ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਪੁਲਿਸ ਵੱਲੋਂ ਲਾਠੀਚਾਰਜ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਮੋਤੀ ਮਹਿਲ  ਨੇੜੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ । ਇਸ ਦੌਰਾਨ ਕੁਝ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ ਹਨ। 

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ‘ਚ ਡੀਸੀ ਦਫ਼ਤਰ

Read More

ਮਾਂ ਧੀ ਦੀ ਅੰਡੇਮਾਨ’ ਚ ਸ਼ੱਕੀ ਮੌਤ ‘ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਦੇ ਪਤੀ ਤੇ ਹੱਤਿਆ ਦਾ ਆਰੋਪ

ਪਠਾਨਕੋਟ, 14 ਜੁਲਾਈ ( ਰਾਜਿੰਦਰ ਸਿੰਘ ਰਾਜਨ, ਅਵਿਨਾਸ਼ ਸ਼ਰਮਾ ) ਸੁਜਾਨਪੁਰ ਦੀ ਆਬਾਦੀ ਸੋਲੀ ਭੋਲੀ ਨਿਵਾਸੀ ਮਾਂ ਧੀ ਅੰਡੇਮਾਨ’ ਚ ਸ਼ੱਕੀ ਮੌਤ ‘ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਦੇ ਪਤੀ ਤੇ ਹੱਤਿਆ ਦਾ ਆਰੋਪ ਲਗਾਇਆ ਹੈ । ਮਾਂ ਅਤੇ ਧੀ ਦਾ ਮਿਰਤਕ ਸਰੀਰ   13 ਜੁਲਾਈ ਦੀ ਰਾਤ ਨੂੰ ਸੁਜਾਨਪੁਰ ਪਹੁੰਚੀ ਅਤੇ ਉਨ੍ਹਾਂ ਦਾ ਅੱਜ ਦੁਪਿਹਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ,। ਮ੍ਰਿਤਕ ਲੜਕੀ ਸ਼ਿ

Read More

लायंस क्लब सुजानपुर हरमन ने योगा एवं मैडिटेशन सेमिनार  का आयोजन किया 

सुजानपुर 14 जुलाई (राजेंद्र राजन,अविनाश शर्मा ) लायंस क्लब सुजानपुर हरमन द्वारा 1 दिन का योगा मेडिटेशन सेमिनार का आयोजन अध्यक्ष  विनय कुमार  की अध्यक्षता में  सेमिनार में आर्ट ऑफ़ लिविंग ट्रैवेलिंग टीम जो की चंडीगढ़ से आई थी,  जिसका नेतृत्व विवेक  व रेनू  कर रहे थे, उन्होंने इस योग एवं मैडिटेशन सैशन में भाग लेने वाले सभी सदस्यों को योग और मैडिटेशन करवाई और स्ट्रेस के बारे में भी जानकारी दी |  आर्ट ऑफ़ लिविंग के स्टेट इंचार्ज

Read More

ਗੁਰਨਾਮ ਚੜੂਨੀ ਨੂੰ ਕਿਸਾਨ ਮੋਰਚੇ ਨੇ ਕੀਤਾ ਸਸਪੈਂਡ

ਦਿੱਲੀ , 14 ਜੁਲਾਈ  –  ਹਰਿਆਣਾ ਦੇ ਕਿਸਾਨ ਲੀਡਰ ਗੁਰਮਾਨ ਚੜੂਨੀ ਨੂੰ ਕਿਸਾਨ ਮੋਰਚੇ ਵੱਲੋਂ ਇੱਕ ਹਫਤੇ ਲਈ ਸਸਪੈਂਡ ਕਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਚੜੂਨੀ ਨੂੰ ਰੋਕਣ ਦੇ ਬਾਵਜੂਦ ਉਹ ਸਿਆਸੀ ਬਿਆਨਬਾਜ਼ੀ ਕਰਨ ਤੋਂ ਨਹੀਂ ਹਟ ਰਹੇ ਸਨ। ਹੁਣ ਉਹ ਇਕ ਹਫਤੇ ਤੱਕ ਮੋਰਚੇ ਦੀ ਸਟੇਜ ’ਤੇ ਨਹੀਂ ਚੜ੍ਹ ਸਕਦੇ ਤੇ ਨਾ ਹੀ ਬਿਆਨਬਾ

