ਵੱਡੀ ਖ਼ਬਰ : ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਬੱਸ ਦੀ ਸਾਹਮਣੇ ਤੋਂ ਆ ਰਹੀ ਬੱਸ ਨਾਲ ਸਿੱਧੀ ਟੱਕਰ, 5 ਕਾਂਗ੍ਰੇਸੀ ਵਰਕਰਾਂ ਦੀ ਮੌਤ, 50-60 ਗੰਭੀਰ ਜ਼ਖਮੀ

ਮੋਗਾ: ਅੱਜ ਮੋਗਾ-ਅੰਮ੍ਰਿਤਸਰ ਰੋਡ ‘ਤੇ ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਹੋ  ਗਿਆ।  ਹਾਦਸੇ ਵਿੱਚ ਪੰਜ ਮੌਤਾਂ ਹੋ ਗਈਆਂ ਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਤੇ ਸਮਾਜ ਸੇਵਕਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ। 

ਘਟਨਾ ਦਾ ਪਤਾ ਚੱਲਦਿਆਂ ਹੀ ਡਿਪਟੀ ਕਮਿਸ਼ਨਰ ਸੰਦੀਪ ਹਾਂਸ, ਡੀਐਸਪੀ ਧਰਮਕੋਟ ਸਰਦਾਰ ਸੁ

Read More

ਪੰਜਾਬ ਰਾਜ ਅਧਿਆਪਕ ਗਠਜੋੜ ਦੀ ਸਰਕਾਰ ਵੱਲੋ ਗਠਿਤ ਕਮੇਟੀ ਨਾਲ ਪੈਨਲ ਮੀਟਿੰਗ ਹੋਈ

ਅੰਮ੍ਰਿਤਸਰ :

ਪੰਜਾਬ ਰਾਜ ਅਧਿਆਪਕ ਗਠਜੋੜ ਵੱਲੋ ਕੱਲ੍ਹ ਸਿਸਵਾਂ ਫਾਰਮ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਆਪਣੀਆਂ ਅਹਿਮ ਮੰਗਾਂ ਦੇ ਹੱਲ ਲਈ ਅੜੇ ਪੰਜਾਬ ਭਰ ਦੇ ਹਜ਼ਾਰਾਂ ਅਧਿਆਪਕਾਂ ਦਾ ਰੋਹ ਵੇਖਦਿਆਂ ਪੰਜਾਬ ਸਰਕਾਰ ਵਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਦਿੱਤੇ ਸੱਦੇ ਤਹਿਤ ਅੱਜ ਪੰਜਾਬ ਭਵਨ ਚੰਡੀਗੜ੍ਹ ਪੈਨਲ ਮੀਟਿੰਗ

Read More

ਰਾਜ ਕੁਮਾਰ ਗੁਪਤਾ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ 

ਸੁਜਾਨਪੁਰ 22 ਜੁਲਾਈ ( ਰਾਜਿੰਦਰ ਸਿੰਘ ਰਾਜਨ, ਅਵਿਨਾਸ਼ ਸ਼ਰਮਾ )   ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਰਾਜ ਕੁਮਾਰ ਗੁਪਤਾ ਬਿੱਟੂ ਪ੍ਰਧਾਨ ਦੀ ਤਰਫੋਂ ਮਾਧੋਪੁਰ ਵਿੱਚ ਇੱਕ ਮੀਟਿੰਗ ਕੀਤੀ ਗਈ।  ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।  ਇਸ ਮੌਕੇ ਹਾਜ਼ਰ ਵਿਅਕਤੀਆਂ ਨੇ  ਰਾਜ ਕੁਮਾਰ ਗੁਪਤਾ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਉਨ੍ਹਾਂ ਨੂੰ ਚੋਣਾਂ ਵਿੱਚ ਭਾਰੀ ਵੋਟਾਂ ਨਾਲ ਆਪਣਾ ਬੂਥ ਜਿੱਤਣ ਦਾ ਭਰੋਸਾ ਦਿੱਤਾ। 

Read More

ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰਵੇਸ਼ ਕਰਨ ਸਮੇਂ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ

ਚੰਡੀਗੜ੍ਹ:

ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਆਮ

Read More

Punjab school education department Instructs to schools to celebrate Independence Day under ‘Azadi Ka Amrut Mahotsav’

HOSHIARPUR : 

The Punjab School Education Department has issued orders to all the school heads to celebrate the 75th Independence Day under the theme ‘Azadi Ka Amrut Mahotsav’.

