ਟਾਂਡਾ ਉੜਮੁੜ /ਹੁਸਿਆਰਪੁਰ (ਚੌਧਰੀ) : ਐਤਵਾਰ ਦੁਪਹਿਰ ਦੇ ਵਕਤ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਦਾਰਾਪੁਰ ਬਾਈਪਾਸ ਟਾਂਡਾ ਨੇੜੇ ਪੈਟਰੋਲ ਪੰਪ ਫੌਜੀਆਂ ਦੀ ਭਰੀ ਹੋਈ ਨਿੱਜੀ ਬੱਸ ਜੋ ਜੈਪੁਰ ਤੋਂ ਜੰਮੂ ਜਾ ਰਹੀ ਸੀ ਤੇ ਕਾਰ ਦੀ ਹੋਈ ਜਬਰਦਸਤ ਟੱਕਰ ਕਾਰਨ ਕਾਰ ਚ ਸਵਾਰ ਇੱਕੋ ਪਰਿਵਾਰ ਦੇ 6 ਲੋਕ ਗੰਭੀਰ ਰੂਪ ਚ ਜਖਮੀਂ ਹੋ ਗਏ
Read MoreYear: 2020
BREAKING..ਗੜ੍ਹਦੀਵਾਲਾ ਚ ਕਿਸਾਨਾਂ ਦੇ ਹੱਕ ਵਿੱਚ ਮੁੱਖ ਬੁਲਾਰੇ ਪਰਮਪਾਲ ਸਿੰਘ ਜੀ ਅਤੇ ਭਾਈ ਵੀਰ ਸਿੰਘ ਪੰਡਾਲ ਚ ਪਹੁੰਚੇ
ਗੜ੍ਹਦੀਵਾਲਾ 1 ਨਵੰਬਰ (ਚੌਧਰੀ) :ਬਾਬਾ ਦੀਪ ਸਿੰਘ ਸੇਵਾਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਕੇਂਦਰ ਦੀ ਕੇਂਦਰੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਪਿੰਡ ਗੋਂਦਪੁਰ ਨਜਦੀਕ ਪੰਜਾਬ ਨੈਸ਼ਨਲ ਬੈਂਕ ਦੇ ਕੇਂਦਰ ਸਰਕਾਰ ਦੇ ਖ਼ਿਲਾਫ਼ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਜਿਸ ਵਿੱਚ ਮੁੱਖ ਬੁਲਾਰੇ ਪਰਮਪਾਲ ਸਿੰਘ ਜੀ ਅਤੇ ਭਾਈ ਵੀਰ ਸਿੰਘ ਪੰਡਾਲ ਚ ਪਹੁੰਚ ਕੇ ਸੰਗਤਾਂ ਨੂੰ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਅਸੀਂ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਹਾਂ ਆਪਣਾ ਹੱਕ ਲੈਣਾ ਜਾਣਦੇ ਹਾਂ ਅਤੇ ਹੱਕ ਲੈਕੇ ਹੀ ਰਹਾਂਗਾ।
Read MoreLATEST: विकास कार्यों में गुणवत्ता के साथ लापरवाही व भ्रष्टाचार किसी भी कीमत पर नहीं किया जाएगा बर्दाश्त: अरोड़ा
होशियारपुर, 01 नवंबर:
उद्योग एवं वाणिज्य मंत्री पंजाब सुंदर शाम अरोड़ा ने कहा कि होशियारपुर में करोड़ो रुपयों की लागत से विकास कार्य करवाए जा रहे हैं और यह सुनिश्चित बनाया गया है कि विकास कार्यों में गुणवत्ता से कोई समझौता न हो। उन्होंने स्पष्ट शब्दों में कहा कि विकास कार्यों में लापरवाही व भ्रष्टाचार किसी भी कीमत पर बर्दाश्त नहीं किया जाएगा। वे शहर के वार्ड नंबर 47, 46 व 45 से निकलने वाली सडक़ के निर्माण कार्य की शुरुआत के दौरान संबोधित कर रहे थे। इस दौरान उन्होंने इलाका निवासी एडवोकेट नवीन जैरथ के पिता सुरिंदर ना
युवा मोर्चा घरोटा मंडल की कार्यकारणी का हुआ विस्तार,केशव विशिष्ट व मनदीप सिंह बने महामंत्री
