ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਚਰਨੋਂ ਨਿਵਾਸੀ ਮੁੱਦਾ ਜਿਲਾ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜੁਰਗ ਮਾਤਾ ਦੇ ਦੋ ਲੜਕੇ ਹਨ ਜੋ ਕੋਈ ਖਾਸ ਕੰਮਕਾਜ ਨਹੀਂ ਕਰਦੇ ਅਤੇ ਸਾਰਾ ਦਿਨ ਘਰੋਂ ਬਾਹਰ ਰਹਿੰਦੇ ਹਨ। ਮਾਤਾ ਦੀ ਨੂੰਹ ਵੀ ਛੱਡ ਕੇ ਚੱਲੀ ਗਈ ਹੈ
Read MoreCategory: PUNJABI
ਜਰੂਰੀ ਮੁਰੰਮਤ ਕਾਰਨ 30 ਅਪ੍ਰੈਲ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 29 ਅਪ੍ਰੈਲ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਸੰਤੋਖ ਸਿੰਘ ਉਪ ਮੰਡਲ ਅਫਸਰ ਸੰਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਮਿਤੀ 30 ਦਿਨ ਸ਼ੁੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 11 ਕੇ ਵੀ ਮਾਨਗੜ ਫੀਡਰ ਤੇ ਚੱਲਦੇ ਪਿੰਡ ਅਰਗੋਵਾਲ,ਕੁਲਾਰਾਂ,ਡੱਫਰ,ਮਾਂਗਾ,ਮਨਗੜ, ਭਾਨਾ, ਬਲਾਲਾ, ਰੰਧਾਵਾ ਆਦਿ ਤੇ ਚੱਲਦੇ ਪਿੰਡਾਂ,ਘਰਾਂ ਅਤੇ ਵਿਊਵੈਲਾਂ ਦੀ ਸਪਲਾਈ ਬੰਦ ਰਹੇਗੀ
Read MoreLATEST.. ਚੋਰੀ ਦੇ 3 ਮੋਟਰਸਾਈਕਲਾਂ ਸਣੇ ਇੱਕ ਕਾਬੂ
ਗੁਰਦਾਸਪੁਰ 29 ਅਪ੍ਰੈਲ (ਚੌਧਰੀ) : ਐਸ.ਐਸ.ਪੀ ਸਾਹਿਬ ਗੁਰਦਾਸਪੁਰ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਐਸ,ਪੀ,ਡੀ ਹਰਵਿੰਦਰ ਸਿੰਘ ਸੰਧੂ, ਡੀ.ਐਸ.ਪੀ ਡੀ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਇੰਨਸਪੈਕਟਰ ਵਿਸ਼ਵ ਨਾਥ ਇੰਨ ਸੀ.ਆਈ.ਏ ਸਟਾਫ ਗੁਰਦਾਸਪੁਰ ਨੇ ਦੱਸਿਆ ਕਿ ਏ.ਐਸ.ਆਈ ਰਵਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਬਾ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਨਬੀਪੁਰ ਬਾਈਪਾਸ ਚੌਂਕ ਲਾਗੇ ਪੁੱਜਣ ਤੇ ਇੱਕ ਇਤਲਾਹ ਮਿਲੀ ਕਿ ਮੁਮੀਰ ਪੁੱਤਰ ਮੁਹੱਮਦ ਸ਼ਫੀ ਜੋ ਲੋਹੇ ਵਾਲਾ ਪੁੱਲ ਨਹਿਰ ਧਾਰੀਵਾਲ ਦਾ ਰਹਿਣ ਵਾਲਾ ਹੈ ਮੋਟਰ ਸਾਈਕਲ ਚੋਰੀ ਕਰਨ ਤੇ ਵੇਚਣ ਦਾ ਆਦੀ ਹੈ
Read MoreLATEST.. ਭਾਜਪਾ ਵਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾ ਰਿਹਾ ਸਰਕਾਰੀ ਡਿਸਪੈਂਸਰੀ ਗੜ੍ਹਦੀਵਾਲਾ ਦਾ ਸਮੂਹ ਸਟਾਫ਼ ਸਨਮਾਨਿਤ
ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) : ਅੱਜ ਭਾਜਪਾ ਵੱਲੋਂ ਇਸ ਔਖੀ ਕੜੀ ਵਿੱਚ ਜਨਤਾ ਦੀ ਤਨਦੇਹੀ ਨਾਲ਼ ਸੇਵਾ ਕਰ ਰਹੇ ਸਰਕਾਰੀ ਹਸਪਤਾਲ ਗੜ੍ਹਦੀਵਾਲਾ ਦੇ ਡਾ ਯਸ਼ਪਾਲ ਸਿੰਘ,ਫਾਰਮਸਿਸਟ ਪਰਮਜੀਤ ਸਿੰਘ,,ਪ੍ਰਭਜੋਤ ਕੌਰ ,ਸਰਤਾਜ ਸਿੰਘ,ਜਗਦੀਪ ਸਿੰਘ,ਰੁਪਿੰਦਰ ਸਿੰਘ,ਸੁਰਿੰਦਰ ਕੌਰ,ਸੁਰਜੀਤ ਸਿੰਘ ਅਸ਼ਨੀ ਕੁਮਾਰ ਆਦਿ ਸਮੂਹ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ।
Read MoreLATEST.. ਜੀਓ ਦਫਤਰ ਦਸੂਹਾ ਦੇ ਤਾਲਿਆਂ ਨੂੰ ਲਗਾਇਆਂ ਸੀਲਾਂ ਤੋੜਨ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਭੜਕੇ,ਜੰਮਕੇ ਕੀਤਾ ਰੋਸ ਪ੍ਰਦਰਸ਼ਨ
ਦਸੂਹਾ 28 ਅਪ੍ਰੈਲ (ਚੌਧਰੀ) : ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸਾਂਝੇ ਤੌਰ ਤੇ ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ ਲਗਾਤਾਰ 130 ਵੇਂ ਦਿਨ ਚ ਦਾਖਲ ਹੋ ਗਿਆ ਹੈ। ਜੀਉ ਦਫਤਰ ਦਸੂਹਾ ਦੇ ਤਾਲੇ ਨੂੰ ਲਗਾਇਆਂ ਸੀਲਾਂ ਨੂੰ ਤੋੜਨ ਦੀ ਘਟਨਾ ਤੋਂ ਬਾਅਦ ਅੱਜ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਭੜਕੇ ਗਏ ਅਤੇ ਜੰਮਕੇ ਕੀਤਾਾ ਰੋਸ ਪ੍ਰਦਰਸ਼ਨ।
Read Moreਬਲਾਕ ਭੂੰਗਾ ‘ਚ ਕੋਰੋਨਾ ਨਾਲ ਹੋਇਆਂ 3 ਮੌਤਾਂ, ਵਿਭਾਗ ਦੀ ਨਿਗਰਾਨੀ ਵਿੱਚ ਹੋਏ ਅੰਤਿਮ ਸੰਸਕਾਰ
ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ) : ਬਲਾਕ ਭੂੰਗਾ’ ਚ ਕੋਰੋਨਾ ਨਾਲ 3 ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਐਸ ਐਮ ਓ ਡਾ ਮਨੋਹਰ ਲਾਲ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਪਿੰਡ ਅਰਗੋਵਾਲ ਦੇ 55 ਸਾਲਾ ਵਿਅਕਤੀ ਦੀ ਮੌਤ 27 ਅਪ੍ਰੈਲ ਮਿਲਟਰੀ ਹਸਪਤਾਲ ਜਲੰਧਰ, 55 ਸਾਲਾ ਔਰਤ ਨਿਵਾਸੀ ਭੂੰਗਾ ਅਤੇ 70 ਸਾਲਾ ਵਿਅਕਤੀ ਨਿਵਾਸੀ ਮੁਸਤਾਪਰ ਦੀ ਮੌਤ ਅੱਜ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਖੇ ਹੋਈ ਹੈ।
Read Moreਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 5 ਮੌਤਾਂ,231ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ
ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2296 ਨਵੇਂ ਸੈਂਪਲ ਲਏ ਗਏ ਹਨ ਅਤੇ 2406 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 231 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18388 ਹੋ ਗਈ ਹੈ।ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 443719 ਸੈਂਪਲ ਲਏ ਗਏ ਹਨ।
