ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਚੰਡੀਗੜ੍ਹ, 8 ਦਸੰਬਰ:

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ।

ਰਿਟਰਨਿੰਗ ਅਫ਼ਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ

Read More

ਸੀਡੀਐੱਸ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮੌਤ, ਹੈਲੀਕਾਪਟਰ ‘ਚ 14 ਲੋਕ ਸਵਾਰ ਸਨ ਤੇ ਇਨ੍ਹਾਂ ਵਿਚੋਂ 13 ਦੀ ਮੌਤ

ਨਵੀਂ ਦਿੱਲੀ : ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ  ਜਿਸ ਵਿਚ ਸੀਡੀਐੱਸ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀ ਮੌਤ ਹੋ ਗਈ ਹੈ। ਹੈਲੀ

Read More

ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ

ਚੰਡੀਗੜ੍ਹ, 8 ਦਸੰਬਰ-

ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ।

ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰ

Read More

ਵੱਡੀ ਖ਼ਬਰ : ਐਲੀਮੈਂਟਰੀ ਸਿੱਖਿਆ ਵਿਭਾਗ ਨੇ ਸੈਂਟਰ ਹੈੱਡ ਅਤੇ ਹੈੱਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਲਈ ਪੱਤਰ ਜਾਰੀ ਕੀਤਾ

ਮੋਹਾਲੀ : ਪ੍ਰਾਇਮਰੀ/ਐਲੀਮੈਂਟਰੀ ਸਕੂਲਾਂ ’ਚ ਪੜ੍ਹਾ ਰਹੇ ਅਧਿਆਪਕਾਂ ਦੀ ਆਖ਼ਰ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਪੁਕਾਰ ਸੁਣ ਹੀ ਲਈ ਹੈ। ਐਲੀਮੈਂਟਰੀ ਸਿੱਖਿਆ ਵਿਭਾਗ ਨੇ ਸੈਂਟਰ ਹੈੱਡ ਅਤੇ ਹੈੱਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਲਈ ਪੱਤਰ ਜਾਰੀ ਕੀਤਾ ਹੈ।  ਅਧਿਆਪਕਾਂ ’ਚ ਇਸ ਨਾਲ ਕਾਫ਼ੀ ਰਾਹਤ ਪਾਈ ਜਾ ਰਹੀ ਹੈ।

Read More

ਵਿਜੈ ਇੰਦਰ ਸਿੰਗਲਾ ਨੇ ਕੀਤਾ ਸ਼ਹੀਦ ਕਿਸਾਨ ਸਮਾਰਕ ਦਾ ਉਦਘਾਟਨ, ਜਿੱਥੇ ਪੱਥਰਾਂ ‘ਤੇ ਛਪੇ ਹਨ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਨਾਮ

ਚੰਡੀਗੜ੍ਹ/ਸੰਗਰੂਰ, 8 ਦਸੰਬਰ:

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰ ਜ਼ਿਲ੍ਹੇ ਦੇ ਕਿ

Read More

800 ਤੋਂ ਵੱਧ ਵਾਰਡ ਅਟੈਂਡੈਂਟਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਦੇ ਨੇੜੇ, ਸੋਨੀ ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 08 ਦਸੰਬਰ:

ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ਼ , ਡਾ

Read More

ਵੱਡੀ ਖ਼ਬਰ : ਵਿਆਹ ਤੋਂ ਬਾਅਦ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਪੰਜਾਬ ਦੇ ਹੁਸ਼ਿਆਰਪੁਰ ਦੇ ਮਿਰਜ਼ਾਪੁਰ ਦੀ ਨੂੰਹ ਬਣੇਗੀ

