ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੂੰ ਦੂਜਾ ਝਟਕਾ, ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ਚ ਸ਼ਾਮਿਲ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੇ ਗਏ ਪਾਵਰ ਸੈਕਟਰ ਬਾਰੇ ਵ੍ਹਾਈਟ ਪੇਪਰ ’ਤੇ ਬਹਿਸ ਦੌਰਾਨ ਅੱਜ ਸਥਿਤੀ ਉਸ ਸਮੇਂ ਬਹੁਤ ਅਜੀਬ ਬਣ ਗਈ ਜਦੋਂ ਮੁੱਖ ਮੰਤਰੀ ਦੇ ਭਾਸ਼ਨ ਦੌਰਾਨ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਵਿਰੋਧੀ ਬੈਂਚ ਤੋਂ ਉੱਠ ਕੇ ਕਾਂਗਰਸ

Read More

#CM_CHANNI : ਵੱਡੀ ਖ਼ਬਰ : ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਜ਼ਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ, ਜ਼ਿਲਾ ਭਾਸ਼ਾ ਅਫਸਰ ਦੀਆਂ ਅਸਾਮੀਆਂ

ਚੰਡੀਗੜ੍ਹ:
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀ

Read More

#SUKHPAL_KHEHRA UPDATED : ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ, 15 ਦਿਨ ਦਾ ਪੁਲਿਸ ਰਿਮਾਂਡ ਮੰਗਿਆ

ਚੰਡੀਗੜ੍ਹ : ਈ.ਡੀ. ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ  ਗ੍ਰਿਫਤਾਰ ਕਰ ਲਿਆ ਹੈ.

Read More

UPDATED : ਖੌਫਨਾਕ ਹਾਦਸੇ ‘ਚ ਦਲਜੀਤ ਸਿੰਘ ਨਿਵਾਸੀ ਦਸੂਹਾ (ਹੁਸ਼ਿਆਰਪੁਰ) ਦੀ ਮੌਕੇ ‘ਤੇ ਹੀ ਮੌਤ

ਦਸੂਹਾ / ਜਲੰਧਰ : ਪਠਾਨਕੋਟ ਹਾਈਵੇ ‘ਤੇ  ਖੌਫਨਾਕ ਹਾਦਸੇ ‘ਚ ਪਿਤਾ ਦੀ ਦਰਦਨਾਕ ਮੌਤ ਹੋ ਗਈ ਜਦਕਿ ਬੇਟਾ ਮਾਮੂਲੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਟੱਕਰ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਹਾਈਵੇ ‘ਤੇ ਪਲਟ ਗਈ ਸੀ। ਕਾਰ ਸਵਾਰ ‘ਚ ਦਲਜੀਤ ਸਿੰਘ ਨਿਵਾਸੀ ਦਸੂਹਾ (ਹੁਸ਼ਿਆ

Read More

PTK : पीजीआई इंडैक्स की तरह नेशनल अचीवमेंट सर्वेक्षण में भी नंबर एक रहेगा पंजाब

पठानकोट, 11 नवंबर (राजिंदर राजन ब्यूरो  ) 12 नवंबर को देश भर में केंद्र सरकार की तरफ से किए जा रहे नेशनल अचीवमेंट सर्वेक्षण की सभी तैयारियां जिला पठानकोट में मुकम्मल हो गई हैं। सर्वेक्षण संबंधी समूह अमले को पूरी तरह के साथ सर्वेक्षण कंडक्ट करवाने की जानकारी दी जा चुकी है

