ਅਨੰਦਪੁਰ ਕੁਲੀਆਂ ਵਿਖੇ ਜਿਲਾ ਪ੍ਰਸਾਸਨ ਨੇ ਕੋਵਿਡ ਜਾਂਚ ਲਈ ਲਗਾਇਆ ਮੈਡੀਕਲ ਕੈਂਪ

ਪਠਾਨਕੋਟ,22 ਅਗਸਤ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ-19 ਦੇ ਚਲਦਿਆਂ ਜਿਲਾ ਪਠਾਨਕੋਟ ਦੇ ਅਨੰਦਪੁਰ ਕੂਲੀਆਂ ਅਤੇ ਘਰਥੋਲੀ ਮੁਹੱਲਾ ਨੂੰ ਮਿੰਨੀ ਕੰਟੋਨਮੈਂਟ ਅਤੇ ਕੰਟੋਂਨਮੈਂਟ ਜੋਨ ਘੋਸਿਤ ਕੀਤਾ ਗਿਆ ਹੈ।ਜਿਲਾ ਪ੍ਰਸਾਸਨ ਵੱਲੋਂ ਦੋਨੋਂ ਖੇਤਰਾਂ ਨੂੰ ਸੀਲ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਘਰ ਅੰਦਰ ਕੋਰਿਨਟਾਈਨ ਕੀਤਾ ਹੋਇਆ ਹੈ। ਜਿਲਾ ਪ੍ਰਸਾਸਨ ਵੱਲੋਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀਆਂ ਹਦਾਇਤਾਂ ਦੇ ਅਨੁਸਾਰ ਕੂਲੀਆਂ ਅਨੰਦਪੁਰ ਵਿਖੇ ਕੋਵਿਡ-19 ਅਧੀਨ ਕਰੋਨਾ ਜਾਂਚ ਲਈ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਲੋਕਾਂ ਨੂੰ ਜਾਗਰੁਕ ਵੀ ਕੀਤਾ ਗਿਆ।

Read More

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਇੰਮਾਨੂੰਏਲ ਨਾਹਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ,22 ਅਗਸਤ (ਅਸ਼ਵਨੀ) : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਇੰਮਾਨੂੰਏਲ ਨਾਹਰ ਵਲੋਂ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਅਧਿਕਾਰੀਆਂ ਨਾਲ ਘੱਟ ਗਿਣਤੀ ਵਰਗ ਨਾਲ ਸਬੰਧਿਤ ਮਸਲਿਆਂ ਪ੍ਰਤੀ ਮੀਟਿੰਗ ਕੀਤੀ ਗਈ।

Read More

ਕੋਰੋਨਾ ਵਾਇਰਸ ਦੇ ਟੈਸਟ ਕਰਨ ਵਿੱਚ ਪੰਜਾਬ ਦੇਸ਼ ਭਰ ’ਚੋਂ ਮੋਹਰੀ ਰਾਜ ਬਣਿਆ : ਚੇਅਰਮੈਨ ਚੀਮਾ

ਬਟਾਲਾ, 22 ਅਗਸਤ ( ਸੰਜੀਵ ਨਈਅਰ/ ਅਵਿਨਾਸ਼ ) : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਜਲਦ ਪਤਾ ਲਗਾਉਣ ਲਈ ਸੂਬੇ ਵਿੱਚ ਕੋਰੋਨਾ ਟੈਸਟ ਕਰਨ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਮੇਂ ਪੰਜਾਬ ਸਭ ਤੋਂ ਵੱਧ ਕੋਰੋਨਾ ਟੈਸਟ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

Read More

ਪੁਲਿਸ ਵੱਲੋਂ ਨਾਜਾਇਜ਼ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 06 ਮੁਕੱਦਮੇ ਦਰਜ : ਐਸ ਐਸ ਪੀ ਡਾ.ਸੋਹਲ

ਗੁਰਦਾਸਪੁਰ 22 ਅਗਸਤ ( ਅਸ਼ਵਨੀ ) : ਡਾ.ਰਜਿੰਦਰ ਸਿੰਘ ਸੋਹਲ ਸੀਨਅਰ ਪੁਲਿਸ ਕਪਤਾਨ ਜਿਲ੍ਹਾ ਗੁਰਦਾਸਪੁਰ ਨੇ ਦੱਸਿਆ ਹੈ ਕਿ ਜਿਲ੍ਹਾ ਗੁਰਦਾਸਪੁਰ ਪੁਲਿਸ ਵੱਲੋ ਨਸ਼ਿਆਂ ਦਾ ਕਾਰੋਬਾਰ ਕਰਲ ਵਾਲੇ ਵਿਅਕਤੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਜਾਇਜ ਸਰਾਬ ਦਾ ਧੰਦਾ ਕਰਲ ਵਾਲਿਆ ਖਿਲਾਫ ਵੱਖ -ਵੱਖ ਥਾਣਿਆਂ ਵੱਲੋਂ 06 ਮੁਕੱਦਮੇ ਦਰਜ ਕਰਕੇ ਇੱਕ ਲੱਖ ਦੋ ਹਜਾਰ ਐਮ ਐਲ ਨਜਾਇਜ ਸਰਾਬ,12 ਬੋਤਲਾਂ ਸਰਾਬ ਠੇਕਾ ਮਾਰਕਾ ਕੈਸ,205 ਕਿਲੋ ਲਾਹਣ ਬਰਾਮਦ ਕੀਤੀ ਗਈ ।