Read More

ਅਨਮੋਲ ਗਗਨ ਮਾਨ ਵੱਲੋਂ ਵਰਤੀ ਸ਼ਬਦਾਵਲੀ: ਬਸਪਾ ਪੰਜਾਬ ਵਿੱਚ 117 ਵਿਧਾਨ ਸਭਾਵਾਂ ਹੈੱਡਕੁਆਰਟਰਾਂ ‘ਤੇ “ਸੰਵਿਧਾਨ ਕੇ ਸਨਮਾਨ ਮੇ, ਬੀਐਸਪੀ ਮੈਦਾਨ ਮੇ” ਨਾਅਰੇ ਨਾਲ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ  ਦੇ ਪੁਤਲੇ ਫੂਕੇਗੀ

ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂ ਵੱਲੋਂ ਬਾਬਾ ਸਾਹਿਬ ਅੰਬੇਡਕਰ (Baba Saheb Ambedkar) ਦੇ ਲਿਖਤ ਸੰਵਿਧਾਨ ਬਾਰੇ ਕੀਤੀ ਗਈ ਗਲਤ ਸ਼ਬਦਾਵਲੀ ਦੀ ਵਰਤੋਂ ਅਸਹਿਣਯੋਗ ਹੈ। ਪਾਰਟੀ ਦੀ ਮੁੱਖ ਬੁਲਾਰਨ ਅਨਮੋਲ ਗਗਨ ਮਾ

Read More

* ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਸਕੂਲ ਅਧਿਆਪਕਾਂ ਦੀ ਕੀਤੀ ਹੋਸਲਾ ਅਫ਼ਜਾਈ *

*ਗੁਰਦਾਸਪੁਰ 14 ਜੁਲਾਈ (ASHWANI ) *

*ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਹਿੱਤ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਡੀ.ਈ.ਓ. ਸੈਕੰ:/ ਐਲੀ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਬਲਾਕ ਗੁਰਦਾਸਪੁਰ 2 ਵਿਖੇ ਲਾਇਬ੍ਰੇਰੀ ਲੰਗਰ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ , ਉਨ੍ਹਾਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਦੇ ਲੋਕਾਂ ਵੱਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕਰਕੇ ਇਸ ਲਾਇਬ੍ਰੇਰੀ ਲੰਗਰ ਵਿੱਚੋਂ ਕਿਤਾਬਾਂ ਪ੍ਰਾਪਤ ਕੀਤੀਆਂ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਕੂਲ ਵਿਜਟ ਕਰਕੇ ਅਧਿਆਪਕਾਂ ਤੇ ਬੱਚਿਆ

Read More

ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੀ ਫੜ੍ਹੀ ਬਾਂਹ-ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ

ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੀ ਫੜ੍ਹੀ ਬਾਂਹ-ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ

ਗੁਰਦਾਸਪੁਰ, 14 ਜੁਲਾਈ ( ਅਸ਼ਵਨੀ ) :- ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ।

Read More

श्रीमती सरस्वती देवी मेमोरियल एजुकेशनल एंड वेलफेयर सोसाइटी की तरफ से अल्पसंख्यक मामलों के मंत्रालयों के तहत 6 दिवसीय मुफ्त प्रशिक्षण शिविर

होशियारपुर/ डाविडा अरहाना: आज  डाविडा अरहाना में श्रीमती सरस्वती देवी मेमोरियल एजुकेशनल एंड वेलफेयर सोसाइटी की तरफ से भारत सरकार की स्कीम नई रौशनी- (अल्पसंख्यक महिलायों में नेतृत्व विकास प्रशिक्षण) अल्पसंख्यक मामलों के मंत्रालयों के तहत 6 दिवसीय मुफ्त प्रशिक्षण शिविर सुबह नो वजे आरम्भ हुआ |

Read More

ਗੋਰਮਿੰਟ ਡਾਕਟਰ ਤਾਲਮੇਲ ਕਮੇਟੀ ਵੱਲੋ  ਸੂਬਾ ਪੱਧਰੀ ਕਾਲ ਤੇ ਜ਼ਬਰਦਸਤ ਰੋਸ ਮਾਰਚ , ਹੁਸ਼ਿਆਰਪੁਰ , ਜਲੰਧਰ ਮੁੱਖ ਮਾਰਗ ਨੂੰ 2 ਘੰਟੇ ਲਾਈ ਚੱਕਾ ਜਾਮ

