ਬਟਾਲਾ, 19 ਸਤੰਬਰ (ਅਵਿਨਾਸ਼ ਸ਼ਰਮਾ /ਸੰਜੀਵ ਨਈਅਰ ) : ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਹਦਾਇਤ ਕੀਤੀ ਹੈ ਕਿ ਸ਼ੇਰਾਂ ਵਾਲੇ ਦਰਵਾਜ਼ੇ ਸਮੇਤ ਬਟਾਲਾ ਸ਼ਹਿਰ ਦੇ ਜਿਨ੍ਹੇ ਵੀ ਇਤਿਹਾਸਕ ਦਰਵਾਜ਼ੇ ਹਨ ਉਨ੍ਹਾਂ ਦੀ ਵਿਰਾਸਤੀ ਦਿੱਖ ਨੂੰ ਬਹਾਲ ਕੀਤਾ ਜਾਵੇ। ਸ. ਬਾਜਵਾ ਬੀਤੀ ਸ਼ਾਮ ਚੱਕਰੀ ਬਜ਼ਾਰ ਵਿੱਚ ਦੁਕਾਨਦਾਰਾਂ ਦੀਆਂ ਬਜ਼ਾਰ ਸਬੰਧੀ ਮੁਸ਼ਕਲਾਂ ਨੂੰ ਸੁਣਨ ਲਈ ਓਥੇ ਪਹੁੰਚੇ ਹੋਏ ਸਨ।
Read MoreYear: 2020
ਸਿਹਤ ਵਿਭਾਗ ਕਾਦੀਆਂ ਨੇ ਝੁੱਗੀਆਂ ਝੌਪੜੀਆਂ ਅਤੇ ਭੱਠਿਆਂ ਦੀ ਲੇਬਰ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
ਬਟਾਲਾ /ਕਾਦੀਆਂ 20 ਸਤੰਬਰ (ਅਵਿਨਾਸ ,ਅਸ਼ੋਕ ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਸਖ਼ਤ ਹਦਾਇਤਾਂ ਤੇ ਚੱਲਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ ਹੇਠ ਐਸਐਮਓ ਕਾਦੀਆਂ ਡਾ ਨਿਰੰਕਾਰ ਸਿੰਘ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਕਾਦੀਆਂ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਕਿਹਾ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਇਸ ਸਬੰਧੀ ਗੱਲਬਾਤ ਕਰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਕਾਦੀਆਂ ਦੇ ਆਸ ਪਾਸ ਝੁੱਗੀਆਂ ਝੋਪੜੀਆਂ ਅਤੇ ਭੱਠਿਆਂ ਦੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਨੂੰ ਮਾਈਗ੍ਰੇਟ ਪਲਸ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ
Read Moreश्री अद्वैत स्वरूप संन्यास आश्रम में धार्मिक कार्यक्रम आयोजित
सुजानपुर 20 सितंबर(राजिंदर सिंह राजन / अविनाश) : श्री अद्वैत स्वरूप सन्यास आश्रम खदावर में सक्रांति के उपलक्ष में धार्मिक कार्यक्रम का आयोजन स्वामी दिनेशा नंद जी महाराज की अध्यक्षता में किया गया इस मौके पर सुबह सुंदरकांड का पाठ करवाया गया पाठ की समाप्ति के बाद हनुमान चालीसा का पाठ किया गया
Read Moreਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਅਤੇ ਸੂਬੇ ਦੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਡੀਐਮਐਫ ਵੱਲੋਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਕੀਤੀ ਗਈ ਸੰਖੇਪ ਮੀਟਿੰਗ ਵਿੱਚ ਸ਼ਾਮਿਲ ਹੋਏ
Read Moreਕਾਦੀਆਂ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਅਜ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ : ਵਿੱਟੀ ਭਗਤੂਪੁਰ
ਬਟਾਲਾ /ਸ੍ਰੀ ਹਰਗੋਬਿੰਦਪੁਰ (ਸੰਜੀਵ ਨਈਅਰ/ ਅਵੀਨਾਸ਼ ):
ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਲਕਾ ਵਿਧਾਇਕ ਕਾਦੀਆਂ ਸਰਦਾਰ ਫਤਹਿ ਜੰਗ ਸਿੰਘ ਬਾਜਵਾ ਜੀ ਦੀ ਰਹਿਨਮਈ ਹੇਠ ਕਾਦੀਆਂ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਅਜ਼ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨ ਮਾਰੂ ਆਰਡੀਨੈਂਸ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਕੇ ਵੱਖ ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।
