬੋਧਨ ਕਰਦਿਆ ਲਿਬਰੇਸ਼ਨ ਦੇ ਆਗੂ ਕਾਮਰੇਡ ਮਨਜੀਤ ਰਾਜ ਬਟਾਲਾ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਚਲਿਆ ਸੁਪਰੀਮ ਕੋਰਟ ਨੇ ਹਰ ਪ੍ਰਕਾਰ ਦੇ ਕਰਜੇ ਉਪਰ ਕਿਸਤਾ ਲੈਣ ਉਤੇ ਰੋਕ ਲਾਈ ਰੱਖੀ ਹੈ ਪਰ ਕੁਝ ਫਾਇਨਾਂਸ ਕੰਪਨੀਆ ਪਿੰਡਾ ਵਿੱਚ ਲਏ ਜਬਰੀ ਕਿਸਤਾ ਦੀ ਅਗਰਾਹੀ ਕਰ ਰਹੀਆ ਹਨ
Read Moreਸੰਤ ਬਾਬਾ ਘਨੱਈਆ ਸਿੰਘ ਜੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਇਲਾਕੇ ਦੀ ਨਾਮਵਰ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵ ਵਲੋਂ ਜਿਸ ਤਰ੍ਹਾਂ ਵੱਖ-ਵੱਖ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਸੇ ਤਰ੍ਹਾਂ , ਗ੍ਰਾਮ ਪੰਚਾਇਤ ਅਤੇ ਸਮੂਹ ਪਠਲਾਵਾ ਨਿਵਾਸੀ ਦੇ ਸਹਿਯੋਗ ਨਾਲ ਅੱਜ ਸੰਤ ਬਾਬਾ ਘਨੱਈਆ ਸਿੰਘ ਜੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਇਹ ਨੀਂਹ ਪੱਥਰ ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲਿਆ ਵਲੋਂ ਉਸ ਅਕਾਲ ਪੁਰਖ ਸੱਚੇ ਪਾਤਸ਼ਾਹ ਅੱਗੇ ਅਰਦਾਸ ਬੇਨਤੀ ਕਰ ਕੇ ਆਪਣੇ ਸ਼ੁੱਭ ਕਰ ਕਮਲਾਂ ਨਾਲ ਕੀਤਾ।
Read Moreਪਿੰਡ ਚੀਮਾ ਖੁੱਡੀ ‘ਚ ਭਰਾ ਨੇ ਹੀ ਆਪਣੇ ਭਰਾ ਘਰ ਚੋਰੀ ਨੂੰ ਦਿੱਤਾ ਅੰਜਾਮ, ਪੁਲਸ ਕਰ ਰਹੀ ਹੈ ਮਾਮਲੇ ਦੀ ਜਾਂਚ
ਬਟਾਲਾ / ਕਾਦੀਆਂ 20 ਸਤੰਬਰ(ਅਸ਼ੋਕ,ਅਵਿਨਾਸ ) ਪਿਤਾ ਦੀ ਮੌਤ ਤੋਂ ਬਾਅਦ ਭਰਾ ਮਨਪ੍ਰੀਤ ਸਿੰਘ ਰਾਜੂ ਰਹਿ ਰਿਹਾ ਸੀ ਕੁਝ ਮਹੀਨਿਆਂ ਤੋਂ ਆਪਣੇ ਤਾਏ ਦੇ ਘਰ ਉਸ ਨੇ ਆਪਣੇ ਸਕੇ ਭਰਾ ਪ੍ਰਭਜੋਤ ਤੇ ਕਈ ਵਾਰ ਆਪਣੇ ਤਾਏ ਨੂੰ ਅਤੇ ਅਣਪਛਾਤੇ ਵਿਅਕਤੀ ਲੈ ਕੇ ਘਰ ਆ ਕੇ ਹਮਲਾ ਵੀ ਕੀਤਾ ਅਤੇ ਇਸ ਸਬੰਧ ਵਿੱਚ ਪ੍ਰਭਜੋਤ ਸਿੰਘ ਨੇ ਲਿਖਤੀ ਦਰਖਾਸਤ ਪੁਲਸ ਨੂੰ ਵੀ ਦਿੱਤੀ ਸੀ
Read More20 ਤੋਂ 22 ਸਤੰਬਰ ਤੱਕ ਝੁਗੀਆਂ ਝੋਪੜੀ ਵਿੱਚ ਪੋਲੀਉ ਬੂੰਦਾ ਪਿਲਾਈਆਂ ਜਾਣਗੀਆਂ : ਡਾ ਗੁਰਦੀਪ