घरोटा 1 नवंबर (शम्मी महाजन) : युवा मोर्चा मंडल अध्यक्ष महेंद्र ठाकुर की अध्यक्षता में गांव नाजोवाल में विशेष बैठक का आयोजन किया गया। जिस में घरोटा मंडल युवा मोर्चा कार्यकारणी का विस्तार किया गया।जिसमें पूर्व विधायिका सीमा कुमारी ,जिला सचिव बलवान सलारिया और घरोटा भाजपा मंडल अध्यक्ष संजीव पठानिया विशेष रूप से उपस्थित हुए। जिसमें महेंद्र ठाकुर ने अपनी युवा मोर्चा की टीम की घोषणा की जिसमें केशव विशिष्ट व मनदीप सिंह को महामंत्री नियुक्त किया गया । संजीव जग्गी, सनी, विशाल ,मिट्ठू भवानी को उपाध्यक्ष जिम्मी रोहित नमाला नितीश सादिक को सचिव नियुक्त किया गया।
Read MoreLATEST: ਕੈਪਟਨ ਅਮਰਿੰਦਰ ਦੀਵਾਲੀ ਦੇ ਆਸਪਾਸ ਕਰ ਸਕਦੇ ਨੇ ਮੰਤਰੀ ਮੰਡਲ ‘ਚ ਫੇਰਬਦਲ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੁਆਰਾ ਦੀਵਾਲੀ ਦੇ ਆਸਪਾਸ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਜਾਵੇਗਾ।
ਸੂਤਰਾਂ ਦਾ ਮੰਨਣਾ ਹੈ ਕਿ ਇਹ ਫੇਰਬਦਲ ਦੀਵਾਲੀ ਤੋਂ ਇਕ ਦੋ ਦਿਨ ਪਹਿਲਾਂ ਅਤੇ ਦੀਵਾਲੀ ਤੋਂ ਇਕ ਤੋਂ ਦੋ ਦਿਨ ਬਾਅਦ ਵੀ ਹੋ ਸਕਦੀ ਹੈ.
Read Moreਲੇਟੈਸਟ: ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਥਾਣੇਦਾਰ ਦਾ ਕੀਤਾ ਕਤਲ
ਤਰਨ ਤਾਰਨ: ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਥਾਣੇਦਾਰ ਦਾ ਕਤਲ ਕਰ ਦਿੱਤਾ।
ਪੁਲਿਸ ਮੁਤਾਬਕ ਕਿਸੇ ਕੰਮ ਜਾ ਰਹੇ ਏਐਸਆਈ ਗੁਰਦੀਪ ਸਿੰਘ ਤੇ ਉਸ ਦੇ ਲੜਕੇ ਮਨਪ੍ਰੀਤ ਸਿੰਘ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘੇਰ ਲਿਆ।
ਉਨ੍ਹਾਂ ਪਹਿਲਾਂ ਮਨਪ੍ਰੀਤ ਕੋਲੋਂ ਮੋਬਾਈਲ ਤੇ ਨਗਦੀ ਖੋਹੀ ਤੇ ਜਦ ਏਐਸਆਈ ਵੱਲੋਂ ਵਿਰੋਧ ਕੀਤਾ ਗਿਆ ਤਾਂ
LATEST: ਕੈਬਨਿਟ ਮੰਤਰੀ ਪੰਜਾਬ ਸ਼ੁੰਦਰ ਸ਼ਾਮ ਅਰੋੜਾ ਨੇ ਕੀਤਾ ਪੱਲਸ ਪੋਲੀਓ ਟੀਕਾਕਰਨ ਮੁਹਿੰਮ ਦਾ ਅਗਾਜ
ਹੁਸ਼ਿਆਰਪੁਰ 30ਅਕਤੂਬਰ : ਸਬ ਨੈਸ਼ਨਲ ਪੱਲਸ ਪੋਲੀਓ ਟੀਕਾਕਰਨ ਮੁਹਿੰਮ ਦਾ ਅਗਾਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸ਼ੁੰਦਰ ਸ਼ਾਮ ਅਰੋੜਾ ਵੱਲੋ ਸਲੱਮ ਏਰੀਏ ਮੁਹੱਲਾ ਰਾਮ ਨਗਰ ਪੁਰਹੀਰਾ ਵਿੱਚ 0 ਤੋ 05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਕੇ ਕੀਤਾ ਗਿਆ । ਇਸ ਮੋਕੇ ਉਹਨਾਂ ਦੱਸਿਆ ਕਿ 1 ਨਵੰਬਰ 2011 ਤੋ ਭਾਰਤ ਵਿੱਚ ਪੋਲੀਉ ਦਾ ਇਕ ਵੀ ਕੇਸ ਨਹੀ ਮਿਲਿਆ ਅਤੇ ਵਿਸ਼ਵ ਸਿਹਤ ਸੰਗਠਨ ਵੱਲੋ ਭਾਰਤ ਨੂੰ ਪੋਲੀਉ ਮੁੱਕਤ ਦੇਸ਼ ਐਲਾਨ ਦਿੱਤਾ ਗਿਆ ਹੈ , ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਵਿੱਚ ਅਜੇ ਵੀ ਪੋਲੀਉ ਵਾਇਰਸ ਦੇ ਕੇਸ ਮਿਲ ਰਹੇ ਹਨ , ਜਿਸ ਕਰਕੇ ਭਾਰਤ ਨੂੰ ਇਹਨਾਂ ਦੇਸ਼ਾਂ ਤੋ ਖਤਰਾਂ ਬਣਿਆ ਰਹਿੰਦਾ ਹੈ ।
