BREAKING NEWS: ਪੰਜਾਬ ਸਰਕਾਰ ਵੱਲੋਂ ਅੱਜ ਤਹਿਸੀਲਦਾਰਾਂ ਨੂੰ ਨਾਇਬ ਤਹਿਸੀਲਦਾਰਾਂ ਦੀਆਂ ਆਸਾਮੀਆਂ ਦਾ ਸੁਤੰਤਰ ਚਾਰਜ

ਚੰਡੀਗੜ੍ਹ: 7 ਫਰਵਰੀ
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ

Read More

बड़े पैमाने पर किए जाएंगे विकास कार्य : ब्रम शंकर ज़िम्पा

अपनी अलग पहचान रखने वाले हरियाणा रोड होशियारपुर के शिवपुरी श्मशान घाट को और बेहतर बनाने के लिए बड़े पैमाने पर विकास कार्य कराए जाएंगे। 
यह बात कैबिनेट मंत्री ब्रम शंकर जिम्पा ने

Read More

LATEST : ਸਰਕਾਰੀ ਸਕੂਲ, ਨਿਜੀ ਸਕੂਲਾਂ ਦੇ ਮੁਕਾਬਲੇ ਬਿਤਹਰ ਸਿੱਖਿਆ ਪ੍ਰਦਾਨ ਕਰਨ ਦੇ ਸਮਰੱਥ- DC ਸਾਕਸ਼ੀ ਸਾਹਨੀ

ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਸਕੂਲਾਂ ਬਾਰੇ ਬਣੀ ਮਿੱਥ ਕਿ ‘ਸਰਕਾਰੀ ਸਕੂਲ ਨਿਜੀ ਸਕੂਲਾਂ ਦਾ ਮੁਕਾਬਲਾ ਨਹੀਂ ਕਰ ਸਕਦੇ’ ਨੂੰ ਤੋੜਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੂੰ ਨਾਲ ਲੈਕੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ

Read More

LATEST : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ

ਚੰਡੀਗੜ੍ਹ, 7 ਫਰਵਰੀ:
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ

Read More

LATEST NEWS : School Bus crushes dog at Gurdaspur, the dog owners created a commotion, commission directs SSP for strict action

Chandigarh 07, February

Punjab State Child Rights Protection Commission Chairman Kanwardeep Singh chaired a meeting of the Vice Chairman and group member

Read More

BREAKING NEWS : VIGILANCE BUREAU ARRESTS JUNIOR ENGINEER PSPCL TAKING BRIBE RS 20,000

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

Read More

LATEST NEWS : ਇੱਕ ਦਿਨ’ਚ ਕੀਤਾ 1449 ਲੋਕਾਂ ਦਾ ਕੋਵਿਡ ਟੀਕਾਕਰਨ: ਸਿਵਲ ਸਰਜਨ ਡਾ.ਪ੍ਰੀਤ ਮਹਿੰਦਰ ਸਿੰਘ

ਹੁਸ਼ਿਆਰਪੁਰ 07 ਫਰਵਰੀ :  ਕੋਵਿਡ ਤੋਂ ਬਚਾਅ ਲਈ ਜਿੱਥੇ ਸਮਾਜਿਕ ਦੂਰੀ, ਸਾਫ ਸਫਾਈ ਅਤੇ ਮਾਸਕ ਲਗਾਉਣ ਦੀ ਜਰੂਰਤ ਹੈ ਉੱਥੇ ਕੋਵਿਡ ਟੀਕਾਕਰਣ

Read More

#deo_pathankot : ਐੱਨ ਐੱਸ ਕਿਊ ਐੱਫ ਵਿਦਿਆਰਥੀਆਂ ਦੇ ਸਲਾਨਾ ਹੁਨਰ ਮੁਕਾਬਲੇ ਕਰਵਾਏ

ਪਠਾਨਕੋਟ, 7 ਫਰਵਰੀ ( ਰਾਜਨ )
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਸਿੱਖਿਆ

Read More

#Deo_gurdaspur : ਸਾਇੰਸ, ਗਣਿਤ , ਸਮਾਜਿਕ ਸਿੱਖਿਆ ਅਤੇ ਅੰਗ੍ਰੇਜੀ ਦੇ ਅਧਿਆਪਕਾਂ ਦੀ 2 ਰੋਜ਼ਾ ਵਰਕਸ਼ਾਪ ਸ਼ੁਰੂ

ਸਾਇੰਸ, ਗਣਿਤ , ਸਮਾਜਿਕ ਸਿੱਖਿਆ ਅਤੇ ਅੰਗ੍ਰੇਜੀ ਦੇ ਅਧਿਆਪਕਾਂ ਦੀ 2 ਰੋਜ਼ਾ ਵਰਕਸ਼ਾਪ ਸ਼ੁਰੂ *
* ਤਨਾਅ ਪ੍ਰਬੰਧਨ ਅਤੇ ਰਾਸ਼ਟਰੀ ਸਿੱਖਿਆ ਪਾਲਿਸੀ 2020 ਸਬੰਧੀ ਚਰਚਾ ਕੀਤੀ ਗਈ*
* ਬਟਾਲਾ 07 ਫ਼ਰਵਰੀ (ਗਗਨਦੀਪ  ) *
*ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਮਰਜੀਤ ਸਿੰਘ ਭਾਟੀਆ

Read More

#Minister_Meet Hayer : Olympic medal winning players will get class one jobs soon

Sports Minister Meet Hayer honours Indian Hockey players
Punjab will continue to lead country in Hockey: Meet Hayer
Olympic medal winning players will get class one jobs soon
Sports Minister wishes all the best for Asian and Olympic Games
Chandigarh, February 7
Punjab Sports Minister Gurmeet Singh Meet Hayer, while honouring the players of the Indian Hockey team at his official residence, said that Chief Minister Bhagwant Mann will soon hand over letters of appointment of class one jobs to the Olympic medal winning Hockey players.
Meet Hayer said that the State Government will leave no stone unturned to make Punjab a leader in sports and Punjab, known as the nursery of hockey, will continue to lead the country in this sport. He also sought suggestions from the players to further promote the Hockey in the state. The Sports Minister also took part in deliberations regarding strengthening the infrastructure of the Hockey and starting a Hockey league in the state.
Meet Hayer said that it is a matter of pride for Punjab that there are 10 players from the state including the Captain of the team. He also wished the players for this year’s Asian Games and next year’s Paris Olympics Games. Advising the players not to lose heart when the results in the World Cup did not come as expected, he said that winning and losing are part of the game.
Speaking to the Indian hockey players, the Sports Minister said, “You are our pride and a role model for the youth, so you have a great influence on our young players, hence you should encourage the new players in your respective fields. Your encouragement will serve as support to the children.”
The captain of the Indian Hockey team, Harmanpreet Singh, assured the Sports Minister that in the coming competitions, they will make every effort to bring honour to the country and the state and improve their performance. Manpreet Singh, the midfielder of the team and the captain of India in the Olympic Games, thanked the Punjab Government for encouraging the players.
The Sports Minister honoured the Punjabi players who were part of the Indian hockey team, including Captain Harmanpreet Singh, Manpreet Singh, Mandeep Singh, Hardik Singh, Akashdeep Singh, Varun Kumar, Shamsher Singh, Krishna Pathak and Sukhjit Singh. On this occasion, Rupinder Pal Singh, Dilpreet Singh and Simranjeet Singh who won Olympic medals were also honoured.
On the occasion, the Players gifted a hockey stick and a T-Shirt carrying the autographs of the team to the Minister.
Principal Secretary Raj Kamal Chaudhary and Director Amit Talwar were also present on this occasion.
——–
ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ
ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ: ਮੀਤ ਹੇਅਰਓਲੰਪਿਕ ਤਮਗ਼ਾ ਜੇਤੂ ਖਿਡਾਰੀਆਂ ਨੂੰ ਦਰਜਾ ਇਕ ਨੌਕਰੀਆਂ ਜਲਦ ਮਿਲਣਗੀਆਂਖੇਡ ਮੰਤਰੀ ਨੇ ਏਸ਼ਿਆਈ ਤੇ ਓਲੰਪਿਕ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂਚੰਡੀਗੜ੍ਹ, 7 ਫਰਵਰੀਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ।ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ ‘ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ।ਖੇਡ ਮੰਤਰੀ ਨੇ ਭਾਰਤੀ ਹਾਕੀ ਖਿਡਾਰੀਆਂ ਨਾਲ ਗੱਲ ਕਰਦਿਆਂ ਕਿਹਾ, ”ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਉਤੇ ਬਹੁਤ ਪ੍ਰਭਾਵ ਹੈ ਜਿਸ ਕਰਕੇ ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ। ਤੁਹਾਡੀ ਹੌਸਲਾ ਅਫਜ਼ਾਈ ਬੱਚਿਆਂ ਲਈ ਉਤਸ਼ਾਹ ਦਾ ਕੰਮ ਕਰੇਗੀ।”ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੇ ਕਪਤਾਨ ਰਹੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਧੰਨਵਾਦ ਕੀਤਾ।ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦਾ ਹਿੱਸਾ ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਸ਼ਾਮਲ ਸਨ। ਇਸ ਮੌਕੇ ਓਲੰਪਿਕ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ।ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ।ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