Read More

ਸਿਪਾਹੀ ਜਸਵਿੰਦਰ ਸਿੰਘ ਪਲਾਜ਼ਮਾ ਦਾਨ ਕਰਨ ਲਈ ਆਇਆ ਅੱਗੇ,ਐਸ ਐਸ ਪੀ ਵੱਲੋਂ ਸਿਪਾਹੀ ਦਾ ਸਨਮਾਨ

ਗੁਰਦਾਸਪੁਰ,22 ਅਗਸਤ ( ਅਸ਼ਵਨੀ ) : ਸਿਪਾਹੀ ਜਸਵਿੰਦਰ ਸਿੰਘ ਕਿ ਖੁਦ ਕਰੋਨਾ ਪਾਜੇਟਿਵ ਆਇਆ ਸੀ।ਹੁਣ ਕੋਰੋਨਾਂ ਦਾ ਜੰਗ ਜਿੱਤ ਕੇ ਡਿਊਟੀ ਤੇ ਆਇਆ ਹੈ । ਜਿਸ ਨੇ ਸ੍ਰੀ ਪਾਲ ਸਿੰਘ ਡੀ ਐਸ ਪੀ ਖਰੜ ਜੋ ਕਿ ਕਰੋਨਾਂ ਪਾਜ਼ੇਟਿਵ ਹੋਣ ਕਰਕੇ ਫੋਰਟਿਸ ਹਸਪਤਾਲ ,ਮੋਹਾਲੀ ਵਿਖੇ ਦਾਖਲ ਹਨ।ਉਨ੍ਹਾਂ ਦੀ ਮਦਦ ਲਈ ਜਸਵਿੰਦਰ ਸਿੰਘ ਨੇ ਪਲਾਜ਼ਮਾ ਦਾਨ ਕੀਤਾ ਹੈ।

Read More

ਗੜਸ਼ੰਕਰ ਦੇ ਵੱਖ ਵੱਖ ਪਿੰਡਾਂ ਚ ਸੀਪੀਐਮ ਨੇ ਕੀਤੀਆਂ ਮੀਟਿੰਗਾਂ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਗੜਸ਼ੰਕਰ ਤਹਿਸੀਲ ਵਿੱਚ ਸੀ ਪੀ ਆਈ ਐਮ ਕੇਂਦਰੀ ਕਮੇਟੀ ਦੇ ਸੱਦੇ ਤੇ ਦੂਸਰੇ ਦਿਨ ਪੰਜ ਥਾਵਾਂ ਤੇ ਮੋਦੀ ਸਰਕਾਰ ਵਿਰੁੱਧ ਭਰਵੀਂਆਂ ਮੀਟਿੰਗਾਂ ਕੀਤੀਆਂ ਗਈਆਂ।ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਿਲਾ ਸਕੱਤਰ ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਦਸਿਆ ਕਿ ਕੋਰੋਨਾ ਮਹਾਂਮਾਰੀ ਕਰਕੇ ਆਰਥਕ ਤੌਰ ਤੇ ਭੰਨੇ ਕਿਸਾਨ ਮਜ਼ਦੂਰਾਂ ਤੇ ਬਿਜਲੀ ਬਿੱਲ 2020 ਲਿਆ ਕੇ ਮੋਦੀ ਸਰਕਾਰ ਹਮਲਾ ਬੋਲਿਆ ਹੈ,ਇਸ ਨਾਲ ਗਰੀਬਾਂ ਨੂੰ ਮੁਫਤ ਮਿਲਦੇ 200ਯੂਨਿਟ ਬੰਦ ਹੋ ਜਾਣੇ ਹਨ,ਕਿਸਾਨਾਂ ਨੂੰ ਟਿਊਬਵੈਲਾਂ ਲਈ ਮਿਲਦੀ ਬਿਜਲੀ ਖੋਹ ਲੈਣੀ ਹੈ।ਇਸ ਲਈ ਕਿਸਾਨਾਂ ਮਜ਼ਦੂਰਾਂ ਨੂੰ ਸੰਘਰਸ਼ ਤੋਂ ਬਿਨਾ ਕੋਈ ਚਾਰਾ ਨਹੀਂ ਹੈ।

