ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ
Read MoreYear: 2023
#HARJOT_BAINS : ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ
Read More#Minister_Bram_Shanker_Jimpa : Chief Minister Bhagwant Mann released Rs. 62.70 crore to deal with flood situation
Chandigarh, July 17:
Chief Minister Bhagwant Mann has released funds worth Rs. 62.70 crore to all districts to deal with the flood situation.
Divulging the detail
Read More#DC_HOSHIARPUR : ਅਸ਼ੋਕਾ ਯੂਨੀਵਰਸਿਟੀ ਵੱਲੋਂ ਡਿਜੀਟਲ ਲਾਇਬ੍ਰੇਰੀ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ 21 ਨੂੰ – ਕੋਮਲ ਮਿੱਤਲ
ਹੁਸ਼ਿਆਰਪੁਰ, 17 ਜੁਲਾਈ :
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ 21 ਜੁਲਾਈ ਨੂੰ ਸਵੇਰੇ 11 ਵਜੇ ਅਸ਼ੋਕਾ ਯੂਨੀਵਰਸਿਟੀ, ਸੋਨੀਪਤ ਵੱਲੋਂ ਇਕ ਵਿਸ਼ੇਸ਼ ਇਕ ਰੋਜ਼ਾ ਕਰੀਅਰ ਕਾਊਂਸÇਲੰਗ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ, ਲਿਬਰਲ ਆਰਟਸ ਅਤੇ ਵਿਗਿਆਨ ਦੀ ਸਿੱਖਿਆ ਲਈ ਇਕ ਪ੍ਰਸਿੱਧ ਸੰਸਥਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸਹੀ ਕਰੀਅਰ ਵਿ
LATEST : FD gives go ahead to merge 371 debt free busses of PUNBUS into Punjab Roadways: Minister Cheema
FD gives go ahead to merge 371 debt free busses of PUNBUS into Punjab Roadways: Cheema
Approves budget of Rs 73 crore required for meeting expenditure during FY 2023-24
With this decision, Punjab Roadways to earn Rs 90 crores during this financial year
Chandigarh, July 17
Punjab Finance, Planning, Excise and Taxation Minister Advocate Harpal Singh Cheema on Monday said that the Finance Department has given approval to merging of 371 debt free buses of PUNBUS into the fleet of the Punjab Roadways. He said that the department has also approved a budget of Rs 73 crores for the same to meet expenditures for the same during this financial year.
Revealing this in a press communiqué issued here, Finance Minister Harpal Singh Cheema said that the decision was taken as per the directions of Chief Minister Bhagwant Mann, who is committed to put the Punjab Roadways back on its wheels of growth. He said that the Punjab Roadways had only 115 buses in its fleet and with this merger number would be raised to 486.
Disclosing further, the Finance Minister said that this decision will help in strengthening the Punjab Roadways. He said that as per estimates included in the proposal of Transport department the expected expenditure on running these 371 buses by Punjab Roadways for entire FY 2023-24 was 109.61 crores with an earning of Rs 138.70 crores. ” As per the revised estimates for remaining 8 month this FY, the Punjab Roadways is expected to earn Rs 90 crores registering a profit of Rs 17 crores”, he added.
Reiterating Chief Minister Bhagwant Mann led Punjab Government’s commitment to strengthen all those departments which were once the pride of the state, Finance Minister Harpal Singh Cheema said that the Finance departments has been conducting regular meetings with such key departments for chalking out a strategy for the same.