Latest News : ਭਾਜਪਾ ਅਤੇ ਉਸ ਦੇ ਭਾਈਵਾਲਾਂ, ਸ਼੍ਰੋਮਣੀ ਅਕਾਲੀ ਦਲ ਸਮੇਤ, ਨੂੰ ਗੈਰ-ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨਾਂ ਲਈ ਅਦਾਲਤ ਵਿੱਚ ਘਸੀਟਗੇ : ਕੈਪਟਨ ਅਮਰਿੰਦਰ ਸਿੰਘ Read More
ਚੰਡੀਗੜ, 20 ਸਤੰਬਰ:
ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੇ ਆਖਰੀ ਦਮ ਤੱਕ ਲੜਨ ਦਾ ਅਹਿਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨਾਂ ਦੀ ਸਰਕਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਭਾਈਵਾਲਾਂ
ਗੜ੍ਹਦੀਵਾਲਾ ‘ਚ ਗੰਨਾ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਦਾ ਪੁਤਲਾ
ਗੜ੍ਹਦੀਵਾਲਾ 20 ਸਤੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਗੰਨਾ ਸੰਘਰਸ਼ ਕਮੇਟੀ ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਪੁਤਲਾ ਫ਼ੂਕ ਮੁਜ਼ਾਹਰੇ ਦੀ ਅਗਵਾਈ ਸੁਖਪਾਲ ਸਿੰਘ ਸਹੋਤਾ ਨੇ ਕੀਤੀ ਇਸ ਮੌਕੇ ਬੋਲਦੇ ਹੋਏ ਸੁਖਪਾਲ ਸਿੰਘ ਸਹੋਤਾ ਨੇ ਕਿਹਾ ਕਿ ਹੈ ਕੇਂਦਰ ਦੀ ਮੋਦੀ ਸਰਕਾਰ ਕੋਪਰੇਟ ਘਰਾਣਿਆਂ ਨੂੰ ਉਤਸ਼ਾਹਿਤ ਕਰਨ ਲਈ ਇਹਨਾਂ ਆਰਡੀਨੈਂਸ ਦਾ ਸਹਾਰਾ ਲੈ ਰਹੀ ਹੈ। ਇਹ ਆਰਡੀਨੈਂਸ ਜਾਰੀ ਹੋਣ ਨਾਲ ਕਿਸਾਨੀ ਬਿਲਕੁਲ ਤਬਾਹ ਹੋ ਜਾਏਗੀ।
Read MoreIMP.LATEST NEWS: ਘਰ ਘਰ ਰੋਜ਼ਗਾਰ ਮੁਹਿੰਮ ਅਧੀਨ ਮਾਡਰਨ ਗਰੁੱਪ ਆਫ ਕਾਲਜਿਸ ਵਿਖੇ ਰੋਜ਼ਗਾਰ ਮੇਲਾ 22 ਸਤੰਬਰ ਨੂੰ READ MORE::
ਹੁਸ਼ਿਆਰਪੁਰ, 20 ਸਤੰੰਬਰ (ਦੀਪਕ ਲਾਖਾ , ਵਿਜੈ ਵਰਮਾ ) :
ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੋਸ਼ਿਆਰਪੁਰ ਵਲੋਂ ਮਾਡਰਨ ਗਰੁੱਪ ਆਫ ਕਾਲਜਿਸ ਦੇ ਸਹਿਯੋਗ ਨਾਲ਼ ਮਿਤੀ 22 ਸਤੰਬਰ 2020 ਨੂੰ ਸਵੇਰੇ 9 ਵਜੇ ਤੋਂ 4 ਵਜੇ ਤਕ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਮੇਲੇ ਵਿੱਚ 10ਵੀਂ ਪਾਸ ਤੋਂ ਸ਼ੁਰੂ ਹੋ ਕੇ ਆਈ ਟੀ ਆਈ,ਡਿਪਲੋਮਾ(ਸਾਰੀਆਂ ਟ੍ਰੇਡਾਂ),+2 ਤੋਂ ਗ੍ਰੈਜੂਏਸ਼ਨ ਦੇ ਨੌਜਵਾਨ ਭਾਗ ਲੈ ਸਕਦੇ ਹਨ।ਇਸ ਮੇਲੇ ਵਿੱਚ ਕਵਿਕਰ (Quikr), ਐੱਚ ਆਰ ਵੱਲੋਂ ਐਮ ਵੀ ਆਟੋਕ੍ਰਾਫਟ ਚੰਡੀਗੜ•,ਰੌ
BREAKING NEWS: CAPT AMARINDER VOWS TO FIGHT TILL HIS LAST BREATH TO PROTECT PUNJAB FARMERS’ INTERESTS:> READ MORE::
Chandigarh, September 20 (CDT NEWS)
Vowing to fight till his last breath to protect the interests of the state’s farmers, Punjab Chief Minister Captain Amarinder Singh on Sunday said his government will take the Bharatiya Janata Party (BJP) and its allies, including the Akalis, to court over the new unconstitutional, undemocratic and anti-farmer laws of the central government.