Disclosing this here today a spokes

Read More

LATEST: मुख्यमन्त्री कैप्टन अमरेन्द्र सिंह तथा सुखबीर सिंह बादल की अंदरूनी मिली भगत आज किसी से भी छिपी नही : जिला प्रधान सतविन्द्र पाल सिंह रामदासपुर

गढ़दीवाला / होशियारपुर (आदेश परमिंदर सिंह ) आज शिरोमणि अकाली दल (संयुक्त) के जिला प्रधान सतविन्द्र पाल सिंह रामदासपुर की ओर से ज़रूरी मीटिंग गांव पंडोरी मल्लियां में की गई। जिसमें सरदार जगतार सिंह सर्कल प्रधान गढ़दीवाला (देहाती), सरदार मनजीत सिंह रौबी सर्कल प्रधान गढ़दीवाला (शहरी), स. रशमिन्द्र सिंह पूर्व सरपंच रामदासपुर, पलविन्द्र सिंह सरपंच पंडौरी, प्रिंसीपल रणजीत सिंह भंगू, अजीत सिंह मैंबर पंचायत, स.परमजीत

Read More

ਹੁਸ਼ਿਆਰਪੁਰ : ਰਾਸ਼ਟਰੀ ਲੋਕ ਅਦਾਲਤ ਸਬੰਧੀ ਪ੍ਰੀ- ਲੋਕ ਅਦਾਲਤ ’ਚ ਲਗਾਏ ਜਾਣ ਵੱਧ ਤੋਂ ਵੱਧ ਕੇਸ : ਅਪਰਾਜਿਤਾ ਜੋਸ਼ੀ

ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ) : ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਦੇ ਨਾਲ ਮੀਟਿੰਗ ਕੀਤੀ ਗਈ, ਇਸ ਦੌਰਾਨ ਪੈਨਲ ਵਕੀਲਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 11 ਸਤੰਬਰ ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਵਿੱਚ ਬੈਂਕਾਂ ਦੇ ਕੇਸਾਂ ਨੂੰ ਪ੍ਰੀ- ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਲਗਾਉਣ ਵਿੱਚ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਕੇਸਾਂ ਵਿੱਚ ਬਿਨੈਕਾਰ ਦੇ ਕੇਸ ਦੀ ਗੰ

Read More

LATEST: ਨਵਜੋਤ ਸਿੱਧੂ ਪਹੁੰਚੇ ਪ੍ਰਧਾਨ ਸੱਚਰ ਦੇ ਘਰ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ , ਵਿਧਾਇਕ ਸੁੱਖਪਾਲ ਸਿੰਘ ਭੁੱਲਰ ਤੇ ਭਾਰੀ ਗਿਣਤੀ ਚ ਜਨਤਾ ਵਲੋਂ ਸ਼ਮੂਲੀਅਤ

ਪਠਾਨਕੋਟ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ )        ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਤੇ ਹੋਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਜਿਲਾ ਕਾਂਗਰਸ ਕਮੇਟੀ ਅੰਮਿ੍ਰਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਮਾਲ ਰੋਡ ਪਹੁੰਚੇ ਤੇ ਸੱਚਰ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਤਕੜੇ ਹੋ ਕੇ ਜਥੇਬੰਦੀ ਨੂੰ ਮਜ਼ਬੂਤ ਕਰਨਾ ਹੈ ਕੇ ਅਗਾਮੀ ਦਿਨਾ’ਚ ਬਲਾਕ ਪੱਧਰ ਤੇ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਵਿੱਚ ਨਵੀਂ  ਰੂਹ ਪਾਉਣੀ ਹੈ ਤਾਂ ਜੋ ਵਿਰੋਧੀਆਂ ਦੀਆਂ ਲੂੰਬੜ ਚਾਲਾਂ ਤੋਂ ਸੁਚੇਤ ਰਹਿਕੇ ਵੱਡੇ ਫਰਕ ਨਾਲ ਮਿਸ਼ਨ 2022 ਨੂੰ ਸਰ ਕਰਨਾਂ ਹੈ ਤੇ ਫਿਰ 2024 ਵਿੱਚ ਕੇਂਦਰ ਦੀ ਲੋਕ ਮਾਰੂ ਸਰਕਾਰ ਨੂੰ ਚੱਲਦਿਆਂ ਕਰਕੇ ਕਿਸਾਨਾਂ ਦੇ ਕਾਲੇ ਕਾਨੂੰਨ ਵਾਪਿਸ ਕਰਵਾਉਣੇ ਤੇ ਦਿਨੋ ਦਿਨ ਵੱਧ ਰਹੀ ਮਹਿੰਗਾਈ ,ਅਸਮਾਨ ਛੂੰਹਦੀਆ ਤੇਲ ਦੀਆਂ ਕੀਮਤਾਂ ਤੋਂ ਨਿਜਾਤ ਮਿਲ ਸਕੇ।