Read More

ਪਿੰਡ ਕੋਟਲੀ ਵਿਖੇ ਮੈਡੀਕਲ ਅਫਸਰ ਡਾਕਟਰ ਜੀਵਨ ਪ੍ਰਕਾਸ਼ ਦੀ ਅਗਵਾਈ ਹੇਠ ਕੋਵਿਡ-19 ਕੈਂਪ ਲਗਾਇਆ

ਪਠਾਨਕੋਟ 22 ਅਗਸਤ,(ਰਾਜਿੰਦਰ ਸਿੰਘ ਰਾਜਨ/ਅਵਿਨਾਸ਼) : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਕਟਰ ਬਿੰਦੂ ਗੁਪਤਾ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਘਰੋਟਾ ਦੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਕੋਟਲੀ ਵਿਖੇ ਕਰੋਨਾ ਸੈਂਪਲਿੰਗ ਕੈਂਪ ਡਾਕਟਰ ਜੀਵਨ ਪ੍ਰਕਾਸ਼ ਦੀ ਅਗਵਾਈ ਵਿੱਚ ਕੀਤਾ ਗਿਆ।

Read More

ਅਨੀਤਾ ਅਤੇ ਮਧੂ ਨੇ ਪੀ.ਟੀ.ਯੂ.ਦੀ ਪੰਜਾਬ ਮੈਰਿਟ ਲਿਸਟ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ – ਪ੍ਰਿੰ.ਡਾ.ਸ਼ਬਨਮ ਕੌਰ

ਦਸੂਹਾ 22 ਅਗਸਤ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੀ. ਟੀ.ਯੂ.ਦੀ ਪੰਜਾਬ ਮੈਰਿਟ ਲਿਸਟ ਸੈਸ਼ਨ ਨਵੰਬਰ 2019 ਵਿੱਚ ਡਾ. ਅਬਦੁਲ ਕਲਾਮ ਆਈ.ਟੀ. ਵਿਭਾਗ ਦੀ ਐਮ.ਐੱਸ.ਸੀ. ਆਈ.ਟੀ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪਹਿਲੇ ਅਤੇ ਦੂਸਰੇ ਸਥਾਨ ਤੇ ਕਬਜਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

Read More

ਸਿਹਤਮੰਦ ਸਮਾਜ ਦੀ ਸਿਰਜਨਾ ਵਿਚ ਸਹਾਈ ਹੋਣਗੇ ਪਿੰਡਾਂ ਅੰਦਰ ਉਸਾਰੇ ਜਾ ਰਹੇ ਗਏ ਖੇਡ ਸਟੇਡੀਅਮ

ਗੁਰਦਾਸਪੁਰ,22 ਅਗਸਤ (ਅਸ਼ਵਨੀ) : ਮਗਨਰੇਗਾ ਸਕੀਮ ਤਹਿਤ ਪਿੰਡਾਂ ਅੰਦਰ ਉਸਾਰੇ ਗਏ ਖੇਡ ਸਟੇਡੀਆਂ ਸਿਹਤਮੰਦ ਸਮਾਜ ਦੀ ਸਿਰਜਨਾ ਵਿਚ ਸਹਾਈ ਹੋਣਗੇ ਅਤੇ ਨੌਜਵਾਨ ਸ਼ਕਤੀ ਸੂਬੇ ਅਤੇ ਦੇਸ ਦੇ ਵਿਕਾਸ ਵਿਚ ਉਸਾਰੂ ਭੂਮਿਕਾ ਨਿਭਾਏਗੀ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲੇ ਅੰਦਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਤੇ ਇਸ ਨਾਲ ਜਿਥੇ ਪਿੰਡਾਂ ਦਾ ਵਿਕਾਸ ਹੋ ਰਿਹਾ ਹੈ, ਉਸ ਦੇ ਨਾਲ ਲੋਕਾਂ ਨੂੰ ਰੁਜਗਾਰ ਵੀ ਮੁਹੱਈਆ ਹੋ ਰਿਹਾ ਹੈ।

Read More

ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵੱਖ ਵੱਖ ਵਜ਼ੀਫ਼ਿਆਂ ਦਾ ਐਲਾਨ

ਗੜ੍ਹਸ਼ੰਕਰ 22 ਅਗਸਤ (ਅਸ਼ਵਨੀ ਸ਼ਰਮਾ) : ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੂੰ ਸੈਸ਼ਨ 2020-21 ਲਈ ਵੱਖ-ਵੱਖ ਵਜ਼ੀਫ਼ਾ ਰਾਸ਼ੀ ਸਕੀਮ ਤਹਿਤ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ।

Read More

ਯੂਥ ਕਾਂਗਰਸ ਵਲੋਂ ਪੌਦੇ ਵੰਡ ਕੇ ਮਨਾਇਆ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮਦਿਨ

ਗੜ੍ਹਸ਼ੰਕਰ 22 ਅਗਸਤ (ਅਸ਼ਵਨੀ ਸ਼ਰਮਾਂ) : ਚੰਡੀਗੜ੍ਹ ਚੌਂਕ ਵਿਖੇ ਯੂਥ ਕਾਂਗਰਸ ਹਲਕਾ ਗੜ੍ਹਸ਼ੰਕਰ ਵਲੋ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ ਬਰਿੰਦਰ ਸਿੰਘ ਢਿੱਲੋਂ ਜੀ ਦੀ ਅਗਵਾਈ ਵਿਚ ਜਿਲ੍ਹਾ ਪ੍ਰਧਾਨ ਦਮਨਦੀਪ ਸਿੰਘ ਜੀ ਦੇ ਦਿਸਾ ਨਿਰਦੇਸ਼ ਤਹਿਤ ਰੁੱਖ ਵੱਡ ਕੇ ਮਨਾਇਆ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਦਾ ਜਨਮ ਦਿਵਸ।