ਹੁਸ਼ਿਆਰਪੁਰ  :: ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਦੇ ਵਿਆਹ ’ਤੇ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉਨ੍ਹਾਂ ਦਾ ਵਿਆਹ 9 ਦਸੰਬਰ ਨੂੰ ਰਾਜਸਥਾਨ ਦੇ ਪ੍ਰਸਿੱਧ ਬਰਵਾਰੇ ਕਿਲ੍ਹੇ ਦੇ ਰਿਜ਼ਾਰਟ ਸਿਕਸ ਸੈਂਸੇਸ ਵਿਚ ਹੋ ਰਿਹਾ  ਹੈ। ਇਸ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ। ਕਦੇ ਮਹਿਮਾਨਾਂ ਲਈ ਮੋਬਾਈਲ ਪਾਲਿਸੀ ਨਾ ਹੋਣ ਦੀ ਗੱਲ ਕਹੀ ਜਾਂਦੀ ਹੈ ਤੇ ਕਦੇ ਵਿਆਹ ਦੀ ਲਾਈਵ ਸਟ੍ਰੀਮਿੰਗ ਦੀ ਗੱਲ ਕਹੀ ਜਾ

Read More

ਵੱਡੀ ਖ਼ਬਰ : HOSHIARPUR : ਮੁਕੇਰੀਆ ਪੁਲਿਸ ਵੱਲੋ ਪੈਸੇ ਦੀ ਸੁਪਾਰੀ ਲੈ ਕੇ ਕਤਲ ਕਰਨ ਵਾਲੇ ਗੈਂਗ ਦੇ ਤਿੰਨ ਮੈਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ

ਹੁਸ਼ਿਆਰਪੁਰ  : ਮਾਨਯੋਗ ਜਿਲਾ ਪੁਲਿਸ ਮੁਖੀ  ਕੁਲਵੰਤ ਸਿੰਘ ਹੀਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ
ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮਨਦੀਪ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ , ਪਰਮਜੀਤ ਸਿੰਘ
ਡੀ.ਐਸ.ਪੀ. ਮੁਕੇਰੀਆ, ਸਰਬਜੀਤ ਰਾਏ ਉਪ ਕਪਤਾਨ ਪੁਲਿਸ (ਤਫਤੀਸ) ਹੁਸਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ
ਇੰਸ. ਕਰਨੈਲ ਸਿੰਘ ਮੁੱਖ ਅਫਸਰ

Read More

ਵੱਡੀ ਖ਼ਬਰ : ਪੰਜਾਬ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ *

ਚੰਡੀਗੜ੍ਹ, 8 ਦਸੰਬਰ

ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ

Read More

ਕਲਾ ਉਤਸਵ ਵਿੱਚ ਸਕੂਲ ਦੇ ਛੇ ਵਿਦਿਆਰਥੀਆਂ ਨੇ ਕੀਤੀਆਂ 10 ਪੁਜੀਸ਼ਨਾਂ ਹਾਸਲ

ਪਠਾਨਕੋਟ, 8 ਦਸੰਬਰ (ਰਾਜਿੰਦਰ ਰਾਜਨ  )
ਸਰਕਾਰੀ ਸੀਨੀਅਰ ਸੈਕੰਡਰੀ ਧੋਬੜਾ ਦੇ ਛੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੰਪੀਟੀਸ਼ਨ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਜ਼ਿਲ੍ਹਾ ਪੱਧਰ ਤੇ ਨੌ ਪੁਜੀਸ਼ਨਾਂ ਅਤੇ ਸਟੇਟ ਪੱਧਰ ਤੇ ਇੱਕ ਪੁਜੀਸ਼ਨ ਹਾਸਲ ਕਰਕੇ ਸਕੂਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਦਾ ਨਾਮ ਰੌਸ਼ਨ ਕੀਤਾ

Read More

ਵੱਡੀ ਖ਼ਬਰ : ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ‘ਚ ਇਕ ਹੋਰ ਛੁੱਟੀ ਵਧਾ ਦਿੱਤੀ ਗਈ ਹੈ। ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਵਿਰਾਸਤ ਏ ਖਾਲਸਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਅਜੈਬ

Read More

UPDATED : ਵੱਡੀ ਖ਼ਬਰ : ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, CDS Gen Bipin Rawat on board, met with an accident today, 4 ਮੌਤਾਂ, 10 ਸੀਨੀਅਰ ਅਧਿਕਾਰੀ ਸਨ ਸਵਾਰ

ਤਾਮਿਲਨਾਡੂ ਦੇ ਊਟੀ ‘ਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ‘ਚ ਫੌਜ ਦੇ ਸੀਨੀਅਰ ਅਧਿਕਾਰੀ ਵੀ ਸਵਾਰ ਸਨ। ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

 ਇਹ ਪਤਾ ਨਹੀਂ ਲੱਗ ਸਕਿਆ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਕ੍ਰੈਸ਼

Read More

ਵੱਡੀ ਖ਼ਬਰ : ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ

ਪਿੰਡ ਊਧਮਪੁਰ ‘ਚ ਅੱਜ  ਅਣਪਛਾਤਿਆਂ ਵਿਅਕਤੀਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ ।

Read More

ਲੋਕਾਂ ਨੇ ਨਸ਼ਾ ਕਰਦੇ 2 ਪੁਲਿਸ ਕਾਂਸਟੇਬਲ ਫੜੇ, ਵੀਡੀਓ ਵਾਇਰਲ

ਇਥੋਂ ਦੇ  ਕੁੰਦਨਪੁਰੀ ਇਲਾਕੇ ’ਚ ਉਸ ਵੇਲੇ ਹੰਗਾਮਾ ਹੋ ਗਿਆ, ਜਦ ਮਾਰਕੀਟ ਦੇ ਦੁਕਾਨਦਾਰਾਂ ਨੇ ਖਾਲੀ ਪਲਾਟ ’ਚ ਨਸ਼ਾ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪਹਿਲਾਂ ਦੋਵਾਂ ਨੇ ਦੁਕਾਨਦਾਰਾਂ ’ਤੇ ਰੋਹਬ ਝਾੜਨ ਦੀ ਕੋਸ਼ਿਸ ਕੀਤੀ ਪਰ ਜਦ ਦੁਕਾਨਦਾਰਾਂ ਨੇ ਉਨ੍ਹਾਂ ਦੀ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਦੋਵੇਂ ਡਰ  ਗਏ।

Read More

*ਜ਼ਿਲ੍ਹਾ ਪੱਧਰੀ ਵਿਗਿਆਨ ਕਾਂਗਰਸ ਮੇਲਾ ਕਰਵਾਇਆ ਗਿਆ

ਗੁਰਦਾਸਪੁਰ  ( ਗਗਨਦੀਪ ਸਿੰਘ )

*ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਲੜ੍ਹਕੇ ਵਿਖੇ ਜ਼ਿਲ੍ਹਾ ਪੱਧਰੀ ਬਾਲ ਕਾਂਗਰਸ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਡ ਟੈਕਨਾਲਿਜੀ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਬਾਲ ਕਾਂਗਰਸ ਮੇਲਾ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱ

Read More

ਰਾਜ ਰਾਣੀ ਮਿੱਤਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਮੁੱਖ ਮੰਤਰੀ ਚੰਨੀ ਮਿੱਤਲ ਪਰਿਵਾਰ ਨੂੰ ਮਿਲਣ ਪਹੁੰਚੇ

ਹੁਸ਼ਿਆਰਪੁਰ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਸ੍ਰੀ ਐਲ.ਡੀ. ਮਿੱਤਲ ਦੀ ਪਤਨੀ ਸ਼੍ਰੀਮਤੀ ਰਾਜ ਰਾਣੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਸ੍ਰੀਮਤੀ ਰਾਜ ਰਾਣੀ ਕੁਝ ਦਿਨ ਪਹਿਲਾਂ ਵਿਛੋੜਾ ਦੇ ਗਏ ਸਨ।
ਸ੍ਰੀ ਐਲ ਡੀ ਮਿੱਤਲ ਅਤੇ ਉਨ੍ਹਾਂ ਦੇ ਪੁੱਤਰਾਂ ਅੰਮ੍ਰਿਤ ਸਾਗਰ ਮਿੱਤਲ ਅਤੇ ਦੀਪਕ ਮਿੱਤਲ ਨਾਲ ਦਿਲੀ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਸਮਾਜ ਲਈ ਅਤੇ ਖਾਸ ਕ

