ਹੁਸ਼ਿਆਰਪੁਰ, 23 ਫ਼ਰਵਰੀ (ਆਦੇਸ਼ ):
ਪ੍ਰਿੰ. ਗੁਰਸ਼ਰਨ ਸਿੰਘ ਨੇ ਇੱਥੇ ਸਿਵਲ ਸਕੱਤਰੇਤ ਵਿਖੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਹੁਸ਼ਿਆਰਪੁਰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਉਚੇਰੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਕੂਲਾਂ ਵਿੱਚ ਤਾਇਨਾਤ ਕਰਮਚਾਰੀਆਂ ਦੇ ਦਫ਼ਤਰੀ ਕੰਮਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ
Month: February 2021
ਪਿੰਡ ਖਿਆਲਾ ਬੁਲੰਦਾਂ ‘ਚ ਦੂਜਾ ਮੈਡੀਕਲ ਜਾਂਚ ਕੈਂਪ ਆਯੋਜਿਤ
ਗੜ੍ਹਦੀਵਾਲਾ 24 ਫਰਵਰੀ (CHOUDHARY) : ਸਵ, ਦਿਲਬਾਗ ਸਿੰਘ ਸਾਬਕਾ ਸੰਮਤੀ ਮੈਂਬਰ ਦੀ ਯਾਦ ਨੂੰ ਸਮਰਪਿਤ ਦੂਜਾ ਅੱਖਾਂ ਦਾ ਵੀ ਜਾਂਚ ਕੈਂਪ ਤੇ ਮੈਡੀਕਲ ਕੈਂਪ ਉਨ੍ਹਾਂ ਦੇ ਭਰਾ ਜੋਗਿੰਦਰ ਸਿੰਘ, ਭਰਾ ਸਤਨਾਮ ਸਿੰਘ,ਲੜਕੇ ਨਸੀਬ ਸਿੰਘ ਨਿਓਜੀਲੈਂਡ, ਹਰਪ੍ਰੀਤ ਸਿੰਘ ਇਟਲੀ, ਸੁਖਵਿੰਦਰ ਸਿੰਘ ਸੋਨੀ ਅਤੇ ਸਮੂਹ ਕੁੰਢਾਲ ਪਰਿਵਾਰ ਵੱਲੋਂ ਪਿੰਡ ਖਿਆਲਾ ਬੁਲੰਦਾ ਵਿਖੇ ਲਗਾਇਆ ਗਿਆ ਹੈ, ਜਿਸਦਾ ਉਦਘਾਟਨ ਸੰਤ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਲੋ ਕੀਤਾ ਗਿਆ।
Read MoreUPDATED NEWS: COVID-19 IN PUNJAB : ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿਆਂ ਲੋੜ ਪੈਣ ’ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ, ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਨੂੰ ਮੁੜ ਬੰਦ ਕੀਤੇ ਜਾਣ ਤੋਂ ਕੀਤਾ ਇਨਕਾਰ
ਚੰਡੀਗੜ, 23 ਫਰਵਰੀ
ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਸਕ/ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਵੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿਆਂ ਵਿੱਚ ਹਾਟ-ਸਪਾਟ ਇਲਾਕਿਆਂ ਵਿੱਚ ਲੋੜ ਪੈਣ ’ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਅਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ। ਉਨਾਂ ਨੇ ਪੁਲੀਸ ਨੂੰ ਮਾਸਕ ਪਹਿਨਣ, ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਵੱ
ਹੌਲਦਾਰ ਸੁਖਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਗੜ੍ਹਦੀਵਾਲਾ 23 ਫਰਵਰੀ(CHOUDHARY) :ਪਿੰਡ ਮਾਂਗਾ ਦੇ ਹੋਲਦਾਰ ਸੁਖਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਦੀ ਡਿਊਟੀ ਦੌਰਾਨ ਬੀਤੇ ਦਿਨੀ ਮੌਤ ਹੋ ਗਈ ਸੀ। ਜਿਸਦਾ ਗੜ੍ਹਦੀਵਾਲਾ ਦੇ ਪਿੰਡ ਮਾਂਗਾ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Read Moreਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
ਗੜ੍ਹਦੀਵਾਲਾ 23 ਫਰਵਰੀ (CHOUDHARY) : ਅੱਜ 23 ਫਰਵਰੀ ਨੂੰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੀ ਅਗਵਾਈ ਹੇਠ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ
Read MoreLETEST..ਜਰੂਰੀ ਮੁਰੰਮਤ ਕਾਰਨ 24 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 23 ਫਰਵਰੀ(CHOUDHARY) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 24 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।