ਹੁਸ਼ਿਆਰਪੁਰ 14 ਜੁਲਾਈ :  ਪੰਜਾਬ ਸਰਕਾਰ ਦੀਆ ਗਲਤ ਨੀਤੀਆ ਕਰਕੇ ਮੁਲਜਮ ਮਜਦੂਰ ਤੇ ਕਿਸਾਨ ਪਹਿਲਾ ਹੀ ਸੰਘਰਸ਼ ਦੇ ਰਾਹ ਤੇ ਹਨ ਤੇ  ਅੱਜ ਸਭ ਤੋ ਵੱਧ ਪੜਿਆ ਲਿਖਿਆ ਕੇਡਰ ਵੀ ਸੰਘਰਸ਼ ਦੇ ਰਾਹ ਤੁਰ ਪਿਆ ,  ਸਿਵਲ ਹਸਪਤਾਲ  ਦੀ ਉ ਪੀ. ਡੀ. ਬੰਦ ਕਰਕੇ ਜੁਆਇੰਟ ਗੋਰਮਿੰਟ ਡਾਕਟਰ ਤਾਲਮੇਲ ਕਮੇਟੀ ਵੱਲੋ  ਸੂਬਾ ਪੱਧਰੀ ਕਾਲ ਤੇ ਇਕ ਰੋਸ ਮਾਰਚ ਡਾ ਰਾਜਕੁਮਾਰ ਸੂਬਾ ਕਮੇਟੀ ਮੈਬਰ ਤੇ   ਡਾ ਮਨਮੋਹਣ ਸਿੰਘ ਤੇ ਡਾਕਟਰ ਰਾਜ ਕੁਮਾਰ ਜਿਲਾਂ ਪ੍ਰਧਾਨ ਪੀ. ਐ

Read More

ਸਿਹਤ ਵਿਭਾਗ ਦੇ ਡਾਕਟਰਾਂ ਸਮੇਤ ਵੱਖ ਵੱਖ ਐਸੋਸੀਏਸ਼ਨਾਂ ਵੱਲੋਂ ਰੋਡ ਮਾਰਚ ਕਰਕੇ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਖਿਲਾਫ ਵਿਧਾਇਕ ਨੂੰ ਦਿਤਾ ਮੰਗ ਪੱਤਰ — ਡਾਕਟਰ ਪ੍ਰਿਅੰਕਾ 

ਪਠਾਨਕੋਟ,14 ਜੁਲਾਈ ( ਰਾਜਿੰਦਰ ਸਿੰਘ ਰਾਜਨ ) ਪੇਅ ਕਮਿਸ਼ਨ ਵੱਲੋਂ ਡਾਕਟਰਾਂ ਦੇ ਐਨ ਪੀ ਏ ਅਤੇ ਕਰਮਚਾਰੀਆਂ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਲੰਗੜੀ ਤੇ ਮੁਲਾਜ਼ਮ ਮਾਰੂ ਰਿਪੋਰਟ ਦੇ ਵਿਰੁੱਧ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਨੇ ਰੋਸ਼ ਕਾਰਨ ਕਰਕੇ ਵਿਧਾਇਕ ਪਠਾਨਕੋਟ ਸ੍ਰੀ ਅਮਿਤ ਵਿੱਜ ਦੇ ਨਿਵਾਸ ਅਸਥਾਨ ਤੇ ਜਾ ਕੇ ਸਰਕਾਰ ਵੱਲੋਂ ਜਾਰੀ ਕੀਤੀ ਗ‌ਈ ਲੰਗੜੀ ਅਤੇ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਲ‌ਈ ਮੁਲਾਜ਼ਮ ਮਾਰੂ ਪੇਅ ਕਮਿਸ਼ਨ ਦੀ ਰਿਪੋਰਟ ਦੇ ਖਿਲਾਫ ਰੋਸ਼ ਜਾਰੀ ਕਰਦਿਆਂ ਵਿਧਾਇਕ ਨੂੰ ਮੰਗ ਪੱਤਰ ਦੇ ਕੇ ਪੇਅ

Read More

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 14 ਜੁਲਾਈ:

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਉਦਯੋਗਾਂ ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ ਅਤੇ ਬੇਵਜ੍ਹਾ ਦੱਸਦਿਆਂ ਕਿਹਾ ਹੈ ਕਿ ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ।