LATEST NEWS: ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ‘ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ: ਸੁਖਜਿੰਦਰ ਸਿੰਘ ਰੰਧਾਵਾ READ MORE::
ਚੰਡੀਗੜ•, 20 ਸਤੰਬਰ (ਹਰਦੇਵ ਮਾਨ )
ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਦੇ ਪਾਸ ਉਤੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫੇ ‘ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦੱਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ। ਪ੍ਰਕਾਸ਼ ਸਿੰਘ ਬਾਦਲ ਇਹ ਵੀ ਦੱਸ ਦੇਣ ਕਿ ਹੁਣ ਨਹੁੰ (ਅਕਾਲੀ ਦਲ) ਤੇ ਮਾਸ (ਭਾਜਪਾ) ਕਦੋਂ ਅੱਡ-ਅੱਡ ਹੋਣਗੇ, ਕਿਉਂਕਿ ਅਕਾਲੀ ਦਲ ਹਾਲੇ ਵੀ ਕਿਸਾਨ ਵਿਰੋਧੀ ਬਿੱਲ ਲਿਆਉਣ ਵਾਲੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਅਟੁੱਟ ਅੰਗ ਬਣਿਆ ਹੋਇਆ ਹੈ।
ਹਿਮਾਲਿਆ ਕਲਾ ਮੰਚ ਸਮਾਜ ਸੇਵੀ ਸੰਸਥਾ ਵਲੋਂ ਮਹੀਨਾਵਾਰ ਆਟਾ ਵੰਡ ਸਮਾਗਮ ਦਾ ਆਯੋਜਨ
ਬਟਾਲਾ (ਸੰਜੀਵ ਨਈਅਰ,ਅਵਿਨਾਸ ਸਰਮਾ ) : ਹਿਮਾਲਿਆ ਕਲਾ ਮੰਚ ਬਟਾਲਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਹਿਮਾਲਿਆ ਕਲਾ ਮੰਚ ਨੇ ਆਪਣਾ ਮਹੀਨਾਵਾਰ ਆਟਾ ਵੰਡ ਸਮਾਗਮ ਸੰਸਥਾ ਦੇ ਦਫਤਰ ਹਾਥੀ ਗੇਟ ਵਿਖੇ ਚੇਅਰਮੈਨ ਅਨੀਸ ਅਗਰਵਾਲ ਦੀ ਅਗਵਾਈ ਵਿਚ ਕੀਤਾ।ਇਸ ਆਟਾ ਵੰਡ ਸਮਾਗਮ ਦੀ ਵਿਚ ਕੋਵਿਡ 19 ਨੂੰ ਲੈ ਕੇ ਸਰਕਾਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਗਿਆ।ਇਸ ਮੌਕੇ 328 ਬਹੁਤ ਹੀ ਜ਼ਰੂਰਤਮੰਦ ਪਰਿਵਾਰਾਂ ਨੂੰ ਆਟਾ ਵੰਡਿਆ ਗਿਆ। ਪ੍ਰੋਗਰਾਮ ਵਿਚ ਨਿਰਮਾਣ ਗਰੁੱਪ ਨੇ ਸਹਿਯੋਗ ਕੀਤਾ। ਆਪਣੇ ਸੰਬੋਧਨ ਵਿਚ ਚੇਅਰਮੈਨ ਅਨੀਸ ਅਗਰਵਾਲ ਨੇ ਕਿਹਾ ਕਿ ਹਿਮਾਲਿਆ ਕਲਾ ਮੰਚ ਸੰਸਥਾ ਹਮੇਸ਼ਾ ਸਮਾਜ ਸੇਵਾ ਨੂੰ ਸਮਰਪਿਤ ਹੈ।ਇਸ ਮੌਕੇ ਲਾਲੀ ਕੰਸਰਾਜ,ਅਨੂੰ ਅਗਰਵਾਲ,ਡਾ.ਕਪਿਲ,ਅਨੂਪ,ਸੰਨੀ ,ਪਿ੍ੰਸ, ਪੰਕਜ,ਨੇਹਾ,ਰਿਤੂ, ਸੋਨੀਆ,ਸੁਮਨ ਅਹੂਜਾ,ਰਿਤੀ ਆਦਿ ਹਾਜ਼ਰ ਸਨ।
Read MoreLATEST NEWS: ਸਿੰਗਲਾ ਦੀ ਅਗਵਾਈ ’ਤੇ ਭਰੋਸਾ ਜਤਾਉਂਦਿਆਂ ਆੜਤੀਆ ਐਸੋਸੀਏਸ਼ਨ ਨੇ ਖੇਤੀ ਬਿਲਾਂ ਦੀ ਨਿਖੇਧੀ ਕਰਦਿਆਂ ਕੀਤਾ ਮਤਾ ਪਾਸ READ MORE::
ਸੰਗਰੂਰ, 20 ਸਤੰਬਰ (ਬਿਊਰੋ ਨਿਤੀ ਭਰਪੂਰ ਸਿੰਘ ):
ਪੰਜਾਬ ਦੇ ਸਮੂਹ ਜ਼ਿਲਿਆਂ ਦੀਆਂ ਆੜਤੀਆ ਐਸੋਸੀਏਸ਼ਨਾਂ ਤੋਂ ਆਏ ਨੁਮਾਇੰਦਿਆਂ ਨੇ ਐਤਵਾਰ ਨੂੰ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਤੇ ਪੂਰਾ ਵਿਸ਼ਵਾਸ ਜਤਾਇਆ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਸ਼੍ਰੀ ਸਿੰਗਲਾ ਨਾਲ ਸੰਗਰੂਰ ਸਥਿਤ ਉਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਬਿਲਾਂ ਦੀ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ।
LATEST NEWS: ਖੇਤੀ ਵਿਰੋਧੀ ਬਿਲਾਂ ਦਾ ਮਕਸਦ ਸਰਕਾਰ ਤੇ ਕਿਸਾਨਾਂ ਵਿਚਲਾ ਸਭ ਤੋਂ ਮਜਬੂਤ ਸਬੰਧ ਤੋੜਨਾ : ਸਿੰਗਲਾ READ MORE::
ਸੰਗਰੂਰ, 20 ਸਤੰਬਰ (ਨਿਤੀ ਭਰਪੂਰ ਸਿੰਘ ) :
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਤਵਾਰ ਨੂੰ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ ਤੇ ਕਿਸਾਨਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ।
LATEST : ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਤੇਗ਼ ਬਹਾਦਰ ਬਾਣੀ ‘ਚ ਰਾਗ ਰਾਮਕਲੀ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ READ MORE::
ਪਟਿਆਲਾ, 19 ਸਤੰਬਰ (ਪਰਮਿੰਦਰ ਸਿੰਘ ):
ਅੱਜ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ‘ਰਾਗ ਰਾਮਕਲੀ: ਗੁਰੂ ਤੇਗ਼ ਬਹਾਦਰ ਬਾਣੀ ਸੰਦਰਭ’ ਵਿਸ਼ ‘ਤੇ ਆਨ-ਲਾਈਨ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਰਾਹੀ ਗੁਰੂ ਸਾਹਿਬ ਦੀ ਮਨੁੱਖਤਾ ਦੀ ਰਾਖੀ ਲਈ ਕੀਤੀ ਕੁਰਬਾਨੀ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ਨੂੰ ਦ੍ਰਿੜ੍ਹ ਕਰਵਾਉਣ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਵਿਭਿੰਨ ਸਮਾਗਮਾਂ ਦੀ ਲੜੀ ਤਹਿਤ ਕਰਵਾਇਆ ਗਿਆ।
पानी की बूंद बूंद बूंद को तरसने पर मजबूर हुए टैगोर नगर निवासी READ MORE::
होशियारपुर 20 सितंबर (दीपक लाखा, विजय वर्मा ) शहर के पॉश इलाके टैगोर नगर के निवासी पानी की किल्लत के चलते पानी की बूंद बूंद बूंद को तरसने को मजबूर है।कई बार मंत्री से लेकर उच्च अधिकारियों तक गुहार लगाने के बावजूद उनकी समस्या हल नहीं हुई है । इस संबंधी जानकारी देते हुए सीनियर सिटीजन सोनालिका उद्योग समूह के सोशल रिस्पांसिबिलिटी ऑफिसर एस के पोमरा ने बताया कि टैगोर नगर के निवासी पिछले 25 साल से यहां पर रहे रहे हैं।
Read MoreLATEST NEWS: DISTRICT MAGISTRATE APNEET RIYAIT ORDERS RELAXATIONS UNDER UNLOCK 4.0 STARTING READ MORE::
HOSHIARPUR, SEPTEMBER 20 (ADESH PARMINDER SINGH)
Deputy Commissioner Apneet Riyait
: In compliance with the State Government’s directions issued on September 19 under Unlock 4.0, the District Administration has ordered the relaxations with effect from September 21, 2020 i.e. Monday.
