ਡਿਪਟੀ ਕਮਿਸ਼ਨਰ ਅਤੇ ਸੋਨਾਲੀਕਾ ਦੀ ਡਾਇਰੈਕਟਰ ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮੁਫ਼ਤ ਈ-ਰਿਕਸ਼ਾ ਸੌਂਪੇ

ਹੁਸ਼ਿਆਰਪੁਰ : 19 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਪ੍ਰਸ਼ਾਸਨ ਵਲੋਂ ਯੋਗ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਚਲਾ ਕੇ ਜ਼ਿਲ੍ਹੇ ਦੀਆਂ ਕਈ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਇਆ ਜਾ ਚੁੱਕਿਆ ਹੈ। ਉਹ ਅੱਜ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਫ਼ਤਰ ਵਿੱਚ ਉਡਾਰੀ ਪ੍ਰੋਜੈਕਟ ਤਹਿਤ 11

Read More

LATEST: ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਾਈਕਲ/ਮੋਟਰ ਸਾਈਕਲ ਸਟੈਂਡ ਸੈੱਡ ਦਾ ਉਦਘਾਟਨ

ਗੜ੍ਹਦੀਵਾਲਾ (ਯੋਗੇਸ਼ ਗੁਪਤਾ ): ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ
ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ੳਲਡ
ਸਟੂਡੈਂਟ ਐਸੋਸੀਏਸ਼ਨ ਦੇ ਸਹਿਯੋਗ

Read More

ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਸਕੱਤਰ ਦਫ਼ਤਰ ਅੱਗੇ ਵਿਸ਼ਾਲ ਸੂਬਾਈ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਵੱਲੋਂ ਭਰਵੀਂ ਸ਼ਮੂਲੀਅਤ

ਗੁਰਦਾਸਪੁਰ 19 ਜੂਨ,( ਅਸ਼ਵਨੀ ): ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜੱਥੇਬੰਦੀਆਂ ਅਧਾਰਿਤ ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵੱਲੋਂ ਅਗਾਊਂ ਕੀਤੇ ਐਲਾਨ ਅਨੁਸਾਰ, ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ ਕਰਨ ਦੇ ਵਿਰੋਧ ਵਿਚ, ਸਕੂਲੀ ਸਿੱਖਿਆ ਸਕੱਤਰ ਦੇ ਦਫ਼ਤਰ ਸਾਹਮਣੇ ਸੂਬਾਈ ਰੋਸ ਪ੍ਰਦਰਸ਼ਨ ਕਰਨ ਅਤੇ ਸਿੱਖਿਆ ਦਫ਼ਤਰ ਦਾ ਘਿਰਾਓ ਕਰਨ ਦੇ ਦਿੱਤੇ ਪ੍ਰੋਗਰਾਮ ਤਹਿਤ, ਹਜ਼ਾਰਾਂ ਅਧਿਆਪਕਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਆਪਕਾਂ ਨੇ ਡੈਮੋਕ੍ਰੇਟਿਕ

Read More

ਨਸ਼ੀਲੀਆਂ ਗੋਲ਼ੀਆਂ , ਨਜਾਇਜ ਸ਼ਰਾਬ ਅਤੇ ਲਾਹਣ ਸਮੇਤ ਤਿੰਨ ਕਾਬੂ

ਗੁਰਦਾਸਪੁਰ 19 ਜੂਨ ( ਅਸ਼ਵਨੀ ) :-ਪੁਲਿਸ  ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 3940 ਨਸ਼ੀਲੀਆਂ ਗੋਲ਼ੀਆਂ , 1 ਲੱਖ 76 ਹਜ਼ਾਰ 2 ਸੋ 50 ਐਮ ਐਲ ਨਜਾਇਜ ਸ਼ਰਾਬ ਅਤੇ 2 ਸੋੋ ਕਿੱਲੋ ਲਾਹਣ ਸਮੇਤ ਤਿੰਨ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਵੱਡੀ ਖ਼ਬਰ : ਟਾਂਡਾ ਚ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕਰਦਿਆਂ ਪਾਸਟਰ  ਕੋਲੋਂ ਗੱਡੀ ਖੋਹੀ, ਦਹਿਸ਼ਤ ਦਾ ਮਾਹੌਲ