Read Moreਜਰੂਰਤਮੰਦਾਂ ਦੀ ਸਹਾਇਤਾ ਕਰਨਾ ਸਾਡਾ ਨੈਤਿਕ ਫਰਜ : ਸ.ਮਨਜੀਤ ਸਿੰਘ ਦਸੂਹਾ
ਸ਼ਗਨ ਸਕੀਮ ਤਹਿਤ ਜਰੂਰਤਮੰਦ ਪਰਿਵਾਰ ਨੂੰ ਸ.ਮਨਜੀਤ ਸਿੰਘ ਦਸੂਹਾ ਵਲੋਂ 5100 ਤੇ ਲਾਲਾ ਦਾਤਾ ਵਲੋਂ 1100 ਰੁਪਏ ਭੇਂਟ
Read Moreਸਿੱਖਿਆ ਵਿਭਾਗ ਕਰਵਾਏਗਾ 26 ਤੋਂ 31 ਮਾਰਚ ਤੱਕ ਪ੍ਰਾਇਮਰੀ ਸਕੂਲਾਂ ਅੰਦਰ ਬਾਲ ਪ੍ਰਤਿਭਾ ਮੇਲੇ, ਪ੍ਰਤੀ ਸਕੂਲ ਪੰਜ ਹਜ਼ਾਰ ਰੁਪਏ ਰਾਸ਼ੀ ਜਾਰੀ
ਪਠਾਨਕੋਟ: 23 ਫਰਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਸਮੇਂ-ਸਮੇਂ ‘ਤੇ ਨਿਵੇਕਲੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਾਲਾਨਾ ਇਮਤਿਹਾਨਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਖੇਡ-ਖੇਡ ਵਿੱਚ ਪੜ੍ਹਾਈ ਨਾਲ ਜੋੜ ਕੇ ਰੱਖਣ ਲਈ 26 ਤੋਂ 31 ਮਾਰਚ, 2021 ਤੱਕ ਸਹਿ-ਵਿੱਦਿਅਕ ਗਤੀਵਿਧੀਆਂ ਤਹਿਤ ਬਾਲ ਪ੍ਰਤਿਭਾ ਮੇਲੇ ਕਰਵਾਉਣ ਦਾ ਨਿਵੇਕਲਾ ਫ਼ੈਸਲਾ ਲਿਆ ਹੈ। ਇਹ ਮੇਲੇ ਜਿਲ੍ਹਾ ਪਠਾਨਕੋਟ ਦੇ 376 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕੈਂਪਸ ਵਿੱਚ ਹੀ ਆਯੋਜਿਤ ਕੀਤੇ ਜਾਣਗੇ। ਵਿਦਿਆਰਥੀ ਮਿਲ ਕੇ ਅਧਿਆਪਕਾਂ ਦੀ ਦੇਖ-ਰੇਖ ਵਿੱਚ ਮਾਡਲ ਤਿਆਰ ਕਰਨਗੇ ਅਤੇ ਹੋਰ ਸਹਿ-ਵਿੱਦਿਅਕ ਕਿਰਿਆਵਾਂ ਵੀ ਕਰਨਗੇ। ਸਹਿ-ਵਿੱਦਿਅਕ ਸਰਗਰਮੀਆਂ ਨਾਲ ਸਬੰਧਿਤ ਬਾਲ ਪ੍ਰਤਿਭਾ ਮੇਲਿਆਂ ਦਾ
Read Moreस्वास्थ्य विभाग के विशेष सचिव अमित कुमार ने आज अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश
होशियारपुर, 23 फरवरी:
स्वास्थ्य विभाग के विशेष सचिव अमित कुमार ने आज जिले में कोविड की स्थिति का जायजा लेते हुए कहा कि कोविड के बढ़ रहे केसों को रोकने के लिए स्वास्थ्य विभाग बहुत गंभीर है। वे आज जिला प्रशासकीय कांप्लेक्स में अतिरिक्त डिप्टी कमिश्नर(सामान्य) अमित कुमार पांचाल की उपस्थिति में कोविड सैंपलिंग, वैक्सीनेशन व सरबत सेहत बीमा योजना के अंतर्गत बन रहे ई-कार्ड, के कार्य की प्रगति का जायजा ले रहे थे। इस दौरान उन्होंने स्वास्थ्य अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश भी दिए।
विशेष सचिव ने कहा कि कोविड के फैलाव को
Big Breaking News: AS COVID CASES SPIKE IN PUNJAB, CM ORDERS CURBS ON INDOOR & OUTDOOR GATHERINGS FROM MARCH 1
Chandigarh, February 23
Amid growing concern over the rising Covid trend in the state, Punjab Chief Minister Captain Amarinder Singh on Tuesday ordered restriction on indoor gathering to 100 and outdoor to 200 persons from March 1, along with strict enforcement of mask/social distancing etc, with testing to be ramped to 30000 a day.