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿ

Read More

18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਟਾਂਡਾ ’ਚ ਲੱਗਾ ਵੋਟਰ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 14 ਜੁਲਾਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ’ਚ ਚੱਲ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕਾ ਉੜਮੁੜ-041 ਵਿਚ ਟਾਂਡਾ ਉੜਮੁੜ ਬੱਸ ਅੱਡੇ ਨਜ਼ਦੀਕ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਸਬੰਧੀ

Read More

ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 14 ਜੁਲਾਈ
ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਊਰਜਾ ਦੇ ਨਵਿਆਉਣ ਯੋਗ ਸੋਮਿਆਂ ਨੂੰ ਹੁਲਾਰਾ ਦੇਣ ਲਈ ਪਿੜਾਈ ਉਪਰੰਤ ਬਚਦੀ ਗੰਨੇ ਦੀ ਮੈਲ ਤੋੋਂ ਗਰੀਨ ਐਨਰਜੀ ਦੀ ਪੈਦਾਵਾਰ ਲਈ ਨਿੱਜੀ ਜਨਤਕ ਭਾਈਵਾਲੀ (ਪੀ.ਪੀ.ਪੀ.) ਤਹਿਤ ਸਹਿਕਾਰੀ ਖੰਡ ਮਿੱਲਾਂ ਨੂੰ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ

Read More

ਆਟੋਮੈਟਿਵ ਡਰਾਈਵਿੰਗ ਟਰੇਨਿੰਗ ਟੈਸਟ ਟਰੈਕ ’ਚ 18-19 ਉਮਰ ਵਰਗ ਦੇ ਲਈ ਲਗਾਇਆ ਗਿਆ ਸਪੈਸ਼ਲ ਕਾਂਊਂਟਰ

ਹੁਸ਼ਿਆਰਪੁਰ, 14 ਜੁਲਾਈ : ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ’ਤੇ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਥੀ ਪ੍ਰਦੀਪ ਢਿੱਲੋਂ ਦੀ ਅਗਵਾਈ ਵਿੱਚ ਅੱਜ ਆਟੋਮੈਟਿਵ ਡਰਾਈਵਿੰਗ ਟਰੇਨਿੰਗ ਟੈਸਟ ਟਰੈਕ ਹੁਸ਼ਿਆਰਪੁਰ ਵਿੱਚ 18-19 ਉਮਰ ਵਰਗ ਦੇ ਨੌਜਵਾਨਾਂ ਦੇ ਲਈ ਸਪੈਸ਼ਲ ਕਾਂਊਂਟਰ ਲਗਾਇਆ ਗਿਆ। ਇਸ ਮੌਕੇ ’ਤੇ ਚੋਣ ਕਾਨੂੰਗੋ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਹੁਕਮ ਪ੍ਰਾਪਤ ਹੋਏ ਹਨ ਕਿ 18-19 ਉਮਰ ਵਰਗ ਦੇ ਜੋ ਨੌਜਵਾਨ ਆਪਣਾ ਲਾਈਸੈਂਸ ਬਣਵਾਉਣ ਆ

Read More

*ਜਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ *

*ਗੁਰਦਾਸਪੁਰ 14 ਜੁਲਾਈ (ASHWANI ) *

*ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਹਿੱਤ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਡੀ.ਈ.ਓ. ਸੈਕੰ:/ ਐਲੀ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ

Read More

ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਰਾਹੀਂ ਕੋਰੋਨਾ ਪ੍ਰਭਾਵਿਤ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਮਦਦ ਦੀ ਸ਼ੁਰੂਆਤ- ਅਪਨੀਤ ਰਿਆਤ

ਹੁਸ਼ਿਆਰਪੁਰ, 14 ਜੁਲਾਈ: ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਜਿਸਟਰਡ ਉਸਾਰੀ ਕਾਮੇ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਕੋਰੋਨਾ ਪਾਜੀਟਿਵ ਹੋ ਗਏ ਸਨ, ਲਈ ਵਿੱਤੀ ਮਦਦ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਰਜਿਸਟਰਡ ਉਸਾਰੀ ਕਾਮੇ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿੱਚ ਜਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ  ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਅੱਜ ਤੋਂ ਸ਼ੁਰੂ ਕੀਤੀ ਇਸ ਸਕੀਮ ਦਾ ਲਾਭ ਉਨ੍ਹਾਂ ਰਜਿਸਟਰਡ ਉਸਾਰੀ ਕਾਮਿਆਂ ਨੂੰ ਮਿਲੇਗਾ ਜੋ ਖੁਦ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੋਰੋਨਾ ਪਾਜੀਟਿਵ ਹੋ ਗਏ ਸਨ ਅਤੇ ਇਕਾਂਤਵਾਸ ਵਿੱਚ ਰਹੇ ਸਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਨੂੰ ਆ

