होशियारपुर 16 फरवरी (आदेश ) भाजपा नेताओं पूर्व कैबिनेट मंत्री तीक्ष्ण सूद, जिला अध्यक्ष निपुण शर्मा,जिला महामंत्री विनोद परमार ने प्रेस को जारी बयान में कहा है कि 26 जनवरी गणतंत्र दिवस के अवसर पर तोड़फोड़ करके तथा अराजकता मचाकर लाल किले पर फैहरा रहे राष्ट्रीय ध्वज का अपमान करने की घटना को पूरे भारतवासियों ने बहुत गंभीरता से लिया है। जिसके पीछे टूल किट व्हाट्सएप ग्रुप का हाथ साबित हो चुका है जो कि दुष्प्रचार करके भारत में असंतोष पैदा करके भारत को तोड़ने की साजिश र
Read MoreMonth: February 2021
LATEST NEWS: एस.पी. रविंदर पाल सिंह संधू व् नायब तहसीलदार गुरप्रीत सिंह ने इस अध्यापक के इस प्रयास से प्रभावित होकर की सराहना Click Here: Read More#
होशियारपुर (आदेश परमिंदर सिंह)
चुनावी ड्यूटी के बीच समय निकालकर पर्यावरण के प्रति सजग होते हुए एक स्कूल के अध्यापक ने निकटवर्ती स्कूल में जाकर पौधारोपण किया।नगर निगम होशियारपुर के चुनावों में वार्ड नंबर 21 से 30 तक के लिए नियुक्त किया गया.
Read Moreਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 16 ਫਰਵਰੀ
ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ‘ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਵੱਡੀ ਖ਼ਬਰ : ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਤੇ ਰੋਕ ਲੱਗੀ
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 2364 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਰੋਕ ਲਾ ਦਿੱਤੀ ਹੈ। ਕੋਰਟ ਨੇ ਪੰਜਾਬ ਸਰਕਾਰ ਤੇ ਹੋਰਾਂ ਨੂੰ ਈਟੀਟੀ ਅਧਿਆਪਕਾਂ ਦੀ ਨਿਯੁਕਤੀ ਪ੍ਰਕਿਰਿਆ ਵਿੱਚ ਖਾਮੀਆਂ ਦੱਸਦੇ ਹੋਏ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਪਟੀਸ਼ਨ ਦਾਇਰ ਕਰਦਿਆਂ ਦਲਜੀਤ ਕੌਰ ਤੇ ਹੋਰਾਂ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2364 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਸੀ।
ਇੰਟਰਵਿਊ ਦੌਰਾਨ ਮੈਰਿਟ ਲਿਖਤੀ ਪ੍ਰੀਖਿਆ ਦੇ 5 ਅੰਕ ਤੇ ਉੱਚ ਵਿ
Read Moreਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ 16 ਫਰਵਰੀ ਨੂੰ
ਲੁਧਿਆਣਾ, 15 ਫਰਵਰੀ – ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 205ਵੇਂ ਪ੍ਰਕਾਸ਼ ਉਤਸਵ ‘ਤੇ ਰਾਜ ਪੱਧਰੀ ਸਮਾਗਮ 16 ਫਰਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਵਜੋਂ ਪੁੱਜਣਗੇ।
ਇਹ ਜਾਣਕਾਰੀ ਸ੍ਰੀ ਵਰਿੰਦਰ ਕੁਮਾਰ ਸ਼ਰਮਾ
Read MoreTwo-tire security arrangements for the smooth conduct of the counting –SSP Navjot Singh Mahal
SSP Navjot Singh Mahal pointed out that two-tire security arrangements had been made for the smooth conduct of the counting. He said that police teams had been deployed under Inspector rank officers outside the strong rooms, which was being supervised by DSP rank officer. He said that foolproof security arrangements had been put in place
for the counting on February 17.