Read Moreਕਨੇਡਾ ਭੇਜਣ ਦੇ ਨਾਂ ਤੇ 9 ਲੱਖ 60 ਹਜ਼ਾਰ ਦੀ ਠੱਗੀ, ਇੱਕ ਵਿਰੁੱਧ ਮਾਮਲਾ ਦਰਜ
ਗੁਰਦਾਸਪੁਰ 1 ਨਵੰਬਰ ( ਅਸ਼ਵਨੀ ) :- ਕਨੇਡਾ ਭੇਜਣ ਦੇ ਨਾਂ ਤੇ 9 ਲੱਖ 60 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇਕ ਵਿਰੁੱਧ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।ਖਜਾਨ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਘੁੰਮਣ ਕਲਾਂ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਕੁਲਦੀਪ ਕੁਮਾਰ ਪੁੱਤਰ ਅਮਰਨਾਥ ਵਾਸੀ ਬੰਗਾ ਨੇ ਉਸ ਨੂੰ ਕਨੇਡਾ ਭੇਜਣ ਲਈ 9 ਲੱਖ 60 ਹਜ਼ਾਰ ਰੁਪਏ ਲਏ ਸਨ ਪਰ ਕੁਲਦੀਪ ਕੁਮਾਰ ਨੇ ਨਾ ਤਾਂ ਉਸ ਨੂੰ ਕਨੇਡਾ ਭੇਜਿਆ ਅਤੇ ਨਾ ਹੀ ਲਏ ਹੋਏ ਉਸ ਦੇ ਪੈਸੇ ਵਾਪਿਸ ਕੀਤੇ । ਇਸ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਪੀ ਬੀ ਆਈ, ਹੋਮੋਸਾਇਡ,ਫਰਾਂਸਿਸ,ਗੁਰਦਾਸਪੁਰ ਵੱਲੋਂ ਕਰਨ ਉਪਰੰਤ ਮਾਮਲਾ ਦਰਜ ਕੀਤਾ ਗਿਆ ।
Read Moreਅਰੁਨਾ ਚੌਧਰੀ ਸਮਜਿੱਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਪਠਾਨਕੋਟ ‘ਚ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
ਪਠਾਨਕੋਟ,31 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) ਅਰੁਨਾ ਚੌਧਰੀ ਸਮਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸ਼ਵ ਮੌਕੇ ਪਠਾਨਕੋਟ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ।
Read Moreत्योहारी सीजन के मद्देनजर सुजानपुर पुलिस ने चलाया विशेष चैकिंग अभियान
सुजानपुर 31 अक्टूबर(राजिंदर सिंह राजन /अविनाश) : त्योहारी सीजन को देखते हुए सुजानपुर पुलिस की ओर से थाना प्रभारी अवतार सिंह के नेतृत्व में सुजानपुर में विशेष चेकिंग अभियान चलाया गया तथा दुकानदारों को सुरक्षा संबंधी जागरूक किया गया
Read MoreBREAKING..गांव भवानी में गारमेंट दुकान के चोरो ने तोड़े ताले, हजारों की कीमत के गर्म कपड़े चोरी