Read Moreਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਬੋਲੇ : ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਜਾਵੇਗਾ
ਗੜ੍ਹਦੀਵਾਲਾ 20 ਸਤੰਬਰ (ਚੌਧਰੀ /ਪ੍ਰਦੀਪ ਕੁਮਾਰ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ ਦੀ ਜਿਲਾ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਜਿਲਾ ਪ੍ਰਧਾਨ ਦਰਸ਼ਵੀਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜੁਆਇੰਟ ਜਨਰਲ ਸਕੱਤਰ
ਮਨਜੀਤ ਸਿੰਘ ਮੁਕੇਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਰਕਰ ਠੇਕੇ ਤੇ ਕੰਮ ਕਰ ਰਹੇ ਹਨ।
ਵੱਡੀ ਖ਼ਬਰ: ਕੋਰੋਨਾ ਵਾਇਰਸ ਕਾਰਣ ਹੁਸ਼ਿਆਰਪੁਰ ਚ ਇਕ ਵਿਅਕਤੀ ਦੀ ਘਰ ਚ ਹੀ ਮੌਤ ਤੋਂ ਅਲਾਵਾ ਤਿੰਨ ਔਰਤਾਂ ਦੀ ਮੌਤ, ਪਾਜੇਟਿਵ ਮਰੀਜਾਂ ਦੇ 91 ਨਵੇ ਕੇਸ READ MORE::
ਹੁਸ਼ਿਆਰਪੁਰ 20 ਸਤੰਬਰ ( ਦੀਪਕ ਲਾਖਾ, ਵਿਜੈ ਵਰਮਾ, ਸੁਨੀਲ ਗਰੋਵਰ ) ਕੋਰੋਨਾ ਵਾਇਰਸ ਕਾਰਣ ਹੁਸ਼ਿਆਰਪੁਰ ਚ ਇਕ ਵਿਅਕਤੀ ਦੀ ਘਰ ਚ ਹੀ ਮੌਤ ਤੋਂ ਅਲਾਵਾ ਤਿੰਨ ਔਰਤਾਂ ਦੀ ਮੌਤ ਹੋ ਗਈ ਹੈ ਅਤੇ ਪਾਜੇਟਿਵ ਮਰੀਜਾਂ ਦੇ 91 ਨਵੇ ਕੇਸ ਸਾਹਮਣੇ ਆਏ ਹਨ।
Read Moreਸਰਕਾਰ ਵੱਲੋਂ ਮਰੀਜ਼ਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਮੋਬਾਇਲ ਹੈਲਪ ਲਾਈਨ 104, 90419-01590 ਅਤੇ 0172-4071400 ਤੋਂ ਕੀਤੇ ਜਾ ਰਹੇ ਨੇ ਰੋਜ਼ਾਨਾ ਫੋਨ: ਅਪਨੀਤ ਰਿਆਤ READ MORE::
ਹੁਸ਼ਿਆਰਪੁਰ, 20 ਸਤੰਬਰ (ਦੀਪਕ ਲਾਖਾ, ਵਿਜੇ ਵਰਮਾ ) : ਪੰਜਾਬ ਸਰਕਾਰ ਵੱਲੋਂ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਅਸਰਦਾਰ ਨਜ਼ਰਸਾਨੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਹੈਲਪਲਾਈਨ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਦਾ ਉਹ ਤੁਰੰਤ ਜਵਾਬ ਦੇਣ ਜਿਹੜੀਆਂ ਕਿ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਨਣ ਲਈ ਕੀਤੀਆਂ ਜਾਂਦੀਆਂ ਹਨ।
Read MoreLATEST NEWS:ਰਾਜ ਸਭਾ ਵਿਚ ਖੇਤੀਬਾੜੀ ਬਿੱਲ 2020 ਦੀ ਵਿਚਾਰ-ਵਟਾਂਦਰੇ ਦੌਰਾਨ ਅੱਜ ਭਾਰੀ ਹੰਗਾਮਾ, ਡਿਪਟੀ ਚੇਅਰਮੈਨ ਦੇ ਸਾਮ੍ਹਣੇ ਓਹਦਾ ਮਾਈਕ ਤੋੜਿਆ, ਬਿੱਲ ਦੇ ਟੁਕੜੇ ਹਵਾ ਚ ਖ਼ਿਲਾਰੇ READ MORE::