———–
ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀਚੰਡੀਗੜ੍ਹ, 17 ਜੁਲਾਈਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
————–
#IGP_GILL : ਮੁੱਖ ਮੰਤਰੀ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ
ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ
Read More#SDM_PATHANKOT : ਹੜ੍ਹ ਦੇ ਦੋਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਮਾਨਵਤਾ ਦੀ ਸੇਵਾ ਕਰਨ ਵਾਲੇ ਚਾਰ ਕਰਮਚਾਰੀਆਂ ਨੂੰ ਸਟੇਟ ਅਵਾਰਡ ਨਾਲ ਸਨਮਾਨਤ ਕਰਨ ਲਈ ਪੰਜਾਬ ਸਰਕਾਰ ਨੂੰ ਭੇਜੀ ਤਜਵੀਜ
ਪਠਾਨਕੋਟ: 16 ਜੁਲਾਈ 2023 ( ਰਾਜਿੰਦਰ ਰਾਜਨ ਬਿਊਰੋ ) ––ਬਹੁਤ ਘੱਟ ਲੋਕੀ ਹੁੰਦੇ ਹਨ ਜੋ ਅਪਣੇ ਫਰਜ ਦੇ ਨਾਲ ਨਾਲ ਅਪਣੀ ਜਿਮ੍ਹੇਦਾਰੀ ਸਮਝਦੇ ਹੋਏ ਮਾਨਵਤਾ ਦੀ ਸੇਵਾ ਦੇ ਲਈ ਹਮੇਸਾ ਤਿਆਰ ਰਹਿੰਦੇ ਹਨ ਅਤੇ ਅਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਕਿਸੇ ਵੀ ਤਰ੍ਹਾਂ ਦੇ ਪਰਉਪਕਾਰ ਕਰਨ ਤੋਂ ਪਿੱਛੇ ਨਹੀਂ ਹੱਟਦੇ, ਉਨ੍ਹਾਂ ਦੀ ਕੋਸਿਸ ਕਿਸੇ ਨੂੰ ਜਿੰਦਗੀ ਦੇ ਗਈ ਅਤੇ ਦੂਸਰਿਆਂ ਦੇ ਲਈ ਇੱਕ ਸਬਕ ਬਣਦੀ ਹੈ ਕਿ ਸਾਨੂੰ ਅੋਖੀ ਘੜ੍ਹੀ ਦੇ ਅੰਦਰ ਹਮੇਸਾਂ ਦੂਸਰਿਆਂ ਦੀ ਸੇਵਾ ਦੇ ਲਈ ਤਿ
Read MoreLATEST : ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਹੋਈ ਵਰਚੂਅਲ ਮੀਟਿੰਗ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਜਾਣੂੰ ਕਰਵਾਇਆ ਕਿ ਪੰਜਾਬ ਪਹਿਲਾਂ ਸੂਬਾ ਹੈ, ਜਿਸ ਨੇ ਨਸ਼ਾ ਸਪਲਾਈ ਚੇਨ ਤੋੜਨ, ਨਸ਼ਾ ਤਸਕਰੀ ਅਤੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਐਸ.ਟੀ.ਐਫ. ਥਾਣਿਆਂ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ
Read MoreLATEST : Will construct houses for those, who lost theirs to the floods’: Dr Oberoi
AMRITSAR, JULY 17 (Rajan, Sandhu): Coming to the aid of the flood victims, who have lost their homes to the deluge, Dr S P Singh Oberoi, a renowned businessman of Dub
Read Moreਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਹੁਣ ਤੱਕ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 17 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ਹੁਣ ਤੱਕ ਲਗਭਗ 30 ਹਜ਼ਾਰ ਨਵੇਂ ਕਰਮਚਾਰੀਆਂ ਦੀ ਰੈਗੂਲਰ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਇਹ ਸਾਰੀ ਭਰਤੀ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ
LATSET : GURMEET SINGH KHUDIAN DONATES ONE-MONTH SALARY IN CM’S RELIEF FUND FOR FLOOD RELIEF
Chandigarh, July 17: Punjab Agriculture and Farmers Welfare Minister Mr. Gurmeet Singh Khudian on Monday announced to contribute his one-month salary to the Chief Mini
Read More#DEO_PATHANKOT : ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਨੇ 15 ਲੱਖ 2000 ਦੀ ਲਾਗਤ ਨਾਲ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਪਠਾਨਕੋਟ, 17 ਜੁਲਾਈ (ਰਾਜਿੰਦਰ ਰਾਜਨ ਬਿਊਰੋ )ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਅਤੇ ਬੀਪੀਈਓ ਕੁਲਦੀਪ ਸਿੰਘ ਦੀ ਦੇਖਰੇਖ ਵਿੱਚ ਸਪੈਸ਼ਲ ਬੱਚਿਆਂ ਲਈ 15 ਲੱਖ 2000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਰਿਆਂ ਦਾ ਉਦਘਾਟਨ ਸ੍ਰੀ ਵਿਭੂਤੀ ਸ਼ਰਮਾ ਚੇਅਰ
Read MoreLATEST : ਪੰਜਾਬ ਚ 4 IAS ਤੇ 17 PPS ਅਧਿਕਾਰੀਆਂ ਦੇ ਤਬਾਦਲੇ, ਏਨਾ ਜ਼ਿਲਿਆਂ ਦੇ ਬਦਲੇ SSP
CHANDIGARH / PATHANKOT (RAJINDER RAJAN BUREAU) :
ਪੰਜਾਬ ਚ 4 IAS ਤੇ 17 PPS ਅਧਿਕਾਰੀਆਂ ਦੇ ਤਬਾਦਲੇ, ਏਨਾ ਜ਼ਿਲਿਆਂ
Read Moreਭੇਤ ਖੁੱਲ੍ਹਣੇ ਸ਼ੁਰੂ : ਜਸਬੀਰ ਕੌਰ ਪਿਛਲੇ ਕਈ ਸਾਲਾਂ ਤੋਂ ਤਾਂਤਰਿਕ ਦੇ ਚੁੰਗਲ ’ਚ ਫਸੀ ਹੋਈ ਸੀ
ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਤਾਂਤਰਿਕ ਵੱਲੋਂ ਵਿਖਾਈਆਂ ਗਈਆਂ ਕੁਝ ਚਾਲਾਂ ਤੋਂ ਮੁਲਜ਼ਮ ਔਰਤ ਜਸਬੀਰ ਕੌਰ ਬਹੁਤ ਪ੍ਰਭਾਵਿਤ ਸੀ ਅਤੇ ਉਹ ਜਾਦੂ ਸਿੱਖ ਕੇ
Read MoreLATEST : ਪੰਜਾਬ ਦੇ ਹੜ੍ਹ ਪ੍ਰਭਾਵਿਤ ਏਨਾ ਜ਼ਿਲਿਆਂ ’ਚ ਸਕੂਲ 19 ਜੁਲਾਈ ਤਕ ਰਹਿਣਗੇ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ
ਹੜ੍ਹਾਂ ਕਾਰਨ ਪੈਦਾ ਹੋਏ ਹਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਕੁੱਝ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅਗਲੇ ਹੁਕਮਾਂ ਤਕ ਛੁੱਟੀ ਕਰਨ ਦੇ ਹੁਕਮ ਕਰ ਦਿੱਤੇ ਗਏ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਰਿਸ਼ੀਪਾਲ ਸਿੰਘ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਤੋਂ ਪ੍ਰਾਪਤ ਪੱਤਰ ਵਿੱਚ ਦਰਜ ਨਿਰਦੇਸ਼ਾਂ ਬਾਅਦ
Read MoreLATEST : Inspector General of Police Sukhchain Singh Gill to Address Press Conference on Drug Recovery today
Chandigarh :
Inspector General of Police (IGP) Headquarters Sukhchain Singh Gill, IPS, will address a Press Conference on Drug Recovery at Conference Hall at 6th Floor of Punjab Police Headquarters, Sector 9, Chandigarh on Monday (July 17, 2023) at 3 PM.