Read More

ਹੁਸ਼ਿਆਰਪੁਰ ਵਿਖੇ ਸਟਰੀਟ ਵੈਂਡਰਾ ਦੀ ਸਿਖਲਾਈ ਲਈ ਟ੍ਰੈਨਿੰਗ ਕੈਂਪ ਸ਼ੀਮਤੀ ਅਸ਼ਿਕਾ ਜ਼ੈਨ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ  ਦੀ ਅਗਵਾਈ ਹੇਠ ਲਗਾਇਆ ਗਿਆ

ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ) ਸੁਆਮੀ ਸਿੰਘ ਸੁਪਡੰਟ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜਣਾਕਾਰੀ ਦਿੰਦੇ ਦੱਸਿਆ ਕਿ ਸਟਰੀਟ ਵੈਂਡਿੰਗ ਸਕੀਮ ਤਹਿਤ ਸਰਕਾਰ ਵਲੋਂ ਪ੍ਰਾਪਤ ਹੋਈਆ ਹਦਾਇਤਾ ਅਨੁਸਾਰ ਡੇ ਨੂਲਮ ਅਤੇ ਪੰਜਾਬ ਰਾਜ ਅਰਬਨ ਲਾਈਵਲੀਹੁਡ ਮਿਸ਼ਨ ਅਨੁਸਾਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਟਰੀਟ ਵੈਂਡਰਾ ਦੀ ਸਮੱਰਥਾ ਨਿਰਮਾਣ ਅਤੇ ਸਿਖਲਾਈ ਲਈ ਟ੍ਰੈਨਿੰਗ ਕੈਂਪ ਸ਼ੀਮਤੀ ਅਸ਼ਿਕਾ ਜ਼ੈਨ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ  ਦੀ ਅਗਵਾਈ ਹੇਠ ਲਗਾਇਆ ਗਿਆ/

Read More

ਨਵਜੋਤ ਸਿੰਘ ਸਿੱਧੂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ‌ : ​​ਵਿਧਾਇਕ ਜੋਗਿੰਦਰ ਪਾਲ

ਸੁਜਾਨਪੁਰ /ਪਠਾਨਕੋਟ ( ਰਾਜਿੰਦਰ ਸਿੰਘ ਰਾਜਨ, ਅਵਿਨਾਸ਼ ਸ਼ਰਮਾ ) ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਣਨ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਮਜਬੂਤ ਹੋਵੇਗੀ । ਇਹ ਗੱਲ  ਵਿਧਾਇਕ ਜੋਗਿੰਦਰ ਪਾਲ ਨੇ ਆਪਣੀ ਰਿਹਾਇਸ਼ ‘ਤੇ ਕਹੀ । ਉਹਨਾਂ ਨੇ ਕਿਹਾ ਕਿ ਮਿਸ਼ਨ 2022 ਤਹਿਤ ਕਾਂਗਰਸ ਹਾਈ ਕਮਾਂਡ  ਵੱਲੋਂ ਫ਼ੈਸਲਾ ਲੈਕੇ ਨਵਜੋਤ ਸਿੰਘ ਸਿੱਧੂ ਨੂੰ  ਸੂਬਾ ਪ੍ਰਧਾਨ ਦੇ ਅਹੁਦਾ ਤੇ ਨਵਾਜਿਆ ਹੈ  | ਕਾਂਗਰਸ ਹਾਈ ਕਮਾਂਡ ਦੇ ਫੈਸਲੇ ਵੱਲੋਂ ਕਾਂਗਰਸੀ ਵਰਕਰਾਂ, ਨੇਤਾਵਾਂ ਅਤੇ ਵਿਧਾਇਕਾਂ ਦਾ ਮਨੋਬਲ ਵਧਿਆ ਹੈ ।