Read More

ਵਿੱਤੀ ਸਾਲ 2020-21 ਲਈ ਜਿਲਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਦਾ ਠੇਕਾ ਗਿਆ 9 ਲੱਖ 85 ਹਜਾਰ ‘ਚ

ਪਠਾਨਕੋਟ,21 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : 21 ਅਗਸਤ ਨੂੰ ਸਵੇਰੇ 11 ਵਜੇ ਜਿਲਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਨੂੰ ਠੇਕੇ ਤੇ ਦਿੱਤੇ ਜਾਣ ਦੀ ਬੋਲੀ ਸ੍ਰੀ ਸੁਰਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਵਿੱਚ ਕਰਵਾਈ ਗਈ।

Read More

ਅਨੰਦਪੁਰ ਕੁਲੀਆਂ ਅਤੇ ਘਰਥੋਲੀ ਮੁਹੱਲੇ ਵਿਖੇ ਚਲਾਈ ਗਈ ਜਾਗਰੁਕਤਾ ਮੂਹਿੰਮ

ਪਠਾਨਕੋਟ,22 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ-19 ਦੇ ਚਲਦਿਆਂ ਜਿਲਾ ਪਠਾਨਕੋਟ ਦੇ ਅਨੰਦਪੁਰ ਕੂਲੀਆਂ ਅਤੇ ਘਰਥੋਲੀ ਮੁਹੱਲਾ ਨੂੰ ਮਿੰਨੀ ਕੰਟੋਨਮੈਂਟ ਅਤੇ ਕੰਟੋਂਨਮੈਂਟ ਜੋਨ ਘੋਸਿਤ ਕੀਤਾ ਗਿਆ ਹੈ। ਜਿਲਾ ਪ੍ਰਸਾਸਨ ਵੱਲੋਂ ਦੋਨੋਂ ਖੇਤਰਾਂ ਨੂੰ ਸੀਲ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਅੰਦਰ ਕੋਰਿਨਟਾਈਨ ਕੀਤਾ ਹੋਇਆ ਹੈ। ਇਹ ਜਾਣਕਾਰੀ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਦਿੱਤੀ।

Read More

ਪੰਜਾਬ ਜਲ ਸਰੋਤ ਇਮਪਲਾਈਜ਼ ਯੂਨੀਅਨ( ਟੇਵੂ)ਵਲੋਂ ਕੀਤੀ ਰੋਸ ਰੈਲੀ

ਗੜਸ਼ੰਕਰ 21 ਅਗਸਤ (ਅਸ਼ਵਨੀ ਸ਼ਰਮਾਂ) ਪੰਜਾਬ ਜਲ ਸਰੋਤ ਇਮਪਲਾਈਜ਼ ਯੂਨੀਅਨ ( ਟੇਵੂ ) ਦੇ ਸੂਬਾ ਕਮੇਟੀ ਦੇ ਫੈਂਸਲੇ ਅਨੁਸਾਰ ਆਪਣੇ ਆਪਣੇ ਖੇਤਰੀ ਦਫਤਰਾਂ ਅੱਗੇ ਰੋਸ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।ਜਿਸ ਦੇ ਮੱਦੇਨਜ਼ਰ ਯੂਨਿਟ ਮਾਹਿਲਪੁਰ ਵਲੋਂ ਉਪ ਮੰਡਲ ਦਫਤਰ ਮਾਹਿਲਪੁਰ ਅੱਗੇ ਰੋਸ ਰੈਲੀ ਕੀਤੀ ਗਈ।

Read More

ਝੋਨੇ/ਬਾਸਮਤੀ ਦੀ ਫਸਲ ਵਿੱਚ ਗੈਰ ਸਿਫਾਰਸ਼ਸ਼ੁਦਾ/ਪਾਬੰਦੀ ਸ਼ੁਦਾ ਕੀਟਨਾਸ਼ਕ ਰਸਾਇਣਾਂ ਦੀ ਵਰਤੋਂ ਨਾਂ ਕੀਤੀ ਜਾਵੇ : ਡਾ ਅਮਰੀਕ ਸਿੰਘ

ਪਠਾਨਕੋਟ 21 ਅਗਸਤ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਫਸਲਾਂ ਨੂੰ ਲੱਗਣ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਤਾਰਾ ਸਿੰਘ ਕਿਸਾਨ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕਰਦਿਆਂ ਕਹੇ