घरोटा 31 अक्टूबर (शम्मी महाजन) : घरोटा पुलिस चौकी अधीन पड़ते गांव भवानी में चोरों की ओर से एक रेडिमेड दुकान के शटर के ताले तोड़कर हजारों रुपए का सर्दी ऋतु के गर्म कपड़े चोरी होने का समाचार प्राप्त हुआ है ।
Read Moreਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਪੁਰਬ 16 ਨੂੰ ਗੋਪਾਲੀਆਂ ਵਿਖੇ ਮਨਾਇਆ ਜਾਵੇਗਾ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਦਲ ਪੰਥ ਸ਼ਹੀਦ ਬਾਬਾ ਦੀਪ ਸਿੰਘ ਜੀ ਤਰਨਾ ਦਲ ਨਿਹੰਗ ਸਿੰਘ ਛਾਉਣੀ ਗੋਪਾਲੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਗੋਪਾਲੀਆ ਵਿਖੇ ਜਥੇਦਾਰ ਬਾਬਾ ਕੁਲਵਰਨ ਸਿੰਘ ਗੋਪਾਲੀਆ, ਜਥੇਦਾਰ ਹਰਵਿੰਦਰ ਸਿੰਘ ਭਬਿਆਣਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਮੀਟਿੰਗ ਦੌਰਾਨ ਇੱਕਤਰ ਹੋਏ
Read Moreसनातन धर्म सभा द्वारा राजेंद्र शर्मा को किया सम्मानित
जुगियाल (पठानकोट) 31 अक्टूबर (के.के हैप्पी) : शनिवार को श्री सनातन धर्म सभा शाहपुर कंडी टाउन शिप की ओर से सभा के वाईस चेयरमैन मनोहर लाल कालरा की अध्यक्षता मे सभा के महा सचिव इंजीनियर राजेंद्र शर्मा को उनकी सरकारी सेवा मुक्ति पर श्री लक्ष्मी नारायण मंदिर शाहपुर कंडी टाउन शिप मे सिरोपा भेंट कर और श्री लक्ष्मी नारायण का स्वरूप देकर सम्मानित किया गया।
Read Moreਹਲਕੇ ਦੇ ਵਿਕਾਸ ਕੰਮਾਂ ਵਿਚ ਕੋਈ ਕਸਰ ਨਹੀਂ ਛੱਡਾਂਗੇ : ਕੈਬਨਿਟ ਮੰਤਰੀ ਅਰੁਣਾ ਚੌਧਰੀ
ਦੀਨਾਨਗਰ ( ਬਲਵਿੰਦਰ ਸਿੰਘ ਬਿੱਲਾ) : ਪੰਜਾਬ ਦੀ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀਮਤੀ ਅਰੁਣਾ ਚੌਧਰੀ ਵੱਲੋ ਆਪਣੇ ਹਲਕੇ ਅੰਦਰ ਪੈਂਦੇ ਪਿੰਡਾਂ ਵਿਚ ਲੋਕਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ ਉਸ ਦੇ ਮੱਦੇਨਜ਼ਰ ਪਿੰਡ ਮਰਾੜਾਂ ਵਿਚ ਸ਼ਿਕਾਇਤ ਨਿਵਾਰਨ ਕੈੰਪ ਦੀ ਸ਼ੁਰੂਆਤ ਕੀਤੀ। ਇਸ ਕੈੰਪ ਵਿਚ ਸੀਨੀਅਰ ਕਾਂਗਰਸ ਪਾਰਟੀ ਆਗੂ ਅਸ਼ੋਕ ਚੌਧਰੀ ਵਿਸ਼ੇਸ਼ ਤੋਰ ਤੇ ਹਾਜਰ ਹੋਏ ਮਰਾੜਾਂ ਪਿੰਡ ਤੋਂ ਇਲਾਵਾ ਇਸ ਕੈੰਪ ਵਿਚ ਪਿੰਡ ਐਂਮਾਂ,ਦਬੁਰਜੀ,ਆਬਾਦੀ ਚੰਡੀਗ੍ਹੜ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ।
Read Moreਚੌਧਰੀ ਬਲਵਿੰਦਰ ਸਿੰਘ ਬਿੱਟੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ
ਚੱਬੇਵਾਲ /ਹੁੁਸਿਆਰਪੁ 31 ਅਕਤੂਬਰ (ਚੌਧਰੀ) : ਰਹਲਕਾ ਚੱਬੇਵਾਲ ਦੇ ਪਿੰਡ ਚੱਕ ਮੁੱਲਾਂ ਦੇ ਸਾਬਕਾ ਸਰਪੰਚ ਅਤੇ ਉੱਘੇ ਸਮਾਜ ਸੇਵੀ ਚੌਧਰੀ ਬਲਵਿੰਦਰ ਸਿੰਘ ਬਿੱਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।ਉਹਨਾਂ ਨੂੰ ਪਾਰਟੀ ਚ ਸ਼ਾਮਲ ਕਰਵਾਉਣ ਵੇਲੇ ਆਮ ਆਦਮੀ ਪਾਰਟੀ,ਪੰਜਾਬ ਦੇ ਇੰਨਚਾਰਜ ਸਰਦਾਰ ਜਰਨੈਲ ਸਿੰਘ, ਪੰਜਾਬ ਪ੍ਰਧਾਨ ਸਰਦਾਰ ਭਗਵੰਤ ਸਿੰਘ ਮਾਨ, ਸਰਦਾਰ ਹਰਚੰਦ ਸਿੰਘ ਬਰਸਟ ਜਰਨਲ ਸਕੱਤਰ,ਮੀਤ ਹੇਅਰ ਵਿਧਾਇਕ ਤੇ ਹੋਰ ਆਗੂ ਮੌਜੂਦ ਸਨ।
Read Moreਖੇਤੀ ਵਿਰੋਧੀ ਪਾਰਿਤ ਕਾਲੇ ਕਾਨੂੰਨ ਨਾਲ ਇਕੱਲੀ ਕਿਸਾਨੀ ਹੀ ਨਹੀਂ,ਹਰ ਵਰਗ ਬੁਰੀ ਤਰਾਂ ਹੋਵੇਗਾ ਪ੍ਰਭਾਵਿਤ : ਹਰਬੰਸ ਸਿੰਘ ਧੂਤ
ਗੜ੍ਹਦੀਵਾਲਾ 31 ਅਕਤੂਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 23ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
Read Moreਆਦਿ ਕਵਿ ਭਗਵਾਨ ਬਾਲਮੀਕਿ ਜੈਅੰਤੀ ਤੇ ਗੜਦੀਵਾਲਾ ‘ਚ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਭਰਵਾਂ ਸਵਾਗਤ
ਗੜ੍ਹਦੀਵਾਲਾ 31 ਅਕਤੂਬਰ(ਚੌਧਰੀ) : ਭਗਵਾਨ ਵਾਲਮੀਕਿ ਜੀ ਦੀ ਜੈਅੰਤੀ ਦੇ ਸ਼ੁਭ ਮੌਕੇ ‘ਤੇ ਗੜਦੀਵਾਲਾ ਸ਼ਹਿਰ ਦੇ ਬਾਲਮੀਕੀ ਮੰਦਿਰ ਵਿੱਖੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਸ਼ੋਭਾ ਯਾਤਰਾ ਵਾਲਮੀਕਿ ਮੰਦਿਰ ਟਾਂਡਾ ਰੋਡ ਤੋਂ ਭਗਵਾਨ ਬਾਲਮੀਕਿ ਜੀ ਦੇ ਜੈਕਾਰਿਆ ਦੀ ਗੂੰਜ ਨਾਲ ਸ਼ੁਰੂ ਹੋਈ।
Read Moreਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਅਗਲੀ ਮੀਟਿੰਗ 8 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ
ਪਠਾਨਕੋਟ,31ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਅੱਜ ਸਿਹਤ ਮੁਲਾਜ਼ਮ ਆਗੂ ਭੁਪਿੰਦਰ ਸਿੰਘ ਅਤੇ ਚੰਚਲ ਕੁਮਾਰੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਅੱਜ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਾਥੀ ਕੁਲਬੀਰ ਸਿੰਘ ਮੋਗਾ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ 27 ਅਕਤੂਬਰ 2020 ਨੂੰ ਹੋਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਾਵਾ ਨਾਲ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ।
Read Moreਆਦਿ ਕਵੀ ਭਗਵਾਨ ਵਾਲਮਿਕੀ ਨੇ ਰਮਾਇਣ ਨੂੰ ਮਾਧਿਅਮ ਬਣਾ ਕੇ ਭਾਰਤੀ ਸੰਸਕ੍ਰਿਤੀ ਦੀ ਰੱਖੀ ਨੀਂਹ : ਮਨਪ੍ਰੀਤ ਬਾਦਲ