Read More

ਰਾਜੀਵ ਮਹਾਜ਼ਨ ਬੰਟੀ ਸਮੇਤ  ਨਾਮਜਦ ਕੀਤੇ ਗ‌ਏ ਇੰਪਰੂਵਮੈਂਟ ਮੈਂਬਰਾਂ ਨੇ ਆਪਣੇ ਅਹੁਦੇ ਸੰਭਾਲੇ 

ਪਠਾਨਕੋਟ ( ਰਾਜਿੰਦਰ ਸਿੰਘ ਰਾਜਨ ) ਵਿਧਾਇਕ ਪਠਾਨਕੋਟ ਸ੍ਰੀ ਅਮਿਤ ਵਿੱਜ, ਮੇਅਰ ਪੰਨਾ ਲਾਲ ਭਾਟੀਆਂ, ਇੰਪਰੂਵਮੈਂਟ  ਟਰੱਸਟ ਪਠਾਨਕੋਟ ਦੇ ਚੇਅਰਮੈਨ  ਵਿਭੂਤੀ ਸ਼ਰਮਾਂ, ਸੀਨੀਅਰ ਕਾਂਗਰਸੀ ਲੀਡਰ ਆਸੀਸ ਵਿੱਜ,  ਕੇਂਦਰੀ   ਸਹਿਕਾਰੀ ਬੈਂਕ ਦੇ ਚੇਅਰਮੈਨ ਅਵਤਾਰ ਸਿੰਘ ਕਲੇਰ ਦੀ ਹਾਜ਼ਰੀ ਵਿਚ ਪਠਾਨਕੋਟ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਮੈਂਬਰਾ ਰਾਜੀ਼ਵ ਮਹਾਜ਼ਨ ਬੰਟੀ, ਬਿਕਰਮ ਸਿੰਘ ਬਿੱਕੂ, ਵਿਜੇ ਕੁਮਾਰ, ਭਗਤ ਸੈਲੀ ਕੁਲੀਆਂ, ਦ

Read More

ਹੈਲਥ ਇੰਸਪੈਕਟਰਾਂ ਦੀ ਟੀਮ ਵੱਲੋਂ  ਗਊਸਾਲ ਰੋਡ , ਅਨੰਦ ਪੁਰ ਰੜਾ ਦੇ ਆਲੇ-ਦੁਆਲੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ 

ਪਠਨਕੋਟ 22 ਜੁਲਾਈ ( ਰਾਜਿੰਦਰ ਸਿੰਘ ਰਾਜਨ, ਅਵਿਨਾਸ਼ ਸ਼ਰਮਾ )  ਸਿਵਲ ਸਰਜਨ ਪਠਾਨਕੋਟ ਡਾ ਹਰਵਿੰਦਰ ਸਿੰਘ ਦੇ ਹੁਕਮਾਂ ਤੇ ਸਿਹਤ ਵਿਭਾਗ ਦੀ ਟੀਮ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਅਤੇ ਹੈਲਥ ਇੰਸਪੈਕਟਰ ਅਨੋਖ ਲਾਲ ਦੀ ਅਗਵਾਈ ਵਿੱਚ ਗਊਸਾਲਾ ਰੋਡ ਅਤੇ ਅਨੰਦ ਪੁਰ ਰੜਾ ਅਤੇ ਆਲੇ ਦੁਆਲੇ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟਣ ਅਤੇ ਜਾਗਰੂਕ ਕਰਨ ਗਈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਅਨੋਖ ਲਾਲ, ਰਜਿੰਦਰ ਕੁਮਾਰ  ਨੇ ਦੱਸਿਆ ਕਿ ਅੱਜ ਕਰੀਬ 8 ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ, ਜਿਨ੍ਹਾਂ ਵਿੱਚ ਜਨਤਕ ਥਾਂਵਾਂ ਤੇ ਤੰਬਾਕੂਨੋਸ਼ੀ ਕਰਨ, ਨੋ ਸਮੋਕਿੰਗ ਦੇ ਬੋਰਡ ਨਾ ਲਗਾਉਣ ਵਾਲੇ ਹੋਟ