ਪੰਜਾਬ ਵਿੱਚ ਜਮਾਤ ਏ ਅਹਮਿਦੀਆ ਦਾ ਦੂਸਰਾ ਆਸਥਾ ਦਾ ਕੇੰਦਰ ਹੁਸ਼ਿਆਰਪੁਰ
ਹੁਸ਼ਿਆਰਪੁਰ (ਆਦੇਸ਼ ) : ਇੱਕ ਗੱਲ ਤਾਂ ਅਸੀਂ ਸਾਰੇ ਜਾਣਦੇ ਹਾਂ ਕਿ ਰੱਬ ਆਪਣੇ ਨੇਕ ਬੰਦਿਆਂ ਨਾਲ ਗੱਲਾਂ ਕਰਦਾ ਹੈ, ਉਨਾਂ ਦੀਆਂ ਦੁਆਵਾਂ ਨੂੰ ਸੁਣਦਾ ਹੈ ਅਤੇ ਕਬੂਲ ਵੀ ਕਰਦਾ ਹੈ। ਇਸ ਗੱਲ ਦੇ ਸਬੂਤ ਵੱਖ-ਵੱਖ ਧਰਮਾਂ ਵਿੱਚ ਮਿਲਦੇ ਹਨ। ਇਸਲਾਮ ਧਰਮ ਵਿੱਚ ਵੀ ਇਸਦੀ ਮਿਸਾਲ ਮਿਲਦੀ ਹੈ। ਪੰਜਾਬ ਦੀ ਪਵਿਤਰ ਧਰਤੀ ਤੇ ਵੀ ਅਜਿਹੇ ਕਈ ਮਹਾਪੁਰਖਾਂ ਨੇ ਜਨਮ ਲਿਆ ਹੈ ਜਿੰਨਾ ਨੇ ਰੱਬ ਨਾਲ ਗੱਲਾਂ ਕੀਤੀ
Read Moreਵੱਡੀ ਖ਼ਬਰ: ਵੈਸ਼ਨੋ ਦੇਵੀ ਮਾਤਾ ਦੇ ਦਰਸ਼ਨ ਕਰਨ ਲਈ ਜਾ ਰਹੇ ਕਾਰ ਸਵਾਰ ਅੱਜ ਮੰਗਲਵਾਰ ਸਵੇਰੇ ਕੁਰਾਲਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ
ਟਾਂਡਾ (ਚੌਧਰੀ ): ਵੈਸ਼ਨੋ ਦੇਵੀ ਮਾਤਾ ਜੀ ਦੇ ਦਰਸ਼ਨ ਕਰਨ ਲਈ ਜਾ ਰਹੇ ਕਾਰ ਸਵਾਰ ਮੰਗਲਵਾਰ ਸਵੇਰੇ ਕੁਰਾਲਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਲੋਕ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਇ
Read MoreLATEST UPDATED: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 19 ਫਰਵਰੀ ਨੂੰ ਬੁਲਾਈ ਹੈ। ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਲਈ ਤਰੀਕਾਂ ਸਬੰਧੀ ਫ਼ੈਸਲਾ ਲਿਆ ਜਾਵੇਗਾ।
ਬੈਠਕ ਵਿੱਚ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਵਾਲੇ ਕੁਝ
Read MoreUPDATED BREAKING: बस के नहर में गिरने से, 50 लोगों की मौत
मध्य प्रदेश : सीधी से सतना जा रही बस के नहर में गिरने की खबर सामने आई है. इस बस में करीब 60 सवारियां सवार थी, जिसमें से चार के शव मिले हैं और 7 लोगों को बचाया गया है.शेष लोगों की तलाश जारी है. इस बारे में विस्तृत जानकारी की प्रतीक्षा है.
Read MoreBREAKING: भाईओ और बहनों, अब्ब की बार तेल 90 के पार
नई दिल्ली: : भाईओ -और बहनों अब्ब की बार तेल 90 के पार।
भाईओ -और बहनों हमारा देश अन्य देशों को पीछे छोड़ते हुए निरंतर आगे बड़ रहा है।
पेट्रोल-डीजल के दाम बेलगाम तेजी से लगातार बढ़ रहे हैं. मंगलवार
Read MoreLATEST: ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਵੋਟਾਂ ਪੈਣ ਦਾ ਕੰਮ ਦੋਬਾਰਾ ਸ਼ੁਰੂ, 4 ਵਜੇ ਤਕ ਪੈਣਗੀਆਂ ਵੋਟਾਂ, ਸਖ਼ਤ ਸੁਰੱਖਿਆ ਪ੍ਰਬੰਧ
ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਵੋਟਾਂ ਪੈਣ ਦਾ ਕੰਮ ਦੋਬਾਰਾ ਸ਼ੁਰੂ ਹੋ ਗਿਆ ਹੈ , 4 ਵਜੇ ਤਕ ਵੋਟਾਂ ਪੈਣਗੀਆਂ , ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ
Read Moreਜ਼ੋਨ-3 ਦੀ ‘ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ’ ਕਿਸਾਨੀ ਸੰਘਰਸ਼ ਨੂੰ ਸਮਰਪਤ