Read MoreLATEST : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) NIA ਵੱਲੋਂ ਵੱਡਾ ਖੁਲਾਸਾ
ਨਵੀਂ ਦਿੱਲੀ : ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੱਡਾ ਖੁਲਾਸਾ ਕੀਤਾ ਹੈ। ਐਨਆਈਏ ਮੁਤਾਬਕ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਦੁਬਈ ਤੋਂ ਆਏ ਸਨ ਅਤੇ ਪਾਕਿਸਤਾਨੀ ਸਪਲਾਇਰ ਵੱਲੋਂ ਭੇਜੇ ਗਏ ਸਨ। ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪੰਜਾਬੀ ਗਾਇਕ ਦੀ ਮੌਤ ‘ਚ ਕਿਸੇ ਪਾਕਿਸਤਾਨੀ ਦੀ ਸ਼ਮੂਲੀਅਤ ਸਾਹਮਣੇ ਆਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਦੁਬਈ ਸਥਿਤ ਹਥਿਆਰ ਸਪਲਾਇਰ ਹਾਮਿਦ ਨੇ ਲਾਰੇਂਸ ਬਿਸ਼ਨੋਈ ਗੈਂਗ ਨੂੰ ਹਥਿਆਰ ਵੇਚੇ ਸਨ। ਹਾਮਿਦ ਨੇ ਬੁਲੰਦਸ਼ਹਿਰ ਦੇ ਇਕ ਸਪਲਾਇਰ ਸ਼ਹਿਬਾਜ਼ ਅੰਸਾਰੀ ਨਾਲ ਵੀ ਮੁਲਾਕਾਤ ਕੀਤੀ ਜੋ ਅਕਸਰ ਬਿਸ਼ਨੋਈ ਗੈਂਗ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਰਿਹਾ ਹੈ। ਗੋਲਡੀ ਬਰਾੜ ਗਰੁੱਪ ਨੂੰ ਹਾਮਿਦ ਦੀ ਤਰਫੋਂ ਹਥਿਆਰ ਦਿੱਤੇ ਗਏ ਹਨ।
ਐਨਆਈਏ ਵੱਲੋਂ ਅਦਾਲਤ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਗਿਆ ਸੀ ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਨਾਗਰਿਕ ਰਾਹੀਂ ਹਾਮਿਦ ਨਾਲ ਹੋਈ ਸੀ। ਇਸ ਦੌਰਾਨ ਦੋਵਾਂ ਵਿਚਾਲੇ ਭਾਰਤ ‘ਚ ਹਥਿਆਰਾਂ ਦੀ ਸਪਲਾਈ ਨੂੰ ਲੈ ਕੇ ਗੱਲਬਾਤ ਹੋਈ, ਜਿਸ ਦੌਰਾਨ ਹਾਮਿਦ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਲਈ ਲਾਰੈਂਸ ਬਿਸ਼ਨੋਈ ਨੂੰ ਸਪਲਾਈ ਕਰ ਰਿਹਾ ਹੈ ਅਤੇ ਉਹ ਗੋਲਡੀ ਬਰਾੜ ਦੇ ਸੰਪਰਕ ‘ਚ ਵੀ ਹੈ।
ਦੱਸ ਦੇਈਏ ਕਿ 28 ਸਾਲਾ ਸਿੱਧੂ ਮੂਸੇਵਾਲਾ ਪੰਜਾਬ ਦਾ ਮਸ਼ਹੂਰ ਰੈਪਰ ਸੀ ਅਤੇ ਨੌਜਵਾਨਾਂ ‘ਚ ਕਾਫੀ ਮਸ਼ਹੂਰ ਸੀ। ਸਿੱਧੂ ਮੂਸੇਵਾਲਾ ਨੂੰ ਪਿਛਲੇ ਸਾਲ ਮਈ ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੱਧੀ ਦਰਜਨ ਦੇ ਕਰੀਬ ਸ਼ੂਟਰਾਂ ਨੇ ਮਾਰ ਦਿੱਤਾ ਸੀ। ਸਿੱਧੂ ਮੂਸੇਵਾਲਾ ਵੀ ਕਾਂਗਰਸੀ ਆਗੂ ਸੀ, ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੀ ਸੁਰੱਖਿਆ ਵੀ ਹਟਾ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ।
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਮਾਨਸਾ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਕੁੱਲ 34 ਲੋਕਾਂ ਦੇ ਨਾਮ ਦਰਜ ਕੀਤੇ ਗਏ ਹਨ। ਇਸ ਵਿੱਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਦਰਜਨ ਦੇ ਕਰੀਬ ਨਿਸ਼ਾਨੇਬਾਜ਼ਾਂ ਦੇ ਨਾਂ ਸ਼ਾਮਲ ਹਨ। ਇਸ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਦੱਸਿਆ ਜਾਂਦਾ ਹੈ, ਜਿਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਇਸ ਕਤਲ ਨੂੰ ਅੰਜਾਮ ਦਿੱਤਾ।