ਹੁਸ਼ਿਆਰਪੁਰ 21 ਸਤੰਬਰ (ਚੌਧਰੀ) : ਪੱਲਸ ਪੋਲੀਓ ਟੀਕਾਕਰਨ ਪੋਲੀਉ ਮੁਹਿੰਮ ਦਾ ਅਗਾਜ ਜਿਲਾਂ ਟੀਕਾਕਰਨ ਅਫਸਰ ਗੁਰਦੀਪ ਸਿੰਘ ਕਪੂਰ ਵੱਲੋ ਸਲੱਮ ਏਰੀਏ ਵਿੱਚ ਪੋਲੀਓ ਬੂੰਦਾ ਪਿਲਾਕੇ ਕੀਤਾ ਗਿਆ । ਜਿਲਾਂ ਟੀਕਾਕਰਨ ਅਫਸਰ ਵੱਲੋ ਦੱਸੀਆ ਕਿ ਅੱਜ 20 ਸਤੰਬਰ ਤੋ 22 ਸਤੰਬਰ ਤੱਕ ਝੁਗੀਆਂ ਝੋਪੜੀ ਵਿੱਚ ਪੋਲੀਉ ਬੂੰਦਾ ਪਿਲਾਈਆਂ ਜਾ ਰਹੀਆਂ ਹਨ
Read Moreਤ੍ਰਿਪਤ ਬਾਜਵਾ ਵਲੋਂ ਬਟਾਲਾ ਸ਼ਹਿਰ ਦੇ ਗੇਟਾਂ ਦੀ ਵਿਰਾਸਤੀ ਦਿੱਖ ਨੂੰ ਬਹਾਲ ਕਰਨ ਦੇ ਨਿਰਦੇਸ਼
ਬਟਾਲਾ, 19 ਸਤੰਬਰ (ਅਵਿਨਾਸ਼ ਸ਼ਰਮਾ /ਸੰਜੀਵ ਨਈਅਰ ) : ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਹਦਾਇਤ ਕੀਤੀ ਹੈ ਕਿ ਸ਼ੇਰਾਂ ਵਾਲੇ ਦਰਵਾਜ਼ੇ ਸਮੇਤ ਬਟਾਲਾ ਸ਼ਹਿਰ ਦੇ ਜਿਨ੍ਹੇ ਵੀ ਇਤਿਹਾਸਕ ਦਰਵਾਜ਼ੇ ਹਨ ਉਨ੍ਹਾਂ ਦੀ ਵਿਰਾਸਤੀ ਦਿੱਖ ਨੂੰ ਬਹਾਲ ਕੀਤਾ ਜਾਵੇ। ਸ. ਬਾਜਵਾ ਬੀਤੀ ਸ਼ਾਮ ਚੱਕਰੀ ਬਜ਼ਾਰ ਵਿੱਚ ਦੁਕਾਨਦਾਰਾਂ ਦੀਆਂ ਬਜ਼ਾਰ ਸਬੰਧੀ ਮੁਸ਼ਕਲਾਂ ਨੂੰ ਸੁਣਨ ਲਈ ਓਥੇ ਪਹੁੰਚੇ ਹੋਏ ਸਨ।
Read Moreਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਅਤੇ ਸੂਬੇ ਦੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਡੀਐਮਐਫ ਵੱਲੋਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਕੀਤੀ ਗਈ ਸੰਖੇਪ ਮੀਟਿੰਗ ਵਿੱਚ ਸ਼ਾਮਿਲ ਹੋਏ
Read Moreਗੜ੍ਹਦੀਵਾਲਾ ‘ਚ ਗੰਨਾ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਦਾ ਪੁਤਲਾ
ਗੜ੍ਹਦੀਵਾਲਾ 20 ਸਤੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਗੰਨਾ ਸੰਘਰਸ਼ ਕਮੇਟੀ ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਪੁਤਲਾ ਫ਼ੂਕ ਮੁਜ਼ਾਹਰੇ ਦੀ ਅਗਵਾਈ ਸੁਖਪਾਲ ਸਿੰਘ ਸਹੋਤਾ ਨੇ ਕੀਤੀ ਇਸ ਮੌਕੇ ਬੋਲਦੇ ਹੋਏ ਸੁਖਪਾਲ ਸਿੰਘ ਸਹੋਤਾ ਨੇ ਕਿਹਾ ਕਿ ਹੈ ਕੇਂਦਰ ਦੀ ਮੋਦੀ ਸਰਕਾਰ ਕੋਪਰੇਟ ਘਰਾਣਿਆਂ ਨੂੰ ਉਤਸ਼ਾਹਿਤ ਕਰਨ ਲਈ ਇਹਨਾਂ ਆਰਡੀਨੈਂਸ ਦਾ ਸਹਾਰਾ ਲੈ ਰਹੀ ਹੈ। ਇਹ ਆਰਡੀਨੈਂਸ ਜਾਰੀ ਹੋਣ ਨਾਲ ਕਿਸਾਨੀ ਬਿਲਕੁਲ ਤਬਾਹ ਹੋ ਜਾਏਗੀ।
Read Moreਹਿਮਾਲਿਆ ਕਲਾ ਮੰਚ ਸਮਾਜ ਸੇਵੀ ਸੰਸਥਾ ਵਲੋਂ ਮਹੀਨਾਵਾਰ ਆਟਾ ਵੰਡ ਸਮਾਗਮ ਦਾ ਆਯੋਜਨ
ਬਟਾਲਾ (ਸੰਜੀਵ ਨਈਅਰ,ਅਵਿਨਾਸ ਸਰਮਾ ) : ਹਿਮਾਲਿਆ ਕਲਾ ਮੰਚ ਬਟਾਲਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਹਿਮਾਲਿਆ ਕਲਾ ਮੰਚ ਨੇ ਆਪਣਾ ਮਹੀਨਾਵਾਰ ਆਟਾ ਵੰਡ ਸਮਾਗਮ ਸੰਸਥਾ ਦੇ ਦਫਤਰ ਹਾਥੀ ਗੇਟ ਵਿਖੇ ਚੇਅਰਮੈਨ ਅਨੀਸ ਅਗਰਵਾਲ ਦੀ ਅਗਵਾਈ ਵਿਚ ਕੀਤਾ।ਇਸ ਆਟਾ ਵੰਡ ਸਮਾਗਮ ਦੀ ਵਿਚ ਕੋਵਿਡ 19 ਨੂੰ ਲੈ ਕੇ ਸਰਕਾਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਗਿਆ।ਇਸ ਮੌਕੇ 328 ਬਹੁਤ ਹੀ ਜ਼ਰੂਰਤਮੰਦ ਪਰਿਵਾਰਾਂ ਨੂੰ ਆਟਾ ਵੰਡਿਆ ਗਿਆ। ਪ੍ਰੋਗਰਾਮ ਵਿਚ ਨਿਰਮਾਣ ਗਰੁੱਪ ਨੇ ਸਹਿਯੋਗ ਕੀਤਾ। ਆਪਣੇ ਸੰਬੋਧਨ ਵਿਚ ਚੇਅਰਮੈਨ ਅਨੀਸ ਅਗਰਵਾਲ ਨੇ ਕਿਹਾ ਕਿ ਹਿਮਾਲਿਆ ਕਲਾ ਮੰਚ ਸੰਸਥਾ ਹਮੇਸ਼ਾ ਸਮਾਜ ਸੇਵਾ ਨੂੰ ਸਮਰਪਿਤ ਹੈ।ਇਸ ਮੌਕੇ ਲਾਲੀ ਕੰਸਰਾਜ,ਅਨੂੰ ਅਗਰਵਾਲ,ਡਾ.ਕਪਿਲ,ਅਨੂਪ,ਸੰਨੀ ,ਪਿ੍ੰਸ, ਪੰਕਜ,ਨੇਹਾ,ਰਿਤੂ, ਸੋਨੀਆ,ਸੁਮਨ ਅਹੂਜਾ,ਰਿਤੀ ਆਦਿ ਹਾਜ਼ਰ ਸਨ।
Read Moreਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਬੋਲੇ : ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਜਾਵੇਗਾ
ਗੜ੍ਹਦੀਵਾਲਾ 20 ਸਤੰਬਰ (ਚੌਧਰੀ /ਪ੍ਰਦੀਪ ਕੁਮਾਰ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ ਦੀ ਜਿਲਾ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਜਿਲਾ ਪ੍ਰਧਾਨ ਦਰਸ਼ਵੀਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜੁਆਇੰਟ ਜਨਰਲ ਸਕੱਤਰ