ਚੰਡੀਗੜ੍ਹ (16.02.2021) ਮਾਤ ਭਾਸ਼ਾ ਦਿਵਸ ਸਮਾਗਮਾਂ ਦੀ ਲੜੀ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਮਾਂ ਧਰਤ ਅਤੇ ਮਾਂ ਬੋਲੀ ਨੂੰ ਸਮਰਪਤ ਜ਼ੋਨ-3 ਲੁਧਿਆਣਾ, ਮੋਗਾ ਅਤੇ ਫਤਹਿਗੜ੍ਹ ਸਾਹਿਬ ਜ਼ਿਿਲ੍ਹਆਂ ਦੀ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ ਕੀਤੀ। ਇਹ ਕਾਨਫਰੰਸ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤੀ ਗਈ ਤੇ ਵਿਸ਼ਾ ਰੱਖਿਆ ‘ਖੇਤੀ ਸਰੋਕਾਰ ਅਤੇ ਮਾਤ ਭਾਸ਼ਾ’।
Read Moreਬੇਸਹਾਰਾ ਗਊਧਨ ਨੂੰ ਨਹਿਰ ’ਚ ਛੱਡਣਾ ਨਿੰਦਣਯੋਗ ਘਟਨਾ- ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ
Release of helpless cow in canal is a reprehensible incident – Chairman Punjab Cattle Service Commission
Read Moreਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ’ਚ ਕੈਸ਼ਲੈਸ ਇਲਾਜ ਦੀ ਲੈ ਸਕਦਾ ਹੈ ਸਹੂਲਤ- ਡਿਪਟੀ ਕਮਿਸ਼ਨਰ ਅਪਨੀਤ ਰਿਆਤ
ਹੁਸ਼ਿਆਰਪੁਰ, 15 ਫਰਵਰੀ (ਆਦੇਸ਼ ) : ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਨਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਦੇ ਈ-ਕਾਰਡ ਤਰਜੀਹ ਦੇ ਆਧਾਰ ’ਤੇ ਬਣਾਏ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਲਾਭਪਾਤਰੀਆਂ ਲਈ ਇਹ ਬਹੁਤ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰ ਦੇ ਕਿਸੇ ਵੀ ਵਿਅਕਤੀ ਦਾ ਸਲਾਨਾ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ
LATEST: ਗਿਣਤੀ ਵਾਲੀਆਂ ਥਾਵਾਂ ’ਤੇ ਡਬਲ ਗਾਰਦ ਤਾਇਨਾਤ, ਸਖਤ ਸੁਰੱਖਿਆ ਪ੍ਰਬੰਧ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ
ਹੁਸ਼ਿਆਰਪੁਰ (ਆਦੇਸ਼ ) ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਲੋੜੀਂਦੀ ਪੁਲਿਸ ਫੋਰਸ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਤਾਇਨਾਤ ਕੀਤੀ ਗਈ ਹੈ ਜਿਸ ਦੀ ਨਿਗਰਾਨੀ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਵਾਲੀਆਂ ਥਾਵਾਂ ’ਤੇ ਡਬਲ ਗਾਰਦ ਤਾਇਨਾਤ ਕੀਤੀ ਗਈ ਹੈ ਅਤੇ 17 ਫਰਵਰੀ ਗਿਣਤੀ ਵਾਲੇ ਦਿਨ ਲਈ ਸੁਰੱਖਿਆ ਦੇ ਪੂਰੇ ਬੰਦੋਬਸਤ ਯਕੀਨੀ ਬਣਾਏ ਜਾ ਰਹੇ ਹਨ।
Read MoreUPDATED: ਜੇ.ਆਰ. ਪੋਲੀਟੈਕਨਿਕ ਕਾਲਜ ਸਮੇਤ 10 ਥਾਵਾਂ ’ਤੇ ਹੋਵੇਗੀ ਗਿਣਤੀ, ਅਪਨੀਤ ਰਿਆਤ ਨੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 15 ਫਰਵਰੀ (ਆਦੇਸ਼ ) : ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਸਮੇਤ ਕੁੱਲ 142 ਵਾਰਡਾਂ ਲਈ 17 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਹ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਦੀ ਤਾਕੀਦ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਿ
ਗੜ੍ਹਦੀਵਾਲਾ ਦੇ ਪਿੰਡ ਕਾਲਰਾ ਵਿਖੇ ਕਿਸਾਨਾਂ ਨੇ ਦਿੱਲੀ ਸੰਘਰਸ਼ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ‘ਚ ਕੱਢਿਆ ਕੈਂਡਲ ਮਾਰਚ
ਗੜ੍ਹਦੀਵਾਲਾ, 16 ਫ਼ਰਵਰੀ (CHOUDHARY ) : ਗੜਦੀਵਾਲਾ ਦੇ ਨੇੜਲੇ ਪਿੰਡ ਕਾਲਰਾ ਵਿਖੇ ਮਾਸਟਰ ਗੁਰਚਰਨ ਸਿੰਘ ਕਾਲਰਾ ਦੀ
ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਦਿੱਲੀ ਸੰਘਰਸ਼ ਵਿਖੇ ਸ਼ਹੀਦ
ਹੋਏ ਕਿਸਾਨਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢਿਆ ਗਿਆ।
ਡਿਪਟੀ ਕਮਿਸ਼ਨਰ ਵਲੋਂ ਈ-ਐਪਿਕ ਕਾਊਂਟਰ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਵਲੋਂ ਈ-ਐਪਿਕ ਕਾਊਂਟਰ ਦੀ ਸ਼ੁਰੂਆਤ
ਹੁਸ਼ਿਆਰਪੁਰ, 16 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ ਈ-ਐਪਿਕ ਕੇ.ਆਈ.ਓ.ਐਸ.ਕੇ. (e-5P93 K9OSK) ਦੇ ਕਾਊਂਟਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆ
पेट्रोल,डीजल,गैस के दाम बढ़ने के कारण लोगों में भारी रोष केंद्र सरकार पेट्रोल-डीजल के दामों में कटौती करें : शर्मा
सुजानपुर 15 फरवरी(ਰਜਿੰਦਰ ਸਿੰਘ ਰਾਜਨ /ਅਵਿਨਾਸ਼ ਸ਼ਰਮਾ) : केंद्र सरकार द्वारा पेट्रोल डीजल गैस के दाम में लगातार बढ़ोतरी की जा रही है जिसके कारण लोगों में भारी निराशा पाई जा रही है इस संबंधी जानकारी देते हुए सूर्यवंशी रामा नाटक क्लब के निर्देशक राममूर्ति शर्मा ,विजय शर्मा, नरिंदर धीमान,शशी भगत, तरलोक बजाज,सोन ,बिट्टू भगत ,जनक राज, हरी मेहरा ,सोनू शर्मा ,बिट्टू भगत , बिकी मेहरा ने संयुक्त रूप से बताया की पेट्रोल डीजल के दाम लगातार बढ़ रहे हैं
Read Moreਭਾਜਪਾ ਨੇ ਨਗਰ ਨਿਗਮ ਚੋਣਾਂ ਵਿੱਚ ਧਾਂਦਲੀ ਅਤੇ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਏ,ਕਾਰਵਾਈ ਲਈ ਐਸਐਸਪੀ ਨੂੰ ਦਿੱਤਾ ਮੰਗ ਪੱਤਰ
ਪਠਾਨਕੋਟ 15 ਫਰਵਰੀ (ਰਜਿੰਦਰ ਸਿੰਘ ਰਾਜਨ / ਅਵਿਨਾਸ਼ ਸ਼ਰਮਾ) : ਬੀਤੇ ਦਿਨੀਂ ਪਠਾਨਕੋਟ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਪਠਾਨਕੋਟ ਨੇ ਸੱਤਾਧਾਰੀ ਧਿਰ ਤੇ ਧਾਂਦਲੀ ਅਤੇ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਅੱਜ ਭਾਜਪਾ ਨੇਤਾਵਾਂ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਵਿੱਚ ਐਸਐਸਪੀ ਪਠਾਨਕੋਟ ਗੁਲਨੀਤ ਸਿੰਘ ਖੁਰਾਣਾ ਨਾਲ ਮੁਲਾਕਾਤ ਕੀਤੀ ਅਤੇ ਕਥਿਤ ਦੋਸ਼ੀਆਂ ਨੂੰ ਕਾਰਵਾਈ ਦੀ ਮੰਗ ਕਰਦਿਆਂ ਇੱਕ ਮੰਗ ਪੱਤਰ ਸੌਂਪਿਆ
Read MoreLETEST..ਗੁਰਪ੍ਰੀਤ ਸਿੰਘ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਉੱਪ ਮੰਡਲ ਦਸੂਹਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ
ਦਸੂਹਾ 15 ਫਰਵਰੀ(CHOUDHARY) : ਇੰਪਲਾਈਜ਼ ਫੈੱਡਰੇਸ਼ਨ ਪੀ ਐੱਸ ਈ ਬੀ ਸੁਰਿੰਦਰ ਸਿੰਘ ਪਹਿਲਵਾਨ ਸ਼ਹਿਰੀ ਉੱਪ ਮੰਡਲ ਦਸੂਹਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਇਸ ਮੌਕੇ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ।
Read MoreUPDATED..ਜਰੂਰੀ ਮੁਰੰਮਤ ਕਾਰਨ ਅੱਜ 16 ਫਰਵਰੀ ਨੂੰ ਗੜ੍ਹਦੀਵਾਲਾ ਚ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 15 ਫਰਵਰੀ(CHOUDHARY) :ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ 16 ਫਰਵਰੀ ਦਿਨ ਮੰਗਲਵਾਰ ਸਵੇਰੇ 10 ਵਜੇ ਤੋ ਸ਼ਾਮ 5 ਵਜੇ ਤੱਕ 66 ਕੇ ਵੀ ਲਾਇਨ ਦਸੂਆ ਤੇ ਗੜਦੀਵਾਲਾ ਦੀ ਜਰੂਰੀ ਮੁਰੰਮਤ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ ।
Read Moreबड़ी ख़बर :- किसान जत्थेबंधिओं की तरफ़ से 18 फरवरी को होशियारपुर के सींगड़ीवाला में रेलें रोकीं जायेंगी
होशियारपुर (आदेश, करण लाखा) :- आज़ाद किसान दोआबा (रजि.) होशियारपुर के सुतैहरी रोड, रिलायन्स शोरूम के आगे धरने पर बैठे किसानों को मास्टर हरबंस संघा ने जानकारी दी कि संयुक्त किसान मोर्चा दिल्ली की ओर से हुक्म हुआ है कि दिनांक 18-2-2021 को दोपहर 12.00 बजे से रेल रोको आन्दोलन शाम तक किया जायेगा। इसलिए होशियारपुर में जत्थेबन्दी की ओर से सींगड़ीवाला रेलवे फाटक पर धरना लगाकर रेलें रोकीं जायेंगी।
Read MoreBREAKING NEWS: ਐਲਪੀਜੀ ਸਿਲੰਡਰ ਕੱਲ ਸੋਮਵਾਰ ਤੋਂ 50 ਰੁਪਏ ਮਹਿੰਗੇ ਹੋਣਗੇ, ਇਸ ਦੀ ਕੀਮਤ ਦਿੱਲੀ ‘ਚ 769 ਰੁਪਏ ਹੋਵੇਗੀ
ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀ ਕੀਮਤਾਂ ਦੇ ਵਿਚਕਾਰ, ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਇਆ ਹੈ।
ਐਲਪੀਜੀ ਸਿਲੰਡਰ ਸੋਮਵਾਰ ਤੋਂ 50 ਰੁਪਏ ਮਹਿੰਗੇ ਹੋਣਗੇ.
Read Moreਹੁਸ਼ਿਆਰਪੁਰ ਤੋਂ ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਨੇ ਚੋਣ ਡਿਊਟੀ ’ਚ ਲਾਪ੍ਰਵਾਹੀ ਕਰਨ ਵਾਲੇ ਏ.ਐਫ.ਐਸ.ਓ. ਵਿਰੁੱਧ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ
ਹੁਸ਼ਿਆਰਪੁਰ, 14 ਫਰਵਰੀ (ਆਦੇਸ਼ ):
ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਚੋਣ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਦਫ਼ਤਰ ਦੇ ਏ.ਐਫ.ਐਸ.ਓ. ਰਾਜ ਦੀਪਕ ਖਿਲਾਫ਼ ਚੋਣ ਨਿਯਮਾਂ ਅਨੁਸਾਰ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ ਹੈ।
Read MoreLATEST NEWS: ਜ਼ਿਲ੍ਹਾ ਹੁਸ਼ਿਆਰਪੁਰ ਦੇ 142 ਵਾਰਡਾਂ ’ਚ ਅਮਨ-ਅਮਾਨ ਨਾਲ ਪਈਆਂ ਵੋਟਾਂ- ਅਪਨੀਤ ਰਿਆਤ