Read More

ਕਾਂਗਰਸ ਹਾਈਕਮਾਨ ਨੇ ਪੰਜਾਬ ਦੇ  ਜ਼ਿਲ੍ਹਿਆਂ ਦੇ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕੀਤੀ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਪੰਜਾਬ ਦੇ  ਜ਼ਿਲ੍ਹਿਆਂ ਦੇ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕੀਤੀ ਹੈ। ਪਠਾਨਕੋਟ ਤੋਂ ਮਨੋਜ ਪਠਾਨੀਆ, ਗੁਰਦਾਸਪੁਰ ਤੋਂ ਵਿਜੈ ਇੰਦਰ ਕਰਨ, ਅੰਮ੍ਰਿਤਸਰ ਤੋਂ ਸ਼ਾਂਤਨੂ ਚੌਹਾਨ, ਹੁਸ਼ਿਆਰਪੁਰ ਤੋਂ ਸੁਮਿਤ ਸ਼ਰਮਾ, ਜਲੰਧਰ (ਸ਼ਹਿਰੀ) ਤੋਂ ਗੋਵਿੰਦ ਸ਼ਰਮਾ, ਜਲੰਧਰ (ਦੇਹਾਤ) ਤੋਂ ਮਨੀਸ਼ ਠਾਕੁਰ, ਲੁਧਿਆਣਾ ਤੋਂ ਲਕਸ਼ਮਨ ਗੋਦਰਾ, ਬਠਿੰਡਾ ਤੋਂ ਸ਼ਸ਼ੀਪਾਲ ਖੇੜਵਾਲਾ,

ਪਟਿਆਲਾ ਅਰਬਨ ਤੋਂ ਸੰਜੇ ਠਾਕੁਰ, ਰੂਪਨਗਰ ਤੋਂ

Read More

ਵੱਡੀ ਖ਼ਬਰ : OMICRON : ਓਮੀਕਰੋਨ ਨੇ ਕੈਨੇਡਾ ‘ਚ ਸਪੀਡ ਫੜੀ, ਤੇਜ਼ੀ ਨਾਲ ਫੈਲ ਰਿਹਾ

ਓਮੀਕਰੋਨ  ਕੈਨੇਡਾ ‘ਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਤਿੰਨ ਦਿਨਾਂ ‘ਚ 11 ਸੂਬਿਆਂ ‘ਚ ਪਹੁੰਚ ਗਿਆ ਹੈ। ਕੈਨੇਡਾ ਵਿੱਚ ਵੀ ਇਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੈਨੇਡਾ ਵਿੱਚ ਹੁਣ ਤੱਕ ਓਮੀਕਰੋਨ ਦੇ 15 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਪਾਬੰਦੀਆਂ ਨੂੰ ਹੋਰ ਸਖ਼ਤ ਕਰਨ ‘ਤੇ ਵਿਚਾਰ ਕਰ ਰਹੀ ਹੈ।

Read More

ਵੱਡੀ ਖ਼ਬਰ ਵੀ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦੀ ਕੁੜੀ ਨੇ ਖੁਦ ਨੂੰ ਅੱਗ ਲਗਾ ਕੇ ਕੀਤੀ ਆਤਮ ਹਤਿਆ