ਇਸੇ ਕਰਕੇ ਕਈ ਵਾਰ ਉਹ ਰੂਹਾਨੀਅਤ ਤੋਂ ਵਾਂਝੇ ਰਹਿ ਜਾਂਦੇ ਹਨ- ਸਾਧਵੀ ਪ੍ਰਿਅੰਕਾ ਭਾਰਤੀ
ਹੁਸ਼ਿਆਰਪੁਰ : ਸਥਾਨਕ ਆਸ਼ਰਮ ਗੌਤਮ ਨਗਰ ਵਿਖੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸੰਸਥਾ ਦੇ ਸੰਸਥਾਪਕ ਅਤੇ ਸੰਚਾਲਕ ਗੁਰੂਦੇਵ ਸ਼੍ਰੀ ਆਸ਼ੂਤੋਸ਼ ਮਹਾਰਾਜ ਦੀ ਸੇਵਿਕਾ
Read Moreਅਸ਼ਵਨੀ ਸੇਖੜੀ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਭਾਜਪਾ ‘ਚ ਸ਼ਾਮਲ
ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਸ਼ਵਨੀ ਸੇਖੜੀ ਆਪਣੇ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਭਾਜਪਾ ‘ਚ ਸ਼ਾਮਲ ਹੋ ਗਏ।
ਸੇਖੜੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ
Read More#PATHANKOT : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਰਾ ਸਲਾਮ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਸ਼ੁੱਭ ਅਰੰਭ
-ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਦਾਰਾ ਸਲਾਮ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਸੁਭ ਅਰੰਭ—-
ਪੰਜਾਬ ਸਰਕਾਰ ਜਨਤਾ ਨਾਲ ਕੀਤਾ ਹਰ ਬਾਅਦਾ ਪੂਰਾ ਕਰਨ ਲਈ ਬਚਨਬੱਧ – ਲਾਲ ਚੰਦ ਕਟਾਰੂਚੱਕ
ਦੇਸ ਦੀ ਅਜਾਦੀ ਤੋਂ ਬਾਅਦ ਹੁਦ ਪਿੰਡ ਦਾਰਾ ਸਲਾਮ ਵਿਖੇ ਲੋਕਾਂ ਨੂੰ ਮਿਲੇਗੀ ਇੰਟਰਲਾੱਕ ਟਾਈਲ ਵਾਲੀ ਗਲੀ ਅਤੇ ਦੋਨੋ ਸਾਈਡ ਲਗਾਈ ਜਾਵੈਗੀ ਸਟਰੀਟ ਲਾਈਟ
ਪਠਾਨਕੋਟ: 15 ਜੁਲਾਈ 2023 (ਰਾਜਿੰਦਰ ਰਾਜਨ ਬਿਊਰੋ )
––ਪੰਜਾਬ ਸਰਕਾਰ ਜਨਤਾ ਨਾਲ ਕੀਤਾ ਹਰ ਬਾਅਦਾ ਪੂਰਾ ਕਰ ਰਹੀ ਹੈ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਵਿੱਚ ਜਨਤਾ ਦੀਆਂ ਉਹ ਸਮੱਸਿਆਵਾਂ ਜਿਨ੍ਹਾਂ ਤੇ ਪਹਿਲਾਂ ਵਾਲੀਆਂ ਸਰਕਾਰਾਂ ਦਾ ਧਿਆਨ ਹੀ ਨਹੀਂ ਗਿਆ ਅਤੇ ਜਨਤਾ ਬੱਸ ਉਨ੍ਹਾਂ ਸਮੱਸਿਆਵਾਂ ਦੇ ਪੂਰਾ ਹੋਣ ਦਾ ਉਡੀਕ ਹੀ ਕਰਦੀ ਰਹੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਨਤਾ ਨਾਲ ਜੋ ਬਾਅਦੇ ਕੀਤੇ ਗਏ ਸਨ ਉਹ ਪੂਰੇ ਵੀ ਕੀਤੇ ਜਾ ਰਹੇ ਹਨ, ਪਿੰਡ ਦਾਰਾ ਸਲਾਮ ਦੀ ਇਹ ਗਲੀ ਵੀ ਆਜਾਦੀ ਤੋਂ ਬਾਅਦ ਅਪਣੇ ਬਣਨ ਦੇ ਇੰਤਜਾਰ ਵਿੱਚ ਸੀ ਅਤੇ ਅੱਜ ਇਸ ਗਲੀ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਦਾਰਾ ਸਲਾਮ ਵਿਖੇ ਪਿੰਡ ਦੀ ਮੁੱਖ ਗਲੀ ਦਾ ਨਿਰਮਾਣ ਕਾਰਜ ਸੁਰੂ ਕਰਨ ਲੱਗਿਆ ਕੀਤਾ।