Read More

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ

ਚੰਡੀਗੜ੍ਹ, 14 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।

Read More

जगमोहन विज को नेशनल कराटे चैंपियनशिप में सीनियर जजेस के पैनल वन में चुना गया

होशियारपुर: पंजाब के अंतर्राष्ट्रीय ख्याति प्राप्त कराटे कोच और वर्ल्ड कराते फेडरेशन के सर्टिफाइड जज सेंसेई जगमोहन विज को नेशनल (ई काता )कराटे चैंपियनशिप में सीनियर जजेस के पैनल वन में चुना गया है। यह जानकारी देते हुए ज़िला कराटे एसोसिएशन , होशियारपुर के अध्यक्ष डॉक्ट

Read More

15 जुलाई को मुख्यमंत्री की कोठी का घेराव करेगा भाजपा एससी मोर्चा-जसवीर सिंह शामचुरासी

होशियारपुर (14जुलाई) भाजपा अनुसूचित जाति मोर्चा अध्यक्ष जसवीर सिंह शामचुरासी की अध्यक्षता में एक बैठक आयोजित की गई जिसमें भाजपा जिलाध्यक्ष निपुण शर्मा विशेष तौर पर पहुँचे।
एससी मोर्चा अध्यक्ष जसवीर सिंह ने बताया कि प्रदेश अध्यक्ष अश्वनी शर्मा और एससी मोर्चा प्रदेशाध्यक्ष राजकुमार के निर्देश पर 15जुलाई को मुख्यमंत्री कैप्टन अमरिंदर सिंह की कोठी का घेराव किया जाएगा।जिसमें जिला होशियारपुर से भारी संख्या में दलित समाज के कार्यकर्ता हिस्सा लेंगे।

Read More

ਮੇਜਰ ਡਾ. ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 14 ਜੁਲਾਈ ( ਅਸ਼ਵਨੀ ) ਮੇਜਰ ਡਾ. ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੱਲਪਮੈਂਟ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਡਾ. ਮਹਾਜਨ ਪਠਾਨਕੋਟ ਵਿਖੇ ਕਮਿਸ਼ਨਰ ਨਗਰ ਨਿਗਮ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ

Read More

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਦੋ ਗੁੱਟਾਂ ਵਿਚਕਾਰ ਹੋਈ ਖ਼ੂਨੀ ਝੜਪ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ –  ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਦੋ ਗੁੱਟਾਂ ਵਿਚਕਾਰ ਹੋਈ ਖ਼ੂਨੀ ਝੜਪ ਵਿਚ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ.

ਜ਼ਖ਼ਮੀ ਦੀ ਪਛਾਣ ਹਰਜਿੰਦਰ ਪਾਲ ਜੋ

Read More

ਈਸ਼ਾ ਕਾਲੀਆ (IAS) ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲਿਆ, ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਦਾ ਵੀ ਵਾਧੂ ਕਾਰਜਭਾਰ

ਐੱਸਏਐੱਸ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਈਸ਼ਾ ਕਾਲੀਆ, ਆਈਏਐੱਸ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਦਾ ਵੀ ਵਾਧੂ ਕਾਰਜ ਭਾਰ ਸੰਭਾਲਿਆ।

Read More

ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 13 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇ ਦੇ

Read More

ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਰਨ ਪਕਿਸਤਾਨ ਦੀ ਸਰਹਦ ਨਾਲ ਲੱਗਦੇ ਪਿੰਡਾਂ ਦਾ ਸੰਪਰਕ ਟੁੱਟਾ