ਮੈੜੀ ਹੋਲੀ ਮੇਲੇ ’ਚ 28 ਮਾਰਚ ਨੂੰ ਚੜੇਗਾ ਝੰਡਾ, ਓਵਰਲੋਡਿੰਗ ਰੋਕਣ ਲਈ ਪੰਜਾਬ ਤੋਂ ਸਹਿਯੋਗ ਦੀ ਮੰਗ
ਊਨਾ/ਹੁਸ਼ਿਆਰਪੁਰ, 23 ਫਰਵਰੀ :
ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ 21 ਤੋਂ 31 ਮਾਰਚ ਤੱਕ ਲੱਗਣ ਵਾਲੇ ਮੈੜੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਊਨਾ ਦੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਦੱਸਿਆ ਕਿ ਡੇਰਾ ਬਾਬਾ ਵਡਭਾਗ ਸਿੰਘ, ਮੈੜੀ ਵਿਖੇ 21 ਤੋਂ 31 ਮਾਰਚ ਤੱਕ ਮੇਲਾ ਲੱਗੇਗਾ ਜਿਸ ਤਰ੍ਹਾਂ 28 ਮਾਰਚ ਨੂੰ ਝੰਡਾ ਚੜਾਉਣ ਦੀ ਰਸਮ ਹੋਵੇਗੀ।
ਮੇਲੇ ਦੀਆਂ ਤਿਆਰੀਆਂ ਸਬੰਧੀ ਪੰਜਾਬ ਦੇ ਅਧਿਕਾਰੀਆਂ ਐਸ.ਡੀ.ਐਮ ਹੁਸ਼ਿਆਰਪੁਰ ਅਮਿਤ ਮਹਾਜਨ ਅਤੇ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ ਨਾਲ ਆਨਲਾਈਨ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਵਾਜਾਈ ਦੇ ਪ੍ਰਬੰਧਾਂ, ਪਾਰਕਿੰਗ, ਓਵਰਲੋਡਿੰਗ ਆਦਿ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਮੈੜੀ ਵਿੱਚ 5 ਤੋਂ 8 ਲੱਖ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚੇ ਸਨ। ਮੇਲੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਤੋਂ ਸ਼ਰਧਾਲੂ ਅਕਸਰ ਟਰੱਕਾਂ, ਟਰਾਲੀਆਂ ਅਤੇ ਹੋਰ ਭਾਰ ਢੋਣ ਵਾਲੇ ਵਾਹਨਾਂ ’ਤੇ ਓਵਰਲੋਡਿੰਗ ਕਰਕੇ ਪਹੁੰਚਦੇ ਹਨ, ਜਿਸ ਨਾਲ ਹਮੇਸ਼ਾ ਹਾਦਸੇ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਲਈ ਬਹੁਤ ਜ਼ਰੂਰੀ ਹੈ ਕਿ ਓਵਰਲੋਡਿੰਗ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਊਨਾ ਹਾਦਸਿਆਂ ਨੂੰ ਰੋਕਣ ਲਈ ਗੰਭੀਰ ਯਤਨ ਕਰ ਰਿਹਾ ਹੈ ਜਿਸ ਵਿੱਚ ਪੰਜਾਬ ਰਾਜ, ਖਾਸਕਰ ਹਿਮਾਚਲ ਦੇ ਨਾਲ ਲੱਗਦੇ ਜ਼ਿਲਿ੍ਹਆਂ, ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਹੀ ਓਵਰਲੋਡਿੰਗ ਨੂੰ ਰੋਕਿਆ ਜਾਵੇ ਤਾਂ ਊਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਸਾਨੀ ਹੋਵੇਗੀ ਅਤੇ ਮੈੜੀ ਮੇਲੇ ਨੂੰ ਸਫਲ ਢੰਗ ਨਾਲ ਕਰਾਇਆ ਜਾ ਸਕੇਗਾ।
ਰਾਘਵ ਸ਼ਰਮਾ ਨੇ ਕਿਹਾ ਕਿ ਭਾਰ ਢੋਣ ਵਾਲੇ ਵਾਹਨਾਂ ਵਿੱਚ ਓਵਰਲੋਡ ਹੋ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਰੋਕਣ ਲਈ ਹਿਮਾਚਲ ਅਤੇ ਪੰਜਾਬ ਪੁਲਿਸ ਮਿਲ ਕੇ ਨਾਕੇ ਲਗਾਵੇਗੀ। ਉਨ੍ਹਾਂ ਕਿਹਾ ਕਿ ਮਹਿਤਪੁਰ-ਨੰਗਲ ਦੇ ਵਿਚਕਾਰ, ਪੰਜਾਬ ਦੇ ਚੱਕ ਸਾਧੂ, ਮਰਵਾੜੀ ਅਤੇ ਗਗਰੇਟ ਆਰ.ਟੀ.ਓ ਬੈਰੀਅਰ ਦੇ ਕੋਲ ਪਿਛਲੇ ਸਾਲ ਦੀ ਤਰ੍ਹਾਂ ਪੁਲਿਸ ਨਾਕੇ ਸਥਾਪਿਤ ਕੀਤੇ ਜਾਣਗੇ। ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸਥਾਨਾਂ ਤੋਂ ਇਲਾਵਾ ਗੜ੍ਹਸ਼ੰਕਰ ਵੱਲ ਵੀ ਇਸ ਸਾਲ ਹਿਮਾਚਲ ਅਤੇ ਪੰਜਾਬ ਪੁਲਿਸ ਮਿਲ ਕੇ ਨਾਕੇ ਲਗਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਓਵਰਲੋਡਿੰਗ ਕਰਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਨਾਕੇ ’ਤੇ ਉਤਾਰਿਆਂ ਜਾਵੇਗਾ ਅਤੇ ਉਨ੍ਹਾਂ ਨੂੰ ਇਥੋਂ ਸ਼ਟਲ ਬੱਸ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ ਜਿਸ ਦਾ ਪ੍ਰਬੰਧ ਐਚ.ਆਰ.ਟੀ.ਸੀ ਵਲੋਂ ਕੀਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਮੌਜੂਦ ਰੋਪੜ, ਹੁਸ਼ਿਆਰਪੁਰ ਅਤੇ ਜਲੰਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਓਵਰਲੋਡਿੰਗ ਅਤੇ ਹੋਰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪ੍ਰਸ਼ਾਸਨ ਵੀ ਟਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਨੂੰ ਉਥੇ ਹੀ ਰੋਕ ਲਵੇ ਅਤੇ ਆਪਣੇ ਪੱਧਰ ’ਤੇ ਮੈੜੀ ਤੱਕ ਸ਼ਟਲ ਬੱਸ ਸੁਵਿਧਾ ਪ੍ਰਦਾਨ ਕਰੇ ਤਾਂ ਇਸ ਨਾਲ ਕਾਫੀ ਸੁਵਿਧਾ ਹੋਵੇਗੀ। ਉਨ੍ਹਾਂ ਕਿਹਾ ਕਿ ਓਵਰਲੋਡਿੰਗ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਮੈੜੀ ਦੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਵੀ ਸੋਸ਼ਲ ਮੀਡੀਆ ’ਤੇ ਅਪੀਲ ਕਰਵਾਈ ਜਾਵੇਗੀ।
ਨੈਹਰਿਆ-ਨੰਦਪੁਰ ਰੋਡ ਹੋਵੇਗਾ ਵਨਵੇਅ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈੜੀ ਮੇਲੇ ਦੌਰਾਨ ਨੈਹਰਿਆ-ਨੰਦਪੁਰ ਰੋਡ ਵਨਵੇਅ ਹੋਵੇਗਾ। ਇਸ ਸੜਕ ’ਤੇ ਨੈਹਰਿਆਂ ਤੋਂ ਨੰਦਪੁਰ ਵੱਲ ਜਾਣ ਦੀ ਆਗਿਆ ਹੋਵੇਗੀ ਜਦਕਿ ਮੈੜੀ ਜਾਣ ਲਈ ਅੰਬ ਹੁੰਦੇ ਹੋਏ ਹੀ ਜਾਣਾ ਪਵੇਗਾ। ਮੀਟਿੰਗ ਵਿੱਚ ਊਨਾ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਕੁਮਾਰ ਸ਼ਰਮਾ, ਏ.ਐਸ.ਪੀ. ਵਿਨੋਦ ਧੀਮਾਨ, ਐਸ.ਡੀ.ਐਮ ਅੰਬ ਮਨੇਸ਼ ਕੁਮਾਰ ਆਦਿ ਮੌਜੂਦ ਸਨ
ਕੁਲਵੰਤ ਸਿੰਘ ਜਲੋਟਾ ਐੱਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਪ੍ਰਵੀਨ ਕਬੀਰਪੁਰ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਗਏ
ਹੁਸ਼ਿਆਰਪੁਰ
ਪੰਜਾਬ ਦੇ ਐੱਸ.ਸੀ. , ਬੀ.ਸੀ. ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐੱਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਅਤੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ।
अमेरिका में गांव चकोही के युवक गुरप्रीत सिंह की गोली मारकर हत्या