Read More

ਜ਼ਿਲ੍ਹਾ ਸਿੱਖਿਆ ਅਫ਼ਸਰ ਬਲਦੇਵ ਰਾਜ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅਸੈਸਮੈਂਟ ਕੈਂਪ ਵਿੱਚ ਉਪਕਰਨ ਵੰਡੇ

ਪਠਾਨਕੋਟ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) ਸਿੱਖਿਆ ਅਭਿਆਨ ਅਥਾਰਟੀ ਪੰਜਾਬ ਅਧੀਨ ਐਜੂਕੇਸ਼ਨ ਸੈਕਟਰੀ ਸ੍ਰੀ ਕਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ ਆਈ ਈ ਡੀ ਕੰਪੋਨੈਂਟ ਜ਼ਿਲਾ ਪਠਾਨਕੋਟ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਬਲਦੇਵ ਰਾਜ ਦੀ ਅਗਵਾਈ ਹੇਠ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ਼੍ਰੀਮਤੀ ਅੰਜੂ ਸੈਣੀ ਦੀ ਦੇਖ-ਰੇਖ ਹੇਠ ਸਿੱਖਿਆ  ਵਿਭਾਗ ਵੱਲੋਂ ਮਿਲੀਆਂ ਕੋਵਿਡ 19 ਦੀਆਂ ਹਦਾਇਤਾਂ ਮੁਤਾਬਿਕ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅਸੈਸਮੈਂਟ ਕੈਂਪ ਵਿੱਚ ਰਿਕਮੈਂਡ ਹੋਏ  ਉਪਕਰਨ ਉਨ੍ਹਾਂ ਦੇ  ਮਾਤਾ ਪਿਤਾ ਨੂੰ ਬੁਲਾ ਕੇ ਵੰਡੇ ਗਏ.

Read More

ਹੈਡਮਾਸਟਰ ਐਸੋਸੀਏਸ਼ਨ ਨੇ 6 ਵੇਂ ਤਨਖਾਹ ਕਮਿਸ਼ਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ 

ਪਠਾਨਕੋਟ / ਸੁਜਾਨਪੁਰ ( ਰਾਜਿੰਦਰ ਸਿੰਘ ਰਾਜਨ,  ਅਵਿਨਾਸ਼ ਸ਼ਰਮਾ ) ਹੈਡ ਮਾਸਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਦੀਪਿਕਾ ਦੀ ਪ੍ਰਧਾਨਗੀ ਹੇਠ ਛੇਵੇਂ ਤਨਖਾਹ ਕਮਿਸ਼ਨ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਖਿਲਾਫ ਗੁੱਸਾ ਜ਼ਾਹਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸੱਕਤਰ ਕਮਲ ਕਿਸ਼ੋਰ ਅਤੇ ਕਮੇਟੀ ਮੈਂਬਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਛੇਵਾਂ ਤਨਖਾਹ ਕਮਿਸ਼ਨ ਪੂਰੀ ਤਰ੍ਹਾਂ ਕਰਮਚਾਰੀ ਵਿਰੋਧੀ ਹੈ ।

Read More

ਵਿਭਾਗ ਵੱਲੋਂ ਸੁਜਾਨਪੁਰ ਵਿਖੇ ਕੀਤੀ ਗਈ ਮੂਹਿੰਮ ਦੀ ਸੁਰੂਆਤ, ਕਿਸਾਨਾਂ ਨੂੰ ਬੀਜ ਬਾਲ ਲਗਾਉਂਣ ਲਈ ਕੀਤਾ ਜਾਗਰੁਕ