Read More

पंचायत ग्रांटों के लिए चेयरमैन ने पंचायत मंत्री के साथ की मुलाकात

सुजानपुर 21 अगस्त(राजिंदर सिंह राजन /अविनाश) : सुजानपुर ब्लॉक के पंचायतों के विकास कार्यों में तेजी लाने के लिए सुजानपुर के ब्लॉक समिति चेयरमैन अलविंदर सिंह लाडी ने पंचायत मंत्री तृप्त रजिंदर सिंह बाजवा से मुलाकात की इस मौके पर चेयरमैन अलविंदर सिंह लाडी ने कहा कि उन्होंने कैबिनेट मंत्री तृप्त रजिंदर सिंह बाजवा को निवेदन किया है

Read More

24 ਤੋਂ 30 ਸਤੰਬਰ ਤੱਕ ਲੱਗਣਗੇ ਰੋਜ਼ਗਾਰ ਮੇਲੇ : ਡਿਪਟੀ ਕਮਿਸ਼ਨਰ

ਪਠਾਨਕੋਟ,21 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ ਮਹੀਨੇ ਜਿਲਾ ਪਠਾਨਕੋਟ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਵੱਲੋਂ ਦੱਸਿਆ ਗਿਆ ਕਿ ਸਤੰਬਰ ਮਹੀਨੇ ਦੌਰਾਨ ਮਿਤੀ 24 ਅਗਸਤ ਤੋਂ 30 ਅਗਸਤ ਤੱਕ ਜਿਲਾ ਪਠਾਨਕੋਟ ਵਿਖੇ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆਂ ਗਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਵੱਖ-ਵੱਖ ਨਿਯੋਜਕਾਂ ਰਾਹੀਂ ਦੋ ਹਜਾਰ ਪਲੇਸਮੈਂਟ ਦਾ ਟੀਚਾ ਰੱਖਿਆ ਗਿਆ ਹੈ।

Read More

ਜ਼ਿਲਾ ਮੈਜਿਸਟਰੇਟ ਵਲੋਂ ਕੋਰੋਨਾ ਪੀੜਤਾਂ ਦੇ ਘਰ ਨੇੜਲੇ 100 ਮੀਟਰ ਖੇਤਰ ਨੂੰ ਸੀਲ ਕਰਨ ਦੇ ਦਿੱਤੇ ਹੁਕਮ

ਗੁਰਦਾਸਪੁਰ, 21 ਅਗਸਤ (ਅਸ਼ਵਨੀ) :ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਡਿਜਾਸਟਰ ਮੈਨਜੇਮੈਂਟ ਐਕਟ 2005 ਰਾਹੀਂ ਜਿਲੇ ਦੇ ਵੱਖ-ਵੱਖ ਖੇਤਰਾਂ ਵਿਚ 20 ਅਗਸਤ ਨੂੰ ਜਿਨਾਂ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜਟਿਵ ਆਈ ਹੈ, ਉਨਾਂ ਦੇ ਘਰ ਦੇ ਨੇੜਲੇ 100 ਮੀਟਰ ਖੇਤਰ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ।

Read More

ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿਚ ਵਾਧਾ : ਡਿਪਟੀ ਕਮਿਸ਼ਨਰ

ਗੁਰਦਾਸਪੁਰ ,21 ਅਗਸਤ (ਅਸ਼ਵਨੀ) : ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 05 ਤਰਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਅਧੀਨ ਸਟੀਰਟ ਵੈਂਡਰਾਂਂ ਦੀ ਰਜਿਸ਼ਰੇਸ਼ਨ ਦੇ ਕੰਮ,ਗ੍ਰਹਿ ਵਿਭਾਗ ਅਧੀਨ ਅਸਲਾ ਲਾਇਸੈਂਸ ਨੂੰ ਰੱਦ ਕਰਨਾ,ਪੁਲਿਸ ਵਿਭਾਗ ਅਧੀਨ ਗੁੰਮਸ਼ੁਦਾ ਵਸਤੂਆਂ,ਪਾਸਪੋਰਟ ਅਤੇਮੋਬਾਇਲਫੋਨ ਦੀ ਗੁੰਮਸ਼ੁਦਗੀ ਰਿਪੋਰਟ ਆਦਿ ਲਿਖਣ ਦੀਆਂ ਸੇਵਾਵਾਂ ਦਾ ਕੰਮ ਹੁਣ ਸੇਵਾ ਕੇਂਦਰਾਂ ‘ਤੇ ਹੋਵੇਗਾ।

Read More

ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਲੋੜਵੰਦ ਪਰਿਵਾਰ ਦੀ ਕੀਤੀ ਆਰਥਿਕ ਮਦਦ

ਗੜ੍ਹਦੀਵਾਲਾ 21 ਅਗਸਤ (ਚੌਧਰੀ) : ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ (ਦਸੂਹਾ) ਵੱਲੋਂ ਪਿਛਲੇ ਸਾਲ ਤੋਂ ਨਿਰੰਤਰ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ ਜਿਸ ਕਾਰਨ ਅਨੇਕਾਂ ਹੀ ਲੋੜਵੰਦਾਂ ਨੇ ਇਸ ਸੁਸਾਇਟੀ ਤੋਂ ਮਦਦ ਪ੍ਰਾਪਤ ਕੀਤੀ ਹੈ ਬੀਤੇ ਦਿਨੀਂ ਸੁਸਾਇਟੀ ਵੱਲੋਂ ਪਿੰਡ ਖੁਣਖੁਣ ਕਲਾਂ ਦੇ ਵਸਨੀਕ ਲੋੜਵੰਦ ਪਰਿਵਾਰ ਨੂੰ ਉਹਨਾਂ ਦੀ ਬੇਟੀ ਦੇ ਵਿਆਹ ਲਈ 11 ਹਜਾਰ ਰੁਪਏ ਸ਼ਗਨ ਦੇ ਰੂਪ ਵਿੱਚ ਦਿੱਤੇ ਗਏ।