खन्ना- विधानसभा हलका खन्ना के अधीन आते गांव चकोही के युवक गुरप्रीत सिंह भप्पी (31) पुत्र जसवंत सिंह की सैक्रामैटो (अमेरिका) में गोली मारकर हत्या कर दी गई।
जानकारी के मुताबिक
Read Moreਜ਼ਿਲ੍ਹਾ ਮੈਜਿਸਟਰੇਟ ਰਿਆਤ ਵਲੋਂ ਗੱਡੀਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ, ਡੀਲਿਸਟ ਖੇਤਰ ’ਚ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ
ਹੁਸ਼ਿਆਰਪੁਰ, 23 ਫਰਵਰੀ :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਗੈਰ ਕਾਨੂਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਾਉਣ ’ਤੇ ਪਾਬੰਦੀ, ਡੀਲਿਸਟ ਖੇਤਰ ਵਿੱਚ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18 ਐਮੂਨੀਸ਼ਨ ਡੀਪੂ ਉਚੀ ਬਸੀ ਦੀ ਬਾਹਰਲੀ ਚਾਰ ਦੀਵਾਰੀ ਦੇ 1000 ਗਜ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਸਾਰੀ ’ਤੇ ਪਾਬੰਦੀ ਮੁੱਖ ਤੌਰ ’ਤੇ ਸ਼ਾਮਲ ਹਨ।
ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
ਰੂਪਨਗਰ, 23 ਫਰਵਰੀ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ। ਇਹ ਜਾਣਕਾਰੀ ਸ੍ਰੀਮਤੀ ਸੋਨਾਲੀ ਗਿਰੀ ,ਡਿਪਟੀ ਕਮਿਸ਼ਨਰ ,ਰੂਪਨਗਰ ਵੱਲੋਂ ਦਿੱਤੀ ਗਈ l
Read Moreਲੱਖਾ ਸਿਧਾਣਾ ਬਠਿੰਡਾ ਰੈਲੀ ਮੰਚ ਤੇ ਪਹੁੰਚਿਆ, ਦਿੱਲੀ ਪੁਲਿਸ ਵਲੋਂ ਓਸਤੇ 1 ਲੱਖ ਦੀ ਰੱਖਿਆ ਹੈ ਇਨਾਮ, ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ
ਚੰਡੀਗੜ੍ਹ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਦਿੱਲੀ ਪੁਲਿਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ।ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰਿਆ ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ।
Read Moreहोशियारपुर में आवारा कुत्तों ने अपने दोस्तों संग खेल रहे बच्चे को बुरी तरह से काटा
होशियारपुर,23 फरवरी ( वर्मा ):- होशियारपुर टांडा रोड पर पड़ते शास्त्री नगर में आवारा कुत्तों की इतनी भरमार है कि पैदल तो एक तरफ बाइक पर निकलना भी मुश्किल है।
अपने दोस्तों संग खेल
भीषण सड़क हादसे होने का समाचर : 12 लोगों की मौत