ਟਾਂਡਾ/ ਗੜ੍ਹਦੀਵਾਲਾ : ਪਿੰਡ ਤਲਵੰਡੀ ਡਡਿਆ ਚ  ਅਣਪਛਾਤੇ ਵਿਅਕਤੀਆਂ ਨੇ ਹਵਾ ਵਿੱਚ ਗੋਲੀਬਾਰੀ ਕਰਦਿਆਂ ਇਕ ਪਾਸਟਰ  ਕੋਲੋਂ ਗੱਡੀ ਖੋਹ ਲਈ ਗਈ , ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ।

ਜਾਣਕਾਰੀ ਅਨੁਸਾਰ  ਇਹ ਘਟਨਾ ਗੈਂਗ ਵਾਰ

Read More

ਸਕੂਲੀ ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ

ਚੰਡੀਗੜ,  19 ਜੂਨ
ਵਿਦਿਆਰਥੀਆਂ ਦੀ ਪੜਾਈ ਨੂੰ ਯਕੀਨੀ ਬਨਾਉਣ ਅਤੇ ਉਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤਾਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇ

Read More

ਪੁਲਿਸ ਵੱਲੋਂ ਜਾਅਲੀ ਰੈਮਡੇਸਿਵਿਰ ਬਣਾਉਣ ਵਾਲੇ 6 ਵਿਅਕਤੀਆਂ ਤੋਂ 2 ਕਰੋੜ ਦੀ ਨਕਦੀ ਅਤੇ 4 ਵਾਹਨ ਜ਼ਬਤ

ਪੁਲਿਸ ਨੇ ਅੱਜ 6 ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਜਾਅਲੀ ਰੈਮਡੇਸਿਵਿਰ ਬਣਾਉਣ ਵਾਲੇ ਕਰੋੜਾਂ ਰੁਪਏ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਗਿਰੋਹ ਦਾ ਸਰਗਨਾ ਵੀ ਸ਼ਾਮਲ ਹੈ ਜੋ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਐਂਟੀ-ਵਾਇਰਲ ਡਰੱਗ ਨੂੰ ਜਾਅਲੀ ਤੌਰ ’ਤੇ ਤਿਆਰ ਕਰਕੇ ਇਸਦੀ ਕਾਲਾਬਜ਼ਾਰੀ

Read More

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗ

Read More

मां व उसके बेटे को डेढ़ किल्लो गांजे के  साथ काबू किया गया

पठानकोट 19 जून (राजेंद्र राजन, अविनाश शर्मा) एस.एस.पी. गुलनीत ङ्क्षसह खुराना के निर्देशानुसार नशे के तस्करों के खिलाफ चलाई गई मुहिम के तहत डिवीजन नं.2 की ओर से मां व उसके बेटे को डेढ़ किल्लो गांजे के  साथ काबू किया गया है जानकारी देते हुए डिवीजन नं.2 के प्रभारी दविन्द्र प्रकाश ने बताया कि धीरा पुल के पास असामाजिक तत्वों की धरप

Read More

चोरी की घटना का अंजाम देते युवक को अलार्म बजने से कार मालिक ने किया काबू

पठानकोट 19 जून (राजेंद्र राजन, अविनाश शर्मा )

एक युवक द्वारा दिन-दहाड़े चोरी का प्रयास करते समय उसे लोगों ने रंगे हाथों पकड़कर पुलिस के हवाले कर दिया। दोपहर 2 बजे के करीब शिमला पहाड़ी की बैकसाईड पर स्थित रिहायशी घरों के पास चण्डीगढ़ से एक परिवार शादी समारोह में भाग लेने हेतु

Read More

ਮੁੱਖ ਸਕੱਤਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ; 30 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 19 ਜੂਨ:

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ ਡਰੇਨਾਂ ਦੀ ਸਫਾਈ ਅਤੇ ਚਲ ਰਹੇ ਹੋਰ ਹੜ੍ਹ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱ

Read More

ਬੁਰੀ ਖ਼ਬਰ : ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਫਲਾਇੰਗ  ਸਿੱਖ ਪਦਮ ਸ਼੍ਰੀ ਮਿਲਖਾ ਸਿੰਘ ਕੋਰੋਨਾ ਦੀ ਜੰਗ ਹਾਰੇ, ਮੌਤ

ਚੰਡੀਗੜ੍ਹ  – ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਫਲਾਇੰਗ  ਸਿੱਖ ਪਦਮ ਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ ਨੂੰ 11.24 ਵਜੇ ਮੌਤ ਹੋ ਗਈ। ਕੁਝ ਦਿਨ ਪਹਿਲਾਂ ਓਹਨਾ ਦੀ ਰਿਪੋਰਟ  ਕੋਵਿਦ ਨਾਂਹ ਪੱਖੀ ਵੀ ਆਈ ਸੀ, ਪਰ ਇਸ ਦੇ ਬਾਵਜੂਦ ਉਸਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ। ਪੀ.ਜੀ.ਆਈ. ਕੇ. ਦੇ ਕਾਰਡੀਆਕ ਸੈਂਟਰ