ਪਠਾਨਕੋਟ, 22 ਜੁਲਾਈ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ)    ਬਾਗਬਾਨੀ ਵਿਭਾਗ ਵੱਲੋਂ ਪੋਸਟਿਕ ਸੁਰੱਖਿਆ ਮੁਹਿੰਮ ਤਹਿਤ ਸੂਬੇ ਭਰ ਵਿੱਚ ਕਰੀਬ ਢਾਈ ਲੱਖ ਤੋਂ ਵੱਧ ਬੀਜ ਬਾਲ ਵੰਡੇ ਜਾਣਗੇ, ਇਸ ਮੂਹਿੰਮ ਦੀ ਸੁਰੂਆਤ ਜਿਲ੍ਹਾ ਪਠਾਨਕੋਟ ਵਿੱਚ  ਵੀ ਅੱਜ ਸੁਜਾਨਪੁਰ ਵਿਖੇ ਕੀਤੀ ਗਈ ਹੈ। ਇਹ ਪ੍ਰਗਟਾਵਾ ਡਾ. ਤਜਿੰਦਰ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ ਨੇ ਸੁਜਾਨਪੁਰ ਵਿਖੇ ਕੀਤੀ ਮੂਹਿੰਮ ਦੀ ਸੁਰੂਆਤ ਦੋਰਾਨ ਕੀਤਾ।

ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਡਾ

Read More

ਵੱਡੀ ਖ਼ਬਰ : ਆਖਿਰ ਨਰਮ ਪਏ ਕੈਪਟਨ ਅਮਰਿੰਦਰ, ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਹੋਣਗੇ, ਪਰ  …

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਹੋਣਗੇ 
ਨਵੇਂ ਬਣੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ  ਅਤੇ ਸੰਗਤ ਸਿੰਘ ਗਿਲਜੀਆਂ ਨੇ ਕੈਪਟਨ ਨਾਲ ਮੀਟਿੰਗ ਤੋਂ ਬਾਅਦ  ਦੱਸਿਆ ਕਿ  ਤਾਜਪੋਸ਼ੀ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੰਤਰੀ

Read More

ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋ ਮੰਗਾ ਦੀ ਪੂਰਤੀ ਲਈ ਲੱਗਾ ਪੱਕਾ ਧਰਨਾ ਅੱਜ 100 ਵੇ ਦਿਨ ਵਿੱਚ ਦਾਖਲ , 24 ਜੁਲਾਈ ਤੋ ਭੁੱਖ-ਹੜਤਾਲ ਤੇ ਬੈਠਣ ਦਾ ਅਹਿਦ 

ਗੁਰਦਾਸਪੁਰ 22 ਜੁਲਾਈ  ( ਅਸ਼ਵਨੀ ) :- ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ( ਸੀਟੂ ) ਵੱਲੋਂ ਮੰਗਾ ਦੀ ਪੂਰਤੀ ਲਈ  ਦੀਨਾ ਨਗਰ ਵਿਖੇ ਕੈਬਨਿਟ ਮੰਤਰੀ ਅਰੁਣਾ ਚੋਧਰੀ ਦੀ ਕੋਠੀ ਸਾਹਮਣੇ ਚੱਲ ਰਿਹਾ ਪੱਕਾ ਧਰਨਾ 100 ਵੇ ਦਿਨ ਵਿੱਚ ਸ਼ਾਮਿਲ ਹੋ ਗਿਆ । ਅੱਜ ਦੇ ਧਰਨੇ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਪੰਜਾ

Read More

ਲਖਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਤੌਰ ਤੇ ਅਹੁਦਾ ਸੰਭਾਲਿਆ

ਕਾਹਨੂੰਵਾਨ 20 ਜੁਲਾਈ (ਅਸ਼ਵਨੀ  )
ਅੱਜ ਲਖਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਦੇ ਤੌਰ ਤੇ ਅਹੁੱਦਾ ਸੰਭਾਲ ਲਿਆ। ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਕਿਸੇ ਅਧਿਆਪਕ ਦਾ ਕੰਮ ਪੈਂਡਿਗ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ

Read More

बड़ी ख़बर: कांग्रेस हाईकमान ने इस शख़्श की रिपोर्ट को रातों-रात लागू कर नवजोत सिंह सिद्धू को पंजाब कांग्रे्स का अध्यक्ष नियुक्त किया था

कांग्र्रेस पार्टी हाईकमान के सूत्रों के हवाले से यह जानकारी मिली है कि राहुल गांधी, प्रियंका और पार्टी प्रमुख सोनिया गांधी ने साहस दिखाते हुए नवजोत सिंह सिद्धू को पंजाब प्रदेश कांग्रेस पार्टी का जो अध्यक्ष नियुक्त किया है