ਨਵੀਂ ਦਿੱਲੀ – ਰਾਜ ਸਭਾ ਵਿਚ ਖੇਤੀਬਾੜੀ ਬਿੱਲ 2020 ਦੀ ਵਿਚਾਰ-ਵਟਾਂਦਰੇ ਦੌਰਾਨ ਅੱਜ ਭਾਰੀ ਹੰਗਾਮਾ ਹੋਇਆ। ਹੰਗਾਮਾ ਇੰਨਾ ਵਧਿਆ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਆ ਗਏ ਅਤੇ ਨਾਅਰੇਬਾਜ਼ੀ ਕੀਤੀ ਅਤੇ ਉਪ ਚੇਅਰਮੈਨ ਕੋਲ ਬਿੱਲ ਦੇ ਟੁਕੜੇ ਸੁੱਟ ਦਿੱਤੇ।
Read Moreबड़ी ख़बर: शिव सेना बाल ठाकरे पंजाब ने जनविरोधी कृषि अध्यादेशों के विरोध में किए गए संघर्ष का बड़े सत्तर पर समर्थन का किया एलान READ MORE ;;
होशियारपुर (आदेश, दीपक लाखा, विजय वर्मा, सुनील ग्रोवर ) : शिव सेना बाल ठाकरे पंजाब ने पंजाब के किसान संगठनों द्वारा किसान विरोधी, मजदूर विरोधी और जनविरोधी कृषि अध्यादेशों के विरोध में किए गए संघर्ष का बड़े सत्तर पर समर्थन का एलान कर दिया है। रणजीत राणा, शशी डोगरा, महेंद्र बिट्टू , जावेद खान, शम्मी शर्मा, ओमप्रकाश, पप्पू राम, पवन वर्मां, सोनी जट्ट व दीपक सेठी ने शिव सैनकों ,सार्वजनिक बुद्धिजीवियों और सांस्कृतिक कार्यकर्ताओं से 25 सितंबर को भारत बंद के आह्वान का साथ देने की अपील की है।
Read Moreਬੀਬੀਸੀ ਨੀਊਜ਼ ਅਤੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਖੁਸ਼ਹਾਲ ਲਾਲੀ ਨੂੰ ਸਦਮਾ, ਮਾਤਾ ਸ਼੍ਰੀਮਤੀ ਸਵਰਨ ਕੌਰ ਦਾ ਦੇਹਾਂਤ
ਬੀਬੀਸੀ ਨੀਊਜ਼ ਅਤੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਖੁਸ਼ਹਾਲ ਲਾਲੀ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਸਵਰਨ ਕੌਰ
Read MoreBREAKING NEWS: 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ, 9 ਚਾਂਦੀ ਦੇ ਭਾਂਡੇ, ਲਗਭਗ 100 ਕੁਇੰਟਲ ਸੁੱਕੀ ਲੱਕੜ ਤੇ 100 ਲੱਕੜ ਦੀਆਂ ਕਿਸ਼ਤੀਆਂ ਜ਼ਬਤ READ MO
ਫਿਰੋਜ਼ਪੁਰ 20 ਸਤੰਬਰ 2020 (CDT NEWS)
ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ ਅਤੇ 9 ਚਾਂਦੀ ਦੇ ਭਾਂਡੇ ਬਰਾਮਦ ਕੀਤੇ।
ਵੱਡੀ ਖ਼ਬਰ : ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਹੱਕੀ ਸੰਘਰਸ਼ ਦੀ ਹਮਾਇਤ ਦਾ ਐਲਾਨ READ MORE::
ਚੰਡੀਗੜ੍ਹ (ਹਰਦੇਵ ਮਾਨ )