ਬਠਿੰਡਾ/ਹੁਸਿਆਰਪੁਰ,31 ਅਕਤੂਬਰ(ਚੌਧਰੀ) : ਮਹਾਂ ਕਾਵਿ ਰਮਾਇਣ ਦੇ ਪੂਜਨੀਕ ਰਚੇਤਾ ਅਤੇ ਆਦਿ ਕਵੀ, ਬ੍ਰਹਮਗਿਆਨੀ ਤੇ ਮਹਾਂਰਿਸ਼ੀ ਦੇ ਨਾਵਾਂ ਨਾਲ ਸਤਿਕਾਰੇ ਜਾਂਦੇ ਭਗਵਾਨ ਵਾਲਮਿਕੀ ਜੀ ਦੀ ਸ਼ੋਭਾ ਇੱਕਲੇ ਭਾਰਤ ਵਿਚ ਹੀ ਨਹੀਂ ਸਗੋਂ ਪੂਰੇ ਵਿਸ਼ਵ ਵਿਚ ਫ਼ੈਲੀ ਹੋਈ ਹੈ। ਭਗਵਾਨ ਵਾਲਮਿਕੀ ਨੇ ਰਮਾਇਣ ਨੂੰ ਮਾਧਿਅਮ ਬਣਾ ਕੇ ਭਾਰਤੀ ਸੰਸਕ੍ਰਿਤੀ ਦੀ ਨੀਂਹ ਰੱਖੀ।
Read Moreਹੁਸ਼ਿਆਰਪੁਰ ਜਿਲੇ ਵਿੱਚ 35 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 6198
ਹੁਸ਼ਿਆਰਪੁਰ 31 ਅਕਤੂਬਰ ( ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1119 ਨਵੇ ਸੈਪਲ ਲੈਣ ਨਾਲ ਅਤੇ 1528 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6198 ਹੋ ਗਈ ਹੈ ।
Read Moreਪ੍ਰੋ. ਅਵਤਾਰ ਜੌੜਾ ਦੇ ਸਦੀਵੀਂ ਵਿਛੋੜੇ ਨਾਲ ਪੰਜਾਬੀ ਸਾਹਿਤ ਅਤੇ ਪੰਜਾਬੀ ਦੀ ਸਾਹਿਤਕ ਪੱਤਰਕਾਰੀ ਨੂੰ ਨਾ ਪੂਰਿਆ ਜਾਣ ਵਾਲਾ ਪਿਆ ਘਾਟਾ
ਗੁਰਦਾਸਪੁਰ 30 ਅਕਤੂਬਰ ( ਅਸ਼ਵਨੀ ) : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਪ੍ਰੋ. ਅਵਤਾਰ ਜੌੜਾ ਸਦੀਵੀ ਵਿਛੋੜਾ ਦੇ ਗਏ ਹਨ। ਉਹ ਡੀ.ਏ.ਵੀ. ਕਾਲਜ ਦਸੂਹਾ ਵਿਖੇ ਲੰਮਾ ਸਮਾਂ ਪੰਜਾਬੀ ਦੇ ਪ੍ਰੋਫ਼ੈਸਰ ਰਹੇ। ਨਵਾਂ ਜ਼ਮਾਨਾ ਵਿੱਚ ਛਪਦਾ ਉਨ੍ਹਾਂ ਦਾ ਸਾਹਿਤਕ ਕਾਲਮ ‘ਸੱਚੋ ਸੱਚ ਦੱਸ ਵੇ ਜੋਗੀ’ ਬਹੁਤ ਮਕਬੂਲ ਹੋਇਆ ਸੀ। ਉਹ ਪੰਜਾਬੀ ਲੇਖਕ ਸਭਾਵਾਂ ਨੂੰ ਜਥੇਬੰਦ ਕਰਨ ਅਤੇ ਕੇਂਦਰੀ ਸਭਾ ਨੂੰ ਇੱਕ ਮਜ਼ਬੂਤ ਸਾਹਿਤਕ ਸੰਸਥਾ ਬਣਾਉਣ ਵਾਲੇ ਲੇਖਕਾਂ ਦੀ ਮੂਹਰਲੀ ਕਤਾਰ ਵਿੱਚ ਸ਼ਾਮਲ ਸਨ। ਦੂਰਦਰਸ਼ਨ ਜਲੰਧਰ ਅਤੇ ਸਾਹਿਤਕ ਪੱਤਰਕਾਰੀ ਨਾਲ ਉਨ੍ਹਾਂ ਦਾ ਲਗਾਉ ਲੰਮੇ ਅਰਸੇ ਤੱਕ ਰਿਹਾ।
Read Moreस्वास्थ्य विभाग द्वारा दुकानदारों को किया जागृत,विभाग द्वारा 11 सैंपल भरे
सुजानपुर 30 अक्टूबर(राजिंदर सिंह राजन /अविनाश) : स्वास्थ्य विभाग द्वारा त्योहारों के मद्देनजर दुकानदारों को जागृत करने के लिए एक बैठक का आयोजन किया गया जिसमें जिला सहायक फूड सेफ्टी अफसर जीएस पन्नू शामिल हुए उन्होंने दुकानदारों को जागृत करते हुए कहा यह दीवाली के मद्देनजर हलवाई की दुकान वाले मिठाई बनाने की दिनांक लिखी जाए तथा मासिक अवश्य डालें सफाई का ध्यान रखें
Read Moreਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੁਲਾਜ਼ਮ ਮੰਗਾਂ ਲਈ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਜੱਦੀ ਸ਼ਹਿਰ ਕਾਦੀਆਂ ਵਿਖੇ 3 ਨਵੰਬਰ ਨੂੰ ਜ਼ੋਨਲ ਰੈਲੀ ਕਰਨ ਦਾ ਐਲਾਨ