ਜਿਕਰਯੋਗ ਹੈ ਕਿ ਪਿੰਡ ਦਾਰਾ ਸਲਾਮ ਤੋਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਡੇਰੇ ਤੱਕ ਜਾਣ ਵਾਲੀ ਗਲੀ ਜੋ ਕਿ ਆਜਾਦੀ ਤੋਂ ਬਾਅਦ ਤੱਕ ਨਹੀਂ ਬਣੀ, ਜਿਸ ਦੇ ਚਲਦਿਆਂ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਅੱਜ ਗਲੀ ਦੇ ਨਿਰਮਾਣ ਕਾਰਜ ਦੇ ਸੁਰੂ ਹੋਣ ਨਾਲ ਹੀ ਲੋਕਾਂ ਵਿੱਚ ਖੁਸੀ ਦੀ ਲਹਿਰ ਪਾਈ ਗਈ ।ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦਾ ਪਿੰਡ ਦਾਰਾ ਸਲਾਮ ਬਾਰਡ ਨੰਬਰ 43 ਦੀ ਇਹ ਮੁੱਖ ਗਲੀ ਜੋ ਕਿ ਅੱਜ ਤੱਕ ਨਹੀਂ ਬਣਾਈ ਗਈ, ਸਰਕਾਰਾਂ ਆਉਂਦੀਆਂ ਗਈਆਂ ਅਤੇ ਜਾਂਦੀਆਂ ਗਈਆਂ ਪਰ ਇਨ੍ਹਾਂ ਲੋਕਾਂ ਦੀ ਸਮੱਸਿਆ ਵੱਲ ਕਿਸੇ ਦਾ ਵੀ ਧਿਆਨ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਇਹ ਗਲੀ ਪ੍ਰਾਇਮਰੀ ਸਕੂਲ ਦਾ ਰਸਤਾ ਹੈ ਕਰੀਬ 70 ਸਾਲ ਤੋਂ ਦੇਸ ਦੇ ਬਟਬਾਰੇ ਤੋਂ ਬਾਅਦ ਇਹ ਗਲੀ ਕੱਚੀ ਹੀ ਰਹਿ ਗਈ। ਆਮ ਕਰਕੇ ਹਰ ਬੰਦੇ ਦੀ ਇਹ ਹੀ ਇੱਛਾ ਹੁੰਦੀ ਹੈ ਕਿ ਉਸ ਦੇ ਪਿੰਡ ਦੇ ਸਕੂਲ ਅਤੇ ਸਮਸਾਨ ਘਾਟ ਦਾ ਰਸਤਾ ਪੱਕਾ ਹੋਵੇ। ਸਕੂਲ ਦਾ ਰਸਤਾ ਕੱਚਾ ਹੋਣ ਕਰਕੇ ਬੱਚਿਆਂ ਦੀ ਪੜਾਈ ਦਾ ਨੁਕਸਾਨ ਵੀ ਹੁੰਦਾ ਸੀ ਬਾਰਿਸ ਦੇ ਦਿਨ੍ਹਾਂ ਵਿੱਚ ਇਸ ਰਸਤੇ ਤੋਂ ਨਿਕਲਨਾ ਮੁਸਕਿਲ ਹੁੰਦਾ ਸੀ ਇਸ ਲਈ ਬੱਚਿਆਂ ਨੂੰ ਮਜਬੂਰੀ ਵਿੱਚ ਸਕੂਲ ਤੋਂ ਛੁੱਟੀਆਂ ਵੀ ਕਰਨੀਆਂ ਪੈਂਦਿਆਂ ਸੀ।
ਉਨ੍ਹਾਂ ਦੱਸਿਆ ਕਿ ਹੁਣ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਗਲੀ ਦਾ ਨਿਰਮਾਣ ਕੀਤਾ ਜਾਵੈਗਾ ਅਤੇ ਦੋਨੋ ਪਾਸੇ ਕਰੀਬ 5 ਲੱਖ ਰੁਪਏ ਨਾਲ ਸਟਰੀਟ ਲਾਈਟ ਲਗਾਈ ਜਾਵੈਗੀ ਇਸ ਤਰ੍ਹਾਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਗਲੀ ਦਾ ਨਿਰਮਾਣ ਕੀਤਾ ਜਾਵੈਗਾ ਅਤੇ ਜਨਤਾ ਨੂੰ ਸਮਰਪਿਤ ਕੀਤੀ ਜਾਵੈਗੀ
ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਹੇਠ ਉਨ੍ਹਾਂ ਜਨਤਾ ਨਾਲ ਕੀਤਾ ਹਰ ਬਾਅਦਾ ਪੂਰਾ ਕੀਤਾ ਹੈ। ਫ੍ਰੀ ਬਿਜਲੀ ਲੋਕਾਂ ਨੂੰ ਦਿੱਤੀ ਗਈ ਬਿਨ੍ਹਾਂ ਕਿਸੇ ਭੇਦਭਾਵ ਦੇ , ਬਿਨ੍ਹਾਂ ਕਿਸੇ ਜਾਤੀ ਵਰਗ ਦੇ ਹਰੇਕ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ ਕੀਤੀ ਗਈ ਜਿਸ ਦੇ ਚਲਦਿਆਂ ਅੱਜ ਪੰਜਾਬ ਭਰ ਵਿੱਚ ਕਰੀਬ 83 ਪ੍ਰਤੀਸਤ ਲੋਕਾਂ ਦਾ ਬਿਜਲੀ ਬਿਲੱ ਜੀਰੋ ਆ ਰਿਹਾ ਹੈ। ਉਨ੍ਹਾ ਕਿਹਾ ਕਿ ਜਨਤਾ ਨੂੰ ਲੁੱਟਣ ਦੇ ਲਈ ਜਗ੍ਹਾਂ ਜਗ੍ਹਾ ਟੋਲ ਪਲਾਜੇ ਖੋਲੇ ਗਏ ਜਿਨ੍ਹਾਂ ਵਿਰੁਧ ਐਕਸਨ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਕਰੀਬ 10 ਟੋਲ ਪਲਾਜੇ ਬੰਦ ਕਰਵਾਏ ਗਏ ਜੋ ਅਪਣੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਜਨਤਾ ਨੂੰ ਲੁੱਟ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਕਰੀਬ 500 ਤੋਂ ਜਿਆਦਾ ਫ੍ਰੀ ਆਮ ਆਦਮੀ ਕਲੀਨਿਕਾਂ ਨੂੰ ਸੁਰੂ ਕਰਕੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਕਰੀਬ 40 ਤਰ੍ਹਾਂ ਦੇ ਮੈਡੀਕਲ ਟੈਸਟ ਫ੍ਰੀ ਅਤੇ 90 ਤਰ੍ਹਾਂ ਦੀਆਂ ਦਵਾਈਆਂ ਵੀ ਫ੍ਰੀ ਦਿੱਤੀਆਂ ਜਾ ਰਹੀਆਂ ਹਨ। ਅਗਰ ਗੱਲ ਨੋਜਵਾਨਾਂ ਦੀਆਂ ਕਰੀਏ ਤਾਂ ਕਰੀਬ 30 ਹਜਾਰ ਨੋਜਵਾਨਾਂ ਨੂੰ ਨੋਕਰੀਆਂ ਦਿੱਤੀਆਂ ਗਈਆਂ ਹਨ, ਕੱਚੇ ਮੁਲਾਜਮਾਂ ਨੂੰ ਪੱਕਿਆ ਵੀ ਕੀਤਾ ਗਿਆ। ਜਨਤਾ ਆਮ ਆਦਮੀ ਸਰਕਾਰ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਨਾਲ ਖੁਸ ਹੈ ਕਿ ਉਨ੍ਹਾਂ ਲੋਕਾਂ ਦੇ ਉਹ ਵਿਕਾਸ ਕਾਰਜ ਜੋ ਕਦੇ ਹੋਏ ਹੀ ਨਹੀਂ ਉਹ ਹੋ ਰਹੇ ਹਨ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਦੀਪ ਕੁਮਾਰ , ਇੰਚਾਰਜ ਬਲਜਿੰਦਰ ਕੌਰ, ਅਮਿਤ ਮਹਿਰਾ, ਨਵਤੇਜ ਸਰਨਾ, ਸੁਮਿਤ, ਮੱਖਣ ਸਿੰਘ, ਸਿਵ, ਗਜੇਸਵਰ, ਬੱਬੀ ਐਮਾਂ ਮੁਗਲਾਂ ਅਤੇ ਹੋਰ ਵੀ ਪਾਰਟੀ ਕਾਰਜ ਕਰਤਾ ਹਾਜਰ ਸਨ।
#DGP_PUNJAB : ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਦੇ ਮੈਂਬਰ ਬਲਜਿੰਦਰ ਬਿੰਦਰੀ ਤੇ ਉਸਦੇ 3 ਸਾਥੀ ਗ੍ਰਿਫਤਾਰ
ਚੰਡੀਗੜ੍ਹ, 15 ਜੁਲਾਈ :
ਬਠਿੰਡਾ ਜਿਲ੍ਹੇ ਵਿੱਚ ਏ.ਜੀ.ਟੀ.ਐਫ ਅਤੇ ਬਠਿੰਡਾ ਪੁਲਿਸ ਵੱਲੋਂ ਇੱਕ ਸਾਂਝੇ ਆਪਰੇਸ਼ਨ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ
Departmental letter issued regarding apron implementation : Dr. Baljit Kaur
Aprons will be the identity of Anganwadi workers and helpers: Dr. Baljit Kaur
Departmental letter issued regarding apron implementation
Chandigarh, July 15
The Punjab Government has taken a unique decision regarding the uniform of Anganwadi workers and helpers. Now Anganwadi workers and helpers will wear red ICDS logo with pink and sky colour while performing their services.Divulging in this regard, Social Security Women and Child Development Minister Dr. Baljit Kaur stated that the state government has issued red color ICDS logo with baby pink apron for Anganwadi workers and red color ICDS logo with sky blue apron for helpers.
She said that with this, Anganwadi workers and helpers can be identified easily, along with this, the services provided by them will be improved.
The Minister further added that a letter has been issued to all the district program officers of the state, instructing them to ensure strict compliance of decision of the state government.