: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਤੇ ਲੋਕ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਹੱਕੀ ਸੰਘਰਸ਼ ਦੀ ਹਮਾਇਤ ਕਰਦੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕੇਂਦਰੀ ਸਭਾ ਦੇ ਮੈਂਬਰਾਂ, ਸਮੂਹ ਪੰਜਾਬੀ ਲੇਖਕਾਂ, ਜਨਤਕ ਬੁੱਧੀਜੀਵੀਆਂ ਅਤੇ ਸੱਭਿਆਚਾਰਕ ਖੇਤਰ ਦੇ ਕਾਮਿਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਵੱਲੋਂ 25 ਸਤੰਬਰ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਵੇ। ਜੇਕਰ ਕਿਸਾਨ ਜੱਥੇਬੰਦੀਆਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਜੋਂ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦੇਣਗੀਆਂ ਤਾਂ ਪੰਜਾਬ ਦੇ ਲੇਖਕ ਪਿੱਛੇ ਨਹੀਂ ਰਹਿਣਗੇ।
Read MoreLATEST ਨਿਊਜ਼ : ਤਲਵਾੜਾ (ਹੁਸ਼ਿਆਰਪੁਰ) ਵਿਖੇ ਰੋਜ਼ਗਾਰ ਮੇਲਾ ਕੱਲ 21 ਸਤੰਬਰ ਨੂੰ- ਅਪਨੀਤ ਰਿਆਤ READ MORE::
ਤਲਵਾੜਾ (ਹੁਸ਼ਿਆਰਪੁਰ) ਵਿਖੇ ਰੋਜ਼ਗਾਰ ਮੇਲਾ ਕੱਲ 21 ਸਤੰਬਰ ਨੂੰ
ਹੁਸ਼ਿਆਰਪੁਰ, 20 ਸਤੰਬਰ (ਆਦੇਸ਼ ) :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 21 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵੱਡੀ ਖ਼ਬਰ: ਕਮਿਸ਼ਨਰੇਟ ਪੁਲਿਸ ਵੱਲੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਅਤੇ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗੈਂਗ ਦੇ 7 ਮੈਂਬਰ ਗ੍ਰਿਫਤਾਰ READ MORE::
ਜਲੰਧਰ / ਪਠਾਨਕੋਟ , 20 ਸਤੰਬਰ (ਰਾਜਿੰਦਰ ਰਾਜਨ ਬਿਊਰੋ )
ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕਰਦਿਆਂ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ .32 ਬੋਰ ਦੀਆਂ 12 ਨਾਜਾਇਜ਼ ਪਿਸਤੌਲਾਂ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਮੈਂਬਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸਨ।
Read MoreLATEST NEWS: ਸਵੈ-ਰੋਜ਼ਗਾਰ ਦੇ ਚਾਹਵਾਨ ਡੀ.ਬੀ.ਈ.ਈ ਵੱਲੋਂ ਬਣਾਏ ਲਿੰਕ ਤੇ ਕਰਨ ਰਜਿਸਟਰ: ਡੀਸੀ ਸੋਨਾਲੀ ਗਿਰੀ
ਰੂਪਨਗਰ 20 ਸਤੰਬਰ (ਅਸ਼ਵਨੀ ਜੋਸ਼ੀ ) :