ਗੁਰਦਾਸਪੁਰ 13 ਜੁਲਾਈ ( ਅਸ਼ਵਨੀ ) :- ਬੀਤੇ ਦਿਨ ਤੇ ਰਾਤ ਨੂੰ ਭਾਰੀ ਮੀਂਹ ਪੈਣ ਕਾਰਨ ਜਿਲਾ ਗੁਰਦਾਸਪੁਰ ਦੇ ਦਰਿਆ ਉਂਜ ਤੋ ਪਾਰ ਪੈਂਦੇ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ ਇਸ ਕਾਰਨ ਸੇਹਤ ਵਿਭਾਗ ਦੀਆ ਟੀਮਾਂ ਵੀ ਇਹਨਾਂ ਪਿੰਡਾਂ ਵਿੱਚ ਪੁੱਜ ਨਹੀਂ ਸਕੀਆਂ । ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੇ ਰਾਜਪੁਰਾ ਵਿੱਚ ਬਣ ਰਹੇ ਪਨ ਬਿਜਲੀ ਪ੍ਰੋਜੈਕਟ ਤੋ 1.70 ਲੱਖ ਕਿਉਸਿਕ ਪਾਣੀ ਛੱਡੇ ਜਾਣ ਕਾਰਨ ਉਂਜ ਦਰਿਆ ਵਿੱਚ ਪਾਣੀ ਦਾ ਪਧੱਰ ਵੱਧਣ ਦੇ ਕਾਰਨ ਨਾਲ ਲੱਗਦੇ ਇਲਾਕਿਆਂ ਵਿੱਚ

Read More

ਰੁਕੇ ਮਾਣ ਭੱਤੇ ਜਾਰੀ ਕਰਵਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਅੱਗੇ ਗਰਜੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ 

ਗੁਰਦਾਸਪੁਰ 13 ਜੁਲਾਈ ( ਅਸ਼ਵਨੀ ) :- ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਗੁਰਦਾਸਪੁਰ ਵਲੋਂ  13 ਜੁਲਾਈ ਨੂੰ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਰਾਹੀਂ  ਤਿੰਨ ਮਹੀਨਿਆਂ ਤੋਂ ਰੁਕੀ ਮਾਣ ਭੱਤੇ ਦੀ ਰਾਸ਼ੀ ਜਾਰੀ ਕਰਵਾਉਣ ਅਤੇ ਵਾਧੂ ਕੰਮ ਬੰਦ ਕਰਵਾਉਣ ਲਈ ਮੰਗ ਪੱਤਰ ਦਿੱਤੇ ਗਏ।

ਪ੍ਰੈਸ ਨੂੰ ਜਾਣਕਾਰੀ

Read More

45735 ਅਸਾਮੀਆਂ ਲਈ ਇਸ਼ਤਿਹਾਰ ਜਾਰੀ, ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: ਮੁੱਖ ਸਕੱਤਰ

ਚੰਡੀਗੜ੍ਹ, 13 ਜੁਲਾਈ:
‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ `ਤੇ ਯੋਗ ਉਮੀਦਵਾਰਾਂ ਨੂੰ ਇਕ ਲੱ

Read More

पंजाब कांग्रेस में जारी कलह के बीच आज चुनाव रणनीतिकार प्रशांत किशोर ने कांग्रेस सांसद राहुल गांधी से दिल्ली स्थित उनके आवास पर मुलाकात की

नई दिल्ली -पंजाब कांग्रेस में जारी कलह के बीच आज चुनाव रणनीतिकार प्रशांत किशोर ने कांग्रेस सांसद राहुल गांधी से दिल्ली स्थित उनके आवास पर मुलाकात की। आज की बैठक में कांग्रेस महासचिव प्रियंका गांधी के साथ हरीश रावत और केसी वेणुगोपाल भी मौजूद हैं। प्रियंका गांधी को लखनऊ जाना था, लेकिन उनका लखनऊ का दौरा 2 दिन के लिए टल गया है। सूत्रों की माने तो पंजाब को लेकर पार्टी में कुछ बड़े फै

Read More

LATEST: NO POLITICAL FUNDS TAKEN BY PUNJAB CONG FROM PVT POWER COMPANIES TO PROTECT PPAs, SAYS CAPT AMARINDER

CHANDIGARH, JULY 13
Punjab Chief Minister Captain Amarinder Singh on Friday hit out at AAP and SAD for lying blatantly on the issue of political funding from private power companies, saying that unlike the illegal donations made to these parties by various shell companies, the funds provided to the Congress had nothing to do with Punjab elections or the cont

Read More