Read Moreਮਜ਼ਦੂਰ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸੂਬੇ ਦੇ ਕਾਂਗਰਸੀ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ : ਜਸਵੀਰ ਕੌਰ ਪੰਧੇਰ
ਦਸੂਹਾ 28 ਅਪ੍ਰੈਲ (ਚੌਧਰੀ ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਉਹਨਾਂ ਦੇ ਘਰਾਂ ਵਿੱਚ ਜਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ ।
Read MoreLATEST..ਬਿਆਸ ਦਰਿਆ ਕਿਨਾਰੇ ਗੈਰ ਕਾਨੂਨੀ ਮਾਇਨਿੰਗ ਕਰਨ ਵਾਲੇ ਪੁਲਸ ਵਲੋਂ ਕਾਬੂ
ਦਸੂਹਾ 28 ਅਪ੍ਰੈਲ (ਚੌਧਰੀ) : ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਗੈਰਕਾਨੂੰਨੀ ਮਾਇਨਿੰਗ ਨੂੰ ਰੋਕਣ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ,ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਦੀ ਹਦਾਇਤ ਮੁਤਾਬਿਕ ਐਸ.ਆਈ. ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਮਾਈਨਰ ਮਿਨਰਲ ਦਰਿਆਈ ਰੇਤਾਂ ਦੀ ਗੈਰ ਕਾਨੂੰਨੀ ਨਿਕਾਸੀ ਕਰਨ ਸਬੰਧੀ ਮਿਲੀ ਸੂਚਨਾਂ ਦੇ ਅਧਾਰ ਪਰ ਏ.ਐਸ.ਆਈ. ਜਸਬੀਰ ਸਿੰਘ ਨੰਬਰ 1014/ਹੁਸ਼ਿ: ਨੇ ਸਮੇਤ ਸਾਥੀ ਕਰਮਚਾਰੀਆਂ ਦੇ ਪਿੰਡ ਮੇਵਾ ਮਿਆਣੀ ਦਰਿਆ ਬਿਆਸ ਦੇ ਕਿਨਾਰੇ ਨੇੜੇ ਪੁੱਲ ਚੈਕਿੰਗ ਕਰਨ ਤੇ ਟਰੈਕਟਰ ਮਾਰਕਾ ਮਹਿੰਦਰਾ ਅਰਜਨ ਅਲਟਰਾ-1,605 ਡੀ.ਆਈ. ਰੰਗ ਲਾਲ ਬਿਨ੍ਹਾਂ ਨੰਬਰੀ ਸਮੇਤ ਟਰਾਲੀ ਰੇਤਾਂ ਅਤੇ ਡ੍ਰਾਈਵਰ ਸੁਖਚੈਨ ਸਿੰਘ ਉਰਫ ਸਾਨਾ ਪੁੱਤਰ ਨਿਰੰਜਣ ਸਿੰਘ ਵਾਸੀ ਵਾਰਡ ਨੰਬਰ 01 ਮਿਆਣੀ ਹਾਲ ਵਾਸੀ ਅਬਦੁੱਲਾਪੁਰ ਥਾਣਾ ਟਾਂਡਾ ਨੂੰ ਕਾਬੂ ਕਰ ਲਿਆ ਗਿਆ
Read More10 ਗ੍ਰਾਮ ਹੈਰੋਇਨ ਸਣੇ ਔਰਤ ਕਾਬੂ
ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ) : ਨਵਜੋਤ ਸਿੰਘ ਮਾਹਲ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ ਨਿਰਦੇਸਾ ਅਤੇ ਰਵਿੰਦਰਪਾਲ ਸਿੰਘ ਸੰਧੂ ਪੀ.ਪੀ.ਐਸ,ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆਂ ਵਸਤੂਆਂ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ
Read Moreਭਾਜਪਾ ਕਿਸਾਨ ਮੋਰਚਾ ਹੁਸ਼ਿਆਰਪੁਰ ਨੇ ਡਿਪਟੀ ਕਮਿਸ਼ਨਰ ਨੂੰ ਬਾਰਦਾਨੇ ਦੀ ਘਾਟ ਸਬੰਧੀ ਸੌਂਪਿਆ ਮੰਗ ਪੱਤਰ
ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ) : ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵਲੋਂ ਜਿਲਾ ਪ੍ਰਧਾਨ ਸ਼ਰਦ ਸੂਦ ਦੀ ਅਗਵਾਈ ਵਿੱਚ ਪੰਜਾਬ ਅੰਦਰ ਬਾਰਦਾਨੇ ਦੀ ਕਮੀ ਕਾਰਣ ਕਿਸਾਨ ਦੀ ਖੱਜਲ ਖੁਆਰੀ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਿੱਤਾ ਗਿਆ।
Read MoreLATEST.. ਆਪ ਵਲੋਂ ਕੈਪਟਨ ਮਨਜੀਤ ਸਿੰਘ ਕੰਡੀ ਏਰੀਆ ਦੇ ਇੰਚਾਰਜ ਅਤੇ ਪਰਮਿੰਦਰ ਹੈਪੀ ਕੰਡੀ ਕਿਸਾਨ ਵਿੰਗ ਦੇ ਪ੍ਰਧਾਨ ਨਿਯੁਕਤ
ਗੜ੍ਹਦੀਵਾਲਾ, 28 ਅਪ੍ਰੈਲ(ਚੌਧਰੀ ) : ਹਲਕਾ ਉੜਮੁੜ ਦੇ ਕਸਬਾ ਗੜਦੀਵਾਲਾ ਅਧੀਨ ਪੈਂਦੇ ਪਿੰਡ ਕੇਸੋਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿਗ ਟਾਂਸਪੋਰਟ ਵਿੰਗ ਦੇ ਪੰਜਾਬ ਦੇ ਵਾਇਸ ਪ੍ਰਧਾਨ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ ।ਇਸ ਮੌਕੇ ਮਹਿੰਗੀ ਬਿਜਲੀ ਕਾਰਨ ਵੱਧ ਆ ਰਹੇ ਬਿੱਲਾਂ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਤਿੰਦਰ ਸਿੰਘ ਨਿਵਾਸੀ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read Moreਮੁਢਲਾ ਸਿਹਤ ਕੇਂਦਰ ਭੂੰਗਾ ਵਿਖੇ ਸਿਹਤ ਮੁਲਾਜਮਾਂ ਵਲੋਂ ਧਰਨਾ ਲੱਗਾ ਕੇ ਸਰਕਾਰ ਵਿਰੁੱਧ ਕੀਤੀ ਜਬਰਦਸਤ ਨਾਅਰੇਬਾਜੀ
ਗੜਦੀਵਾਲਾ,27 ਅਪ੍ਰੈਲ (ਚੌਧਰੀ ) ਮੁਢਲਾ ਸਿਹਤ ਕੇਦਰ ਭੂੰਗਾ ਵਿਖੇ ਐਨ.ਆਰ.ਐਚ.ਐਮ.ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਿਹਤ ਮੁਲਾਜਮਾਂ ਵਲੋ ਪੰਜਾਬ ਸਰਕਾਰ ਵਿਰੁੱਧ ਲਾਇਆ ਧਰਨਾ। ਇਸ ਮੌਕੇ ਐਨ.ਆਰ.ਐਚ.ਐਮ.ਸਕੀਮ ਤਹਿਤ ਸਿਹਤ ਮੁਲਾਜਮਾਂ ਨੇ ਕਿਹਾ ਕਿ ਹਰ ਸਾਲ ਹਰ ਦਿਨ ਸੂਬਾ ਸਰਕਾਰ ਦਾ ਰਾਸਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜਮਾਂ ਤੇ ਜੁਲਮ ਕਈ ਪੜਾਵਾਂ ਨੂੰ ਪਾਰ ਕਰ ਗਿਆ ਹੈ।
Read Moreਸਾਵਧਾਨ.. ਗੜ੍ਹਦੀਵਾਲਾ ਖੇਤਰ ਕੋਰੋਨਾ ਨੇ ਪੈਰ ਪਸਾਰੇ,7 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਅੱਗ ਗੜ੍ਹਦੀਵਾਲਾ ਚ ਕੋਰੋਨਾ ਮਰੀਜਾਂ ਵਿਚ ਹੋਰ ਵਾਧਾ ਹੋਇਆ ਹੈ। ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ਵਿਖੇ ਅੱਜ 19 ਕੋਰੋਨਾ ਟੈਸਟਾਂ ਦੀ ਸੈਂਪਲਿੰਗ ਹੋਈ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 202 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 202ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read MoreLATEST.. 911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ ‘ਤੇ ਪਾਇਆ : ਮੁੱਖ ਸਕੱਤਰ ਵਿਨੀ ਮਹਾਜਨ
ਚੰਡੀਗੜ੍ਹ, 27 ਅਪ੍ਰੈਲ : ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਪੇਂਡੂ ਢਾਂਚਾ ਵਿਕਾਸ ਫੰਡ-27 ਤਹਿਤ ਨਾਬਾਰਡ ਕੋਲੋਂ ਸਹਾਇਤਾ ਪ੍ਰਾਪਤ ਕਰਨ ਵਾਸਤੇ ਅੱਜ 911 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀਆਂ ਤਰਜੀਹਾਂ ਮਿੱਥੀਆਂ ਗਈਆਂ।
Read MoreTOP NEWS..ਸੁੱਚਾ ਸਿੰਘ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਤੇ ਚੰਦਰ ਸ਼ੇਖਰ ਬੰਟੀ ਮੀਤ ਪ੍ਰਧਾਨ ਬਣੇ
ਦਸੂਹਾ 27 ਅਪ੍ਰੈਲ (ਚੌਧਰੀ) : ਦਸੂਹਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ ਨਗਰ ਕੌਂਸਲ ਦਫਤਰ ਦਸੂਹਾ ਵਿਖੇ ਹੋਈ। ਸੁੱਚਾ ਸਿੰਘ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਤੇ ਚੰਦਰ ਸ਼ੇਖਰ ਬੰਟੀ ਮੀਤ ਪ੍ਰਧਾਨ ਬਣੇ। ਇਸ ਮੌਕੇ ਹਲਕਾ ਵਿਧਾਇਕ ਅਰੁਣ ਡੋਗਰਾ ਨੇ ਵਿਸ਼ੇਸ਼ ਤੌਰ ਤੇ ਹਾਜਰ ਹੋਕੇ ਨਵਨਿਯੁਕਤ ਪ੍ਰਧਾਨ ਸੁੱਚਾ ਸਿੰਘ ਅਤੇ ਮੀਤ ਪ੍ਰਧਾਨ ਚੰਦਰ ਸ਼ੇਖਰ ਬੰਟੀ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ।
Read Moreਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 7 ਮੌਤਾਂ,153 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ
ਹੁਸ਼ਿਆਰਪੁਰ 27 ਅਪ੍ਰੈਲ (ਚੌਧਰੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1700 ਨਵੇਂ ਸੈਂਪਲ ਲਏ ਗਏ ਹਨ ਅਤੇ 1971 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 153 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18157 ਹੋ ਗਈ ਹੈ।
Read Moreਚੋਰੀ ਦੇ ਮੋਟਰ-ਸਾਈਕਲ , ਨਸ਼ੇ ਵਾਲ਼ੀਆਂ ਗੋਲ਼ੀਆਂ ਅਤੇ ਨਜਾਇਜ ਸ਼ਰਾਬ ਸਮੇਤ ਪੰਜ ਕਾਬੂ