इंदौर/कटिहार : मध्य प्रदेश और बिहार में भीषण सड़क हादसे होने का समाचर मिला है। जिसमें 12 लोगों की मौत हो गई है। बता दें कि मध्य प्रदेश के इंदौर में मंगलवार सुबह भीषण हादसा हो गया। इंदौर के लसूड़िया इलाके में एक कार, खड़े ट्रक में जा घुसी जिसकी वजह से 6 लोगों की मौत हो गई। टक्कर इतनी जोरदार थी कि कार के परखच्चे उड़ गए। हादसे के कारण शवों की हालत भी क्षत-विक्षत हो गई। पुलिस को शवों को बाहर निकालने में खासी मशक्कत करनी पड़ी। हादसे में मारे ग
Read Moreਕੈਪਟਨ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਅਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ, ਇਸ ਦਿਨ ਤੋਂ ਹੋਵੇਗੀ ਰਜਿਸ਼ਟਰੇਸ਼ਨ
ਚੰਡੀਗੜ, 22 ਫਰਵਰੀ:
ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਉਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੱਸਿਆ ਕਿ ਵਿਦੇਸਾਂ ਵਿਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਮੁੱਖ ਮੰਤਰੀ
Read MoreUPDATED: 17 ਸਾਲਾ ਲੜਕੀ ਨੇ ਦੋ ਲੜਕਿਆਂ ਵਲੋਂ ਲਗਾਤਾਰ ਈਵ-ਟੀਜਿੰਗ ਤੋਂ ਪ੍ਰੇਸ਼ਾਨ ਹੋ ਕੇ ਭੰਬੋਤਾੜ ਵਿਖੇ ਖੁਦਕੁਸ਼ੀ ਕਰ ਲਈ
ਤਲਵਾੜਾ / ਹੁਸ਼ਿਆਰਪੁਰ (ਸੰਜੀਵ ਕੁਮਾਰ ) ਲਗਾਤਾਰ ਈਵ-ਟੀਜਿੰਗ ਤੋਂ ਪ੍ਰੇਸ਼ਾਨ ਹੋ ਕੇ ਬਾਰ੍ਹਵੀਂ ਜਮਾਤ ਦੀ ਇਕ ਨਾਬਾਲਿਗ ਲੜਕੀ ਨੇ ਇਥੋਂ ਇਥੋਂ ਤਕਰੀਬਨ 65 ਕਿਲੋਮੀਟਰ ਦੂਰ ਪਿੰਡ ਭੰਬੋਤਾੜ ਵਿਖੇ ਖੁਦਕੁਸ਼ੀ ਕਰ ਲਈ।
ਥਾਣਾ ਤਲਵਾੜਾ ਦੇ ਐਸਐਚਓ ਸਬ ਇੰਸਪੈਕਟਰ ਅਜਮੇਰ ਸਿੰਘ ਅਨੁਸਾਰ ਆਈਪੀਸੀ ਦੀ ਧਾਰਾ 306 ਅਤੇ 34 ਦੇ ਤਹਿਤ ਖੁਦਕੁਸ਼ੀ ਦਾ ਕੇਸ ਦਰਜ ਕਰਕੇ ਦੋ ਨੌਜਵਾਨ ਰਾਹੁਲ ਪੁੱਤਰ ਦਿਲਬਾਗ ਸਿੰਘ ਅਤੇ ਸਾਹਿਲ ਪੁੱਤਰ
ਮੁੱਖ ਮੰਤਰੀ ਵੱਲੋਂ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼, ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਨੀ ਮਹਾਜਨ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ
ਚੰਡੀਗੜ, 22 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਵਰਚੁਅਲ ਤੌਰ ’ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨੌਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਵਜੋਂ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇ।
ਹਾਲ ਹੀ ਵਿੱਚ ਹੋਈਆਂ ਮਿਉਸਪਲ ਚੋਣਾਂ ਵਿੱਚ ਕਾਂਗ
अपने मीडिया फूफाओं का योगदान कभी न भूलना बेटा. पेट्रोल इतना-इतना सा परफ्यूम की बोतलों में मिलेगा- कुमार विश्वास
पेट्रोल -डीजल के दाम आसमान छू रहे हैं. इसे लेकर हो रहे विरोध के बीच सोशल मीडिया पर व्यंग्य से भरे मीम्स और चुटकुले खूब शेयर हो रहे हैं.