Read More

ਵੱਡੀ ਖ਼ਬਰ: ਨਵਜੋਤ ਸਿੱਧੂ ਨੇ ਜੇ ਖੇਡਤਾ ਏਹ ਨਵਾਂ ਦਾਅ ਤਾਂ ਕੈਪਟਨ ਨੂੰ ਨਰਮ ਹੋਣਾ ਹੀ ਪਵੇਗਾ

ਚੰਡੀਗੜ੍ਹ:  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਸਮਰਥਕ ਨਵ-ਨਿਯੁਕਤ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੀ ਮੁਆਫੀ ਮੰਗਣ ‘ਤੇ ਅੜੇ ਹੋਏ ਹਨ, ਪਰ ਸਿੱਧੂ ਨਵਾਂ ਦਾਅ ਖੇਡ ਰਹੇ ਹਨ ਜਿਸ ਨਾਲ ਕੈਪਟਨ ਨੂੰ ਨਰਮ ਹੋਣਾ ਹੀ ਪਵੇਗਾ।

 ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੱਧੂ ਦੀ ਸ਼ੁੱਕਰਵਾਰ ਨੂੰ ਤਾਜਪੋਸ਼ੀ ਹੋਵੇਗੀ । ਉਨ੍ਹਾਂ ਦੇ ਨਾਲ, ਚਾਰ ਕਾਰਜਕਾਰੀ ਪ੍ਰਧਾਨ ਵੀ ਕਾਰਜਭਾਰ ਸੰਭਾਲਣਗੇ। ਸਿੱਧੂ ਇਸ ਮੌਕੇ ਕਾਂਗਰ

Read More

बड़ी ख़बर: सिख गुरुद्वारा प्रबंधक कमेटी के चुनाव 22 अगस्त को होंगे

नई दिल्ली, 22 जुलाई: दिल्ली सिख गुरुद्वारा प्रबंधक कमेटी के चुनाव 22 अगस्त को होंगे. दिल्ली हाई कोर्ट में आज इस मामले में फैसला सुनाया गया।

Read More

UPDATED: बड़ी ख़बर:: दैनिक भास्कर समूह: Income Tax अधिकारियों ने दैनिक भास्कर समूह के नई दिल्ली समेत कई राज्यों के दफ्तरों  पर रेड की

नई दिल्ली: देश भर में दैनिक भास्कर समूह (Dainik Bhaskar Group) के कई कार्यालयों पर आयकर विभाग  द्वारा छापे मारे जा रहे हैं. सूत्रों ने इसकी जानकारी दी है. अधिकारियों ने नई दिल्ली, मध्य प्रदेश, राजस्थान, गुजरात और महाराष्ट्र में दैनिक भास्कर केदफ्तरों  की तलाशी ली है. देश का 

Read More

ਵੱਡੀ ਖ਼ਬਰ : ਅੱਜ ਸਿੰਘੂ ਬਾਰਡਰ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਦਿੱਲੀ ਦੇ ਜੰਤਰ-ਮੰਤਰ ਵੱਲ ਰਵਾਨਾ , ਵਿਰੋਧ ਨੂੰ ਦੇਖਦਿਆਂ ਸੁਰੱਖਿਆ ਸਖਤ

ਨਵੀਂ ਦਿੱਲੀ:  ਕਿਸਾਨਾਂ ਵੱਲੋਂ ਸਿੰਘੂ ਬਾਰਡਰ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਪ੍ਰੋਗਰਾਮ ‘ਚ ਹਿੱਸਾ ਲੈਣ ਮੌਕੇ ‘ਤੇ ਪਹੁੰਚਣਗੇ। ਕਿਸਾਨ ਯੂਨੀਅਨਾਂ ਵੱਲੋਂ ਅੱਜ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਕੀਤੇ ਜਾ ਰਹੇ ਕਿਸਾਨ ਸੰਸਦ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।

ਦਿੱਲੀ ਪੁਲਿਸ ਨੇ

Read More

ਵੱਡੀ ਖ਼ਬਰ : ਨਵਜੋਤ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਅੱਜ 22 ਜੁਲਾਈ ਨੂੰ ਚੰਡੀਗੜ੍ਹ ‘ਚ ਪਹਿਲਾ ਸਿਆਸੀ ਪ੍ਰੋਗਰਾਮ ਕਰੇਗੀ, 80 ਚੋਂ 62 ਐੱਮਐੱਲਏ ਸਿੱਧੂ ਨਾਲ