ਗੁਰਦਾਸਪੁਰ 27 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਚੋਰੀ ਦੇ ਮੋਟਰ-ਸਾਈਕਲ , 170 ਨਸ਼ੇ ਵਾਲੀਆ ਗੋਲ਼ੀਆਂ ਅਤੇ 30 ਹਜ਼ਾਰ ਐਮ ਐਲ ਨਜਾਇਜ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਭੀਮ ਆਰਮੀ ਸੰਗਠਨ ਗੜ੍ਹਦੀਵਾਲਾ ਨੇ ਭਾਰਤ ਰਤਨ ਡਾ ਭੀਮ ਰਾਓ ਅੰਬੇਦਕਰ ਜੀ ਦਾ 130 ਵਾਂ ਜਨਮ ਦਿਹਾੜਾ ਮਨਾਇਆ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ) : ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ 130 ਵਾ ਜਨਮ ਦਿਹਾੜਾ ਗੜ੍ਹਦੀਵਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ।
Read More11 ਗ੍ਰਾਮ ਹੈਰੋਇਨ ਸਮੇਤ ਫੜਿਆ
ਸੁਜਾਨਪੁਰ 26 ਅਪ੍ਰੈਲ (ਰਾਜਿੰਦਰ ਸਿੰਘ ਰਾਜਨ / ਅਵਿਨਾਸ਼) : ਸੁਜਾਨਪੁਰ ਪੁਲਿਸ ਨੇ ਇੱਕ ਨੌਜਵਾਨ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲ ਹੋ ਗਈ ਹੈ,। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦੀ ਤਰਫੋਂ ਪੁਲ ਨੰਬਰ 5 ਦੀਆਂ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 201 ਵੇਂ ਦਿਨ ‘ਚ ਪ੍ਰਵੇਸ਼
ਦਸੂਹਾ 26 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 201ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read Moreਪੰਜਾਬ ‘ਚ ਵੀਕੈਂਡ ਲਾਕਡਾਊਨ ਦਾ ਐਲਾਨ, ਦੁਕਾਨਾਂ ਬੰਦ ਕਰਨ ਦਾ ਸਮਾਂ ਵੀ ਬਦਲਿਆ,ਸਰਕਾਰ ਨੇ ਲਿਆ ਅਹਿਮ ਫੈਸਲਾ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) :ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿਚ ਜਾਰੀ ਅਗਲੇ ਹੁਕਮਾਂ ਤੱਕ ਵੀਕੈਂਡ ਲਾਕਡਾਊਨ ਲੱਗਾ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਦੁਕਾਨਾਂ ਬੰਦ ਕਰ ਦੇ ਸਮੇਂ ਵਿੱਚ ਤਬਦੀਲੀਆਂ ਕਰਦੇ ਹੋਏ ਸ਼ਹਿਰਾਂ ਵਿਚ ਸ਼ਾਮ 6 ਵਜੇ ਅਤੇ ਪਿੰਡਾਂ ਵਿੱਚ ਸ਼ਾਮ 5 ਵਜੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
Read Moreਦੁਖਦ ਸਮਾਚਾਰ.. ਅਕਾਲੀ ਆਗੂ ਅਤੇ ਪੰਜਾਬੀ ਅਖਬਾਰ ਦੇ ਰਹੇ ਪੱਤਰਕਾਰ ਕੁਲਦੀਪ ਸਿੰਘ ਗੋਂਦਪੁਰ ਦੀ ਬੇਵਕਤੀ ਮੌਤ ਨਾਲ ਇਲਾਕੇ ਚ ਸੋਗ ਦੀ ਲਹਿਰ
ਗੜ੍ਹਦੀਵਾਲਾ 26 ਅਪ੍ਰੈਲ(ਚੌਧਰੀ) : ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਵਾਈਸ ਪ੍ਰਧਾਨ ਅਤੇ ਪੰਜਾਬੀ ਅਖਬਾਰ ਦੇ ਰਹੇ ਪੱਤਰਕਾਰ ਕੁਲਦੀਪ ਸਿੰਘ ਗੋਂਦਪੁਰ ਦੀ ਅਚਾਨਕ ਮੌਤ ਹੋਣ ਤੇ ਪਿੰਡ ਗੋਂਦਪੁਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