Read More

#Minister_zimpa : ਸੁਖਵਿੰਦਰ ਸਿੰਘ ਦੇ ਐਸ.ਆਈ ਬਣਨ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਲਗਾਏ ਸਟਾਰ

ਹੁਸ਼ਿਆਰਪੁਰ, 7 ਫਰਵਰੀ:
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਸੁਰੱਖਿਆ ਅਮਲੇ ਵਿਚ ਤਾਇਨਾਤ ਸੁਖਵਿੰਦਰ ਸਿੰਘ ਨੂੰ ਏ.ਐਸ.ਆਈ

Read More

LATEST_NEWS-TURKEY EARTH_QUAKE : ਤੁਰਕੀ ਚ ਫੇਰ ਆਇਆ ਭੁਚਾਲ, ਭਾਰੀ ਤਬਾਹੀ 

ਤੁਰਕੀ ਚ ਫੇਰ ਆਇਆ ਭੁਚਾਲ, ਭਾਰੀ ਤਬਾਹੀ 
ਤੁਰਕੀ ‘ਚ  ਅੱਜ ਮੰਗਲਵਾਰ  7 ਫਰਵਰੀ ਨੂੰ ਫੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ।
ਤੁਰਕੀ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.6 ਮਾਪੀ ਗਈ ।
ਭੂਚਾਲ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਕਈ ਲੋਕਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ ਜਾ ਰਿਹਾ ਹੈ।
THIS IS BREAKING NEWS WILL BE UPDATED SOON.

Read More

#Vigilance Bureau Punjab : ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ

ਚੰਡੀਗੜ੍ਹ, 7 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

Read More

LATEST NEWS : ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਹੋਈ ਮੀਟਿੰਗ

ਹੁਸ਼ਿਆਰਪੁਰ, 6 ਫਰਵਰੀ:
ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ

Read More

ਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ: ਅਮਨ ਅਰੋੜਾ

ਚੰਡੀਗੜ੍ਹ/ਐਸ.ਏ.ਐਸ.ਨਗਰ, 23 ਜਨਵਰੀ:

ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.

Read More

ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 11364 ਬੰਡਲ ਕੀਤੇ ਜਬਤ ਅਤੇ 255 ਗ੍ਰਿਫ਼ਤਾਰ

ਚੰਡੀਗੜ੍ਹ, 23 ਜਨਵਰੀ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐ

Read More