ਗੜ੍ਹਦੀਵਾਲਾ : ਪਿੰਡ ਰਾਮਟਟਵਾਲੀ ਦੀ ਵਿਆਹੁਤਾ ਨੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਅੱਗ ਲਾ ਕੇ ਆਤਮ ਹੱਤਿਆ ਕਰ ਲਈ । ਇਸ ਸਬੰਧੀ ਹਰਮੇਲ ਸਿੰਘ ਵਾਸੀ ਬੋੜਾਵਾਲ ਥਾਣਾ ਭੀਖੀ ਤਹਿਸੀਲ ਬੁਢਲਾਡਾ ਜ਼ਿਲ੍ਹਾ ਮਾਨਸਾ ਨੇ ਗੜ੍ਹਦੀਵਾਲਾ ਪੁਲਿਸ ਨੂੰ ਦੱਸਿਆ ਕਿ ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਸਰਬਜੀਤ ਸਿੰਘ ਵਾਸੀ ਰਾਮਟਟਵਾਲੀ ਥਾਣਾ ਗੜ੍ਹਦੀਵਾਲਾ ਨਾਲ ਹੋਇਆ ਸੀ ਤੇ ਸ਼ਾਦੀ ਤੋਂ ਬਾਅਦ ਕੋਈ ਬੱਚਾ ਨਹੀਂ ਹੋਇਆ ਸੀ।

Read More

ਵੱਡੀ ਖ਼ਬਰ :ਸੱਚਾ ਸੌਦਾ ਡੇਰਾ ਪ੍ਰੇਮੀ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਗੋਲ਼ੀ ਮਾਰ ਕੇ ਕੀਤਾ ਕਤਲ

: ਪਿੰਡ ਭੂੰਦੜ ਵਿਖੇ ਇੱਕ ਡੇਰਾ ਪ੍ਰੇਮੀ ਨੂੰ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਲੋਕਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਜ਼ਖ਼ਮੀ ਹਾਲਤ ਵਿੱਚ ਡੇਰਾ ਪ੍ਰੇਮੀ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸਨੂੰ ਬਠਿੰਡਾ ਦੇ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ,ਜਿੱਥੇ ਉਸਦੀ ਮੌਤ

Read More

ਦਸੂਹਾ ਬਲਾਕ ਪੱਧਰੀ ਵਿਗਿਆਨ ਮੇਲੇ ਵਿੱਚ ਘੋਗਰਾ ਸਕੂਲ ਦੀ ਝੰਡੀ

ਦਸੂਹਾ (ਅਮਰਜੀਤ ) :
ਸਰਕਾਰੀ ਹਾਈ ਸਕੂਲ ਪੱਸੀ ਕੰਡੀ ਬਲਾਕ ਦਸੂਹਾ 2 ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਦੋ ਦਿਨਾ ਵਿਗਿਆਨ ਮੇਲਾ ਲਗਾਇਆ ਗਿਆ। ਜਿਸ ਵਿੱਚ ਸਰਕਾਰੀ ਹਾਈ ਸ

Read More

ਵੱਡੀ ਖ਼ਬਰ : ਰਿੱਤੂ ਸੇਠੀ ਦੇ ਜਰਮਨ ਸ਼ੈਫਰਡ ਕੁੱਤੇ ਨੇ ਜੱਜ ਸਾਹਿਬ ਨੂੰ ਵੱਢਿਆ, ਵੱਢਣ ਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ

ਆਈਪੀ ਐਕਸਟੈਂਸ਼ਨ ਸਥਿਤ ਜੈ ਲਕਸ਼ਮੀ ਅਪਾਰਟਮੈਂਟ ਵਿਚ ਇਕ ਪਾਲਤੂ ਜਰਮਨ ਸ਼ੈਫਰਡ ਕੁੱਤੇ ਨੇ ਕੜਕੜਡੂਮਾ ਕੋਰਟ ਦੇ ਜੱਜ ਨੂੰ ਵੱਢ ਲਿਆ। ਜੱਜ ਨੇ ਕੁੱਤਾ ਪਾਲਣ ਵਾਲੀ ਔਰਤ ਨੂੰ ਸ਼ਿਕਾਇਤ ਕੀਤੀ ਤਾਂ ਔਰਤ ਨੇ ਉਨ੍ਹਾਂ ਨੂੰ ਕਹਿ ਦਿੱਤਾ ਬਸ ਹਲਕੀ ਜਿਹੀ ਖਰੋਚ ਹੀ ਤਾਂ ਹੈ ਤੇ ਕੁੱਤੇ ਨੂੰ ਲੈ ਕੇ ਉੱਥੋਂ ਚਲਦੀ ਬਣੀ। ਜੱਜ ਜਦੋਂ ਆਪਣੇ ਘਰ ਪੁੱ

Read More

ਵੱਡੀ ਖ਼ਬਰ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਬੈਂਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵਾਰੰਟ ਜਾਰੀ

ਲੁਧਿਆਣਾ :ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ  ਹੋਰ ਮੁਲਜ਼ਮਾਂ ਦੇ ਖ਼ਿਲਾਫ਼ ਦੁਬਾਰਾ ਗ੍ਰਿਫ਼ਤਾਰੀ ਵਾਰੰਟ 10 ਦਸੰਬਰ ਲਈ ਜਾਰੀ ਕੀਤੇ ਹਨ। ਪਿਛਲੀ ਪੇਸ਼ੀ ’ਤੇ ਵੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ, ਪਰ ਕੋਈ ਵੀ ਮੁਲਜ਼ਮ ਗ੍ਰਿਫ਼ਤਾਰੀ ਨਹੀਂ ਹੋਇਆ।

ਸ਼ਿਕਾਇਤਕਰਤਾ ਮਹਿਲਾ ਵੱਲੋਂ ਪੇਸ਼ ਐਡਵੋਕੇਟ ਹਰੀ

Read More

ਵੱਡੀ ਖ਼ਬਰ : DC ਹੁਸ਼ਿਆਰਪੁਰ ਵੱਲੋਂ COVID-19 ਸੰਬੰਧੀ ਸਖ਼ਤ ਹਦਾਇਤਾਂ ਜਾਰੀ, SDMs ਤੇ DSPs ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਨਾਉਣ ਦੇ ਹੁਕਮ

ਹੁਸ਼ਿਆਰਪੁਰ : 

DC ਹੁਸ਼ਿਆਰਪੁਰ ਵੱਲੋਂ COVID-19 ਸੰਬੰਧੀ ਸਖ਼ਤ ਹਦਾਇਤਾਂ ਜਾਰੀ, SDMs ਤੇ DSPs ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਨਾਉਣ ਦੇ ਹੁਕਮ, 6 ਫੁੱਟ ਦੀ ਦੂਰੀ ਤੇ ਮਾਸਕ ਪਹਿਨ

Read More

ਵੱਡਾ ਝਟਕਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਪਿੰਦਰ ਸਿੰਘ ਲਾਲੀ ਅੱਜ ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਸਪਿੰਦਰ ਸਿੰਘ ਲਾਲੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦ

Read More

ਸੁੰਦਰ ਸ਼ਾਮ ਅਰੋੜਾ ਨੇ 73 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਭਗਵਾਨ ਪਰਸ਼ੂਰਾਮ ਚੌਕ ਦੀ ਸੁੰਦਰਤਾ ਵਧਾਉਣ ਲਈ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 1 ਦਸੰਬਰ:
ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ’ਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਚੱਲਦਿਆਂ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ਪੈਦਾ ਹੋਇਆ ਹੈ, ਜੋ ਕਿ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ’ਤੇ ਮੋਹਰ ਲਗਾਉਂਦਾ ਹੈ। ਉਹ ਅੱਜ ਜ਼ਿਲ੍ਹਾ ਕਚਹਿਰੀ ਨੇੜੇ ਬਣ ਰਹੇ ਭਗਵਾਨ ਪਰਸ਼ੂਰਾਮ ਚੌਕ ਦੇ ਨਿਰਮਾਣ ਤੇ ਇਸ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਇਸ ਦੇ ਆਸ-ਪਾਸ ਕਰਵਾਏ ਜਾ ਰਹੇ ਵਿ