Read More

LATEST: ਪੰਜਾਬ ਮੰਤਰੀ ਮੰਡਲ ਵੱਲੋਂ 25 ਸਰਕਾਰੀ ਆਈ.ਟੀ.ਆਈਜ਼ ਲਈ 653 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ

ਚੰਡੀਗੜ੍ਹ, 19 ਜੂਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿਚ ਸਥਾਪਤ ਕੀਤੀਆਂ ਨਵੀਆਂ 20 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਅਤੇ ਪੰਜ ਮੌਜੂਦਾ ਆਈ.ਟੀ.ਆਈਜ਼ ਲਈ 653 ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਸ ਫੈਸਲੇ ਰਾਹੀਂ ਸੂਬੇ ਦੇ 6000 ਨੌਜਵਾਨਾਂ ਨੂੰ ਵੱਖ

Read More

ਵੱਡੀ ਖ਼ਬਰ : ਪਹਿਲੀ ਜੁਲਾਈ ਤੋਂ ਮੁਲਾਜ਼ਮਾਂ ਨੂੰ ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਮਿਲੇਗੀ

ਚੰਡੀਗੜ੍ਹ, 18 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ। ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਵੀ ਫੈਸਲਾ ਕੀਤਾ। ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਵੱਡਾ ਲਾਭ ਪੁੱਜੇਗਾ।
ਸੂਬਾਈ ਵਜ਼ਾਰਤ ਦੀ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਦੀ ਚਿੰਤਾਜਨਕ ਵਿੱਤੀ ਹਾਲਤ ਦੇ ਬਾਵਜੂਦ ਲੋਕਾਂ ਨਾਲ ਕੀਤਾ ਇਕ ਹੋਰ ਵੱਡਾ ਵਾ

Read More

LATEST: ਵਪਾਰ ਕਰਨਾ ਹੋਰ ਸੁਖਾਲਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਪੱਧਰ ’ਤੇ ਬਿਊਰੋ ਸਥਾਪਿਤ ਕਰਨ ਦਾ ਫੈਸਲਾ

ਚੰਡੀਗੜ, 18 ਜੂਨ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਇਕ ਜ਼ਿਲਾ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਬਿਊਰੋ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਵਪਾਰ ਕਰਨਾ ਹੋਰ ਸੁਖਾਲਾ ਬਣਾਇਆ ਜਾ ਸਕੇ।
ਇਸ ਸਬੰਧੀ ਫੈਸਲਾ ਸ਼ੁੱਕਰਵਾਰ ਨੂੰ ਮੁੱਖ

Read More

HOSHIARPUR: ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ  43 ਪਾਜੇਟਿਵ ਮਰੀਜ ਅਤੇ 03  ਮੌਤਾਂ

ਹੁਸ਼ਿਆਰਪੁਰ  18  ਜੂਨ :   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3169 ਨਵੇ ਸੈਪਲ ਲੈਣ  ਨਾਲ ਅਤੇ  3269 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 37 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 43 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 281175  ਹੈ  ਅਤੇ ਬਾਹਰਲੇ ਜਿਲਿਆ  ਤੋ 1986 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇ

Read More

LATEST: ਮਿਲਕਫੈਡ ਨੇ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਦੁੱਧ ਉਤਪਾਦਕਾਂ ਦੀ ਬਾਂਹ ਫੜ੍ਹੀ- ਮੰਤਰੀ ਰੰਧਾਵਾ

ਗੁਰਦਾਸਪੁਰ, 18 ਜੂਨ ( ਅਸ਼ਵਨੀ ) ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ ਪੰਜਾਬ ਨੇ ਕਿਹਾ ਕਿ ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗ

Read More

LATEST: ਜਿਲਾ ਪਠਾਨਕੋਟ ਵਿਖੇ ਹੈਲਥ ਸੈੇਕਟਰ ਦੇ ਕੋਰਸਾਂ ਦੀ ਸ਼ੁਰੂੁਆਤ

ਪਠਾਨਕੋਟ: 18 ਜੂਨ ( ਰਾਜਿੰਦਰ ਸਿੰਘ ਰਾਜਨ )  ਪਠਾਨਕੋਟ ਵਿਖੇ ਅੱਜ ਪੀ.ਐਮ.ਕੇ.ਵੀ.ਵਾਏ 3.0 ਸਕੀਮ ਅਧੀਨ ਪੀ.ਐਮ.ਕੇ.ਕੇ ਸੈਂਟਰ ਵਿਖੇ ਕਰੋਨਾ-19 ਨੂੰ ਮੁੱਖ ਰੱਖਦੇ ਹੋਏ ਹੈਲਥ ਸੈਕਟਰ ਦੇ ਵੱਖ-ਵੱਖ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰਗਟਾਵਾ ਸ. ਲਖਵਿੰਦਰ ਸਿੰਘ ਰੰਧਾਵਾ  ਵਧੀਕ ਡਿਪਟੀ ਕਮਿ

Read More

LATEST: सुजानपुर: समाज में क्राइम को रोकने के लिए नशे को रोकना बहुत जरूरी- डीएसपी रविंदर सिंह

सुजानपुर 19 जून ( राजेंद्र राजन, अविनाश शर्मा )  सुजानपुर थाना में साँझ केंद्र के सहयोग से नशे पर जागरूकता कार्यक्रम का आयोजन का थाना प्रभारी केपी सिंह की अध्यक्षता में किया गया और उसमे विशेष रूप से डीएसपी रविंदर सिंह उपस्थित हुए।

Read More

ਐਸ.ਸੀ. ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ

ਚੰਡੀਗੜ, 18 ਜੂਨ:
ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਦੇ ਵਰੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ

Read More

बड़ी ख़बर : डिजिटल पहल, राणा सोढी द्वारा मोबाइल एप ‘खेलो पंजाब’ जारी

चंडीगढ़, 18 जूनः

पंजाब के खेल और युवा सेवाएं मंत्री राणा गुरमीत सिंह सोढी ने आज खेल विभाग और पंजाब राज्य के समूह खिलाड़ियों को डिजिटल प्लेटफार्म पर लाने के लिए विशेष मोबाइल एप की शुरुआत की।

राणा सोढी ने बताया कि खेल विभाग के इतिहा

Read More

LATEST: ओलम्पिक में पंजाब और देश का नाम रौशन करो; राणा सोढी ने ओलंपिक जाने वाले खिलाड़ियों को कुल 1 करोड़ 30 लाख रुपए बांटे’

चंडीगढ़, 18 जूनः

ओलम्पिक खेल में भाग लेने जाने वाले पंजाब के एथलीटों से अपने प्रदर्शन के द्वारा राज्य और देश का नाम रौशन करने का आह्वान करते हुए खेल मंत्री राणा गुरमीत सिंह सोढी ने कहा कि पंजाब को पूरी उम्मीद है कि हमारे खिलाड़ी टोकियो से बड़ी संख्या में पदक जीत कर घर लौटेंगे।

यहाँ पंजाब के खिलाड़ियों के साथ वी

Read More

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ, 18 ਜੂਨ:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਨਾਲ ਠੇਕੇ ‘ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।
ਇਨ੍ਹਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਸੋਨਲ ਵਿਭਾਗ ਨੂੰ ਹਦਾਇਤ ਕੀ

Read More

LATEST: 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਪੌਸ਼ਟਿਕ ਖ਼ੁਰਾਕ, ਅਰੁਨਾ ਚੌਧਰੀ ਵੱਲੋਂ ਨਵੀਂ ਰੈਸਪੀ ਦੀ ਸ਼ੁਰੂਆਤ

ਚੰਡੀਗੜ੍ਹ, 18 ਜੂਨ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ।

ਐਸ.ਏ.ਐਸ. ਨਗਰ (ਮੋਹਾਲੀ) ਦੇ ਬ

Read More

LATEST: ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਲਈ ਵਿਸਵ ਬੈਂਕ ਤੋਂ 210 ਮਿਲੀਅਨ ਡਾਲਰ ਦੇ ਕਰਜ਼ੇ ਦੀ ਕੀਤੀ ਜਾਵੇਗੀ ਮੰਗ