ਮਨਜੀਤ ਸਿੰਘ ਮੁਕੇਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਰਕਰ ਠੇਕੇ ਤੇ ਕੰਮ ਕਰ ਰਹੇ ਹਨ।
ਸਿੰਘਲੈਂਡ ਸੰਸਥਾ ਦਾ ਇੱਕ ਹੋਰ ਨਵਾਂ ਉਪਰਾਲਾ,ਛੋਟੇ ਬੱਚੇ ਦੇ ਇਲਾਜ਼ ਲਈ ਪਰਿਵਾਰ ਨੂੰ 20 ਹਜਾਰ ਰੁਪਏ ਦਿੱਤੀ ਆਰਥਿਕ ਮਦਦ
ਗੜ੍ਹਦੀਵਾਲਾ 20 ਸਤੰਬਰ (ਚੌਧਰੀ) :ਪ੍ਰਧਾਨ ਅਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਸਿੰਘਲੈਂਡ ਯੂ ਐਸ ਏ ਸੰਸਥਾ ਵਲੋਂ ਮੋਹਿਤ ਕੁਮਾਰ ਨਿਵਾਸੀ ਚੌਟਾਲਾ ਦੇ ਨੌ ਮਹੀਨੇ ਦੇ ਪਵਨ ਕੁਮਾਰ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੱਤੀ ਹੈ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਬੱਚੇ ਪਵਨ ਕੁਮਾਰ ਦੇ ਗੁਰਦਿਆਂ ਵਿੱਚ ਪਾਣੀ ਭਰ ਗਿਆ ਹੈ।
Read Moreਦਸੂਹਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੇ ਲਗਾਇਆ ਖੂਨਦਾਨ ਕੈਂਪ
ਦਸੂੂਹਾ 17 ਸਤੰਬਰ (ਚੌਧਰੀ) : ਅੱਜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਸਪਰਾ ਦੀ ਅਗਵਾਈ ਵਿੱਚ ਜੇਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਦਸੂਹਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿਚ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਇਸ ਸਮੇਂ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਅਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਸਪਰਾ ਵੱਲੋਂ ਖ਼ੂਨਦਾਨ ਕਰਕੇ ਇਸ ਕੈਂਪ ਦਾ ਉਦਘਾਟਨ ਕੀਤਾ ਗਿਆ।
Read Moreਸੈਂਪਲਿੰਗ ਵਾਸਤੇ ਨਹੀਂ ਦੇ ਰਹੇ ਲੋਕ ਸਿਹਤ ਵਿਭਾਗ ਦਾ ਸਾਥ : ਡਾ ਬਿੰਦੂ ਗੁਪਤਾ