Read More

ਵੱਡਾ ਖ਼ੁਲਾਸਾ : ਸਾਬਕਾ ਮੰਤਰੀ ਅਰੋੜਾ ਦੀ ਕੋਠੀ ਦੇ ਵਿਚ ਕੀਤੀਆਂ ਜਾ ਰਹੀਆਂ ਜੁਆਇਨਿੰਗ ਦਾ ਪਰਦਾਫਾਸ਼ : ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ :
ਪਿਛਲੇ ਕੁਝ ਦਿਨਾਂ ਤੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਵਿਖੇ ਕੀਤੀਆਂ ਜਾ ਰਹੀਆਂ ਜੁਆਇਨਿੰਗ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਵਾਇਰਲ ਇੱਕ ਵੀਡੀਓ ਨੇ ਸਿੱਧ ਕਰ ਦਿੱਤਾ ਹੈ ਕਿ ਸੁੰਦਰ ਸ਼ਾਮ ਅਰੋੜਾ ਦੁਆਰਾ ਆਮ ਆਦਮੀ ਪਾਰਟੀ ਵਿੱਚ ਪਹਿ

Read More

ਵੱਡੀ ਖ਼ਬਰ : ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਤੇ ਵੱਡਾ ਹਮਲਾ , ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ਼ ਪਾਣੀ ਦਾ ਬੁਲਬੁਲਾ’’

ਚੰਡੀਗੜ੍ਹ, 1 ਦਸੰਬਰ
ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ਼ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਆਸਾਮੀਆਂ ਖਾਲੀ ਕਿਉਂ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪ੍ਰਿੰਸੀਪਲ ਦੀਆਂ ਆਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀ

Read More

ਵੱਡੀ ਖ਼ਬਰ : ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ, ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ : ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਅੱਗੇਂ ਤੋਂ ਅਹੁਦੇਦਾਰੀ ਲਈ ਨਾ ਖੜ੍ਹਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਭਾਜਪਾ ਪਾਰਟੀ ਜੁਆਇਨ ਕਰ ਲਈ ਹੈ। ਉਹ ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਤੇ ਧਰ

Read More

ਵੱਡੀ ਖ਼ਬਰ : ਪੰਜਾਬ ਪੁਲਿਸ ‘ਚ ਅੱਜ ਫਿਰ ਤਬਾਦਲੇ, 35 ਆਈਪੀਐੱਸ ਤੇ ਪੀਪੀਐੱਸ ਅਧਿਕਾਰੀ ਇੱਧਰੋਂ-ਓਧਰ, SP ਮਨਦੀਪ ਸਿੰਘ ਦਾ ਤਬਾਦਲਾ ਹੁਸ਼ਿਆਰਪੁਰ

ਚੰਡੀਗੜ੍ਹ : ਪੰਜਾਬ ਪੁਲਿਸ ‘ਚ ਅੱਜ ਫਿਰ ਤਬਾਦਲੇ ਹੋਏ ਹਨ। 35 ਆਈਪੀਐੱਸ ਤੇ ਪੀਪੀਐੱਸ ਅਧਿਕਾਰੀ ਇੱਧਰੋਂ-ਓਧਰ ਕੀਤੇ ਗਏ ਹਨ। ਇਸ ਤੋਂ ਪਹਿਲਾਂ 59 ਡੀਐੱਸਪੀ ਤੇ ਏਸੀਪੀ ਬਦਲੇ ਗਏ ਸਨ। SP ਮਨਦੀਪ ਸਿੰਘ ਦਾ ਤਬਾਦਲਾ ਹੁਸ਼ਿਆ

Read More