Read Moreਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 7 ਮੌਤਾਂ,235 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2236 ਨਵੇਂ ਸੈੰਪਲ ਲਏ ਗਏ ਹਨ ਅਤੇ 2459 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 235 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18004 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 439723 ਸੈਂਪਲ ਲਏ ਗਏ ਹਨ।
Read Moreਪਰਸੋਵਾਲ ਦੇ ਭਾਜਪਾ,ਆਪ ਤੇ ਬਸਪਾ ਆਗੂ ਆਪਣੇ ਵਰਕਰਾਂ ਸਮੇਤ ਕਾਂਗਰਸ ‘ਚ ਸ਼ਾਮਿਲ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) : ਆਪ ਦੀ ਸਰਕਾਰ ਦਿੱਲੀ ਵਿੱਚ ਕੋਰੋਨਾ ਕਾਲ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ। ਜਿਸਦੀ ਆਮ ਜਨਤਾ ਇਸ ਵੇਲੇ ਆਪਣੇ ਮੁੱਖ ਮੰਤਰੀ ਕੇਜਰੀਵਾਲ ਤੋਂ ਪੂਰੀ ਤਰ੍ਹਾਂ ਹਤਾਸ਼ ਤੇ ਨਿਰਾਸ਼ ਹੈ। ਇਸ ਤੱਥ ਨੂੰ ਸਮਝਦਿਆਂ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਪਾਰਟੀ ਨਾਲੋਂ ਮੋਹ ਭੰਗ ਹੋ ਗਿਆ ਹੈ।
Read Moreਬਲਾਤਕਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਇਕ ਕਾਬੂ
ਗੁਰਦਾਸਪੁਰ 26 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਬਲਾਤਕਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਇਕ ਕਾਬੂ ਕੀਤਾ ਗਿਆ ਹੈ
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਰਾਜੇਸ਼ ਕੁਮਾਰ ਨਿਵਾਸੀ ਚਡਿਆਲ(ਹੁਸ਼ਿਆਰਪੁਰ) ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read Moreਇਟਲੀ ‘ਚ ਹੋਏ ਸੜਕ ਹਾਦਸੇ ਵਿਚ(ਹੁਸ਼ਿਆਰਪੁਰ) ਟਾਂਡਾ ਦੇ ਪਿੰਡ ਮਿਆਣੀ ਵਾਸੀ 26 ਸਾਲਾ ਨੌਜਵਾਨ ਦੀ ਹੋਈ ਮੌਤ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) : ਇਟਲੀ ‘ਚ ਹੋਏ ਸੜਕ ਹਾਦਸੇ ਦੌਰਾਨ ਟਾਂਡਾ ਦੇ ਪਿੰਡ ਮਿਆਣੀ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪੂਨਮਦੀਪ ਸਿੰਘ ਸ਼ੈਰੀ ਦੀ ਨੌਜਵਾਨ ਦੀ ਪਛਾਣ ਪੂਨਮਦੀਪ ਸਿੰਘ ਸ਼ੈਰੀ (26) ਪੁੱਤਰ ਸਵਰਗਵਾਸੀ ਹਰਭਜਨ ਸਿੰਘ ਦੇ ਰੂਪ ਵਿਚ ਹੋਈ ਹੈ।
Read More