Read More

LATEST NEWS : ਹੁਸ਼ਿਆਰਪੁਰ ਆਟੋਮੋਬਾਇਲਜ਼ ਦੇ ਸ਼ੋਰੂਮ ਵਿੱਚ ਅੱਜ ਨਵੀ Celerio ਕਾਰ ਲਾਂਚ

ਹੁਸ਼ਿਆਰਪੁਰ (ਆਦੇਸ਼ )
ਮਾਰੂਤੀ ਸਜੂਕੀ ਦੇ 11 ਵਾਰ ਰਾਇਲ ਪਲੈਟਿਨਮ ਡੀਲਰ ਹੁਸ਼ਿਆਰਪੁਰ
ਆਟੋਮੋਬਾਇਲਜ਼ ਦੇ ਸਿੰਗੜੀਵਾਲਾ ਸ਼ੋਰੂਮ ਵਿੱਚ ਅੱਜ ਨਵੀ Celerio ਕਾਰ ਨੂੰ
ਲਾਂਚ ਕੀਤਾ ਗਿਆ ।

Read More

LATEST : DC ਅਪਨੀਤ ਰਿਆਤ : ਹੁਸ਼ਿਆਰਪੁਰ ਦੇ ਪਿੰਡਾਂ ’ਚ ਹਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਘਰ-ਘਰ ਲੱਗੇਗੀ ਕੋਵਿਡ ਵੈਕਸੀਨ : CLICK HERE: READ MORE:

ਹੁਸ਼ਿਆਰਪੁਰ, 11 ਨਵੰਬਰ: ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਲਾਭਪਾਤਰੀਆਂ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੇ ਕੋਵਿਡ ਵੈਕਸੀਨ ਲਗਾਈ ਜਾਵੇਗੀ।

Read More

DASUYA / HOSHIARPUR : ਵੱਡੀ ਖ਼ਬਰ : ਬਸਪਾ ਨੂੰ ਵੱਡਾ ਝਟਕਾ, ਸ਼ਾਹੀ ਬਸਪਾ ਛੱਡ ਕੇ ਭਾਜਪਾ ‘ਚ ਸ਼ਾਮਲ

ਦਸੂਹਾ: ਵਿਧਾਨ ਸਭਾ ਹਲਕਾ ਦਸੂਹਾ ‘ਚ ਅੱਜ ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਇੰਚਾਰਜ ਸਰਦਾਰ ਜਗਪ੍ਰੀਤ ਸ਼ਾਹੀ ਬਸਪਾ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮੰਤਰੀ ਦਿਨੇਸ਼ ਕੁਮਾਰ, ਜਨਰਲ ਸਕੱਤਰ ਜੀਵਨ ਗੁਪਤਾ, ਸੁਭਾਸ਼

Read More

LATEST : ਅੱਜ ਹੁਸ਼ਿਆਰਪੁਰ ਵਿੱਚ ਕੋਰੋਨਾ ਨੇ ਲਈ ਇਕ ਦੀ ਜਾਨ, 06 ਨਵੇਂ ਪਾਜੇਟਿਵ ਮਰੀਜ

ਹੁਸ਼ਿਆਰਪੁਰ 11 ਨਵੰਬਰ 2021″  ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4904  ਸੈਪਲ ਲਏ ਹਨ। ਅੱਜ ਡੇਗੂ ਦੇ 29 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 06 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1644 ਹੋ ਗਈ ਹੋਈ ਹੈ ।

Read More

सभी सेवा केंद्रों में 5 नई सेवाओं को किया गया शामिल: अपनीत रियात

होशियारपुर, 11 नवंबर:
डिप्टी कमिश्नर अपनीत रियात ने बताया कि जिले के सभी सेवा केंद्रों मेें स्थानीय निकाय विभाग से संबंधित 5 नई सेवाओं को शामिल किया गया है और अब

Read More

ਵੱਡੀ ਖ਼ਬਰ : ਕੰਗਨਾ ਨੇ ਛੇੜਿਆ ਵਿਵਾਦ ! ਬੋਲੀ 1947 ‘ਚ ਭੀਖ ਮਿਲੀ, ਅਸਲੀ ਆਜ਼ਾਦੀ ਤਾਂ 2014 ‘ਚ ਮਿਲੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut)  : ਇੱਕ ਇੰਟਰਵਿਊ ਵਿੱਚ ਕੰਗਨਾ ਰਣੌਤ ਨੇ ਅਜ਼ਾਦੀ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਕੰਗਨਾ ਨੇ ਕਿਹਾ, ”ਜੇ ਆਜ਼ਾਦੀ ਭੀਖ ਵਿੱਚ ਮਿਲੇ ਤਾਂ ਕੀ ਇਹ ਆਜ਼ਾਦੀ ਹੋ ਸਕਦੀ ਹੈ? ਸਾਵਰਕਰ, ਰਾਣੀ ਲਕਸ਼ਮੀਬਾਈ, ਨੇਤਾ ਸੁਭਾਸ਼ ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰੀ

Read More

ਵੱਡੀ ਖ਼ਬਰ : ਦਸੂਹਾ ਦੇ ਇੱਕ ਮੰਦਿਰ ਦੇ ਪੁਜਾਰੀ ਨੂੰ ਅਣਪਛਾਤੇ ਲੋਕਾਂ ਵਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ

ਦਸੂਹਾ  :  ਸਥਾਨਕ ਸ਼ਹਿਰ ਦੇ ਇੱਕ ਮੰਦਿਰ ਦੇ ਪੁਜਾਰੀ ਨੂੰ ਅਣਪਛਾਤੇ ਲੋਕਾਂ ਵਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 

ਜਾਣਕਾਰੀ ਅਨੁਸਾਰ ਪੁਜਾਰੀ ਅਖਿਲੇਸ਼ ਪਾਂਡੇ ਨਿਵਾਸੀ ਮੱ

Read More

PTK : ਤੀਜੀ, ਪੰਜਵੀਂ, ਅਠਵੀਂ ਅਤੇ ਦਸਵੀਂ ਜਮਾਤ ਦਾ ਹੋਵੇਗਾ ਸਰਵੇ, 175 ਸਕੂਲਾਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ

ਪਠਾਨਕੋਟ, 11 ਨਵੰਬਰ (ਰਾਜਿੰਦਰ ਰਾਜਨ ਬਿਊਰੋ ) 12 ਨਵੰਬਰ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਸਾਰੀਆਂ ਤਿਆਰੀਆਂ ਜ਼ਿਲ੍ਹਾ ਪਠਾਨਕੋਟ ਵਿੱਚ ਮੁਕੰਮਲ ਹੋ ਗਈਆਂ ਹਨ। ਸਰਵੇ ਸਬੰਧੀ ਸਮੂਹ ਅਮਲੇ ਨੂੰ ਪੂਰੀ ਤਰ੍ਹਾਂ ਨਾਲ ਸਰਵੇ ਕੰਡਕਟ ਕਰਵਾਉਣ ਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਚੁਣੇ ਗਏ ਸਕੂਲਾਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋ

Read More

HOSHIARPUR : ਯੋਗ ਉਮੀਦਵਾਰ 31 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ’ਚ ਰੀਨਿਊ ਕਰਵਾ ਸਕਦੇ ਹਨ ਆਪਣਾ ਰਜਿਸਟਰੇਸ਼ਨ ਕਾਰਡ

ਹੁਸ਼ਿਆਰਪੁਰ, 11 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਤੇ ਸਿਖਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਜੋ ਵੀ ਯੋਗ ਉਮੀਦਵਾਰ ਆਪਣੇ ਰ

Read More

ਵੱਡੀ ਖ਼ਬਰ : ਬੋਰਡ ਵੱਲੋਂ ਪ੍ਰੈਕਟੀਕਲ ਦਾ ਸ਼ਡਿਊਲ ਵੀ ਜਾਰੀ, ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਸਬੰਧਤ ਸਕੂਲਾਂ ਖ਼ਿਲਾਫ਼ ਹੋਵੇਗੀ ਕਾਰਵਾਈ, 50,000 ਰੁਪਏ ਦਾ ਜੁਰਮਾਨਾ ਵੀ ਭੁਗਤਣਾ ਪਵੇਗਾ