ਹੁਸ਼ਿਆਰਪੁਰ, 14 ਫਰਵਰੀ (ਆਦੇਸ਼ ): ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਮੁਕੰਮਲ ਹੋਈ ਅਤੇ ਜ਼ਿਲ੍ਹੇ ਦੇ ਸਾਰੇ 142 ਵਾਰਡਾਂ ਵਿੱਚ ਕੁੱਲ 66.68 ਫੀਸਦੀ ਵੋਟਿੰਗ ਦਰਜ ਕੀਤੀ ਗਈ। ਨਗਰ ਕੌਂਸਲਾਂ ’ਚ ਸਭ ਤੋਂ ਵੱਧ 80.69 ਫੀਸਦੀ ਵੋਟਾਂ ਸ਼ਾਮਚੁਰਾਸੀ ਵਿੱਚ ਪਈਆਂ ਜਦਕਿ ਹੁਸ਼ਿਆਰਪੁਰ ਨਗਰ ਨਿਗਮ ’ਚ 63.09 ਫੀਸਦੀ ਵੋਟਾਂ ਪਈਆਂ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ
ਵੱਡੀ ਖ਼ਬਰ : ਹਰਿਆਣਾ ਦੇ ਇਕ ਢਾਬੇ ਲਾਗਿਓਂ, ਪੁਲੀਸ ਨੇ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕੀਤਾ
ਦਿੱਲੀ 14 ਫ਼ਰਵਰੀ :- ਗਣਤੰਤਰਤਾ ਦਿਵਸ ਵਾਲੇ ਦਿਨ ਨਵੀਂ ਦਿੱਲੀ ਚ ਲਾਲ ਕਿਲੇ ਵੱਲ ਨੂੰ ਕਿਸਾਨ ਪਰੇਡ ਲਿਜਾਣ ਅਤੇ ਉਥੇ ਕੇਸਰੀ ਝੰਡਾ ਝੁਲਾਉਣ ਵਾਲੇ ਬਾਗੀ ਨੌਜਵਾਨਾਂ ਦੀ ਅਗਵਾਈ ਕਰਨ ਦੇ ਦੋਸ਼ਾਂ ਹੇਠ ਪੁਲੀਸ ਨੇ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।
ਅੱਜ ਸਵੇਰੇ ਹੀ ਦਿੱਲੀ ਪੁਲਸ ਨੇ ਲੱਖਾ ਸਧਾਣਾ ਦੀ ਸੂਹ ਦੇਣ ਵਾਲੇ ਲਈ
Read MoreLATEST NEWS: #CAPT. AMRINDER: ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ, ਕਿਸਾਨਾਂ ਦੀਆਂ ਮੌਤਾਂ ਬਾਰੇ ਭਾਜਪਾ ਨੇਤਾਵਾਂ ਦੀ ਬਿਆਨਬਾਜੀ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ
ਚੰਡੀਗੜ੍ਹ, 14 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਉਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਹਾਲ ਹੀ ਵਿਚ ਕੀਤੀ ਬਿਆਨਬਾਜੀ ਉਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੀ ਹੈ।
Read MoreLATEST NEWS: ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਪੀ ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜਿਲੇ ਅੰਦਰ ਅੱਜ 14 ਫਰਵਰੀ ਨੂੰ ਮਿਊਂਸਪਲ ਚੋਣਾਂ ਅਮਨ-ਅਮਾਨ ਨਾਲ ਸੰਪੰਨ
ਹੁਸ਼ਿਆਰਪੁਰ, 13 ਫਰਵਰੀ (ਆਦੇਸ਼): ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਪੀ ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜਿਲੇ ਅੰਦਰ ਅੱਜ 14 ਫਰਵਰੀ ਨੂੰ ਮਿਊਂਸਪਲ ਚੋਣਾਂ ਅਮਨ-ਅਮਾਨ ਨਾਲ ਸੰਪੰਨ ਹੋ ਗਈਆਂ।
ਅੱਜ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਜ਼ਿਲੇ ਦੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਂਦੇ ਦਿਖੇ ਅਤੇ ਪੁਲਿਸ ਫੋਰਸ ਨੂੰ ਪੂਰੀ ਤਰ੍ਹਾਂ ਮੁਸਤੈਦ ਬਣਾਈ ਰੱਖਿਆ । ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਲੋੜੀਂਦੇ ਬੰਦੋਬਸਤ ਕੀਤੇ ਗਏ ਸਨ ਤਾਂ ਜੋ ਅਮਨ-ਸ਼ਾਂਤੀ ਬਰਕਰਾਰ ਰੱਖੀ ਜਾ ਸਕੇ ਅਤੇ ਪੁਲਿਸ ਇਸ ਸੰਬੰਧ ਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਚ ਕਾਮਯਾਬ ਰਹੀ.
Read More