Read More

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਗੜ੍ਹਦੀਵਾਲਾ 21 ਅਗਸਤ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿਲੋਂ ਜੀ ਦੀ ਅਗਵਾਈ ਵਿੱਚ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ ਦੀ ਪ੍ਰੇਰਨਾ ਸਦਕਾ ਸ਼੍ਰੋ.ਗੁ.ਪ੍ਰ. ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ 2018-2019 ਵਿੱਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ 101 ਵਿਦਿਆਰਥੀਆਂ ਨੇ ਇਮਿਤਿਹਾਨ ਦਿੱਤਾ।

Read More

ਗੜ੍ਹਦੀਵਾਲਾ ‘ਚ ਮਿਡ-ਡੇ-ਮੀਲ ਵਰਕਰਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ,21 ਅਗਸਤ(ਚੌਧਰੀ / ਯੋਗੇਸ਼ ਗੁਪਤਾ ) : ਸਥਾਨਿਕ ਸ਼ਹਿਰ ਵਿਖੇ ਵੱਖ-ਵੱਖ ਸਕੂਲਾਂ ਵਿਚ ਮਿਡ-ਡੇ-ਮੀਲ ਦਾ ਖਾਣਾ ਬਣਾਉਣ ਵਾਲੀਆਂ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂ ਸ਼ਾਰਧਾ ਦੇਵੀ ਨੇ ਦੱਸਿਆ ਕਿ ਅਸੀ ਪਿਛਲੇ ਕਈ ਸਾਲਾਂ ਤੋਂ ਸਕੂਲਾਂ ਵਿਚ ਮਿਡ-ਡੇ-ਮੀਲ ਦਾ ਖਾਣਾ ਬਣਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਸਾਨੂੰ 1700 ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ। ਉਨਾ ਕਿਹਾ ਕਿ ਸਰਕਾਰ ਵੱਲੋਂ ਉਨਾਂ ਨੂੰ ਅਪ੍ਰੈਲ 2020 ਤੱਕ ਦੀ ਤਨਖਾਹ ਦਿੱਤੀ ਗਈ।ਸਰਕਾਰ ਵੱਲੋਂ ਮਈ ਤੋਂ ਜੁਲਾਈ ਤੱਕ ਦੀ ਤਨਖਾਹ ਨਹੀਂ ਦਿੱਤੀ ਗਈ।

Read More

ਆਰ.ਵੈਂਕਟ ਰਤਨਮ, ਵਧੀਕ ਮੁੱਖ ਸਕੱਤਰ,ਜੇਲ ਵਿਭਾਗ,ਪੰਜਾਬ ਵਲੋਂ ਅਧਿਕਾਰੀਆਂ ਨਾਲ ਕੋਵਿਡ-19 ਸਬੰਧੀ ਮੀਟਿੰਗ

ਗੁਰਦਾਸਪੁਰ,20 ਅਗਸਤ (ਅਸ਼ਵਨੀ) : ਆਰ. ਵੈਂਕਟ ਰਤਨਮ, ਵਧੀਕ ਮੁੱਖ ਸਕੱਤਰ, ਜੇਲ ਵਿਭਾਗ, ਪੰਜਾਬ ਵਲੋਂ ਜ਼ਿਲੇ ਅੰਦਰ ਕੋਵਿਡ-19 ਸਬੰਧੀ ਕੀਤੇ ਗਏ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗਈ।ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਸ. ਰਛਪਾਲ ਐਸ.ਐਸ.ਪੀ ਬਟਾਲਾ, ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਐਸ.ਡੀ.ਐਮ ਦੀਨਾਨਗਰ,ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜਨਰਲ/ਸ਼ਿਕਾਇਤਾਂ),ਬਲਦੇਵ ਸਿੰਘ ਰੰਧਾਵਾ ਆਰ.ਟੀ.ਏ ਅਰਵਿੰਦ ਸਲਵਾਨ ਤਹਿਸਲੀਦਾਰ ਅਤੇ ਡਾ. ਕਿਸ਼ਨ ਚੰਦ ਸਿਵਲ ਸਰਜਨ ਵੀ ਮੌਜੂਦ ਸਨ।