ਚੰਡੀਗੜ੍ਹ : ਸੀਬੀਐਸਈ ਸਕੂਲਾਂ ਚ 17 ਨਵੰਬਰ ਤੋਂ 10ਵੀਂ ਜਮਾਤ ਦੀਆਂ ਪਹਿਲੀਆਂ ਪ੍ਰੀਖਿਆਵਾਂ ਤੇ 16 ਨਵੰਬਰ ਤੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ । ਜਿਸ ਲਈ ਬੋਰਡ ਵੱਲੋਂ ਪ੍ਰੈਕਟੀਕਲ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਅਜਿਹੇ ‘ਚ ਸਕੂਲਾਂ ਨੂੰ 23 ਦਸੰਬਰ ਤਕ ਪ੍ਰੈਕਟੀਕਲ ਅਸੈਸਮੈਂਟ ਪੂ

Read More

ਵੱਡੀ ਖ਼ਬਰ : ਅਕਾਲੀ ਦਲ ਦੇ  ਲੀਡਰਾਂ ਨੇ ਲਖੀਮਪੁਰ ਖੀਰੀ ਵਰਗਾ ਕਾਂਡ ਕਰਨ ਦੀ ਕੋਸ਼ਿਸ਼ ਕੀਤੀ: ਕਿਸਾਨਾਂ ਲੀਡਰਾਂ ਨੇ ਲਾਏ ਗੰਭੀਰ ਇਲਜ਼ਾਮ

ਫਿਰੋਜ਼ਪੁਰ: ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਕਾਂਡ ਬਾਰੇ ਨਵੇਂ ਦਾਅਵੇ ਸਾਹਮਣੇ ਆ ਰਹੇ ਹਨ। ਅਕਾਲੀ ਦਲ ਦਾ ਦਾਅਵਾ ਹੈ ਕਿ ਇਹ ਸਾਰੀ ਕਾਂਗਰਸੀਆਂ ਦੀ ਸ਼ਰਾਰਤ ਹੈ ਜਦੋਂਕਿ ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ  ਲੀਡਰਾਂ ਨੇ ਲਖੀਮਪੁਰ

Read More

ਬਸਪਾ-ਅਕਾਲੀ ਦਲ ਦੇ ਵਰਿੰਦਰ ਪਰਹਾਰ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦਾ ਹਰ ਇਕ ਵਰਕਰ ਪੂਰਾ ਜੋਰ ਲਗਾ ਦੇਵੇਗਾ : ਲਾਲੀ ਬਾਜਵਾ

ਹੁਸ਼ਿਆਰਪੁਰ : 

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਹਰ ਇਕ ਨਿਰਦੇਸ਼ ਨੂੰ ਪਹਿਲਾਂ ਦੀ ਤਰਾਂ੍ਹ ਇਨ-ਬਿਨ ਲਾਗੂ ਕੀਤਾ ਜਾਵੇਗਾ ਤੇ ਗੱਠਜੋੜ ਦੇ ਧਰਮ ਨੂੰ ਨਿਭਾਉਂਦੇ ਹੋਏ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦਾ ਹਰ ਇਕ ਵ

Read More

ਵੱਡੀ ਖ਼ਬਰ : ਪੰਜਾਬ ’ਚ ਅਟੈਂਡੈਂਟ ਦੀਆਂ 800 ਆਸਾਮੀਆਂ ਲਈ ਸਿਲੈਕਸ਼ਨ ਟੈਸਟ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ, ਤਿਆਰੀਆਂ ਮੁਕੰਮਲ

ਅਟੈਂਡੈਂਟ ਦੀ ਚੋਣ ਪ੍ਰੀਖਿਆ 14 ਨਵੰਬਰ ਨੂੰ ਲਈ ਜਾ ਰਹੀ ਹੈ। ਇਹ ਟੈਸਟ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਿਆ ਜਾ ਰਿਹਾ ਹੈ। ਇਸ ਟੈਸਟ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਜ਼ਿਲ੍ਹਿਆਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਡਾਇਰੈਕਟਰ ਸਿੱਖਿਆ ਵਿਭਾਗ ਸੀਨੀਅਰ ਸੈਕੰਡਰੀ ਪੰਜਾਬ ਵੱਲੋਂ ਸੂਬੇ ਭਰ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਫ਼ ਨਾ