ਗੁਰਦਾਸਪੁਰ 30ਅਕਤੂਬਰ( ਅਸ਼ਵਨੀ ) : ਪੰਜਾਬ ਅਤੇ ਯੂ ਟੀ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਕਾਦੀਆਂ ਵਿਖੇ 3 ਨਵੰਬਰ ਨੂੰ ਮੁਲਾਜ਼ਮ ਮੰਗਾਂ ਲਈ ਜ਼ੋਨਲ ਪੱਧਰ ਦੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਸਬੰਧਤ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ,ਮਿਡ ਡੇ ਮੀਲ ਕੁੱਕ ਵਰਕਰ,ਜੰਗਲਾਤ ਵਰਕਰ ,ਅਧਿਆਪਕ,ਅਤੇ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਭਾਗ ਲੈਣਗੀਆਂ।
Read Moreਮੁੱਖ ਮੰਤਰੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੰਜਾਬ ਪੁਲਿਸ ਵੱਲੋਂ 6 ਵਰਿਆਂ ਦੀ ਦਲਿਤ ਬੱਚੀ ਦੇ ਜਬਰ-ਜਿਨਾਹ ਤੇ ਕਤਲ ਮਾਮਲੇ ’ਚ 10 ਦਿਨਾਂ ਤੋਂ ਵੀ ਘੱਟ ਸਮੇਂ ’ਚ ਚਲਾਨ ਪੇਸ਼
ਚੰਡੀਗੜ / ਹੁਸਿਆਰਪੁਰ,30 ਅਕਤੂਬਰ(ਚੌਧਰੀ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਤੇਜ਼ੀ ਨਾਲ ਅਮਲ ਕਰਦੇ ਹੋਏ ਪੰਜਾਬ ਪੁਲਿਸ ਨੇ 10 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਪੜਤਾਲ ਪੂਰੀ ਕਰਦੇ ਹੋਏ ਹੋਸ਼ਿਆਰਪੁਰ ਵਿਖੇ 6 ਵਰਿਆਂ ਦੀ ਦਲਿਤ ਬੱਚੀ ਦੇ ਜਬਰ-ਜਿਨਾਹ ਤੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਚਲਾਨ ਪੇਸ਼ ਕਰ ਦਿੱਤਾ।
Read Moreਪੁਰਾਣੀ ਪੈੰਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲਾ ਹੁਸਿਆਰਪੁਰ(ਨੇਪਸ਼ੁ ਦਾ ਅੰਗ) ਵਲੋਂ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨ 3 ਨਵੰਬਰ ਨੂੰ
ਦਸੂਹਾ 30 ਅਕਤੂਬਰ (ਚੌਧਰੀ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ (ਐੱਨ. ਪੀ.ਐੱਸ. ਈ. ਯੂ.) ਵਲੋਂ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਯਾਦ ਰਹੇ ਕਿ ਇੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਬੰਦ ਕਰਕੇ ਐਨ ਪੀ ਐਸ ਲਾਗੂ ਕਰ ਦਿੱਤੀ ਗਈ ਸੀ।
Read Moreਮਾਨਗੜ੍ਹ ਟੋਲ ਪਲਾਜ਼ਾ ਵਿਖੇ ਕਿਸਾਨਾਂ ਵਲੋਂ ਖੇਤੀ ਬਿਲਾਂ ਦੇ ਵਿਰੋਧ ‘ਚ 22 ਵੇਂ ਦਿਨ ਵੀ ਧਰਨਾ ਜਾਰੀ
ਦਸੂਹਾ 30 ਅਕਤੂਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾ ਦੇ ਖਿਲਾਫ ਟੋਲ ਪਲਾਜ਼ਾ ਮਾਨਗੜ੍ਹ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 22 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
Read MoreBREAKING..किसानों ने दसूहा रिलायंस पंप पर धरना लगाकर करवाया बंद