कुमार विश्वास (Kumar Vishvas) ने भी पेट्रोल के दामों को लेकर एक ट्वीट किया है जो वायरल हो रहा है. उन्होंने लिखा कि प्रिय पेट्रोल ! दो दिन की सड़क-यात्रा के दौरान तुम्हारी राष्ट्रीय प्रगति का पता चला ! योग्य अभिभावक हों तो तुम जैसे बालक एक्ट ऑफ गॉड हो ही जाते हैं ! तुम्हारी बेशर्म बढ़ोतरी को न्यायसंगत ठहराते अपने मीडिया फूफाओं का योगदान क
Read Moreਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਲਈ ਹਫ਼ਤਾ ਭਰ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਸ਼ੁਰੂ, ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ
ਚੰਡੀਗੜ੍ਹ, 22 ਫਰਵਰੀ:
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਹਿਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 22 ਫਰਵਰੀ ਤੋਂ 28 ਫਰਵਰੀ ਤੱਕ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ
Read Moreਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ/ਐਸ.ਏ.ਐਸ. ਨਗਰ (ਮੁਹਾਲੀ), 22 ਫਰਵਰੀ:
ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ।
ਸਿਸਵਾਂ ਕਮਿਉਨਟੀ ਰਿਜ਼ਰਵ ਦਾ ਲੋਗੋ ਵੀ ਲਾਂਚ ਕੀਤਾ ਗਿਆ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 137 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ 23 ਫਰਵਰੀ (CHOUDHARY) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 137ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read MoreUPDATED: ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ’ਚ ਕੱਲ 26 ਫਰਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ
ਹੁਸ਼ਿਆਰਪੁਰ, 22 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ਼ਹਿਰ ਵਿੱਚ ਨਿਕਲਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ, ਵਿਦਿਅ
Read MoreLETEST..ਪਟਿਆਲਾ ਤਾਈਕਵਾਂਡੋ ਕੱਪ ਚ ਕ੍ਰਿਸ਼ਨਾ ਤਾਈਕਵਾਂਡੋ ਅਕੈਡਮੀ ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਜਿੱਤੇ 4 ਗੋਲਡ,2 ਸਿਲਵਰ ਮੈਡਲ
ਗੜ੍ਹਦੀਵਾਲਾ 22 ਫਰਵਰੀ (CHOUDHARY) : ਪੰਜਾਬ ਤਾਈਕਵਾਂਡੋ ਕਪ 2020-21 ਪਲੇ ਵੇ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ।ਜਿਸ ਵਿਚ ਕ੍ਰਿਸ਼ਨਾ ਤਾਈਕਵਾਂਡੋ ਅਕੈਡਮੀ ਗੜ੍ਹਦੀਵਾਲਾ ਦੇ 6 ਖਿਡਾਰੀਆਂ ਨੇ 4 ਗੋਲਡ ਮੈਡਲ ਅਤੇ 2 ਸਿਲਵਰ ਮੈਡਲ ਜਿੱਤੇ ਹਨ।ਅੱਜ ਗੜ੍ਹਦੀਵਾਲਾ ਵਿਖੇ ਵਿਜੇਤਾ ਖਿਡਾਰੀਆਂ ਦੀ ਹੌਂਸਲਾ ਅਫਜਾਾਈ ਸਬੰਧੀ ਇੱਕ ਸਾਦਾ ਸਮਾਰੋਹ ਕਰਵਾਇਆ ਗਿਆ।
Read MoreBIG NEWS : HOSHIARPUR: Disturbed over constant eve-teasing, a Class XII teenaged girl student commits suicide at village Bhambotad
Hoshiarpur, February 22 (S.K. SOOD)
Disturbed over constant eve-teasing, a Class XII teenaged girl student committed suicide at village Bhambotar, about 65 Kms from here today.