Read More

ਸੰਗਤ ਸਿੰਘ ਗਿਲਜੀਆਂ ਵਲੋਂ ਵੱਖ-ਵੱਖ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼, 6.73 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼

ਹੁਸ਼ਿਆਰਪੁਰ, 10 ਨਵੰਬਰ: ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇਥੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕ

Read More

ਅੱਜ ਜਿਲੇ ਵਿੱਚ ਕੋਰੋਨਾ ਦੇ 04 , ਡੇਂਗੂ  ਦੇ 07 ਨਵੇ ਪਾਜੇਟਿਵ ਮਰੀਜ – ਡਾ. ਪਰਮਿੰਦਰ ਕੌਰ 

ਹੁਸ਼ਿਆਰਪੁਰ :   ਜਿਲੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4875  ਸੈਪਲ ਲਏ ਹਨ। ਅੱਜ ਡੇਗੂ ਦੇ 27 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 07 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1638 ਹੋ ਗਈ ਹੋਈ ਹੈ ।

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ

Read More

CM CHANNI WELCOMES AAP MLA RUBY IN CONGRESS PARTY

Chandigarh, November 10: AAP MLA from Bathinda (Rural) Rupinder Kaur Ruby on Wednesday joined the Congress Party in the presence of Punjab Chief Minister Charanjit Singh Channi, Incharge Punjab Affairs Harish Choudhary, PPCC President Navjot Singh Sidhu, Cabinet Ministers Manpreet Singh Badal, Tript Rajinder Singh B

Read More

ਨੌਜਵਾਨਾਂ ਲਈ ਫੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਹੁਸ਼ਿਆਰਪੁਰ, 10 ਨਵੰਬਰ: ਸੀ-ਪਾਈਟ ਨਵਾਂਸ਼ਹਿਰ ਦੇ ਕੈਂਪ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਨੌਜਵਾਨਾਂ ਦੀ ਭਰਤੀ ਜਲਦ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟੇ੍ਰਨਿੰਗ ਕੈਂਪ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ

Read More

ਵੱਡੀ ਖ਼ਬਰ : ਪੰਜਾਬ ਪੁਲਿਸ ਦੇ 11 ਕਰਮਚਾਰੀ  ਨਸ਼ਿਆਂ/ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਸ਼ਾਮਲ ਹੋਣ ਕਰਨ ਨੌਕਰੀ ਤੋਂ ਡਿਸਮਿਸ

ਚੰਡੀਗੜ੍ਹ :   -ਪੰਜਾਬ ਪੁਲਿਸ ਦੇ ਫਿਰੋਜਪੁਰ ਜ਼ਿਲੇ 11 ਕਰਮਚਾਰੀ  ਨਸ਼ਿਆਂ/ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਸ਼ਾਮਲ ਹੋਣ ਕਰਨ ਨੌਕਰੀ ਤੋਂ ਡਿਸਮਿਸ ਕਰ ਦਿੱਤੇ ਗਏ ਹਨ । 

ਇਨ੍ਹਾਂ ਵਿੱਚ ਪ੍ਰਿਤਪਾਲ ਸਿੰਘ, ਜਗਜੀਤ

Read More

ਵੱਡੀ ਖ਼ਬਰ : ਅਕਾਲੀ ਉਮੀਦਵਾਰ ਨੋਨੀ ਮਾਨ ਦੀ ਗੱਡੀ ਭੰਨੀ ਫਾਇਰਿੰਗ ਦੀ ਚਰਚਾ , ਵਾਲ-ਵਾਲ ਬਚੇ ਲੀਡਰ, ਬੀਬੀ ਬਾਦਲ ਐੱਸਐੱਸਪੀ ਦਫ਼ਤਰ ਪਹੁੰਚੀ