Read More

ਸੀਪੀਆਈ ਐਮ ਵੱਲੋਂ ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

ਗੜਸ਼ੰਕਰ 20 ਅਗਸਤ (ਅਸ਼ਵਨੀ ਸ਼ਰਮਾਂ) : ਸੀ ਪੀ ਆਈ ਐਮ ਕੇਂਦਰੀ ਕਮੇਟੀ ਦੇ ਸੱਦੇ ਤੇ ਤਹਿਸੀਲ ਗੜਸ਼ੰਕਰ ਦੇ ਪਿੰਡ ਭੱਜਲਾਂ, ਕਾਲੇਵਾਲ ਲੱਲੀਆਂ,ਭੰਮੀਆਂ ਸਲਾਹਪੁਰ ਵਿਖੇ ਵਿਸ਼ਾਲ ਮੀਟਿੰਗਾਂ ਕਰਕੇ ਕਿਸਾਨੀ ਨਾਲ ਸਬੰਧਤ ਤਿੰਨ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਰੱਦ ਕਰਵਾਉਣ ਲਈ,ਇਨਕਮ ਟੈਕਸ ਨਾ ਦੇਣ ਵਾਲਿਆਂ ਨੂੰ 10ਕਿਲੋ ਅਨਾਜ ਤੇ 7500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਛੇ ਮਹੀਨਿਆਂ ਲਈ ਦੇਣ ਦੀ ਮੰਗ ਕੀਤੀ।

Read More

ਵੱਡੀ ਗਿਣਤੀ ਵਿਚ ਪਿੰਡ ਰਾਮਟਟਵਾਲੀ ਦੇ ਨੌਜਵਾਨਾਂ ਨੇ “ਆਪ” ਦਾ ਫੜਿਆ ਪੱਲਾ

ਗੜ੍ਹਦੀਵਾਲਾ 20 ਅਗਸਤ (ਚੌਧਰੀ) : ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਔਲਖ ਵਲੋਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਸਿਲਸਿਲਾ ਲਗਾਤਾਰ ਰਫ਼ਤਾਰ ਨਾਲ ਚਲ ਰਿਹਾ ਹੈ। ਅੱਜ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਰਾਮਟਟਵਾਲੀ ਦੇ ਪਰਿਵਾਰਾਂ ਦੇ ਨੋਜੁਵਾਨ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ “ਆਪ” ਵਿਚ ਸ਼ਾਮਿਲ ਹੋਏ।ਇਸ ਮੌਕੇ ਹਰਮੀਤ ਸਿੰਘ ਅੋਲਖ ਨੇ ਕਿਹਾ ਕਿ ਅਰਵਿੰਦ ਕੇਜ਼ਰੀਵਾਲ ਨੇ ਦਿੱਲੀ ਵਿਚ ਜੋ ਕਿਹਾ ਉਹ ਕਰਕੇ ਦਿਖਾਇਆ ਹੈ ਇਹ ਹੀ ਕਾਰਣ ਹੈ ਕਿ ਨੌਜਵਾਨ ਅਤੇ ਹਰ ਵਰਗ ਦੇ ਲੋਕ “ਆਪ” ਨਾਲ ਜੁੜ ਰਹੇ ਹਨ।

Read More

ਦਸੂਹਾ ਚ ਹੋਏ ਪੰਚ ਅੰਗਰੇਜ ਸਿੰਘ ਦੇ ਬਲਾਂਇਡ ਮਰਡਰ ਦੇ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਚ ਪੁਲਸ ਨੂੰ ਮਿਲੀ ਵੱਡੀ ਸਫਲਤਾ

ਦਸੂਹਾ / ਹੁਸਿਆਰਪੁਰ (ਚੌਧਰੀ) : ਦਸੂਹਾ ਪੁਲਿਸ ਨੇ 8 ਅਗਸਤ ਨੂੰ ਹੋਏ ਪੰਚ ਅੰਗਰੇਜ ਸਿੰਘ ਵਾਸੀ ਰਾਘੋਵਾਲ ਦੇ ਬਲਾਂਇਡ ਮਰਡਰ ਦੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੀ.ਪੀ.ਐਸ.ਉੱਪ ਕਪਤਾਨ ਪੁਲਿਸ ਸਬ ਡਵੀਜ਼ਨ ਦਸੂਹਾ ਅਨਿਲ ਕੁਮਾਰ ਭਨੋਟ ਦੀ ਹਦਾਇਤ ਤੇ ਥਾਣਾ ਦਸੂਹਾ ਦੀ ਪੁਲਿਸ ਵਲੋਂ ਕਾਫੀ ਮੇਹਨਤ,ਹਿਊਮਨ ਅਤੇ ਟੈਕਨੀਕਲ ਇੰਟੈਲੀਜੈਂਸੀ ਤੋਰ ਪਰ ਕੀਤੀ ਗਈ ਤਫਤੀਸ਼ ਦੇ ਅਧਾਰ ਪਰ ਬਲਾਂਇਡ ਮਰਡਰ ਮੁਕੱਦਮਾ ਨੰਬਰ 175 ਮਿਤੀ 09-08-2020 ਅ/ਧ 302 ਭ.ਦ ਥਾਣਾ ਦਸੂਹਾ ਨੂੰ ਟਰੇਸ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।