ਜਿਲ੍ਹੇ ਦੇ ਨੌਜਵਾਨ ਜਿਹੜੇ ਨਵਾਂ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ ਅਤੇ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਆਰਥਿਕ ਮਦਦ ਲੈਣਾ ਚਾਹੁੰਦੇ ਹਨ, ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਤਿਆਰ ਕੀਤੇ ਆਨ ਲਾਈਨ ਗੂਗਲ ਫਾਰਮ ਲਿੰਕ ਤੇ ਰਜਿਸਟਰ ਕਰ ਸਕਦੇ ਹਨ ਇਹ ਜਾਣਕਾਰੀ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਦਿੱਤੀ ਗਈl
ਸਿੰਘਲੈਂਡ ਸੰਸਥਾ ਦਾ ਇੱਕ ਹੋਰ ਨਵਾਂ ਉਪਰਾਲਾ,ਛੋਟੇ ਬੱਚੇ ਦੇ ਇਲਾਜ਼ ਲਈ ਪਰਿਵਾਰ ਨੂੰ 20 ਹਜਾਰ ਰੁਪਏ ਦਿੱਤੀ ਆਰਥਿਕ ਮਦਦ
ਗੜ੍ਹਦੀਵਾਲਾ 20 ਸਤੰਬਰ (ਚੌਧਰੀ) :ਪ੍ਰਧਾਨ ਅਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਸਿੰਘਲੈਂਡ ਯੂ ਐਸ ਏ ਸੰਸਥਾ ਵਲੋਂ ਮੋਹਿਤ ਕੁਮਾਰ ਨਿਵਾਸੀ ਚੌਟਾਲਾ ਦੇ ਨੌ ਮਹੀਨੇ ਦੇ ਪਵਨ ਕੁਮਾਰ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੱਤੀ ਹੈ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਬੱਚੇ ਪਵਨ ਕੁਮਾਰ ਦੇ ਗੁਰਦਿਆਂ ਵਿੱਚ ਪਾਣੀ ਭਰ ਗਿਆ ਹੈ।
Read Moreਕੈਪਟਨ ਅਮਰਿੰਦਰ ਸਿੰਘ ਦੇ 10 ਸਵਾਲਾਂ ਨੇ ਬਾਦਲਾਂ ਦੇ ਹੋਸ਼ ਉਡਾਏ: READ MORE::
ਚੰਡੀਗੜ, 19 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਦਲਾਂ ਵੱਲੋਂ ਖੇਤੀ ਬਿੱਲਾਂ ਦੇ ਮੁੱਦੇ ’ਤੇ ਖੁੱਸ ਚੁੱਕੇ ਵੱਕਾਰ ਦੀ ਬਹਾਲੀ ਲਈ ਪਿਛਲੇ ਕੁਝ ਦਿਨਾਂ ਤੋਂ ਇਕ ਤੋਂ ਬਾਅਦ ਇਕ ਝੂਠ ਬੋਲਣ ਦਾ ਪਰਦਾਫਾਸ਼ ਕਰਨ ਲਈ ਉਨਾਂ ਪਾਸੋਂ 10 ਸਵਾਲਾਂ ਦੇ ਜਵਾਬ ਮੰਗੇ ਹਨ। ਉਨਾਂ ਕਿਹਾ ਕਿ ਆਰਡੀਨੈਂਸਾਂ ਦੇ ਜਾਰੀ ਹੋਣ ਤੋਂ ਲੈ ਕੇ ਬਾਦਲਾਂ ਨੇ ਖੁੱਲੇਆਮ ਅਤੇ ਬੇਸ਼ਰਮੀ ਨਾਲ ਇਨਾਂ ਦਾ ਸਮਰਥਨ ਕੀਤਾ।
ਬੈਂਕ ਅਧਿਕਾਰੀ ਦੱਸ ਕੇ ਬੈਂਕ ਖਾਤਾ ਧਾਰਕਾਂ ਨੂੰ ਨਿਸ਼ਾਨਾ ਬਣਾ ਰਹੇ ਦੋ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ -ਡੀਜੀਪੀ:: ਦਿਨਕਰ ਗੁਪਤਾ
ਸੰਗਰੂਰ , 19 ਸਤੰਬਰ : ਇੱਕ ਸਾਂਝੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਘੁਟਾਲੇ ਕਰਨ ਵਾਲੇ ਦੇ ਦੋ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜਿਨਾਂ ਨੇ ਬੈਂਕ ਅਧਿਕਾਰੀ ਬਣਕੇ ਵੱਡੀ ਗਿਣਤੀ ਵਿੱਚ ਭੋਲੇ ਭਾਲੇ ਬੈਂਕ ਗਾਹਕਾਂ ਦੇ ਮਿਹਨਤ ਨਾਲ ਕਮਾਏ ਪੈਸੇ ਠੱਗਣ ਦਾ ਧੋਖਾ ਕੀਤਾ ਸੀ। ਪੁਲਿਸ ਨੇ ਉਨਾਂ ਕੋਲੋਂ 8.85 ਲੱਖ ਰੁਪਏ ਨਗਦ, 11 ਮੋਬਾਈਲ ਫੋਨ, 9 ਹੈਂਡਸੈੱਟ ਅਤੇ 100 ਸਿਮ ਕਾਰਡ ਵੀ ਬਰਾਮਦ ਕੀਤੇ ਹਨ।
Read More