ਪਠਾਨਕੋਟ 17 ਸਤੰਬਰ (ਰਜਿੰਦਰ ਰਾਜਨ/ਅਵਿਨਾਸ਼ ) : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਵੱਧ ਤੋਂ ਵੱਧ ਲੋਕਾਂ ਦੀ ਸੈਂਪਲਿੰਗ ਕਰਵਾਉਣ ਹਿੱਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੁਝ ਪਿੰਡ ਇਤਿਹਾਸ ਐਪ ਰਾਹੀਂ ਹਾਈ ਰਿਸਕ ਦਰਸਾਏ ਗਏ ਹਨ ।ਜਿਸ ਤਹਿਤ ਸੀ ਐੱਚ ਸੀ ਘਰੋਟਾ ਅਧੀਨ ਆਉਂਦਾ ਪਿੰਡ ਫਰੀਦਾਨਗਰ ਵੀ ਹਾਈ ਰਿਸਕ ਦਰਸਾਇਆ ਗਿਆ ਹੈ।
Read MoreLetest.. 600 ਗ੍ਰਾਮ ਅਫੀਮ ਸਹਿਤ 2 ਵਿਅਕਤੀਆਂ ਨੂੰ ਦਬੋਚਿਆ
ਗੜ੍ਹਦੀਵਾਲਾ 17 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) : ਸਥਾਨਕ ਪੁਲਸ ਵੱਲੋਂ ਨਾਕੇ ਦੌਰਾਨ 2 ਵਿਅਕਤੀਆਂ ਨੂੰ 600 ਗ੍ਰਾਮ ਫੀਮ ਸਮੇਤ ਕਾਬੂ ਕੀਤਾ ਹੈ।ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਇੰਸਪੈਕਟਰ ਬਲਵਿੰਦਰਪਾਲ ਨੇ ਦੱਸਿਆ ਕਿ ਏ ਐੱਸ ਆਈ ਸੁਸ਼ੀਲ ਕੁਮਾਰ ਸਮੇਤ ਪੁਲਿਸ ਪਾਰਟੀ ਮਾਛੀਆਂ ਨਜਦੀਕ ਗਸ਼ਤ ਦੇ ਦੌਰਾਨ ਦੋ ਸ਼ੱਕੀ ਵਿਅਕਤੀਆਂ ਜੋ ਕਿ ਆਪਣੇ ਮੋਟਰਸਾਇਕਲ ਨੰਬਰ ਪੀ ਬੀ 07 ਏ ਵਾਈ 1745 ਡਿਸਕਵਰ ਮਾਰਕਾ ਉਤੇ ਆ ਰਹੇ ਸਨ।
Read Moreਡੀਪੂ ਹੋਲਡਰ ਗਰੀਬ ਲੋਕਾਂ ਨਾਲ ਕਰ ਰਹੇ ਹਨ ਸ਼ਰੇਆਮ ਧੱਕਾ : ਰਮੇਸ਼ ਨਈਅਰ
ਬਟਾਲਾ (ਸੰਜੀਵ /ਅਵਿਨਾਸ਼) : ਸ਼ਿਵ ਸੈਨਾ ਬਾਲ ਠਾਕਰੇ ਦੀ ਇਕ ਹੰਗਾਮੀ ਮੀਟਿੰਗ ਪੰਜਾਬ ਉਪ ਪ੍ਰਧਾਨ ਰਮੇਸ਼ ਨਈਅਰ ਦੀ ਅਗਵਾਈ ਵਿਚ ਸਥਾਨਕ ਸਿਨੇਮਾ ਰੋਡ ਬਟਾਲਾ ਵਿਖੇ ਹੋਈ।ਜਿਸ ਨੂੰ ਸੰਬੋਧਨ ਕਰਦਿਆਂ ਰਮੇਸ਼ ਨਈਅਰ ਨੇ ਕਿਹਾ ਕਿ ਡੀਪੂ ਹੋਲਡਰ ਜਰੂਰਤ ਮੰਦ ਅਤੇ ਗਰੀਬ ਜਨਤਾ ਨਾਲ ਸ਼ਰੇਆਮ ਧੱਕਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਤਰ੍ਹਾਂ ਦਾ ਡੀਪੂ ਮਾਫੀਆ ਬਣ ਚੁੱਕਾ ਹੈ ਅਤੇ ਜਿੰਨਾ ਪਰਿਵਾਰਾਂ ਦੀ 5 ਤੌੜੇ ਕਣਕ ਆਉਂਦੀ ਹੈ ਉਨ੍ਹਾਂ ਨੂੰ ਸਿਰਫ 3 ਤੌੜੇ ਦਿੱਤੀ ਜਾਂਦੀ ਹੈ ਜਦਕਿ ਤੋਲ ਵਿਚ ਵੀ ਇਹ ਤੌੜੇ ਘੱਟ ਹੁੰਦੇ ਹਨ।
Read More