ਚੰਡੀਗੜ੍ਹ: ਪੰਜਾਬ ‘ਚ  ਨਵਜੋਤ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਅੱਜ 22 ਜੁਲਾਈ ਨੂੰ ਚੰਡੀਗੜ੍ਹ ‘ਚ ਪਹਿਲਾ ਸਿਆਸੀ ਪ੍ਰੋਗਰਾਮ ਕਰੇਗੀ। ਇਸ ਸਬੰਧ ‘ਚ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ ‘ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ।
 ਪੈਗਾਸਸ ਜਾਸੂਸੀ ਮਾਮਲੇ

Read More

ਵੱਡੀ ਖ਼ਬਰ: ਅਮਰੀਕੀ ਅਧਿਐਨ ‘ਚ ਹੈਰਾਨੀ ਵਾਲੀ ਗੱਲ ਸਾਹਮਣੇ ਆਈ: ਭਾਰਤ ‘ਚ ਕੋਰੋਨਾ ਕਾਰਨ 34 ਤੋਂ 49 ਲੱਖ ਲੋਕਾਂ ਦੀ ਮੌਤ ਹੋਈ, ਦੇਸ਼ ਦੀ ਵੰਡ ਤੋਂ ਬਾਅਦ ਸਭ ਤੋਂ ਵੱਡਾ ਮਨੁੱਖੀ ਦੁਖਾਂਤ

ਵਾਸ਼ਿੰਗਟਨ: ਦੁਨੀਆ ਭਰ ‘ਚ ਕੋਰੋਨਾ ਲਾਗ ਦੇ ਮਾਮਲਿਆਂ ‘ਚ ਭਾਰਤ ਦੂਜੇ ਤੇ ਸੰਕਰਮਿਤ ਲੋਕਾਂ ਦੀ ਮੌਤ ਦੇ ਮਾਮਲੇ ‘ਚ ਤੀਸਰੇ ਨੰਬਰ ‘ਤੇ ਹੈ। ਦੁਨੀਆ ਭਰ ‘ਚ ਕੋਰੋਨਾ ਲਾਗ ਤੇ ਮੌਤ ਦੇ ਮਾਮਲਿਆਂ ‘ਚ ਅਮਰੀਕਾ ਪਹਿਲੇ ਨੰਬਰ ‘ਤੇ ਹੈ। ਵਰਲਡੋਮੀਟਰ ਅਨੁਸਾਰ ਭਾਰਤ ‘ਚ ਸੰਕਰਮਿਤ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 3 ਕਰੋੜ 12 ਲੱਖ ਤੋਂ ਵੱਧ ਹੈ, ਜਦਕਿ ਹੁਣ ਤਕ 4 ਲੱਖ 18 ਹਜ਼ਾਰ ਤੋਂ ਵੱਧ ਲੋਕਾਂ ਦੀ ਲਾਗ ਕਾਰਨ ਮੌਤ ਹੋਈ ਹੈ।

ਇਸ ਦੌਰਾਨ ਇੱਕ ਅਮਰੀਕੀ ਅਧਿਐਨ ‘ਚ ਹੈਰਾਨੀ ਵਾਲੀ

Read More

ਪੰਜਾਬ ਪੁਲਿਸ ਵਿੱਚ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਪੰਜਾਬ ਨੂੰ ਪੱਤਰ ਜਾਰੀ

ਚੰਡੀਗੜ੍ਹ, 21 ਜੁਲਾਈ:

ਜਾਤੀਆਂ ਕਮਿਸ਼ਨ ਵੱਲੋਂ ਇੱਕ ਪੱਤਰ ਰਾਹੀਂ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਗਏ ਕਿ ਪੰਜਾਬ ਪੁਲਿਸ ਵਿੱਚ ਪਦਉੱਨਤੀ ਅਤੇ ਨਵੀਂ ਭਰਤੀ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕੀਤਾ ਜਾਵੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰ

Read More

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ  ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, ਜਿਲਾ ਐਸ.ਏ.ਐਸ ਨਗਰ ਦੀ ਸ਼ਿ

Read More