ਚੰਡੀਗੜ੍ਹ, 18 ਜੂਨ:
ਪੰਜਾਬ ਸਰਕਾਰ ਵੱਲੋਂ ਪੰਜਾਬ ਮਿਉਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ (ਪੀ.ਐਮ.ਐਸ.ਆਈ.ਪੀ.) ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟ ਲਈ ਵਿਸਵ ਬੈਂਕ/ਏਸ਼ੀਅਨ ਇਨਫਰਾਸਟੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਤੋਂ 210 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮੰਗ ਕੀਤੀ ਜਾਵੇਗੀ।
ਇਸ ਪ੍ਰਾਜੈਕਟ ਲਈ ਕਰਜ਼ਾ ਲੈ

Read More

LATEST: ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਸੋਨੀਆ ਵਾਇਸ ਚੇਅਰਪਰਸਨ

ਚੱਬੇਵਾਲ :  ਹਲਕਾ ਚੱਬੇਵਾਲ ਦੇ ਪਿੰਡਾ ਭਟਰਾਣਾ ਵਿਖੇ ਸੰਸਥਾ ਕੋਸ਼ਿਸ਼ ਦੀ ਵਾਇਸ ਚੇਅਰਪਰਸਨ ਮੈਡਮ ਸੋਨੀਆ ਨੇ ਪਿੰਡ ਦੀਆਂ ਔਰਤਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਨੇ ਔਰਤਾਂ ਨਾਲ ਵਿਚਾਰ ਵਟਾਂਦਰਾ ਕਰਕੇ ਉਹਨਾਂ ਦੀਆਂ ਸੱਮਸਿਆਵਾਂ ਸੁਣੀਆਂ ਤੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਮੈਡਮ ਸੋਨੀਆ ਨੇ ਕਿਹਾ ਕਿ ਅੱਜ ਨਾਰੀ ਸ਼ਕਤੀ ਕਿਸੇ ਵੀ ਕੰਮ ਵਿੱਚ ਪਿੱਛੇ ਨਹੀਂ ਹੈ। ਅਜਿਹਾ ਕੋਈ ਫੀਲਡ ਨਹੀਂ ਹੈ ਜਿੱਥੇ ਔਰਤਾਂ ਨੇ ਆਪਣੀ ਜਿੱਤ ਦੀਆਂ ਮੱਲਾਂ ਨਹੀਂ ਮਾਰੀਆਂ। ਇ

Read More

LATEST: ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਦਾ ਹੱਥ ਹੋਏ ਮਜਬੂਤ, ਗੁਰਜੀਤ ਸਿੰਘ ਜਸਵਾਲ ਨੂੰ ਲਗਾਇਆ ਯੂਥ ਕਾਂਗਰਸ ਪ੍ਰਧਾਨ

ਚੱਬੇਵਾਲ :  ਹਲਕਾ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਭਾਮ ਦਾ ਦੌਰਾ ਕਰ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ। ਇਸ ਮੌਕੇ ਤੇ ਉਹਨਾਂ ਨੇ ਪਿੰਡ ਦੇ ਨੌਜਵਾਨਾਂ ਨਾਲ ਵੀ ਮੁਲਾਕਾਤ ਕੀਤੀ। ਜੋਕਿ ਸਦਾ ਹੀ ਡਾ. ਰਾਜ ਤੇ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਡਾ. ਰਾਜ ਨੇ ਇਸ ਦੌਰਾਨ ਸਰਪੰਚ ਪਰਮਿੰਦਰ ਸਿੰਘ  ਦੀ ਅਗੁਵਾਈ ਵਿੱਚ ਗੁਰਜੀਤ ਸਿੰਘ ਜਸਵਾਲ ਨੂੰ ਯੂਥ ਕਾਂਗਰਸ ਪ੍ਰਧਾਨ ਦਾ ਅਹੁਦਾ ਦੇ ਕੇ ਉਸਨੂੰ ਸਰੋਪਾ ਪਾ ਕੇ ਸਨਮਾਨਤ ਕੀਤਾ। ਡਾ. ਰਾਜ

Read More

LATEST: ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

ਪਟਿਆਲਾ, 18 ਜੂਨ:
ਪੰਜਾਬ ਸਰਕਾਰ ਵੱਲੋਂ 15 ਅਗਸਤ 2021 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾ

Read More

LATEST: ਮੰਤਰੀ ਮੰਡਲ ਨੇ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦਿੱਤੀ

ਚੰਡੀਗੜ੍ਹ, 18 ਜੂਨ
ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿੱਚ ਜਾਂਚ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਿਵਲੀਅਨ ਸਹਿਯੋਗੀ ਸਟਾਫ (ਮਾਹਿਰ ਸਹਿਯੋਗੀ ਸਟਾਫ) ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ।

Read More