दसूहा 30 अक्टूबर (चौधरी) :आज अमनप्रीत सिंह गिल मन्ना रिटा. डिप्टी कलेक्टर की अध्यक्षता में किसानों द्वारा दसूहा में रिलांयस पंप बंद करवाया गया। मोदी सरकार द्वारा पारित नये कृषि विधेयकों के चलते किसानों में पिछले कई दिनों से भारी रोष चल रहा है।
Read Moreकैबिनेट मंत्री अरोड़ा के प्रयास से वार्ड नंबर 44 के निवासियों का पिछले 13 वर्षों का इंतजार हुआ खत्म
होशियारपुर, 30 अक्टूबर(चौधरी ) : उद्योग एवं वाणिज्य मंत्री पंजाब सुंदर शाम अरोड़ा ने कहा कि मुख्य मंत्री कैप्टन अमरिंदर सिंह के नेतृत्व वाली पंजाब सरकार वायदों नहीं बल्कि काम करने में विश्वास रखती है। उन्होंने कहा कि यही कारण है कि प्रदेश ने आज हर क्षेत्र में बुलंदियों को छुआ है। वे आज वार्ड नंबर 44 के डगाना रोड के निर्माण कार्य की शुरुआत के दौरान इलाका वासियों को संबोधित कर रहे थे। इस दौरान उन्होंने गुरुद्वारा शहीद सिंहा के संत बाबा रंजीत सिंह जी के करकमलो से इस सडक़ के निर्माण कार्य को शुरु करवाया।
Read Moreमोदी सरकार देश की आर्थिक बर्बादी का दूसरा नाम : सुनील जाखड़
टांड़ा उड़मुड़़/होशियारपुर, 30 अक्टूबर(चौधरी) : पंजाब प्रदेश कांग्रेस कमेटी के अध्यक्ष श्री सुनील जाखड़ ने कहा कि केंद्र की मोदी सरकार देश की आर्थिक बर्बादी का दूसरा नाम सिद्ध हो रही है। उन्होंने कहा कि नोटबंदी, जी.एस.टी के माध्यम से भाजपा की केंद्र सरकार ने छोटे व्यापारी को तबाह कर दिया था और अब काले कृषि कानूनों के साथ इसने देश के पेट पालक किसान की बर्बादी की इबारत लिख दी है।
Read More2 ਅਤੇ 3 ਨਵੰਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ ਪੈਸ,ਆਨਲਾਈਨ ਪੜ੍ਹਾਈ ਅਤੇ ਸਿੱਖਿਆ ਸਰਗਰਮੀਆਂ ਬਾਰੇ ਹੋਵੇਗੀ ਚਰਚਾ
ਹੁਸ਼ਿਆਰਪੁਰ, 30 ਅਕਤੂਬਰ(ਚੌਧਰੀ) : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 2 ਅਤੇ 3 ਨਵੰਬਰ ਨੂੰ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਪੜ੍ਹਦੇ 27.10 ਲੱਖ ਬੱਚਿਆਂ ਦੇ ਮਾਪਿਆਂ ਨਾਲ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ।
Read More