ਡਾਕਟਰ ਓਬਰਾਏ ਨੇ ਪਸ਼ੂਆਂ ਲਈ 330 ਕੁਇੰਟਲ ਮੱਕੀ ਦਾ ਆਚਾਰ ਭੇਜਿਆ, ਕੈਬਨਿਟ ਮੰਤਰੀ ਭੁੱਲਰ ਵਲੋਂ ਧੰਨਵਾਦ
ਤਰਨਤਾਰਨ,15 ਜੁਲਾਈ – ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਵਿਸ਼ਵ ਪ੍ਰਸਿੱਧ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪੀੜਿਤਾਂ ਦੀ ਮਦਦ ਲਈ ਅੱਗੇ ਆਈ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਿਸ ਤਰ੍ਹਾਂ ਦੀ ਸਹਾਇਤਾ ਦੀ ਲੋੜ ਮਹਿਸੂਸ ਹੋਵੇਗੀ ਉਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸ
Read Moreਚੰਡੀਗੜ੍ਹ ਵਿੱਚ ਸਭ ਤੋਂ ਮਹਿੰਗਾ ਟਮਾਟਰ, ਕੀਮਤ ਜਾਣ ਕੇ ਰੰਗ ਹੋ ਜਾਵੇਗਾ ਲਾਲ
ਚੰਡੀਗੜ੍ਹ: ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਨੇ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਦੇਸ਼ ਭਰ ਵਿੱਚ ਹਰੀਆਂ ਸਬਜ਼ੀਆਂ ਮਹਿੰਗੀਆਂ ਹੋ
Read Moreਬੰਬੀਹਾ ਗਿਰੋਹ ਦਾ ਗੁਰਗਾ ਹਸਪਤਾਲ ਤੋਂ ਫਰਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ ‘ਚ ਇਲਾਜ ਲਈ ਸੀ ਦਾਖਲ
ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ ‘ਚ ਇਲਾਜ ਲਈ ਦਾਖਲ ਸੀ
Read Moreਪੀਐਮ ਮੋਦੀ ਨੇ ਫਰਾਂਸੀਸੀ ਸੈਨੇਟ ਦੇ ਪ੍ਰਧਾਨ ਗੇਰਾਰਡ ਲਾਰਚਰ ਨੂੰ ਹਾਥੀ ਤੋਹਫੇ ਵਿੱਚ ਦਿੱਤਾ
ਫਰਾਂਸ ਦੀ ਆਪਣੀ ਯਾਤਰਾ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਚੰਦਨ ਦੀ ਸਿਤਾਰ
Read Moreਟਾਂਡਾ ਵਿੱਚ ਪਾਵਰਕਾਮ ਮੁਲਾਜ਼ਮ ਦੀ ਬਿਜਲੀ ਦੇ ਖੰਭੇ ‘ਤੇ ਕੰਮ ਕਰਦਿਆਂ ਕਰੰਟ ਲੱਗਣ ਕਾਰਨ ਮੌਤ
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਲਬੀਰ ਸਿੰਘ ਸਹਾਇਕ ਲਾਈਨਮੈਨ ਅਵਤਾਰ ਸਿੰਘ ਦੀ ਹਾਜ਼ਰੀ ਵਿਚ ਬਿਜਲੀ ਦੇ ਖੰਬੇ ‘ਤੇ ਲੱਗੇ ਜੰਪਰ ਨੂੰ ਠੀਕ ਕਰ ਰਿਹਾ ਸੀ ਤਾਂ ਅਚਾਨਕ ਤਾਰ ਵਿਚ ਕਰੰਟ ਆਉਣ ਕਾਰਨ ਉਹ ਕਰੰਟ ਦੀ ਲਪੇਟ ਵਿਚ ਆ ਗਿਆ
Read Moreਕਿਸਮਤ ਨਾਲ ਬਚੇ ਮੁੱਖ ਮੰਤਰੀ ਭਗਵੰਤ ਮਾਨ, ਹੜ੍ਹ ਦੌਰਾਨ ਪਲਟਣੋਂ ਬਚੀ ਕਿਸ਼ਤੀ
ਲੋਹੀਆਂ ਅਤੇ ਲਾਗੇ ਮੰਡ ਖੇਤਰ ਵਿੱਚ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਪਿੰਡ ਮੰਡਾਲਾ ਦੇ ਬੰਨ ’ਤੇ ਪੈ ਪਾੜ ਦਾ ਦੌਰਾ ਕਰਨ ਅਤੇ
Read MoreALL PUNJAB NEWS: ਪਾਵਰਕਾਮ ਦੇ ਸਾਰੇ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ: ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਣਗੇ ਸ਼ਾਮਲ: ਬੈਂਸ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜਾ ਲੈਣ ਲਈ ਵਿਆਪਕ ਪੱਧਰ ‘ਤੇ ਕੋਸ਼ਿਸ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ
Read More#DEO_GAUTAM : ਸਕੂਲਾਂ ਵਿੱਚ ਸਬਮਰਸੀਬਲ ਪੰਪ ਅਤੇ ਵਾਟਰ ਫ਼ਿਲਟਰ, ਕੂਲਰ ਲਗਵਾਉਣ ਦੇ ਮੰਤਵ ਨਾਲ 11.63 ਲੱਖ ਰੁਪਏ ਦੀ ਰਾਸ਼ੀ ਜਾਰੀ
ਡਿਪਟੀ ਕਮਿਸ਼ਨਰ ਹੁ਼ਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਕਰਮਜੀਤ ਕੌਰ ਚੇਅਰਪਰਸਨ ਜਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਲਈ ਜਿਲ੍ਹਾ ਸਿੱਖਿਆ ਦਫ਼ਤਰ (ਐ. ਸਿੱ.) ਹੁਸ਼ਿਆਰਪੁਰ ਵੱਲੋਂ ਇੰਜੀ. ਸੰਜੀਵ ਗੌਤਮ
Read More