ਫਿਰੋਜ਼ਪੁਰ: ਹਲਕਾ ਗੁਰੂ ਹਰਸਹਾਏ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਸਿੰਘ ਨੋਨੀ ਮਾਨ ਉੱਪਰ ਫਾਇਰਿੰਗ ਹੋਈ ਹੈ। ਉਹ ਇਸ ਹਮਲੇ ਵਿੱਚ ਵਾਲ-ਵਾਲ ਬਚੇ ਹਨ। ਇਸ ਦਾ ਪਤਾ ਲੱਗਦਿਆਂ ਹੀ ਸੰਸਦ ਮੈਂਬਰ ਹਰਸਿਮਰਤ ਬਾਦਲ ਸਾਰੇ ਪ੍ਰੋਗਰਾਮ ਰੱਦ ਕਰਕੇ ਐਸਐਸਪੀ ਦਫਤਰ ਪਹੁੰਚੇ ਹਨ।

 ਬੀਬੀ ਹਰਸਿਮਰਤ ਕੌਰ ਬਾਦਲ ਦੀ ਫਿਰੋਜ਼ਪੁਰ ‘ਚ ਅੱਜ ਇੱਥੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ, ਉੱਥੇ ਹੀ ਬੀਬੀ ਬਾਦਲ ਜਦੋਂ ਲੰਚ ਕਰਨ ਲੱਗੇ ਤਾਂ ਬਾਹਰ ਹੰਗਾ

Read More

ਵੱਡੀ ਖ਼ਬਰ : ਆਪ ਨੂੰ ਤਗੜਾ ਝਟਕਾ: ਰੂਬੀ ਨੇ ਝਾੜੂ ਛੱਡ, ਮਿਲਾਇਆ ਕਾਂਗਰਸ ਨਾਲ ਹੱਥ

ਚੰਡੀਗੜ੍ਹ: ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ  ਆਮ ਆਦਮੀ ਪਾਰਟੀ  ਤੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ ‘ਚ ਸ਼ਾਮਲ ਹੋ ਗਈ ਹੈ।

ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ ‘ਤੇ ਦੇਰ ਰਾਤ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਟ

Read More

ਵੱਡੀ ਖ਼ਬਰ : ਆਪ ਵਿਧਾਇਕਾ ਰੂਬੀ ਦੇ ਅਸਤੀਫੇ ਮਗਰੋਂ ਸਿਆਸੀ ਘਮਾਸਾਨ ਤੇਜ਼ , ਮੁੱਖ ਮੰਤਰੀ ਚੰਨੀ ਤੇ ਸਿੱਧੂ ਵੱਲੋਂ ਸ਼ਾਮ 4 ਵਜੇ ਪ੍ਰੈਸ ਕਾਨਫਰੰਸ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਕਾਂਗਰਸ  ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿ

Read More

LATEST : ਵੱਡੀ ਖ਼ਬਰ : ਸਮਾਜ ਦੀ ਤਰੱਕੀ ਲਈ ਲੜਕੀਆਂ ਨੂੰ ਪੜ੍ਹਾਈ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ-ਮੁੱਖ ਮੰਤਰੀ ਚੰਨੀ

ਕੁਰਾਲੀ, 10 ਨਵੰਬਰ:
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਡਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਪੜ੍ਹਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਵਿੱ

Read More

ਵੱਡੀ ਖ਼ਬਰ : ਭਿਆਨਕ ਹਾਦਸਾ, ਬੱਸ-ਟੈਂਕਰ ਦੀ ਟੱਕਰ ‘ਚ 12 ਲੋਕ ਜ਼ਿੰਦਾ ਸੜ ਕੇ ਮਰੇ, ਬੱਸ ਵਿੱਚ ਸਵਾਰ 12 ਲੋਕਾਂ ਦੀ ਮੌਤ

ਇੱਥੇ ਜੋਧਪੁਰ-ਬਾੜਮੇਰ ਹਾਈਵੇਅ ‘ਤੇ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਅਤੇ ਟੈਂਕਰ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 12 ਲੋਕਾਂ ਦੀ ਮੌਤ ਹੋ ਗਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਸੜਨ

Read More