Read More

ਅਜਾਦੀ ਦਿਹਾੜੇ ਤੇ ਦੇਸ਼ ਪਿਆਰ ਦੀਆਂ ਬੋਲੀਆਂ ਪਾ ਕੇ ਮਨਾਇਆ ਤੀਆਂ ਦਾ ਤਿਉਹਾਰ

ਗੜ੍ਹਦੀਵਾਲਾ 19 ਅਗਸਤ (ਚੌਧਰੀ) : ਪਿੰਡ ਸਕਰਾਲਾ ਵਿਖੇ ਆਂਗਣਵਾੜੀ ਵਰਕਰ ਸਰਬਜੀਤ ਕੌਰ ਦੀ ਅਗਵਾਈ ਵਿਚ ਅਜਾਦੀ ਦਿਹਾੜੇ ਤੇ ਦੇਸ਼ ਪਿਆਰ ਦੀਆਂ ਬੋਲੀਆਂ ਪਾ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿਚ ਪਿੰਡ ਦੀਆਂ ਕੁੜੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਮੌਕੇ ਸਜਾਵਟ ਵੀ ਕੀਤੀ ਗਈ ਅਤੇ ਪੀਂਘ ਦੇ ਹੁਲਾਰਿਆ ਦਾ ਅਨੰਦ ਮਾਣਿਆ ਗਿਆ।

Read More

ਨੌਜਵਾਨ ਵਰਗ ਬਸਪਾ ਦੀ ਰੀੜ੍ਹ ਦੀ ਹੱਡੀ : ਜਸਵੀਰ ਸਿੰਘ ਗੜ੍ਹੀ

ਗੜ੍ਹਦੀਵਾਲਾ 19 ਅਗਸਤ (ਚੌਧਰੀ / ਪ੍ਰਦੀਪ ਸ਼ਰਮਾ) : ਬਹੁਜਨ ਸਮਾਜ ਪਾਰਟੀ ਹਲਕਾ ਉੜਮੁੜ ਟਾਂਡਾ ਦੇ ਜੋਨ ਗੜ੍ਹਦੀਵਾਲਾ ਦੀ ਮੀਟਿੰਗ ਮਨਜੀਤ ਸਿੰਘ ਸਹੌਤਾ ਹਲਕਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮਾਣਯੋਗ ਸਰਦਾਰ ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਜੀ ਪਹੁੰਚੇ।ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਸਰਦਾਰ ਮਨਿੰਦਰ ਸਿੰਘ ਸ਼ੇਰਪੁਰੀ ਜੋਨ ਇੰਚਾਰਜ ਤੇ ਹਲਕਾ ਉੜਮੁੜ ਟਾਂਡਾ ਦੇ ਇੰਚਾਰਜ,ਦਲਜੀਤ ਰਾਏ ਸਕੱਤਰ ਬਸਪਾ ਪੰਜਾਬ, ਇੰਜਨੀਅਰ ਮਹਿੰਦਰ ਸਿੰਘ ਸੰਧਰਾਂ ਜਿਲ੍ਹਾ ਪ੍ਰਧਾਨ ਜੀ ਹਾਜ਼ਰ ਹੋਏ।

Read More

ਸ਼੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤਕਾ ਕੈਂਪ ਲਗਾਇਆ

ਗੜ੍ਹਦੀਵਾਲਾ 19 ਅਗਸਤ (ਚੌਧਰੀ) : ਸ਼ਾਹਿਬ ਸ਼੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਸ਼ਨਲ ਗਤਕਾ ਐੱਸ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਕਰਵਾਇਆ ਗਿਆ।

Read More

ਸੈਮ ਢਿੱਲੋਂ ਵੈਲਫੇਅਰ ਸੁਸਾਇਟੀ ਪਿੰਡ ਕਲੋਆ ਵਲੋਂ ਇਲਾਕੇ ਦੇ ਗਰੀਬ ਅਤੇ ਬੇਸਹਾਰਾ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਦਸੂਹਾ 18 ਅਗਸਤ (ਚੌਧਰੀ) : ਸੈਮ ਢਿੱਲੋਂ ਵੈਲਫੇਅਰ ਸੁਸਾਇਟੀ (ਰਜਿ ) ਪਿੰਡ ਕਲੋਆ ਟਾਂਡਾ ਵਲੋਂ ਮਿਤੀ 16 ਅਗਸਤ ਨੂੰ ਇਲਾਕੇ ਦੇ ਗਰੀਬ ਅਤੇ ਬੇਸਹਾਰਾ ਪਰਿਵਾਰਾਂ ਨੂੰ ਸੁਸਾਇਟੀ ਦੇ ਅਹੁਦੇਦਾਰ ਜਗਤਾਰ ਸਿੰਘ,ਤਰਸੇਮ ਲਾਲ,ਸਤੀਸ਼ ਕੁਮਾਰ,ਰਾਵਿੰਦਰ ਸਿੰਘ ਅਤੇ
ਅਮਨਦੀਪ ਸਿੰਘ ਵਲੋਂ ਮੁਫਤ ਰਾਸ਼ਣ ਵੰਡਿਆ ਗਿਆ।

Read More