According to SHO of Talwara Police Station Sub Inspector Ajmer Singh, abatement to suicide case under sections 306 and 34 of the IPC had been registered against
ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ, ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ.ਲਖਵੀਰ ਸਿੰਘ
ਹੁਸ਼ਿਆਰਪੁਰ, 22 ਫਰਵਰੀ (ਆਦੇਸ਼ ): ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅੱਜ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡਜ਼ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾ ਸਕੇ।
ਸਥਾਨਕ ਫਗਵਾੜਾ ਬਾਈਪਾਸ ’ਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਦਾਲ, ਤੇਲ, ਕਾਲੀ ਮਿਰਚ, ਕਿਸ਼ਮਿਸ਼ ਅਤੇ ਗੁੜ ਦੇ ਬੇਲਣੇ ਤੋਂ ਗੁੜ, ਸ਼ੱਕਰ ਦੇ ਨਾਲ-ਨਾਲ ਇਕ ਡਿਪਾਰਟਮੈਂਟਲ ਸਟੇਰ ਤੋਂ ਹਲਦੀ ਅਤੇ ਮੈਕਰੋਨੀ ਦੇ ਸੈਂਪਲ ਲੈਂਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧ
ਵੱਡੀ ਖ਼ਬਰ : ਬਜਟ ਸੈਸ਼ਨ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਬਦਲਾਅ ਸੰਭਵ , ਕੁਝ ਮੇਹਨਤੀ ਨਵੇਂ ਚਿਹਰੇ ਹੋ ਸਕਦੇ ਹਨ ਪ੍ਰਗਟ, ਕਈਆਂ ਦੇ ਬਦਲੇ ਜਾ ਸਕਦੇ ਨੇ ਵਿਭਾਗ
ਹੁਸ਼ਿਆਰਪੁਰ / ਚੰਡੀਗੜ੍ਹ (ਆਦੇਸ਼ ਪਰਮਿੰਦਰ ਸਿੰਘ, ਹਰਦੇਵ ਸਿੰਘ ਮਾਨ ) ਅਗਲੇ ਸਾਲ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਕਾਰਨ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਚ ਵੱਡਾ ਫੇਰਬਦਲ ਹੋਣ ਦੇ ਚਰਚੇ ਹਨ. ਇਸਦਾ ਵੱਡਾ ਕਾਰਨ 2022 ਦੀਆਂ ਪੰਜਾਬ ਦੀਆਂ ਚੋਣਾਂ ਹਨ। ਪੰਜਾਬ ਵਿਚ ਸੱਤਾ ਵਿਚ ਬੈਠੀ ਕਾਂਗਰਸ ਇਸ ਸਮੇਂ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਹੈ। ਕਈ ਕਾਰਨਾਂ ਵਿਚੋਂ ਇਕ ਸਭ ਤੋਂ ਵੱਡਾ ਕਾਰਨ ਪੰਜਾਬ ਵਿਚ ਇਕ ਮੰਤਰੀ ਨਵਜੋਤ ਸਿੰਘ ਸਿੱਧੂ ਹੈ ਜੋ ਅੱਜ ਕੱਲ੍ਹ ਪੰਜਾਬ ਦੀ ਰਾਜਨੀਤੀ ਤੋਂ ਥੋੜ੍ਹੀ ਦੂਰ ਹੈ।
Read More